Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 18, 2026

    1:50:33 PM

  • pan tax and itr rules will change from april 1

    1 ਅਪ੍ਰੈਲ ਤੋਂ ਬਦਲ ਜਾਣਗੇ PAN, Tax ਤੇ ITR ਨਿਯਮ,...

  • sikh preacher attack in bathinda

    ਬਠਿੰਡਾ 'ਚ ਸਿੱਖ ਪ੍ਰਚਾਰਕ 'ਤੇ ਹਮਲਾ, ਦਾੜੀ ਤੇ ਕੇਸ...

  • punjab police used tear gas at farmers

    ਪੰਜਾਬ ਪੁਲਸ ਨੇ ਕਿਸਾਨਾਂ 'ਤੇ ਸੁੱਟੇ ਅੱਥਰੂ ਗੈਸ ਦੇ...

  • big decision of dera beas chief gurinder singh dhillon ban on photos

    ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਖਿੱਚੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਮਹਿੰਗੀ ਪੈ ਰਹੀ ਈਰਾਨ-US ਦੀ ਤਕਰਾਰ, ਸੋਨਾ 42 ਹਜ਼ਾਰ ਦੇ ਨਜ਼ਦੀਕ ਪੁੱਜਾ

BUSINESS News Punjabi(ਵਪਾਰ)

ਮਹਿੰਗੀ ਪੈ ਰਹੀ ਈਰਾਨ-US ਦੀ ਤਕਰਾਰ, ਸੋਨਾ 42 ਹਜ਼ਾਰ ਦੇ ਨਜ਼ਦੀਕ ਪੁੱਜਾ

  • Updated: 06 Jan, 2020 02:50 PM
New Delhi
gold nears 42 thousand rupee
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਈਰਾਨ-ਯੂ. ਐੱਸ. ਦੀ ਤਕਰਾਰ ਕਾਰਨ ਨਿਵੇਸ਼ਕਾਂ 'ਚ ਛਾਈ ਘਬਰਾਹਟ ਨਾਲ ਵਿਦੇਸ਼ੀ ਬਾਜ਼ਾਰਾਂ ਦੇ ਨਾਲ-ਨਾਲ ਸਥਾਨਕ ਬਾਜ਼ਾਰ 'ਚ ਵੀ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ ਹੈ। ਸਰਾਫਾ ਬਾਜ਼ਾਰ 'ਚ ਅੱਜ ਸੋਨੇ ਦੀ ਕੀਮਤ 680 ਰੁਪਏ ਦੀ ਵੱਡੀ ਛਲਾਂਗ ਲਾ ਕੇ 41,970 ਰੁਪਏ ਪ੍ਰਤੀ ਦਸ ਗ੍ਰਾਮ ਯਾਨੀ 42 ਹਜ਼ਾਰ ਰੁਪਏ ਦੇ ਨਜ਼ਦੀਕ ਪਹੁੰਚ ਗਈ। ਉੱਥੇ ਹੀ, ਚਾਂਦੀ ਵੀ 1,000 ਰੁਪਏ ਮਹਿੰਗੀ ਹੋ ਕੇ 49,500 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਹੋ ਗਈ ਹੈ।

 

ਸੋਨਾ-ਚਾਂਦੀ ਕੀਮਤਾਂ 'ਚ ਲਗਾਤਾਰ ਚੌਥੇ ਕਾਰੋਬਾਰੀ ਦਿਨ ਤੇਜ਼ੀ ਦਰਜ ਕੀਤੀ ਗਈ। 2 ਜਨਵਰੀ ਮਗਰੋਂ ਤਿੰਨ ਦਿਨਾਂ 'ਚ ਸੋਨੇ ਦੀ ਕੀਮਤ 1,620 ਰੁਪਏ ਪ੍ਰਤੀ ਦਸ ਗ੍ਰਾਮ ਤੇ ਚਾਂਦੀ ਦੀ 1,850 ਰੁਪਏ ਪ੍ਰਤੀ ਕਿਲੋਗ੍ਰਾਮ ਵੱਧ ਚੁੱਕੀ ਹੈ। ਸਰਾਫਾ ਕਾਰੋਬਾਰੀਆਂ ਦਾ ਕਹਿਣਾ ਹੈ ਕਿ ਵਿਦੇਸ਼ਾਂ 'ਚ ਰਹੀ ਤੇਜ਼ੀ ਕਾਰਨ ਸਥਾਨਕ ਬਾਜ਼ਾਰ 'ਚ ਸੋਨਾ-ਚਾਂਦੀ ਮਹਿੰਗੇ ਹੋਏ ਹਨ। ਉੱਥੇ ਹੀ, ਇਕੁਇਟੀ ਬਾਜ਼ਾਰਾਂ 'ਚ ਜ਼ੋਰਦਾਰ ਵਿਕਵਾਲੀ ਹੋਈ ਹੈ।

ਲੰਡਨ ਤੇ ਨਿਊਯਾਰਕ ਤੋਂ ਮਿਲੀ ਜਾਣਕਾਰੀ ਮੁਤਾਬਕ, ਵਿਦੇਸ਼ੀ ਬਾਜ਼ਾਰਾਂ 'ਚ ਸੋਨਾ ਹਾਜ਼ਰ 23.40 ਡਾਲਰ ਚੜ੍ਹ ਕੇ 1,575.20 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ। ਅਮਰੀਕਾ ਤੇ ਈਰਾਨ ਵਿਚਕਾਰ ਤਕਰਾਰ ਕਾਰਨ ਨਿਵੇਸ਼ਕਾਂ ਨੇ ਸੁਰੱਖਿਅਤ ਨਿਵੇਸ਼ ਦੇ ਤੌਰ 'ਤੇ ਸੋਨੇ ਦਾ ਰੁਖ਼ ਕੀਤਾ ਹੈ। ਫਰਵਰੀ ਦਾ ਅਮਰੀਕੀ ਸੋਨਾ ਵਾਇਦਾ ਵੀ 23.40 ਡਾਲਰ ਚਮਕ ਕੇ 1,575.80 ਡਾਲਰ ਪ੍ਰਤੀ ਔਂਸ ਬੋਲਿਆ ਗਿਆ। ਚਾਂਦੀ ਹਾਜ਼ਰ 0.32 ਡਾਲਰ ਦੀ ਬੜ੍ਹਤ ਨਾਲ 18.32 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਈ।

  • gold
  • silver
  • iran
  • usa
  • ਸੋਨਾ
  • ਚਾਂਦੀ
  • ਈਰਾਨ
  • ਅਮਰੀਕਾ

ਵਿਜੇ ਮਾਲਿਆ ਨੂੰ ਵੱਡਾ ਝਟਕਾ, SC ਨੇ ਦਿਵਾਲੀਆ ਕਾਰਵਾਈ 'ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ

NEXT STORY

Stories You May Like

  • us officials arrived in oman for talks on iran  s nuclear program
    ਈਰਾਨ ਤੇ US ਵਿਚਾਲੇ ਪ੍ਰਮਾਣੂ ਸਮਝੌਤੇ ਲਈ ਓਮਾਨ 'ਚ ਗੱਲਬਾਤ ਸ਼ੁਰੂ, ਮਸਕਟ ਪਹੁੰਚੇ ਦੋਵਾਂ ਦੇਸ਼ਾਂ ਦੇ ਉੱਚ ਅਧਿਕਾਰੀ
  • india us deal   stock market up  gold silver rise  rupee recovers
    India-US Deal Impact: ਸ਼ੇਅਰ ਬਾਜ਼ਾਰ 'ਚ ਤੇਜ਼ੀ, ਸੋਨਾ-ਚਾਂਦੀ ਚੜ੍ਹੇ, ਰੁਪਿਆ ਵੀ ਸੰਭਲਿਆ
  • aam aadmi party  punjab government  us trade agreement
    US ਟਰੇਡ ਸਮਝੌਤੇ 'ਤੇ  ਪੰਜਾਬੀਆਂ ਨੂੰ ਗੁੰਮਰਾਹ ਕਰ ਰਹੀ 'ਆਪ' : ਪ੍ਰਿਤਪਾਲ ਸਿੰਘ ਬਲੀਏਵਾਲ
  • team s big statement on 42 rules of meeting allu arjun
    'ਅੱਖਾਂ 'ਚ ਨਹੀਂ ਦੇਖਣਾ, ਹੱਥ ਨਹੀਂ ਮਿਲਾਉਣਾ!' ਅੱਲੂ ਅਰਜੁਨ ਨਾਲ ਮੁਲਾਕਾਤ ਦੇ '42 ਨਿਯਮ', ਜਾਣੋ ਟੀਮ ਨੇ ਕੀ ਕਿਹਾ
  • iran fired missiles into the strait of hormuz
    ਈਰਾਨ ਨੇ Hormuz ਵੱਲ ਦਾਗੀਆਂ ਮਿਜ਼ਾਈਲਾਂ! US ਨੇ 500 ਲੜਾਕੂ ਜਹਾਜ਼ਾਂ ਨਾਲ ਕੀਤੀ ਘੇਰਾਬੰਦੀ
  • big on us deal
    ਹਾਰਲੇ ਡੇਵਿਡਸਨ ਬਾਈਕ 'ਤੇ 'ਜ਼ੀਰੋ' ਟੈਰਿਫ, ਲਗਜ਼ਰੀ ਕਾਰਾਂ ਵੀ ਹੋਣਗੀਆਂ ਸਸਤੀਆਂ, US ਡੀਲ 'ਤੇ ਵੱਡਾ ਅਪਡੇਟ
  • stones pelted on trains passenger safety is at risk
    ‘ਰੇਲਗੱਡੀਆਂ ’ਤੇ ਪਥਰਾਅ’ ਯਾਤਰੀਆਂ ਦੀ ਸੁਰੱਖਿਆ ਪੈ ਰਹੀ ਖਤਰੇ ’ਚ!
  • iran us nuclear talks end  iran will now show strength at sea
    ਈਰਾਨ-ਅਮਰੀਕਾ ਪ੍ਰਮਾਣੂ ਵਾਰਤਾ ਖ਼ਤਮ; ਈਰਾਨ ਹੁਣ ਸਮੁੰਦਰ 'ਚ ਦਿਖਾਏਗਾ ਤਾਕਤ
  • kala sanghian drain filled with dirt
    34 ਕਰੋੜ ਰੁਪਏ ਖ਼ਰਚ ਹੋਣ ਦੇ ਬਾਵਜੂਦ ਗੰਦਗੀ ਨਾਲ ਭਰੀ ਕਾਲਾ ਸੰਘਿਆਂ ਡਰੇਨ, ਸੰਤ...
  • canadian mps met mla pargat singh
    ਕੈਨੇਡੀਅਨ MPs ਨੂੰ ਮਿਲੇ MLA ਪਰਗਟ ਸਿੰਘ, ਪੰਜਾਬੀਆਂ ਨੂੰ ਇਮੀਗ੍ਰੇਸ਼ਨ ਸਬੰਧੀ...
  • big decision of dera beas chief gurinder singh dhillon ban on photos
    ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਖਿੱਚੀ ਨਵੀਂ ਮਰਿਆਦਾ ਰੇਖਾ! ਫੋਟੋਆਂ...
  • alert of rain and storm in punjab  big weather forecast till 22nd
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਦਾ Alert! ਮੌਸਮ ਦੀ 22 ਤਾਰੀਖ਼ ਤੱਕ ਹੋਈ ਵੱਡੀ...
  • newly married girl dies under suspicious circumstances family alleges murder
    ਜਲੰਧਰ: ਦਾਜ ਦੇ ਲਾਲਚੀ ਸਹੁਰਿਆਂ ਨੇ ਮਾਰ 'ਤੀ ਮਾਪਿਆਂ ਦੀ ਸੋਹਣੀ-ਸੁਨੱਖੀ ਧੀ! ਸਾਲ...
  • active theft from outside a person  s shop
    ਸਾਮਾਨ ਲੈਣ ਆਏ ਸਿੱਖ ਵਿਅਕਤੀ ਦੀ ਦੁਕਾਨ ਦੇ ਬਾਹਰੋਂ ਐਕਟਿਵਾ ਹੋਈ ਚੋਰੀ
  • mohan bhagwat punjab visit
    RSS ਦੇ ਸਰਸੰਘਚਾਲਕ ਮੋਹਨ ਭਾਗਵਤ ਦਾ ਪੰਜਾਬ ਦੌਰਾ 25 ਤੋਂ
  • boys molested a girl in jalandhar
    Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...
Trending
Ek Nazar
hindu family 3 children

'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

youngest century t20 world cup 2026

6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ...

zimbabwe super 8

T20 ਵਰਲਡ ਕੱਪ 'ਚ ਹੋਇਆ ਵੱਡਾ ਉਲਟਫੇਰ, ਬਿਨਾਂ ਮੈਚ ਖੇਡੇ ਸੁਪਰ-8 'ਚ ਪੁੱਜੀ...

surya grahan 2026

ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ...

boys molested a girl in jalandhar

Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...

special guest arrive at wedding venue

ਚੱਲਦੇ ਵਿਆਹ 'ਚ ਅਚਾਨਕ ਆ ਗਏ ਦੋ 'Special Guest', ਪਲੇਟਾਂ ਛੱਡ ਭੱਜੇ ਬਰਾਤੀ...

how does licking a lemon cure a hangover

ਨਿੰਬੂ ਚੱਟਣ ਨਾਲ ਕੀ ਸੱਚੀ ਉਤਰ ਜਾਂਦੈ hangover! ਜਾਣੋਂ ਇਸ ਦੇ ਪਿੱਛੇ ਦੀ ਅਸਲ...

do books smell so wonderful

ਪੁਰਾਣੀਆਂ ਕਿਤਾਬਾਂ 'ਚੋਂ ਕਿਉਂ ਆਉਂਦੀ ਹੈ ਖਾਸ ਮਹਿਕ? ਦਿਲਚਸਪ ਹੈ ਕਾਰਨ

shobha yatra incident

ਵੇਲੋਰ ਪਿੰਡ 'ਚ ਵੱਡਾ ਹਾਦਸਾ: ਸ਼ੋਭਾ ਯਾਤਰਾ ਦੌਰਾਨ ਪਲਟਿਆ 60 ਫੁੱਟ ਉੱਚਾ ਰੱਥ,...

college student two groups attack

ਕਾਲਜ 'ਚ ਖ਼ੂਨੀ ਝੜਪ: ਵਿਦਿਆਰਥੀਆਂ ਨੂੰ ਚਾਕੂ ਨਾਲ ਵਿੰਨ੍ਹਿਆ, ਇਕ ਦੀ ਮੌਤ, 3...

driving license canceled

ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਰੱਦ ਹੋ ਜਾਵੇਗਾ Driving ਲਾਈਸੈਂਸ, ਗੱਡੀ ਵੀ ਹੋ...

police officers emergency

10 ਪੁਲਸ ਮੁਲਾਜ਼ਮਾਂ ਦੇ ਕਤਲ ਮਗਰੋਂ ਗੁਆਟੇਮਾਲਾ 'ਚ ਲੱਗੀ ਐਮਰਜੈਂਸੀ ! 1 ਮਹੀਨੇ...

warning of heavy rain with thunder and lightning till february 18 alert

18 ਫਰਵਰੀ ਤੱਕ ਭਾਰੀ ਮੀਂਹ ਦੀ ਚਿਤਾਵਨੀ! 7 ਸੂਬਿਆਂ ਲਈ IMD ਦਾ ਅਲਰਟ

more than 50 children fell ill after eating golgappas

ਗੋਲਗੱਪੇ ਖਾ ਕੇ 50 ਤੋਂ ਵਧੇਰੇ ਬੱਚੇ ਪਏ ਬੀਮਾਰ, ਮਹਾਸ਼ਿਵਰਾਤਰੀ ਦੌਰਾਨ ਵਾਪਰੀ...

t20 world cup 2026 ishan kishan pakistani searching on google

ਈਸ਼ਾਨ ਕਿਸ਼ਨ ਦੀ ਬੱਲੇਬਾਜ਼ੀ ਦੌਰਾਨ ਪਾਕਿ 'ਚ 'Google' ਹੋਇਆ ਕ੍ਰੈਸ਼! ਜਾਣੋ...

now make upi payments without internet learn this easy way

ਬਿਨਾਂ ਇੰਟਰਨੈੱਟ ਦੇ ਵੀ ਕਰ ਸਕੋਗੇ UPI ਪੇਮੈਂਟ, ਬੇਹੱਦ ਖਾਸ ਹੈ NPCI ਦੀ ਇਹ...

flour prices skyrocket in quetta  residents demand relief

50 ਕਿੱਲੋ ਆਟੇ ਦੀ ਬੋਰੀ 6,800 ਦੀ! ਅਸਮਾਨੀ ਚੜ੍ਹੀਆਂ ਕੀਮਤਾਂ, ਕੁਵੇਟਾ ਵਾਸੀ ਪਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • bill gates attending india ai impact summit
      ‘ਏ. ਆਈ. ਇੰਪੈਕਟ ਸਮਿਟ’ ’ਚ ਸ਼ਾਮਲ ਨਹੀਂ ਹੋਣਗੇ ਬਿਲ ਗੇਟਸ : ਸਰਕਾਰੀ ਸੂਤਰ
    • gold silver price crash
      ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ; ਜਾਣੋ ਕਿੰਨੇ...
    • post office  s explosive scheme
      Post Office ਦੀ ਧਮਾਕੇਦਾਰ ਸਕੀਮ ! ਹਰ ਮਹੀਨੇ 20,000 ਰੁਪਏ ਕਮਾਓ, ਇਹ ਹੈ ਪੂਰਾ...
    • new da may be announced
      ਸਰਕਾਰੀ ਕਰਮਚਾਰੀਆਂ ਦੀ ਹੋਲੀ ਹੋਵੇਗੀ ਰੰਗੀਨ! ਹੋ ਸਕਦੈ ਨਵੇਂ DA ਦਾ ਐਲਾਨ
    • india will become the world s top 3 ai superpower by 2047 pm modi
      ਭਾਰਤ ਬਣੇਗਾ ਦੁਨੀਆ ਦੀ ਟਾਪ-3 AI SuperPower: PM ਮੋਦੀ ਨੇ 'AI Impact...
    • india  s trade deficit   gold silver imports break records  exports suffer
      ਭਾਰਤ ਦੇ ਵਪਾਰ ਘਾਟੇ 'ਚ ਭਾਰੀ ਵਾਧਾ: Gold-Silver ਦੀ ਦਰਾਮਦ ਨੇ ਤੋੜੇ ਰਿਕਾਰਡ,...
    • the insurance policy did not work during the mother  s illness
      ਕਲੀਨਮੈਕਸ ਦਾ 3,100 ਕਰੋੜ ਦਾ IPO 23 ਫਰਵਰੀ ਨੂੰ ਖੁੱਲ੍ਹੇਗਾ, ਜਾਣੋ ਕੀਮਤ
    • the insurance policy did not work during the mother s illness
      ਮਾਂ ਦੀ ਬੀਮਾਰੀ ਸਮੇਂ ਕੰਮ ਨਹੀਂ ਆਈ ਬੀਮਾ ਪਾਲਸੀ, ਔਖੇ ਵੇਲੇ ਕੰਪਨੀ ਨੇ ਛੱਡਿਆ...
    • court issues arrest warrant for ola electric founder bhavish agarwal
      OLA ਇਲੈਕਟ੍ਰਿਕ ਦੇ ਫਾਊਂਡਰ ਭਵਿਸ਼ ਅਗਰਵਾਲ ਦੀਆਂ ਵਧੀਆਂ ਮੁਸ਼ਕਲਾਂ, ਅਦਾਲਤ ਨੇ...
    • it stocks add gain to market  sensex nifty close in the green
      IT ਸ਼ੇਅਰਾਂ ਨੇ ਬਾਜ਼ਾਰ 'ਚ ਭਰਿਆ ਜੋਸ਼ : ਲਗਾਤਾਰ ਦੂਜੇ ਦਿਨ ਸੈਂਸੈਕਸ-ਨਿਫਟੀ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +