ਬਿਜ਼ਨੈੱਸ ਡੈਸਕ — ਅਮਰੀਕਾ ,ਕੈਨੇਡਾ ਅਤੇ ਚੀਨ ਵਿਚਾਲੇ ਵਧਦੇ ਵਪਾਰ ਯੁੱਧ ਦਰਮਿਆਨ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਇਕ ਪਾਸੇ ਅਮਰੀਕਾ ਨੇ ਟੈਰਿਫ ਵਧਾ ਦਿੱਤਾ ਅਤੇ ਦੂਜੇ ਪਾਸੇ ਚੀਨ ਨੇ 34 ਫੀਸਦੀ ਇੰਪੋਰਟ ਡਿਊਟੀ ਲਗਾ ਕੇ ਜਵਾਬੀ ਕਾਰਵਾਈ ਕੀਤੀ। ਇਸ ਤਣਾਅ ਕਾਰਨ ਨਿਵੇਸ਼ਕਾਂ ਵਿੱਚ ਬੇਚੈਨੀ ਵਧ ਗਈ ਹੈ ਅਤੇ ਉਹ ਸੋਨੇ ਤੋਂ ਦੂਰੀ ਬਣਾਂਦੇ ਨਜ਼ਰ ਆ ਰਹੇ ਹਨ। ਵਧਦੀ ਵਿਕਰੀ ਕਾਰਨ ਆਉਣ ਵਾਲੇ ਦਿਨਾਂ 'ਚ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦਾ ਸਿਲਸਿਲਾ ਜਾਰੀ ਰਹਿਣ ਦੀ ਉਮੀਦ ਹੈ।
ਇਹ ਵੀ ਪੜ੍ਹੋ : SBI, PNB, ICICI ਅਤੇ HDFC ਬੈਂਕ ਦੇ ਖ਼ਾਤਾਧਾਰਕਾਂ ਲਈ ਵੱਡੀ ਖ਼ਬਰ... ਬਦਲ ਗਏ ਇਹ ਨਿਯਮ
4 ਮਹਾਨਗਰਾਂ ਵਿੱਚ ਅੱਜ ਦੇ ਰੇਟ ਕੀ ਹਨ?
ਇਹ ਵੀ ਪੜ੍ਹੋ : ਕਾਰ ਖਰੀਦਣ ਦੀ ਹੈ ਯੋਜਨਾ... ਜਲਦ ਵਧਣ ਵਾਲੀਆਂ ਹਨ ਮਾਰੂਤੀ ਸੁਜ਼ੂਕੀ ਦੀਆਂ ਕੀਮਤਾਂ, ਜਾਣੋ ਕਿੰਨਾ ਹੋਵੇਗਾ ਵਾਧਾ
ਦਿੱਲੀ
5 ਅਪ੍ਰੈਲ ਤੱਕ, ਦਿੱਲੀ ਵਿੱਚ 22 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ ਲਗਭਗ 84,140 ਰੁਪਏ ਹੈ, ਜਦੋਂ ਕਿ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ ਲਗਭਗ 91,780 ਰੁਪਏ ਹੈ।
ਮੁੰਬਈ
ਮੁੰਬਈ 'ਚ 22 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 83,990 ਰੁਪਏ ਹੈ, ਜਦਕਿ 24 ਕੈਰੇਟ ਸੋਨੇ ਦੀ ਕੀਮਤ 91,630 ਰੁਪਏ ਹੈ।
ਇਹ ਵੀ ਪੜ੍ਹੋ : 1 ਅਪ੍ਰੈਲ ਤੋਂ ਪੈਟਰੋਲ ਤੇ ਸ਼ਰਾਬ ਸਸਤੇ...ਸਰਕਾਰ ਨੇ DA 50 ਫੀਸਦੀ ਤੋਂ ਵਧਾ ਕੇ ਕੀਤਾ 53 ਫੀਸਦੀ
ਚੇਨਈ
ਚੇਨਈ ਵਿੱਚ 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 83,990 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 91,630 ਰੁਪਏ ਹੈ।
ਕੋਲਕਾਤਾ
ਕੋਲਕਾਤਾ 'ਚ 10 ਗ੍ਰਾਮ 22 ਕੈਰੇਟ ਸੋਨਾ 83,990 ਰੁਪਏ 'ਚ ਅਤੇ 24 ਕੈਰੇਟ ਸੋਨਾ 91,630 ਰੁਪਏ 'ਚ ਉਪਲੱਬਧ ਹੈ।
ਇਹ ਵੀ ਪੜ੍ਹੋ : ਖੁਸ਼ਖਬਰੀ: PPF ਖਾਤਾਧਾਰਕਾਂ ਲਈ ਵੱਡੀ ਰਾਹਤ, ਹੁਣ ਇਸ ਚੀਜ਼ ਨੂੰ ਬਦਲਣ 'ਤੇ ਨਹੀਂ ਲੱਗੇਗਾ ਕੋਈ ਚਾਰਜ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡਾਕ ਵਿਭਾਗ ਦਾ ਧੀਆਂ ਨੂੰ ਵੱਡਾ ਤੋਹਫ਼ਾ : 250 ਰੁਪਏ 'ਚ ਖੁਲ੍ਹੇਗਾ ਖਾਤਾ, ਵਿਆਹ ਤੱਕ ਇਕੱਠੇ ਹੋ ਜਾਣਗੇ 56 ਲੱਖ ਰੁਪਏ!
NEXT STORY