Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 31, 2026

    12:21:19 AM

  • china container ships pass hormuz strait

    ਕੀ 'ਟੈਕਸ' ਵਸੂਲੇਗਾ ਈਰਾਨ? ਚੀਨ ਦੇ ਦੋ ਵਿਸ਼ਾਲ...

  • ipl 2026 rr vs csk

    ਰਾਜਸਥਾਨ ਰਾਇਲਜ਼ ਨੇ ਚੇਨਈ ਨੂੰ 8 ਵਿਕਟਾਂ ਨਾਲ...

  • this is not our fight trump deeply entangled in iran war

    ਟਰੰਪ ਨੂੰ ਵੱਡਾ ਝਟਕਾ : ਸਪੇਨ ਮਗਰੋਂ ਇਸ ਦੇਸ਼ ਨੇ ਵੀ...

  • harjit masih islamic state court

    ਇਰਾਕ 'ਚ ਇਸਲਾਮਿਕ ਸਟੇਟ ਦੇ ਚੁੰਗਲ 'ਚੋਂ ਬਚੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਘਰਾਂ 'ਚ ਪਏ ਸੋਨੇ ਨਾਲ ਇੰਝ ਬਿਹਤਰ ਹੋ ਸਕਦੀ ਹੈ ਦੇਸ਼ ਦੀ ਅਰਥਵਿਵਸਥਾ, ਜਾਣੋ ਆਰ.ਗਾਂਧੀ ਨੇ ਕੀ ਦਿੱਤਾ ਸੁਝਾਅ

BUSINESS News Punjabi(ਵਪਾਰ)

ਘਰਾਂ 'ਚ ਪਏ ਸੋਨੇ ਨਾਲ ਇੰਝ ਬਿਹਤਰ ਹੋ ਸਕਦੀ ਹੈ ਦੇਸ਼ ਦੀ ਅਰਥਵਿਵਸਥਾ, ਜਾਣੋ ਆਰ.ਗਾਂਧੀ ਨੇ ਕੀ ਦਿੱਤਾ ਸੁਝਾਅ

  • Edited By Harinder Kaur,
  • Updated: 02 Dec, 2021 01:14 PM
Mumbai
gold bank needed to use home grown gold for betterment of economy
  • Share
    • Facebook
    • Tumblr
    • Linkedin
    • Twitter
  • Comment

ਮੁੰਬਈ (ਭਾਸ਼ਾ) – ਭਾਰਤੀ ਰਿਜ਼ਰਵ ਬੈਂਕ ਦੇ ਸਾਬਕਾ ਡਿਪਟੀ ਗਵਰਨਰ ਆਰ. ਗਾਂਧੀ ਨੇ ਦੇਸ਼ ’ਚ ਗੋਲਡ ਬੈਂਕ ਦੀ ਸਥਾਪਨਾ ਦਾ ਸੁਝਾਅ ਦਿੱਤਾ ਹੈ। ਗਾਂਧੀ ਨੇ ਕਿਹਾ ਕਿ ਲੋਕਾਂ ਕੋਲ ਘਰਾਂ ’ਚ ਭਾਰੀ ਮਾਤਰਾ ’ਚ ਸੋਨਾ ਪਿਆ ਹੈ, ਜਿਸ ਦਾ ਕੋਈ ਇਸਤੇਮਾਲ ਨਹੀਂ ਹੋ ਰਿਹਾ ਹੈ। ਗੋਲਡ ਬੈਂਕ ਦੀ ਧਾਰਨਾ ਨਾਲ ਇਸ ਸੋਨੇ ਦੇ ਮੁਦਰੀਕਰਨ ’ਚ ਮਦਦ ਮਿਲੇਗੀ। ਗਾਂਧੀ ਨੇ ਡਿਜੀਟਲ ਕਰਜ਼ਾ ਦੇਣ ਵਾਲੀ ਵਿੱਤੀ ਤਕਨਾਲੋਜੀ ਕੰਪਨੀ ਰੂਪੀਕ ਦੇ ਇਕ ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਜੇ ਦੇਸ਼ ਨੂੰ ਅਰਥਵਿਵਸਥਾ ਦੀ ਬਿਹਤਰੀ ਲਈ ਸੋਨੇ ਦਾ ਸਫਲਤਾਪੂਰਵਕ ਮੁਦਰੀਕਰਨ ਕਰਨਾ ਹੈ ਤਾਂ ਉਸ ਨੂੰ ਗਹਿਣਿਆਂ ਦੇ ਰੂਪ ’ਚ ਘਰਾਂ ’ਚ ਸੋਨਾ ਰੱਖਣ ਦੀ ਮਾਨਸਿਕਤਾ ਨੂੰ ਬਦਲਣ ਦੀ ਲੋੜ ਹੋਵੇਗੀ।

ਇਹ ਵੀ ਪੜ੍ਹੋ : ਦੇਸ਼ ਦੇ ਬੈਂਕਾਂ 'ਚ ਲਵਾਰਸ ਪਏ ਹਨ ਕਰੋੜਾਂ ਰੁਪਏ, ਕਿਤੇ ਇਨ੍ਹਾਂ ਖ਼ਾਤਿਆਂ 'ਚ ਤੁਹਾਡੇ ਪੈਸੇ ਤਾਂ ਨਹੀਂ

ਘਰਾਂ ਅਤੇ ਧਾਰਮਿਕ ਸਥਾਨਾਂ ਕੋਲ ਲਗਭਗ 23,000-24,000 ਟਨ ਸੋਨਾ

ਉਨ੍ਹਾਂ ਨੇ ਕਿਹਾ ਕਿ ਇਕ ਅਨੁਮਾਨ ਮੁਤਾਬਕ ਭਾਰਤ ’ਚ ਘਰਾਂ ਅਤੇ ਧਾਰਮਿਕ ਸੰਸਥਾਨਾਂ ਕੋਲ ਲਗਭਗ 23,000-24,000 ਟਨ ਸੋਨਾ ਹੈ ਪਰ ਲੋਕਾਂ ਦੀ ਸੋਚ ਨੂੰ ਬਦਲਣਾ ਸੌਖਾਲਾ ਨਹੀਂ ਹੈ। ਇਹ ਇਕ ਗੋਲਡ ਬੈਂਕ ਦੀ ਧਾਰਨਾ ਨੂੰ ਮੁੜ ਸੁਰਜੀਤ ਕਰਨ ਦਾ ਸਮਾਂ ਹੋ ਸਕਦਾ ਹੈ। ਇਕ ਅਜਿਹਾ ਬੈਂਕ ਜੋ ਗੋਲਡ ਜਮ੍ਹਾ ਸਵੀਕਾਰ ਕਰੇਗਾ ਜੋ ਵਿਸ਼ੇਸ਼ ਤੌਰ ’ਤੇ ਜਾਂ ਮੁੱਖ ਤੌਰ ’ਤੇ ਗੋਲਡ ਲੋਨ ਦੇਵੇਗਾ। ਉਨ੍ਹਾਂ ਨੇ ਕਿਹਾ ਕਿ ਭਾਰਤ ਵਰਗੀਆਂ ਉੱਭਰਦੀਆਂ ਅਰਥਵਿਵਸਥਾਵਾਂ ਨੂੰ ਲਗਾਤਾਰ ਉੱਚ ਵਾਧੇ ਲਈ ਬਹੁਤ ਜ਼ਿਆਦਾ ਪੂੰਜੀ ਦੀ ਲੋੜ ਹੁੰਦੀ ਹੈ।

ਇਹ ਵੀ ਪੜ੍ਹੋ : ਹਵਾਈ ਕਿਰਾਏ ਹੋਏ ਦੁੱਗਣੇ, ਨਵੇਂ ਦਿਸ਼ਾ-ਨਿਰਦੇਸ਼ਾਂ ਕਾਰਨ ਕਰਨੀ ਪੈ ਸਕਦੀ ਹੈ ਹਵਾਈ ਅੱਡੇ 'ਤੇ 6 ਘੰਟੇ ਉਡੀਕ

ਦੇਸ਼ ’ਚ ਸੋਨੇ ਨੂੰ ਲੈ ਕੇ ਨੀਤੀ ’ਚ ਜ਼ਿਕਰਯੋਗ ਬਦਲਾਅ ਆਇਆ

ਗਾਂਧੀ ਨੇ ਕਿਹਾ ਕਿ ਗੋਲਡ ਬੈਂਕ ਸਥਾਪਿਤ ਕਰਨ ਲਈ ਬੈਂਕ ਲਾਈਸੈਂਸਿੰਗ ਨੀਤੀ, ਇਸ ਦੇ ਨਕਦ ਰਿਜ਼ਰਵ ਅਨੁਪਾਤ ਅਤੇ ਕਾਨੂੰਨੀ ਤਰਲਤਾ ਅਨੁਪਾਤ ਦੇ ਸੰਦਰਭ ’ਚ ਕੁੱਝ ਰੈਗੂਲੇਟਰੀ ਸਹੂਲਤਾਂ ਦੀ ਲੋੜ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਪਿਛਲੇ ਕੁੱਝ ਸਾਲਾਂ ’ਚ ਦੇਸ਼ ’ਚ ਸੋਨੇ ਨੂੰ ਲੈ ਕੇ ਨੀਤੀ ’ਚ ਇਕ ਜ਼ਿਕਰਯੋਗ ਬਦਲਾਅ ਆਇਆ ਹੈ। ਇਸ ਦੇ ਤਹਿਤ ਲੋਕਾਂ ਨੂੰ ਭੌਤਿਕ ਸੋਨੇ ਦੀ ਤੁਲਨਾ ’ਚ ਵਿੱਤੀ ਸੋਨੇ ’ਚ ਨਿਵੇਸ਼ ਕਰਨ ਲਈ ਉਤਸ਼ਾਹਿਤ ਕਰਨਾ, ਲੋਕਾਂ ਕੋਲ ਰੱਖੇ ਸੋਨੇ ਦੇ ਮੁਦਰੀਕਰਨ ਲਈ ਕਦਮ ਚੁੱਕਣਾ, ਗੁਣਵੱਤਾ ਕੰਟਰੋਲ ਲਈ ਢਾਂਚਾ ਬਣਾਉਣਾ ਆਦਿ ਵਰਗੇ ਕਦਮ ਚੁੱਕੇ ਗਏ ਹਨ। ਸੋਨੇ ’ਚ ਨਿਵੇਸ਼ ਲਈ ਤਿਆਰ ਕੀਤੇ ਗਏ ਨਵੇਂ ਵਿੱਤੀ ਉਤਪਾਦਾਂ ’ਚ ਗੋਲਡ ਜਮ੍ਹਾ, ਗੋਲਡ ਧਾਤੂ ਲੋਨ, ਗੋਲਡ ਬਾਂਡ ਅਤੇ ਗੋਲਡ ਈ. ਟੀ. ਐੱਫ. (ਐਕਸਚੇਂਜ ਟ੍ਰੇਡੇਟ ਫੰਡ) ਸ਼ਾਮਲ ਹਨ।

ਇਹ ਵੀ ਪੜ੍ਹੋ : ਅੰਤਰਰਾਸ਼ਟਰੀ ਉਡਾਣਾਂ ਨੂੰ ਮੁੜ ਸ਼ੁਰੂ ਕਰਨ ਨੂੰ ਲੈ ਕੇ DGCA ਦਾ ਵੱਡਾ ਐਲਾਨ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • Gold
  • Home
  • Economy
  • Gold Bank
  • ਸੋਨਾ
  • ਘਰ
  • ਅਰਥਵਿਵਸਥਾ
  • ਗੋਲਡ ਬੈਂਕ

ਮਾਰੂਤੀ ਦੀ ਵਿਕਰੀ 10 ਫੀਸਦੀ ਡਿਗੀ, ਟਾਟਾ ਨੇ ਦਰਜ ਕੀਤਾ 25 ਫੀਸਦੀ ਦਾ ਉਛਾਲ

NEXT STORY

Stories You May Like

  • rs 10 000 not withdrawn from atm had to pay rs 3 28 lakh to bank after 9 years
    ATM 'ਚੋਂ ਨਹੀਂ ਨਿਕਲੇ 10,000 ਰੁਪਏ, 9 ਸਾਲ ਬਾਅਦ ਬੈਂਕ ਨੂੰ ਦੇਣੇ ਪਏ 3.28 ਲੱਖ; ਜਾਣੋ ਕੀ ਹੈ ਪੂਰਾ ਮਾਮਲਾ
  • 5 trillion dollar gold is lying in indian homes demand to bring it into economy
    ਭਾਰਤੀ ਘਰਾਂ 'ਚ ਪਿਆ ਹੈ 5 ਟ੍ਰਿਲੀਅਨ ਡਾਲਰ ਦਾ ਸੋਨਾ, ਅਰਥਵਿਵਸਥਾ 'ਚ ਲਿਆਉਣ ਦੀ ਉੱਠੀ ਮੰਗ; ਜਾਣੋ ਕੀ ਹੈ ਪੂਰਾ ਮਾਮਲਾ
  • the stock market will be open for only 3 days next week know reason
    ਨਿਵੇਸ਼ਕਾਂ ਲਈ ਜ਼ਰੂਰੀ ਖ਼ਬਰ: ਅਗਲੇ ਹਫ਼ਤੇ ਸਿਰਫ਼ 3 ਦਿਨ ਖੁੱਲ੍ਹੇਗਾ ਸ਼ੇਅਰ ਬਾਜ਼ਾਰ, ਜਾਣੋ ਕੀ ਹੈ ਕਾਰਨ
  • warning about oil crisis global economy may deteriorate by may
    ਤੇਲ ਦੇ ਡੂੰਘੇ ਹੋ ਰਹੇ ਸੰਕਟ ਨੂੰ ਲੈ ਕੇ ਵੱਡੀ ਚਿਤਾਵਨੀ, ਮਈ ਤੱਕ ਵਿਗੜ ਸਕਦੀ ਹੈ ਗਲੋਬਲ ਅਰਥਵਿਵਸਥਾ
  • 8th pay commission  suggestions  how you can submit your opinion
    8ਵਾਂ ਤਨਖਾਹ ਕਮਿਸ਼ਨ : ਸਰਕਾਰ ਨੇ ਮੰਗੇ ਸੁਝਾਅ, ਜਾਣੋ ਹੁਣ ਕਦੋਂ ਤੱਕ ਅਤੇ ਕਿਵੇਂ ਦਰਜ ਕਰਵਾ ਸਕਦੇ ਹੋ ਆਪਣੀ ਰਾਏ
  • iran usa pakistan
    ਇਸਲਾਮਾਬਾਦ ’ਚ ਹੋ ਸਕਦੀ ਹੈ ਅਮਰੀਕਾ-ਈਰਾਨ ਗੱਲਬਾਤ
  • big fall in gold prices in the world market know latest rates
    ਵਿਸ਼ਵ ਬਾਜ਼ਾਰ 'ਚ ਸੋਨੇ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਕੀ ਹਨ ਤਾਜ਼ਾ ਰੇਟ ਅਤੇ ਕਾਰਨ
  • attackers created a ruckus in phagwara  s chhaj colony
    ਫਗਵਾੜਾ ਦੀ ਛੱਜ ਕਾਲੋਨੀ 'ਚ ਹਮਲਾਵਰਾਂ ਨੇ ਮਚਾਇਆ ਤਾਂਡਵ, ਤੇਜ਼ਧਾਰ ਹਥਿਆਰਾਂ ਨਾਲ ਘਰਾਂ 'ਚ ਕੀਤੀ ਭੰਨ-ਤੋੜ
  • milk has become expensive
    ਮਹਿੰਗਾ ਹੋ ਗਿਆ ਦੁੱਧ, 1 ਅਪ੍ਰੈਲ ਤੋਂ ਲਾਗੂ ਹੋਣਗੇ ਨਵੇਂ Rate
  • jalandhar municipal house budget of rs 569 crore passed
    ਜਲੰਧਰ ਨਿਗਮ ਹਾਊਸ 'ਚ ਹੰਗਾਮਾ, ਢਾਈ ਮਿੰਟ 'ਚ 569 ਕਰੋੜ ਦਾ ਬਜਟ ਪਾਸ
  • death of punjabi truck driver in italy
    ਇਟਲੀ 'ਚ ਪੰਜਾਬੀ ਟਰੱਕ ਡਰਾਈਵਰ ਦੀ ਮੌਤ , ਭਾਈਚਾਰੇ 'ਚ ਸੋਗ ਦੀ ਲਹਿਰ
  • migrants going back from punjab
    ਪੰਜਾਬ ਛੱਡ UP-ਬਿਹਾਰ ਨੂੰ ਵਾਪਸ ਪਰਤਣ ਲੱਗੇ ਪ੍ਰਵਾਸੀ! ਰੇਲਵੇ ਸਟੇਸ਼ਨਾਂ 'ਤੇ ਵਧੀ...
  • big warning regarding punjab s weather
    ਪੰਜਾਬ 'ਚ 31 ਮਾਰਚ ਨੂੰ ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਮੌਸਮ ਵਿਭਾਗ ਦੀ...
  • prime minister modi kept the countrymen safe  shweta malik
    ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਰੱਖਿਆ ਸੁਰੱਖਿਅਤ : ਸ਼ਵੇਤ ਮਲਿਕ
  • good news for wine lovers
    ਸ਼ਰਾਬ ਦੇ ਸ਼ੌਕੀਨਾਂ ਦੀਆਂ ਲੱਗੀਆਂ ਮੌਜਾਂ! ਸਸਤੇ ਰੇਟਾਂ 'ਤੇ ਵਿੱਕ ਰਹੀ ਸ਼ਰਾਬ,...
  • jalandhar administration s big statement amid shortage of lpg petrol and diesel
    LPG ਪੈਟਰੋਲ-ਡੀਜ਼ਲ ਦੀ ਕਿੱਲਤ ਦਰਮਿਆਨ ਜਲੰਧਰ ਪ੍ਰਸ਼ਾਸਨ ਦਾ ਆ ਗਿਆ ਵੱਡਾ ਬਿਆਨ,...
Trending
Ek Nazar
bcci changes drs referral rule

BCCI ਨੇ DRS ਨਿਯਮਾਂ 'ਚ ਕੀਤਾ ਵੱਡਾ ਬਦਲਾਅ! ਹੁਣ ਨਹੀਂ ਚੱਲੇਗੀ ਟੀਮਾਂ ਦੀ ਚਲਾਕੀ

delhi  lieutenant governor  taranjit singh sandhu  landfill site

'ਕੂੜੇ ਦਾ ਪਹਾੜ' ਹਟਾਉਣ ਦੇ ਮੁੱਦੇ 'ਤੇ LG ਸੰਧੂ ਬੋਲੇ, 'ਅਜੇ ਵੀ ਬਹੁਤ ਕੁਝ...

uae intercept 16 ballistic missiles 42 uavs amid iran attacks

UAE ਵੱਲੋਂ 16 ਬੈਲਿਸਟਿਕ ਮਿਜ਼ਾਈਲਾਂ ਤੇ 42 ਡਰੋਨ ਢੇਰ, ਈਰਾਨ ਨੇ ਦਿੱਤੀ ਖਾੜੀ...

people killed in south sudan

ਅਣਪਛਾਤੇ ਬੰਦੂਕਧਾਰੀਆਂ ਨੇ 70 ਤੋਂ ਵੱਧ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ, ਦੱਖਣੀ...

imd rain alert in 17 states snowfall

17 ਸੂਬਿਆਂ ਲਈ IMD ਦਾ ਅਲਰਟ! ਤੇਜ਼ ਮੀਂਹ ਦੇ ਨਾਲ ਕਈ ਇਲਾਕਿਆਂ 'ਚ ਗੜ੍ਹੇਮਾਰੀ ਦੀ...

heavy rains in khyber pakhtunkhwa

ਭਾਰੀ ਬਾਰਿਸ਼ ਨੇ ਲਈ 17 ਲੋਕਾਂ ਦੀ ਜਾਨ; ਖੈਬਰ ਪਖਤੂਨਖਵਾ 'ਚ ਹਾਹਾਕਾਰ

actor prakash raj s mother suvarnalatha passes away at 86

ਅਦਾਕਾਰ ਪ੍ਰਕਾਸ਼ ਰਾਜ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਮਾਂ ਦਾ ਹੋਇਆ ਦਿਹਾਂਤ

china resumes flights to north korea

6 ਸਾਲ ਬਾਅਦ ਮੁੜ ਬਹਾਲ ਹੋਈਆਂ ਉਡਾਣਾਂ, ਚੀਨ ਅਤੇ ਉੱਤਰੀ ਕੋਰੀਆ ਦਾ ਅਹਿਮ ਕਦਮ

young man thanking god wife divorce

ਪਤਨੀ ਤੋਂ ਖਹਿੜਾ ਛੁੱਟਣ 'ਤੇ ਪਤੀ ਨੇ ਲਿਆ ਸੁੱਖ ਦਾ ਸਾਹ! 9 KM ਗੋਡਿਆਂ ਭਾਰ...

famous actor becomes father for the second time  wife gives birth to son

ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਅਦਾਕਾਰ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

toffee theft father beating daughter

'ਟੌਫ਼ੀ' ਪਿੱਛੇ ਕਲਯੁਗੀ ਪਿਓ ਨੇ ਕੁੱਟ-ਕੁੱਟ ਮਾਰ 'ਤੀ ਧੀ, ਹੋਸ਼ ਉਡਾ ਦੇਵੇਗਾ...

indian rapper spits at fan

Live Show 'ਚ ਗਰਮਾਇਆ ਮਾਹੌਲ ; ਰੈਪਰ ਨੇ ਬੋਤਲ ਸੁੱਟਣ ਵਾਲੇ ਨੌਜਵਾਨ 'ਤੇ ਸੁੱਟਿਆ...

3 1 magnitude earthquake hits gujarat  second in six days

6 ਦਿਨਾਂ 'ਚ ਦੋ ਵਾਰ ਕੰਬੀ ਧਰਤੀ! ਅਮਰੇਲੀ 'ਚ ਆਇਆ 3.1 ਤੀਬਰਤਾ ਦਾ ਭੂਚਾਲ

famous actor passes away

ਬੰਗਾਲੀ ਅਦਾਕਾਰ ਦੀ ਸ਼ੂਟਿੰਗ ਦੌਰਾਨ ਮੌਤ, ਸਮੁੰਦਰ 'ਚ ਡੁੱਬਣ ਕਾਰਨ ਵਾਪਰਿਆ...

mobile phone explodes in student  s pocket

ਅਚਾਨਕ ਜੇਬ 'ਚ ਫਟ ਗਿਆ ਮੋਬਾਈਲ, ਬੁਰੀ ਤਰ੍ਹਾਂ ਝੁਲਸਿਆ ਬਿਲਾਸਪੁਰ ਦਾ ਵਿਦਿਆਰਥੀ

is dark chocolate healthier than milk chocolate

ਕੀ ਡਾਰਕ ਚਾਕਲੇਟ ਸੱਚਮੁੱਚ ਮਿਲਕ ਚਾਕਲੇਟ ਨਾਲੋਂ ਸਿਹਤਮੰਦ ਹੈ? ਜਾਣੋ ਕੀ ਕਹਿੰਦੇ...

russian citizens detained in united states

48 ਰੂਸੀ ਨਾਗਰਿਕ ਵੱਖ-ਵੱਖ ਅਮਰੀਕੀ ਜੇਲ੍ਹਾਂ ਵਿੱਚ ਕੈਦ

pak fm ishaq dar falls down

ਮਿਸਰ ਦੇ ਵਿਦੇਸ਼ ਮੰਤਰੀ ਦਾ ਸਵਾਗਤ ਕਰਦੇ ਹੋਏ ਲੜਖੜਾ ਕੇ ਡਿੱਗੇ ਪਾਕਿ FM; ਵੀਡੀਓ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • gold sees biggest monthly decline since 2008 silver also fell
      2008 ਦੇ ਬਾਅਦ ਸੋਨੇ 'ਚ ਸਭ ਤੋਂ ਵੱਡੀ ਮਹੀਨਾਵਾਰ ਗਿਰਾਵਟ, ਚਾਂਦੀ ਵੀ ਟੁੱਟੀ,...
    • company suffers setback for not taking back defective tablets
      ਖ਼ਰਾਬ ਟੈਬਲੇਟ ਵਾਪਸ ਨਾ ਲੈਣ ’ਤੇ ਕੰਪਨੀ ਨੂੰ ਝਟਕਾ, ਖਪਤਕਾਰ ਨੂੰ ਮਿਲੇਗਾ ਹਰਜਾਨਾ
    • 16 thousand crores stuck with sugarcane farmers   sugar mills
      ਗੰਨਾ ਕਿਸਾਨਾਂ ਦਾ ਬਕਾਇਆ 32 ਗੁਣਾ ਵਧਿਆ, ਖੰਡ ਮਿੱਲਾਂ ਕੋਲ ਫਸੇ 16 ਹਜ਼ਾਰ ਕਰੋੜ
    • exports rs 4 000 crore rice stuck at ports freight increased 3 times
      ਬਾਸਮਤੀ ਚਾਵਲ 'ਤੇ ਜੰਗ ਦੀ ਮਾਰ: ਬੰਦਰਗਾਹਾਂ 'ਤੇ ਫਸਿਆ 4,000 ਕਰੋੜ ਦਾ...
    • diesel prices jump
      81 ਫ਼ੀਸਦੀ ਤੱਕ ਮਹਿੰਗਾ ਹੋਇਆ ਡੀਜ਼ਲ ! ਕਈ ਦੇਸ਼ਾਂ 'ਚ ਖੜ੍ਹ ਗਈਆਂ ਗੱਡੀਆਂ, ਜੰਗ...
    • hyundai recalls 1 32 lakh suvs worldwide luxury feature becomes deadly
      Hyundai ਨੇ ਦੁਨੀਆ ਭਰ 'ਚੋਂ 1.32 ਲੱਖ SUV ਗੱਡੀਆਂ ਮੰਗਵਾਈਆਂ ਵਾਪਸ, ...
    • major impact on indian exports 10 billion business at risk products affected
      ਭਾਰਤੀ ਨਿਰਯਾਤ 'ਤੇ ਵੱਡਾ ਅਸਰ: ਖ਼ਤਰੇ 'ਚ 10 ਅਰਬ ਡਾਲਰ ਦਾ ਕਾਰੋਬਾਰ, ਡੇਅਰੀ...
    • credit card rules are changing from april 1  know how it will affect your pocket
      ਭਾਰੀ ਝਟਕਾ! 1 ਅਪ੍ਰੈਲ ਤੋਂ ਬਦਲ ਰਹੇ ਹਨ Credit Card ਦੇ ਨਿਯਮ, ਜਾਣੋ ਤੁਹਾਡੀ...
    • gas crisis causes migration of workers businesses are closing down
      ਗੈਸ ਸੰਕਟ ਕਾਰਨ ਮਜ਼ਦੂਰਾਂ ਦਾ ਪਲਾਇਨ, ਕਾਲਾਬਾਜ਼ਾਰੀ ਨੇ ਵਧਾਈ ਮੁਸ਼ਕਲ, ਛੋਟੇ...
    • war on indian economy
      ਭਾਰਤ ਦੀ ਅਰਥਵਿਵਸਥਾ 'ਤੇ ਛਾਏ ਸੰਕਟ ਦੇ ਬੱਦਲ ! ਜੰਗ ਨੇ ਪਾਈ ਨਵੀਂ ਚਿੰਤਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +