Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    5:16:54 PM

  • bhagat singh  statue  martyr

    ਪੰਜਾਬ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਨਾਲ...

  • latest regarding the strike by government buses in punjab

    ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਬਾਰੇ ਨਵੀਂ...

  • boy crime incident

    ਪੰਜਾਬ: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ...

  • parvinder jhota update

    ਪਰਵਿੰਦਰ ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਮੂਧੇ ਮੂੰਹ ਡਿੱਗੇ Gold-Silver ਦੇ ਭਾਅ !

BUSINESS News Punjabi(ਵਪਾਰ)

ਮੂਧੇ ਮੂੰਹ ਡਿੱਗੇ Gold-Silver ਦੇ ਭਾਅ !

  • Edited By Shubam Kumar,
  • Updated: 18 Oct, 2026 01:50 PM
Business
gold and silver prices take a nosedive
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਬੀਤੇ ਹਫ਼ਤੇ ਦੌਰਾਨ ਸੋਨੇ ਤੇ ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) ਅਤੇ ਘਰੇਲੂ ਬਾਜ਼ਾਰ ਦੋਵਾਂ ਵਿੱਚ ਹੀ ਇਹ ਦੋਵੇਂ ਕੀਮਤੀ ਧਾਤਾਂ ਕਾਫ਼ੀ ਸਸਤੀਆਂ ਹੋ ਗਈਆਂ ਹਨ।
ਮਲਟੀ ਕਮੋਡਿਟੀ ਐਕਸਚੇਂਜ 'ਤੇ 4 ਦਸੰਬਰ ਦੀ ਐਕਸਪਾਇਰੀ ਵਾਲੀ 1 ਕਿਲੋ ਚਾਂਦੀ ਦੀ ਕੀਮਤ ਮਹਿਜ਼ 5 ਕਾਰੋਬਾਰੀ ਦਿਨਾਂ ਵਿੱਚ 14,337 ਰੁਪਏ ਪ੍ਰਤੀ ਕਿਲੋ ਘੱਟ ਹੋ ਕੇ 2,11,418 ਰੁਪਏ 'ਤੇ ਬੰਦ ਹੋਈ, ਜੋ ਇਸ ਤੋਂ ਪਿਛਲੇ ਹਫ਼ਤੇ 2,25,755 ਰੁਪਏ ਸੀ। ਇਸ ਗਿਰਾਵਟ ਤੋਂ ਬਾਅਦ ਚਾਂਦੀ ਆਪਣੇ ਜਨਵਰੀ ਮਹੀਨੇ ਦੇ ਸਰਵ-ਉੱਚ ਰਿਕਾਰਡ ਪੱਧਰ (4,20,048 ਰੁਪਏ ਪ੍ਰਤੀ ਕਿਲੋ) ਤੋਂ 2,08,630 ਰੁਪਏ ਪ੍ਰਤੀ ਕਿਲੋ ਤੱਕ ਸਸਤੀ ਹੋ ਚੁੱਕੀ ਹੈ। ਇੰਡੀਅਨ ਬੁਲੀਅਨ ਜਵੈਲਰਜ਼ ਐਸੋਸੀਏਸ਼ਨ (IBJA) ਅਨੁਸਾਰ ਘਰੇਲੂ ਬਾਜ਼ਾਰ ਵਿੱਚ ਵੀ ਚਾਂਦੀ ਦੀ ਕੀਮਤ 9 ਅਕਤੂਬਰ ਦੇ 2,21,109 ਰੁਪਏ ਤੋਂ 10,191 ਰੁਪਏ ਡਿੱਗ ਕੇ 2,10,918 ਰੁਪਏ ਪ੍ਰਤੀ ਕਿਲੋ ਰਹਿ ਗਈ ਹੈ।
ਦੂਜੇ ਪਾਸੇ, ਸੋਨੇ ਦੀਆਂ ਕੀਮਤਾਂ ਵਿੱਚ ਵੀ ਵੱਡੀ ਨਰਮੀ ਦਰਜ ਕੀਤੀ ਗਈ ਹੈ। MCX ਵਾਇਦਾ ਬਾਜ਼ਾਰ ਵਿੱਚ 24 ਕੈਰਟ 10 ਗ੍ਰਾਮ ਸੋਨੇ ਦੀ ਕੀਮਤ 9 ਅਕਤੂਬਰ ਦੇ 1,51,499 ਰੁਪਏ ਤੋਂ 3,499 ਰੁਪਏ ਘੱਟ ਕੇ 1,48,000 ਰੁਪਏ 'ਤੇ ਆ ਗਈ ਹੈ। ਸਰ੍ਰਾਫਾ ਬਾਜ਼ਾਰ (IBJA) ਵਿੱਚ 10 ਗ੍ਰਾਮ ਸੋਨਾ 3,004 ਰੁਪਏ ਘੱਟ ਕੇ 1,46,426 ਰੁਪਏ 'ਤੇ ਬੰਦ ਹੋਇਆ, ਜੋ ਪਿਛਲੇ ਹਫ਼ਤੇ 1,49,430 ਰੁਪਏ ਸੀ। ਸਰ੍ਰਾਫਾ ਦੁਕਾਨਾਂ 'ਤੇ ਗਹਿਣੇ ਖਰੀਦਣ ਵੇਲੇ 3 ਫੀਸਦੀ ਜੀ.ਐੱਸ.ਟੀ. ਅਤੇ ਮੇਕਿੰਗ ਚਾਰਜ ਵੱਖਰੇ ਤੌਰ 'ਤੇ ਦੇਣੇ ਹੋਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

 

  • gold
  • silver
  • rate
  • price
  • latest

ਭਾਰਤ ਅਤੇ ਨਾਰਵੇ ਵਿਚਕਾਰ ਆਰਥਿਕ ਸਾਂਝੇਦਾਰੀ ਨਾਲ ਵਪਾਰ ਅਤੇ ਨਵੀਨਤਾ ਨੂੰ ਮਿਲੇਗਾ ਨਵਾਂ ਹੁਲਾਰਾ

NEXT STORY

Stories You May Like

  • gold and silver prices may increase due to this government decision
    ਤਿਉਹਾਰੀ ਸੀਜ਼ਨ ਦਰਮਿਆਨ ਸਰਕਾਰ ਦੇ ਇਸ ਫ਼ੈਸਲੇ ਕਾਰਨ ਵਧ ਸਕਦੇ ਹਨ Gold-Silver ਦੇ ਭਾਅ
  • major fluctuation in gold and silver prices
    Gold-Silver ਦੀਆਂ ਕੀਮਤਾਂ 'ਚ ਵੱਡਾ ਫੇਰਬਦਲ ! ਜਾਣੋ 20, 22 ਅਤੇ 24 ਕੈਰਟ ਸੋਨੇ ਦਾ ਤਾਜ਼ਾ ਭਾਅ
  • gold silver crash
    Gold-Silver Crash: ਤਿਉਹਾਰਾਂ ਤੋ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ ਨਵੇਂ ਰੇਟ
  • gold silver prices increased  price of 10 grams of gold
    Gold-Silver ਦੀਆਂ ਕੀਮਤਾਂ 'ਚ ਵਾਧਾ, ਜਾਣੋ ਕਿੰਨੀ ਹੋਈ 10 ਗ੍ਰਾਮ ਸੋਨੇ ਦੀ ਕੀਮਤ
  • gold prices fall for third consecutive day  silver rates also fall
    ਲਗਾਤਾਰ ਤੀਜੇ ਦਿਨ ਟੁੱਟੇ ਸੋਨੇ ਦੇ ਭਾਅ, ਚਾਂਦੀ ਦੇ ਰੇਟ ਵੀ ਡਿੱਗੇ, ਜਾਣੋ ਤਾਜ਼ਾ ਕੀਮਤਾਂ
  • gold and silver prices fall know how much
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਜਾਣੋ ਤਿਉਹਾਰਾਂ ਦਰਮਿਆਨ ਕਿੰਨੇ ਡਿੱਗੇ ਕੀਮਤੀ ਧਾਤਾਂ ਦੇ ਰੇਟ
  • gold prices rise   silver prices also fell
    ਰੁਪਏ ਦੀ ਮਜ਼ਬੂਤੀ ਕਾਰਨ ਸੋਨੇ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਚਾਂਦੀ ਦੇ ਭਾਅ ਵੀ ਟੁੱਟੇ
  • gold and silver prices fell after dussehra  know how
    ਦੁਸਹਿਰੇ ਤੋਂ ਬਾਅਦ ਟੁੱਟੇ ਸੋਨੇ-ਚਾਂਦੀ ਦੇ ਭਾਅ, ਜਾਣੋ ਅੱਜ ਕਿੰਨੀ ਆਈ ਗਿਰਾਵਟ
  • shocking incident in jalandhar  ravan effigy stolen on dussehra
    ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...
  • man dies under suspicious circumstances at dilkusha market
    ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ...
  • guru nanak expressway
    ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ...
  • government bus employees on strike in punjab  passengers facing hardship
    ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • deadly attacked on man
    ਘਰ ਦੀ ਕੰਧ ਟੱਪ ਕੇ ਪਤੀ ਨੂੰ ਬੇਰਹਿਮੀ ਨਾਲ ਕੁੱਟਿਆ, ਬੇਟੇ ਨੂੰ ਰਸਤੇ ’ਚੋਂ ਹੀ ਲੈ...
  • dussehra celebration jalandhar adarsh   nagar park
    ਆਦਰਸ਼ ਨਗਰ ਦੀ ਪਾਰਕ 'ਚ ਉਪਕਾਰ ਕਮੇਟੀ ਦਾ ਦੁਸਹਿਰਾ ਰਿਹਾ ਸ਼ਾਨਦਾਰ, ਹਜ਼ਾਰਾਂ...
  • punjab government buses strike
    ਪੰਜਾਬ 'ਚ ਅੱਜ ਤੋਂ ਅਣਮਿੱਥੇ ਸਮੇਂ ਲਈ ਬੰਦ ਰਹਿਣਗੀਆਂ ਸਰਕਾਰੀ ਬੱਸਾਂ, ਸਫ਼ਰ ਕਰਨ...
Trending
Ek Nazar
migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

major in the tiger shroff firing case

Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ...

home minister  s resignation rejected

ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • indian online market could cross rs 8 lakh crore  grocery sales expected
      8 ਲੱਖ ਕਰੋੜ ਰੁਪਏ ਤੋਂ ਟੱਪ ਸਕਦੈ ਭਾਰਤੀ ਆਨਲਾਈਨ ਬਾਜ਼ਾਰ, ਕਰਿਆਨਾ ਵਿਕਰੀ ’ਚ 50...
    • otp  will change  trai  s full plan
      ਬਦਲ ਜਾਵੇਗਾ OTP ਸਿਸਟਮ, ਜਾਣੋ ਕੀ ਹੈ TRAI ਦੀ ਪੂਰੀ ਯੋਜਨਾ
    • why starlink has not yet got entry in india reason
      Elon Musk ਦੇ Starlink ਨੂੰ ਭਾਰਤ 'ਚ ਅਜੇ ਤੱਕ ਕਿਉਂ ਨਹੀਂ ਮਿਲੀ ਐਂਟਰੀ, ਜਾਣੋ...
    • jio ipo  qib category subscribed 1 95 times in 28 minutes
      Jio IPO: ਖੁੱਲ੍ਹਣ 'ਤੇ ਮਚਿਆ ਧਮਾਲ, 28 ਮਿੰਟਾਂ 'ਚ QIB ਸ਼੍ਰੇਣੀ 1.95 ਗੁਣਾ...
    • gold and silver prices fell after dussehra  know how
      ਦੁਸਹਿਰੇ ਤੋਂ ਬਾਅਦ ਟੁੱਟੇ ਸੋਨੇ-ਚਾਂਦੀ ਦੇ ਭਾਅ, ਜਾਣੋ ਅੱਜ ਕਿੰਨੀ ਆਈ ਗਿਰਾਵਟ
    • sensex jumps 570 points on hopes of india us trade deal
      ਭਾਰਤ-ਅਮਰੀਕਾ ਵਪਾਰ ਸੌਦੇ ਦੀਆਂ ਉਮੀਦਾਂ ਵਿਚਾਲੇ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼,...
    • trade deal between india and us
      ਇਸ ਵਾਰ ਬਹੁਤ ਵੱਖਰਾ ਹੋਵੇਗਾ ਭਾਰਤ ਅਤੇ ਅਮਰੀਕਾ ਵਿਚਾਲੇ ਵਪਾਰ ਸਮਝੌਤਾ : ਟਰੰਪ
    • air india and spicejet flights decreased
      ਏਅਰ ਇੰਡੀਆ ਅਤੇ ਸਪਾਈਸਜੈੱਟ ਦੀਆਂ ਉਡਾਣਾਂ ਘਟੀਆਂ, ਅਕਾਸਾ ਏਅਰ ਦੀ ਸਮਰੱਥਾ 36...
    • flipkart  s entry into food delivery will give tough competition
      Flipkart ਦੇ ਫੂਡ ਡਿਲੀਵਰੀ 'ਚ ਦਾਖਲ ਹੋਣ ਨਾਲ ਜ਼ੋਮੈਟੋ ਅਤੇ ਸਵਿਗੀ ਨੂੰ ਮਿਲੇਗੀ...
    • donald trump happy with elon musk s announcement thanks
      ਹਰ ਅਮਰੀਕੀ ਜਵਾਕ ਨੂੰ 'ਸ਼ੇਅਰ' ਦੇਣ ਦੇ ਐਲਾਨ ਮਗਰੋਂ ਬਾਗੋ-ਬਾਗ ਹੋਏ ਟਰੰਪ ! ਐਲਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +