Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    11:48:29 AM

  • bloody clash between wrestlers in chhinj mela shahkot

    ਪੰਜਾਬ: ਛਿੰਝ ਮੇਲਾ ਬਣਿਆ ਜੰਗ ਦਾ ਮੈਦਾਨ!...

  • electricity consumers electricity department

    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ...

  • major firing outside chawla mobile point in jalandhar

    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ...

  • punjab traffic police

    ਪੰਜਾਬ ਦੇ ਵਾਹਨ ਚਾਲਕਾਂ ਲਈ ਅਹਿਮ ਖ਼ਬਰ! ਹੁਣ ਨਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Gold Import ਦੇ ਬਦਲੇ ਨਿਯਮ : ਹੁਣ 15 ਦਿਨਾਂ ਬਾਅਦ ਦੇਣੀ ਪਵੇਗੀ ਰਿਪੋਰਟ, ਸਰਕਾਰ ਰੱਖੇਗੀ ਪਲ-ਪਲ ਦੀ ਨਜ਼ਰ

BUSINESS News Punjabi(ਵਪਾਰ)

Gold Import ਦੇ ਬਦਲੇ ਨਿਯਮ : ਹੁਣ 15 ਦਿਨਾਂ ਬਾਅਦ ਦੇਣੀ ਪਵੇਗੀ ਰਿਪੋਰਟ, ਸਰਕਾਰ ਰੱਖੇਗੀ ਪਲ-ਪਲ ਦੀ ਨਜ਼ਰ

  • Edited By Harinder Kaur,
  • Updated: 15 May, 2026 12:15 PM
Business
gold import rules  now report will have to be submitted every 15 days
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਕੇਂਦਰ ਸਰਕਾਰ ਨੇ ਵਧਦੇ ਸੋਨੇ ਦੇ ਦਰਾਮਦ ਬਿੱਲ ਨੂੰ ਨੱਥ ਪਾਉਣ ਅਤੇ ਘਰੇਲੂ ਬਾਜ਼ਾਰ ਨੂੰ ਕੰਟਰੋਲ ਕਰਨ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਵਿਦੇਸ਼ ਵਪਾਰ ਮਹਾਨਿਦੇਸ਼ਾਲਿਆ (DGFT) ਨੇ ਗਹਿਣੇ ਬਰਾਮਦਕਾਰਾਂ (Exporters) ਲਈ ਸ਼ੁਲਕ ਮੁਕਤ (Duty-Free) ਸੋਨੇ ਦੇ ਆਯਾਤ ਦੇ ਨਿਯਮਾਂ ਨੂੰ ਤੁਰੰਤ ਪ੍ਰਭਾਵ ਨਾਲ ਸਖ਼ਤ ਕਰ ਦਿੱਤਾ ਹੈ।

ਇਹ ਵੀ ਪੜ੍ਹੋ :  EPFO ਦਾ ਕਰੋੜਾਂ ਕਰਮਚਾਰੀਆਂ ਨੂੰ ਵੱਡਾ ਤੋਹਫ਼ਾ: ਹੁਣ ਕਿਸੇ ਵੀ ਸਮੇਂ ਕਢਵਾ ਸਕੋਗੇ PF ਦੇ ਪੈਸੇ, ਜਾਣੋ ਨਵਾਂ ਸਿਸਟਮ

ਹੁਣ ਲੱਗੇਗੀ 100 ਕਿਲੋ ਦੀ ਕੈਪਿੰਗ

ਨਵੇਂ ਨਿਯਮਾਂ ਦੇ ਤਹਿਤ, ਕੋਈ ਵੀ ਐਕਸਪੋਰਟਰ 'ਐਡਵਾਂਸ ਆਥੋਰਾਈਜ਼ੇਸ਼ਨ' (AA) ਸਕੀਮ ਦੇ ਅਧੀਨ ਇੱਕ ਲਾਇਸੈਂਸ 'ਤੇ ਵੱਧ ਤੋਂ ਵੱਧ 100 ਕਿਲੋਗ੍ਰਾਮ ਸੋਨਾ ਹੀ ਡਿਊਟੀ-ਫ੍ਰੀ ਆਯਾਤ ਕਰ ਸਕੇਗਾ। ਦੱਸ ਦੇਈਏ ਕਿ ਇਹ ਫੈਸਲਾ ਸਰਕਾਰ ਵੱਲੋਂ ਸੋਨੇ 'ਤੇ ਇੰਪੋਰਟ ਡਿਊਟੀ ਨੂੰ 6 ਫੀਸਦੀ ਤੋਂ ਵਧਾ ਕੇ 15 ਫੀਸਦੀ ਕਰਨ ਤੋਂ ਬਾਅਦ ਲਿਆ ਗਿਆ ਹੈ।

ਇਹ ਵੀ ਪੜ੍ਹੋ :    ਘਰੇਲੂ LPG ਸਿਲੰਡਰ ਦੀ ਡਿਲੀਵਰੀ ਲਈ OTP ਸਿਸਟਮ ਹੋਵੇਗਾ ਖ਼ਤਮ! BHC ਨੇ ਤੇਲ ਕੰਪਨੀਆਂ ਨੂੰ ਦਿੱਤੇ ਨਿਰਦੇਸ਼

ਨਵੇਂ ਅਤੇ ਪੁਰਾਣੇ ਐਕਸਪੋਰਟਰਾਂ ਲਈ ਸਖ਼ਤ ਸ਼ਰਤਾਂ 

ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਜੋ ਐਕਸਪੋਰਟਰ ਪਹਿਲੀ ਵਾਰ ਲਾਇਸੈਂਸ ਲਈ ਅਪਲਾਈ ਕਰਨਗੇ, ਉਨ੍ਹਾਂ ਦੀਆਂ ਮੈਨੂਫੈਕਚਰਿੰਗ ਯੂਨਿਟਾਂ ਦੀ ਖੇਤਰੀ ਅਧਿਕਾਰੀਆਂ ਵੱਲੋਂ ਜਾਂਚ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੀ ਕੰਮ ਕਰਨ ਦੀ ਸਮਰੱਥਾ ਦੀ ਪੁਸ਼ਟੀ ਹੋ ਸਕੇ। ਉੱਥੇ ਹੀ, ਦੁਬਾਰਾ ਲਾਇਸੈਂਸ ਲੈਣ ਵਾਲੇ ਐਕਸਪੋਰਟਰਾਂ ਲਈ ਇਹ ਜ਼ਰੂਰੀ ਹੋਵੇਗਾ ਕਿ ਉਨ੍ਹਾਂ ਨੇ ਪਿਛਲੇ ਆਯਾਤ ਦਾ ਘੱਟੋ-ਘੱਟ 50 ਫੀਸਦੀ ਨਿਰਯਾਤ ਟੀਚਾ (Export Obligation) ਪੂਰਾ ਕੀਤਾ ਹੋਵੇ, ਨਹੀਂ ਤਾਂ ਉਨ੍ਹਾਂ ਨੂੰ ਨਵਾਂ ਲਾਇਸੈਂਸ ਨਹੀਂ ਮਿਲੇਗਾ।

ਇਹ ਵੀ ਪੜ੍ਹੋ :  ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ ਸਿਰਫ਼ 5 ਦਿਨਾਂ 'ਚ ਮਿਲੇਗਾ ਪਾਸਪੋਰਟ

ਸਰਕਾਰ ਰੱਖੇਗੀ ਤਿੱਖੀ ਨਜ਼ਰ 

ਪਾਰਦਰਸ਼ਤਾ ਬਣਾਈ ਰੱਖਣ ਲਈ ਹੁਣ ਲਾਇਸੈਂਸ ਧਾਰਕਾਂ ਨੂੰ ਹਰ 15 ਦਿਨਾਂ ਵਿੱਚ ਇੱਕ ਸੁਤੰਤਰ ਚਾਰਟਰਡ ਅਕਾਊਂਟੈਂਟ (CA) ਤੋਂ ਪ੍ਰਮਾਣਿਤ ਰਿਪੋਰਟ ਖੇਤਰੀ ਅਧਿਕਾਰੀਆਂ ਨੂੰ ਸੌਂਪਣੀ ਪਵੇਗੀ, ਜਿਸ ਵਿੱਚ ਸੋਨੇ ਦੇ ਆਯਾਤ ਅਤੇ ਨਿਰਯਾਤ ਦਾ ਪੂਰਾ ਵੇਰਵਾ ਦੇਣਾ ਹੋਵੇਗਾ। ਇਹ ਰਿਪੋਰਟਾਂ ਅੱਗੇ DGFT ਹੈੱਡਕੁਆਰਟਰ ਨੂੰ ਭੇਜੀਆਂ ਜਾਣਗੀਆਂ ਤਾਂ ਜੋ ਕੇਂਦਰ ਸਰਕਾਰ ਦੇਸ਼ ਭਰ ਵਿੱਚ ਹੋਣ ਵਾਲੇ ਸੋਨੇ ਦੇ ਲੈਣ-ਦੇਣ 'ਤੇ ਸਿੱਧੀ ਨਜ਼ਰ ਰੱਖ ਸਕੇ।

ਇਹ ਵੀ ਪੜ੍ਹੋ :  8ਵੇਂ ਤਨਖਾਹ ਕਮਿਸ਼ਨ ਤਹਿਤ ਸੈਲਰੀ 'ਚ ਇਤਿਹਾਸਕ ਵਾਧੇ ਦੀ ਤਿਆਰੀ! ਇਨ੍ਹਾਂ ਸੂਬਿਆਂ 'ਚ ਮੁਕੰਮਲ ਹੋਏ ਮੀਟਿੰਗਾਂ ਦੇ ਦੌਰ

ਕਿਉਂ ਚੁੱਕਣੇ ਪਏ ਇਹ ਕਦਮ? 

ਸਾਲ 2025-26 ਦੌਰਾਨ ਭਾਰਤ ਵਿੱਚ ਸੋਨੇ ਦੀ ਦਰਾਮਦ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਸੋਨੇ ਦਾ ਆਯਾਤ 24 ਫੀਸਦੀ ਤੋਂ ਵੱਧ ਵਧ ਕੇ 71.98 ਅਰਬ ਡਾਲਰ ਦੇ ਇਤਿਹਾਸਕ ਪੱਧਰ 'ਤੇ ਪਹੁੰਚ ਗਿਆ ਹੈ। ਭਾਰਤ ਵਿੱਚ ਸਭ ਤੋਂ ਵੱਧ ਸੋਨਾ ਸਵਿਟਜ਼ਰਲੈਂਡ (40%), ਯੂਏਈ (16%) ਅਤੇ ਦੱਖਣੀ ਅਫਰੀਕਾ (10%) ਤੋਂ ਆਉਂਦਾ ਹੈ।

ਇਹ ਵੀ ਪੜ੍ਹੋ : ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ ਤਨਖ਼ਾਹ

ਉਦਯੋਗ ਜਗਤ ਨੇ ਜਤਾਈ ਚਿੰਤਾ 

ਆਲ ਇੰਡੀਆ ਜੇਮਸ ਐਂਡ ਜਵੈਲਰੀ ਕੌਂਸਲ ਨੇ ਸਰਕਾਰ ਦੇ ਇਸ ਫੈਸਲੇ 'ਤੇ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇੰਪੋਰਟ ਡਿਊਟੀ ਵਿੱਚ ਵਾਧੇ ਅਤੇ ਇਨ੍ਹਾਂ ਸਖ਼ਤ ਨਿਯਮਾਂ ਕਾਰਨ ਦੇਸ਼ ਵਿੱਚ ਸੋਨੇ ਦੀ ਤਸਕਰੀ (Smuggling) ਅਤੇ ਕਾਲਾ ਬਾਜ਼ਾਰ ਵਧ ਸਕਦਾ ਹੈ। ਇਸ ਤੋਂ ਇਲਾਵਾ, ਜਵੈਲਰੀ ਸੈਕਟਰ ਦੀ ਲਾਗਤ ਵਧਣ ਨਾਲ ਆਉਣ ਵਾਲੇ ਸਮੇਂ ਵਿੱਚ ਸੋਨੇ ਦੀਆਂ ਕੀਮਤਾਂ 'ਤੇ ਵੀ ਅਸਰ ਪੈ ਸਕਦਾ ਹੈ।

ਇਹ ਵੀ ਪੜ੍ਹੋ :   ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ
ਇਹ ਵੀ ਪੜ੍ਹੋ :  ਈਸ਼ਾ ਅੰਬਾਨੀ ਨੇ ਪਹਿਨੀ ਸੋਨੇ ਦੀ ਸਾੜੀ ਤੇ 200 ਕਰੋੜ ਦਾ ਬਲਾਊਜ਼, ਹੱਥ 'ਚ ਫੜਿਆ 'ਅੰਬ' ਬਣਿਆ ਚਰਚਾ ਦਾ ਵਿਸ਼ਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • Gold
  • Import
  • Rules
  • Strict
  • ਸੋਨਾ
  • ਆਯਾਤ
  • ਨਿਯਮ
  • ਸਖ਼ਤ

ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 300 ਤੋਂ ਵਧ ਅੰਕ ਚੜ੍ਹਿਆ ਤੇ ਨਿਫਟੀ 23,800 ਦੇ ਪਾਰ

NEXT STORY

Stories You May Like

  • gold silver investors  government makes big cut in import tariff price
    Gold-Silver ਦੇ ਨਿਵੇਸ਼ਕਾਂ ਲਈ ਵੱਡੀ ਰਾਹਤ, ਸਰਕਾਰ ਨੇ ਆਯਾਤ ਟੈਰਿਫ ਮੁੱਲ 'ਚ ਕੀਤੀ ਵੱਡੀ ਕਟੌਤੀ
  • gold imports increase by 34   silver decrease by 86
    Gold imports 'ਚ 34% ਦਾ ਵਾਧਾ ਤੇ ਚਾਂਦੀ ਦਾ ਆਯਾਤ 86% ਘਟਿਆ
  • if you keep gold in a bank locker or at home important rules of rbi
    ਘਰ ਦੀ ਬਜਾਏ ਬੈਂਕ ਲਾਕਰ ਵਿੱਚ ਰੱਖਦੇ ਹੋ Gold, ਤਾਂ ਜਾਣੋ RBI ਦੇ ਇਨ੍ਹਾਂ ਮਹੱਤਵਪੂਰਨ ਨਿਯਮਾਂ ਬਾਰੇ
  • gold silver prices fell from the sky to the ground in just 19 days
    ਸਿਰਫ਼ 19 ਦਿਨਾਂ 'ਚ ਆਸਮਾਨ ਤੋਂ ਜ਼ਮੀਨ 'ਤੇ ਆਏ Gold-Silver ਦੇ ਭਾਅ, ਜਾਣੋ ਨਵੇਂ ਤੇ ਪੁਰਾਣੇ ਨਿਵੇਸ਼ਕ ਕੀ ਕਰਨ
  • silver and gold prices have fallen  prices of 24k 22k 18k gold
    ਧੜੰਮ ਡਿੱਗੀਆਂ ਚਾਂਦੀ ਤੇ ਸੋਨੇ ਦੀਆਂ ਕੀਮਤਾਂ, ਜਾਣੋ ਅੱਜ ਦੇ  24K-22K-18K Gold ਦੇ ਭਾਅ
  • huge jump in gold and silver prices  24 22 18k gold
    Gold-Silver ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ 24-22-18K ਸੋਨੇ ਦੇ ਰੇਟ
  • gold silver prices fall sharply   24k pure gold
    ਮੂਧੇ ਮੂੰਹ ਡਿੱਗੇ Gold-Silver ਦੇ ਭਾਅ, ਜਾਣੋ 24K ਸ਼ੁੱਧ ਸੋਨੇ ਦਾ ਭਾਅ
  • heat affects the baby growing in the womb
    'ਗਰਮੀ ਅਤੇ ਹੁੰਮਸ’ ਪੇਟ 'ਚ ਪਲ ਰਹੇ ਬੱਚੇ 'ਤੇ ਪਾਉਂਦੀ ਹੈ ਅਸਰ
  • bloody clash between wrestlers in chhinj mela shahkot
    ਪੰਜਾਬ: ਛਿੰਝ ਮੇਲਾ ਬਣਿਆ ਜੰਗ ਦਾ ਮੈਦਾਨ! ਪਹਿਲਵਾਨਾਂ 'ਚ ਖ਼ੂਨੀ ਟਕਰਾਅ, ਚੱਲੀਆਂ...
  • electricity consumers electricity department
    ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ
  • major firing outside chawla mobile point in jalandhar
    ਜਲੰਧਰ: ਚਾਵਲਾ ਮੋਬਾਇਲ ਪੁਆਇੰਟ ਬਾਹਰ ਗੋਲ਼ੀਆਂ ਚੱਲਣ ਦੇ ਮਾਮਲੇ 'ਚ ਵੱਡੀ ਅਪਡੇਟ!...
  • punjab traffic police
    ਪੰਜਾਬ ਦੇ ਵਾਹਨ ਚਾਲਕਾਂ ਲਈ ਅਹਿਮ ਖ਼ਬਰ! ਹੁਣ ਨਾ ਕਰਿਓ ਇਹ ਗਲਤੀ, ਧੜਾਧੜ ਕੱਟੇ ਜਾ...
  • punjab weather update
    ਫ਼ਿਰ ਬਦਲੇਗਾ ਪੰਜਾਬ ਦਾ ਮੌਸਮ! ਮੀਂਹ-ਹਨੇਰੀ ਦਾ ਯੈਲੋ ਅਲਰਟ ਜਾਰੀ
  • thousands of people in punjab have their bank accounts frozen
    ਪੰਜਾਬ 'ਚ ਹਜ਼ਾਰਾਂ ਲੋਕਾਂ ਦੇ ਬੈਂਕ ਖ਼ਾਤੇ ਫਰੀਜ਼, ਸਾਹਮਣੇ ਆਈ ਵੱਡੀ ਵਜ੍ਹਾ,...
  • punjab hindu vote bank ignore congress
    ਪੰਜਾਬ 'ਚ ਹਿੰਦੂ ਵੋਟ ਬੈਂਕ ਨੂੰ ‘ਇਗਨੋਰ’ ਕਰ ਕੇ ਫਿਰ ਉਹੀ ਗ਼ਲਤੀ ਤਾਂ ਨਹੀਂ ਕਰਨ...
  • stones thrown behind rs 1000 scheme forms in jalandhar
    ਜਲੰਧਰ 'ਚ 1000 ਰੁਪਏ ਦੀ ਸਕੀਮ ਦੇ ਫਾਰਮਾਂ ਪਿੱਛੇ ਚੱਲੇ ਪੱਥਰ, ਇਲਾਕੇ 'ਚ ਤਣਾਅ
Trending
Ek Nazar
horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • vaccines cancer medicines qr codes
      ਹੁਣ ਨਹੀਂ ਵਿਕਣਗੀਆਂ ਨਕਲੀ ਦਵਾਈਆਂ ! QR ਕੋਡ ਲਗਾਉਣ ਦੀ ਤਿਆਰੀ 'ਚ ਸਰਕਾਰ
    • apple price hike
      ਹੁਣ ਹੋਰ ਮਹਿੰਗਾ ਪਵੇਗਾ Apple ਦਾ ਸ਼ੌਂਕ! ਕੰਪਨੀ ਵੱਲੋਂ ਇਨ੍ਹਾਂ Products ਦੀ...
    • good news for lpg customers government removed all restrictions on supply
      LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...
    • when will the gas cylinder reach your home check
      ਗੈਸ ਸਿਲੰਡਰ ਕਦੋਂ ਪਹੁੰਚੇਗਾ ਤੁਹਾਡੇ ਘਰ, ਤੁਰੰਤ ਕਰੋ ਚੈੱਕ, ਜਾਣੋ ਕਿਵੇਂ
    • gold silver prices fall sharply   24k pure gold
      ਮੂਧੇ ਮੂੰਹ ਡਿੱਗੇ Gold-Silver ਦੇ ਭਾਅ, ਜਾਣੋ 24K ਸ਼ੁੱਧ ਸੋਨੇ ਦਾ ਭਾਅ
    • amazon ceo meets modi  announces investment of  48 billion in 5 years
      Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ...
    • epfo portal shut down  services suspended for 3 days
      EPFO ਪੋਰਟਲ ਬੰਦ: ਔਨਲਾਈਨ ਸੇਵਾਵਾਂ 3 ਦਿਨਾਂ ਲਈ ਰਹਿਣਗੀਆਂ ਮੁਅੱਤਲ
    • gold crash  major chinese banks suspend trading services
      Gold Crash ਦਾ ਅਸਰ : ਮੁੱਖ ਚੀਨੀ ਬੈਂਕਾਂ ਨੇ ਵਪਾਰ ਸੇਵਾਵਾਂ ਕਰ ਦਿੱਤੀਆਂ ਬੰਦ
    • property in saudi arabia
      ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...
    • digital fraud victims will get huge compensation under rbi  s new rules
      Digital Fraud ਦੇ ਸ਼ਿਕਾਰ ਗਾਹਕਾਂ ਨੂੰ ਰਾਹਤ, RBI ਦੇ ਨਵੇਂ ਨਿਯਮਾਂ ਤਹਿਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +