Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    2:20:18 PM

  • minister sanjeev arora arrested by ed

    ਵੱਡੀ ਖ਼ਬਰ : ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਨੂੰ...

  • china on operation sindoor

    'ਆਪਰੇਸ਼ਨ ਸਿੰਦੂਰ' ਨੂੰ ਲੈ ਕੇ ਚੀਨ ਨੇ ਕੀਤਾ ਵੱਡਾ...

  • meteorological department predicts rain with thunderstorm in punjab

    ਮੌਸਮ ਵਿਭਾਗ ਵਲੋਂ ਪੰਜਾਬ 'ਚ ਗਰਜ-ਤੂਫ਼ਾਨ ਨਾਲ ਮੀਂਹ...

  • major accident in rcf complex boy dies due to drowning in swimming pool

    Punjab: RCF ਕੰਪਲੈਕਸ 'ਚ ਵੱਡਾ ਹਾਦਸਾ! ਪਹਿਲੀ ਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਸੋਨੇ-ਚਾਂਦੀ 'ਚ ਆਈ ਤੇਜ਼ੀ, ਕੀਮਤਾਂ 'ਚ 558 ਰੁਪਏ ਤੱਕ ਦਾ ਉਛਾਲ, ਜਾਣੋ ਮੁੱਲ

BUSINESS News Punjabi(ਵਪਾਰ)

ਸੋਨੇ-ਚਾਂਦੀ 'ਚ ਆਈ ਤੇਜ਼ੀ, ਕੀਮਤਾਂ 'ਚ 558 ਰੁਪਏ ਤੱਕ ਦਾ ਉਛਾਲ, ਜਾਣੋ ਮੁੱਲ

  • Updated: 15 Jan, 2021 08:08 PM
New Delhi
gold prices
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਕੌਮਾਂਤਰੀ ਬਾਜ਼ਾਰ ਵਿਚ ਕੀਮਤਾਂ ਵਿਚ ਤੇਜ਼ੀ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ ਵਿਚ ਸੋਨੇ-ਚਾਂਦੀ ਵਿਚ ਮਜਬੂਤੀ ਦਰਜ ਹੋਈ। ਸੋਨਾ 286 ਰੁਪਏ ਦੀ ਬੜ੍ਹਤ ਲੈਂਦਾ ਹੋਇਆ 48,690 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ। ਐੱਚ. ਡੀ. ਐੱਫ. ਸੀ. ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ। 

ਇਸ ਤੋਂ ਪਹਿਲਾਂ ਬੁੱਧਵਾਰ ਨੂੰ ਸੋਨਾ 48,404 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਰਿਹਾ ਸੀ। ਚਾਂਦੀ ਵੀ 558 ਰੁਪਏ ਦੀ ਤੇਜ਼ੀ ਨਾਲ 65,157 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ।

ਚਾਂਦੀ ਵੀਰਵਾਰ ਨੂੰ 64,599 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਸੀ। ਕੌਮਾਂਤਰੀ ਬਾਜ਼ਾਰ ਵਿਚ ਸੋਨਾ ਤੇਜ਼ੀ ਨਾਲ 1,852 ਡਾਲਰ ਪ੍ਰਤੀ ਔਂਸ 'ਤੇ ਸੀ। ਚਾਂਦੀ 25.48 ਡਾਲਰ ਪ੍ਰਤੀ ਔਂਸ 'ਤੇ ਸਥਿਰ ਰਹੀ।

ਉੱਥੇ ਹੀ, ਵਾਇਦਾ ਕੀਮਤਾਂ ਦੀ ਗੱਲ ਕਰੀਏ ਤਾਂ ਇਸ ਦੌਰਾਨ ਐੱਮ. ਸੀ. ਐਕਸ. 'ਤੇ ਸੋਨੇ ਦੀ ਕੀਮਤ 270 ਰੁਪਏ ਦੀ ਗਿਰਾਵਟ ਨਾਲ 48,951 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਚੱਲ ਰਹੀ ਸੀ, ਜਦੋਂ ਕਿ ਚਾਂਦੀ 1900 ਰੁਪਏ ਦਾ ਗੋਤਾ ਲਾ ਕੇ 64,769 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਸੀ। ਗੌਰਤਲਬ ਹੈ ਕਿ ਸ਼ੁੱਕਰਵਾਰ ਨੂੰ ਸ਼ੇਅਰ ਬਾਜ਼ਾਰ ਵਿਚ ਗਿਰਾਵਟ ਰਹੀ, ਇਸ ਦੇ ਨਾਲ ਹੀ ਭਾਰਤੀ ਕਰੰਸੀ ਵੀ 3 ਪੈਸੇ ਦੀ ਮਾਮੂਲੀ ਗਿਰਾਵਟ ਨਾਲ 73.07 ਰੁਪਏ ਪ੍ਰਤੀ ਡਾਲਰ 'ਤੇ ਬੰਦ ਹੋਈ। ਪਿਛਲੇ ਕਾਰੋਬਾਰੀ ਦਿਨ ਇਹ 11 ਪੈਸੇ ਦੀ ਤੇਜ਼ੀ ਨਾਲ 73.04 ਰੁਪਏ ਪ੍ਰਤੀ ਡਾਲਰ 'ਤੇ ਬੰਦ ਹੋਈ ਸੀ।

  • gold prices
  • COVID19
  • ਸੋਨੇ
  • ਕੋਰੋਨਾ ਵਾਇਰਸ

IMF ਨੇ ਭਾਰਤ ਵੱਲੋਂ ਮਹਾਮਾਰੀ ਨਾਲ ਨਜਿੱਠਣ ਲਈ ਚੁੱਕੇ ਕਦਮਾਂ ਦੀ ਪ੍ਰਸ਼ੰਸਾਂ ਕੀਤੀ

NEXT STORY

Stories You May Like

  • gold prices surge  silver becomes cheaper  gold imports fall sharply
    ਸੋਨੇ ਦੀਆਂ ਕੀਮਤਾਂ 'ਚ ਆਇਆ ਵੱਡਾ ਉਛਾਲ, ਚਾਂਦੀ ਹੋਈ ਸਸਤੀ; Gold Imports 'ਚ ਆਈ ਭਾਰੀ ਗਿਰਾਵਟ
  • 4 day rally halted  gold and silver prices fall
    4 ਦਿਨਾਂ ਦੀ ਤੇਜ਼ੀ 'ਤੇ ਲੱਗੀ ਬ੍ਰੇਕ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ ਗਿਰਾਵਟ
  • big jump in gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ 10GM Gold ਦੇ ਕਿੰਨੇ ਵਧੇ ਭਾਅ
  • there has been a huge increase in the prices of gold and silver
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਇਆ ਭਾਰੀ ਵਾਧਾ, ਜਾਣੋ ਅੱਜ ਦਾ ਨਵਾਂ ਰੇਟ
  • gold silver prices surge  silver rises by rs 3 300 rates of 24 22 18k
    Gold-Silver ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ, ਚਾਂਦੀ 3,300 ਰੁਪਏ ਚੜ੍ਹੀ, ਜਾਣੋ 24-22-18K ਦੇ ਰੇਟ
  • decline in gold and silver prices  latest prices of 24k  22k and 18k
    ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ, ਜਾਣੋ 24K, 22K ਅਤੇ 18K ਦੇ ਤਾਜ਼ਾ ਭਾਅ
  • oil companies earned a profit of 1 37 lakh crores know real game of crude oil
    ਤੇਲ ਕੰਪਨੀਆਂ ਦੀ 'ਚਾਂਦੀ'! ਕਮਾਇਆ 1.37 ਲੱਖ ਕਰੋੜ ਦਾ ਮੁਨਾਫਾ; ਜਾਣੋ ਕੱਚੇ ਤੇਲ ਦੀਆਂ ਕੀਮਤਾਂ ਦੀ ਅਸਲੀ ਖੇਡ
  • silver becomes cheaper by rs 12 821  know the latest prices
    12,821 ਰੁਪਏ ਸਸਤੀ ਹੋਈ ਚਾਂਦੀ, All Time High ਤੋਂ 1.95 ਲੱਖ ਰੁਪਏ ਟੁੱਟੀ, ਜਾਣੋ ਤਾਜ਼ਾ ਕੀਮਤਾਂ
  • robbers kolkata music owner cheated of lakhs in jalandhar
    ਜਲੰਧਰ 'ਚ ਕੋਲਕਾਤਾ ਮਿਊਜ਼ਿਕ ਦੇ ਮਾਲਕ ਨਾਲ ਲੱਖਾਂ ਦੀ ਲੁੱਟ! ਨਕਦੀ ਤੇ ਲੈਪਟਾਪ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • jalandhar bsf headquarters blast investigation
    3 ਦਿਨਾਂ ਬਾਅਦ ਵੀ BSF ਹੈੱਡਕੁਆਰਟਰ ਦੇ ਬਾਹਰ IED ਧਮਾਕਾ ਕਰਨ ਵਾਲਿਆਂ ਦਾ ਸੁਰਾਗ...
  • punjab pakistani gangster shahzad bhatti
    ਪੰਜਾਬ ’ਚ ਲੜੀਵਾਰ ਧਮਾਕਿਆਂ ਤੋਂ ਬਾਅਦ ਸੁਰੱਖਿਆ ਏਜੰਸੀਆਂ ਦਾ ਧਿਆਨ ਪਾਕਿ ਗੈਂਗਸਟਰ...
  • chief vigilance officer seeks record of several illegal buildings
    ਚੀਫ ਵਿਜੀਲੈਂਸ ਅਫਸਰ ਨੇ ਮੰਗਿਆ ਕਈ ਗ਼ੈਰ-ਕਾਨੂੰਨੀ ਇਮਾਰਤਾਂ ਦਾ ਰਿਕਾਰਡ, 18 ਤੱਕ...
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Trending
Ek Nazar
bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਚੋਣਾਂ ਨੂੰ ਲੈ ਕੇ ਬੰਦ ਰਹਿਣਗੇ ਹਿਮਾਚਲ ਦੇ ਇਹ...

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    •   titan   business crosses 75 000 crores  investors will get dividend
      ‘Titan’ ਨੇ ਰਚਿਆ ਇਤਿਹਾਸ! ਕਾਰੋਬਾਰ 75,000 ਕਰੋੜ ਦੇ ਪਾਰ, ਨਿਵੇਸ਼ਕਾਂ ਨੂੰ...
    • prices of these daily use items may increase
      ਆਮ ਆਦਮੀ ਨੂੰ ਲੱਗੇਗਾ ਵੱਡਾ ਝਟਕਾ! ਰੋਜ਼ਾਨਾ ਇਸਤੇਮਾਲ ਦੀਆਂ ਇਨ੍ਹਾਂ ਵਸਤੂਆਂ ਦੇ...
    • luxury travel craze 5 star hotel bookings jump by 108 percent
      ਲਗਜ਼ਰੀ ਟ੍ਰੈਵਲ ਦਾ ਜਨੂੰਨ : 5-ਸਿਤਾਰਾ ਹੋਟਲਾਂ ਦੀ ਬੁਕਿੰਗ 'ਚ 108 ਫੀਸਦੀ ਦਾ...
    • jump in sbi  s profit  earned rs 19 684 crore  dividend also announced
      SBI ਦੇ ਮੁਨਾਫ਼ੇ 'ਚ ਵੱਡਾ ਉਛਾਲ: ਚੌਥੀ ਤਿਮਾਹੀ 'ਚ ਕਮਾਏ 19,684 ਕਰੋੜ ਰੁਪਏ,...
    • important board meeting of sir ratan tata trust cancelled
      ਸਰ ਰਤਨ ਟਾਟਾ ਟਰਸਟ ਦੀ ਅਹਿਮ ਬੋਰਡ ਮੀਟਿੰਗ ਰੱਦ, ਟਾਟਾ ਸੰਨਜ਼ 'ਚ ਨਾਮਜ਼ਦਗੀਆਂ...
    • stock market in turmoil  sensex falls 531 points  psu bank shares fall
      ਸ਼ੇਅਰ ਬਾਜ਼ਾਰ 'ਚ ਭੂਚਾਲ : ਸੈਂਸੈਕਸ 531 ਅੰਕ ਟੁੱਟਿਆ; PSU ਬੈਂਕਾਂ ਦੇ ਸ਼ੇਅਰਾਂ...
    • smuggling of screws from abroad should be stopped
      ਵਿਦੇਸ਼ਾਂ ਤੋਂ ਹੋ ਰਹੀ ਸਕਰਿਊ ਦੀ ਸਮੱਗਲਿੰਗ ਰੋਕੀ ਜਾਵੇ, BIS ਸਖਤੀ ਨਾਲ ਲਾਗੂ...
    • gst portal refund filing process changed  govt  s decision
      GST ਪੋਰਟਲ ਰਿਫੰਡ ਫਾਈਲਿੰਗ ਪ੍ਰਾਸੈੱਸ ਬਦਲਿਆ, ਸਰਕਾਰ ਦਾ ਵੱਡਾ ਫੈਸਲਾ
    • will the otp for lpg cylinder delivery end hc gives instructions
      ਘਰੇਲੂ LPG ਸਿਲੰਡਰ ਦੀ ਡਿਲੀਵਰੀ ਲਈ OTP ਸਿਸਟਮ ਹੋਵੇਗਾ ਖ਼ਤਮ! BHC ਨੇ ਤੇਲ...
    • india s investment of billions of dollars in the us market job opportunities
      ਭਾਰਤ ਦਾ ਅਮਰੀਕੀ ਬਾਜ਼ਾਰ ’ਚ ਅਰਬਾਂ ਡਾਲਰ ਦਾ ਨਿਵੇਸ਼, ਹਜ਼ਾਰਾਂ ਨੌਕਰੀਆਂ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +