Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, FEB 01, 2026

    11:28:22 AM

  • nirmala sitharaman budget 2026 start

    Budget 2026: ਅਸੀਂ ਇੰਡੀਆ ਸੈਮੀਕੰਡਕਟਰ ਮਿਸ਼ਨ 2.0...

  • jalandhar on high alert completely sealed

    High Alert 'ਤੇ ਜਲੰਧਰ! ਪੂਰੀ ਤਰ੍ਹਾਂ ਕੀਤਾ ਸੀਲ,...

  • sukhjinder randhawa s big statement on madam sidhu leaving congress

    ਮੈਡਮ ਸਿੱਧੂ ਦੇ ਕਾਂਗਰਸ ਛੱਡਣ 'ਤੇ ਸੁਖਜਿੰਦਰ...

  • punjab  politics  bjp

    ਪੰਜਾਬ ਲਈ ਅੱਜ ਵੱਡਾ ਦਿਨ, ਹੋਣ ਜਾ ਰਹੇ ਵੱਡੇ ਐਲਾਨ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Mumbai
  • ਮੰਦੀ ਦੇ ਦੌਰ 'ਚ ਧਨਤੇਰਸ 'ਤੇ ਵਿਕ ਗਿਆ ਇੰਨੇ ਕਰੋੜਾਂ ਰੁਪਏ ਦਾ ਸੋਨਾ

BUSINESS News Punjabi(ਵਪਾਰ)

ਮੰਦੀ ਦੇ ਦੌਰ 'ਚ ਧਨਤੇਰਸ 'ਤੇ ਵਿਕ ਗਿਆ ਇੰਨੇ ਕਰੋੜਾਂ ਰੁਪਏ ਦਾ ਸੋਨਾ

  • Updated: 13 Nov, 2020 09:35 PM
Mumbai
gold worth rs 20 000 crore sold on dhanteras
  • Share
    • Facebook
    • Tumblr
    • Linkedin
    • Twitter
  • Comment

ਮੁੰਬਈ— ਧਨਤੇਰਸ ਦੇ ਸ਼ੁੱਭ ਮੌਕੇ 'ਤੇ ਇਸ ਸਾਲ ਸੋਨੇ ਦੀ ਵਿਕਰੀ ਪਿਛਲੇ ਸਾਲ ਨਾਲੋਂ 30 ਫ਼ੀਸਦੀ ਵੱਧ ਰਹੀ। ਭਾਰਤੀ ਸਰਾਫ਼ਾ ਅਤੇ ਜਿਊਲਰ ਸੰਗਠਨ (ਆਈ. ਬੀ. ਜੇ. ਏ.) ਅਨੁਸਾਰ 2020 'ਚ ਤਿਉਹਾਰ ਦੌਰਾਨ ਲੋਕਾਂ ਨੇ 20,000 ਕਰੋੜ ਰੁਪਏ ਦਾ ਸੋਨਾ ਖ਼ਰੀਦਿਆ।

ਆਈ. ਬੀ. ਜੇ. ਏ. ਦੇ ਅੰਕੜਿਆਂ ਅਨੁਸਾਰ, ਇਸ ਸਾਲ ਦੇਸ਼ ਭਰ 'ਚ ਧਨਤੇਰਸ 'ਤੇ ਸੋਨੇ ਦੀ ਵਿਕਰੀ ਤਕਰੀਬਨ 40 ਟਨ ਰਹੀ, ਜਿਸ ਦੀ ਕੀਮਤ ਲਗਭਗ 20,000 ਕਰੋੜ ਰੁਪਏ ਹੈ। ਆਈ. ਬੀ. ਜੇ. ਏ. ਦੇ ਕੌਮੀ ਸਕੱਤਰ ਸੁਰੇਂਦਰ ਮਹਿਤਾ ਨੇ ਦੱਸਿਆ ਕਿ ਪਿਛਲੇ ਸਾਲ ਸੋਨੇ ਦੀ ਵਿਕਰੀ ਤਕਰੀਬਨ 12,000 ਕਰੋੜ ਰੁਪਏ ਸੀ। ਇਸ ਸਾਲ ਇਹ ਅੰਕੜਾ ਵੱਧ ਕੇ 20,000 ਕਰੋੜ ਰੁਪਏ ਹੋ ਗਿਆ ਹੈ।

ਮਹਿਤਾ ਨੇ ਕਿਹਾ, “ਪਿਛਲੇ ਸਾਲ ਤਕਰੀਬਨ 30 ਟਨ ਸੋਨਾ ਵਿਕਿਆ ਸੀ। ਇਸ ਸਾਲ ਇਸ ਦੀ ਵਿਕਰੀ ਤਕਰੀਬਨ 40 ਟਨ ਰਹੀ।''

ਇਹ ਵੀ ਪੜ੍ਹੋ- USA ਦੀ ਗੁਪਤ ਰਿਪੋਰਟ 'ਚ ਖ਼ੁਲਾਸਾ, ਦੁਨੀਆ ਦੀ ਤਬਾਹੀ ਦਾ ਹਥਿਆਰ ਜੁਟਾ ਰਿਹੈ ਚੀਨ

ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਜਿੱਥੇ ਸੋਨੇ ਦੀ ਵਿਕਰੀ 30 ਤੋਂ 35 ਫ਼ੀਸਦੀ ਵਧੀ ਹੈ, ਉੱਥੇ ਹੀ ਕੀਮਤਾਂ 'ਚ ਲਗਭਗ 70 ਫ਼ੀਸਦੀ ਦਾ ਵਾਧਾ ਹੋਇਆ ਹੈ। ਮਹਿਤਾ ਨੇ ਕਿਹਾ ਕਿ ਇਸ ਵਾਰ ਧਨਤੇਰਸ 'ਤੇ ਸੋਨੇ ਦੀ ਵਿਕਰੀ 'ਚ ਵਾਧੇ ਦਾ ਸਭ ਤੋਂ ਵੱਡਾ ਕਾਰਨ ਪਿਛਲੇ ਅੱਠ ਮਹੀਨਿਆਂ ਤੋਂ ਗਹਿਣਿਆਂ ਦੀ ਵਿਕਰੀ 'ਚ ਕਮੀ ਹੈ, ਜਿਸ ਕਾਰਨ ਮੰਗ 'ਚ ਤੇਜ਼ੀ ਆਈ। ਉਨ੍ਹਾਂ ਕਿਹਾ ਕਿ ਤਾਲਾਬੰਦੀ ਦੌਰਾਨ ਲੋਕ ਸੋਨੇ ਦੇ ਗਹਿਣਿਆਂ ਨੂੰ ਨਹੀਂ ਖ਼ਰੀਦ ਸਕੇ ਕਿਉਂਕਿ ਬਾਜ਼ਾਰ ਬੰਦ ਸੀ। ਹੁਣ ਵਿਆਹ ਦੇ ਮੌਸਮ ਦੇ ਮੱਦੇਨਜ਼ਰ ਲੋਕ ਧਨਤੇਰਸ ਦੇ ਮੌਕੇ 'ਤੇ ਸੋਨੇ ਅਤੇ ਚਾਂਦੀ ਦੀ ਖ਼ਰੀਦ ਦਾ ਇੰਤਜ਼ਾਰ ਕਰ ਰਹੇ ਸਨ। ਇਸ ਤੋਂ ਇਲਾਵਾ ਸੋਨੇ ਦੀ ਕੀਮਤ 56,000 ਰੁਪਏ ਦੇ ਉੱਚ ਪੱਧਰ ਨੂੰ ਛੂਹਣ ਤੋਂ ਬਾਅਦ ਥੋੜ੍ਹੀ ਜਿਹੀ ਹੇਠਾਂ ਆ ਗਈ ਹੈ ਅਤੇ ਕੋਰੋਨਾ ਕਾਰਨ ਕੀਮਤ ਫਿਰ ਵਧਣ ਦੀ ਸੰਭਾਵਨਾ ਹੈ, ਜਿਸ ਕਾਰਨ ਲੋਕਾਂ ਨੇ ਇਸ ਸਮੇਂ ਸੋਨੇ ਦੀ ਖਰੀਦ ਕੀਤੀ ਹੈ।

ਮਹਿਤਾ ਨੇ ਕਿਹਾ ਕਿ ਇਸ ਸਾਲ ਦੇਸ਼ 'ਚ ਧਨਤੇਰਸ ਦੋ ਦਿਨ ਮਨਾਇਆ ਗਿਆ, ਜਿਸ ਨਾਲ ਲੋਕਾਂ ਨੂੰ ਖ਼ਰੀਦ ਲਈ ਵਧੇਰੇ ਸਮਾਂ ਮਿਲਿਆ। ਆਈ. ਬੀ. ਜੇ. ਏ. ਅਨੁਸਾਰ, ਸ਼ੁੱਕਰਵਾਰ ਨੂੰ 24 ਕੈਰੇਟ ਸੋਨੇ ਦੀ ਔਸਤ ਕੀਮਤ 50,849 ਰੁਪਏ ਪ੍ਰਤੀ 10 ਗ੍ਰਾਮ ਰਹੀ। 22 ਕੈਰੇਟ ਦੀ ਕੀਮਤ 50,645 ਰੁਪਏ ਪ੍ਰਤੀ 10 ਗ੍ਰਾਮ ਸੀ।

  • Gold
  • Dhanteras
  • jewellers
  • ਸੋਨਾ
  • ਧਨਤੇਰਸ
  • ਜਿਊਲਰ

ਬਾਬਾ ਰਾਮਦੇਵ ਦੀ ਪਤੰਜਲੀ ਆਯੁਰਵੇਦ ਨੂੰ 400 ਕਰੋੜ ਰੁਪਏ ਤੋਂ ਵੱਧ ਦਾ ਮੁਨਾਫ਼ਾ

NEXT STORY

Stories You May Like

  • gold silver crash
    ਮੂਧੇ ਮੂੰਹ ਡਿੱਗੇ ਸੋਨਾ-ਚਾਂਦੀ ਦੇ ਭਾਅ! Budget ਤੋਂ ਪਹਿਲਾਂ 85 ਹਜ਼ਾਰ ਰੁਪਏ ਘੱਟ ਗਿਆ ਰੇਟ
  • dri  meat grinder machine  gold  export
    DRI ਦੀ ਵੱਡੀ ਕਾਰਵਾਈ: ਮੀਟ ਗ੍ਰਾਈਂਡਰ ਮਸ਼ੀਨ 'ਚੋਂ 2.89 ਕਰੋੜ ਰੁਪਏ ਦਾ ਸੋਨਾ ਬਰਾਮਦ
  • bloody murder  scooter rider  s nose and mouth cut off
    ਖ਼ੂਨੀ ਡੋਰ ਦਾ ਕਹਿਰ: ਸਕੂਟਰ ਸਵਾਰ ਨੌਜਵਾਨ ਦਾ ਨੱਕ ਤੇ ਮੂੰਹ ਕੱਟਿਆ ਗਿਆ, ਲੱਗੇ 20 ਟਾਂਕੇ
  • heroin worth crores of rupees seized with drone near border
    ਸਰਹੱਦ ਨੇੜੇ ਡਰੋਨ ਦੇ ਨਾਲ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ
  • silver rose by rs 8 000 as soon as the market opened  gold also jumped
    ਬਾਜ਼ਾਰ ਖੁੱਲ੍ਹਦੇ ਹੀ 8,000 ਰੁਪਏ ਚੜ੍ਹੀ ਚਾਂਦੀ, ਸੋਨਾ ਵੀ ਉਛਲਿਆ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ
  • gold  silver  record  price
    ਸੋਨੇ-ਚਾਂਦੀ ਨੇ ਤੋੜ ਦਿੱਤੇ ਰਿਕਾਰਡ, 25,000 ਰੁਪਏ ਵਧ ਗਿਆ ਰੇਟ, ਜਾਣੋ ਅੱਜ ਦੇ ਭਾਅ
  • australian open  yuki bhambri reaches third round
    ਆਸਟ੍ਰੇਲੀਅਨ ਓਪਨ: ਯੁਕੀ ਭਾਂਬਰੀ ਤੀਜੇ ਦੌਰ 'ਚ ਪਹੁੰਚੇ
  • ludhiana accountant fraud
    ਲੁਧਿਆਣਾ ਦੇ ਮਸ਼ਹੂਰ ਜਵੈਲਰ ਨਾਲ ਕਰੋੜਾਂ ਦੀ ਹੇਰਾਫ਼ੇਰੀ ਕਰ ਗਿਆ ਅਕਾਊਂਟੈਂਟ
  • jalandhar on high alert completely sealed
    High Alert 'ਤੇ ਜਲੰਧਰ! ਪੂਰੀ ਤਰ੍ਹਾਂ ਕੀਤਾ ਸੀਲ, ਸੁਰੱਖਿਆ ਦੇ ਸਖ਼ਤ ਪ੍ਰਬੰਧ
  • punjab  politics  bjp
    ਪੰਜਾਬ ਲਈ ਅੱਜ ਵੱਡਾ ਦਿਨ, ਹੋਣ ਜਾ ਰਹੇ ਵੱਡੇ ਐਲਾਨ
  • pm narendra modi visit jalandhar
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਸੱਚਖੰਡ ਬੱਲਾਂ ’ਚ ਅੱਜ ਹੋਣਗੇ ਨਤਮਸਤਕ
  • big forecast for 4 days in punjab
    ਪੰਜਾਬ 'ਚ 1, 2, 3 ਤੇ 4 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਪੜ੍ਹੋ ਮੌਸਮ ਵਿਭਾਗ ਦੀ...
  • sukhbir singh badal greets padma shri vijay kumar chopra on his 94th birthday
    ਪਦਮ ਸ਼੍ਰੀ ਵਿਜੇ ਕੁਮਾਰ ਚੋਪੜਾ ਦੇ ਜਨਮ ਦਿਨ 'ਤੇ ਸੁਖਬੀਰ ਬਾਦਲ ਨੇ ਦਿੱਤੀਆਂ...
  • one arrested for firing in front of vishal hospital
    ਵਿਸ਼ਾਲ ਹਸਪਤਾਲ ਦੇ ਸਾਹਮਣੇ ਫਾਇਰਿੰਗ ਕਰਨ ਵਾਲੇ 2 ਮੋਟਰਸਾਈਕਲ ਸਵਾਰਾਂ ਵਿਚੋਂ ਇਕ...
  • sri guru ravidass maharaj ji shobha yatra in jalandhar 649th parkash purab
    ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੈਕਾਰਿਆਂ ਨਾਲ ਗੂੰਜਿਆ ਜਲੰਧਰ, ਪੁਰਬ ਮੌਕੇ...
  • bjp leader ashwani kumar sharma statement
    PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਜਲੰਧਰ 'ਚ ਅਲਰਟ ਨੇ ਖੋਲ੍ਹੀ ਪੰਜਾਬ ਸਰਕਾਰ...
Trending
Ek Nazar
punjab power cut

ਕਰ ਲਓ ਤਿਆਰੀ, Punjab ਦੇ ਇਨ੍ਹਾਂ ਇਲਾਕਿਆਂ 'ਚ ਭਲਕੇ ਲੱਗੇਗਾ 7-8 ਘੰਟਿਆਂ ਦਾ...

what is moltbook ai has created its own reddit like platform

AI ਬੋਟਸ ਨੇ ਬਣਾਇਆ ਆਪਣਾ ਸੋਸ਼ਲ ਮੀਡੀਆ 'Moltbook', ਉਡਾ ਰਹੇ ਇਨਸਾਨਾਂ ਦਾ...

police fine indian man 600 euros for drinking beer and cycling

ਬੀਅਰ ਪੀ ਚਲਾਇਆ ਸਾਇਕਲ, ਨਾ ਟੱਲੀ, ਨਾ ਲਾਇਟ, ਪੁਲਸ ਨੇ ਕੱਟ'ਤਾ 65 ਹਜ਼ਾਰ ਦਾ ਚਲਾਨ

t20 world cup 2026 nipah virus

T20 ਵਿਸ਼ਵ ਕੱਪ 'ਤੇ ਮੰਡਰਾ ਰਿਹਾ ਨਿਪਾਹ ਵਾਇਰਸ ਦਾ ਖਤਰਾ!

explosion occurs at iran s southern port of bandar abbas

ਈਰਾਨ ਦੀ ਬੰਦਰ ਅੱਬਾਸ ਬੰਦਰਗਾਹ 'ਤੇ ਜ਼ਬਰਦਸਤ ਧਮਾਕਾ, ਤੇਲ ਸਪਲਾਈ ਦੇ ਅਹਿਮ ਰਸਤੇ...

oneplus 13 discount price amazon offer

12 ਹਜ਼ਾਰ ਰੁਪਏ ਸਸਤਾ ਹੋਇਆ OnePlus ਦਾ ਇਹ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

influencer khaby lame sold his personality rights for 9 000 crore

Khaby Lame ਨੇ ਕੀਤੀ 9 ਹਜ਼ਾਰ ਕਰੋੜ ਦੀ Deal, ਇਸ ਕੰਪਨੀ ਨੂੰ ਵੇਚੇ 'ਪਰਸਨੈਲਿਟੀ...

bla captured markets and several police stations

ਪੋਸਟਾਂ ਛੱਡ ਭੱਜ ਗਏ ਪਾਕਿਸਤਾਨੀ ਫੌਜੀ! BLA ਨੇ 10 ਸ਼ਹਿਰਾਂ ਤੇ ਪੁਲਸ ਸਟੇਸ਼ਨਾਂ...

sunetra pawar ncp deputy cm

ਵੱਡੀ ਖ਼ਬਰ : NCP ਵਿਧਾਇਕ ਦਲ ਦੀ ਨੇਤਾ ਚੁਣੀ ਗਈ ਸੁਨੇਤਰਾ ਪਵਾਰ, ਅੱਜ ਸ਼ਾਮ ਨੂੰ...

february 1 to 4 weather heavy rain

1 ਤੋਂ 4 ਫਰਵਰੀ ਤੱਕ ਤੇਜ਼ ਮੀਂਹ ਹਨੇਰੀ ਦਾ ਅਲਰਟ! ਉੱਤਰੀ ਭਾਰਤ 'ਚ ਫਿਰ ਬਦਲੇਗਾ...

israeli strikes in gaza kill 12

ਇਜ਼ਰਾਈਲ ਨੇ ਗਾਜ਼ਾ 'ਚ ਮੁੜ ਕੀਤੀ ਏਅਰ ਸਟ੍ਰਾਈਕ! ਔਰਤਾਂ ਸਣੇ 12 ਫਲਸਤੀਨੀਆਂ ਦੀ...

new esptein files claim bill gates  stds post intimacy with   russian girls

ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...

head bowed self respect compromised pakistan pm on foreign loan humiliation

'ਇੱਜ਼ਤ ਦਾਅ 'ਤੇ ਲਾ ਕੇ ਮੰਗਦਾਂ ਕਰਜ਼ਾ, ਝੁਕ ਜਾਂਦੈ ਸਿਰ..!' ਪਾਕਿ PM ਨੇ ਭਾਵੁਕ...

dubai billionaire announces marriage bonus

ਵਿਆਹ ਕਰਵਾਓ ਤੇ ਲੱਖਾਂ ਦਾ ਇਨਾਮ ਪਾਓ ! ਇਸ ਕੰਪਨੀ ਦੇ ਕਰਮਚਾਰੀਆਂ ਦੀਆਂ ਹੋ ਗਈਆਂ...

terrorist encounter internet services closed

ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀ ਮੁਕਾਬਲਾ, ਇੰਟਰਨੈੱਟ ਸੇਵਾਵਾਂ ਅਸਥਾਈ...

dog attack video morning walk woman

ਸੈਰ ਕਰ ਰਹੀ ਮਹਿਲਾ 'ਤੇ ਝਪਟ ਪਿਆ ਪਾਲਤੂ ਕੁੱਤਾ, ਚਿਹਰੇ 'ਤੇ ਲੱਗੇ 50 ਟਾਂਕੇ...

indian army  forest  fire  india  china  border

ਭਾਰਤੀ ਫ਼ੌਜ ਨੇ LAC ਨੇੜੇ ਜੰਗਲ ਦੀ ਅੱਗ 'ਤੇ ਪਾਇਆ ਕਾਬੂ, 4.5 ਲੱਖ ਵਰਗ ਮੀਟਰ...

donald trump flirts with the wife of the us home secretary

ਮੰਤਰੀ ਦੀ ਪਤਨੀ ਬਹੁਤ ਸੋਹਣੀ ਹੈ, ਇਸ ਲਈ ਦਿੱਤਾ ਵੱਡਾ ਅਹੁਦਾ : ਟਰੰਪ ਦੇ ਬਿਆਨ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • gold silver price 1 lakh cheaper
      Gold-Silver Price: ਬਜਟ ਤੋਂ ਪਹਿਲਾਂ ਚਾਂਦੀ 1 ਲੱਖ ਤੇ ਸੋਨਾ 42 ਹਜ਼ਾਰ ਰੁਪਏ...
    • gold and silver prices
      ਬਜਟ ਤੋਂ ਪਹਿਲਾਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ ! ਇਕੋ ਦਿਨ 6%...
    • nirmala sitharaman 27 years later sunday budget
      ਪਹਿਲੀ ਵਾਰ ਐਤਵਾਰ ਨੂੰ ਪੇਸ਼ ਹੋ ਰਿਹਾ ਬਜਟ, 1 ਫਰਵਰੀ ਨੂੰ ਰਚਿਆ ਜਾਵੇਗਾ ਇਤਿਹਾਸ
    • union budget expected to give new impetus to delhi s development rekha gupta
      ਕੇਂਦਰੀ ਬਜਟ ਤੋਂ ਦਿੱਲੀ ਦੇ ਵਿਕਾਸ ਨੂੰ ਨਵੀਂ ਗਤੀ ਮਿਲਣ ਦੀ ਉਮੀਦ: ਰੇਖਾ ਗੁਪਤਾ
    • lpg gas cylinder fastag rule change 1st february
      ਗੈਸ ਸਿਲੰਡਰ, FASTag, ਸਿਗਰੇਟ ਸਣੇ ਕਈ ਚੀਜ਼ਾਂ 'ਚ ਅੱਜ ਤੋਂ ਹੋਵੇਗਾ ਬਦਲਾਅ, ਜੇਬ...
    • nirmala sitharaman budget 9th time today
      9ਵੀਂ ਵਾਰ ਅੱਜ ਬਜਟ ਪੇਸ਼ ਕਰੇਗੀ ਨਿਰਮਲਾ ਸੀਤਾਰਮਨ, ਰੱਖਿਆ ਨਿਰਮਾਣ ’ਤੇ ਰਹੇਗੀ...
    • 1st february 2026 pan masala and cigarettes
      ਤੰਬਾਕੂ ਤੇ ਪਾਨ ਮਸਾਲਾ ਹੋਏ ਮਹਿੰਗੇ, ਸਰਕਾਰ ਨੇ ਲਾਗੂ ਕੀਤਾ ਨਵਾਂ ਟੈਕਸ ਢਾਂਚਾ
    • gold and silver price
      ਚਾਂਦੀ 1.28 ਲੱਖ ਅਤੇ ਸੋਨਾ 42 ਹਜ਼ਾਰ ਰੁਪਏ ਸਸਤਾ, ਨਿਵੇਸ਼ਕਾਂ 'ਚ ਹਾਹਾਕਾਰ
    • new esptein files claim bill gates  stds post intimacy with   russian girls
      ਬਿਲ ਗੇਟਸ ਦੀਆਂ 'ਕਾਲੀਆਂ ਕਰਤੂਤਾਂ' ਦਾ ਖੁਲਾਸਾ! ਐਪਸਟੀਨ ਦੀਆਂ ਫਾਈਲਾਂ ਨੇ...
    • gold and silver prices plunged
      ਸੋਨਾ-ਚਾਂਦੀ ਦੀਆਂ ਕੀਮਤਾਂ ਨੇ ਲਾਇਆ ਗੋਤਾ! 37% ਤਕ ਡਿੱਗੇ ਭਾਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +