ਨਵੀਂ ਦਿੱਲੀ—ਦਿੱਲੀ ਸਰਾਫਾ ਬਾਜ਼ਾਰ ਤਿਓਹਾਰੀ ਮੰਗ ਆਉਣ ਨਾਲ ਸ਼ਨੀਵਾਰ ਨੂੰ ਸੋਨਾ 250 ਰੁਪਏ ਚਮਕ ਕੇ ਕਰੀਬ ਤਿੰਨ ਹਫਤੇ ਦੇ ਸਭ ਤੋਂ ਉੱਚੇ ਪੱਧਰ 39,220 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ ਹੈ। ਵਿਦੇਸ਼ਾਂ 'ਚ ਹਫਤਾਵਾਰ 'ਤੇ ਰਹੀ ਗਿਰਾਵਟ ਦੇ ਬਾਵਜੂਦ ਸਥਾਨਕ ਬਾਜ਼ਾਰ 'ਚ ਪੀਲੀ ਧਾਤੂ 'ਚ ਲਗਾਤਾਰ ਦੂਜੇ ਦਿਨ ਤੇਜ਼ੀ ਦੇਖੀ ਗਈ। ਚਾਂਦੀ ਵੀ 75 ਰੁਪਏ ਦੀ ਮਜ਼ਬੂਤੀ ਦੇ ਨਾਲ 46,325 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਹੈ।
ਜੇਕਰ ਤੁਸੀਂ ਆਪਣੇ EPFO ਖਾਤੇ ਦੀ ਪੁੱਛ-ਪੜਤਾਲ ਨਹੀਂ ਕਰ ਰਹੇ ਤਾਂ ਹੋ ਜਾਓ ਸਾਵਧਾਨ
NEXT STORY