ਬਿਜ਼ਨੈੱਸ ਡੈਸਕ : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਅੱਜ ਹਫ਼ਤੇ ਦੇ ਦੂਜੇ ਦਿਨ ਮੰਗਲਵਾਰ ਨੂੰ ਬਾਜ਼ਾਰ ਖੁੱਲ੍ਹਦੇ ਹੀ, ਸੋਨੇ ਦੀਆਂ ਕੀਮਤਾਂ ਵਿੱਚ 1,000 ਦੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇਸ ਦੇ ਨਾਲ ਹੀ ਚਾਂਦੀ ਦੀਆਂ ਕੀਮਤਾਂ ਵਿੱਚ 2,600 ਰੁਪਏ ਦੀ ਗਿਰਾਵਟ ਆਈ ਹੈ। ਅੱਜ ਲਗਭਗ ਇੱਕ ਘੰਟੇ ਅੰਦਰ ਦੋਵੇਂ ਧਾਤਾਂ, ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਭਗ 3,500 ਦੀ ਗਿਰਾਵਟ ਦੇਖੀ ਗਈ। ਬੀਤੇ ਦਿਨ ਸੋਮਵਾਰ ਨੂੰ ਦੋਵੇਂ ਧਾਤਾਂ ਵਿਚ ਲਗਭਗ 1,800 ਰੁਪਏ ਦਾ ਵਾਧਾ ਦੇਖਿਆ ਗਿਆ।
ਇਹ ਵੀ ਪੜ੍ਹੋ : ਘਰ 'ਚ ਰੱਖਿਆ ਹੈ ਵਾਧੂ ਸਿਲੰਡਰ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਹੈ...
MCX 'ਤੇ ਸਵੇਰੇ 5 ਅਕਤੂਬਰ ਦੀ ਡਿਲੀਵਰੀ ਵਾਲਾ ਸੋਨਾ 1,55,160 ਪ੍ਰਤੀ 10 ਗ੍ਰਾਮ 'ਤੇ ਵਪਾਰ ਕਰਦਾ ਦੇਖਿਆ ਜਾ ਰਿਹਾ ਹੈ ਜੋ ਕਿ ਲਗਭਗ 780 ਦੀ ਗਿਰਾਵਟ ਦਰਸਾਉਂਦਾ ਹੈ। 4 ਸਤੰਬਰ ਨੂੰ ਡਿਲੀਵਰੀ ਲਈ ਚਾਂਦੀ ਵਿੱਚ 1% ਤੋਂ ਵੱਧ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਮੌਜੂਦਾ ਸਮੇਂ ਚਾਂਦੀ 2,35,450 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਵਪਾਰ ਕਰਦੀ ਦੇਖੀ ਜਾ ਰਹੀ ਹੈ, ਜੋ ਕਿ 1.05% ਭਾਵ 2,498 ਦੀ ਗਿਰਾਵਟ ਦਰਸਾਉਂਦੀ ਹੈ।
ਇਹ ਵੀ ਪੜ੍ਹੋ : Gold Price ਸੰਬੰਧੀ ਦੋ ਵੱਡੀਆਂ ਭਵਿੱਖਬਾਣੀਆਂ, 1.30 ਲੱਖ ਤੱਕ ਡਿੱਗ ਸਕਦਾ ਹੈ ਸੋਨਾ ਜਾਂ ਜਾਵੇਗਾ 2 ਲੱਖ ਦੇ ਪਾਰ
ਅੱਜ ਸਰਾਫਾ ਬਾਜ਼ਾਰ ਵਿੱਚ 18 ਅਗਸਤ ਨੂੰ ਸੋਨੇ ਅਤੇ ਚਾਂਦੀ ਦੇ ਭਾਅ
24 ਕੈਰੇਟ ਸੋਨਾ 15,589 ਰੁਪਏ ਪ੍ਰਤੀ ਗ੍ਰਾਮ,
22 ਕੈਰੇਟ ਸੋਨਾ 14,290 ਰੁਪਏ ਪ੍ਰਤੀ ਗ੍ਰਾਮ
18 ਕੈਰੇਟ ਸੋਨਾ 11,692 ਰੁਪਏ ਪ੍ਰਤੀ ਗ੍ਰਾਮ
ਇਹ ਵੀ ਪੜ੍ਹੋ : ਮਸ਼ਹੂਰ ਸੋਸ਼ਲ ਮੀਡੀਆ Influencer ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ 10.74 ਕਰੋੜ ਦੀ ਧੋਖਾਧੜੀ ਦਾ ਦੋਸ਼
ਚਾਂਦੀ ਦੀ ਕੀਮਤ
250 ਰੁਪਏ ਪ੍ਰਤੀ ਗ੍ਰਾਮ
2.50 ਲੱਖ ਪ੍ਰਤੀ ਕਿਲੋਗ੍ਰਾਮ
ਦੇਸ਼ ਭਰ ਦੇ ਵੱਖ-ਵੱਖ ਸ਼ਹਿਰਾਂ ਵਿੱਚ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ?
ਅਹਿਮਦਾਬਾਦ ਵਿੱਚ 24 ਕੈਰੇਟ ਸੋਨੇ ਦੀ ਕੀਮਤ 1,55,580 ਰੁਪਏ ਪ੍ਰਤੀ ਗ੍ਰਾਮ ਹੈ।
ਅੰਮ੍ਰਿਤਸਰ ਵਿੱਚ 24 ਕੈਰੇਟ ਸੋਨੇ ਦੀ ਕੀਮਤ 1,55,680 ਰੁਪਏ ਪ੍ਰਤੀ ਗ੍ਰਾਮ ਹੈ।
ਬੰਗਲੌਰ ਵਿੱਚ 24 ਕੈਰੇਟ ਸੋਨੇ ਦੀ ਕੀਮਤ 1,55,530 ਰੁਪਏ ਪ੍ਰਤੀ ਗ੍ਰਾਮ ਹੈ।
ਚੇਨਈ ਵਿੱਚ 24 ਕੈਰੇਟ ਸੋਨੇ ਦੀ ਕੀਮਤ 1,55,530 ਪ੍ਰਤੀ ਗ੍ਰਾਮ ਹੈ।
ਦਿੱਲੀ ਵਿੱਚ 24 ਕੈਰੇਟ ਸੋਨੇ ਦੀ ਕੀਮਤ 1,55,680 ਰੁਪਏ ਪ੍ਰਤੀ ਗ੍ਰਾਮ ਹੈ।
ਮੁੰਬਈ ਵਿੱਚ 24 ਕੈਰੇਟ ਸੋਨੇ ਦੀ ਕੀਮਤ 1,55,530 ਰੁਪਏ ਪ੍ਰਤੀ ਗ੍ਰਾਮ ਹੈ।
ਇਹ ਵੀ ਪੜ੍ਹੋ : ਕੀ ਤੁਹਾਡੇ ਕੋਲ ਹੈ ਕੋਈ Startup Idea? PM ਮੋਦੀ ਨੇ ਭਾਰਤ ਦੇ ਨੌਜਵਾਨਾਂ ਲਈ ਕੀਤਾ ਵੱਡਾ ਐਲਾਨ
ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ 1 ਕਿਲੋ ਚਾਂਦੀ ਦੀ ਕੀਮਤ
ਦਿੱਲੀ ਵਿੱਚ ਚਾਂਦੀ ਦੀ ਕੀਮਤ 249,100 ਰੁਪਏ ਪ੍ਰਤੀ ਕਿਲੋ ਹੈ।
ਕੋਲਕਾਤਾ ਵਿੱਚ ਚਾਂਦੀ ਦੀ ਕੀਮਤ 249,100 ਰੁਪਏ ਪ੍ਰਤੀ ਕਿਲੋ ਹੈ।
ਮੁੰਬਈ ਵਿੱਚ ਚਾਂਦੀ ਦੀ ਕੀਮਤ 249,100 ਰੁਪਏ ਪ੍ਰਤੀ ਕਿਲੋਗ੍ਰਾਮ ਹੈ।
ਅੰਮ੍ਰਿਤਸਰ ਵਿੱਚ ਚਾਂਦੀ ਦੀ ਕੀਮਤ 249,100 ਰੁਪਏ ਪ੍ਰਤੀ ਕਿਲੋਗ੍ਰਾਮ ਹੈ।
ਇਹ ਵੀ ਪੜ੍ਹੋ : Credit Card ਤੋਂ ਭਰਦੇ ਹੋ ਕਿਰਾਇਆ...ਤਾਂ ਇਨ੍ਹਾਂ ਗਲਤੀਆਂ ਤੋਂ ਬਚੋ, ਨਹੀਂ ਤਾਂ ਵਧ ਸਕਦਾ ਹੈ ਖ਼ਰਚਾ
ਇਹ ਵੀ ਪੜ੍ਹੋ : ਧੜੰਮ ਡਿੱਗੀ ਚਾਂਦੀ ਤੇ ਸੋਨੇ ਦੀਆਂ ਕੀਮਤਾਂ 'ਚ ਵੀ ਆਈ ਵੱਡੀ ਗਿਰਾਵਟ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ
ਇਹ ਵੀ ਪੜ੍ਹੋ : Tata ਨੇ ਸਿਰਫ਼ 100 ਰੁਪਏ 'ਚ ਵੇਚ ਦਿੱਤੀ ਆਪਣੀ ਕੰਪਨੀ, ਸਾਬਕਾ CM ਦੀ ਧੀ ਨੇ ਖ਼ਰੀਦੀ ਪੂਰੀ ਹਿੱਸੇਦਾਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਅਮਰੀਕੀ ਡਾਲਰ ਮੁਕਾਬਲੇ 7 ਪੈਸੇ ਡਿੱਗਿਆ ਰੁਪਇਆ, ਜਾਣੋ ਕਿੰਨੀ ਹੋਈ ਕੀਮਤ
NEXT STORY