Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 21, 2026

    3:04:58 PM

  • cold wave will continue in punjab

    ਪੰਜਾਬ 'ਚ ਠੰਡ ਦਾ ਜ਼ੋਰ ਰਹੇਗਾ ਜਾਰੀ, ਪੜ੍ਹੋ 22...

  • milk price hiked by 10 rupees

    ਮਹਿੰਗਾ ਹੋਇਆ ਦੁੱਧ, 10 ਰੁਪਏ ਤਕ ਵੱਧ ਗਈਆਂ...

  • mp charanjit singh channi big statement

    ਲਾਲਜੀਤ ਭੁੱਲਰ 'ਤੇ ਹੋਵੇ ਪਰਚਾ, MP ਚਰਨਜੀਤ ਚੰਨੀ...

  • big blow to usa

    ਅਮਰੀਕਾ ਨੂੰ ਵੱਡਾ ਝਟਕਾ ! ਭਾਰਤ ਦੇ ਗੁਆਂਢੀ ਮੁਲਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਅੱਜ ਫਿਰ ਚਮਕਿਆ ਸੋਨਾ, ਚਾਂਦੀ ਦੇ ਭਾਅ ਵੀ ਚੜ੍ਹੇ, ਜਾਣੋ ਤਾਜ਼ਾ ਰੇਟ

BUSINESS News Punjabi(ਵਪਾਰ)

ਅੱਜ ਫਿਰ ਚਮਕਿਆ ਸੋਨਾ, ਚਾਂਦੀ ਦੇ ਭਾਅ ਵੀ ਚੜ੍ਹੇ, ਜਾਣੋ ਤਾਜ਼ਾ ਰੇਟ

  • Edited By Harinder Kaur,
  • Updated: 06 May, 2022 03:22 PM
New Delhi
gold and silver prices rose again today
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਵੀਰਵਾਰ ਨੂੰ ਆਖਰੀ ਕਾਰੋਬਾਰੀ ਦਿਨ ਕੀਮਤੀ ਧਾਤਾਂ 'ਚ ਤੇਜ਼ੀ ਸ਼ੁੱਕਰਵਾਰ ਨੂੰ ਵੀ ਜਾਰੀ ਰਹੀ। ਜੇਕਰ ਤੁਸੀਂ ਸੋਨੇ ਅਤੇ ਚਾਂਦੀ ਦੇ ਗਹਿਣੇ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਉਹਨਾਂ ਦੀ ਤਾਜ਼ਾ ਕੀਮਤ ਜਾਣਨਾ ਤੁਹਾਡੇ ਲਈ ਫਾਇਦੇਮੰਦ ਹੋਵੇਗਾ। ਮਲਟੀਕਮੋਡਿਟੀ ਐਕਸਚੇਂਜ (ਐੱਮ. ਸੀ. ਐਕਸ.) 'ਤੇ ਸੋਨੇ ਦੀ ਕੀਮਤ 'ਚ 0.17 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ, ਜਦਕਿ ਦੂਜੇ ਪਾਸੇ ਚਾਂਦੀ ਦੀ ਕੀਮਤ 'ਚ ਵੀ 0.26 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ। ਇਸ ਵਾਧੇ ਤੋਂ ਬਾਅਦ ਸੋਨੇ ਦੀ ਕੀਮਤ ਵਧ ਕੇ 50,986 ਰੁਪਏ ਪ੍ਰਤੀ ਦਸ ਗ੍ਰਾਮ ਹੋ ਗਈ, ਜਦਕਿ ਚਾਂਦੀ ਦੀ ਕੀਮਤ 62,498 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ।

ਗਹਿਣੇ ਬਣਾਉਣ ਲਈ ਕੀਤੀ ਜਾਂਦੀ ਹੈ 22 ਕੈਰੇਟ ਦੀ ਵਰਤੋਂ 

ਇੱਥੇ ਦੱਸ ਦੇਈਏ ਕਿ ਗਹਿਣੇ ਬਣਾਉਣ ਲਈ ਜ਼ਿਆਦਾਤਰ ਸਿਰਫ 22 ਕੈਰੇਟ ਸੋਨੇ ਦੀ ਵਰਤੋਂ ਕੀਤੀ ਜਾਂਦੀ ਹੈ। ਕੁਝ ਲੋਕ 18 ਕੈਰੇਟ ਸੋਨਾ ਵੀ ਵਰਤਦੇ ਹਨ। ਗਹਿਣਿਆਂ 'ਤੇ ਕੈਰੇਟ ਦੇ ਹਿਸਾਬ ਨਾਲ ਹਾਲ ਮਾਰਕ ਬਣਾਇਆ ਜਾਂਦਾ ਹੈ। 24 ਕੈਰੇਟ ਸੋਨੇ 'ਤੇ 999, 23 ਕੈਰੇਟ 'ਤੇ 958, 22 ਕੈਰੇਟ 'ਤੇ 916, 21 ਕੈਰੇਟ 'ਤੇ 875 ਅਤੇ 18 ਕੈਰੇਟ 'ਤੇ 750 ਲਿਖਿਆ ਹੋਇਆ ਹੁੰਦਾ ਹੈ।

ਇਸ ਤਰ੍ਹਾਂ ਜਾਣੋ ਆਪਣੇ ਸ਼ਹਿਰ ਵਿਚ ਕੀਮਤੀ ਧਾਤੂ ਦੀਆਂ ਕੀਮਤ

ਐਕਸਾਈਜ਼ ਡਿਊਟੀ, ਸੂਬੇ ਦੇ ਟੈਕਸਾਂ ਅਤੇ ਮੇਕਿੰਗ ਚਾਰਜ ਦੇ ਕਾਰਨ ਸੋਨੇ ਦੇ ਗਹਿਣਿਆਂ ਦੀ ਕੀਮਤ ਦੇਸ਼ ਭਰ ਵਿੱਚ ਵੱਖ-ਵੱਖ ਹੁੰਦੀ ਹੈ। ਤੁਸੀਂ ਮੋਬਾਈਲ 'ਤੇ ਆਪਣੇ ਸ਼ਹਿਰ ਵਿਚ ਸੋਨੇ ਦੀ ਕੀਮਤ ਵੀ ਦੇਖ ਸਕਦੇ ਹੋ। ਇੰਡੀਅਨ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਦੇ ਅਨੁਸਾਰ, ਤੁਸੀਂ ਸਿਰਫ 8955664433 ਨੰਬਰ 'ਤੇ ਮਿਸ ਕਾਲ ਦੇ ਕੇ ਕੀਮਤ ਦੀ ਜਾਂਚ ਕਰ ਸਕਦੇ ਹੋ। ਤੁਹਾਡਾ ਮੈਸੇਜ ਉਸੇ ਨੰਬਰ 'ਤੇ ਆਵੇਗਾ ਜਿਸ ਤੋਂ ਤੁਸੀਂ ਮੈਸੇਜ ਕਰਦੇ ਹੋ। ਇਸ ਤਰ੍ਹਾਂ ਤੁਸੀਂ ਘਰ ਬੈਠੇ ਹੀ ਜਾਣ ਸਕੋਗੇ ਸੋਨੇ ਦਾ ਤਾਜ਼ਾ ਰੇਟ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
 

  • Gold
  • Silver
  • Price
  • May 6
  • 2022
  • ਸੋਨਾ
  • ਚਾਂਦੀ
  • ਕੀਮਤ
  • 6ਮਈ2022

ਐਪਲ ਨੇ ਭਾਰਤੀ ਗਾਹਕਾਂ ਨੂੰ ਦਿੱਤਾ ਵੱਡਾ ਝਟਕਾ, ਹੁਣ ਕ੍ਰੈਡਿਟ ਤੇ ਡੈਬਿਟ ਕਾਰਡ ਰਾਹੀਂ ਨਹੀਂ ਹੋਵੇਗੀ ਪੇਮੈਂਟ

NEXT STORY

Stories You May Like

  • gold prices fall  silver rates rise by rs 1800
    ਲਗਾਤਾਰ ਤੀਜੇ ਦਿਨ ਟੁੱਟੇ ਸੋਨੇ ਦੇ ਭਾਅ, 1800 ਰੁਪਏ ਚੜ੍ਹੇ ਚਾਂਦੀ ਦੇ ਰੇਟ
  • silver prices have fallen sharply  gold prices have also fallen
    ਮੂਧੇ ਮੂੰਹ ਡਿੱਗੀ ਚਾਂਦੀ, ਸੋਨੇ ਦੇ ਵੀ ਟੁੱਟੇ ਭਾਅ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਰੇਟ
  • big explosion in gold and silver  prices have fallen sharply
    ਸੋਨਾ-ਚਾਂਦੀ 'ਚ ਵੱਡਾ ਧਮਾਕਾ ! ਮੂਧੇ ਮੂੰਹ ਡਿੱਗੀਆਂ ਕੀਮਤਾਂ, ਜਾਣੋ ਅੱਜ ਦਾ ਤਾਜ਼ਾ ਰੇਟ
  • gold silver price fall 24k 22k and 18k gold
    8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ ਰੇਟ
  • then the price of gold fell  rate of 10 grams
    ਫਿਰ ਡਿੱਗੇ ਸੋਨੇ ਦੇ ਭਾਅ ਜਾਣੋ ਕਿੰਨੇ ਹੋਏ 10 ਗ੍ਰਾਮ Gold ਦੇ ਰੇਟ
  • gold prices rebound again  silver  s shine fades  rates from punjab to delhi
    ਸੋਨੇ ਦੀਆਂ ਕੀਮਤਾਂ 'ਚ ਮੁੜ ਆਇਆ ਉਛਾਲ, ਚਾਂਦੀ ਦੀ ਚਮਕ ਪਈ ਫਿੱਕੀ; ਜਾਣੋ ਪੰਜਾਬ ਤੋਂ ਦਿੱਲੀ ਤੱਕ ਦੇ ਤਾਜ਼ਾ ਰੇਟ
  • gold and silver prices surge amid global tensions
    ਹੋਰ ਮਹਿੰਗਾ ਹੋ ਗਿਆ ਸੋਨਾ ਤੇ ਚਾਂਦੀ : ਜਾਣੋ ਤੁਹਾਡੇ ਸ਼ਹਿਰ ਦੇ ਤਾਜ਼ਾ ਭਾਅ!
  • big change in gold and silver prices again  know prices of chandigarh and delhi
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਮੁੜ ਵੱਡਾ ਉਲਟਫੇਰ, ਜਾਣੋ ਚੰਡੀਗੜ੍ਹ ਤੇ ਦਿੱਲੀ ਸਮੇਤ ਹੋਰ ਸ਼ਹਿਰ ਦੇ ਤਾਜ਼ਾ ਭਾਅ
  • vigilance action against illegal constructions in jalandhar
    ਜਲੰਧਰ 'ਚ ਨਾਜਾਇਜ਼ ਬਿਲਡਿੰਗਾਂ ਤੇ ਕਾਲੋਨੀਆਂ 'ਤੇ ਵਿਜੀਲੈਂਸ ਦੀ ਕਾਰਵਾਈ, ਨਿਗਮ...
  • rashtriya hindu parishad punjab president yogash suri statement
    DM ਖ਼ੁਦਕੁਸ਼ੀ ਮਾਮਲੇ 'ਚ ਲਾਲਜੀਤ ਭੁੱਲਰ ਵਿਰੁੱਧ ਤੁਰੰਤ ਕੇਸ ਦਰਜ ਕੀਤਾ ਜਾਵੇ:...
  • cold wave will continue in punjab
    ਪੰਜਾਬ 'ਚ ਠੰਡ ਦਾ ਜ਼ੋਰ ਰਹੇਗਾ ਜਾਰੀ, ਪੜ੍ਹੋ 22 ਤੋਂ 25 ਮਾਰਚ ਤੱਕ ਦੀ ਮੌਸਮ ਦੀ...
  • mp charanjit singh channi big statement
    ਲਾਲਜੀਤ ਭੁੱਲਰ 'ਤੇ ਹੋਵੇ ਪਰਚਾ, MP ਚਰਨਜੀਤ ਚੰਨੀ ਨੇ CBI ਜਾਂਚ ਦੀ ਕੀਤੀ ਮੰਗ
  • sunil kumar jakhar statement on gagandeep randhawa case
    ਮੰਤਰੀਆਂ ਦੀ ਰਿਸ਼ਵਤ ਦੀ ਮੰਗ ਪੂਰੀ ਨਾ ਕਰ ਸਕਣ ਕਾਰਨ ਅਫ਼ਸਰ ਦੇਣ ਲੱਗੇ ਆਪਣੀ ਜਾਨ:...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • boy dies under suspicious circumstances in jalandhar
    ਕਹਿਰ ਓ ਰੱਬਾ! ਸੋਸ਼ਲ ਮੀਡੀਆ ਨੇ ਉਜਾੜਿਆ ਘਰ, ਮਾਪਿਆਂ ਦੇ ਸੋਹਣੇ-ਸੁਨੱਖੇ ਪੁੱਤ ਨੇ...
  • partap singh bajwa statement on dm gagandeep singh randhawa case
    DM ਰੰਧਾਵਾ ਦੀ ਮੌਤ ਦੇ ਮਾਮਲੇ 'ਚ ਬੋਲੇ ਪ੍ਰਤਾਪ ਬਾਜਵਾ, ਕਿਹਾ-ਕਾਨੂੰਨ ਸਭ ਲਈ...
Trending
Ek Nazar
this famous actress wants to become a bride again at the age of 62

62 ਦੀ ਉਮਰ 'ਚ ਫਿਰ ਦੁਲਹਨ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ ! ਪਹਿਲਾਂ 6...

narendra modi  social media  yuvraj dua  father  sugar

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ PM ਮੋਦੀ ਦੀ ਸਟੋਰੀ ! ਯੁਵਰਾਜ ਦੇ ਪਿਤਾ ਲਈ...

famous singer buys a house worth crores

ਮਸ਼ਹੂਰ ਸਿੰਗਰ ਨੇ ਖਰੀਦਿਆ ਕਰੋੜਾਂ ਦਾ ਘਰ ! ਅਦਾਕਾਰਾ ਪਤਨੀ ਨਾਲ ਕੀਤਾ 'ਗ੍ਰਹਿ...

india  famous businessman  accident  maldives  speedboat

ਭਾਰਤ ਦੇ ਮਸ਼ਹੂਰ ਬਿਜ਼ਨੈੱਸਮੈਨ ਨਾਲ ਵਾਪਰਿਆ ਭਿਆਨਕ ਹਾਦਸਾ ! ਮਾਲਦੀਵ 'ਚ ਪਲਟ ਗਈ...

aashiqui fame anu aggarwal reflects on life changing accident

'ਸਿਰਫ਼ ਚਿਹਰਾ ਹੀ ਨਹੀਂ, ਮੇਰਾ ਪੂਰਾ ਸਰੀਰ..!' 'ਆਸ਼ਿਕੀ' ਫੇਮ ਅਦਾਕਾਰਾ ਦਾ...

singer pawan singh summoned by women  s commission to faridabad

ਹਰਿਆਣਵੀ ਅਦਾਕਾਰਾ ਅੰਜਲੀ ਰਾਘਵ ਨਾਲ ਸਟੇਜ 'ਤੇ ਬਦਸਲੂਕੀ ! ਗਾਇਕ ਪਵਨ ਸਿੰਘ ਦੀਆਂ...

actor chuck norris passes away at 86

ਹਾਲੀਵੁੱਡ ਦੇ ਦਿੱਗਜ ਐਕਸ਼ਨ ਸਟਾਰ ਦਾ 86 ਸਾਲ ਦੀ ਉਮਰ 'ਚ ਦਿਹਾਂਤ, ਪੂਰੀ ਦੁਨੀਆ...

zodiac signs

ਵੀਰਵਾਰ ਨੂੰ ਬਣ ਰਿਹਾ 'ਗਜਕੇਸਰੀ ਰਾਜਯੋਗ', ਇਹ 3 ਰਾਸ਼ੀਆਂ ਹੋਣਗੀਆਂ ਮਾਲਾਮਾਲ

the legendary cricketer left a commentary

BCCI ਤੋਂ ਨਾਰਾਜ਼ ਹੋ ਕੇ ਦਿੱਗਜ ਕ੍ਰਿਕਟਰ ਨੇ ਛੱਡੀ ਕਮੈਂਟਰੀ, ਲਾਏ ਗੰਭੀਰ ਦੋਸ਼

villagers ban ice cream

OMG! ਇਸ ਪਿੰਡ 'ਚ ਆਈਸਕ੍ਰੀਮ 'ਤੇ ਹੀ ਲੱਗ ਗਿਆ ਬੈਨ, ਨਿਯਮ ਤੋੜਨ 'ਤੇ ਲੱਗੇਗਾ...

ipl 2026 csk player

IPL ਤੋਂ ਪਹਿਲਾਂ ਵਧੀਆਂ CSK ਦੀਆਂ ਮੁਸ਼ਕਿਲਾਂ, ਇਕ ਹੋਰ ਧਾਕੜ ਖਿਡਾਰੀ ਹੋਇਆ ਟੀਮ...

91 people ill eating dishes kuttu

ਕੁੱਟੂ ਤੋਂ ਬਣੇ ਪਕਵਾਨ ਖਾਣ ਨਾਲ ਏ. ਡੀ. ਐੱਮ. ਸਮੇਤ 91 ਬੀਮਾਰ

iran s military warns parks and tourist enemies

"ਹੁਣ ਪਾਰਕ ਤੇ ਮਨੋਰੰਜਨ ਕੇਂਦਰ ਵੀ ਨਹੀਂ ਸੁਰੱਖਿਅਤ", ਈਰਾਨ ਦੀ ਖੁੱਲ੍ਹੀ ਧਮਕੀ...

dhami cabinet reshuffle uttarakhand

ਵੱਡੀ ਖ਼ਬਰ: ਉੱਤਰਾਖੰਡ 'ਚ ਧਾਮੀ ਕੈਬਨਿਟ ਦਾ ਵੱਡਾ ਵਿਸਥਾਰ, 5 ਨਵੇਂ ਮੰਤਰੀਆਂ ਨੇ...

girl dies while attempting viral social media challenge

ਕਿਤੇ ਤੁਹਾਡਾ ਬੱਚਾ ਤਾਂ ਨਹੀਂ ਫਾਲੋਅ ਕਰ ਰਿਹਾ ਇਹ ਟ੍ਰੈਂਡ! Online ਚੈਲੇਂਜ ਦੇ...

al aqsa mosque closed

ਜੰਗ ਕਾਰਨ ਬੰਦ ਹੋਈ ਅਲ-ਅਕਸਾ ਮਸਜਿਦ, ਮੁਸਲਮਾਨ ਭਾਈਚਾਰੇ 'ਚ  ਨਿਰਾਸ਼ਾ

price hike on regular petrol all efforts underway

ਪ੍ਰੀਮੀਅਮ Petrol ਦੀਆਂ ਕੀਮਤਾਂ 'ਚ ਵਾਧੇ ਮਗਰੋਂ ਰੈਗੁਲਰ ਨੂੰ ਲੈ ਕੇ ਸਰਕਾਰ ਦਾ...

bhumika first transgender woman mp in nepal

ਨੇਪਾਲ 'ਚ ਪਹਿਲੀ ਟਰਾਂਸਜੈਂਡਰ ਮਹਿਲਾ ਸਾਂਸਦ ਬਣੀ ਭੂਮਿਕਾ, ਜਾਣੋ ਸੰਘਰਸ ਦੀ ਕਹਾਣੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • iran and us dollar
      ਖ਼ਤਮ ਹੋ ਜਾਵੇਗਾ ਡਾਲਰ ! ਅਮਰੀਕਾ ਦੇ 'ਗਲ਼ੇ ਦੀ ਹੱਡੀ' ਬਣ ਗਈ ਇਰਾਨ ਦੀ ਜੰਗ
    • nirmala sitharaman  s strict instructions to tax officials
      ਵਿੱਤ ਮੰਤਰੀ ਦਾ ਟੈਕਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼: 'ਕਰਦਾਤਾ ਤੁਹਾਡਾ ਦੁਸ਼ਮਣ...
    • hdfc bank sacks 3 officials  shares fall 21 percent from all time high
      HDFC ਬੈਂਕ ਨੇ 3 ਅਧਿਕਾਰੀਆਂ ਨੂੰ ਕੀਤਾ ਬਰਖਾਸਤ, ਆਲ-ਟਾਈਮ ਹਾਈ ਤੋਂ 21 ਫੀਸਦੀ...
    • hdfc shares fall for second day
      ਅਤਨੂ ਚੱਕਰਵਰਤੀ ਦੇ ਅਸਤੀਫ਼ੇ ਨਾਲ ਬੇਹਾਲ HDFC, ਦੂਜੇ ਦਿਨ ਵੀ ਡਿੱਗਿਆ ਸ਼ੇਅਰ
    • morbi 450 factories  shut down
      ਤਬਾਹੀ ਦੇ ਕੰਢੇ 'ਤੇ ਗੁਜਰਾਤ ਦਾ ਮਸ਼ਹੂਰ 'ਮੋਰਬੀ' ਸਿਰੇਮਿਕ ਉਦਯੋਗ, ਕਰੀਬ 450...
    • iran crisis airlines jet fuel rent increase
      ਈਰਾਨ ਸੰਕਟ ਦਾ ਅਸਰ: ਏਅਰਲਾਈਨਜ਼ ’ਤੇ ਜੈੱਟ ਫਿਊਲ ਦੀ ਮਾਰ, ਅਸਮਾਨੀਂ ਚੜ੍ਹੇ ਕਿਰਾਏ
    • impact of war in the middle east
      Middle East 'ਚ ਜੰਗ ਦਾ ਅਸਰ: ਕੀ ਭਾਰਤ ਨੂੰ ਪੈਟਰੋਲ ਤੇ ਡੀਜ਼ਲ ਦੀ ਕਮੀ ਦਾ...
    • there will be no shortage of gas now
      ਹੁਣ ਨਹੀਂ ਹੋਵੇਗੀ ਗੈਸ ਦੀ ਕਿੱਲਤ: ਦੇਸ਼ 'ਚ LPG ਉਤਪਾਦਨ 40 ਫ਼ੀਸਦੀ ਵਧਿਆ,...
    • post office on an investment of 25 lakhs
      Post Office: 25 ਲੱਖ ਦੇ ਨਿਵੇਸ਼ 'ਤੇ ਹਰ ਮਹੀਨੇ ਮਿਲਣਗੇ 17,000 ਰੁਪਏ, ਜਾਣੋ...
    • oil crisis deepens
      ਤੇਲ ਸੰਕਟ ਹੋਇਆ ਡੂੰਘਾ: ਕੰਪਨੀਆਂ ਘਾਟੇ ’ਚ, 8,800 ਕਰੋੜ ਰੁਪਏ ਦਾ ਹੋ ਚੁੱਕੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +