Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    5:27:00 PM

  • amit shah in jalandhar rally

    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ...

  • sc  s important comment on firecrackers on diwali

    ਦੀਵਾਲੀ 'ਤੇ ਪਟਾਕਿਆਂ ਨੂੰ ਲੈ ਕੇ SC ਦੀ ਅਹਿਮ...

  • influencer reveals details about the allegations lpu controversy

    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ...

  • nri  firing

    ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • Gold Price Drop: ਸੋਨਾ ਹੋ ਗਿਆ 1,043 ਰੁਪਏ ਸਸਤਾ, ਚਾਂਦੀ 'ਚ ਵੀ ਆਈ ਭਾਰੀ ਗਿਰਾਵਟ

BUSINESS News Punjabi(ਵਪਾਰ)

Gold Price Drop: ਸੋਨਾ ਹੋ ਗਿਆ 1,043 ਰੁਪਏ ਸਸਤਾ, ਚਾਂਦੀ 'ਚ ਵੀ ਆਈ ਭਾਰੀ ਗਿਰਾਵਟ

  • Edited By Harinder Kaur,
  • Updated: 09 Nov, 2024 05:29 PM
New Delhi
gold became 1 043 rupees cheaper  there was a huge fall in silver
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਇਸ ਹਫਤੇ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ। ਇਸ ਹਫਤੇ ਸੋਨਾ 1,043 ਰੁਪਏ ਅਤੇ ਚਾਂਦੀ 2,371 ਰੁਪਏ ਸਸਤਾ ਹੋਇਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਦੀ ਵੈੱਬਸਾਈਟ ਮੁਤਾਬਕ ਪਿਛਲੇ ਸ਼ਨੀਵਾਰ (2 ਨਵੰਬਰ) ਨੂੰ ਸੋਨੇ ਦੀ ਕੀਮਤ 78,425 ਰੁਪਏ ਪ੍ਰਤੀ 10 ਗ੍ਰਾਮ ਸੀ, ਜੋ ਹੁਣ ਘੱਟ ਕੇ 77,382 ਰੁਪਏ ਪ੍ਰਤੀ 10 ਗ੍ਰਾਮ (9 ਨਵੰਬਰ) 'ਤੇ ਆ ਗਈ ਹੈ। ਇਸ ਤਰ੍ਹਾਂ ਇਸ ਹਫਤੇ ਸੋਨੇ ਦੀ ਕੀਮਤ 'ਚ 1,043 ਰੁਪਏ ਦੀ ਕਮੀ ਆਈ ਹੈ।

ਇਹ ਵੀ ਪੜ੍ਹੋ :     15 ਤੇ 20 ਨਵੰਬਰ ਨੂੰ ਹੋ ਗਿਆ ਛੁੱਟੀ ਦਾ ਐਲਾਨ, ਜਾਣੋ ਕਿੰਨੇ ਦਿਨ ਬੰਦ ਰਹੇਗਾ ਬਾਜ਼ਾਰ

ਦੂਜੇ ਪਾਸੇ ਚਾਂਦੀ ਦੀ ਕੀਮਤ ਵੀ ਡਿੱਗ ਕੇ 91,130 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ ਹੈ, ਜਦੋਂ ਕਿ ਪਿਛਲੇ ਸ਼ਨੀਵਾਰ ਨੂੰ ਇਹ 93,501 ਰੁਪਏ ਸੀ। ਇਸ ਤਰ੍ਹਾਂ ਇਸ ਹਫਤੇ ਚਾਂਦੀ ਦੀ ਕੀਮਤ 'ਚ 2,371 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਹੈ। ਵਰਣਨਯੋਗ ਹੈ ਕਿ 23 ਅਕਤੂਬਰ ਨੂੰ ਚਾਂਦੀ ਨੇ 99,151 ਰੁਪਏ ਅਤੇ 30 ਅਕਤੂਬਰ ਨੂੰ ਸੋਨੇ ਨੇ 79,681 ਰੁਪਏ ਦਾ ਸਰਵਕਾਲੀ ਉੱਚ ਪੱਧਰ ਦਰਜ ਕੀਤਾ ਸੀ।

ਇਹ ਵੀ ਪੜ੍ਹੋ :     ਤੁਸੀਂ ਵੀ ਸੁਆਦ ਲੈ ਕੇ ਖਾਂਦੇ ਹੋ ਨੂਡਲਜ਼, ਚਿਪਸ ਅਤੇ ਆਈਸਕ੍ਰੀਮ, ਤਾਂ ਹੋਸ਼ ਉਡਾ ਦੇਵੇਗੀ ਇਹ ਰਿਪੋਰਟ

4 ਮਹਾਨਗਰਾਂ ਵਿੱਚ ਸੋਨੇ ਦੀ ਕੀਮਤ

ਦਿੱਲੀ : 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 72,900 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 79,510 ਰੁਪਏ ਹੈ।
ਮੁੰਬਈ : 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 72,750 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 79,360 ਰੁਪਏ ਹੈ।
ਕੋਲਕਾਤਾ : 22 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 72,750 ਰੁਪਏ ਅਤੇ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 79,360 ਰੁਪਏ ਹੈ।
ਚੇਨਈ : 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 72,750 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 79,360 ਰੁਪਏ ਹੈ।

ਇਹ ਵੀ ਪੜ੍ਹੋ :     ਪ‍ਿਆਜ਼ ਦੀਆਂ ਕੀਮਤਾਂ ’ਚ ਲੱਗੀ ‘ਅੱਗ’, 5 ਸਾਲਾਂ ਦੇ ਉਚ‍ੇ ਪੱਧਰ ’ਤੇ ਪਹੁੰਚਿਆ ਰੇਟ

ਸਿਰਫ਼ ਪ੍ਰਮਾਣਿਤ ਸੋਨਾ ਹੀ ਖਰੀਦੋ

ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (BIS) ਦੇ ਹਾਲਮਾਰਕ ਵਾਲਾ ਪ੍ਰਮਾਣਿਤ ਸੋਨਾ ਹਮੇਸ਼ਾ ਖਰੀਦੋ। ਸੋਨੇ 'ਤੇ 6 ਅੰਕਾਂ ਦਾ ਹਾਲਮਾਰਕ ਕੋਡ ਹੁੰਦਾ ਹੈ। ਇਸ ਨੂੰ ਹਾਲਮਾਰਕ ਯੂਨੀਕ ਆਈਡੈਂਟੀਫਿਕੇਸ਼ਨ ਨੰਬਰ ਯਾਨੀ HUID ਕਿਹਾ ਜਾਂਦਾ ਹੈ। ਇਹ ਨੰਬਰ ਅਲਫਾਨਿਊਮੇਰਿਕ ਹੈ ਭਾਵ ਕੁਝ ਇਸ ਤਰ੍ਹਾਂ ਦਾ ਹੈ - AZ4524। ਹਾਲਮਾਰਕਿੰਗ ਰਾਹੀਂ ਇਹ ਪਤਾ ਲਗਾਇਆ ਜਾ ਸਕਦਾ ਹੈ ਕਿ ਸੋਨੇ ਦੇ ਕਿੰਨੇ ਕੈਰੇਟ ਹਨ।

ਇਹ ਵੀ ਪੜ੍ਹੋ :      16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਬੈਨ, ਪ੍ਰਧਾਨ ਮੰਤਰੀ ਨੇ ਜਾਰੀ ਕੀਤੇ ਇਹ ਆਦੇਸ਼

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • gold
  • silver
  • price
  • ਸੋਨਾ
  • ਚਾਂਦੀ
  • ਕੀਮਤ

ਹੋਟਲ 'ਚ ਆਧਾਰ ਕਾਰਡ ਦੇਣ ਲੱਗੇ ਸਾਵਧਾਨ! ਕਿਤੇ ਹੋ ਨਾ ਜਾਵੇ ਦੁਰਵਰਤੋਂ

NEXT STORY

Stories You May Like

  • gold  silver  prices  traders
    ਮੁੜ ਮਹਿੰਗਾ ਹੋ ਗਿਆ ਸੋਨਾ ! ਚਾਂਦੀ ਦੇ ਵੀ ਚੜ੍ਹੇ ਭਾਅ
  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • gold silver jumped  gold strengthened  silver prices also rose
    Gold-Silver ਨੇ ਮਾਰੀ ਛਾਲ : ਸੋਨਾ ਹੋਇਆ ਮਜ਼ਬੂਤ, ਚਾਂਦੀ ਦੀਆਂ ਕੀਮਤਾਂ 'ਚ ਵੀ ਆਈ ਤੇਜੀ
  • gold collapses  prices hit 7 week low  silver also falls sharply
    ਢਹਿ-ਢੇਰੀ ਹੋ ਗਿਆ ਸੋਨਾ, 7 ਹਫਤਿਆਂ ਦੇ ਲੋਅ 'ਤੇ ਆਏ ਭਾਅ, ਚਾਂਦੀ ਵੀ ਡਿੱਗੀ ਧੜੰਮ
  • gold and silver prices have increased drastically again
    Gold-Silver ਦੀਆਂ ਕੀਮਤਾਂ 'ਚ ਫਿਰ ਹੋ ਗਿਆ ਭਾਰੀ ਵਾਧਾ, ਜਾਣੋ ਤਿਉਹਾਰਾਂ ਤੋਂ ਪਹਿਲਾਂ ਕਿੰਨੇ ਚੜ੍ਹੇ ਭਾਅ
  • huge fall in gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ MCX 'ਤੇ ਕਿੰਨੇ ਹੋਏ ਪੀਲੀ ਧਾਤੂ ਦੇ ਭਾਅ
  • fluctuations in gold and silver prices continue
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਜਾਰੀ, ਜਾਣੋ 24-22-18K Gold ਦੇ ਰੇਟ
  • gold and silver prices surge ahead of festivals
    ਤਿਉਹਾਰਾਂ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ ਕਿੰਨੇ ਚੜ੍ਹੇ ਭਾਅ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
Trending
Ek Nazar
hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • trade deal could contribute to  better  indo us ties
      'ਵਪਾਰ ਸਮਝੌਤਾ ਭਾਰਤ-ਅਮਰੀਕਾ ਸਬੰਧਾਂ ਨੂੰ ‘ਬਿਹਤਰ’ ਬਣਾਉਣ ’ਚ ਯੋਗਦਾਨ ਦੇ ਸਕਦੈ'
    • indian ipo market moves towards third consecutive blockbuster year
      ਭਾਰਤੀ IPO ਬਾਜ਼ਾਰ ਗੁਲਜ਼ਾਰ, ਲਗਾਤਾਰ ਤੀਜੇ ਬਲਾਕਬਸਟਰ ਸਾਲ ਵੱਲ ਵਧੇ ਕਦਮ
    • shares of vermora granito limited listed
      ਵਰਮੋਰਾ ਗ੍ਰੇਨਿਟੋ ਲਿਮਟਿਡ ਦਾ ਸ਼ੇਅਰ ਕਰੀਬ 5 ਫੀਸਦੀ ਦੇ ਵਾਧੇ ਨਾਲ ਸੂਚੀਬੱਧ
    • india will now have to find new markets and opportunities
      'ਦੁਨੀਆ ਦੀ ਅਰਥਵਿਵਸਥਾ ’ਚ ਵੱਡਾ ਬਦਲਾਅ, ਭਾਰਤ ਨੂੰ ਹੁਣ ਲੱਭਣੇ ਹੋਣਗੇ ਨਵੇਂ...
    • gold silver jumped  gold strengthened  silver prices also rose
      Gold-Silver ਨੇ ਮਾਰੀ ਛਾਲ : ਸੋਨਾ ਹੋਇਆ ਮਜ਼ਬੂਤ, ਚਾਂਦੀ ਦੀਆਂ ਕੀਮਤਾਂ 'ਚ ਵੀ...
    • sensex rises 190 points  nifty crosses 22 700
      ਦੋ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸੈਂਸੈਕਸ 190 ਅੰਕ ਚੜ੍ਹਿਆ ਤੇ ਨਿਫਟੀ 22,700...
    • today is the last chance to deposit property tax
      ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, 30 ਸਤੰਬਰ ਤੋਂ ਬਾਅਦ ਨਹੀਂ...
    • over 1 crore people purchase fastag annual pass
      ਇਸ ਸਰਕਾਰੀ ਸਕੀਮ ਨੂੰ ਟੁੱਟ ਕੇ ਪੈ ਗਏ ਲੋਕ, 1 ਕਰੋੜ ਤੋਂ ਵੱਧ ਲੋਕਾਂ ਨੇ ਖਰੀਦਿਆ...
    • flipkart expands logistics network ahead of festivals
      Flipkart ਨੇ ਤਿਉਹਾਰਾਂ ਤੋਂ ਪਹਿਲਾਂ ਲੌਜਿਸਟਿਕਸ ਨੈੱਟਵਰਕ ਦਾ ਕੀਤਾ ਵਿਸਤਾਰ
    • why is there no uniform margin on all medicines  know what sc said
      ਸਾਰੀਆਂ ਦਵਾਈਆਂ 'ਤੇ ਇਕਸਾਰ ਮਾਰਜਿਨ ਕਿਉਂ ਨਹੀਂ? 10 ਗੁਣਾ ਵਧ ਕੀਮਤ ਨੂੰ ਲੈ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +