Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 25, 2025

    7:32:25 PM

  • major restrictions imposed in punjab till august 23

    ਪੰਜਾਬ 'ਚ 23 ਅਗਸਤ ਤੱਕ ਲੱਗੀਆਂ ਵੱਡੀਆਂ...

  • heartbreaking accident in punjab

    ਪੰਜਾਬ 'ਚ ਰੂਹ ਕੰਬਾਊ ਹਾਦਸਾ! ਆਟੋ ਤੇ ਕਾਰ ਦੀ...

  • aap appoints constituency in charges in punjab

    ਪੰਜਾਬ 'ਚ 'ਆਪ' ਵੱਲੋਂ ਹਲਕਾ ਇੰਚਾਰਜਾਂ ਦੀ...

  • heavy rain and thunderstorm alert in punjab for the next 48 hours

    ਪੰਜਾਬ 'ਚ ਅਗਲੇ 48 ਘੰਟੇ ਭਾਰੀ! ਬਾਰਿਸ਼ ਤੇ ਤੂਫ਼ਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਧੜੰਮ ਡਿੱਗਾ ਸੋਨਾ, ਆਲ ਟਾਈਮ ਹਾਈ ਤੋਂ ਟੁੱਟੀਆਂ ਕੀਮਤਾਂ, ਭਾਰਤ 'ਚ ਹੋ ਸਕਦੈ 2700 ਰੁਪਏ ਤੱਕ ਸਸਤਾ

BUSINESS News Punjabi(ਵਪਾਰ)

ਧੜੰਮ ਡਿੱਗਾ ਸੋਨਾ, ਆਲ ਟਾਈਮ ਹਾਈ ਤੋਂ ਟੁੱਟੀਆਂ ਕੀਮਤਾਂ, ਭਾਰਤ 'ਚ ਹੋ ਸਕਦੈ 2700 ਰੁਪਏ ਤੱਕ ਸਸਤਾ

  • Edited By Harinder Kaur,
  • Updated: 27 Feb, 2025 03:30 PM
Business
gold fell sharply  prices fell from all time high
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ — ਸਰਾਫਾ ਬਾਜ਼ਾਰ 'ਚ ਸੋਨੇ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਅੰਤਰਰਾਸ਼ਟਰੀ ਬਜ਼ਾਰ ਵਿੱਚ, ਸੋਨਾ 3% ਦੀ ਕੁੱਲ ਗਿਰਾਵਟ ਦਰਜ ਕਰਦੇ ਹੋਏ, ਆਪਣੇ ਹੁਣ ਤੱਕ ਦੇ ਉੱਚ ਪੱਧਰ ਤੋਂ  80 ਡਾਲਰ ਤੱਕ ਡਿੱਗ ਗਿਆ ਹੈ। ਇਸ ਦਾ ਅਸਰ ਭਾਰਤ ਵਿੱਚ ਵੀ ਦੇਖਿਆ ਜਾ ਸਕਦਾ ਹੈ। ਮਾਹਰਾਂ ਅਨੁਸਾਰ, ਭਾਰਤ ਵਿੱਚ 24 ਕੈਰੇਟ ਸੋਨੇ ਦੀ ਕੀਮਤ 2,700 ਰੁਪਏ ਪ੍ਰਤੀ 10 ਗ੍ਰਾਮ ਤੱਕ ਡਿੱਗ ਸਕਦੀ ਹੈ। ਖ਼ਬਰ ਲਿਖਣ ਦੇ ਸਮੇਂ, COMEX 'ਤੇ ਸੋਨਾ ਲਗਭਗ 1.35% ਦੀ ਗਿਰਾਵਟ ਨਾਲ 2,890 ਡਾਲਰ ਪ੍ਰਤੀ ਔਂਸ 'ਤੇ ਵਪਾਰ ਕਰ ਰਿਹਾ ਸੀ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦੀ ਕੀਮਤ 0.78 ਫੀਸਦੀ ਡਿੱਗ ਕੇ 85,200 ਰੁਪਏ 'ਤੇ ਕਾਰੋਬਾਰ ਕਰ ਰਹੀ ਹੈ।

ਇਹ ਵੀ ਪੜ੍ਹੋ :     ਹੁਣ ਸਸਤੇ 'ਚ ਕਰ ਸਕਦੇ ਹੋ ਵੈਸਣੋ ਦੇਵੀ ਦੀ ਯਾਤਰਾ, ਹਾਈ ਕੋਰਟ ਨੇ ਜਾਰੀ ਕੀਤੇ ਇਹ ਹੁਕਮ
ਇਹ ਵੀ ਪੜ੍ਹੋ :     UPI ਲਾਈਟ ਉਪਭੋਗਤਾਵਾਂ ਨੂੰ ਵੱਡੀ ਰਾਹਤ, ਹੁਣ ਸਿੱਧੇ ਬੈਂਕ ਖਾਤੇ 'ਚ ਟ੍ਰਾਂਸਫਰ ਕਰ ਸਕੋਗੇ ਬੈਲੇਂਸ

ਸਰਾਫਾ ਬਾਜ਼ਾਰ 'ਚ ਸੋਨੇ-ਚਾਂਦੀ ਦੀ ਕੀਮਤ ਕੀ ਹੈ?

ਰੁਪਏ ਦੀ ਕੀਮਤ 'ਚ ਗਿਰਾਵਟ ਦੇ ਵਿਚਕਾਰ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ 'ਚ ਮੰਗਲਵਾਰ ਨੂੰ ਦੂਜੇ ਦਿਨ ਵੀ ਸੋਨੇ ਦੀਆਂ ਕੀਮਤਾਂ 'ਚ ਤੇਜ਼ੀ ਜਾਰੀ ਰਹੀ। ਸੋਨੇ ਦੀ ਕੀਮਤ 250 ਰੁਪਏ ਵਧ ਕੇ 89,350 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ। 99.5 ਫੀਸਦੀ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 250 ਰੁਪਏ ਵਧ ਕੇ 88,950 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ ਹੈ। ਇਸਦੀ ਪਿਛਲੀ ਬੰਦ ਕੀਮਤ 88,700 ਰੁਪਏ ਪ੍ਰਤੀ 10 ਗ੍ਰਾਮ ਸੀ। 20 ਫਰਵਰੀ ਨੂੰ 99.9 ਫੀਸਦੀ ਅਤੇ 99.5 ਫੀਸਦੀ ਸ਼ੁੱਧਤਾ ਵਾਲਾ ਸੋਨਾ ਕ੍ਰਮਵਾਰ 89,450 ਰੁਪਏ ਅਤੇ 89,050 ਰੁਪਏ ਪ੍ਰਤੀ 10 ਗ੍ਰਾਮ ਦੇ ਸਭ ਤੋਂ ਉੱਚੇ ਪੱਧਰ ਨੂੰ ਛੂਹ ਗਿਆ ਸੀ। ਹਾਲਾਂਕਿ ਚਾਂਦੀ ਦੀ ਕੀਮਤ 500 ਰੁਪਏ ਡਿੱਗ ਕੇ 1 ਲੱਖ ਰੁਪਏ ਦੇ ਪੱਧਰ ਤੋਂ ਹੇਠਾਂ 99,500 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ।

ਇਹ ਵੀ ਪੜ੍ਹੋ :     ਇਨਕਮ ਟੈਕਸ ਵਿਭਾਗ ਦੀ ਵੱਡੀ ਮੁਹਿੰਮ, ਇਨ੍ਹਾਂ 40,000 ਟੈਕਸਦਾਤਿਆਂ 'ਤੇ ਰੱਖ ਰਿਹੈ ਗੁਪਤ ਨਜ਼ਰ
ਇਹ ਵੀ ਪੜ੍ਹੋ :      ਮਹਾਸ਼ਿਵਰਾਤਰੀ 'ਤੇ ਸੋਨਾ-ਚਾਂਦੀ ਮਹਿੰਗਾ ਜਾਂ ਸਸਤਾ, ਜਾਣੋ 24K, 22K, 18K Gold ਦੀ ਕੀਮਤ

ਇਹ ਵੀ ਪੜ੍ਹੋ :     ਦਿੱਲੀ ਜੇਲ੍ਹ 'ਚ ਬੰਦ ਹੈ ਸੁਕੇਸ਼ ਚੰਦਰਸ਼ੇਖਰ, ਫਿਰ ਵੀ ਐਲੋਨ ਮਸਕ ਨਾਲ ਕਰਨਾ ਚਾਹੁੰਦੈ ਕਰੋੜਾਂ ਦੀ ਡੀਲ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • gold
  • silver
  • price
  • rate
  • today
  • goldrate
  • goldprice
  • latestgoldprice
  • goldsilver
  • latest price
  • todayprice
  • ਸੋਨਾ
  • ਚਾਂਦੀ
  • ਕੀਮਤ
  • ਰੇਟ

ਭਾਰਤ: ਵਧਦੀਆਂ ਲਾਗਤਾਂ ਦੀ ਦੁਨੀਆ ਵਿੱਚ ਵਿਸ਼ਵ ਸਿਹਤ ਸੁਰੱਖਿਆ ਦਾ ਅਣਗੌਲਿਆ ਹੀਰੋ

NEXT STORY

Stories You May Like

  • case of fraud of rs 2700 crore  ed conducted raids in   rajasthan and gujarat
    2700 ਕਰੋਡ਼ ਰੁਪਏ ਦੀ ਧੋਖਾਦੇਹੀ ਦਾ ਮਾਮਲਾ : ED ਨੇ ਰਾਜਸਥਾਨ ਅਤੇ ਗੁਜਰਾਤ ’ਚ ਮਾਰੇ ਛਾਪੇ
  • after gold and silver  now a big jump in the prices of dry fruits
    ਸੋਨਾ-ਚਾਂਦੀ ਤੋਂ ਬਾਅਦ ਹੁਣ Dry Fruit ਦੀਆਂ ਕੀਮਤਾਂ 'ਚ ਵੀ ਆ ਸਕਦੈ ਵੱਡਾ ਉਛਾਲ
  • gold prices fell sharply know the price of 10 grams of gold
    ਧੜੰਮ ਡਿੱਗੀਆਂ ਸੋਨੇ ਦੀਆਂ ਕੀਮਤਾਂ, ਜਾਣੋ ਕਿੰਨੀ ਘਟੀ 10 ਗ੍ਰਾਮ ਪੀਲੀ ਧਾਤੂ ਦੀ ਕੀਮਤ, ਕਿੱਥੋਂ ਤੱਕ ਜਾ ਸਕਦੀ ਹੈ ਕੀਮਤ
  • stock market falls  sensex falls 573 points and nifty closes below 24800
    ਸ਼ੇਅਰ ਬਾਜ਼ਾਰ ਧੜੰਮ ਡਿੱਗਾ: ਸੈਂਸੈਕਸ 573 ਅੰਕ ਟੁੱਟਿਆ ਤੇ ਨਿਫਟੀ 24800 ਤੋਂ ਹੇਠਾਂ ਹੋਇਆ ਬੰਦ
  • gold falls from record high  silver price strengthens
    ਸਰਵ ਉੱਚ ਰਿਕਾਰਡ ਪੱਧਰ ਤੋਂ ਡਿੱਗਾ ਸੋਨਾ, ਚਾਂਦੀ ਦੀ ਕੀਮਤ ਹੋਈ ਮਜ਼ਬੂਤ
  • crude oil prices surge  gold became cheaper  rupee rose
    ਈਰਾਨ-ਇਜ਼ਰਾਈਲ ਵਿਚਾਲੇ ਜੰਗਬੰਦੀ ਤੋਂ ਬਾਅਦ ਧੜ੍ਹਮ ਹੋਏ ਕਰੂਡ ਆਇਲ ਦੇ ਮੁੱਲ, ਸੋਨਾ ਵੀ ਹੋਇਆ ਸਸਤਾ, ਰੁਪਇਆ ਚੜ੍ਹਿਆ
  • gold and silver break record levels
    ਰਿਕਾਰਡ ਪੱਧਰ ਤੋਂ ਟੁੱਟੇ ਸੋਨਾ-ਚਾਂਦੀ, ਕੀਮਤਾਂ ਅਜੇ ਵੀ ਲੱਖ ਦੇ ਪਾਰ
  • tremendous increase in gold prices  gold and silver crossed lakhs
    Gold ਦੀਆਂ ਕੀਮਤਾਂ 'ਚ ਰਿਕਾਰਡ ਵਾਧਾ, ਲੱਖ ਤੋਂ ਪਾਰ ਹੋਏ ਸੋਨਾ-ਚਾਂਦੀ, ਸੱਤਵੇਂ ਅਸਮਾਨ 'ਤੇ ਪਹੁੰਚੇ ਭਾਅ
  • today  s top 10 news
    ਬਿਕਰਮ ਮਜੀਠੀਆ ਦੇ ਘਰ ਵਿਜੀਲੈਂਸ ਦੀ Raid ਤੇ ਕੇਜਰੀਵਾਲ ਦਾ ਵੱਡਾ ਬਿਆਨ, ਅੱਜ...
  • heavy rain and thunderstorm alert in punjab for the next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ! ਬਾਰਿਸ਼ ਤੇ ਤੂਫ਼ਾਨ ਦਾ Alert, ਮੌਸਮ ਦੀ ਵਿਭਾਗ...
  • aap appoints constituency in charges in punjab
    ਪੰਜਾਬ 'ਚ 'ਆਪ' ਵੱਲੋਂ ਹਲਕਾ ਇੰਚਾਰਜਾਂ ਦੀ ਨਿਯੁਕਤੀ, ਹਰਜੀ ਮਾਨ ਸਣੇ ਇਨ੍ਹਾਂ 5...
  • big revelation in the case of firing at nri  s house in jalandhar
    ਜਲੰਧਰ 'ਚ  NRI ਦੇ ਘਰ ਗੋਲ਼ੀਆਂ ਚਲਾਉਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਪਾਕਿ...
  • heartbreaking accident in punjab
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਆਟੋ ਤੇ ਕਾਰ ਦੀ ਭਿਆਨਕ ਟੱਕਰ, 3 ਲੋਕਾਂ ਦੀ ਮੌਤ
  • raman arora revelations
    MLA ਰਮਨ ਅਰੋੜਾ ਦਾ 'ਮਾਇਆ-ਜਾਲ'! ਇਕ-ਇਕ ਕਰਕੇ ਖੁੱਲ੍ਹਣ ਲੱਗੀਆਂ ਪਰਤਾਂ
  • weather changes in punjab
    ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
  • there will no longer be a firecracker market in burlton park
    ਹੁਣ ਬਰਲਟਨ ਪਾਰਕ ’ਚ ਨਹੀਂ ਲੱਗੇਗੀ ਪਟਾਕਾ ਮਾਰਕਿਟ, ਜਲੰਧਰ ਦੇ DC ਵੱਲੋਂ ਸਖ਼ਤ...
Trending
Ek Nazar
minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

car crashes

ਕਾਰ ਹਾਦਸਾਗ੍ਰਸਤ, ਛੇ ਕਿਸ਼ੋਰ ਹਸਪਤਾਲ 'ਚ ਦਾਖਲ

more than 200 immigrants left america

200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

more than five lakh refugees returned

ਪੰਜ ਲੱਖ ਤੋਂ ਵੱਧ ਸ਼ਰਨਾਰਥੀ ਪਰਤੇ ਅਫਗਾਨਿਸਤਾਨ

population declines

ਇਸ ਦੇਸ਼ ਦੀ ਆਬਾਦੀ ਘਟੀ, ਬਜ਼ੁਰਗਾਂ 'ਚ ਵਾਧਾ

britain buy f 35 aircraft

ਤਾਕਤ ਵਧਾਉਣ ਦੀ ਤਿਆਰੀ, ਬ੍ਰਿਟੇਨ ਖਰੀਦੇਗਾ ਪ੍ਰਮਾਣੂ ਬੰਬ ਲਿਜਾਣ ਦੇ ਸਮਰੱਥ F-35...

prayagraj  s sitara and captain  s marriage

'ਸਹੁਰੇ ਨਾਲ ਸੌਂਣ ਲਈ ਕੀਤਾ ਮਜ਼ਬੂਰ....', ਨਵੀਂ ਵਿਆਹੀ ਲਾੜੀ ਨੇ ਪਤੀ 'ਤੇ...

oil tanker catches fire

ਤੇਲ ਟੈਂਕਰ ਨੂੰ ਲੱਗੀ ਅੱਗ, ਚਾਰ ਲੋਕਾਂ ਦੀ ਮੌਤ

pakistan international airlines flights to gulf countries

PIA ਨੇ ਖਾੜੀ ਦੇਸ਼ਾਂ ਲਈ ਉਡਾਣਾਂ ਮੁੜ ਕੀਤੀਆਂ ਸ਼ੁਰੂ

record 59 000 people custody in us

ਅਮਰੀਕਾ 'ਚ ਰਿਕਾਰਡ 59,000 ਲੋਕ ਲਏ ਗਏ ਹਿਰਾਸਤ 'ਚ

prisoners iran

ਈਰਾਨ ਨੇ ਜਾਸੂਸੀ ਦੇ ਦੋਸ਼ 'ਚ ਤਿੰਨ ਹੋਰ ਕੈਦੀਆਂ ਨੂੰ ਦਿੱਤੀ ਫਾਂਸੀ

over 3 100 indians evacuates from iran israel

ਈਰਾਨ-ਇਜ਼ਰਾਈਲ ਟਕਰਾਅ : 'ਆਪ੍ਰੇਸ਼ਨ ਸਿੰਧੂ' ਤਹਿਤ 3,100 ਤੋਂ ਵੱਧ ਭਾਰਤੀ ਪਰਤੇ

weather changes in punjab

ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...

zohran mamdani declared winner in democratic primary election

ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ

gujarati indian arrested in us

ਅਮਰੀਕਾ 'ਚ ਗੁਜਰਾਤੀ-ਭਾਰਤੀ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫ਼ਤਾਰ

heavy rains expected in punjab

ਪੰਜਾਬ 'ਚ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦਿੱਤੀ ਵੱਡੀ ਚਿਤਾਵਨੀ

hazur baba jasdeep singh gill  s message to the devotees

ਹਜ਼ੂਰ ਬਾਬਾ ਜਸਦੀਪ ਸਿੰਘ ਗਿੱਲ ਦਾ ਸੰਗਤਾਂ ਨੂੰ ਫਰਮਾਨ- “ਸਤਿਸੰਗ ਵਾਲਾ ਧਾਰਮਿਕ...

pregnant women of punjab no longer need to bury their babies

ਪੰਜਾਬ ਦੀਆਂ ਗਰਭਵਤੀ ਔਰਤਾਂ ਹੁਣ ਨਾ ਘਬਰਾਉਣ, ਸਰਕਾਰ ਨੇ ਕੀਤੀ ਵੱਡੀ ਸ਼ੁਰੂਆਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • america issued advisory
      ਅਮਰੀਕਾ ਨੇ ਭਾਰਤ ਦੀ ਯਾਤਰਾ ਸਬੰਧੀ ਨਾਗਰਿਕਾਂ ਲਈ ਨਵੀਂ ਐਡਵਾਈਜ਼ਰੀ ਕੀਤੀ ਜਾਰੀ
    • us embassy issues advisory for its citizens
      ਅਮਰੀਕੀ ਦੂਤਾਵਾਸ ਨੇ ਆਪਣੇ ਨਾਗਰਿਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ
    • qatar s statement on iran s attack came to light no damage was caused
      ਈਰਾਨ ਦੇ ਹਮਲੇ 'ਤੇ ਕਤਰ ਦਾ ਬਿਆਨ ਆਇਆ ਸਾਹਮਣੇ, ਏਅਰਬੇਸ 'ਤੇ ਹਮਲੇ 'ਚ ਕੋਈ...
    • uae and bahrain airspace temporarily closed after iran attacks
      ਈਰਾਨ ਹਮਲਿਆਂ ਤੋਂ ਬਾਅਦ UAE ਤੇ ਬਹਿਰੀਨ ਦਾ ਏਅਰਸਪੇਸ ਅਸਥਾਈ ਤੌਰ 'ਤੇ ਬੰਦ
    • america received a strong warning
      'ਹੁਣ 'ਮਾਰੋ ਤੇ ਭੱਜ ਜਾਓ' ਦੀ ਨੀਤੀ ਕੰਮ ਨਹੀਂ ਕਰੇਗੀ', ਅਮਰੀਕਾ ਨੂੰ ਮਿਲੀ...
    • indian embassy in qatar issues advisory on iranian attacks
      ਈਰਾਨੀ ਹਮਲਿਆਂ 'ਤੇ ਕਤਰ 'ਚ ਭਾਰਤੀ ਦੂਤਘਰ ਦੀ ਐਡਵਾਈਜ਼ਰੀ: ਨਾਗਰਿਕ ਚੌਕਸ ਰਹਿਣ,...
    • air france klm cancels flights to dubai and riyadh
      ਮੱਧ ਪੂਰਬ 'ਚ ਤਣਾਅ ਕਾਰਨ Air France-KLM ਵੱਲੋਂ ਦੁਬਈ ਤੇ ਰਿਯਾਦ ਲਈ ਉਡਾਣਾਂ...
    • fourth day s play ends india set a target of 371 runs england scored 21 runs
      ਚੌਥੇ ਦਿਨ ਦਾ ਖੇਡ ਖਤਮ, ਭਾਰਤ ਨੇ ਦਿੱਤਾ 371 ਦੌੜਾਂ ਦਾ ਟੀਚਾ, ਇੰਗਲੈਂਡ ਨੇ...
    • 2 india qatar flights cancelled after iran missile attack
      ਈਰਾਨ ਦੇ ਮਿਜ਼ਾਈਲ ਹਮਲੇ ਤੋਂ ਬਾਅਦ ਭਾਰਤ-ਕਤਰ ਦੀਆਂ 2 ਉਡਾਣਾਂ ਰੱਦ, ਮੱਧ ਪੂਰਬ...
    • india economy may suffer a setback if gulf of hormuz is closed
      ਇਰਾਨੀ ਚਿਤਾਵਨੀ ਦਾ ਭਾਰਤ 'ਤੇ ਪ੍ਰਭਾਵ, ਅਰਥਵਿਵਸਥਾ ਨੂੰ ਲੱਗ ਸਕਦੈ ਝਟਕਾ
    • pant scored 2 centuries in a single match record books
      ਪੰਤ ਨੇ ਇਕ ਹੀ ਮੈਚ 'ਚ ਜੜੇ 2 ਸੈਂਕੜੇ, ਰਿਕਾਰਡ ਬੁੱਕ 'ਚ ਦਰਜ ਕੀਤਾ ਆਪਣਾ ਨਾਂ
    • ਵਪਾਰ ਦੀਆਂ ਖਬਰਾਂ
    • indian basmati 24 25 exports increase by rs 1 923 crore compared to last season
      ਇਰਾਨ-ਇਜ਼ਰਾਈਲ ਤਣਾਅ ਦੇ ਬਾਵਜੂਦ ਭਾਰਤੀ ਬਾਸਮਤੀ ਦੀ ਬਰਾਮਦਗੀ ਵਧੀ
    • online application facility for ec manufacturing incentive scheme launched
      ਇਲੈਕਟ੍ਰਿਕ ਕਾਰ ਵਿਨਿਰਮਾਣ ਪ੍ਰੋਤਸਾਹਨ ਯੋਜਨਾ ਲਈ ਆਨਲਾਈਨ ਅਪਲਾਈ ਕਰਨ ਦੀ ਸਹੂਲਤ...
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • india  s private companies grow fastest  manufacturing and service sectors gain
      ਭਾਰਤ ਦੀਆਂ ਪ੍ਰਾਈਵੇਟ ਕੰਪਨੀਆਂ ਦੀ ਗ੍ਰੋਥ ਸਭ ਤੋਂ ਤੇਜ਼, ਮੈਨੂਫੈਕਚਰਿੰਗ ਅਤੇ...
    • crude oil prices surge  gold became cheaper  rupee rose
      ਈਰਾਨ-ਇਜ਼ਰਾਈਲ ਵਿਚਾਲੇ ਜੰਗਬੰਦੀ ਤੋਂ ਬਾਅਦ ਧੜ੍ਹਮ ਹੋਏ ਕਰੂਡ ਆਇਲ ਦੇ ਮੁੱਲ, ਸੋਨਾ...
    • tata group in action after air india plane crash history repeated
      Air India ਜਹਾਜ਼ ਹਾਦਸੇ ਤੋਂ ਬਾਅਦ ਐਕਸ਼ਨ 'ਚ Tata Group, ਦੁਹਰਾਇਆ ਗਿਆ ਇਤਿਹਾਸ
    • mobile exports increase by 74 percent in may
      ਮਈ ਵਿੱਚ ਮੋਬਾਈਲ ਨਿਰਯਾਤ 'ਚ 74 ਫੀਸਦੀ ਦਾ ਵਾਧਾ
    • air passengers india reached 140 56 lakh month of may
      ਮਈ ਮਹੀਨੇ 'ਚ ਭਾਰਤ ਦੇ ਹਵਾਈ ਯਾਤਰੀਆਂ ਦੀ ਗਿਣਤੀ 140.56 ਲੱਖ ਤੱਕ ਪਹੁੰਚੀ,...
    • large economy growing so fast walmart ceo on india
      ਭਾਰਤ ਤੋਂ 10 ਅਰਬ ਡਾਲਰ ਦੇ ਉਤਪਾਦਾਂ ਨੂੰ ਆਯਾਤ ਕਰਨ ਦਾ ਟੀਚਾ : Walmart CEO
    • hdb financial ipo  the ipo has opened  important things before subscription
      HDB Financial IPO: ਖੁੱਲ੍ਹ ਗਿਆ ਦੇਸ਼ ਦਾ ਸਭ ਤੋਂ ਵੱਡਾ IPO, ਸਬਸਕ੍ਰਿਪਸ਼ਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +