ਬਿਜ਼ਨੈੱਸ ਡੈਸਕ — ਬੁੱਧਵਾਰ ਨੂੰ MCX 'ਤੇ ਸੋਨੇ ਦੀ ਕੀਮਤ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਖਬਰ ਲਿਖੇ ਜਾਣ ਤੱਕ ਸੋਨੇ ਦੀ ਕੀਮਤ 85,989 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਹੀ ਸੀ, ਜਦਕਿ ਚਾਂਦੀ ਦੀ ਕੀਮਤ 0.48 ਫੀਸਦੀ ਵਧ ਕੇ 96,720 ਰੁਪਏ ਪ੍ਰਤੀ ਕਿਲੋ 'ਤੇ ਸੀ।
ਇਹ ਵੀ ਪੜ੍ਹੋ : ਜਾਣੋ 15 ਸਾਲ ਪੁਰਾਣੇ ਵਾਹਨਾਂ ਲਈ ਕੀ ਹੈ ਪਾਲਸੀ ਤੇ ਕੀ ਕਰਨਾ ਚਾਹੀਦੈ ਵਾਹਨਾਂ ਦੇ ਮਾਲਕਾਂ ਨੂੰ
4 ਮੈਟਰੋ ਸੋਨੇ ਦੀ ਕੀਮਤ
ਦਿੱਲੀ: 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 80,250 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 87,530 ਰੁਪਏ ਹੈ।
ਮੁੰਬਈ: 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 80,100 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 87,380 ਰੁਪਏ ਹੈ।
ਕੋਲਕਾਤਾ: 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 80,100 ਰੁਪਏ ਅਤੇ 24 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 87,380 ਰੁਪਏ ਹੈ।
ਚੇਨਈ: 10 ਗ੍ਰਾਮ 22 ਕੈਰੇਟ ਸੋਨੇ ਦੀ ਕੀਮਤ 80,100 ਰੁਪਏ ਅਤੇ 10 ਗ੍ਰਾਮ 24 ਕੈਰੇਟ ਸੋਨੇ ਦੀ ਕੀਮਤ 87,380 ਰੁਪਏ ਹੈ।
ਇਹ ਵੀ ਪੜ੍ਹੋ : ਜ਼ਬਰਦਸਤ ਵਾਧਾ ! 24 ਕੈਰੇਟ ਸੋਨਾ 1112 ਰੁਪਏ ਹੋ ਗਿਆ ਮਹਿੰਗਾ, ਜਾਣੋ ਵੱਡੇ ਕਾਰਨ
ਸੋਨੇ ਵਿੱਚ ਵਾਧੇ ਦੇ 4 ਕਾਰਨ
ਟਰੰਪ ਦੇ ਅਮਰੀਕਾ ਦੇ ਰਾਸ਼ਟਰਪਤੀ ਬਣਨ ਨਾਲ ਭੂ-ਰਾਜਨੀਤਿਕ ਤਣਾਅ ਵਧ ਗਿਆ ਹੈ।
ਡਾਲਰ ਦੇ ਮੁਕਾਬਲੇ ਰੁਪਏ ਦੇ ਕਮਜ਼ੋਰ ਹੋਣ ਕਾਰਨ ਸੋਨਾ ਮਹਿੰਗਾ ਹੋ ਰਿਹਾ ਹੈ।
ਵਧਦੀ ਮਹਿੰਗਾਈ ਕਾਰਨ ਸੋਨੇ ਦੀ ਕੀਮਤ ਨੂੰ ਵੀ ਸਮਰਥਨ ਮਿਲ ਰਿਹਾ ਹੈ।
ਸਟਾਕ ਮਾਰਕੀਟ 'ਚ ਵਧਦੇ ਉਤਰਾਅ-ਚੜ੍ਹਾਅ ਕਾਰਨ ਲੋਕ ਸੋਨੇ 'ਚ ਨਿਵੇਸ਼ ਵਧਾ ਰਹੇ ਹਨ।
ਇਹ ਵੀ ਪੜ੍ਹੋ : ਖੁਸ਼ਖ਼ਬਰੀ! UPI Lite ਨੇ ਵਧਾਈ Transactions ਦੀ ਸੀਮਾ, ਮਿਲਣਗੇ ਇਹ ਲਾਭ
ਇਹ ਵੀ ਪੜ੍ਹੋ : ਜਾਣੋ EPF ਬੈਲੇਂਸ ਚੈੱਕ ਕਰਨ ਦੇ ਆਸਾਨ ਤਰੀਕੇ, ਨਹੀਂ ਹੋਵੇਗੀ ਕਿਸੇ ਤਰ੍ਹਾਂ ਦੀ ਪਰੇਸ਼ਾਨੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ੇਅਰ ਬਾਜ਼ਾਰ : ਸੈਂਸੈਕਸ 450 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ 22,237 ਦੇ ਪੱਧਰ 'ਤੇ
NEXT STORY