Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, NOV 12, 2026

    10:40:40 AM

  • online classes school students studies

    ਮੁੜ ਆਨਲਾਈਨ ਲੱਗਣਗੀਆਂ ਕਲਾਸਾਂ ! GRAP-3 ਹੋਇਆ...

  • spo recorvered

    ਵੱਡੀ ਖ਼ਬਰ ; ਲਾਪਤਾ ਹੋਏ ਸਪੈਸ਼ਲ ਪੁਲਸ ਅਫ਼ਸਰਾਂ...

  • major raid by the income tax department in punjab

    ਪੰਜਾਬ 'ਚ ਹੁਣ ਇਨਕਮ ਟੈਕਸ ਵਿਭਾਗ ਦੀ ਵੱਡੀ ਰੇਡ!...

  • emergency landing of singapore airlines aircraft

    ਸਿੰਗਾਪੁਰ ਏਅਰਲਾਈਨਜ਼ ਦੇ ਜਹਾਜ਼ 'ਚ ਫੈਲਿਆ ਧੂੰਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • 1000 ਰੁਪਏ ਮਹਿੰਗਾ ਹੋਇਆ ਸੋਨਾ, ਚਾਂਦੀ ਦੀ ਕੀਮਤ 4500 ਰੁਪਏ ਚੜ੍ਹੀ

BUSINESS News Punjabi(ਵਪਾਰ)

1000 ਰੁਪਏ ਮਹਿੰਗਾ ਹੋਇਆ ਸੋਨਾ, ਚਾਂਦੀ ਦੀ ਕੀਮਤ 4500 ਰੁਪਏ ਚੜ੍ਹੀ

  • Edited By Harinder Kaur,
  • Updated: 11 Dec, 2024 10:30 AM
New Delhi
gold become expensive by rs 1000 silver has gone up
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਸੋਨੇ ਦੀਆਂ ਕੀਮਤਾਂ 'ਚ ਵਾਧਾ ਜਾਰੀ ਹੈ। ਅੱਜ ਬੁੱਧਵਾਰ, 11 ਦਸੰਬਰ, 2024 ਨੂੰ ਸੋਨੇ ਦੀ ਕੀਮਤ ਵਿੱਚ ਫਿਰ ਵਾਧਾ ਦੇਖਿਆ ਗਿਆ। ਅੱਜ 10 ਗ੍ਰਾਮ ਸੋਨੇ ਦੀ ਕੀਮਤ 'ਚ 1000 ਰੁਪਏ ਦਾ ਵਾਧਾ ਹੋਇਆ ਹੈ। 22 ਕੈਰੇਟ ਸੋਨੇ ਦੀ ਕੀਮਤ 78,100 ਰੁਪਏ ਅਤੇ 24 ਕੈਰੇਟ ਸੋਨੇ ਦੀ ਕੀਮਤ 78,700 ਰੁਪਏ ਤੱਕ ਪਹੁੰਚ ਗਈ ਹੈ। ਆਓ ਜਾਣਦੇ ਹਾਂ ਦੇਸ਼ ਦੇ ਵੱਡੇ ਸ਼ਹਿਰਾਂ ਦਿੱਲੀ, ਮੁੰਬਈ, ਪਟਨਾ, ਜੈਪੁਰ ਅਤੇ ਲਖਨਊ 'ਚ ਸੋਨੇ ਦੀ ਕੀਮਤ ਕੀ ਰਹੀ।

ਚਾਂਦੀ ਦੀਆਂ ਕੀਮਤਾਂ ਵਿੱਚ ਵੀ ਵਾਧਾ ਹੋਇਆ 

11 ਦਸੰਬਰ ਤੱਕ ਇੱਕ ਕਿਲੋ ਚਾਂਦੀ 96,500 ਰੁਪਏ ਦੇ ਆਸ-ਪਾਸ ਕਾਰੋਬਾਰ ਕਰ ਰਹੀ ਹੈ। ਕੱਲ੍ਹ ਦੇ ਮੁਕਾਬਲੇ ਚਾਂਦੀ ਦੀ ਕੀਮਤ 'ਚ 4,500 ਰੁਪਏ ਦਾ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ ਚਾਂਦੀ ਦੀ ਕੀਮਤ 92,000 ਰੁਪਏ ਦੇ ਕਰੀਬ ਸੀ।

ਸੋਨੇ ਦੀਆਂ ਕੀਮਤਾਂ ਵਿੱਚ ਵਾਧੇ ਦਾ ਕਾਰਨ

LKP ਸਕਿਓਰਿਟੀਜ਼ ਦੇ ਮਾਹਰ ਜਤਿਨ ਤ੍ਰਿਵੇਦੀ ਦਾ ਕਹਿਣਾ ਹੈ ਕਿ ਸੀਰੀਆ ਅਤੇ ਤੁਰਕੀ ਵਿਚਾਲੇ ਵਧਦੇ ਤਣਾਅ ਅਤੇ ਦੱਖਣੀ ਕੋਰੀਆ 'ਚ ਚੱਲ ਰਹੇ ਸੰਕਟ ਕਾਰਨ ਵਿਸ਼ਵ ਪੱਧਰ 'ਤੇ ਸੋਨੇ ਦੀਆਂ ਕੀਮਤਾਂ 'ਚ ਹਲਚਲ ਹੋਈ ਹੈ। ਭੂ-ਰਾਜਨੀਤਿਕ ਤਣਾਅ ਦੇ ਕਾਰਨ, ਨਿਵੇਸ਼ਕ ਹੁਣ ਸੁਰੱਖਿਅਤ ਨਿਵੇਸ਼ਾਂ ਵੱਲ ਮੁੜ ਰਹੇ ਹਨ। ਇਸ ਦੇ ਨਾਲ ਹੀ ਐਚਡੀਐਫਸੀ ਸਕਿਓਰਿਟੀਜ਼ ਦੇ ਕਮੋਡਿਟੀ ਐਕਸਪਰਟ ਸੌਮਿਲ ਗਾਂਧੀ ਨੇ ਕਿਹਾ ਕਿ ਚੀਨ ਦੀਆਂ ਆਰਥਿਕ ਨੀਤੀਆਂ ਨੂੰ ਲੈ ਕੇ ਸਕਾਰਾਤਮਕ ਐਲਾਨ ਤੋਂ ਬਾਅਦ ਸੋਨੇ ਦੀਆਂ ਕੀਮਤਾਂ 'ਚ ਕੁਝ ਸਥਿਰਤਾ ਆਈ ਹੈ। ਚੀਨ ਨੇ ਘਰੇਲੂ ਮੰਗ ਵਧਾਉਣ ਅਤੇ ਨਵੀਆਂ ਨੀਤੀਆਂ 'ਤੇ ਕੰਮ ਕਰਨ ਦਾ ਐਲਾਨ ਕੀਤਾ ਹੈ। ਮਾਹਰਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਭੂ-ਸਿਆਸੀ ਅਤੇ ਆਰਥਿਕ ਘਟਨਾਵਾਂ ਦੇ ਕਾਰਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਉਤਰਾਅ-ਚੜ੍ਹਾਅ ਜਾਰੀ ਰਹਿ ਸਕਦਾ ਹੈ।

ਸ਼ਹਿਰ ਦਾ ਨਾਮ            22 ਕੈਰੇਟ ਗੋਲਡ ਰੇਟ          24 ਕੈਰੇਟ ਗੋਲਡ ਰੇਟ 

ਦਿੱਲੀ                         72,220                                78,750 
ਨੋਇਡਾ                       72,220                                78,750 
ਗਾਜ਼ਿਆਬਾਦ               72,220                                78,750 
ਜੈਪੂਰ                        72,220                                78,750 
ਗੁੜਗਾਂਵ                   72,220                                78,750 
ਲਖਨਊ                    72,220                                 78,750 
ਮੁੰਬਈ                       72,050                                78,600
ਕੋਲਕਾਤਾ                   72,050                               78,600

ਪਟਨਾ                       72,100                               78,650
ਅਹਿਮਦਾਬਾਦ              72,100                              78,650
 

  • Gold
  • Silver
  • Price
  • 11 December 2024
  • ਸੋਨਾ
  • ਚਾਂਦੀ
  • ਕੀਮਤ
  • 11ਦਸੰਬਰ2024

ਸ਼ੇਅਰ ਬਾਜ਼ਾਰ ਦੀ ਸਪਾਟ ਸ਼ੁਰੂਆਤ, ਬੈਂਕ ਨਿਫਟੀ 150 ਅੰਕ ਡਿੱਗਿਆ

NEXT STORY

Stories You May Like

  • gold  silver  price  festive season
    ਚਾਂਦੀ 50 ਹਜ਼ਾਰ ਤੇ ਸੋਨਾ 13 ਹਜ਼ਾਰ ਰੁਪਏ ਹੋਇਆ ਸਸਤਾ ! ਜਾਣੋ ਕਿਉਂ ਅਚਾਨਕ ਡਿੱਗੀਆਂ ਕੀਮਤਾਂ
  • auto fare price hike 50 rupees
    ਮਹਿੰਗਾ ਹੋਇਆ ਆਟੋ ਦਾ ਸਫ਼ਰ ! 50 ਰੁਪਏ ਤੋਂ ਘੱਟ ਨਹੀਂ ਲੱਗੇਗਾ ਕਿਰਾਇਆ, TN 'ਚ ਹੋਇਆ ਐਲਾਨ
  • gold price falls by rs 43 000  jewellery market dhanteras
    43,000 ਰੁਪਏ ਡਿੱਗੀ ਸੋਨੇ ਦੀ ਕੀਮਤ, ਧਨਤੇਰਸ ਤੋਂ ਪਹਿਲਾਂ ਜਿਊਲਰੀ ਬਾਜ਼ਾਰ 'ਚ ਪਰਤੀ ਰੌਣਕ
  • milk becomes dearer by rs 8 per litre
    ਮਹਿੰਗਾਈ ਦਾ ਵੱਡਾ ਝਟਕਾ, 8 ਰੁਪਏ ਪ੍ਰਤੀ ਲੀਟਰ ਮਹਿੰਗਾ ਹੋਇਆ ਦੁੱਧ
  • big fall in gold and silver prices on dhanteras  know the price
    ਧਨਤੇਰਸ ਦੇ ਦਿਨ ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਖ਼ਰੀਦਦਾਰੀ ਤੋਂ ਪਹਿਲਾਂ ਜਾਣੋ ਭਾਅ
  • gold  silver  price
    13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ ਕੀਮਤ
  • mcx  s net profit more than doubles to rs 455 crore
    MCX ਦਾ ਸ਼ੁੱਧ ਲਾਭ ਦੁੱਗਣਾ ਤੋਂ ਵੱਧ ਹੋ ਕੇ 455 ਕਰੋੜ ਰੁਪਏ ਹੋਇਆ
  • price of gold in pakistan is approximately 20 000 rupees cheaper than in india
    ਪਾਕਿਸਤਾਨ 'ਚ ਸੋਨੇ ਦੀ ਕੀਮਤ ਭਾਰਤ ਨਾਲੋਂ ਲਗਭਗ 20,000 ਰੁਪਏ ਸਸਤੀ
  • jalandhar administrative reshuffle officers transfers
    ਵਿਧਾਨ ਸਭਾ ਚੋਣਾਂ-2027 ਤੋਂ ਪਹਿਲਾਂ ਜਲੰਧਰ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਕਈ...
  • jalandhar police action at true blend cafe
    ਜਲੰਧਰ ਦੇ ਇਸ ਮਸ਼ਹੂਰ ਕੈਫੇ 'ਤੇ ਪੁਲਸ ਨੇ ਕੀਤੀ ਵੱਡੀ ਕਾਰਵਾਈ
  • husband caught in a room with a girl
    ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...
  • power to be shut off in these areas of punjab tomorrow
    ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਬੰਦ, ਲੱਗੇਗਾ ਲੰਬਾ POWER CUT
  • western disturbance active in punjab
    ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ
  • sahil arrested in connection with firing incident in guru nanak nagar
    ਗੁਰੂ ਨਾਨਕ ਨਗਰ ਫਾਇਰਿੰਗ ਦੀ ਘਟਨਾ ਸਬੰਧੀ ਪੁਲਸ ਨੂੰ ਗੁੰਮਰਾਹ ਕਰਨ ਵਾਲਾ ਸਾਹਿਲ...
  • fire breaks out on second floor of house in bhargo camp  jalandhar
    ਜਲੰਧਰ ਦੇ ਭਾਰਗੋ ਕੈਂਪ 'ਚ ਘਰ ਦੀ ਦੂਜੀ ਮੰਜ਼ਿਲ 'ਤੇ ਲੱਗੀ ਅੱਗ, ਨਕਦੀ, ਸੋਨਾ...
  • shameful act by a suspended punjab police asi woman s clothes
    ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...
Trending
Ek Nazar
punjab cricket team

ਪੰਜਾਬ ਦੀ ਕ੍ਰਿਕਟ ਟੀਮ ਦਾ ਐਲਾਨ: ਸਟਾਰ ਆਲਰਾਊਂਡਰ ਨੂੰ ਕਪਤਾਨੀ, ਪ੍ਰਭਸਿਮਰਨ ਸਿੰਘ...

husband caught in a room with a girl

ਪੰਜਾਬ: ਕਮਰੇ 'ਚ ਕੁੜੀ ਨਾਲ ਰੰਗਰਲੀਆਂ ਮਨਾ ਰਿਹਾ ਸੀ ਪਤੀ, ਉਪਰੋਂ ਪਹੁੰਚੀ ਪਤਨੀ,...

ebola cases surpass

ਕਾਂਗੋ 'ਚ ਇਬੋਲਾ ਦੇ ਮਾਮਲੇ 11,000 ਤੋਂ ਪਾਰ, ਹੁਣ ਤੱਕ 5,387 ਮੌਤਾਂ

shameful act by a suspended punjab police asi woman s clothes

ਪੰਜਾਬ ਪੁਲਸ ਦੇ ਸਸਪੈਂਡ ASI ਦਾ ਸ਼ਰਮਨਾਕ ਕਾਰਾ! ਔਰਤ ਦੇ ਪਾੜੇ ਕੱਪੜੇ, ਵਿਦੇਸ਼...

imran khan taken to hospital

ਇਮਰਾਨ ਖਾਨ ਨੂੰ ਅੱਖਾਂ ਦੇ ਇਲਾਜ ਲਈ  ਲਿਜਾਇਆ ਗਿਆ ਹਸਪਤਾਲ

general strike in spain

ਸਪੇਨ 'ਚ 14 ਸਾਲਾਂ ਬਾਅਦ ਆਮ ਹੜਤਾਲ,  ਰਿਹਾਇਸ਼ੀ ਸੰਕਟ ਨੂੰ ਲੈ ਕੇ ਸਰਕਾਰ 'ਤੇ...

property dispute sons father brothers

ਠਾਣੇ 'ਚ ਜਾਇਦਾਦ ਦੇ ਵਿਵਾਦ ਨੇ ਧਾਰਿਆ ਖੂਨੀ ਰੂਪ: ਮੁੰਡੇ ਨੇ ਪਿਓ-ਭਰਾ 'ਤੇ ਚਲਾ...

garry sandhu furious at those bursting crackers on diwali

'ਅਕਲ ਨੂੰ ਹੱਥ ਮਾਰੋ..!' ਦੀਵਾਲੀ 'ਤੇ ਪਟਾਕੇ ਚਲਾਉਣ ਵਾਲਿਆਂ 'ਤੇ ਭੜਕੇ ਗੈਰੀ ਸੰਧੂ

diwali  fair for donkeys  chunky panday  72 000 rupees  price

ਲੱਗ ਗਿਆ ਗਧਿਆਂ ਦਾ ਮੇਲਾ ! 72 ਹਜ਼ਾਰ 'ਚ ਵਿਕਿਆ 'ਚੰਕੀ ਪਾਂਡੇ', ਜਾਣੋ...

wife  sister in law  tea  husband  hospital

ਪਤਨੀ ਨੇ ਭੈਣ ਨਾਲ ਮਿਲ 'ਚਾਹ' ਪਿਲਾ ਕੇ ਮਾਰ'ਤਾ ਘਰਵਾਲਾ ! 2 ਮਹੀਨੇ ਪਹਿਲਾਂ...

ranveer singh s maternal grandfather dies

ਬਾਲੀਵੁੱਡ ਸੁਪਰਸਟਾਰ ਦੇ ਘਰ ਪਸਰਿਆ ਮਾਤਮ ! ਸੋਸ਼ਲ ਮੀਡੀਆ ਪੋਸਟ ਤੋਂ ਸਾਹਮਣੇ ਆਈ...

power cut in punjab

ਪੰਜਾਬ 'ਚ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ 6 ਘੰਟੇ ਬੰਦ ਰਹੇਗੀ...

banks to remain closed in 5 states tomorrow

ਭਲਕੇ 5 ਸੂਬਿਆਂ 'ਚ ਬੈਂਕ ਰਹਿਣਗੇ ਬੰਦ ! ਜਾਣੋ RBI ਨੇ ਕਿਉਂ ਕੀਤਾ ਛੁੱਟੀ ਦਾ...

nitish bharadwaj says he is  deeply upset   with  ramayana

"ਤਾਰੀਫ਼ ਦੇ ਲਾਇਕ ਕੁਝ ਵੀ ਨਹੀਂ..!"; ਰਣਬੀਰ ਕਪੂਰ ਦੀ 'ਰਾਮਾਇਣ' ਵੇਖ ਬੇਹੱਦ...

talks between russia and ukraine

ਅਮਰੀਕਾ ਦੀ ਵਿਚੋਲਗੀ ਹੇਠ ਰੂਸ ਅਤੇ ਯੂਕਰੇਨ ਵਿਚਕਾਰ ਗੱਲਬਾਤ ਸ਼ੁਰੂ

imd weather 6 days strong winds storm

ਪੂਰਾ ਹਫ਼ਤਾ ਖੁਸ਼ਕ ਰਹੇਗਾ ਮੌਸਮ! ਇਨ੍ਹਾਂ ਸੂਬਿਆਂ ਨੂੰ ਲੈ ਕੇ IMD ਨੇ ਕਰ 'ਤੀ...

people rushed to buy this companys cars

ਇਸ ਕੰਪਨੀ ਦੀਆਂ ਕਾਰਾਂ ਨੂੰ ਖ਼ਰੀਦਣ ਲਈ ਟੁੱਟ ਕੇ ਪੈ ਗਏ ਲੋਕ! ਵਿਕਰੀ ਦੇ ਤੋੜੇ...

ai safety regulator

ਆਸਟ੍ਰੇਲੀਆ 'ਚ ਬਣੇਗਾ AI ਸੁਰੱਖਿਆ ਰੈਗੂਲੇਟਰ, ਲਗਾਏਗਾ ਭਾਰੀ ਜੁਰਮਾਨੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • hdfc bank has made loans more expensive  know how
      HDFC ਬੈਂਕ ਨੇ ਕਰਜ਼ਦਾਰਾਂ ਨੂੰ ਦਿੱਤਾ ਝਟਕਾ, ਮਹਿੰਗਾ ਕੀਤਾ ਲੋਨ, ਜਾਣੋ ਕਿੰਨੀ...
    • foreign investors invested rs 53 739 crore in indian stock market
      ਵਿਦੇਸ਼ੀ ਨਿਵੇਸ਼ਕਾਂ ਨੇ ਨਵੰਬਰ ਦੇ ਪਹਿਲੇ 9 ਦਿਨਾਂ ’ਚ ਭਾਰਤੀ ਸ਼ੇਅਰ ਬਾਜ਼ਾਰ ’ਚ...
    • prices of anti cancer drugs have not come down yet
      ਸਖ਼ਤੀ ਲਾਗੂ ਕਰਨ ਦੇ ਬਾਵਜੂਦ, ਅਜੇ ਵੀ ਨਹੀਂ ਘਟੀਆਂ ਕੈਂਸਰ ਰੋਧੀ ਦਵਾਈਆਂ ਦੀਆਂ...
    • state bank of india expands in america
      ਸਟੇਟ ਬੈਂਕ ਆਫ਼ ਇੰਡੀਆ ਨੇ ਫ੍ਰਿਸਕੋ ਨੌਰਥ ਡੱਲਾਸ ਟੈਕਸਾਸ 'ਚ ਬੈਂਕ ਦੀ ਸ਼ਾਖਾ...
    • stock market  sensex jumped 772 points  investors gained
      ਸ਼ੇਅਰ ਬਾਜ਼ਾਰ ਨੇ ਲਗਾਈ ਦੌੜ : ਸੈਂਸੈਕਸ ਨੇ ਮਾਰੀ 772 ਅੰਕਾਂ ਦੀ ਛਾਲ, ਨਿਵੇਸ਼ਕਾਂ...
    • milk fssai logo dairy product july 2028
      ਦੁੱਧ ਤੇ ਇਸ ਤੋਂ ਬਣੀਆਂ ਚੀਜ਼ਾਂ 'ਤੇ FSSAI ਦੀ ਸਖ਼ਤੀ, ਜੁਲਾਈ 2028 ਤੋਂ ਇਹ ਕੰਮ...
    • irdai instructs insurance companies
      IRDAI ਦਾ ਬੀਮਾ ਕੰਪਨੀਆਂ ਨੂੰ ਨਿਰਦੇਸ਼, ਕਿਹਾ-...ਗਾਹਕਾਂ ਦੇ ਫ਼ੋਨ ਨੰਬਰ ਨਾ ਮੰਗੋ
    • sugar has become 36 percent more expensive in a year
      ਇਕ ਸਾਲ 'ਚ 36 ਫ਼ੀਸਦੀ ਮਹਿੰਗੀ ਹੋ ਗਈ ਖੰਡ, 4 ਗੁਣਾ ਉਤਪਾਦਨ ਵਧਣ ਦੇ ਬਾਵਜੂਦ...
    • know how nvidia ceo got caught in the trap of   chinese spy
      ਜਾਣੋ ਕਿਵੇਂ 'ਚੀਨੀ ਹੁਸਨ' ਦੇ ਜਾਲ 'ਚ ਫਸੇ Nvidia ਦੇ CEO ! ਜਾਸੂਸੀ ਕਾਂਡ...
    • jump in gold and silver prices on bhai dooj
      ਭਾਈ ਦੂਜ ਦੇ ਦਿਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ, ਖ਼ਰੀਦਦਾਰੀ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +