Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    1:03:32 PM

  • shocking revelation in the double murder case in jalandhar

    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ...

  • firing outside former jathedar giani raghbir singh s house

    ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ...

  • punjabi youth in mexico

    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ...

  • names of 20 66 lakh voters deleted in punjab

    ਪੰਜਾਬ 'ਚ 20.66 ਲੱਖ ਵੋਟਰਾਂ ਦੇ ਨਾਂ ਕੱਟੇ, ਜਾਣੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਸੋਨੇ ਦੀ ਕੀਮਤ ਰਿਕਾਰਡ ਤੋਂ 11 ਹਜ਼ਾਰ ਘਟੀ, ਨਿਵੇਸ਼ ਤੋਂ ਪਹਿਲਾਂ ਜਾਣੋ ਟੈਕਸ

BUSINESS News Punjabi(ਵਪਾਰ)

ਸੋਨੇ ਦੀ ਕੀਮਤ ਰਿਕਾਰਡ ਤੋਂ 11 ਹਜ਼ਾਰ ਘਟੀ, ਨਿਵੇਸ਼ ਤੋਂ ਪਹਿਲਾਂ ਜਾਣੋ ਟੈਕਸ

  • Updated: 03 Mar, 2021 04:49 PM
New Delhi
gold prices fall know taxes
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਇਸ ਸਾਲ ਸੋਨੇ ਦੀ ਕੀਮਤ ਕਾਫ਼ੀ ਡਿੱਗੀ ਹੈ ਅਤੇ ਇਹ ਪਿਛਲੇ ਸਾਲ ਤੋਂ ਤਕਰੀਬਨ 11 ਹਜ਼ਾਰ ਰੁਪਏ ਪ੍ਰਤੀ ਦਸ ਗ੍ਰਾਮ ਸਸਤਾ ਪੈ ਰਿਹਾ ਹੈ। ਬੁੱਧਵਾਰ ਨੂੰ ਵਾਇਦਾ ਬਾਜ਼ਾਰ ਵਿਚ ਸੋਨਾ 577 ਰੁਪਏ ਦੀ ਗਿਰਾਵਟ ਨਾਲ 44,971 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਆ ਗਿਆ। ਪਿਛਲੇ ਸਾਲ ਇਸ ਦੀ ਕੀਮਤ 56,200 ਰੁਪਏ ਪ੍ਰਤੀ ਦਸ ਗ੍ਰਾਮ ਤੱਕ ਪਹੁੰਚ ਗਈ ਸੀ।  ਸੋਨੇ ਵਿਚ ਨਿਵੇਸ਼ ਇਸ ਲਈ ਵੀ ਪ੍ਰਸਿੱਧ ਹੈ ਕਿਉਂਕਿ ਬੁਰੇ ਸਮੇਂ ਵਿਚ ਇਹ ਕੰਮ ਆ ਜਾਂਦਾ ਹੈ।

ਸੋਨਾ ਖ਼ਰੀਦਣ ਜਾਂ ਇਸ ਵਿਚ ਨਿਵੇਸ਼ ਕਰਨ ਤੋਂ ਪਹਿਲਾਂ ਇਕ ਵਾਰ ਇਸ 'ਤੇ ਬਣਨ ਵਾਲੀ ਟੈਕਸ ਦੇਣਦਾਰੀ ਬਾਰੇ ਵੀ ਜਾਣ ਲੈਣਾ ਚਾਹੀਦਾ ਹੈ। ਇਸ ਵਿਚ ਨਿਵੇਸ਼ ਦਾ ਸਭ ਤੋਂ ਆਮ ਅਤੇ ਸਭ ਤੋਂ ਪੁਰਾਣਾ ਤਰੀਕਾ ਗਹਿਣੇ, ਬਾਰ ਜਾਂ ਸਿੱਕੇ ਹਨ। ਖ਼ਰੀਦਦਾਰੀ ਸਮੇਂ ਇਸ 'ਤੇ ਤਿੰਨ ਫ਼ੀਸਦੀ ਜੀ. ਐੱਸ. ਟੀ. ਲੱਗਦਾ ਹੈ। ਹੁਣ ਗੱਲ ਕਰਦੇ ਹਾਂ ਸੋਨੇ ਦੀ ਵਿਕਰੀ 'ਤੇ ਲੱਗਣ ਵਾਲੇ ਟੈਕਸ ਦੀ। ਸੋਨਾ ਵੇਚਣ 'ਤੇ ਟੈਕਸ ਦੇਣਦਾਰੀ ਇਸ ਗੱਲ 'ਤੇ ਨਿਰਭਰ ਕਰਦੀ ਹੈ ਕਿ ਤੁਸੀਂ ਕਿੰਨੇ ਸਮੇਂ ਤੱਕ ਇਸ ਨੂੰ ਆਪਣੇ ਕੋਲ ਰੱਖਿਆ ਹੈ।

ਇਹ ਵੀ ਪੜ੍ਹੋ- MSP 'ਤੇ ਇਸ ਵਾਰ 10 ਫ਼ੀਸਦੀ ਵੱਧ ਇੰਨੇ ਟਨ ਕਣਕ ਖ਼ਰੀਦ ਸਕਦੀ ਹੈ ਸਰਕਾਰ

ਜੇਕਰ ਸੋਨੇ ਨੂੰ ਖ਼ਰੀਦੀ ਤਾਰੀਖ਼ ਤੋਂ ਤਿੰਨ ਸਾਲਾਂ ਅੰਦਰ ਵੇਚਿਆ ਜਾਂਦਾ ਹੈ ਤਾਂ ਇਸ ਤੋਂ ਹੋਏ ਕਿਸੇ ਵੀ ਫਾਇਦੇ ਨੂੰ ਸ਼ਾਰਟ ਟਰਮ ਕੈਪੀਟਲ ਗੇਨ ਮੰਨਿਆ ਜਾਂਦਾ ਹੈ ਅਤੇ ਇਸ ਨੂੰ ਤੁਹਾਡੀ ਸਾਲਾਨਾ ਆਮਦਨ ਵਿਚ ਜੋੜਦੇ ਹੋਏ ਇਨਕਮ ਟੈਕਸ ਸਲੈਬ ਦੇ ਹਿਸਾਬ ਨਾਲ ਟੈਕਸ ਲੱਗਦਾ ਹੈ। ਜੇਕਰ ਤੁਸੀਂ ਤਿੰਨ ਸਾਲਾਂ ਪਿੱਛੋਂ ਸੋਨਾ ਵੇਚਣ ਦਾ ਫ਼ੈਸਲਾ ਕਰਦੇ ਹੋ ਤਾਂ ਇਸ ਤੋਂ ਪ੍ਰਾਪਤ ਹੋਈ ਧਨਰਾਸ਼ੀ ਨੂੰ ਲਾਂਗ ਟਰਮ ਕੈਪੀਟਲ ਗੇਨ ਮੰਨਿਆ ਜਾਵੇਗਾ ਅਤੇ ਇਸ 'ਤੇ 20 ਫ਼ੀਸਦੀ ਟੈਕਸ ਦੇਣਦਾਰੀ ਬਣੇਗੀ, ਨਾਲ ਹੀ ਇੰਡੈਕਸ਼ਨ ਬੈਨਿਫਿਟਸ ਦੇ ਨਾਲ 4 ਫ਼ੀਸਦੀ ਸੈੱਸ ਅਤੇ ਸਰਚਾਰਜ ਵੀ ਲੱਗੇਗਾ। ਉੱਥੇ ਹੀ, ਡਿਜੀਟਲ ਗੋਲਡ ਦੀ ਵਿਕਰੀ ਦੇ ਮਾਮਲੇ ਵਿਚ ਫਿਜੀਕਲ ਗੋਲਡ ਦੀ ਤਰ੍ਹਾਂ ਹੀ ਟੈਕਸ ਦੇਣਦਾਰੀ ਬਣਦੀ ਹੈ।

ਇਹ ਵੀ ਪੜ੍ਹੋ- ਸਰਕਾਰ ਦਾ ਟੈਸਲਾ ਨੂੰ ਆਫ਼ਰ, ਇੱਥੇ ਬਣਾਓ ਕਾਰਾਂ ਚੀਨ ਤੋਂ ਵੀ ਵੱਧ ਦੇਵਾਂਗੇ ਛੋਟ

  • gold prices
  • ਸੋਨੇ
  • ਟੈਕਸ

ਸਰਕਾਰ ਦਾ ਟੈਸਲਾ ਨੂੰ ਆਫ਼ਰ, ਇੱਥੇ ਬਣਾਓ ਕਾਰਾਂ ਚੀਨ ਤੋਂ ਵੀ ਵੱਧ ਦੇਵਾਂਗੇ ਛੋਟ

NEXT STORY

Stories You May Like

  • petrol  diesel price reduced
    3 ਰੁਪਏ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਵੀ ਘਟੀ ਕੀਮਤ ! ਗੁਆਂਢੀ ਮੁਲਕ ਦੇ ਲੋਕਾਂ ਨੂੰ ਵੱਡੀ ਰਾਹਤ
  • gold worth over rs 11 crore seized from several airports in kerala
    ਕਸਟਮ ਵਿਭਾਗ ਦੀ ਵੱਡੀ ਕਰਵਾਈ ! ਕੇਰਲਮ ਦੇ ਕਈ ਹਵਾਈ ਅੱਡਿਆਂ ਤੋਂ 11 ਕਰੋੜ ਰੁਪਏ ਤੋਂ ਵੱਧ ਦਾ ਸੋਨਾ ਜ਼ਬਤ
  • big jump in silver price  gold also became expensive
    ਚਾਂਦੀ ਦੀ ਕੀਮਤ 'ਚ ਵੱਡਾ ਉਛਾਲ, ਸੋਨਾ ਵੀ ਹੋਇਆ ਮਹਿੰਗਾ, ਖ਼ਰੀਦਣ ਤੋਂ ਪਹਿਲਾਂ ਚੈੱਕ ਕਰੋ ਰੇਟ
  • gold demand in india falls  impact of pm modi  s appeal on customs duty seen
    ਭਾਰਤ 'ਚ ਘਟੀ ਸੋਨੇ ਦੀ ਮੰਗ, ਕਸਟਮ ਡਿਊਟੀ ਤੇ PM ਮੋਦੀ ਦੀ ਅਪੀਲ ਦਾ ਦਿਖਿਆ ਅਸਰ
  • stock market gains   sensex jumps 500 points  rupee strengthens
    RBI ਦੇ ਰੈਪੋ ਰੇਟ ਫੈਸਲੇ ਤੋਂ ਪਹਿਲਾਂ ਸਟਾਕ ਮਾਰਕੀਟ 'ਚ ਵਾਧਾ, ਸੈਂਸੈਕਸ ਨੇ ਮਾਰੀ 500 ਅੰਕਾਂ ਦੀ ਛਾਲ, ਰੁਪਿਆ...
  • impact of expensive gold  investment became the first choice
    ਮਹਿੰਗੇ ਸੋਨੇ ਦਾ ਅਸਰ, ਗਹਿਣਿਆਂ ਦੀ ਮੰਗ ਘਟੀ, ਨਿਵੇਸ਼ ਬਣਿਆ ਪਹਿਲੀ ਪਸੰਦ
  • fmcg companies prepare to increase prices  know the reason
    ਤਿਉਹਾਰਾਂ ਤੋਂ ਪਹਿਲਾਂ ਆਮ ਆਦਮੀ  ਨੂੰ ਝਟਕਾ, ਕੀਮਤਾਂ ਵਧਾਉਣ ਦੀ ਤਿਆਰੀ ’ਚ FMCG ਕੰਪਨੀਆਂ, ਜਾਣੋ ਵਜ੍ਹਾ
  • 11 new flying schools to open  30 000 pilots
    ਦੇਸ਼ 'ਚ ਖੁੱਲ੍ਹਣਗੇ 11 ਨਵੇਂ ਫਲਾਇੰਗ ਸਕੂਲ , 30,000 ਪਾਇਲਟਾਂ ਦੀ ਜ਼ਰੂਰਤ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
  • draft voter list released in jalandhar under sir 2026
    SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
Trending
Ek Nazar
veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • india  s trade deficit widens  reaches  31 98 billion in july
      ਭਾਰਤ ਦਾ ਵਪਾਰ ਘਾਟਾ ਵਧਿਆ, ਜੁਲਾਈ ’ਚ 31.98 ਅਰਬ ਡਾਲਰ ਪਹੁੰਚਿਆ
    • car sales increased  bike and three wheeler sales also rise
      ਕਾਰਾਂ ਦੀ ਵਿਕਰੀ 34.3 ਫੀਸਦੀ ਵਧੀ, ਬਾਈਕ ਅਤੇ ਥ੍ਰੀ-ਵ੍ਹੀਲਰ ਦੀ ਵਿਕਰੀ ’ਚ ਵੀ...
    • tata trusts begins search for successor to tata sons chairman chandrasekaran
      ਟਾਟਾ ਟਰੱਸਟਸ ਨੇ ਟਾਟਾ ਸੰਜ਼ ਦੇ ਚੇਅਰਮੈਨ ਚੰਦਰਸ਼ੇਖਰਨ ਦੇ ਉੱਤਰਾਧਿਕਾਰੀ ਦੀ ਭਾਲ...
    • dismissal of case in us is not a victory  gautam adani
      ਅਮਰੀਕਾ ’ਚ ਮਾਮਲਾ ਖਾਰਿਜ ਹੋਣਾ ਜਿੱਤ ਨਹੀਂ, ਨਿਮਰਤਾ ਦਾ ਤਜ਼ਰਬਾ : ਗੌਤਮ ਅਡਾਣੀ
    • before buying a house  you must check these 7 property documents
      ਘਰ ਖਰੀਦਣ ਤੋਂ ਪਹਿਲਾਂ ਜ਼ਰੂਰ ਦੇਖੋ ਇਹ 7 Property Documents - ਨਹੀਂ ਤਾਂ ਫੱਸ...
    • gst scam of rs 401 42 crore  in cag audit report  department admits mistakes
      401.42 ਕਰੋੜ ਰੁਪਏ ਦਾ GST ਘਪਲਾ! ਕੈਗ ਆਡਿਟ ਰਿਪੋਰਟ 'ਚ ਵੱਡਾ ਖੁਲਾਸਾ, ਵਿਭਾਗ...
    • government tells when 8th pay commission will be implemented
      70 ਲੱਖ ਕੇਂਦਰੀ ਕਰਮਚਾਰੀਆਂ ਲਈ ਵੱਡੀ ਖ਼ਬਰ, ਸਰਕਾਰ ਨੇ ਦੱਸਿਆ ਕਦੋਂ ਲਾਗੂ ਹੋਵੇਗਾ...
    • bangladesh trade deficit
      ਬੰਗਲਾਦੇਸ਼ ਦੀ ਅਰਥਵਿਵਸਥਾ ਦੇ ਹੋਏ ਬੁਰੇ ਹਾਲ ! 3 ਸਾਲਾਂ 'ਚ ਸਭ ਤੋਂ ਉੱਚੇ ਪੱਧਰ...
    • no manipulation found in the closing auction session of the stock market
      ਸ਼ੇਅਰ ਬਾਜ਼ਾਰ ਦੇ ਸਮਾਪਤੀ ਨਿਲਾਮੀ ਸੈਸ਼ਨ ’ਚ ਨਹੀਂ ਮਿਲੀ ਕੋਈ ਹੇਰਾਫੇਰੀ : ਤੁਹਿਨ...
    • from america to pakistan  many countries are burning in the fire of inflation
      ਅਮਰੀਕਾ ਤੋਂ ਲੈ ਕੇ ਪਾਕਿਸਤਾਨ ਤੱਕ ਮਹਿੰਗਾਈ ਦੀ ਅੱਗ ’ਚ ਝੁਲਸ ਰਹੇ ਕਈ ਦੇਸ਼;...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +