Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    11:00:10 PM

  • ind vs wi 1st odi indias resounding victory powered by kohli century

    IND vs WI 1st ODI: ਕੋਹਲੀ ਦੇ ਸੈਂਕੜੇ ਨਾਲ ਭਾਰਤ...

  • tensions flared up outside lpu

    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ...

  • the atmosphere in lpu became tense

    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ...

  • lpu students protest mig 23 aircraft

    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਨਵੀਂ ਦਿੱਲੀ ਤੋਂ ਨਿਊਯਾਰਕ ਤੱਕ ਸੋਨੇ ਨੇ ਬਣਾਇਆ ਰਿਕਾਰਡ, ਦੇਖੋ ਨਵਾਂ ਰੇਟ

BUSINESS News Punjabi(ਵਪਾਰ)

ਨਵੀਂ ਦਿੱਲੀ ਤੋਂ ਨਿਊਯਾਰਕ ਤੱਕ ਸੋਨੇ ਨੇ ਬਣਾਇਆ ਰਿਕਾਰਡ, ਦੇਖੋ ਨਵਾਂ ਰੇਟ

  • Edited By Inder Prajapati,
  • Updated: 15 Mar, 2025 04:09 AM
Business
gold has become more expensive
  • Share
    • Facebook
    • Tumblr
    • Linkedin
    • Twitter
  • Comment

ਬਿਜਨੈੱਸ ਡੈਸਕ - ਨਵੀਂ ਦਿੱਲੀ ਤੋਂ ਨਿਊਯਾਰਕ ਤੱਕ ਗੋਲਡ ਨੇ ਹੋਲੀ ਦੇ ਦਿਨ ਕਈ ਰਿਕਾਰਡ ਕਾਇਮ ਕੀਤੇ ਹਨ। ਜਿੱਥੇ ਨਿਊਯਾਰਕ ਦੇ ਕਾਮੈਕਸ ਫਿਊਚਰਜ਼ ਬਾਜ਼ਾਰ 'ਚ ਸੋਨਾ ਪਹਿਲੀ ਵਾਰ 3,000 ਡਾਲਰ ਪ੍ਰਤੀ ਔਂਸ ਨੂੰ ਪਾਰ ਕਰ ਗਿਆ। ਦੂਜੇ ਪਾਸੇ, ਭਾਰਤ ਦੀ ਫਿਊਚਰ ਮਾਰਕੀਟ ਮਲਟੀ ਕਮੋਡਿਟੀ ਐਕਸਚੇਂਜ ਨੇ ਨਵਾਂ ਰਿਕਾਰਡ ਕਾਇਮ ਕੀਤਾ ਹੈ ਅਤੇ 88,300 ਰੁਪਏ ਨੂੰ ਪਾਰ ਕਰ ਲਿਆ ਹੈ। ਕਾਰੋਬਾਰੀ ਸੈਸ਼ਨ ਦੌਰਾਨ ਸੋਨੇ ਦੀਆਂ ਕੀਮਤਾਂ ਹੋਰ ਵੀ ਵੱਧ ਸਕਦੀਆਂ ਹਨ। ਹੋਲੀ ਦੇ ਕਾਰਨ ਸਵੇਰ ਦੇ ਸੈਸ਼ਨ 'ਚ ਕਾਰੋਬਾਰ ਬੰਦ ਰਿਹਾ। MCX ਦੂਜੇ ਕਾਰੋਬਾਰੀ ਸੈਸ਼ਨ 'ਚ ਸ਼ਾਮ 5 ਵਜੇ ਖੁੱਲ੍ਹਿਆ ਅਤੇ ਰਿਕਾਰਡ ਬਣਾਇਆ। ਚਾਲੂ ਮਹੀਨੇ 'ਚ ਸੋਨੇ ਦੀਆਂ ਕੀਮਤਾਂ 'ਚ 4.85 ਫੀਸਦੀ ਤੋਂ ਜ਼ਿਆਦਾ ਦਾ ਵਾਧਾ ਦੇਖਣ ਨੂੰ ਮਿਲਿਆ ਹੈ।

ਮਾਹਰਾਂ ਮੁਤਾਬਕ ਭੂ-ਰਾਜਨੀਤਿਕ ਤਣਾਅ ਅਤੇ ਟਰੰਪ ਦੇ ਟੈਰਿਫ ਯੁੱਧ ਕਾਰਨ ਪੈਦਾ ਹੋਈਆਂ ਅਨਿਸ਼ਚਿਤਤਾਵਾਂ ਕਾਰਨ ਸੋਨੇ ਦੀ ਕੀਮਤ ਵਧ ਰਹੀ ਹੈ। ਅਮਰੀਕੀ ਰਾਸ਼ਟਰਪਤੀ ਨੇ ਯੂਰਪੀ ਵਾਈਨ 'ਤੇ 200 ਫੀਸਦੀ ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ। ਜਿਸ ਕਾਰਨ ਟੈਰਿਫ ਜੰਗ ਦਾ ਇੱਕ ਦਰਵਾਜ਼ਾ ਖੁੱਲ ਗਿਆ ਹੈ। ਇਸ ਦਾ ਮਤਲਬ ਹੈ ਕਿ ਅਮਰੀਕਾ ਦੇ ਰਾਸ਼ਟਰਪਤੀ ਨੇ ਏਸ਼ੀਆ ਤੋਂ ਯੂਰਪ ਤੱਕ ਟੈਰਿਫ ਯੁੱਧ ਦਾ ਮੋਰਚਾ ਖੋਲ੍ਹ ਦਿੱਤਾ ਹੈ। ਜਿਸ ਕਾਰਨ ਸੋਨੇ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਆਓ ਤੁਹਾਨੂੰ ਇਹ ਵੀ ਦੱਸਦੇ ਹਾਂ ਕਿ ਭਾਰਤੀ ਫਿਊਚਰਜ਼ ਮਾਰਕਿਟ ਤੋਂ ਲੈ ਕੇ ਅਮਰੀਕੀ ਫਿਊਚਰਜ਼ ਮਾਰਕਿਟ ਤੱਕ ਸੋਨੇ ਦੀਆਂ ਕੀਮਤਾਂ ਕੀ ਬਣੀਆਂ ਹਨ।

MCX 'ਤੇ ਸੋਨੇ ਨੇ ਬਣਾਇਆ ਰਿਕਾਰਡ
ਦੇਸ਼ ਦੇ ਫਿਊਚਰ ਮਾਰਕੀਟ ਮਲਟੀ ਕਮੋਡਿਟੀ ਐਕਸਚੇਂਜ 'ਤੇ ਸੋਨੇ ਦੀਆਂ ਕੀਮਤਾਂ 'ਚ ਜ਼ਬਰਦਸਤ ਵਾਧਾ ਹੋਇਆ ਹੈ। ਅੰਕੜਿਆਂ ਮੁਤਾਬਕ ਸੋਨੇ ਦੀ ਕੀਮਤ 88,310 ਰੁਪਏ ਪ੍ਰਤੀ ਦਸ ਗ੍ਰਾਮ ਦੇ ਰਿਕਾਰਡ ਪੱਧਰ 'ਤੇ ਪਹੁੰਚ ਗਈ ਹੈ। ਸ਼ਾਮ 6.40 ਵਜੇ ਸੋਨੇ ਦੀ ਕੀਮਤ 'ਚ 394 ਰੁਪਏ ਦਾ ਵਾਧਾ ਦਿਖ ਰਿਹਾ ਸੀ ਅਤੇ ਕੀਮਤ 88,169 ਰੁਪਏ 'ਤੇ ਸੀ। ਜਦੋਂ ਕਿ ਸ਼ਾਮ 5 ਵਜੇ ਸੋਨੇ ਦੀ ਕੀਮਤ 87,781 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਖੁੱਲ੍ਹੀ। ਇਕ ਦਿਨ ਪਹਿਲਾਂ ਸੋਨੇ ਦੀ ਕੀਮਤ 87,775 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਬੰਦ ਹੋਈ ਸੀ।

ਹਾਲਾਂਕਿ ਮਾਰਚ ਮਹੀਨੇ 'ਚ ਸੋਨੇ ਦੀ ਕੀਮਤ 'ਚ ਕਰੀਬ 5 ਫੀਸਦੀ ਦਾ ਵਾਧਾ ਹੋਇਆ ਹੈ। ਫਰਵਰੀ ਦੇ ਆਖਰੀ ਕਾਰੋਬਾਰੀ ਦਿਨ ਸੋਨੇ ਦੀ ਕੀਮਤ 84,219 ਰੁਪਏ ਦੇਖੀ ਗਈ ਸੀ। ਉਦੋਂ ਤੋਂ ਸੋਨੇ ਦੀ ਕੀਮਤ 4,091 ਰੁਪਏ ਪ੍ਰਤੀ ਦਸ ਗ੍ਰਾਮ ਯਾਨੀ 4.85 ਫੀਸਦੀ ਵਧੀ ਹੈ। ਮੌਜੂਦਾ ਸਾਲ ਦੀ ਗੱਲ ਕਰੀਏ ਤਾਂ ਸੋਨੇ ਦੀ ਕੀਮਤ 'ਚ ਕਰੀਬ 14 ਫੀਸਦੀ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਪਿਛਲੇ ਸਾਲ ਦੇ ਆਖਰੀ ਕਾਰੋਬਾਰੀ ਦਿਨ ਸੋਨੇ ਦੀ ਕੀਮਤ 77,456 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਜਿਸ 'ਚ ਹੁਣ ਤੱਕ 10,854 ਰੁਪਏ ਯਾਨੀ 14.01 ਫੀਸਦੀ ਦਾ ਵਾਧਾ ਦੇਖਿਆ ਗਿਆ ਹੈ।

  • Gold
  • Multi Commodity Exchange
  • Gold Price
  • Gold rate

ਕੈਨੇਡਾ ਅਤੇ ਈ. ਯੂ. ਦਾ ਪਲਟਵਾਰ, ਟਰੰਪ ਨੂੰ ਦਿੱਤਾ ਝਟਕਾ, ਕਈ ਪ੍ਰੋਡਕਟਸ ’ਤੇ ਲਾਉਣਗੇ ਜਵਾਬੀ ਟੈਰਿਫ

NEXT STORY

Stories You May Like

  • gold regains its luster silver also gains momentum know how much
    ਸੋਨੇ 'ਚ ਪਰਤੀ ਰੌਣਕ, ਚਾਂਦੀ ਨੇ ਵੀ ਫੜੀ ਰਫ਼ਤਾਰ, ਜਾਣੋ ਪ੍ਰਮੁੱਖ ਸ਼ਹਿਰਾਂ 'ਚ ਕੀਮਤੀ ਧਾਤਾਂ ਦੇ ਕਿੰਨੇ ਹੋਏ ਰੇਟ
  • new record of faith in char dham yatra
    ਚਾਰਧਾਮ ਯਾਤਰਾ ’ਚ ਆਸਥਾ ਦਾ ਨਵਾਂ ਰਿਕਾਰਡ, ਨਵੰਬਰ ਤੱਕ ਗਿਣਤੀ 60 ਲੱਖ ਪਹੁੰਚਣ ਦਾ ਅੰਦਾਜ਼ਾ
  • gandhari   sets new netflix record  9 6 million views in the second week
    "ਗਾਂਧਾਰੀ" ਨੇ ਬਣਾਇਆ ਨਵਾਂ ਨੈੱਟਫਲਿਕਸ ਰਿਕਾਰਡ, ਦੂਜੇ ਹਫ਼ਤੇ ਮਿਲੇ 9.6 ਮਿਲੀਅਨ ਵਿਊਜ਼
  • fluctuations in gold and silver prices continue
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਜਾਰੀ, ਜਾਣੋ 24-22-18K Gold ਦੇ ਰੇਟ
  • railway department sets record  loaded 14 freight trains in a single day
    ਰੇਲਵੇ ਵਿਭਾਗ ਨੇ ਬਣਾਇਆ ਰਿਕਾਰਡ, ਇਕ ਦਿਨ 'ਚ 14 ਮਾਲਗੱਡੀਆਂ ਕੀਤੀਆਂ ਲੋਡ
  • effect of pm modi s appeal people kept distance from gold
    PM ਮੋਦੀ ਦੀ ਅਪੀਲ ਦਾ ਅਸਰ, ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ, ਵਪਾਰ ਘਾਟੇ ’ਚ ਆਈ ਕਮੀ
  • allu arjun  s new film set a guinness world record before its release
    ਅੱਲੂ ਅਰਜੁਨ ਦੀ ਨਵੀਂ ਫਿਲਮ ਨੇ ਰਿਲੀਜ਼ ਤੋਂ ਪਹਿਲਾਂ ਬਣਾ'ਤਾ ਗਿਨੀਜ਼ ਵਰਲਡ ਰਿਕਾਰਡ
  • brics 2026  consensus reached on 140 article   new delhi declaration
    BRICS 2026 : 140 ਧਾਰਾਵਾਂ ਵਾਲੇ 'ਨਵੀਂ ਦਿੱਲੀ ਐਲਾਨਨਾਮੇ' 'ਤੇ ਬਣੀ ਸਹਿਮਤੀ, ਸਥਾਨਕ ਮੁਦਰਾਵਾਂ 'ਤੇ ਜ਼ੋਰ
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • change in the weather of punjab
    ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
Trending
Ek Nazar
incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • guwahati  s special tea sold for rs 12 000 per kg
      12,000 ਰੁਪਏ ਪ੍ਰਤੀ ਕਿਲੋ 'ਚ ਵਿਕੀ ਗੁਹਾਟੀ ਦੀ ਖ਼ਾਸ ਚਾਹ, ਜਾਣੋ ਖ਼ਾਸੀਅਤ
    • ethanol will help increase farmers   income and reduce fuel imports  gadkari
      ਕਿਸਾਨਾਂ ਦੀ ਆਮਦਨ ਵਧਾਉਣ ਅਤੇ ਈਂਧਨ ਆਯਾਤ ਘਟਾਉਣ 'ਚ ਮਦਦ ਕਰੇਗਾ ਈਥਾਨੋਲ : ਗਡਕਰੀ
    • cait issues clarification on   no upi day   on october 2
      CAIT ਨੇ 2 ਅਕਤੂਬਰ ਨੂੰ 'No UPI Day 'ਤੇ ਜਾਰੀ ਕੀਤਾ ਸਪੱਸ਼ਟੀਕਰਨ
    • cooperative banks will remain open on september 28  29 and 30
      ਆਮ ਜਨਤਾ ਲਈ ਰਾਹਤ:  28, 29 ਅਤੇ 30 ਸਤੰਬਰ ਨੂੰ ਦੇਸ਼ ਭਰ ਵਿੱਚ ਖੁੱਲ੍ਹੇ ਰਹਿਣਗੇ...
    • major announcement by sbi during the bank strike  shares good news
      ਬੈਂਕਾਂ ਦੀ ਹੜਤਾਲ ਦੌਰਾਨ SBI ਦਾ ਵੱਡਾ ਐਲਾਨ ! ਲੱਖਾਂ ਗਾਹਕਾਂ ਨੂੰ ਦਿੱਤੀ Good...
    • union bank of india transferred rs 1 09 lakh to someone else  s account
      Union Bank of India ਦੀ ਘੋਰ ਲਾਪਰਵਾਹੀ , ਕਿਸੇ ਹੋਰ ਦੇ ਖਾਤੇ 'ਚ ਟ੍ਰਾਂਸਫਰ...
    • government s big statement on 3 day bank strike
      3 ਦਿਨਾਂ ਬੈਂਕ ਹੜਤਾਲ ਨੂੰ ਲੈ ਕੇ ਸਰਕਾਰ ਦਾ ਆ ਗਿਆ ਵੱਡਾ ਬਿਆਨ !
    • total fdi stood at 843 billion during 2014 26 piyush goyal
      2014-26 ਦੌਰਾਨ ਕੁੱਲ ‘ਪ੍ਰਤੱਖ ਵਿਦੇਸ਼ੀ ਨਿਵੇਸ਼’ 843 ਅਰਬ ਡਾਲਰ ਰਿਹਾ : ਪਿਊਸ਼...
    • gold  price  increase  silver  trade
      4 ਦਿਨਾਂ ਤੱਕ ਡਿੱਗਣ ਮਗਰੋਂ ਸੋਨੇ ਨੇ ਮੁੜ ਭਰੀ ਉਡਾਣ ! ਜਾਣੋ ਕੀ ਹੈ ਤਾਜ਼ਾ ਕੀਮਤ
    • phones suddenly started ringing sbi sent alert messages
      ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +