Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 16, 2026

    4:59:48 PM

  • former adc kuldeep singh judicial custody for 14 days in a jalandhar court

    ED ਵੱਲੋਂ ਗ੍ਰਿਫ਼ਤਾਰ ਸਾਬਕਾ ADC ਕੁਲਦੀਪ ਸਿੰਘ ਦੀ...

  • punjab  two wheelers collide  2 brothers

    ਪੰਜਾਬ: ਆਵਾਰਾ ਪਸ਼ੂ ਕਾਰਨ ਆਪਸ 'ਚ ਟਕਰਾਏ ਦੋਪਹੀਆ...

  • major incident averted in punjab gangster associates arrested with weapons

    ਪੰਜਾਬ 'ਚ ਟਲੀ ਵੱਡੀ ਵਾਰਦਾਤ! ਗੈਂਗਸਟਰਾਂ ਦੇ ਗੁਰਗੇ...

  • russia ukraine conflict

    ਵੱਡੀ ਖ਼ਬਰ : ਯੂਕਰੇਨ ਨੇ ਰੂਸ 'ਤੇ ਦਾਗ'ਤੇ 1,336...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਸੋਨਾ 2,250 ਰੁਪਏ ਮਹਿੰਗਾ, ਚਾਂਦੀ ਦੀ ਕੀਮਤ 'ਚ ਵੀ ਭਾਰੀ ਉਛਾਲ

BUSINESS News Punjabi(ਵਪਾਰ)

ਸੋਨਾ 2,250 ਰੁਪਏ ਮਹਿੰਗਾ, ਚਾਂਦੀ ਦੀ ਕੀਮਤ 'ਚ ਵੀ ਭਾਰੀ ਉਛਾਲ

  • Updated: 11 Aug, 2019 02:17 PM
New Delhi
gold
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਵਿਦੇਸ਼ੀ ਬਾਜ਼ਾਰਾਂ 'ਚ ਸੋਨੇ ਦੀਆਂ ਕੀਮਤਾਂ 'ਚ ਲਗਾਤਾਰ ਜਾਰੀ ਉਛਾਲ ਵਿਚਕਾਰ ਗਹਿਣਾ ਨਿਰਮਾਤਾਵਾਂ ਨੇ ਵੀ ਸੋਨੇ ਦੀ ਖਰੀਦ ਵਧਾ ਦਿੱਤੀ, ਜਿਸ ਨਾਲ ਬੀਤੇ ਹਫਤੇ ਦਿੱਲੀ ਸਰਾਫਾ ਬਾਜ਼ਾਰ 'ਚ ਸੋਨਾ 2,250 ਰੁਪਏ ਦੀ ਉੱਚੀ ਛਲਾਂਗ ਲਾ ਕੇ 38,420 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਜਾ ਪੁੱਜਾ। ਚਾਂਦੀ ਵੀ ਇਸ ਦੌਰਾਨ 2,050 ਰੁਪਏ ਮਹਿੰਗੀ ਹੋ ਕੇ 44,150 ਰੁਪਏ ਪ੍ਰਤੀ ਕਿੱਲੋਗ੍ਰਾਮ 'ਤੇ ਪਹੁੰਚ ਗਈ।
 


ਵਿਦੇਸ਼ਾਂ 'ਚ ਸੋਨੇ ਦੀ ਕੀਮਤ 3.1 ਵਧੀ ਤਾਂ ਭਾਰਤੀ ਬਾਜ਼ਾਰ 'ਚ ਇਹ 6.22 ਫੀਸਦੀ ਵਧੀ ਹੈ। ਰੁਪਏ 'ਚ ਗਿਰਾਵਟ ਕਾਰਨ ਵੀ ਸਥਾਨਕ ਬਾਜ਼ਾਰ 'ਚ ਸੋਨੇ ਦੀ ਕੀਮਤ ਚੜ੍ਹੀ ਹੈ। ਲੰਡਨ ਅਤੇ ਨਿਊਯਾਰਕ ਤੋਂ ਮਿਲੀ ਜਾਣਕਾਰੀ ਮੁਤਾਬਕ, ਪਿਛਲੇ ਹਫਤੇ ਉੱਥੇ ਸੋਨਾ 45.85 ਡਾਲਰ ਚੜ੍ਹ ਕੇ 1,496.50 ਡਾਲਰ ਪ੍ਰਤੀ ਔਂਸ 'ਤੇ ਜਾ ਪੁੱਜਾ। ਇਹ ਕਿਸੇ ਹਫਤੇ 'ਚ ਤਿੰਨ ਸਾਲ ਦੀ ਸਭ ਤੋਂ ਵੱਡੀ ਤੇਜ਼ੀ ਹੈ। ਇੰਨਾ ਹੀ ਨਹੀਂ ਹਫਤੇ ਦੌਰਾਨ ਇਕ ਦਿਨ ਇਸ ਨੇ 1,500 ਡਾਲਰ ਪ੍ਰਤੀ ਔਂਸ ਨੂੰ ਵੀ ਪਾਰ ਕੀਤਾ, ਜੋ 6 ਸਾਲਾਂ ਦਾ ਉੱਚਾ ਪੱਧਰ ਸੀ। 
ਵਪਾਰ ਯੁੱਧ ਦੀ ਚਿੰਤਾ 'ਚ ਨਿਵੇਸ਼ਕਾਂ ਨੇ ਸੁਰੱਖਿਅਤ ਮੰਨੇ ਜਾਣ ਵਾਲੇ ਸੋਨੇ ਦਾ ਰੁਖ਼ ਕੀਤਾ ਹੈ। ਕੌਮਾਂਤਰੀ ਬਾਜ਼ਾਰ 'ਚ ਚਾਂਦੀ ਹਾਜ਼ਰ 0.64 ਡਾਲਰ ਹਫਤਾਵਾਰੀ ਤੇਜ਼ੀ ਨਾਲ 16.93 ਡਾਲਰ ਪ੍ਰਤੀ ਔਂਸ 'ਤੇ ਰਹੀ।ਬਾਜ਼ਾਰ ਵਿਸ਼ਲੇਸ਼ਕਾਂ ਦਾ ਕਹਿਣਾ ਹੈ ਕਿ ਅਮਰੀਕਾ ਤੇ ਚੀਨ ਵਿਚਕਾਰ ਜਾਰੀ ਵਪਾਰ ਯੁੱਧ ਦੀ ਸਥਿਤੀ ਗੰਭੀਰ ਹੋਣ ਨਾਲ ਨਿਵੇਸ਼ਕਾਂ 'ਚ ਘਬਰਾਹਟ ਦਾ ਮਾਹੌਲ ਹੈ, ਜਿਸ ਨਾਲ ਸੋਨੇ ਦੀ ਖਰੀਦ ਨੂੰ ਸਮਰਥਨ ਮਿਲਿਆ ਹੈ ਤੇ ਇਸ ਦੀਆਂ ਕੀਮਤਾਂ 'ਚ ਤੇਜ਼ੀ ਦਰਜ ਹੋਈ ਹੈ।

  • Gold
  • ਸੋਨਾ

BSE, ਨਿਫਟੀ 'ਚ ਤਿੰਨ ਦਿਨ ਹੋਵੇਗਾ ਕਾਰੋਬਾਰ, ਸੋਮਵਾਰ ਤੇ 15 Aug ਨੂੰ ਛੁੱਟੀ

NEXT STORY

Stories You May Like

  • pomegranate prices break records  difficulties increase for pakistan
    ਅਨਾਰ ਦੀਆਂ ਕੀਮਤਾਂ ਨੇ ਤੋੜੇ ਰਿਕਾਰਡ , ਗੁਆਂਢੀ ਮੁਲਕ ਨਾਲ ਟ੍ਰੇਡ ਰੁਕਣ ਤੋਂ ਬਾਅਦ ਵਧੀ ਮੁਸ਼ਕਲ
  • china demand
    ਚੀਨ ਦੀ ਆਰਥਿਕ ਵਿਕਾਸ ਦਰ 'ਚ ਸੁਸਤੀ ! ਕਮਜ਼ੋਰ ਘਰੇਲੂ ਮੰਗ ਰਹੀ ਸਭ ਤੋਂ ਵੱਡਾ ਕਾਰਨ
  • recovery in the stock market  sensex jumps 510 points  know reasons
    ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ ਨੇ ਮਾਰੀ 510 ਅੰਕਾਂ ਦੀ ਛਾਲ,ਜਾਣੋ ਇਸ ਵਾਧੇ ਦੇ ਪਿੱਛੇ ਦੇ ਕਾਰਨ
  • india canada trade
    ਭਾਰਤ ਤੇ ਕੈਨੇਡਾ ਵਿਚਾਲੇ Free Trade Agreement ਨੂੰ ਅੰਤਿਮ ਰੂਪ ਦੇਣ ਦੀਆਂ ਕੋਸ਼ਿਸ਼ਾਂ ਤੇਜ਼
  • wholesale inflation reaches 12 29  in october
    ਮਹਿੰਗਾਈ ਨੇ ਤੋੜੇ ਰਿਕਾਰਡ! ਅਕਤੂਬਰ 'ਚ 12.29% 'ਤੇ ਪਹੁੰਚੀ ਥੋਕ ਮਹਿੰਗਾਈ
  • after 15 days  cng became expensive again
    15 ਦਿਨਾਂ ਬਾਅਦ ਫਿਰ ਮਹਿੰਗੀ ਹੋ ਗਈ CNG, ਅੱਧੀ ਰਾਤ ਤੋਂ ਵਧੇ ਰੇਟ, ਆਟੋ ਯੂਨੀਅਨ ਨੇ ਵੀ ਕਰ'ਤਾ ਵੱਡਾ ਐਲਾਨ
  • data of 3 75 lakh sbi account holders leaked  fir after 1 month
    SBI ਦੇ 3.75 ਲੱਖ ਖ਼ਾਤਾਧਾਰਕਾਂ ਦਾ ਡਾਟਾ ਹੋ ਗਿਆ ਲੀਕ, 1 ਮਹੀਨੇ ਬਾਅਦ ਦਰਜ ਹੋਈ FIR
  • gold prices have fallen sharply  silver rates have fallen sharply
    ਧੜੰਮ ਡਿੱਗੇ ਸੋਨੇ ਦੇ ਭਾਅ, ਮੂਧੇ-ਮੂੰਹ ਡਿੱਗੇ ਚਾਂਦੀ ਦੇ ਰੇਟ, ਜਾਣੋ ਕਿੰਨੀਆਂ ਡਿੱਗੀਆਂ ਕੀਮਤਾਂ
  • major accident in jalandhar fire breaks due to firecrackers during chhath puja
    ਜਲੰਧਰ 'ਚ ਵੱਡਾ ਹਾਦਸਾ! ਛੱਠ ਪੂਜਾ ਮੇਲੇ ਦੌਰਾਨ ਪਟਾਕਿਆਂ ਨਾਲ ਲੱਗੀ ਭਿਆਨਕ ਅੱਗ,...
  • massive fire breaks out near batra cold store jalandhar
    ਜਲੰਧਰ ਵਿਖੇ ਬੱਤਰਾ ਕੋਲਡ ਸਟੋਰ ਨੇੜੇ ਪਰਾਲੀ ਦੀਆਂ ਗੱਠਾਂ 'ਚ ਭਿਆਨਕ ਅੱਗ, ਕਰੀਬ...
  • punjab police on alert ahead of elections strict orders issued to officials
    ਚੋਣਾਂ ਤੋਂ ਪਹਿਲਾਂ ਪੰਜਾਬ ਪੁਲਸ ਅਲਰਟ! ਅਧਿਕਾਰੀਆਂ ਨੂੰ ਜਾਰੀ ਹੋਏ ਸਖ਼ਤ ਹੁਕਮ
  • phillaur police arrest 4 suspects  seize illicit liquor and 2 cars
    ਫਿਲੌਰ ਪੁਲਸ ਵੱਲੋਂ ਨਾਜਾਇਜ਼ ਸ਼ਰਾਬ ਤੇ 2 ਕਾਰਾਂ ਸਮੇਤ 4 ਮੁਲਜ਼ਮ ਗ੍ਰਿਫ਼ਤਾਰ
  • weather takes a turn in punjab rain warning issued for 4 districts
    ਪੰਜਾਬ 'ਚ ਮੌਸਮ ਨੇ ਲਈ ਕਰਵਟ! 4 ਜ਼ਿਲ੍ਹਿਆਂ 'ਚ ਮੀਂਹ ਦੀ ਚਿਤਾਵਨੀ, 19 ਨਵੰਬਰ...
  • crowd of devotees gathers at the focal point canal for chhath puja
    ਫੋਕਲ ਪੁਆਇੰਟ ਨੇੜੇ ਸਥਿਤ ਨਹਿਰ ਘਾਟ 'ਤੇ ਛੱਠ ਪੂਜਾ ਲਈ ਉਮੜੀ ਸ਼ਰਧਾਲੂਆਂ ਦੀ ਭੀੜ
  • the world needs the teachings of the gurus gulabchand kataria
    ਦੁਨੀਆ ਨੂੰ ਯੁੱਧ ਦੀ ਨਹੀਂ, ਗੁਰੂਆਂ ਦੀਆਂ ਸਿੱਖਿਆਵਾਂ ਦੀ ਲੋੜ : ਗੁਲਾਬਚੰਦ ਕਟਾਰੀਆ
  • accused arrested with weapons in punjab links to foreign handlers
    ਪੰਜਾਬ 'ਚ 5 ਨੌਜਵਾਨ ਹਥਿਆਰਾਂ ਸਮੇਤ ਗ੍ਰਿਫ਼ਤਾਰ! ਵਿਦੇਸ਼ੀ ਹੈਂਡਲਰਾਂ ਨਾਲ ਜੁੜੇ...
Trending
Ek Nazar
varun dhawan meets with accident while having fun

ਸ਼ੂਟਿੰਗ ਸ਼ੁਰੂ ਕਰਨ ਤੋਂ ਪਹਿਲਾਂ ਵਰੁਣ ਧਵਨ ਨਾਲ ਹੋ ਗਿਆ ਹਾਦਸਾ, ਮੌਜ ਮਸਤੀ ਕਰਨ ਦੇ...

wife divorces cabinet minister

ਕੈਬਨਿਟ ਮੰਤਰੀ ਨੂੰ ਪਤਨੀ ਨੇ ਦਿੱਤਾ ਤਲਾਕ ! 14 ਸਾਲਾ ਮਗਰੋ ਆਧਵ ਅਰਜੁਨ ਤੋਂ ਹੋਈ...

temporary residents in canada

ਕੈਨੇਡਾ 'ਚ ਰਹਿ ਰਹੇ ਅਸਥਾਈ ਨਿਵਾਸੀਆਂ ਨੂੰ ਵੱਡੀ ਰਾਹਤ, ਜਾਰੀ ਰਹਿਣਗੀਆਂ ਇਹ...

female youtuber  youth shameful viral video

ਮਹਿਲਾ ਯੂਟਿਊਬਰ ਨਾਲ ਨੌਜਵਾਨ ਦੀ ਸ਼ਰਮਨਾਕ ਜ਼ਿੱਦ, 50 ਲੱਖ ਵਾਰ ਦੇਖੀ ਗਈ ਵਾਇਰਲ...

cricketer rinku singh narendra modi wedding invitation

ਵਿਆਹ ਦੇ ਬੰਧਨ 'ਚ ਬੱਝਣ ਜਾ ਰਹੇ ਕ੍ਰਿਕਟਰ ਰਿੰਕੂ ਸਿੰਘ ! PM ਮੋਦੀ ਨੂੰ ਦਿੱਤਾ...

wife  teacher  husband  ai  divorce

ਪਤਨੀ ਨਾਲ ਝਗੜਾ ਖ਼ਤਮ ਕਰਨ ਲਈ ਬੰਦੇ ਨੇ AI ਤੋਂ ਮੰਗੀ 'ਸਲਾਹ' ! ਜਵਾਬ ਜਾਣ...

horoscope zodiac signs money luck shine

1 ਮਹੀਨੇ ਬਾਅਦ ਚਮਕ ਜਾਵੇਗੀ ਇਨ੍ਹਾਂ ਰਾਸ਼ੀਆਂ ਵਾਲੇ ਲੋਕਾਂ ਦੀ ਕਿਸਮਤ! ਵਰ੍ਹੇਗਾ...

prince harry arrives in ukraine

ਅਚਾਨਕ ਯੂਕ੍ਰੇਨ ਪਹੁੰਚੇ ਪ੍ਰਿੰਸ ਹੈਰੀ, ਜ਼ਖਮੀ ਯੂਕਰੇਨੀ ਸੈਨਿਕਾਂ ਦੇ ਜਜ਼ਬੇ ਦੀ...

s name people angry romantic suspicious

‘ਗੁੱਸੇ ਅਤੇ ਸ਼ੱਕੀ ਸੁਭਾਅ’ ਦੇ ਹੁੰਦੇ ਹਨ ਇਸ ਅੱਖਰ ਵਾਲੇ ਲੋਕ, ਜਾਣੋ ਇਨ੍ਹਾਂ ਦੀਆਂ...

tomorrow people of these zodiac signs will hit the lottery

ਭਲਕੇ ਇਨ੍ਹਾਂ ਰਾਸ਼ੀ ਵਾਲਿਆਂ ਦੀ ਲੱਗੇਗੀ 'Lottery' ! ਵਰ੍ਹੇਗਾ ਅੰਨ੍ਹਾ ਪੈਸਾ,...

major forecast for these states delhi punjab

ਦਿੱਲੀ-ਪੰਜਾਬ ਸਮੇਤ ਇਨ੍ਹਾਂ ਸੂਬਿਆਂ ਲਈ ਵੱਡੀ ਭਵਿੱਖਬਾਣੀ ! IMD ਨੇ ਕੀਤਾ ਅਲਰਟ

icc announces schedule for major cricket tournaments

ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ,...

the 50 vehicle requirement scrapped

50 ਗੱਡੀਆਂ ਦੀ ਸ਼ਰਤ ਖ਼ਤਮ, ਹੁਣ ਸਿਰਫ਼ 5 ਕਾਰਾਂ ਨਾਲ ਬਣੋ ਮਾਲਕ! ਵੱਡੇ ਬਦਲਾਅ ਦੀ...

meta owner buys 1830s royal heritage property

5,38,00,00,000 ਦਾ ਮਹਿਲ ! Meta ਦੇ ਮਾਲਕ ਨੇ ਖ਼ਰੀਦੀ 1830 ਦੀ ਸ਼ਾਹੀ ਵਿਰਾਸਤ,...

pope leo xiv visited peru

ਪੋਪ ਨੇ ਪੇਰੂ 'ਚ ਅਫਰੀਕੀ ਗੁਲਾਮਾਂ ਦੇ ਦੁੱਖ ਅਤੇ ਅਪਮਾਨ ਨੂੰ ਕੀਤਾ ਜ਼ਿਕਰ,...

lalit modi acquires british citizenship

IPL ਦੇ ਸੰਸਥਾਪਕ ਲਲਿਤ ਮੋਦੀ ਨੇ ਹਾਸਲ ਕੀਤੀ ਬ੍ਰਿਟਿਸ਼ ਨਾਗਰਿਕਤਾ

netanyahu talks for unity government

ਨੇਤਨਯਾਹੂ ਨੇ ਯੂਨਿਟੀ ਸਰਕਾਰ ਲਈ 'ਬਿਨਾਂ ਸ਼ਰਤ' ਗੱਲਬਾਤ ਦੀ ਕੀਤੀ ਅਪੀਲ,...

garment factories closed

ਬੰਗਲਾਦੇਸ਼ 'ਚ 13 ਕੱਪੜਾ ਫੈਕਟਰੀਆਂ ਅਣਮਿੱਥੇ ਸਮੇਂ ਲਈ ਬੰਦ, ਮਜ਼ਦੂਰਾਂ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • indian share market
      ਖੁੱਲ੍ਹਦਿਆਂ ਹੀ ਸ਼ੇਅਰ ਮਾਰਕੀਟ 'ਚ ਛਾਈ ਹਰਿਆਲੀ ! ਇਨ੍ਹਾਂ ਸ਼ੇਅਰਾਂ 'ਚ ਆਈ ਸਭ...
    • the 50 vehicle requirement scrapped
      50 ਗੱਡੀਆਂ ਦੀ ਸ਼ਰਤ ਖ਼ਤਮ, ਹੁਣ ਸਿਰਫ਼ 5 ਕਾਰਾਂ ਨਾਲ ਬਣੋ ਮਾਲਕ! ਵੱਡੇ ਬਦਲਾਅ ਦੀ...
    • piyush goyal egypt visit
      ਗੋਇਲ ਦਾ ਮਿਸਰ ਦੌਰਾ : ਬੁਨਿਆਦੀ ਢਾਂਚੇ, ਨਿਰਮਾਣ ਤੇ ਲਾਜਿਸਟਿਕ ਖੇਤਰ ’ਚ ਸਹਿਯੋਗ...
    • meta owner buys 1830s royal heritage property
      5,38,00,00,000 ਦਾ ਮਹਿਲ ! Meta ਦੇ ਮਾਲਕ ਨੇ ਖ਼ਰੀਦੀ 1830 ਦੀ ਸ਼ਾਹੀ ਵਿਰਾਸਤ,...
    • cng  expensive  auto  fare  passenger  driver
      ਫ਼ਿਰ ਮਹਿੰਗੀ ਹੋ ਗਈ CNG ! ਮੁੰਬਈ 'ਚ ਆਟੋ ਦਾ ਕਿਰਾਇਆ ਵਧਾਉਣ ਦੀ ਉੱਠਣ ਲੱਗੀ ਮੰਗ
    • a golden opportunity to buy jewelry
      ਗਹਿਣੇ ਖਰੀਦਣ ਦਾ ਸੁਨਹਿਰੀ ਮੌਕਾ ! ਆਲ-ਟਾਈਮ ਹਾਈ ਤੋਂ 2.43 ਲੱਖ ਰੁਪਏ ਡਿੱਗੀ...
    • ludhiana bicycle parts travel bharti airtel sunil mittal
      ਲੁਧਿਆਣਾ 'ਚ 'ਪੁਰਜ਼ੇ' ਬਣਾਉਣ ਤੋਂ ਸ਼ੁਰੂ ਕੀਤਾ ਸਫ਼ਰ ! ਹੁਣ AI 'ਤੇ ਵੱਡਾ ਦਾਅ...
    • millions of people in bangladesh affected by poverty and rising inflation
      ਬੰਗਲਾਦੇਸ਼ 'ਚ ਜੀਵਨ ਪੱਧਰ ਦਾ ਸੰਕਟ: ਗਰੀਬੀ ਤੇ ਵਧਦੀ ਮਹਿੰਗਾਈ ਨਾਲ ਕਰੋੜਾਂ ਲੋਕ...
    • pulses will become cheaper
      ਸਸਤੀਆਂ ਹੋਣਗੀਆਂ ਦਾਲਾਂ ! ਮਹਿੰਗਾਈ ਤੋਂ ਮਿਲ ਸਕਦੀ ਹੈ ਰਾਹਤ, ਜਮ੍ਹਾਖੋਰਾਂ...
    • 3 indian stalwarts in the race to take the helm at nvidia
      Indian ਦੇ ਹੱਥ ਆਵੇਗੀ Nvidia ਦੀ ਕਮਾਨ ! ਕੰਪਨੀ ਦਾ CEO ਬਣਨ ਦੀ ਦੌੜ 'ਚ ਸਭ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +