Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    11:40:27 PM

  • the farmer won the lottery

    ਛੋਲੇ ਭਟੂਰੇ ਖਾਣ ਆਏ ਕਿਸਾਨ ਦੀ ਲੱਗੀ ਲਾਟਰੀ! ਬਣ...

  • bullet fired in dcp office amritsar  asi injured

    DCP ਦਫ਼ਤਰ ਅੰਮ੍ਰਿਤਸਰ 'ਚ ਚੱਲ ਗਈ ਗੋਲੀ! ASI...

  • nepal bans indian mangoes

    ਭਾਰਤੀ ਅੰਬਾਂ ਦੀ ਨੇਪਾਲ 'ਚ ਐਂਟਰੀ ਬੈਨ! ਖਪਤਕਾਰਾਂ...

  • major accident in steel plant

    ਵਿਸ਼ਾਖਾਪਟਨਮ : ਸਟੀਲ ਪਲਾਂਟ 'ਚ ਵੱਡਾ ਹਾਦਸਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • commodity News
  • ਸੋਨੇ ਦੀਆਂ ਕੀਮਤਾਂ 'ਚ ਆ ਸਕਦੀ ਹੈ ਭਾਰੀ ਗਿਰਾਵਟ, 20 ਫੀਸਦੀ ਤੱਕ ਡਿੱਗ ਸਕਦੇ ਹਨ ਭਾਅ

COMMODITY News Punjabi(ਨਿਵੇਸ਼)

ਸੋਨੇ ਦੀਆਂ ਕੀਮਤਾਂ 'ਚ ਆ ਸਕਦੀ ਹੈ ਭਾਰੀ ਗਿਰਾਵਟ, 20 ਫੀਸਦੀ ਤੱਕ ਡਿੱਗ ਸਕਦੇ ਹਨ ਭਾਅ

  • Edited By Harinder Kaur,
  • Updated: 09 May, 2026 12:15 PM
commodity
gold prices may fall sharply prices may fall by 20 percent
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਮੱਧ ਪੂਰਬ ਵਿੱਚ ਜਾਰੀ ਤਣਾਅ ਅਤੇ ਗਲੋਬਲ ਆਰਥਿਕ ਸੰਕੇਤਾਂ ਵਿਚਕਾਰ ਸੋਨੇ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਰਾਅ-ਚੜ੍ਹਾਅ ਦੇਖਿਆ ਜਾ ਰਿਹਾ ਹੈ। ਵਿਸ਼ਵ ਪੱਧਰ 'ਤੇ ਬਦਲ ਰਹੇ ਹਾਲਾਤਾਂ ਦੇ ਮੱਦੇਨਜ਼ਰ ਮਾਹਰਾਂ ਨੇ ਅਨੁਮਾਨ ਲਗਾਇਆ ਹੈ ਕਿ ਆਉਣ ਵਾਲੇ ਸਮੇਂ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ ਆ ਸਕਦੀ ਹੈ।

ਇਹ ਵੀ ਪੜ੍ਹੋ :  ਈਸ਼ਾ ਅੰਬਾਨੀ ਨੇ ਪਹਿਨੀ ਸੋਨੇ ਦੀ ਸਾੜੀ ਤੇ 200 ਕਰੋੜ ਦਾ ਬਲਾਊਜ਼, ਹੱਥ 'ਚ ਫੜਿਆ 'ਅੰਬ' ਬਣਿਆ ਚਰਚਾ ਦਾ ਵਿਸ਼ਾ

ਵਰਲਡ ਗੋਲਡ ਕੌਂਸਲ (WGC) ਦਾ ਅਨੁਮਾਨ

ਵਰਲਡ ਗੋਲਡ ਕੌਂਸਲ ਮੁਤਾਬਕ ਜੇਕਰ ਗਲੋਬਲ ਤਣਾਅ ਘੱਟ ਹੁੰਦਾ ਹੈ ਅਤੇ ਅਮਰੀਕੀ ਅਰਥਵਿਵਸਥਾ ਮਜ਼ਬੂਤ ਬਣੀ ਰਹਿੰਦੀ ਹੈ, ਤਾਂ ਆਉਣ ਵਾਲੇ ਮਹੀਨਿਆਂ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਕਰੀਬ 20 ਫੀਸਦੀ ਤੱਕ ਦੀ ਗਿਰਾਵਟ ਆ ਸਕਦੀ ਹੈ। ਨਿਵੇਸ਼ਕਾਂ ਦੀ ਨਜ਼ਰ ਹੁਣ ਅਮਰੀਕਾ-ਈਰਾਨ ਸਬੰਧਾਂ, ਅਮਰੀਕੀ ਫੈਡਰਲ ਰਿਜ਼ਰਵ ਦੀ ਵਿਆਜ ਦਰ ਨੀਤੀ ਅਤੇ ਡਾਲਰ ਦੀ ਮਜ਼ਬੂਤੀ 'ਤੇ ਟਿਕੀ ਹੋਈ ਹੈ।

ਇਹ ਵੀ ਪੜ੍ਹੋ :  ਟਰਾਂਸਪੋਰਟ ਸੈਕਟਰ ਨੂੰ ਲੱਗਿਆ ਵੱਡਾ ਝਟਕਾ : 80 ਹਜ਼ਾਰ ਟਰੱਕਾਂ ਦੇ ਪਹੀਏ ਜਾਮ, ਹਰ ਵਰਗ 'ਤੇ ਪੈ ਰਹੀ ਹੈ ਮਾਰ

ਕੀਮਤਾਂ 'ਤੇ ਅਸਰ ਪਾਉਣ ਵਾਲੇ ਮੁੱਖ ਕਾਰਨ:

ਅਮਰੀਕਾ ਅਤੇ ਈਰਾਨ ਵਿਚਕਾਰ ਸੰਭਾਵਿਤ ਸਮਝੌਤੇ ਦੀਆਂ ਖਬਰਾਂ ਨਾਲ ਕੌਮਾਂਤਰੀ ਬਾਜ਼ਾਰਾਂ ਵਿੱਚ ਹਾਂ-ਪੱਖੀ ਮਾਹੌਲ ਹੈ। ਜੇਕਰ ਤਣਾਅ ਘੱਟਦਾ ਹੈ ਤਾਂ ਤੇਲ ਦੀ ਸਪਲਾਈ ਆਮ ਵਾਂਗ ਹੋ ਸਕਦੀ ਹੈ, ਜਿਸ ਨਾਲ ਗਲੋਬਲ ਮਹਿੰਗਾਈ ਘਟਣ ਦੀ ਉਮੀਦ ਹੈ।

ਮਾਹਿਰਾਂ ਅਨੁਸਾਰ, ਮਹਿੰਗਾਈ ਘਟਣ ਦੀ ਸੂਰਤ ਵਿੱਚ ਅਮਰੀਕੀ ਫੈਡਰਲ ਰਿਜ਼ਰਵ ਵਿਆਜ ਦਰਾਂ ਵਿੱਚ ਕਟੌਤੀ ਕਰ ਸਕਦਾ ਹੈ। ਹਾਲਾਂਕਿ, ਅਮਰੀਕਾ ਵਿੱਚ ਰੁਜ਼ਗਾਰ ਦੇ ਮਜ਼ਬੂਤ ਅੰਕੜੇ ਅਤੇ ਡਾਲਰ ਦੀ ਮਜ਼ਬੂਤੀ ਸੋਨੇ ਦੀਆਂ ਕੀਮਤਾਂ 'ਤੇ ਦਬਾਅ ਬਣਾ ਰਹੇ ਹਨ।

ਇਹ ਵੀ ਪੜ੍ਹੋ : ਜ਼ਮੀਨ 'ਤੇ ਜਹਾਜ਼ ਚਲਾਉਣ ਲਈ ਏਅਰਲਾਈਨ ਲੱਭ ਰਹੀ ਪਾਇਲਟ, 95 ਲੱਖ ਰੁਪਏ ਮਿਲੇਗੀ ਤਨਖ਼ਾਹ

ਤੁਰਕੀ, ਰੂਸ ਅਤੇ ਅਜ਼ਰਬਾਈਜਾਨ ਵਰਗੇ ਦੇਸ਼ਾਂ ਵੱਲੋਂ ਵੱਡੇ ਪੱਧਰ 'ਤੇ ਕੀਤੀ ਜਾ ਰਹੀ ਸੋਨੇ ਦੀ ਵਿਕਰੀ ਨੇ ਵੀ ਬਾਜ਼ਾਰ ਦਾ ਧਿਆਨ ਖਿੱਚਿਆ ਹੈ।

ਇਹ ਵੀ ਪੜ੍ਹੋ :  400 ਕਰੋੜ ਦੀ ਮਾਲਕਣ ਹੈ ਵਿਜੇ ਥਲਪਤੀ ਦੀ ਪਤਨੀ, ਫਿਰ ਹੈ ਕਰਜ਼ਦਾਰ

ਮੌਜੂਦਾ ਕੀਮਤਾਂ ਦਾ ਹਾਲ 

ਫਿਲਹਾਲ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨਾ 4,660 ਡਾਲਰ ਤੋਂ 4,742 ਡਾਲਰ ਪ੍ਰਤੀ ਔਂਸ ਦੇ ਵਿਚਕਾਰ ਕਾਰੋਬਾਰ ਕਰ ਰਿਹਾ ਹੈ। ਭਾਰਤੀ ਬਾਜ਼ਾਰ ਦੀ ਗੱਲ ਕਰੀਏ ਤਾਂ ਇੱਥੇ ਕੀਮਤ ਲਗਭਗ 3.96 ਲੱਖ ਰੁਪਏ ਤੋਂ 4 ਲੱਖ ਰੁਪਏ ਪ੍ਰਤੀ ਔਂਸ ਦੇ ਦਰਮਿਆਨ ਬਣੀ ਹੋਈ ਹੈ।

ਇਹ ਵੀ ਪੜ੍ਹੋ :  ਪਾਸਪੋਰਟ ਬਣਵਾਉਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ! ਹੁਣ ਸਿਰਫ਼ 5 ਦਿਨਾਂ 'ਚ ਮਿਲੇਗਾ ਪਾਸਪੋਰਟ

ਰਿਕਾਰਡ ਮੰਗ ਦੇ ਬਾਵਜੂਦ ਗਿਰਾਵਟ ਦੀ ਸੰਭਾਵਨਾ 

ਸਾਲ 2026 ਦੀ ਪਹਿਲੀ ਤਿਮਾਹੀ ਵਿੱਚ ਸੋਨੇ ਦੀ ਗਲੋਬਲ ਮੰਗ ਰਿਕਾਰਡ ਪੱਧਰ 'ਤੇ ਰਹੀ ਸੀ, ਜਿਸ ਦਾ ਮੁੱਖ ਕਾਰਨ ਗੋਲਡ ETF ਵਿੱਚ ਨਿਵੇਸ਼ ਅਤੇ ਕੇਂਦਰੀ ਬੈਂਕਾਂ ਦੀ ਖਰੀਦਦਾਰੀ ਸੀ। ਪਰ ਉੱਚੀਆਂ ਕੀਮਤਾਂ ਕਾਰਨ ਗਹਿਣਿਆਂ ਦੀ ਮੰਗ ਵਿੱਚ ਕਮੀ ਦੇਖੀ ਗਈ ਹੈ। ਬਾਜ਼ਾਰ ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਹਫਤਿਆਂ ਵਿੱਚ ਕੀਮਤਾਂ ਵਿੱਚ ਭਾਰੀ ਉਤਰਾਅ-ਚੜ੍ਹਾਅ ਜਾਰੀ ਰਹਿ ਸਕਦਾ ਹੈ।

ਇਹ ਵੀ ਪੜ੍ਹੋ :   ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ
ਇਹ ਵੀ ਪੜ੍ਹੋ :    ਤੁਸੀਂ ਵੀ ਕਰਵਾਉਣਾ ਚਾਹੁੰਦੇ ਹੋ ਆਪਣਾ ਪੂਰਾ ਕਰਜ਼ਾ ਮੁਆਫ਼ ਤਾਂ ਧਿਆਨ ਨਾਲ ਪੜ੍ਹ ਲਓ RBI ਦੀ ਇਹ ਸਲਾਹ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

 

  • gold
  • silver
  • rate
  • price
  • latestrate
  • latestprice
  • goldsilver
  • todayprice
  • todayrate
  • ਸੋਨਾ
  • ਚਾਂਦੀ
  • ਕੀਮਤ
  • ਭਾਅ
  • ਰੇਟ

ਭਾਰਤ ਦਾ ਅਮਰੀਕੀ ਬਾਜ਼ਾਰ ’ਚ ਅਰਬਾਂ ਡਾਲਰ ਦਾ ਨਿਵੇਸ਼, ਹਜ਼ਾਰਾਂ ਨੌਕਰੀਆਂ ਦੇ ਖੁੱਲ੍ਹਣਗੇ ਮੌਕੇ

NEXT STORY

Stories You May Like

  • hormuz strait crude oil prices may fall
    ਹੋਰਮੁਜ਼ ਸਟ੍ਰੇਟ ਖੁੱਲ੍ਹਣ ਦੀ ਉਮੀਦ, ਡਿੱਗ ਸਕਦੇ ਹਨ ਕੱਚੇ ਤੇਲ ਦੇ ਭਾਅ!
  • gold silver prices fall sharply price of 24k gold
    Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ 24K ਸੋਨੇ ਦੇ ਭਾਅ
  • big fall in gold and silver prices
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ: ਜਾਣੋ ਹੁਣ ਕੀ ਹਨ ਤਾਜ਼ਾ ਭਾਅ
  • gold and silver prices fall  know what is today  s price
    ਵੱਡੀ ਖਬਰ : ਸੋਨੇ ਚਾਂਦੀ ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ ਕੀ ਹੈ ਅੱਜ ਦਾ ਭਾਅ
  • gold prices
    ਸੋਨੇ ਦੀਆਂ ਕੀਮਤਾਂ 'ਚ ਆਈ ਗਿਰਾਵਟ, ਚਾਂਦੀ 'ਚ ਆਇਆ ਉਛਾਲ, ਜਾਣੋ ਅੱਜ ਦੇ ਭਾਅ
  • gold silver price big fall in delhi check 24k new rates
    Gold-Silver ਦੀਆਂ ਕੀਮਤਾਂ 'ਚ ਗਿਰਾਵਟ, ਜਾਣੋਂ 24 ਕੈਰੇਟ ਦਾ ਨਵਾਂ ਭਾਅ
  • narendra modi  west bengal day  june 20
    20 ਜੂਨ ਨੂੰ 'ਪੱਛਮੀ ਬੰਗਾਲ ਦਿਵਸ' ਪ੍ਰੋਗਰਾਮ 'ਚ ਸ਼ਾਮਲ ਹੋ ਸਕਦੇ ਹਨ PM ਮੋਦੀ
  • weak monsoon may have a heavy impact on inflation and economy
    ਵਧੀ ਦੇਸ਼ ਦੀ ਚਿੰਤਾ, ਕਮਜ਼ੋਰ ਮਾਨਸੂਨ ਮਹਿੰਗਾਈ ਅਤੇ ਅਰਥਵਿਵਸਥਾ ’ਤੇ ਪੈ ਸਕਦੀ ਹੈ ਭਾਰੀ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • thunderstorm and rain warning in punjab
    ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
  • order issued municipal corporation officials not switch off mobile phones
    Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...
  • hindu leader dharmendra mishra arrested along with his associates
    ਹਿੰਦੂ ਆਗੂ ਧਰਮਿੰਦਰ ਮਿਸ਼ਰਾ ਸਾਥੀਆਂ ਸਮੇਤ ਗ੍ਰਿਫ਼ਤਾਰ, ਜਾਣੋ ਕੀ ਰਹੀ ਵਜ੍ਹਾ
  • farmers protest outside dc office in jalandhar
    ਜਲੰਧਰ 'ਚ ਡੀ. ਸੀ. ਦਫ਼ਤਰ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
Trending
Ek Nazar
lpg cylinders ujjwala beneficiaries

ਉੱਜਵਲਾ ਕੁਨੈਕਸ਼ਨ ਵਾਲਿਆਂ ਨੂੰ ਵੱਡਾ ਝਟਕਾ! ਜਾਣੋ ਕੀ ਹੈ ਮੰਤਰਾਲੇ ਦਾ ਨਵਾਂ ਫੈਸਲਾ

365 days validity

ਸਾਰਾ ਸਾਲ ਰੀਚਾਰਜ ਦੀ ਟੈਨਸ਼ਨ ਖ਼ਤਮ! ਆ ਗਿਆ 365 ਦਿਨ ਵਾਲਾ ਸਸਤਾ ਪਲਾਨ

changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਿਵੇਸ਼ ਦੀਆਂ ਖਬਰਾਂ
    • bumper interest is being received on sbi fd
      SBI ਦੀ FD 'ਤੇ ਮਿਲ ਰਿਹਾ ਬੰਪਰ ਵਿਆਜ ! 2 ਲੱਖ ਜਮ੍ਹਾ ਕਰਨ 'ਤੇ ਮਿਲੇਗਾ ਮੋਟਾ...
    • bis preparing to make hallmarking of silver jewellery mandatory
      ‘ਚਾਂਦੀ' ਦੇ ਗਹਿਣਿਆਂ ਦੀ ਹਾਲਮਾਰਕਿੰਗ ਹੋ ਸਕਦੀ ਹੈ ਲਾਜ਼ਮੀ, BIS ਕਰ ਰਿਹਾ ਤਿਆਰੀ
    • gold and silver prices surge  gold crosses rs 1 59 lakh on mcx
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ: MCX 'ਤੇ ਸੋਨਾ 1.59 ਲੱਖ ਦੇ ਪਾਰ,...
    • rbi sold gold worth rs 1 14 lakh crore
      RBI ਨੇ ਵੇਚਿਆ 1.14 ਲੱਖ ਕਰੋੜ ਦਾ ਸੋਨਾ! ਆ ਗਈ ਸਰਕਾਰ ਦੀ ਸਫਾਈ, ਜਾਣੋ ਪੂਰੀ ਖਬਰ
    • gold and silver prices fall  know what is today  s price
      ਵੱਡੀ ਖਬਰ : ਸੋਨੇ ਚਾਂਦੀ ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ ਕੀ ਹੈ ਅੱਜ ਦਾ ਭਾਅ
    • post office  scheme  interest  lakhpati  guarantee
      Post Office ਦੀ ਆਈ ਧਮਾਕੇਦਾਰ ਸਕੀਮ ! ਇਕੱਲਾ ਵਿਆਜ ਹੀ ਬਣਾ ਦੇਵੇਗਾ 'ਲੱਖਪਤੀ'
    • indian stock market
      ਖੁੱਲ੍ਹਦੇ ਸਾਰ ਹੀ ਗੋਤਾ ਲਾ ਗਿਆ Sensex ! ਨਿਫਟੀ 'ਚ ਵੀ ਆਈ ਭਾਰੀ ਗਿਰਾਵਟ
    • gas cylinder price changed after government announcement
      ਸਰਕਾਰੀ ਐਲਾਨ ਤੋਂ ਬਾਅਦ ਬਦਲ ਗਈ ਗੈਸ ਸਿਲੰਡਰ ਦੀ ਕੀਮਤ, ਜਾਣੋ ਨਵੇਂ ਭਾਅ
    • jump in gold silver prices  gold crosses rs 1 59 lakh   price of silver
      Gold-Silver ਦੀਆਂ ਕੀਮਤਾਂ 'ਚ ਜ਼ਬਰਦਸਤ ਉਛਾਲ: ਸੋਨਾ 1.59 ਲੱਖ ਦੇ ਪਾਰ, ਜਾਣੋ...
    • pm swayanidhi yojana completes 6 years
      ਸਿਰਫ਼ ਆਧਾਰ ਕਾਰਡ ਦਿਖਾਓ, 90,000 ਰੁਪਏ ਤੱਕ ਦਾ Loan ਪਾਓ! 'PM ਸਵੈਨਿਧੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +