Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, NOV 07, 2026

    12:44:08 PM

  • public holiday announced in punjab for monday

    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ

  • bjp leader distressed by threats announces closure of business

    ਪੰਜਾਬ: ਧਮਕੀਆਂ ਤੋਂ ਦੁਖੀ ਭਾਜਪਾ ਆਗੂ ਨੇ ਕਾਰੋਬਾਰ...

  • big decision of railway department 15 pairs of special trains will run

    ਦੀਵਾਲੀ ਤੇ ਛੱਠ ਪੂਜਾ ਨੂੰ ਲੈ ਕੇ ਰੇਲਵੇ ਵਿਭਾਗ ਦਾ...

  • college students  free laptops  cm vijay

    ਕਾਲਜ ਵਿਦਿਆਰਥੀਆਂ ਨੂੰ ਮਿਲਣਗੇ ਮੁਫ਼ਤ ਲੈਪਟਾਪ! CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਸੋਨੇ ਦੀਆਂ ਕੀਮਤਾਂ 'ਚ ਆਈ ਭਾਰੀ ਗਿਰਾਵਟ ਤੇ ਚਾਂਦੀ ਦੇ ਚੜ੍ਹੇ ਭਾਅ, ਜਾਣੋ 24-22-18K gold ਦੇ ਭਾਅ

BUSINESS News Punjabi(ਵਪਾਰ)

ਸੋਨੇ ਦੀਆਂ ਕੀਮਤਾਂ 'ਚ ਆਈ ਭਾਰੀ ਗਿਰਾਵਟ ਤੇ ਚਾਂਦੀ ਦੇ ਚੜ੍ਹੇ ਭਾਅ, ਜਾਣੋ 24-22-18K gold ਦੇ ਭਾਅ

  • Edited By Harinder Kaur,
  • Updated: 05 Oct, 2026 12:31 PM
Business
gold prices fall  silver prices rise  price of 24 22 18k gold
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ :- ਹਫ਼ਤੇ ਦੇ ਪਹਿਲੇ ਦਿਨ ਅੱਜ ਸੋਮਵਾਰ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ ਮਿਲੀਆਂ-ਜੁਲਿਆ ਕਾਰੋਬਾਰ ਦੇਖਣ ਨੂੰ ਮਿਲ ਰਿਹਾ ਹੈ। ਐਮਸੀਐਕਸ 'ਤੇ ਸ਼ੁਰੂਆਤੀ ਕਾਰੋਬਾਰ ਵਿੱਚ ਸੋਨੇ ਦੀਆਂ ਕੀਮਤਾਂ 1,500 ਰੁਪਏ ਤੋਂ ਵੱਧ ਡਿੱਗੀਆਂ, ਜਦੋਂ ਕਿ ਚਾਂਦੀ ਦੀਆਂ ਕੀਮਤਾਂ ਵਿਚ ਲਗਭਗ 1,100 ਰੁਪਏ ਦਾ  ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਅੰਤਰਰਾਸ਼ਟਰੀ ਪੱਧਰ 'ਤੇ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਅਮਰੀਕਾ ਵਿੱਚ ਕਮਜ਼ੋਰ ਆਰਥਿਕ ਅੰਕੜਿਆਂ ਨੇ ਅਮਰੀਕੀ ਫੈਡਰਲ ਰਿਜ਼ਰਵ ਵੱਲੋਂ ਵਿਆਜ ਦਰਾਂ ਵਧਾਉਣ ਦੀਆਂ ਉਮੀਦਾਂ ਨੂੰ ਘਟਾ ਦਿੱਤਾ ਹੈ। ਇਸ ਨਾਲ ਸੋਨੇ ਅਤੇ ਚਾਂਦੀ ਦੀ ਮੰਗ ਵਧ ਗਈ ਹੈ।

ਇਹ ਵੀ ਪੜ੍ਹੋ : ਵੱਡਾ ਝਟਕਾ! Petrol 5 ਰੁਪਏ ਤੇ Diesel 3 ਰੁਪਏ  ਹੋ ਗਿਆ ਮਹਿੰਗਾ, ਇਸ ਕੰਪਨੀ ਨੇ ਵਧਾਈਆਂ ਕੀਮਤਾਂ

4 ਦਸੰਬਰ, 2026 ਨੂੰ ਡਿਲੀਵਰੀ ਲਈ ਸੋਨੇ ਦੇ ਫਿਊਚਰਜ਼, ਪਿਛਲੇ ਸੈਸ਼ਨ ਵਿੱਚ 1,50,390 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਏ ਸਨ ਅਤੇ ਅੱਜ 1,51,197 ਰੁਪਏ 'ਤੇ ਖੁੱਲ੍ਹੇ ਸਨ। ਹਾਲਾਂਕਿ, ਸ਼ੁਰੂਆਤੀ ਕਾਰੋਬਾਰ ਵਿੱਚ ਇਹ 1,540 ਰੁਪਏ ਡਿੱਗ ਕੇ 1,48,850 ਰੁਪਏ  'ਤੇ ਆ ਗਏ। ਮੌਜੂਦਾ ਇਹ 1,49,720 ਰੁਪਏ 'ਤੇ ਵਪਾਰ ਕਰ ਰਿਹਾ ਹੈ, ਜੋ ਕਿ 670 ਰੁਪਏ ਭਾਵ 0.45 ਪ੍ਰਤੀਸ਼ਤ ਦੀ ਗਿਰਾਵਟ ਦਰਸਾਉਂਦਾ ਹੈ।

ਇਹ ਵੀ ਪੜ੍ਹੋ :  Nestle ਦੇ ਇਕ ਹੋਰ ਡੇਅਰੀ ਉਤਪਾਦ ਦਾ ਸੈਂਪਲ ਹੋ ਗਿਆ ਫੇਲ੍ਹ, FSSAI ਨੇ ਵਿਕਰੀ ਰੋਕਣ ਦਾ ਦਿੱਤਾ ਨਿਰਦੇਸ਼

ਚਾਂਦੀ ਦੀ ਕੀਮਤ

ਇਸੇ ਤਰ੍ਹਾਂ, 4 ਦਸੰਬਰ ਨੂੰ ਡਿਲੀਵਰੀ ਲਈ ਚਾਂਦੀ ਪਿਛਲੇ ਸੈਸ਼ਨ ਵਿੱਚ 2,25,877 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ ਅਤੇ ਅੱਜ 2,25,900 ਰੁਪਏ 'ਤੇ ਖੁੱਲ੍ਹੀ। ਸ਼ੁਰੂਆਤੀ ਕਾਰੋਬਾਰ ਵਿੱਚ, ਇਹ 1,122 ਰੁਪਏ ਤੋਂ ਵੱਧ ਵਧ ਕੇ 2,25,601 ਰੁਪਏ 'ਤੇ ਪਹੁੰਚ ਗਈ। ਮੌਜੂਦਾ ਸਮੇਂ ਇਹ 1353 ਰੁਪਏ ਭਾਵ 0.60 ਫ਼ੀਸਦੀ ਦੇ ਵਾਧੇ ਨਾਲ 2,27,230 ਰੁਪਏ 'ਤੇ ਕਾਰੋਬਾਰ ਕਰਦੀ ਦੇਖੀ ਜਾ ਰਹੀ ਹੈ।

ਇਹ ਵੀ ਪੜ੍ਹੋ :  ਹੁਣ ਬੈਂਕਾਂ 'ਚ ਸਿਰਫ਼ 5 ਦਿਨ ਹੋਵੇਗਾ ਕੰਮਕਾਜ ? ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਨੋਟੀਫਿਕੇਸ਼ਨ

ਜਾਣੋ ਵੱਖ-ਵੱਖ ਸ਼ਹਿਰਾਂ ਵਿੱਚ ਸੋਨੇ ਦੀਆਂ ਕੀਮਤਾਂ ਰੁਪਿਆਂ ਵਿਚ 

ਸ਼ਹਿਰ             24 ਕੈਰੇਟ             22 ਕੈਰੇਟ           18 ਕੈਰੇਟ

ਚੇਨਈ           14,918               13,675           11,235
ਮੁੰਬਈ            14,918               13,675          11,189
ਦਿੱਲੀ            14,933             13,690            11,204
ਕੋਲਕਾਤਾ        14,918            13,675             11,189

ਅੰਤਰਰਾਸ਼ਟਰੀ ਕੀਮਤਾਂ

ਅੰਤਰਰਾਸ਼ਟਰੀ ਪੱਧਰ 'ਤੇ, ਸਪਾਟ ਸੋਨੇ ਦੀਆਂ ਕੀਮਤਾਂ 0.4% ਵਧ ਕੇ $4,158.17 ਪ੍ਰਤੀ ਔਂਸ ਹੋ ਗਈਆਂ, ਜਦੋਂ ਕਿ ਦਸੰਬਰ ਡਿਲੀਵਰੀ ਲਈ ਅਮਰੀਕੀ ਸੋਨੇ ਦੇ ਵਾਅਦੇ 0.6% ਵਧ ਕੇ $4,186.40 ਹੋ ਗਏ। ਹੋਰ ਕੀਮਤੀ ਧਾਤਾਂ ਵਿੱਚ, ਸਪਾਟ ਚਾਂਦੀ 1.7% ਵਧ ਕੇ $61.40 ਪ੍ਰਤੀ ਔਂਸ ਹੋ ਗਈ।

ਇਹ ਵੀ ਪੜ੍ਹੋ : ਝਟਕਾ! ਹੁਣ WhatsApp ਮੈਸੇਜ ਭੇਜਣ 'ਤੇ ਲੱਗੇਗਾ ਚਾਰਜ, 1 Oct ਤੋਂ ਲਾਗੂ ਹੋਣ ਜਾ ਰਹੇ ਨਿਯਮ
ਇਹ ਵੀ ਪੜ੍ਹੋ
: ਸੋਨੇ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਦਾ ਅਨੁਮਾਨ, ਇਸ ਪੱਧਰ ਤੱਕ ਪਹੁੰਚ ਸਕਦੇ ਹਨ ਰੇਟ
ਇਹ ਵੀ ਪੜ੍ਹੋ : 25 ਸਾਲਾਂ ’ਚ ਪਹਿਲੀ ਵਾਰ ਭਾਰਤੀ ਸ਼ੇਅਰ ਬਾਜ਼ਾਰ ਬੁਰੀ ਤਰ੍ਹਾਂ Crash ,  20 ਲੱਖ ਕਰੋੜ ਰੁਪਏ ਦਾ ਨੁਕਸਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

 

  • gold
  • silver
  • price
  • today gold price
  • today silver price
  • rate
  • ਸੋਨਾ
  • ਚਾਂਦੀ
  • ਕੀਮਤ
  • ਅੱਜ ਸੋਨੇ ਦੇ ਭਾਅ
  • ਅੱਜ ਚਾਂਦੀ ਦੀ ਕੀਮਤ
  • ਰੇਟ

1637 ਕਿਸਾਨਾਂ ਨੇ ਮਿਲ ਕੇ ਕੀਤੀ ਕਰੋੜਾਂ ਦੀ ਕਮਾਈ, ਖੇਤੀਬਾੜੀ ਨੂੰ ਬਣਾਇਆ ਮੁਨਾਫ਼ੇ ਦਾ ਕਾਰੋਬਾਰ

NEXT STORY

Stories You May Like

  • prices of gold and silver  karva chauth  24 22 18k gold prices
    ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K ਸੋਨੇ ਦੇ ਭਾਅ
  • gold and silver prices have fallen to a 12 month low  reason
    ਭਾਰੀ ਗਿਰਾਵਟ, 12 ਮਹੀਨਿਆਂ ਦੇ ਹੇਠਲੇ ਪੱਧਰ 'ਤੇ ਆ ਡਿੱਗੇ ਸੋਨੇ-ਚਾਂਦੀ ਦੇ ਭਾਅ, ਜਾਣੋ ਵਜ੍ਹਾ
  • gold and silver prices surge after donald trump s defeat 24 22 and 18k
    ਡੋਨਾਲਡ ਟਰੰਪ ਦੀ ਹਾਰ ਤੋਂ ਬਾਅਦ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ 24K ਦੇ ਰੇਟ
  • gold and silver prices gained   know how much prices risen
    ਦੀਵਾਲੀ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਫੜੀ ਰਫ਼ਤਾਰ, ਖ਼ਰੀਦਦਾਰੀ ਤੋਂ ਪਹਿਲਾਂ ਜਾਣੋ ਕਿੰਨੇ ਚੜ੍ਹੇ ਭਾਅ
  • big fall in gold and silver prices on dhanteras  know the price
    ਧਨਤੇਰਸ ਦੇ ਦਿਨ ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਖ਼ਰੀਦਦਾਰੀ ਤੋਂ ਪਹਿਲਾਂ ਜਾਣੋ ਭਾਅ
  • huge jump in gold and silver prices before dhanteras
    ਧਨਤੇਰਸ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ, 2400 ਤੋਂ ਵਧ ਚੜ੍ਹੇ ਰੇਟ
  • gold silver rate
    ਮੁੜ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਹੁਣ ਕਿੰਨੇ 'ਚ ਮਿਲ ਰਿਹੈ 24 ਤੇ 22 ਕੈਰੇਟ 10 ਗ੍ਰਾਮ Gold
  • huge fall in gold and silver prices
    ਕੱਚੇ ਤੇਲ 'ਚ ਵਾਧੇ ਕਾਰਨ ਸਰਾਫ਼ਾ ਬਾਜ਼ਾਰ 'ਚ ਭੂਚਾਲ, ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ
  • big decision of railway department 15 pairs of special trains will run
    ਦੀਵਾਲੀ ਤੇ ਛੱਠ ਪੂਜਾ ਨੂੰ ਲੈ ਕੇ ਰੇਲਵੇ ਵਿਭਾਗ ਦਾ ਵੱਡਾ ਫ਼ੈਸਲਾ,ਚੱਲਣਗੀਆਂ 15...
  • senior congress leader charanjit singh channi statement
    MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 'ਚ ਪੰਜਾਬ ਦੀ ਸੱਤਾ 'ਚ ਪਰਤੇਗੀ...
  • chinese decorative lights dominate markets again ahead of diwali
    ਦੀਵਾਲੀ ’ਤੇ ਬਾਜ਼ਾਰਾਂ ’ਚ ਫਿਰ ਛਾਈਆਂ ਚਾਈਨੀਜ਼ ਲੜੀਆਂ
  • punjab weather imd raining alert
    ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ...
  • neighbors attacked a family   members injured in jalandhar
    ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
  • one person arrested in the firing incident in guru nanak nagar  jalandhar
    ਜਲੰਧਰ ਵਿਖੇ ਗੁਰੂ ਨਾਨਕ ਨਗਰ 'ਚ ਵਾਪਰੀ ਫਾਇਰਿੰਗ ਦੀ ਘਟਨਾ 'ਚ ਇਕ ਵਿਅਕਤੀ...
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
Trending
Ek Nazar
orders issued to arrest the   comedy king   who makes everyone laugh

ਸਭ ਨੂੰ ਹਸਾਉਣ ਵਾਲੇ 'ਕਾਮੇਡੀ ਕਿੰਗ' ਨੂੰ ਗ੍ਰਿਫਤਾਰ ਕਰਨ ਦੇ ਹੁਕਮ

jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • indian stock market in celebratory mood diwali nifty closes
      ਦੀਵਾਲੀ ਤੋਂ ਪਹਿਲਾਂ ਜਸ਼ਨ ਦੇ ਮੂਡ 'ਚ ਭਾਰਤੀ ਸ਼ੇਅਰ ਬਾਜ਼ਾਰ , ਨਿਫਟੀ 25,000 ਦੇ...
    • china blocks softbank  s  5 4 billion acquisition of abb robotics unit
      ਚੀਨ ਨੇ ਸਾਫਟਬੈਂਕ ਦੇ 5.4 ਬਿਲੀਅਨ ਡਾਲਰ ਦੇ ABB ਰੋਬੋਟਿਕਸ ਯੂਨਿਟ ਦੇ ਐਕਵਾਇਰ...
    • cashless treatment became a cause of trouble  state government
      ਕੈਸ਼ਲੈੱਸ ਇਲਾਜ ਬਣਿਆ ਮੁਸੀਬਤ ਦਾ ਕਾਰਨ, ਰਾਹਤ ਲਈ ਸੂਬਾ ਸਰਕਾਰ ਨੇ ਚੁੱਕੇ ਅਹਿਮ ਕਦਮ
    • people trapped under the pressure of gold loan  figure doubled in 5 months
      ਕਰਜੇ 'ਤੇ ਕਰਜ਼ਾ! Gold loan ਦੇ ਦਬਾਅ 'ਚ ਫਸੇ ਆਮ ਲੋਕ, 5 ਮਹੀਨਿਆਂ 'ਚ...
    • photocopies of aadhaar card is over    uidai  s new  implemented
      ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...
    • saudi arabia extends  3 billion facility for pakistan
      ਸਾਊਦੀ ਅਰਬ ਨੇ ਪਾਕਿ ਲਈ 3 ਅਰਬ ਡਾਲਰ ਦੀ ਵਿੱਤੀ ਸਹੂਲਤ ਵਧਾਈ
    • war ends  obstacles may remain  interest rates may rise  bank of america
      ਜੰਗ ਖਤਮ ਹੋਣ ਤੋਂ ਬਾਅਦ ਵੀ ਬਣੀਆਂ ਰਹਿ ਸਕਦੀਆਂ ਨੇ ਰੁਕਾਵਟਾਂ, ਵਧ ਸਕਦੀਆਂ ਨੇ...
    • us stock market crash  3 trillion dollars sunk  nvidia to micron in turmoil
      US ਸਟਾਕ ਮਾਰਕੀਟ Crash! ਇੱਕ ਦਿਨ 'ਚ ਡੁੱਬੇ 3 ਲੱਖ ਕਰੋੜ ਡਾਲਰ, ਐਨਵੀਡੀਆ ਤੋਂ...
    • big fall in gold and silver prices on dhanteras  know the price
      ਧਨਤੇਰਸ ਦੇ ਦਿਨ ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਖ਼ਰੀਦਦਾਰੀ ਤੋਂ...
    • stock market sees  sensex crosses 80 000
      ਵਿਦੇਸ਼ੀ ਪੂੰਜੀ ਪ੍ਰਵਾਹ ਦੇ ਨਿਰੰਤਰ ਵਾਧੇ ਕਾਰਨ ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਵਾਧਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +