Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    10:44:51 PM

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • murder in bathinda

    ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ...

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਸੋਨਾ ਹੋਇਆ ਮਹਿੰਗਾ, 83000 ਤੋਂ ਪਾਰ ਪਹੁੰਚੀ  ਚਾਂਦੀ, ਖ਼ਰੀਦਣ ਤੋਂ ਪਹਿਲਾਂ ਜਾਣੋ ਕੀਮਤ

BUSINESS News Punjabi(ਵਪਾਰ)

ਸੋਨਾ ਹੋਇਆ ਮਹਿੰਗਾ, 83000 ਤੋਂ ਪਾਰ ਪਹੁੰਚੀ  ਚਾਂਦੀ, ਖ਼ਰੀਦਣ ਤੋਂ ਪਹਿਲਾਂ ਜਾਣੋ ਕੀਮਤ

  • Edited By Harinder Kaur,
  • Updated: 09 Sep, 2024 10:24 AM
Mumbai
gold has become expensive  silver has crossed 83000
  • Share
    • Facebook
    • Tumblr
    • Linkedin
    • Twitter
  • Comment

ਮੁੰਬਈ - ਹਫਤੇ ਦੇ ਪਹਿਲੇ ਦਿਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਦੋਵਾਂ ਦੀਆਂ ਫਿਊਚਰਜ਼ ਕੀਮਤਾਂ ਅੱਜ ਤੇਜ਼ੀ ਨਾਲ ਖੁੱਲ੍ਹੀਆਂ। ਅੱਜ ਲਿਖਣ ਦੇ ਸਮੇਂ ਸੋਨਾ ਵਾਇਦਾ 0.17 ਪ੍ਰਤੀਸ਼ਤ ਦੇ ਵਾਧੇ ਨਾਲ 71,547 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ, ਜਦੋਂ ਕਿ ਚਾਂਦੀ ਵਾਇਦਾ 0.45 ਪ੍ਰਤੀਸ਼ਤ ਦੇ ਵਾਧੇ ਨਾਲ 83,130 ਰੁਪਏ 'ਤੇ ਕਾਰੋਬਾਰ ਕਰ ਰਹੀ ਸੀ। ਅੱਜ ਕੌਮਾਂਤਰੀ ਬਾਜ਼ਾਰ 'ਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਨਾਲ ਸ਼ੁਰੂਆਤ ਹੋਈ।

ਅੰਤਰਰਾਸ਼ਟਰੀ ਬਾਜ਼ਾਰ 'ਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਵਾਧਾ ਹੋਇਆ

ਅੱਜ ਕੌਮਾਂਤਰੀ ਬਾਜ਼ਾਰ 'ਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਨਾਲ ਸ਼ੁਰੂਆਤ ਹੋਈ। ਕਾਮੈਕਸ 'ਤੇ ਸੋਨਾ 2,526.50 ਡਾਲਰ ਪ੍ਰਤੀ ਔਂਸ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 2,524.60 ਡਾਲਰ ਪ੍ਰਤੀ ਔਂਸ ਸੀ। ਲਿਖਣ ਦੇ ਸਮੇਂ, ਇਹ 2.60 ਡਾਲਰ ਦੇ ਵਾਧੇ ਨਾਲ 2,527.20 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ।

ਕਾਮੈਕਸ 'ਤੇ ਚਾਂਦੀ ਦੇ ਫਿਊਚਰਜ਼ 28.27 ਡਾਲਰ 'ਤੇ ਖੁੱਲ੍ਹੇ, ਪਿਛਲੀ ਬੰਦ ਕੀਮਤ 28.18 ਡਾਲਰ ਸੀ। ਲਿਖਣ ਸਮੇਂ ਇਹ 0.18 ਡਾਲਰ ਦੇ ਵਾਧੇ ਨਾਲ 28.36 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ।

ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ

ਰਾਸ਼ਟਰੀ ਰਾਜਧਾਨੀ 'ਚ ਸ਼ੁੱਕਰਵਾਰ ਨੂੰ ਗਹਿਣਾ ਵਿਕਰੇਤਾਵਾਂ ਅਤੇ ਸਟਾਕਿਸਟਾਂ ਦੀ ਮੰਗ ਵਧਣ ਕਾਰਨ ਸੋਨਾ 100 ਰੁਪਏ ਵਧ ਕੇ 74,200 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ, ਜਦਕਿ ਚਾਂਦੀ ਦੀ ਕੀਮਤ 1,200 ਰੁਪਏ ਵਧ ਕੇ 85,800 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ।

ਆਲ ਇੰਡੀਆ ਬੁਲੀਅਨ ਐਸੋਸੀਏਸ਼ਨ ਨੇ ਇਹ ਜਾਣਕਾਰੀ ਦਿੱਤੀ। ਪਿਛਲੇ ਕਾਰੋਬਾਰੀ ਸੈਸ਼ਨ 'ਚ 99.9 ਫੀਸਦੀ ਸ਼ੁੱਧਤਾ ਵਾਲਾ ਸੋਨਾ 74,100 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਵੀਰਵਾਰ ਨੂੰ ਪਿਛਲੇ ਸੈਸ਼ਨ 'ਚ ਚਾਂਦੀ 84,600 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ। ਇਸ ਤੋਂ ਇਲਾਵਾ 99.9 ਅਤੇ 99.5 ਫੀਸਦੀ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 100 ਰੁਪਏ ਵਧ ਕੇ ਕ੍ਰਮਵਾਰ 74,200 ਰੁਪਏ ਅਤੇ 73,850 ਰੁਪਏ ਪ੍ਰਤੀ 10 ਗ੍ਰਾਮ ਹੋ ਗਈ।

ਇਸ ਸਾਲ ਹੁਣ ਤੱਕ ਸੋਨਾ 8 ਹਜ਼ਾਰ ਰੁਪਏ ਤੋਂ ਵੱਧ ਵਧ ਚੁੱਕਾ 

ਆਈਬੀਜੇਏ ਮੁਤਾਬਕ ਇਸ ਸਾਲ ਹੁਣ ਤੱਕ ਸੋਨੇ ਦੀ ਕੀਮਤ 8,218 ਰੁਪਏ ਵਧੀ ਹੈ। 1 ਜਨਵਰੀ ਨੂੰ ਸੋਨਾ 63,352 ਰੁਪਏ 'ਤੇ ਸੀ, ਜੋ ਹੁਣ 71,570 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਇਕ ਕਿਲੋ ਚਾਂਦੀ ਦੀ ਕੀਮਤ 73,395 ਰੁਪਏ ਤੋਂ ਵਧ ਕੇ 82,085 ਰੁਪਏ ਹੋ ਗਈ ਹੈ।

ਮਿਸਡ ਕਾਲ ਕਰਕੇ ਜਾਣੋ ਸੋਨੇ-ਚਾਂਦੀ ਦੀ ਕੀਮਤ

ibja ਕੇਂਦਰ ਸਰਕਾਰ ਦੀਆਂ ਛੁੱਟੀਆਂ ਅਤੇ ਸ਼ਨੀਵਾਰ ਅਤੇ ਐਤਵਾਰ ਨੂੰ ਦਰਾਂ ਜਾਰੀ ਨਹੀਂ ਕਰਦਾ ਹੈ। ਜੇਕਰ ਤੁਸੀਂ 22 ਕੈਰੇਟ ਅਤੇ 18 ਕੈਰੇਟ ਸੋਨੇ ਦੇ ਗਹਿਣਿਆਂ ਦੀ ਕੀਮਤ ਜਾਣਨਾ ਚਾਹੁੰਦੇ ਹੋ, ਤਾਂ ਤੁਸੀਂ 8955664433 'ਤੇ ਮਿਸ ਕਾਲ ਕਰ ਸਕਦੇ ਹੋ। ਮਿਸਟ ਕਾਲ ਦੇ ਤੁਰੰਤ ਬਾਅਦ ਦਰਾਂ SMS ਰਾਹੀਂ ਪ੍ਰਾਪਤ ਕੀਤੀਆਂ ਜਾਂਦੀਆਂ ਹਨ। ਸੋਨੇ ਜਾਂ ਚਾਂਦੀ ਦੀ ਕੀਮਤ ਜਾਣਨ ਲਈ, ਤੁਸੀਂ www.ibja.co ਜਾਂ ibjarates.com 'ਤੇ ਵੀ ਜਾ ਸਕਦੇ ਹੋ।

  • Gold
  • Silver
  • Purchase
  • Price
  • ਸੋਨਾ
  •  ਚਾਂਦੀ
  • ਖ਼ਰੀਦ
  • ਕੀਮਤ

ਸ਼ੇਅਰ ਬਾਜ਼ਾਰ : ਸੈਂਸੈਕਸ 150 ਤੋਂ ਵੱਧ ਅੰਕ ਡਿੱਗਿਆ, ਨਿਫਟੀ ਵੀ  50 ਅੰਕ ਟੁੱਟਿਆ

NEXT STORY

Stories You May Like

  • gold  silver  prices  traders
    ਮੁੜ ਮਹਿੰਗਾ ਹੋ ਗਿਆ ਸੋਨਾ ! ਚਾਂਦੀ ਦੇ ਵੀ ਚੜ੍ਹੇ ਭਾਅ
  • gold and silver prices surge ahead of festivals
    ਤਿਉਹਾਰਾਂ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ ਕਿੰਨੇ ਚੜ੍ਹੇ ਭਾਅ
  • gold and silver prices increase  know the prices
    ਤਿਉਹਾਰਾਂ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ, ਜਾਣੋ ਕੀਮਤੀ ਧਾਤਾਂ ਦੇ ਭਾਅ
  • gold and silver prices have increased drastically again
    Gold-Silver ਦੀਆਂ ਕੀਮਤਾਂ 'ਚ ਫਿਰ ਹੋ ਗਿਆ ਭਾਰੀ ਵਾਧਾ, ਜਾਣੋ ਤਿਉਹਾਰਾਂ ਤੋਂ ਪਹਿਲਾਂ ਕਿੰਨੇ ਚੜ੍ਹੇ ਭਾਅ
  • annual total sales of   amazon now   in india surpass  1 billion
    ‘Amazon now’ ਦੀ ਭਾਰਤ ’ਚ ਸਾਲਾਨਾ ਅੰਦਾਜ਼ਨ ਕੁਲ ਵਿਕਰੀ 1 ਅਰਬ ਡਾਲਰ ਤੋਂ ਪਾਰ
  • gold prices falling  silver also became cheaper
    ਲਗਾਤਾਰ 5 ਦਿਨਾਂ ਤੋਂ ਡਿੱਗ ਰਹੇ ਸੋਨੇ ਦੇ ਭਾਅ, ਚਾਂਦੀ ਵੀ ਹੋਈ ਸਸਤੀ
  • flipkart will provide employment to 2 5 lakh people
    Flipkart ’ਚ ਤਿਉਹਾਰਾਂ ਤੋਂ ਪਹਿਲਾਂ 2.5 ਲੱਖ ਲੋਕਾਂ ਨੂੰ ਮਿਲੇਗਾ ਰੋਜ਼ਗਾਰ
  • gold  price  increase  silver  trade
    4 ਦਿਨਾਂ ਤੱਕ ਡਿੱਗਣ ਮਗਰੋਂ ਸੋਨੇ ਨੇ ਮੁੜ ਭਰੀ ਉਡਾਣ ! ਜਾਣੋ ਕੀ ਹੈ ਤਾਜ਼ਾ ਕੀਮਤ
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • a special on punjab s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • cars24 may be able to file ipo documents by april
      ਅਪ੍ਰੈਲ ਤੱਕ ਆਈ. ਪੀ. ਓ. ਦਸਤਾਵੇਜ਼ ਦਾਖਲ ਕਰਨ ਯੋਗ ਹੋ ਸਕਦੀ ਹੈ ‘ਕਾਰਸ24’
    • sbi  s digital expansion  emphasis on protecting customer interests
      SBI ਦਾ ਡਿਜੀਟਲ ਵਿਸਥਾਰ, ਗਾਹਕ ਹਿੱਤਾਂ ਦੀ ਸੁਰੱਖਿਆ ’ਤੇ ਜ਼ੋਰ
    • demand for home appliances will rise rapidly in india
      ਭਾਰਤ ’ਚ ਤੇਜ਼ੀ ਨਾਲ ਵਧੇਗੀ ਘਰੇਲੂ ਉਪਕਰਨਾਂ ਦੀ ਮੰਗ, 2030 ਤੱਕ 3.25 ਲੱਖ ਕਰੋੜ...
    • indian stock market
      ਹਫ਼ਤੇ ਦੇ ਪਹਿਲੇ ਦਿਨ ਹੀ ਧੜੰਮ ਡਿੱਗਾ ਸ਼ੇਅਰ ਬਾਜ਼ਾਰ ! 1000 ਅੰਕ ਹੇਠਾਂ ਡਿੱਗਾ...
    • nirmala sitharaman to visit qatar from september 27 to 29
      ਨਿਰਮਲਾ ਸੀਤਾਰਮਨ 27 ਤੋਂ 29 ਸਤੰਬਰ ਤੱਕ ਕਰਨਗੇ ਕਤਰ ਦਾ ਦੌਰਾ, AIIB ਦੀ ਸਾਲਾਨਾ...
    • 18 year old boy enters the  1 4 lakh crore semiconductor eco
      1.4 ਲੱਖ ਕਰੋੜ ਦੇ ਸੈਮੀਕੰਡਕਟਰ ਇਕੋਸਿਸਟਮ 'ਚ 18 ਸਾਲ ਦੇ ਮੁੰਡੇ ਨੇ ਮਾਰੀ ਐਂਟਰੀ...
    • mahindra considering price hikes for suv s
      ਆਪਣੇ SUV ਮਾਡਲਾਂ ਦੀਆਂ ਕੀਮਤਾਂ 'ਚ ਵਾਧਾ ਕਰਨ ਦਾ ਵਿਚਾਰ ਕਰ ਰਹੀ ਮਹਿੰਦਰਾ
    • imf tightens the screws on pakistan
      IMF ਨੇ ਪਾਕਿਸਤਾਨ 'ਤੇ ਕੱਸਿਆ ਸ਼ਿਕੰਜਾ, ਕਿਹਾ- 'ਜੇਕਰ ਪੈਸੇ ਚਾਹੀਦੇ ਹਨ ਤਾਂ...
    • major improvement in china us trade relations
      ਚੀਨ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡਾ ਸੁਧਾਰ, 30 ਅਰਬ ਡਾਲਰ ਦੀ ਟੈਰਿਫ ਕਟੌਤੀ...
    • india can achieve an economic growth rate of over 10 percent
      ਭਾਰਤ 10 ਫ਼ੀਸਦੀ ਤੋਂ ਵੱਧ ਦੀ ਆਰਥਿਕ ਵਾਧਾ ਦਰ ਹਾਸਲ ਕਰ ਸਕਦੈ : ਨਿਰਮਲਾ ਸੀਤਾਰਮਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +