ਬਿਜ਼ਨੈੱਸ ਡੈਸਕ : ਅਕਤੂਬਰ ਮਹੀਨੇ ਦੇ ਪਹਿਲੇ ਦਿਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਐਮਸੀਐਕਸ 'ਤੇ ਅੱਜ 1 ਅਕਤੂਬਰ ਨੂੰ ਸੋਨਾ 919 ਰੁਪਏ ਵਧ ਕੇ 1,49,955 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ। ਚਾਂਦੀ ਦੀਆਂ ਕੀਮਤਾਂ ਵਿੱਚ ਵੀ 2,379 ਰੁਪਏ ਦਾ ਵਾਧਾ ਹੋਇਆ ਹੈ। ਜਿਸ ਤੋਂ ਬਾਅਦ ਇੱਕ ਕਿਲੋਗ੍ਰਾਮ ਚਾਂਦੀ 2,26,085 ਰੁਪਏ 'ਤੇ ਵਿਕ ਰਹੀ ਹੈ।
ਇਹ ਵੀ ਪੜ੍ਹੋ : ਝਟਕਾ! ਹੁਣ WhatsApp ਮੈਸੇਜ ਭੇਜਣ 'ਤੇ ਲੱਗੇਗਾ ਚਾਰਜ, 1 Oct ਤੋਂ ਲਾਗੂ ਹੋਣ ਜਾ ਰਹੇ ਨਿਯਮ
ਦੇਸ਼ ਭਰ ਦੇ ਕੁਝ ਸ਼ਹਿਰਾਂ ਵਿੱਚ ਸੋਨੇ ਦੀਆਂ ਦਰਾਂ
ਦਿੱਲੀ
24-ਕੈਰੇਟ ਸੋਨੇ ਦੀ ਕੀਮਤ 148,930 ਰੁਪਏ ਪ੍ਰਤੀ 10 ਗ੍ਰਾਮ ਹੈ।
22-ਕੈਰੇਟ ਸੋਨੇ ਦੀ ਕੀਮਤ 137,260 ਰੁਪਏ ਪ੍ਰਤੀ 10 ਗ੍ਰਾਮ ਹੈ।
ਇਹ ਵੀ ਪੜ੍ਹੋ : ਗਾਂਧੀ ਜਯੰਤੀ ਤੋਂ ਦੁਸਹਿਰੇ ਤੱਕ... ਅਕਤੂਬਰ 'ਚ ਇੰਨੇ ਦਿਨਾਂ ਲਈ ਬੰਦ ਰਹਿਣਗੇ Bank, ਵੇਖੋ ਸੂਚੀ
ਮੁੰਬਈ ਅਤੇ ਕੋਲਕਾਤਾ
24-ਕੈਰੇਟ ਸੋਨੇ ਦੀ ਕੀਮਤ 149,580 ਰੁਪਏ ਪ੍ਰਤੀ 10 ਗ੍ਰਾਮ ਹੈ।
22-ਕੈਰੇਟ ਸੋਨੇ ਦੀ ਕੀਮਤ 137,110 ਰੁਪਏ ਪ੍ਰਤੀ 10 ਗ੍ਰਾਮ ਹੈ।
ਇਹ ਵੀ ਪੜ੍ਹੋ : ਢਹਿ-ਢੇਰੀ ਹੋ ਗਿਆ ਸੋਨਾ, 7 ਹਫਤਿਆਂ ਦੇ ਲੋਅ 'ਤੇ ਆਏ ਭਾਅ, ਚਾਂਦੀ ਵੀ ਡਿੱਗੀ ਧੜੰਮ
ਪੁਣੇ ਅਤੇ ਬੰਗਲੁਰੂ
24 ਕੈਰੇਟ ਸੋਨੇ ਦੀ ਕੀਮਤ 149580 ਰੁਪਏ ਪ੍ਰਤੀ 10 ਗ੍ਰਾਮ ਹੈ।
22 ਕੈਰੇਟ ਸੋਨੇ ਦੀ ਕੀਮਤ 137110 ਰੁਪਏ ਪ੍ਰਤੀ 10 ਗ੍ਰਾਮ ਹੈ।
ਇਹ ਵੀ ਪੜ੍ਹੋ : ਨਿਯਮਾਂ 'ਚ ਬਦਲਾਅ ਨਾਲ ਹੋਵੇਗੀ October ਮਹੀਨੇ ਦੀ ਸ਼ੁਰੂਆਤ, ਜਾਣੋ ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ
ਇਹ ਵੀ ਪੜ੍ਹੋ : FDA ਨੇ Baby Food ਦੇ ਇਸ਼ਤਿਹਾਰਾਂ ਤੇ ਆਫ਼ਰਾਂ 'ਤੇ ਲਗਾਈ ਪਾਬੰਦੀ, ਜਾਰੀ ਕੀਤੇ ਇਹ ਦਿਸ਼ਾ-ਨਿਰਦੇਸ਼
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
ਵਿਦੇਸ਼ੀ ਪੂੰਜੀ ਦੀ ਨਿਕਾਸੀ ਕਾਰਨ ਸ਼ੇਅਰ ਬਾਜ਼ਾਰ ਚ ਕਮਜ਼ੋਰੀ : ਸੈਂਸੈਕਸ-ਨਿਫਟੀ ਦੋਵੇਂ ਡਿੱਗੇ
NEXT STORY