Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 16, 2026

    3:59:53 PM

  • pm modi s visit to jalandhar tomorrow dgp reviews security arrangements

    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ...

  • jagannath rath yatra puri devotees

    ਪੁਰੀ : ਭਗਵਾਨ ਜਗਨਨਾਥ ਮੰਦਰ 'ਚ 'ਪਹਾਂਡੀ' ਰਸਮ...

  • punjab inspector arrested for taking bribe

    ਪੰਜਾਬ: ਰਿਸ਼ਵਤ ਲੈਂਦਾ ਇੰਸਪੈਕਟਰ ਗ੍ਰਿਫਤਾਰ

  • us visa

    ਹਟੀ ਵੀਜ਼ਾ ਪਾਬੰਦੀ ! ਅਮਰੀਕੀ ਅਦਾਲਤ ਨੇ ਪਲਟ'ਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਇਕ ਵਾਰ ਫ਼ਿਰ ਸੋਨੇ-ਚਾਂਦੀ ਨੇ ਮਾਰਿਆ U-Turn ! ਜਾਣੋ ਕੀ ਹੈ ਤਾਜ਼ਾ ਕੀਮਤ

BUSINESS News Punjabi(ਵਪਾਰ)

ਇਕ ਵਾਰ ਫ਼ਿਰ ਸੋਨੇ-ਚਾਂਦੀ ਨੇ ਮਾਰਿਆ U-Turn ! ਜਾਣੋ ਕੀ ਹੈ ਤਾਜ਼ਾ ਕੀਮਤ

  • Edited By Disha,
  • Updated: 26 Jun, 2025 10:43 AM
Business
gold silver price
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ- ਵੀਰਵਾਰ ਨੂੰ ਸੋਨੇ ਦੀ ਕੀਮਤ 'ਚ ਮਾਮੂਲੀ ਤੇਜ਼ੀ ਦੇਖੀ ਜਾ ਰਹੀ ਹੈ, ਜਦੋਂ ਕਿ ਚਾਂਦੀ 0.47 ਫੀਸਦੀ ਉਛਲੀ ਹੈ। MCX 'ਤੇ ਸੋਨੇ ਦੀ ਕੀਮਤ 97,368 ਰੁਪਏ ਦੇ ਨੇੜੇ-ਤੇੜੇ ਕਾਰੋਬਾਰ ਕਰ ਰਹੀ ਹੈ। ਚਾਂਦੀ 1,06,481 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਹੈ। 

ਇਹ ਵੀ ਪੜ੍ਹੋ : ਭਾਜਪਾ ਆਗੂ ਨੇ ਮਹਿਲਾ ਪੁਲਸ ਅਧਿਕਾਰੀ ਨਾਲ ਕੀਤੀ ਛੇੜਛਾੜ, ਮਾਮਲਾ ਦਰਜ

ਅੰਤਰਰਾਸ਼ਟਰੀ ਬਾਜ਼ਾਰ 'ਚ ਵੀ ਤੇਜ਼ੀ

ਅੰਤਰਰਾਸ਼ਟਰੀ ਬਜ਼ਾਰ 'ਚ ਅੱਜ ਸੋਨੇ ਚਾਂਦੀ 'ਚ ਉਛਾਲ ਦੇਖਣ ਨੂੰ ਮਿਲ ਰਿਹਾ ਹੈ। ਕੋਮੈਕਸ (Comex) 'ਤੇ ਸੋਨਾ 3,347.50 ਡਾਲਰ ਪ੍ਰਤੀ ਔਂਸ 'ਤੇ ਖੁਲਿਆ। ਪਿਛਲਾ ਕਲੋਜਿੰਗ ਪ੍ਰਾਈਸ 3,343.10 ਡਾਲਰ ਪ੍ਰਤੀ ਔਂਸ ਸੀ। ਖ਼ਬਰ ਲਿਖੇ ਜਾਣ ਦੇ ਸਮੇਂ ਇਹ 12.80 ਡਾਲਰ ਦੀ ਤੇਜ਼ੀ ਨਾਲ 3,343.90 ਡਾਲਰ ਪ੍ਰਤੀ ਔਂਸ ਦੀ ਕੀਮਤ 'ਤੇ ਕਾਰੋਬਾਰ ਕਰ ਰਿਹਾ ਸੀ। ਸੋਨਾ ਇਸ ਸਾਲ 3,509.90 ਡਾਲਰ ਪ੍ਰਤੀ ਔਂਸ ਦੇ ਆਲ ਟਾਈਮ ਹਾਈ ਨੂੰ ਛੂਹ ਚੁੱਕਾ ਹੈ। ਚਾਂਦੀ ਵੀ 36.22 ਡਾਲਰ ਪ੍ਰਤੀ ਔਂਸ 'ਤੇ ਖੁਲ ਕੇ 0.21 ਡਾਲਰ ਵੱਧ ਕੇ 36.32 ਡਾਲਰ 'ਤੇ ਪਹੁੰਚ ਗਈ।

ਇਹ ਵੀ ਪੜ੍ਹੋ : ਵੱਡਾ ਮੌਕਾ; ਸਿਰਫ਼ 55 ਰੁਪਏ ਮਹੀਨਾ ਤੇ ਜ਼ਿੰਦਗੀ ਭਰ ਲਈ 3000 ਦੀ ਪੈਨਸ਼ਨ!

ਦਿੱਲੀ ਦੇ ਸਰਾਫ਼ਾ ਬਾਜ਼ਾਰ 'ਚ ਕਮੀ

ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਸਰਾਫ਼ਾ ਬਾਜ਼ਾਰ 'ਚ ਸੋਨੇ ਦੀ ਕੀਮਤ 300 ਰੁਪਏ ਘੱਟ ਹੋ ਕੇ 98,600 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ। ਇਹ ਕਮੀ ਵਿਦੇਸ਼ੀ ਬਾਜ਼ਾਰਾਂ ਤੋਂ ਆ ਰਹੇ ਕਮਜ਼ੋਰ ਰੁਝਾਨਾਂ ਅਤੇ ਸਟਾਕਿਸਟ ਵੱਲੋਂ ਹੋ ਰਹੀ ਲਗਾਤਾਰ ਵਿਕਰੀ ਕਾਰਨ ਹੋਈ। 99.9 ਫੀਸਦੀ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ ਮੰਗਲਵਾਰ ਨੂੰ 98,900 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਈ ਸੀ। 5ਵੇਂ ਲਗਾਤਾਰ ਸੈਸ਼ਨ 'ਚ ਗਿਰਾਵਟ ਨੂੰ ਜਾਰੀ ਰੱਖਦੇ ਹੋਏ 99.5 ਫੀਸਦੀ ਸ਼ੁੱਧਤਾ ਵਾਲਾ ਸੋਨਾ 250 ਰੁਪਏ ਟੁੱਟ ਕੇ 98,050 ਰੁਪਏ ਪ੍ਰਤੀ 10 ਗ੍ਰਾਮ (ਸਾਰੇ ਟੈਕਸਾਂ ਸਮੇਤ) ਰਹਿ ਗਿਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Gold
  • silver
  • business
  • price
  • ਸੋਨਾ
  • ਚਾਂਦੀ
  • ਕਾਰੋਬਾਰ
  • ਕੀਮਤ

ਮੋਦੀ ਕੈਬਨਿਟ ਦਾ ਅਹਿਮ ਫ਼ੈਸਲਾ: ਆਗਰਾ ’ਚ ਬਣੇਗਾ ਕੌਮਾਂਤਰੀ ਆਲੂ ਕੇਂਦਰ, ਪੁਣੇ ਮੈਟਰੋ ਫੇਜ਼-2 ਨੂੰ ਮਨਜ਼ੂਰੀ

NEXT STORY

Stories You May Like

  • u turn in gold silver prices sudden rise in rates after falling
    Gold-Silver ਦੀਆਂ ਕੀਮਤਾਂ ਦਾ U-Turn, ਡਿੱਗਣ ਤੋਂ ਬਾਅਦ ਅਚਾਨਕ ਉਛਾਲੇ ਰੇਟ
  • gold and silver prices fall for second consecutive day
    ਲਗਾਤਾਰ ਦੂਜੇ ਦਿਨ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ ! ਜਾਣੋ ਕੀ ਹੈ ਤਾਜ਼ਾ ਰੇਟ
  • gold and silver prices fall  know the price of 10 grams of gold
    ਗਹਿਣੇ ਖ਼ਰੀਦਣ ਵਾਲਿਆਂ ਲਈ ਰਾਹਤ : ਡਿੱਗੇ ਸੋਨੇ-ਚਾਂਦੀ ਦੇ ਭਾਅ, ਜਾਣੋ 10 ਗ੍ਰਾਮ Gold ਦੀ ਕੀਮਤ
  • gold prices continue to fall  silver gains momentum
    ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਜਾਰੀ, ਚਾਂਦੀ ਨੇ ਫੜੀ ਰਫ਼ਤਾਰ, ਜਾਣੋ ਕੀਮਤੀ ਧਾਤਾਂ ਦੇ ਰੇਟ
  • gold and silver prices have fallen  know how much
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ ਗਿਰਾਵਟ, ਜਾਣੋ ਕਿੰਨੇ ਹੋਏ 10gm Gold ਦੇ ਰੇਟ
  • hsbc report on gold rate increases stir  lowers price estimate
    ਸੋਨੇ ਦੇ ਰੇਟ ਨੂੰ ਲੈ ਕੇ HSBC ਦੀ ਰਿਪੋਰਟ ਨੇ ਵਧਾਈ ਹਲਚਲ, ਘਟਾਇਆ ਕੀਮਤ ਦਾ ਅਨੁਮਾਨ
  • another country opposes whatsapp username
    ਹੁਣ ਇਕ ਹੋਰ ਦੇਸ਼ ਨੇ ਕਰ'ਤਾ WhatsApp Username ਦਾ ਵਿਰੋਧ ! ਜਾਣੋ ਕੀ ਹੈ ਪੂਰਾ ਮਾਮਲਾ
  • gold and silver prices fall check rates before buying
    ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਡਿੱਗੀਆਂ; ਖਰੀਦਣ ਤੋਂ ਪਹਿਲਾਂ ਦਰਾਂ ਦੀ ਕਰੋ ਜਾਂਚ
  • pm modi s visit to jalandhar tomorrow dgp reviews security arrangements
    PM ਮੋਦੀ ਦਾ ਜਲੰਧਰ ਦੌਰਾ ਭਲਕੇ! DGP ਨੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ,...
  • cleanliness drive welcome pm modi  bjp president kewal dhillon participated
    PM ਮੋਦੀ ਦੇ ਸਵਾਗਤ 'ਚ ਸੂਬਾ ਪੱਧਰੀ ਸਵੱਛਤਾ ਅਭਿਆਨ, BJP ਪ੍ਰਧਾਨ ਕੇਵਲ ਢਿੱਲੋਂ...
  • good news mata vaishno devi pilgrims jalandhar katra volvo bus service launched
    ਮਾਤਾ ਵੈਸ਼ਨੋ ਦੇਵੀ ਦੇ ਸ਼ਰਧਾਲੂਆਂ ਲਈ Good News! ਜਲੰਧਰ-ਕੱਟੜਾ ਵੋਲਵੋ ਬੱਸ ਸੇਵਾ...
  • bjp president kewal singh dhillon big statement on film sutlej controversy
    ਫ਼ਿਲਮ 'ਸਤਲੁਜ' ਵਿਵਾਦ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ...
  • kewal singh dhillon reviews arrangements for pm modi  s visit in jalandhar
    PM ਮੋਦੀ ਦੀ ਫੇਰੀ ਦੇ ਪ੍ਰਬੰਧਾਂ ਦਾ ਜਲੰਧਰ 'ਚ ਕੇਵਲ ਸਿੰਘ ਢਿੱਲੋਂ ਨੇ ਲਿਆ...
  • big warning for 6 districts of punjab weather forecast till 19th july
    ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ ਦੀ 19 ਜੁਲਾਈ ਤੱਕ ਹੋਈ ਵੱਡੀ...
  • lambra sho balbir singh was summoned to the line
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਲਿਆ ਗਿਆ ਵੱਡਾ ਐਕਸ਼ਨ
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
Trending
Ek Nazar
fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

new trend for enjoy trip

ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ...

govt considering amendment in it rules for ott platforms action against zee5

'ਸਤਲੁਜ' ਦੇ ਬਿਨਾਂ ਸੈਂਸਰ Zee5 'ਤੇ ਰਿਲੀਜ਼ ਮਗਰੋਂ ਵੱਡੇ ਐਕਸ਼ਨ ਦੀ ਤਿਆਰੀ 'ਚ...

canada pgp program

ਹੁਣ ਮਾਪਿਆਂ ਨੂੰ ਪੱਕੇ ਤੌਰ 'ਤੇ ਕੈਨੇਡਾ ਨਹੀਂ ਬੁਲਾ ਸਕਣਗੇ ਪੰਜਾਬੀ ! ਕਾਰਨੀ...

health deteriorated after eating maggi  vishal mega mart fined lakhs

Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ...

thalapathy vijay s final film jana nayagan to release on july 23 2026

ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ...

famous actress to remarry 12 years after divorce

ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ...

aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

4 arrested including karan aujla  s manager

ਕਰਨ ਔਜਲਾ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ

supreme court  s big action on famous comedian

ਮਸ਼ਹੂਰ ਕਾਮੇਡੀਅਨ 'ਤੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ ! ਠੋਕ'ਤਾ ਲੱਖਾਂ ਦਾ...

baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • stock markets rally  sensex opens up 203 points
      ਸ਼ੇਅਰ ਬਾਜ਼ਾਰਾਂ 'ਚ ਤੇਜ਼ੀ ਜਾਰੀ, ਸੈਂਸੈਕਸ 203 ਅੰਕ ਚੜ੍ਹ ਕੇ ਖੁੱਲ੍ਹਿਆ
    • good news for train passengers
      ਰੇਲ ਯਾਤਰੀਆਂ ਲਈ ਖ਼ੁਸ਼ਖਬਰੀ: IRCTC ਦੀ ਨਵੀਂ ਵੈੱਬਸਾਈਟ ਦਾ ਬੀਟਾ ਵਰਜਨ ਲਾਂਚ,...
    • health deteriorated after eating maggi  vishal mega mart fined lakhs
      Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ...
    • bumper increase in sales of passenger cars  motorcycles scooters
      ਯਾਤਰੀ ਕਾਰਾਂ ਦੀ ਥੋਕ ਵਿਕਰੀ ’ਚ 26 ਫੀਸਦੀ ਦਾ ਬੰਪਰ ਵਾਧਾ, ਮੋਟਰਸਾਈਕਲ-ਸਕੂਟਰਾਂ...
    • thousands of pumps inspected to check the quality of petrol and diesel
      ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ...
    • strict on advertisements made with ai asci releases draft rules will apply
      AI ਨਾਲ ਬਣੇ ਇਸ਼ਤਿਹਾਰਾਂ 'ਤੇ ਸਖ਼ਤੀ: ASCI ਨੇ ਜਾਰੀ ਕੀਤਾ ਡਰਾਫਟ, ਕੰਟੈਂਟ 'ਤੇ...
    • idbi bank finds foreign buyer  deal with canadian company
      IDBI ਬੈਂਕ ਨੂੰ ਮਿਲਿਆ ਵਿਦੇਸ਼ੀ ਖਰੀਦਦਾਰ, ਕੈਨੇਡੀਅਨ ਕੰਪਨੀ ਨਾਲ ਸੌਦਾ 53,000...
    • shwini vaishnav announced eight structural reforms under sudhar express
      ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਸੁਧਾਰ ਐਕਸਪ੍ਰੈਸ ਦੇ ਤਹਿਤ ਅੱਠ ਢਾਂਚਾਗਤ ਸੁਧਾਰਾਂ...
    • now cylinders will be available even without lpg connection
      ਹੁਣ ਬਿਨਾਂ LPG ਕਨੈਕਸ਼ਨ ਦੇ ਵੀ ਮਿਲੇਗਾ ਗੈਸ ਸਿਲੰਡਰ, ਸ਼ੁਰੂ ਹੋਈ ਨਵੀਂ ਸਹੂਲਤ,...
    • banks will be closed for 2 consecutive days on july 16 and 17
      16 ਤੇ 17 ਜੁਲਾਈ ਨੂੰ ਲਗਾਤਾਰ 2 ਦਿਨ ਬੰਦ ਰਹਿਣਗੇ Bank, ਜਾਣੋ ਕਿੱਥੇ ਤੇ ਕਿਉਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +