Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, FEB 10, 2026

    6:51:37 PM

  • bikram majithia in beas

    ਵੱਡੀ ਖ਼ਬਰ: ਡੇਰਾ ਬਿਆਸ ਪਹੁੰਚੇ ਬਿਕਰਮ ਸਿੰਘ ਮਜੀਠੀਆ

  • aap spent crores of rupees from punjab treasury giani harpreet singh

    'ਆਪ' ਨੇ ਮੁੰਬਈ ਨਿਗਮ ਚੋਣਾਂ ਲਈ ਪੰਜਾਬ ਦੇ ਖ਼ਜ਼ਾਨੇ...

  • during wedding season will gold prices break records again

    ਵਿਆਹਾਂ ਦੇ ਸੀਜ਼ਨ 'ਚ ਪਰੇਸ਼ਾਨ ਖ਼ਰੀਦਦਾਰ; ਕੀ ਫਿਰ...

  • general manoj mukund naravane book

    ਕਿਤਾਬ ਵਿਵਾਦ 'ਚ ਜਨਰਲ ਨਰਵਣੇ ਦਾ ਪਹਿਲਾ ਬਿਆਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • Gold-Silver Price : ਸਸਤਾ ਹੋਏ ਸੋਨਾ-ਚਾਂਦੀ, ਜਾਣੋ ਕਿੰਨੇ ਹੋਏ ਭਾਅ

BUSINESS News Punjabi(ਵਪਾਰ)

Gold-Silver Price : ਸਸਤਾ ਹੋਏ ਸੋਨਾ-ਚਾਂਦੀ, ਜਾਣੋ ਕਿੰਨੇ ਹੋਏ ਭਾਅ

  • Edited By Harinder Kaur,
  • Updated: 27 Sep, 2024 12:28 PM
New Delhi
gold silver price gold silver has become cheaper
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਹਫਤੇ ਦੇ ਆਖਰੀ ਕਾਰੋਬਾਰੀ ਦਿਨ ਸ਼ੁੱਕਰਵਾਰ 27 ਸਤੰਬਰ ਨੂੰ ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦੇਖੀ ਗਈ। ਖਬਰ ਲਿਖੇ ਜਾਣ ਤੱਕ ਸੋਨਾ ਵਾਇਦਾ ਮੁੱਲ 0.04 ਫੀਸਦੀ ਦੀ ਗਿਰਾਵਟ ਨਾਲ 76,220 ਰੁਪਏ ਪ੍ਰਤੀ 10 ਗ੍ਰਾਮ ਜਦਕਿ ਚਾਂਦੀ ਦੀ ਕੀਮਤ 0.39 ਫੀਸਦੀ ਦੀ ਗਿਰਾਵਟ ਨਾਲ 92,301 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਕਾਰੋਬਾਰ ਕਰ ਰਹੀ ਸੀ।

ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ 'ਚ ਨਰਮੀ 

ਅੱਜ ਕੌਮਾਂਤਰੀ ਬਾਜ਼ਾਰ 'ਚ ਸੋਨੇ ਦੀਆਂ ਕੀਮਤਾਂ 'ਚ ਵਾਧੇ ਨਾਲ ਸ਼ੁਰੂਆਤ ਹੋਈ। ਪਰ ਬਾਅਦ ਵਿੱਚ ਇਸ ਦੀਆਂ ਕੀਮਤਾਂ ਡਿੱਗ ਗਈਆਂ। ਚਾਂਦੀ ਦੀ ਕੀਮਤ ਗਿਰਾਵਟ ਨਾਲ ਖੁੱਲ੍ਹੀ। ਕਾਮੈਕਸ 'ਤੇ ਸੋਨਾ 2,695.10 ਡਾਲਰ ਪ੍ਰਤੀ ਔਂਸ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 2,694.90 ਡਾਲਰ ਪ੍ਰਤੀ ਔਂਸ ਸੀ। ਲਿਖਣ ਦੇ ਸਮੇਂ, ਇਹ 3.30 ਡਾਲਰ ਦੀ ਗਿਰਾਵਟ ਦੇ ਨਾਲ 2,691.60 ਡਾਲਰ ਪ੍ਰਤੀ ਔਂਸ ਦੀ ਕੀਮਤ 'ਤੇ ਵਪਾਰ ਕਰ ਰਿਹਾ ਸੀ।

ਕਾਮੈਕਸ 'ਤੇ ਚਾਂਦੀ ਦਾ ਫਿਊਚਰਜ਼ 32.31 ਡਾਲਰ 'ਤੇ ਖੁੱਲ੍ਹਿਆ, ਪਿਛਲੀ ਬੰਦ ਕੀਮਤ 32.34 ਡਾਲਰ ਸੀ। ਖ਼ਬਰ ਲਿਖੇ ਜਾਣ ਤੱਕ ਇਹ 0.12 ਡਾਲਰ ਦੀ ਗਿਰਾਵਟ ਨਾਲ 32.22 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ।

ਇਸ ਹਫਤੇ ਸੋਨਾ ਹੁਣ ਤੱਕ 1,313 ਰੁਪਏ ਹੋ ਗਿਆ ਮਹਿੰਗਾ

ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ ਵੀਰਵਾਰ ਨੂੰ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 158 ਰੁਪਏ ਵਧ ਕੇ 75,406 ਰੁਪਏ ਹੋ ਗਈ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਇਸ ਦੀ ਕੀਮਤ 75,248 ਰੁਪਏ ਪ੍ਰਤੀ ਦਸ ਗ੍ਰਾਮ ਸੀ। ਇਸ ਹਫਤੇ ਹੁਣ ਤੱਕ ਸੋਨਾ 1,313 ਰੁਪਏ ਮਹਿੰਗਾ ਹੋ ਗਿਆ ਹੈ।

ਚਾਂਦੀ ਵੀ 87 ਰੁਪਏ ਹੋ ਗਈ ਮਹਿੰਗੀ

ਅੱਜ ਚਾਂਦੀ ਦੀ ਕੀਮਤ 'ਚ ਵੀ ਵਾਧਾ ਦੇਖਿਆ ਗਿਆ। ਇਹ 87 ਰੁਪਏ ਮਹਿੰਗਾ ਹੋ ਕੇ 90,817 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਿਆ। ਇਸ ਤੋਂ ਪਹਿਲਾਂ ਚਾਂਦੀ 90,730 ਰੁਪਏ 'ਤੇ ਸੀ। ਇਸ ਸਾਲ ਚਾਂਦੀ 29 ਮਈ ਨੂੰ 94,280 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈ ਹੈ।

ਸਾਲ ਦੇ ਅੰਤ ਤੱਕ ਸੋਨਾ 78 ਹਜ਼ਾਰ ਰੁਪਏ ਤੱਕ ਜਾ ਸਕਦਾ ਹੈ

ਐੱਚ.ਡੀ.ਐੱਫ.ਸੀ. ਸਕਿਓਰਿਟੀਜ਼ ਦੇ ਕਮੋਡਿਟੀ ਅਤੇ ਕਰੰਸੀ ਮੁਖੀ ਅਨੁਜ ਗੁਪਤਾ ਦੇ ਮੁਤਾਬਕ ਆਉਣ ਵਾਲੇ ਦਿਨਾਂ 'ਚ ਸੋਨੇ ਅਤੇ ਚਾਂਦੀ 'ਚ ਵਾਧਾ ਦੇਖਿਆ ਜਾ ਸਕਦਾ ਹੈ। ਇਸ ਸਾਲ ਸੋਨਾ 78 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਤੱਕ ਜਾ ਸਕਦਾ ਹੈ। ਚਾਂਦੀ ਦੀ ਕੀਮਤ ਵੀ 1 ਲੱਖ ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਸਕਦੀ ਹੈ।

  • Gold
  • Silver
  • Price
  • 27 September 2024
  • ਸੋਨਾ
  • ਚਾਂਦੀ
  • ਕੀਮਤ
  • 27 ਸਤੰਬਰ 2024

ਆਟੋ ਅਤੇ ਮੈਟਲਸ ਸਟਾਕਸ ’ਚ ਖਰੀਦਦਾਰੀ ਕਾਰਨ ਰਿਕਾਰਡ ਹਾਈ ’ਤੇ ਸੈਂਸੈਕਸ-ਨਿਫਟੀ

NEXT STORY

Stories You May Like

  • gold silver price today
    Gold-Silver Price: ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਛਾਲ! ਚੈਕ ਕਰੋ ਅੱਜ ਦਾ ਰੇਟ
  • big jump in gold and silver prices  know how much the prices
    Gold-Silver ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਕਿੰਨੇ ਵਧੇ ਕੀਮਤੀ ਧਾਤਾਂ ਦੇ ਭਾਅ
  • gold and silver prices plunge from record highs
    ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ; ਜਾਣੋ ਕਿੰਨੇ ਹੋਏ ਭਾਅ
  • silver rises by rs 10 000  know the prices of 24 22 18k gold
    Gold-Silver ਦੀਆਂ ਕੀਮਤਾਂ ਨੂੰ ਲੱਗੀ ਅੱਗ : ਚਾਂਦੀ 10,000 ਰੁਪਏ ਚੜ੍ਹੀ, ਜਾਣੋ 24-22-18K ਸੋਨੇ ਦੇ ਭਾਅ
  • gold silver price
    ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦੇ ਭਾਅ
  • gold  silver  record  price
    ਸੋਨੇ-ਚਾਂਦੀ ਨੇ ਤੋੜ ਦਿੱਤੇ ਰਿਕਾਰਡ, 25,000 ਰੁਪਏ ਵਧ ਗਿਆ ਰੇਟ, ਜਾਣੋ ਅੱਜ ਦੇ ਭਾਅ
  • gold silver prices sharply  is this the right time to invest
    Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਕੀ ਨਿਵੇਸ਼ ਦਾ ਇਹ ਸਹੀ ਸਮਾਂ ਹੈ ਜਾਂ ਅਜੇ ਹੋਰ ਡਿੱਗਣਗੇ ਭਾਅ?
  • gold silver price hike
    ਰਾਤੋ-ਰਾਤ ਮਹਿੰਗਾ ਹੋਇਆ Gold-Silver, 20 ਹਜ਼ਾਰ ਰੁਪਏ ਤੱਕ ਵਧੀਆਂ ਕੀਮਤਾਂ
  • partap singh bajwa big statement
    ਬਾਜਵਾ ਨੇ ਜਤਾਈ ਚਿੰਤਾ, ਕਿਹਾ-ਵਿਸ਼ਵ ਪੱਧਰੀ ਕਾਰਪੋਰੇਟ ਕੰਪਨੀਆਂ ਦੇ ਕੰਟਰੋਲ ਹੇਠ...
  • sukhpal khaira raises questions on mann government s education revolution
    ਖਹਿਰਾ ਨੇ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਦੀ ਕੀਤੀ ਨਿਖੇਧੀ! 'ਆਪ' ਦੀ 'ਸਿੱਖਿਆ...
  • punjab weather issued rain
    ਪੰਜਾਬ 'ਚ ਇਸ ਦਿਨ ਪਵੇਗਾ ਮੀਂਹ! ਮੌਸਮ ਦੀ ਨਵੀਂ ਅਪਡੇਟ ਜਾਰੀ, 14 ਤਾਰੀਖ਼ ਤੱਕ...
  • major accident on punjab s national highway 3 youths die in horrific accident
    ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ!  3 ਨੌਜਵਾਨਾਂ ਦੀ ਭਿਆਨਕ ਮੌਤ,...
  • peoples protest in latifpura jalandhar
    ਲਤੀਫ਼ਪੁਰਾ 'ਚ ਭੱਖਿਆ ਮਾਹੌਲ! ਟੈਂਕੀ 'ਤੇ ਚੜ੍ਹ ਗਈਆਂ ਬੀਬੀਆਂ, ਸਰਕਾਰ ਨੂੰ...
  • parkash purb sri guru ravidass maharaj ji at dera sachkhand ballan
    ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼...
  • pargat singh s sharp attack on cm mann
    ਅਧਿਆਪਕ ਦਾ ਪੁੱਤ ਹੋ ਕੇ ਅਧਿਆਪਕਾਂ 'ਤੇ ਕਰਵਾ ਰਿਹਾ ਲਾਠੀਚਾਰਜ, ਪਰਗਟ ਸਿੰਘ ਦਾ CM...
  • tajinder singh nijjar  secretary general youth wing shiromani akali dal
    ਮਾਨ ਸਰਕਾਰ ਨੇ ਪੰਜਾਬ ’ਚ ਬਣਾ ਕੇ ਰੱਖ ’ਤੇ ਐਮਰਜੰਸੀ ਵਾਲੇ ਹਾਲਾਤ : ਤਜਿੰਦਰ ਸਿੰਘ...
Trending
Ek Nazar
another big player out of the t20 world cup

ਇਕ ਹੋਰ ਧਾਕੜ ਖਿਡਾਰੀ T20 ਵਰਲਡ ਕੱਪ 'ਚੋਂ ਹੋਇਆ ਬਾਹਰ, ਰਿਪਲੇਸਮੈਂਟ ਦਾ ਹੋਇਆ...

t20 world cup 2026 india vs pakistan match

T20 World Cup 'ਚ ਹੁਣ ਇੱਕ ਨਹੀਂ ਸਗੋਂ 2 ਵਾਰ ਭਿੜਨਗੇ ਭਾਰਤ-ਪਾਕਿਸਤਾਨ!

schools mobile phone ban from 1 march sop issued soon

1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ! ਇਸ ਸੂਬੇ ਦੀ ਸਰਕਾਰ ਨੇ ਕਰ'ਤਾ ਵੱਡਾ...

pakistan set to deport 20 000 afghan refugees

20,000 ਸ਼ਰਨਾਰਥੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਤਿਆਰੀ! US ਜਾਣ ਦੀ ਕਰ ਰਹੇ ਸਨ...

how much loan can you get for 10 grams of gold

10 ਗ੍ਰਾਮ Gold 'ਤੇ ਕਿੰਨਾ Loan ਲੈ ਸਕਦੇ ਹੋ? ਆਸਾਨ ਭੁਗਤਾਨ ਨਾਲ ਮਿਲਣਗੀਆਂ ਕਈ...

mahakumbh s viral girl monalisa to launch film trailer in prayagraj

ਸਾਦਗੀ ਨੇ ਬਣਾਇਆ ਸਟਾਰ! ਮਹਾਕੁੰਭ ਦੀ 'ਮੋਨਾਲੀਸਾ' ਬਣੀ ਅਦਾਕਾਰਾ, ਅੱਜ ਲਾਂਚ...

famous actor passes away

ਫਿਲਮ ਜਗਤ 'ਚ ਪਸਰਿਆ ਮਾਤਮ, ਛੋਟੀ ਉਮਰੇ ਵੱਡਾ ਨਾਮ ਕਮਾਉਣ ਵਾਲੇ ਅਦਾਕਾਰ ਨੇ ਛੱਡੀ...

madan chauhan ex minister attack

ਵੱਡੀ ਖ਼ਬਰ : ਸਾਬਕਾ ਮੰਤਰੀ ਮਦਨ ਚੌਹਾਨ 'ਤੇ ਜਾਨਲੇਵਾ ਹਮਲਾ, ਵਾਲ-ਵਾਲ ਬਚੀ ਜਾਨ

govinda responds to wife sunita ahuja s claims

ਪਤਨੀ ਦੇ 'Extra-Marital Affair' ਦੇ ਦਾਅਵਿਆਂ 'ਤੇ ਗੋਵਿੰਦਾ ਨੇ ਤੋੜੀ ਚੁੱਪ,...

sunny deol and preity zinta s film lahore 1947 will release in august

22 ਸਾਲਾਂ ਬਾਅਦ ਦਰਸ਼ਕਾਂ 'ਤੇ ਜਾਦੂ ਬਿਖੇਰਨ ਆ ਰਹੇ ਸੰਨੀ ਤੇ ਪ੍ਰੀਤੀ ! 'ਲਾਹੌਰ...

chocolate  sundi  market  shop

5 ਰੁਪਏ ਵਾਲੀ ਚਾਕਲੇਟ 'ਚੋਂ ਨਿਕਲੀ ਸੁੰਡੀ ! ਬੱਚੇ ਨੂੰ 'ਚੀਜੀ' ਦਿਵਾਉਣ ਵੇਲੇ...

heavy rainfall is expected for the next 3 days

ਅਗਲੇ 3 ਦਿਨ ਪਏਗਾ ਜ਼ਬਰਦਸਤ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

digital fraud  supreme court  robbery  scam

ਡਿਜੀਟਲ ਧੋਖਾਦੇਹੀ 'ਚ ਸੁਪਰੀਮ ਕੋਰਟ ਸਖ਼ਤ, ਕਿਹਾ- 54,000 ਕਰੋੜ ਰੁਪਏ ਦਾ ਘਪਲਾ...

former hong kong media tycoon jimmy lai sentenced

ਚੀਨ ਦੇ ਸਖ਼ਤ ਆਲੋਚਕ ਤੇ ਮੀਡੀਆ ਦਿੱਗਜ ਜਿਮੀ ਲਾਈ ਨੂੰ 20 ਸਾਲ ਦੀ ਕੈਦ

four people died in morocco storm marta

ਮੀਂਹ-ਹੜ੍ਹ ਕਾਰਨ 4 ਲੋਕਾਂ ਦੀ ਮੌਤ ਤੇ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ!...

famous actress looking for love again after 7 years of divorce

ਤਲਾਕ ਦੇ 7 ਸਾਲਾਂ ਬਾਅਦ ਮੁੜ ਪਿਆਰ ਦੀ ਭਾਲ 'ਚ ਮਸ਼ਹੂਰ ਅਦਾਕਾਰਾ, ਕਿਹਾ- "ਮੈਂ...

iron rods smash into car on road in viral video

ਅਚਾਨਕ ਸ਼ੀਸ਼ੇ ਤੋੜ ਗੱਡੀ 'ਚ ਜਾ ਵੜੇ ਲੋਹੇ ਦੇ ਸਰੀਏ! ਸੜਕ ਵਿਚਾਲੇ ਲੈ ਗਿਆ...

tiger shroff s sister krishna falls in love

ਟਾਈਗਰ ਸ਼ਰਾਫ਼ ਦੀ ਲਾਡਲੀ ਭੈਣ ਨੂੰ ਹੋ ਗਿਆ ਪਿਆਰ! ਅਫਗਾਨੀ MMA ਫਾਈਟਰ ਨੂੰ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • how much loan can you get for 10 grams of gold
      10 ਗ੍ਰਾਮ Gold 'ਤੇ ਕਿੰਨਾ Loan ਲੈ ਸਕਦੇ ਹੋ? ਆਸਾਨ ਭੁਗਤਾਨ ਨਾਲ ਮਿਲਣਗੀਆਂ ਕਈ...
    • ed again issues summons to anil ambani his wife tina ambani
      ED ਨੇ ਅਨਿਲ ਅੰਬਾਨੀ, ਉਨ੍ਹਾਂ ਦੀ ਪਤਨੀ ਟੀਨਾ ਅੰਬਾਨੀ ਨੂੰ ਫਿਰ ਜਾਰੀ ਕੀਤਾ ਸੰਮਨ,...
    • india  s economy will be the fastest growing   moody  s
      ਜੀ-20 ਦੇਸ਼ਾਂ ’ਚ ਸਭ ਤੋਂ ਤੇਜ਼ ਦੌੜ ਲਾਏਗੀ ਭਾਰਤ ਦੀ ਇਕਾਨਮੀ, ਮੂਡੀਜ਼
    • indian rupee falls 11 paise against usd
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 11 ਪੈਸੇ ਡਿੱਗਾ
    • stock market rise sensex rises 247 points nifty rises 80 points
      ਸ਼ੇਅਰ ਬਾਜ਼ਾਰ 'ਚ ਲਗਾਤਾਰ ਤੀਜੇ ਸੈਸ਼ਨ 'ਚ ਵਾਧਾ ਜਾਰੀ, ਸੈਂਸੈਕਸ 247 ਤੇ ਨਿਫਟੀ...
    • silver prices fall sharply  gold also becomes cheaper
      ਗਹਿਣੇ ਖ਼ਰੀਦਣ ਵਾਲਿਆਂ ਲਈ ਰਾਹਤ : ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਸੋਨਾ...
    • one night  s rent in delhi is 32 lakhs
      ਦਿੱਲੀ ’ਚ ਇਕ ਰਾਤ ਦਾ ਕਿਰਾਇਆ 32 ਲੱਖ! AI ਸਮਿਟ ਦੇ ਅੱਗੇ ਵੈਲੇਨਟਾਈਨ ਡੇ ਵੀ ਪਿਆ...
    • petrol and diesel prices may increase
      Petrol-Diesel ਦੇ ਵਧਣਗੇ ਰੇਟ! ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਕੀਮਤ ਚੁਕਾਏਗਾ...
    • railway passengers will now get hot food on the train seat itself irctc
      ਯਾਤਰੀਆਂ ਨੂੰ ਹੁਣ ਟ੍ਰੇਨ ਦੀ ਸੀਟ 'ਤੇ ਹੀ ਮਿਲੇਗਾ ਗਰਮਾ-ਗਰਮ ਖਾਣਾ, IRCTC ਨੇ...
    • after gold silver copper prices to increase by 35 in 2025
      Gold-Silver ਤੋਂ ਬਾਅਦ ਹੁਣ 'ਲਾਲ ਸੋਨੇ' ਦੀ ਵਧੀ ਚਮਕ: 2025 'ਚ 35% ਵਧੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +