Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    7:08:38 PM

  • banks collect rs 26 100 crore penalty for minimum balance  hdfc earns most

    ਮਿਨੀਮਮ ਬੈਲੇਂਸ ਨਾ ਹੋਣ ’ਤੇ ਬੈਂਕਾਂ ਨੇ ਵਸੂਲਿਆ...

  • rahul gandhi pc responsibility should be fixed for brutality on students

    ਰਾਹੁਲ ਗਾਂਧੀ ਪ੍ਰੈੱਸ ਕਾਨਫਰੈਂਸ : ਵਿਦਿਆਰਥੀਆਂ 'ਤੇ...

  • air india plane crash update

    AIR INDIA ਜਹਾਜ਼ ਹਾਦਸੇ ਨੂੰ ਲੈ ਕੇ ਕੇਂਦਰ ਸਰਕਾਰ...

  • heavy rain and storm in punjab alert issued

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਸੋਨੇ ਦੀਆਂ ਕੀਮਤਾਂ ਨੇ ਤੋੜੇ ਹੁਣ ਤੱਕ ਦੇ ਸਾਰੇ ਰਿਕਾਰਡ,  ਜਾਣੋ 10 ਗ੍ਰਾਮ Gold ਦੀ ਕੀਮਤ

BUSINESS News Punjabi(ਵਪਾਰ)

ਸੋਨੇ ਦੀਆਂ ਕੀਮਤਾਂ ਨੇ ਤੋੜੇ ਹੁਣ ਤੱਕ ਦੇ ਸਾਰੇ ਰਿਕਾਰਡ,  ਜਾਣੋ 10 ਗ੍ਰਾਮ Gold ਦੀ ਕੀਮਤ

  • Edited By Harinder Kaur,
  • Updated: 05 Feb, 2025 11:01 AM
New Delhi
gold crawls from the broken prices so far 10 grams of gold
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਬੁੱਧਵਾਰ (5 ਫਰਵਰੀ) ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਇਕ ਵਾਰ ਫਿਰ ਵਾਧਾ ਹੋਇਆ ਹੈ। ਸੋਨੇ ਦੀਆਂ ਕੀਮਤਾਂ ਹਰ ਦਿਨ ਨਵੇਂ ਰਿਕਾਰਡ ਕਾਇਮ ਕਰ ਰਹੀਆਂ ਹਨ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦੀ ਭਵਿੱਖੀ ਕੀਮਤ 84000 ਦੇ ਪੱਧਰ ਨੂੰ ਪਾਰ ਕਰ ਗਈ ਹੈ। ਸੋਨੇ ਦੀ ਕੀਮਤ 0.45 ਫੀਸਦੀ ਵਧ ਕੇ 84,178 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ ਹੈ ਜਦਕਿ ਚਾਂਦੀ ਦੀ ਕੀਮਤ 0.07 ਫੀਸਦੀ ਵਧ ਕੇ 95,773 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਹੈ। ਕੌਮਾਂਤਰੀ ਬਾਜ਼ਾਰ 'ਚ ਸੋਨੇ ਦੀਆਂ ਕੀਮਤਾਂ 'ਚ ਤੇਜ਼ੀ ਅਤੇ ਚਾਂਦੀ ਦੀਆਂ ਕੀਮਤਾਂ 'ਚ ਨਰਮੀ ਦੇਖਣ ਨੂੰ ਮਿਲ ਰਹੀ ਹੈ।

ਇਹ ਵੀ ਪੜ੍ਹੋ :     ਪੈਨ ਕਾਰਡ ਨਾਲ ਜੁੜੀ ਇਹ ਗਲਤੀ ਪੈ ਸਕਦੀ ਹੈ ਭਾਰੀ, ਲੱਗ ਸਕਦੈ 10,000 ਰੁਪਏ ਦਾ ਜੁਰਮਾਨਾ...

ਕੌਮਾਂਤਰੀ ਬਾਜ਼ਾਰ 'ਚ ਸੋਨਾ ਚੜ੍ਹਿਆ, ਚਾਂਦੀ 'ਚ ਨਰਮੀ

ਕੌਮਾਂਤਰੀ ਬਾਜ਼ਾਰ 'ਚ ਅੱਜ ਸੋਨੇ ਦੀ ਕੀਮਤ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ, ਜਦਕਿ ਚਾਂਦੀ ਦੀ ਕੀਮਤ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਕਾਮੈਕਸ 'ਤੇ ਸੋਨਾ 2,873.70 ਡਾਲਰ ਪ੍ਰਤੀ ਔਂਸ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 2,875.80 ਡਾਲਰ ਪ੍ਰਤੀ ਔਂਸ ਸੀ। ਖ਼ਬਰ ਲਿਖੇ ਜਾਣ ਤੱਕ ਇਹ 7.30 ਡਾਲਰ ਦੇ ਵਾਧੇ ਨਾਲ 2,883.10 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ। ਕਾਮੈਕਸ 'ਤੇ ਚਾਂਦੀ ਦਾ ਫਿਊਚਰਜ਼ 32.87 ਡਾਲਰ 'ਤੇ ਖੁੱਲ੍ਹਿਆ, ਪਿਛਲੀ ਬੰਦ ਕੀਮਤ 33.02 ਡਾਲਰ ਸੀ। ਖ਼ਬਰ ਲਿਖੇ ਜਾਣ ਤੱਕ ਇਹ 0.15 ਡਾਲਰ ਦੀ ਗਿਰਾਵਟ ਨਾਲ 32.87 ਡਾਲਰ ਪ੍ਰਤੀ ਔਂਸ ਦੀ ਕੀਮਤ 'ਤੇ ਕਾਰੋਬਾਰ ਕਰ ਰਿਹਾ ਸੀ।

ਇਹ ਵੀ ਪੜ੍ਹੋ :     ਵਿਆਹ ਮਗਰੋਂ ਮਾਲਾ-ਮਾਲ ਹੋਈ ਸੋਨਾਕਸ਼ੀ ਸਿਨਹਾ! 40 ਦੇਸ਼ ਘੁੰਮਣ ਦੀ ਬਣਾਈ ਯੋਜਨਾ

2024 ਵਿੱਚ ਸੋਨੇ ਨੇ 20% ਅਤੇ ਚਾਂਦੀ ਨੇ 17% ਰਿਟਰਨ ਦਿੱਤਾ

ਪਿਛਲੇ ਸਾਲ ਸੋਨੇ ਦੀ ਕੀਮਤ 20.22 ਫੀਸਦੀ ਵਧੀ ਸੀ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 'ਚ 17.19 ਫੀਸਦੀ ਦਾ ਵਾਧਾ ਹੋਇਆ ਹੈ। 1 ਜਨਵਰੀ 2024 ਨੂੰ ਸੋਨਾ 63,352 ਰੁਪਏ ਪ੍ਰਤੀ 10 ਗ੍ਰਾਮ ਸੀ, ਜੋ 31 ਦਸੰਬਰ 2024 ਨੂੰ 76,162 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ। ਇਸ ਦੌਰਾਨ ਇਕ ਕਿਲੋ ਚਾਂਦੀ ਦੀ ਕੀਮਤ 73,395 ਰੁਪਏ ਪ੍ਰਤੀ ਕਿਲੋ ਤੋਂ ਵਧ ਕੇ 86,017 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ।

ਇਹ ਵੀ ਪੜ੍ਹੋ :     ਲਗਾਤਾਰ ਦੂਜੇ ਦਿਨ All time High 'ਤੇ ਪਹੁੰਚੀ Gold ਦੀ ਕੀਮਤ, 1 ਮਹੀਨੇ 'ਚ 6,848 ਰੁਪਏ ਚੜ੍ਹਿਆ ਸੋਨਾ

ਸਿਰਫ਼ ਪ੍ਰਮਾਣਿਤ ਸੋਨਾ ਹੀ ਖਰੀਦੋ

ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (BIS) ਦੇ ਹਾਲਮਾਰਕ ਵਾਲਾ ਪ੍ਰਮਾਣਿਤ ਸੋਨਾ ਹਮੇਸ਼ਾ ਖਰੀਦੋ। ਸੋਨੇ 'ਤੇ 6 ਅੰਕਾਂ ਦਾ ਹਾਲਮਾਰਕ ਕੋਡ ਹੁੰਦਾ ਹੈ। ਇਸ ਨੂੰ ਹਾਲਮਾਰਕ ਯੂਨੀਕ ਆਈਡੈਂਟੀਫਿਕੇਸ਼ਨ ਨੰਬਰ ਯਾਨੀ HUID ਕਿਹਾ ਜਾਂਦਾ ਹੈ। ਇਹ ਨੰਬਰ ਅਲਫਾਨਿਊਮੇਰਿਕ ਹੈ ਭਾਵ ਕੁਝ ਇਸ ਤਰ੍ਹਾਂ ਦਾ ਹੈ - AZ4524। ਹਾਲਮਾਰਕਿੰਗ ਰਾਹੀਂ ਇਹ ਪਤਾ ਲਗਾਇਆ ਜਾ ਸਕਦਾ ਹੈ ਕਿ ਕੋਈ ਵੀ ਸੋਨਾ ਕਿੰਨੇ ਕੈਰੇਟ ਦਾ ਹੈ।

ਇਹ ਵੀ ਪੜ੍ਹੋ :      OYO 'ਚ ਬੁੱਕ ਕਰਵਾਇਆ ਸੀ ਕਮਰਾ ਪਰ ਪਲੇਟਫਾਰਮ 'ਤੇ ਕੱਟਣੀ ਪਈ ਰਾਤ, ਜਾਣੋ ਕਾਰਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Gold
  • Silver
  • Price
  • Increase
  • record price
  • Latest Rate  
  • ਸੋਨਾ
  • ਚਾਂਦੀ
  • ਕੀਮਤ
  • ਵਾਧਾ
  • ਨਵੀਨਤਮ ਰੇਟ 
  • ਰੁਿਕਾਰਡ ਵਾਧਾ

ਸ਼ੇਅਰ ਬਾਜ਼ਾਰ : ਸੈਂਸੈਕਸ 120 ਅੰਕਾਂ ਚੜ੍ਹਿਆ ਤੇ ਨਿਫਟੀ 23,800 ਦੇ ਪੱਧਰ 'ਤੇ

NEXT STORY

Stories You May Like

  • fifa season 2026 has become the most expensive world cup ever broken records
    ਹੁਣ ਤੱਕ ਦਾ ਸਭ ਤੋਂ ਮਹਿੰਗਾ World Cup ਬਣਿਆ FIFA ਸੀਜ਼ਨ 2026, ਕਈ ਉਤਪਾਦਾਂ ਦੀ ਵਿਕਰੀ ਨੇ ਤੋੜੇ ਰਿਕਾਰਡ
  • gold prices jumped and silver rates increased  know prices
    Gold ਦੀਆਂ ਕੀਮਤਾਂ ਨੇ ਮਾਰੀ ਛਾਲ ਤੇ ਚਾਂਦੀ ਦੇ ਰੇਟ ਵਧੇ, ਜਾਣੋ ਅੱਜ ਦੇ ਤਾਜ਼ਾ ਭਾਅ
  • gold silver prices have jumped  know how much the prices
    Gold-Silver ਦੀਆਂ ਕੀਮਤਾਂ ਨੇ ਮਾਰੀ ਛਾਲ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਰੇਟ
  • gold and silver prices surge for the third consecutive day
    ਲਗਾਤਾਰ ਤੀਜੇ ਦਿਨ Gold-Silver ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ ਅੱਜ ਦੇ ਭਾਅ
  • gold and silver prices fall after record rise  experts give advice
    ਰਿਕਾਰਡ ਵਾਧੇ ਤੋਂ ਬਾਅਦ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ , ਮਾਹਿਰਾਂ ਨੇ ਨਿਵੇਸ਼ਕਾਂ ਨੂੰ ਦਿੱਤੀ ਅਹਿਮ ਸਲਾਹ
  • gold silver prices fell sharply  silver fell by 5 thousand rupees
    ਧੜੰਮ ਡਿੱਗੇ Gold-Silver ਦੇ ਭਾਅ, 5 ਹਜ਼ਾਰ ਰੁਪਏ ਟੁੱਟੀ ਚਾਂਦੀ, ਜਾਣੋ 24K ਸੋਨੇ ਦੇ ਰੇਟ
  • gold and silver prices have picked up pace rates
    ਸੋਨੇ-ਚਾਂਦੀ ਦੀ ਗਿਰਾਵਟ 'ਤੇ ਲੱਗਾ ਬ੍ਰੇਕ , ਕੀਮਤਾਂ ਨੇ ਫੜੀ ਰਫ਼ਤਾਰ, ਜਾਣੋ ਨਵੇਂ ਰੇਟ
  • gold and silver prices fall fall again today
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਅੱਜ ਫਿਰ ਟੁੱਟੇ ਕੀਮਤੀ ਧਾਤਾਂ ਦੇ ਭਾਅ
  • djjs guru purnima
    ਗੁਰੂ ਪੂਰਨਿਮਾ ਮੌਕੇ ਪੰਜ ਲੱਖ ਤੋਂ ਵੱਧ ਸ਼ਰਧਾਲੂ ਸਰਵ ਸ਼੍ਰੀ ਆਸ਼ੂਤੋਸ਼ ਮਹਾਰਾਜ ਜੀ...
  • heavy rain and storm in punjab alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਤੂਫ਼ਾਨ,...
  • new regarding jalandhar bandh call
    ਭਲਕੇ ਜਲੰਧਰ ਰਹੇਗਾ ਬੰਦ ਜਾਂ ਖੁੱਲ੍ਹਾ! ਪੜ੍ਹੋ ਵੱਡੀ ਅਪਡੇਟ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ...
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • police and excise department raid a house in jalandhar
    ਘਰ 'ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
  • pinkoo tv releases a new animation video peacock
    ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
Trending
Ek Nazar
fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

wife of famous actor demands rs 40 lakh as maintenance allowance

ਮਸ਼ਹੂਰ ਅਦਾਕਾਰ ਤੋਂ ਪਤਨੀ ਨੇ ਗੁਜ਼ਾਰੇ ਭੱਤੇ ਵਜੋਂ ਮੰਗੇ 40 ਲੱਖ ਰੁਪਏ ! ਹੁਣ...

fisheries agreement

ਚੀਨ ਨੇ ਮੱਛੀ ਉਦਯੋਗ ਸਬੰਧੀ ਸਮਝੌਤੇ 'ਤੇ ਦਸਤਖ਼ਤ ਕਰਨ ਤੋਂ ਕੀਤਾ ਇਨਕਾਰ

action on mosques

ਫਰਾਂਸ ਨੇ ਕੱਟੜਪੰਥੀ ਮਸਜਿਦਾਂ ਨੂੰ ਕਰ'ਤਾ ਬੰਦ

political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • fssai licenses of  famous clubs in mumbai suspended
      5 ਮਸ਼ਹੂਰ ਕਲੱਬਾਂ ਦੇ FSSAI ਲਾਇਸੈਂਸ ਸਸਪੈਂਡ, ਰਸੋਈ 'ਚੋਂ ਮਿਲੇ ਕਾਕਰੋਚ ਤੇ...
    • government bans sugar hoarding for more than 30 days
      ਖੰਡ ਦੀ ਜਮ੍ਹਾਖੋਰੀ ’ਤੇ ਸਰਕਾਰ ਦਾ ਸ਼ਿਕੰਜਾ, ਅਗਸਤ ਤੋਂ ਲਾਗੂ ਹੋਵੇਗਾ ਨਿਯਮ,...
    • huge rise in stock market investors made a profit of rs 2 78 lakh crore
      ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਵਾਧਾ, ਨਿਵੇਸ਼ਕਾਂ ਨੂੰ 2.78 ਲੱਖ ਕਰੋੜ ਦਾ ਹੋਇਆ...
    • gold prices jumped and silver rates increased  know prices
      Gold ਦੀਆਂ ਕੀਮਤਾਂ ਨੇ ਮਾਰੀ ਛਾਲ ਤੇ ਚਾਂਦੀ ਦੇ ਰੇਟ ਵਧੇ, ਜਾਣੋ ਅੱਜ ਦੇ ਤਾਜ਼ਾ...
    • tariff on india
      ਭਾਰਤ 'ਤੇ 100 ਫੀਸਦੀ ਟੈਰਿਫ ਦੀ ਤਿਆਰੀ ! ਅਮਰੀਕੀ ਸੈਨੇਟ 'ਚ ਅੱਗੇ ਵਧਿਆ...
    • pakistan  s passport ranking drops
      ਪਾਕਿਸਤਾਨ ਦੀ ਪਾਸਪੋਰਟ ਰੈਂਕਿੰਗ ’ਚ ਗਿਰਾਵਟ, ਬਣਿਆ ਚੌਥਾ ਸਭ ਤੋਂ ਕਮਜ਼ੋਰ ਪਾਸਪੋਰਟ
    • dmart enters pharmacy business
      DMart ਨੇ ਫਾਰਮੇਸੀ ਕਾਰੋਬਾਰ 'ਚ ਮਾਰੀ ਐਂਟਰੀ; ਗਾਹਕਾਂ ਨੂੰ ਮਿਲੇਗੀ 20% ਫਲੈਟ...
    • now air tickets can be booked with cryptocurrency
      ਹੁਣ ਕ੍ਰਿਪਟੋਕਰੰਸੀ ਨਾਲ ਬੁੱਕ ਹੋਵੇਗੀ ਹਵਾਈ ਟਿਕਟ, ਅਮੀਰਾਤ ਏਅਰਲਾਈਨ ਨੇ ਸ਼ੁਰੂ...
    • bank of baroda customers data leaked
      ਕੀ ਤੁਹਾਡਾ ਵੀ ਹੈ ਇਸ ਬੈਂਕ 'ਚ ਅਕਾਉਂਟ? ਗਾਹਕਾਂ ਦਾ ਡੇਟਾ ਹੋਇਆ ਲੀਕ, ਤੁਰੰਤ...
    • hul  s first quarter profit falls by 3 17 percent
      HUL ਦਾ ਪਹਿਲੀ ਤਿਮਾਹੀ ਦਾ ਮੁਨਾਫ਼ਾ 3.17 ਫੀਸਦੀ ਘਟਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +