Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 08, 2026

    2:48:40 PM

  • 12 hour blackout during emergency

    ਲੱਗ ਗਈ Emergency ! 12-12 ਘੰਟੇ ਤੱਕ ਰਹੇਗਾ...

  • after death of 4 sons due drug addiction now the fifth son also died

    ਨਸ਼ੇ ਕਾਰਨ 5ਵੇਂ ਪੁੱਤ ਦੀ ਹੋਈ ਮੌਤ ਮਗਰੋਂ ਬੋਲੀ...

  • indian student in us

    ਅਮਰੀਕਾ 'ਚ 14 ਮਹੀਨੇ ਮੌਤ ਨਾਲ ਲੜਨ ਤੋਂ ਬਾਅਦ...

  • punjab political parties

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਬਣੀਆਂ 7 ਨਵੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • Jalandhar
  • ਅੱਜ ਤੋਂ ਸਸਤਾ ਸੋਨਾ ਖ਼ਰੀਦਣ ਦਾ ਸੁਨਹਿਰੀ ਮੌਕਾ, ਸਰਕਾਰ ਦੇ ਰਹੀ ਖ਼ਾਸ ਆਫ਼ਰ

BUSINESS News Punjabi(ਵਪਾਰ)

ਅੱਜ ਤੋਂ ਸਸਤਾ ਸੋਨਾ ਖ਼ਰੀਦਣ ਦਾ ਸੁਨਹਿਰੀ ਮੌਕਾ, ਸਰਕਾਰ ਦੇ ਰਹੀ ਖ਼ਾਸ ਆਫ਼ਰ

  • Edited By Rajwinder Kaur,
  • Updated: 11 Sep, 2023 12:04 PM
Jalandhar
golden opportunity buy cheap gold today special offers of government
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ : ਦੇਸ਼ ਦਾ ਕੇਂਦਰੀ ਬੈਂਕ ਯਾਨੀ ਭਾਰਤੀ ਰਿਜ਼ਰਵ ਬੈਂਕ ਅੱਜ ਦੇ ਦਿਨ ਤੋਂ (11 ਸਤੰਬਰ) ਲੋਕਾਂ ਨੂੰ ਸਸਤਾ ਸੋਨਾ ਖਰੀਦਣ ਦਾ ਖ਼ਾਸ ਮੌਕਾ ਦੇ ਰਿਹਾ ਹੈ। ਜੇਕਰ ਤੁਹਾਨੂੰ ਸੋਨੇ ਦੀ ਜ਼ਰੂਰਤ ਹੈ ਤਾਂ ਤੁਸੀਂ ਇਸ ਮੌਕੇ ਦਾ ਫ਼ਾਇਦਾ ਚੁੱਕ ਸਕਦੇ ਹੋ। ਇਹ ਸੋਨਾ ਲੋਕ ਮਾਰਕੀਟ ਕੀਮਤ ਤੋਂ ਘੱਟ ਕੀਮਤ 'ਤੇ ਖਰੀਦ ਸਕਦੇ ਹਨ। ਦੱਸ ਦੇਈਏ ਕਿ RBI ਨੇ ਵਿੱਤੀ ਸਾਲ 2023-24 ਲਈ ਸਾਵਰੇਨ ਗੋਲਡ ਬਾਂਡ ਦੀ ਦੂਜੀ ਸੀਰੀਜ਼ ਜਾਰੀ ਕਰ ਦਿੱਤੀ ਹੈ, ਜਿਸ ਦੇ ਤਹਿਤ ਤੁਸੀਂ ਸਸਤਾ ਸੋਨਾ ਖਰੀਦ ਸਕਦੇ ਹੋ।

ਇਹ ਵੀ ਪੜ੍ਹੋ : ਜੀ-20 ਸੰਮੇਲਨ: ਰਾਜਧਾਨੀ ਨੂੰ ਸਜਾਉਣ ਲਈ ਸਰਕਾਰ ਨੇ ਖ਼ਰਚੇ ਕਰੋੜਾਂ ਰੁਪਏ, ਜਾਣੋ ਕਿੱਥੋਂ ਆਇਆ ਇਹ ਪੈਸਾ?

ਕਿੰਨਾ ਖਰੀਦ ਸਕਦੇ ਹੋ ਸੋਨਾ
ਸੋਨਾ ਖਰੀਦਣ ਦੀ ਸਾਵਰੇਨ ਗੋਲਡ ਬਾਂਡ ਸਕੀਮ 11 ਸਤੰਬਰ ਤੋਂ 15 ਸਤੰਬਰ ਤੱਕ ਗਾਹਕਾਂ ਲਈ ਖੁੱਲ੍ਹੀ ਰਹੇਗੀ। ਸਾਵਰੇਨ ਗੋਲਡ ਬਾਂਡ ਸਕੀਮ ਦੇ ਤਹਿਤ ਲੋਕ ਸੋਨਾ ਆਨਲਾਈਨ ਅਤੇ ਆਫਲਾਈਨ ਮੋਡ ਰਾਹੀਂ ਵੀ ਖਰੀਦ ਸਕਦੇ ਹਨ। ਸਾਵਰੇਨ ਗੋਲਡ ਬਾਂਡ ਵਿੱਚ ਨਿਵੇਸ਼ਕ 24 ਕੈਰੇਟ ਸ਼ੁੱਧਤਾ ਵਾਲੇ ਸੋਨੇ ਵਿੱਚ ਨਿਵੇਸ਼ ਕਰਦੇ ਹਨ ਭਾਵ 99.9 ਫ਼ੀਸਦੀ ਸ਼ੁੱਧ ਸੋਨੇ ਵਿੱਚ ਨਿਵੇਸ਼ ਕੀਤਾ ਜਾ ਸਕਦਾ ਹੈ। ਇੱਕ ਵਿਅਕਤੀ ਨੂੰ ਇੱਕ ਸਾਲ ਵਿੱਚ ਵੱਧ ਤੋਂ ਵੱਧ 4 ਕਿਲੋ ਸੋਨਾ ਖਰੀਦਣ ਦੀ ਇਜਾਜ਼ਤ ਹੈ। ਜਦੋਂ ਕਿ ਟਰੱਸਟ ਅਤੇ ਸੰਸਥਾਵਾਂ ਇੱਕ ਸਾਲ ਵਿੱਚ 20 ਕਿਲੋ ਸੋਨਾ ਖਰੀਦ ਸਕਦੀਆਂ ਹਨ।

ਇਹ ਵੀ ਪੜ੍ਹੋ : ਚੀਨ ’ਚ iPhone ’ਤੇ ਲੱਗੀ ਪਾਬੰਦੀ, ਸਰਕਾਰੀ ਕਰਮਚਾਰੀਆਂ ਨੂੰ ਇਸ ਦੀ ਵਰਤੋਂ ਨਾ ਕਰਨ ਦੇ ਹੁਕਮ

RBI ਨੇ ਤੈਅ ਕੀਤੀ ਸਾਵਰੇਨ ਗੋਲਡ ਬਾਂਡ ਦੀ ਕੀਮਤ
ਖ਼ਾਸ ਗੱਲ ਇਹ ਹੈ ਕਿ ਗੋਲਡ ਬਾਂਡ GST ਦੇ ਦਾਇਰੇ 'ਚ ਨਹੀਂ ਆਉਂਦੇ ਹਨ। ਤੁਹਾਨੂੰ ਇਸ 'ਤੇ ਗਾਰੰਟੀਸ਼ੁਦਾ ਰਿਟਰਨ ਵੀ ਮਿਲ ਰਿਹਾ ਹੈ। ਆਰਬੀਆਈ ਨੇ ਕਿਹਾ ਕਿ, "ਇਸ ਵਾਰ ਸਾਵਰੇਨ ਗੋਲਡ ਬਾਂਡ ਦੀ ਕੀਮਤ 5,923 ਰੁਪਏ ਪ੍ਰਤੀ ਗ੍ਰਾਮ ਤੈਅ ਕੀਤੀ ਹੈ। ਤੁਸੀਂ 99.9 ਫ਼ੀਸਦੀ ਸ਼ੁੱਧ ਸੋਨਾ ਫਿਜ਼ਿਕਲ ਅਤੇ ਔਨਲਾਈਨ ਤਰੀਕੇ ਨਾਲ ਖਰੀਦ ਸਕਦੇ ਹੋ। ਜੇਕਰ ਤੁਸੀਂ ਸੋਨੇ ਦੀ ਆਨਲਾਈਨ ਖਰੀਦਦਾਰੀ ਕਰਦੇ ਹੋ ਤਾਂ 50 ਰੁਪਏ ਪ੍ਰਤੀ ਗ੍ਰਾਮ ਦੀ ਛੋਟ ਦਿੱਤੀ ਜਾਵੇਗੀ। ਇਸ ਨਾਲ ਕੀਮਤ ਘਟ ਕੇ 5,873 ਰੁਪਏ ਪ੍ਰਤੀ ਗ੍ਰਾਮ ਰਹਿ ਜਾਵੇਗੀ। 

ਇਹ ਵੀ ਪੜ੍ਹੋ : 11 ਤੋਂ 15 ਸਤੰਬਰ ਦੌਰਾਨ ਖ਼ਰੀਦੋ ਸਸਤਾ ਸੋਨਾ, ਭਾਰਤੀ ਰਿਜ਼ਰਵ ਬੈਂਕ ਦੇ ਰਿਹੈ ਵੱਡਾ ਮੌਕਾ

ਕਿੰਨਾ ਮਿਲੇਗਾ ਵਿਆਜ਼
ਜੇਕਰ ਨਿਵੇਸ਼ਕ ਇਸ ਯੋਜਨਾ ਦੇ ਤਹਿਤ ਸੋਨੇ 'ਚ ਨਿਵੇਸ਼ ਕਰਦੇ ਹਨ ਤਾਂ ਲੋਕਾਂ ਨੂੰ ਛਿਮਾਹੀ ਆਧਾਰ 'ਤੇ ਤੈਅ ਕੀਮਤ 'ਤੇ 2.50 ਫ਼ੀਸਦੀ ਦਾ ਵਿਆਜ ਦਿੱਤਾ ਜਾਵੇਗਾ। ਸਾਵਰੇਨ ਗੋਲਡ ਬਾਂਡ ਦੀ ਮਿਆਦ ਪੂਰੀ ਹੋਣ ਦੀ ਮਿਆਦ 8 ਸਾਲ ਹੈ। ਇਸੇ ਪੰਜ ਸਾਲਾਂ ਤੋਂ ਬਾਅਦ ਗਾਹਕਾਂ ਕੋਲ ਇਸ ਤੋਂ ਬਾਹਰ ਨਿਕਲਣ ਦਾ ਵਿਕਲਪ ਹੋਵੇਗਾ।

ਸਾਵਰੇਨ ਗੋਲਡ ਬਾਂਡ ਵਿੱਚ ਨਿਵੇਸ਼ ਕਰਨ ਦਾ ਤਰੀਕਾ

. ਬੈਂਕਾਂ ਤੋਂ ਆਨਲਾਈਨ ਅਤੇ ਆਫਲਾਈਨ ਖਰੀਦ ਸਕਦੇ ਹਨ
. ਡਾਕਖਾਨੇ ਤੋਂ ਵੀ ਖਰੀਦਦਾਰੀ ਕੀਤੀ ਜਾ ਸਕਦੀ ਹੈ
. ਸਟਾਕ ਹੋਲਡਿੰਗ ਕਾਰਪੋਰੇਸ਼ਨ ਦੁਆਰਾ ਖਰੀਦ ਸੰਭਵ ਹੈ
. ਤੁਸੀਂ BSE ਅਤੇ NSE ਪਲੇਟਫਾਰਮਾਂ ਤੋਂ ਵੀ ਖਰੀਦ ਸਕਦੇ ਹੋ ਗੋਲਡ ਬਾਂਡ

ਇਹ ਵੀ ਪੜ੍ਹੋ : G20 ਦਾ ਥੀਮ 'ਇਕ ਧਰਤੀ,ਇਕ ਪਰਿਵਾਰ,ਇਕ ਭਵਿੱਖ' ਵਿਸ਼ਵ ਵਿਕਾਸ ਲਈ ਬਲਿਊ ਪ੍ਰਿੰਟ: ਰਾਸ਼ਟਰਪਤੀ ਮੁਰਮੂ

ਸਾਵਰੇਨ ਗੋਲਡ ਬਾਂਡ ਵਿੱਚ ਨਿਵੇਸ਼ ਦੀ ਸੀਮਾ

. ਤੁਸੀਂ ਘੱਟੋ-ਘੱਟ 1 ਗ੍ਰਾਮ ਦੀਆਂ ਇਕਾਈਆਂ ਵਿੱਚ ਕਰ ਸਕਦੇ ਹੋ ਨਿਵੇਸ਼ 
. ਵੱਧ ਤੋਂ ਵੱਧ 4 ਕਿਲੋਗ੍ਰਾਮ ਦੀ ਨਿਵੇਸ਼ ਸੀਮਾ
. ਵਿਅਕਤੀਗਤ, HUF ਲਈ 4 ਕਿਲੋਗ੍ਰਾਮ ਦੀ ਵੱਧ ਤੋਂ ਵੱਧ ਨਿਵੇਸ਼ ਸੀਮਾ
. ਟਰੱਸਟ ਲਈ 20 ਕਿਲੋਗ੍ਰਾਮ ਤੋਂ ਵੱਧ ਦੀ ਨਿਵੇਸ਼ ਸੀਮਾ  

ਇਹ ਵੀ ਪੜ੍ਹੋ : G-20 ਸੰਮੇਲਨ ਮੌਕੇ ਦੁਲਹਨ ਵਾਂਗ ਸਜਾਈ ਦਿੱਲੀ, ਮਹਿਮਾਨਾਂ ਨੂੰ ਗੀਤਾ ਦਾ ਗਿਆਨ ਦੇਵੇਗੀ ਇਹ ਖ਼ਾਸ ਐਪ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

  • Cheap Gold
  • today
  • Buying
  • People
  • RBI
  • Sovereign Gold Bond Scheme
  • Price
  • special offers
  • ਸਸਤਾ ਸੋਨਾ
  • ਖਰੀਦਣਾ
  • ਲੋਕ
  • RBI
  • ਸਾਵਰੇਨ ਗੋਲਡ ਬਾਂਡ ਸਕੀਮ
  • ਕੀਮਤ

ਸਹਿਜ ਉਧਾਰ ਪਹਿਲਕਦਮੀ ਕਾਰਨ ਬੈਂਕਾਂ ਦੀ ਕਰਜ਼ ਲਾਗਤ 70 ਫ਼ੀਸਦੀ ਹੋਈ ਘੱਟ : RBI ਅਧਿਕਾਰੀ

NEXT STORY

Stories You May Like

  • golden opportunity for farmers of punjab
    ਪੰਜਾਬ ਦੇ ਕਿਸਾਨਾਂ ਲਈ ਸੁਨਹਿਰੀ ਮੌਕਾ, ਜਦਲੀ ਕਰ ਲਓ ਇਹ ਕੰਮ,  24 ਅਪ੍ਰੈਲ ਤੱਕ ਦਾ ਹੈ ਸਮਾਂ
  • iphone price drops by rs 28000
    iPhone ਖਰੀਦਣ ਦਾ ਸੁਨਹਿਰੀ ਮੌਕਾ, ਮਿਲ ਰਹੀ 28,000 ਰੁਪਏ ਤਕ ਦੀ ਛੋਟ
  • mustard oil becomes cheaper
    ਸਸਤਾ ਹੋਇਆ ਸਰ੍ਹੋਂ ਦੇ ਤੇਲ, ਇਸ ਸੂਬੇ ਦੇ ਰਾਸ਼ਨ ਕਾਰਡ ਧਾਰਕਾਂ ਲਈ ਖ਼ਾਸ ਖ਼ਬਰ
  • gold silver prices fall  silver breaks through 11 000  gold becomes cheaper
    Gold-Silver ਦੀਆਂ ਕੀਮਤਾਂ 'ਚ ਭਾਰੀ ਗਿਰਾਵਟ! ਚਾਂਦੀ 11,000 ਤੋਂ ਵਧ ਟੁੱਟੀ, ਸੋਨਾ ਵੀ ਹੋਇਆ ਸਸਤਾ
  • huge discount of 1 97 lakh is available on luxury car
    ਲਗਜ਼ਰੀ ਕਾਰ 'ਤੇ ਮਿਲ ਰਹੀ  ₹1.97 ਲੱਖ ਦੀ ਭਾਰੀ ਛੋਟ ! ਖਰੀਦਣ ਦਾ ਸੁਨਹਿਰੀ ਮੌਕਾ, ਜਾਣੋ ਪੂਰੀ ਡਿਟੇਲ
  • gold became cheaper  silver also fell  latest prices of 24 22 18k
    ਬਾਜ਼ਾਰ ਖੁੱਲ੍ਹਦੇ ਹੀ ਸੋਨਾ ਹੋਇਆ ਸਸਤਾ, ਚਾਂਦੀ ਵੀ ਟੁੱਟੀ, ਜਾਣੋ 24-22-18K ਦੇ ਤਾਜ਼ਾ ਭਾਅ
  • gold recovered after falling from record high rates from 24k to 14k
    ਰਿਕਾਰਡ ਹਾਈ ਤੋਂ ਡਿੱਗਣ ਤੋਂ ਬਾਅਦ ਸੰਭਲਿਆ ਸੋਨਾ, ਜਾਣੋ 24K ਤੋਂ 14K ਤੱਕ ਦੇ ਅੱਜ ਦੇ ਤਾਜ਼ਾ ਰੇਟ
  • important news for gold and silver buyers rules will change from april 1
    ਸੋਨਾ-ਚਾਂਦੀ ਖ਼ਰੀਦਣ ਵਾਲਿਆਂ ਲਈ ਅਹਿਮ ਖ਼ਬਰ: 1 ਅਪ੍ਰੈਲ ਤੋਂ ਬਦਲ ਜਾਣਗੇ ਨਿਯਮ, ਤੁਹਾਡੀ ਜੇਬ 'ਤੇ ਪਵੇਗਾ ਅਸਰ
  • son gets life imprisonment for killing father in jalandhar phillaur
    ਪਿਤਾ ਨੇ ਝਿੜਕਿਆ ਤਾਂ ਪੁੱਤ ਨੇ ਨਸ਼ੇ 'ਚ ਕਰ 'ਤਾ ਪਿਓ ਦਾ ਕਤਲ, ਅਦਾਲਤ ਨੇ ਸੁਣਾਈ...
  • prostitution business busted in jalandar
    Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...
  • drunken a former dsp police officer crashes into car in jalandhar
    ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...
  • building a house of 100 yards becomes expensive know new rates
    100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
  • former dsp s son turns out to be the one who robbed punjab national bank
    PUNJAB : ਪੰਜਾਬ ਨੈਸ਼ਨਲ ਬੈਂਕ 'ਚ ਡਾਕਾ ਮਾਰਨ ਵਾਲਾ ਨਿਕਲਿਆ ਸਾਬਕਾ DSP ਦਾ...
  • pr in canada
    ਕੈਨੇਡਾ ਜਾਣ ਵਾਲਿਆਂ ਦੀ ਲੱਗੀ ਲਾਟਰੀ! ਇਮੀਗ੍ਰੇਸ਼ਨ ਰਾਹਤ ਯੋਜਨਾ ਨੇ ਖੋਲ੍ਹੇ PR...
  • promotions in punjab
    ਪੰਜਾਬ ਦੇ ਇਨ੍ਹਾਂ ਅਫ਼ਸਰਾਂ ਦੀ ਹੋ ਗਈ ਤਰੱਕੀ, ਪੜ੍ਹੋ ਪੂਰੀ LIST
  • hailstorm and strong winds likely in punjab today
    ਪੰਜਾਬ 'ਚ ਅੱਜ ਗੜੇਮਾਰੀ ਤੇ ਤੇਜ਼ ਤੂਫ਼ਾਨ ਦੀ ਸੰਭਾਵਨਾ, ਇਨ੍ਹਾਂ ਜ਼ਿਲ੍ਹਿਆਂ 'ਚ...
Trending
Ek Nazar
albanese supports ceasefire  criticizes trump

ਅਲਬਾਨੀਜ਼ ਨੇ ਜੰਗਬੰਦੀ ਦਾ ਕੀਤਾ ਸਵਾਗਤ; ਟਰੰਪ ਦੀ 'ਬਿਆਨਬਾਜ਼ੀ' 'ਤੇ ਪਾਈ ਝਾੜ

prostitution business busted in jalandar

Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ...

deepika padukone gives befitting reply to trolls

ਦੀਪਿਕਾ ਪਾਦੁਕੋਣ ਨੇ ਕਿਉਂ ਨਹੀਂ ਕੀਤੀ 'ਧੁਰੰਦਰ 2' ਦੀ ਤਾਰੀਫ ? ਅਦਾਕਾਰਾ ਨੇ...

first class admission change rules

ਪਹਿਲੀ ਜਮਾਤ 'ਚ ਦਾਖ਼ਲਾ ਲੈਣ ਦੇ ਬਦਲੇ ਨਿਯਮ, ਨਾਇਬ ਸਰਕਾਰ ਨੇ ਜਾਰੀ ਕੀਤਾ...

drunken a former dsp police officer crashes into car in jalandhar

ਜਲੰਧਰ 'ਚ ਸਾਬਕਾ DSP ਦਾ ਕਾਰਾ ਕਰੇਗਾ ਹੈਰਾਨ! ਨਸ਼ੇ 'ਚ ਟੱਲੀ ਹੋ ਕੇ ਰਾਤ ਵੇਲੇ...

7 cricketers banned

7 ਖਿਡਾਰੀਆਂ 'ਤੇ ਲੱਗ ਗਿਆ ਬੈਨ! ਕੋਚ 'ਤੇ ਵੀ ਲੱਗੇ ਮੈਚ ਫਿਕਸਿੰਗ ਦੇ ਦੋਸ਼

bcci ban

BCCI ਨੇ ਜਿਸ ਖਿਡਾਰੀ 'ਤੇ ਲਾਇਆ ਬੈਨ ਹੁਣ ਓਹੀ  IPL 'ਚ ਪਾ ਰਿਹੈ ਧੱਕ

april 9 should be declared a holiday

ਅੰਮ੍ਰਿਤਸਰ : 9 ਅਪ੍ਰੈਲ ਨੂੰ ਐਲਾਨੀ ਜਾਵੇ ਛੁੱਟੀ, ਉਠੀ ਮੰਗ

rr vs mi ipl 2026 match

ਮੀਂਹ ਨਹੀਂ, ਇਸ ਵਜ੍ਹਾ ਕਰਕੇ ਰੱਦ ਹੋ ਸਕਦੈ RR vs MI ਮੈਚ! ਅਲਰਟ ਜਾਰੀ

two indian nationals arrested in nepal

ਨੇਪਾਲ 'ਚ ਦੋ ਭਾਰਤੀ ਨਾਗਰਿਕ ਗ੍ਰਿਫ਼ਤਾਰ, ਲੱਗੇ ਗੰਭੀਰ ਦੋਸ਼

bridge reopened connecting saudi arabia to bahrain

ਸਾਊਦੀ-ਬਹਿਰੀਨ ਨੂੰ ਜੋੜਨ ਵਾਲਾ 'ਪੁਲ' ਮੁੜ ਖੁੱਲ੍ਹਿਆ; ਆਵਾਜਾਈ ਹੋਈ ਬਹਾਲ

poster of late singer rajveer jawanda s new song babal de des released

ਇੰਤਜ਼ਾਰ ਹੋਇਆ ਖਤਮ ! ਮਰਹੂਮ ਗਾਇਕ ਰਾਜਵੀਰ ਜਵੰਦਾ ਦੇ ਨਵੇਂ ਗੀਤ 'ਬਾਬਲ ਦੇ ਦੇਸ'...

bollywood actor passes away

ਬਾਲੀਵੁੱਡ ਅਦਾਕਾਰ ਦਾ ਦਿਹਾਂਤ ! ਮਨੋਰੰਜਨ ਜਗਤ 'ਚ ਪਸਰਿਆ ਮਾਤਮ

astronaut jeremy hansen  s message

ਪੁਲਾੜ ਯਾਤਰੀ ਜੇਰੇਮੀ ਹੈਨਸਨ ਦਾ ਮਾਪਿਆਂ ਨੂੰ ਸੰਦੇਸ਼- ‘ਮੈਂ ਬਹੁਤ ਵਧੀਆ ਸਮਾਂ...

assyrian community celebrates traditional year

ਅਸੀਰੀਅਨ ਭਾਈਚਾਰੇ ਨੇ ਆਪਣੇ ਰਵਾਇਤੀ ਸਾਲ ਦੀ ਆਮਦ 'ਤੇ ਮਨਾਇਆ ਜਸ਼ਨ

huge crocodile seen in beas river on gurdaspur mukerian road

ਗੁਰਦਾਸਪੁਰ-ਮੁਕੇਰੀਆਂ ਰੋਡ ’ਤੇ ਬਿਆਸ ਦਰਿਆ ’ਚ ਦਿਖਾਈ ਦਿੱਤਾ ਵਿਸ਼ਾਲ ਮਗਰਮੱਛ;...

famous rapper shot

ਅਮਰੀਕਾ ਤੋਂ ਵੱਡੀ ਖ਼ਬਰ ; ਮਸ਼ਹੂਰ ਰੈਪਰ ਨੂੰ ਮਾਰੀ ਗਈ ਗੋਲੀ

after father and mother  now brother also dies  famous actress in shock

ਮੰਦਭਾਗੀ ਖ਼ਬਰ; ਮਾਤਾ-ਪਿਤਾ ਮਗਰੋਂ ਹੁਣ ਭਰਾ ਨੇ ਵੀ ਤੋੜਿਆ ਦਮ, ਸਦਮੇ 'ਚ ਮਸ਼ਹੂਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • prices of vegetarian and non vegetarian thalis reduced
      ਜੰਗ ਦੌਰਾਨ ਸਸਤੀ ਹੋ ਗਈ ਥਾਲੀ, ਆਲੂ-ਪਿਆਜ਼ ਨੇ ਦਿੱਤੀ ਰਾਹਤ
    • gold became cheaper by rs 2 000 and silver by rs 3 000
      Gold-Silver ਦੀਆਂ ਕੀਮਤਾਂ 'ਚ ਵੱਡੀ ਗਿਰਾਵਟ: ਸੋਨਾ 2,000 ਰੁਪਏ ਅਤੇ ਚਾਂਦੀ...
    • private banks beat public sector banks in increasing deposit capital
      ਬੈਂਕਾਂ ਸਾਹਮਣੇ ਨਵੀਂ ਚੁਣੌਤੀ: ਜਮ੍ਹਾਂ ਪੂੰਜੀ ਵਧਾਉਣ 'ਚ ਨਿੱਜੀ ਬੈਂਕਾਂ ਨੇ...
    • share market in the month of march  investors loss
      ਮਾਰਚ ਮਹੀਨੇ 'ਚ ਸ਼ੇਅਰ ਬਾਜ਼ਾਰ 'ਚ ਆਇਆ ਭੂਚਾਲ: ਨਿਵੇਸ਼ਕਾਂ ਦੇ ਡੁੱਬੇ ਕਰੋੜਾਂ...
    • building a house of 100 yards becomes expensive know new rates
      100 ਗਜ਼ ਦਾ ਮਕਾਨ ਬਣਾਉਣਾ ਹੋਇਆ 2 ਲੱਖ ਰੁਪਏ ਤੱਕ ਮਹਿੰਗਾ, ਜਾਣੋ ਉਸਾਰੀ ਸਮੱਗਰੀ...
    • wonderful furniture can be made from notes rbi plan
      100-200-500 ਦੇ ਨੋਟਾਂ ਨੂੰ ਲੈ ਕੇ ਵੱਡਾ ਅਪਡੇਟ, RBI ਨੇ ਤਿਆਰ ਕੀਤਾ ਮਾਸਟਰ ਪਲਾਨ
    • air passengers air india increased fuel surcharge new rates
      ਹਵਾਈ ਯਾਤਰੀਆਂ ਝਟਕਾ: Air India ਨੇ ਵਧਾਇਆ ਫਿਊਲ ਸਰਚਾਰਜ, ਜਾਣੋ ਨਵੀਆਂ ਦਰਾਂ
    • stock market gain for the third consecutive day sensex rose 500 points
      ਸ਼ੇਅਰ ਬਾਜ਼ਾਰ ਨੇ ਲਗਾਤਾਰ ਤੀਜੇ ਦਿਨ ਮਾਰੀ ਪਲਟੀ: ਸੈਂਸੈਕਸ 500 ਤੋਂ ਵਧ ਅੰਕ...
    • these 3 stocks created a stir  gave 226  return
      ਅਮਰੀਕਾ-ਈਰਾਨ ਜੰਗ ਦੇ ਤਣਾਅ ਦਰਮਿਆਨ ਇਨ੍ਹਾਂ 3 ਸ਼ੇਅਰਾਂ ਨੇ ਮਚਾਈ ਧਮਾਲ, ਦਿੱਤਾ...
    • bought a flat for rs 1 8 crore builder will give rs 4 crore compensation
      ਫਲੈਟ ਖਰੀਦਿਆ 1.8 ਕਰੋੜ ’ਚ, ਖਾਮੀਆਂ ਤੋਂ ਪਰੇਸ਼ਾਨ ਮਾਲਕ ਨੂੰ ਹੁਣ ਬਿਲਡਰ ਦੇਵੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +