Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 05, 2026

    6:47:46 PM

  • aap government trying to suppress truth jairam thakur

    ਸੱਚ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ 'ਆਪ' ਸਰਕਾਰ :...

  • sukhpal khaira said bhagwant mann has turned punjab into a police state

    ਭਗਵੰਤ ਮਾਨ ਨੇ ਪੰਜਾਬ ਨੂੰ ਪੁਲਸ ਸਟੇਟ 'ਚ ਬਦਲਿਆ:...

  • ex soldier stabbed to death over old enmity

    ਪੰਜਾਬ 'ਚ ਵੱਡੀ ਵਾਰਦਾਤ : ਪੁਰਾਣੀ ਰੰਜ਼ਿਸ਼ ਤਹਿਤ...

  • manik goyal on punjab kesari raid

    ''ਆਪ' ਦਾ ਸਿੱਧਾ ਹਿਸਾਬ- ਸਾਡੇ ਮੁਤਾਬਕ ਖ਼ਬਰਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਹਵਾਈ ਯਾਤਰਾ ਕਰਨ ਵਾਲਿਆਂ ਲਈ ਖੁਸ਼ਖ਼ਬਰੀ, ਸਾਰੀਆਂ ਏਅਰਲਾਇੰਸ ਕੰਪਨੀਆਂ ਨੇ ਬਦਲਿਆ ਮੈਨਿਊ

BUSINESS News Punjabi(ਵਪਾਰ)

ਹਵਾਈ ਯਾਤਰਾ ਕਰਨ ਵਾਲਿਆਂ ਲਈ ਖੁਸ਼ਖ਼ਬਰੀ, ਸਾਰੀਆਂ ਏਅਰਲਾਇੰਸ ਕੰਪਨੀਆਂ ਨੇ ਬਦਲਿਆ ਮੈਨਿਊ

  • Edited By Harinder Kaur,
  • Updated: 08 Sep, 2020 06:23 PM
New Delhi
good news for air travelers all the airlines have changed the menu
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਹਵਾਈ ਯਾਤਰਾ ਦੌਰਾਨ ਸਾਰੇ ਯਾਤਰੀਆਂ ਨੂੰ ਹੁਣ ਖਾਣਾ ਮਿਲਿਆ ਕਰੇਗਾ। ਕੇਂਦਰ ਸਰਕਾਰ ਨੇ ਸਾਰੀਆਂ ਏਅਰਲਾਈਨਸ ਨੂੰ ਇਸ ਲਈ ਮਨਜ਼ੂਰੀ ਦੇ ਦਿੱਤੀ ਹੈ। ਉਡਾਣ ਦੌਰਾਨ ਭੋਜਨ ਪਦਾਰਥ ਮੁਹੱਈਆ ਕਰਵਾਉਣ ਦੀ ਆਗਿਆ ਮਿਲਦੇ ਹੀ ਏਅਰਲਾਈਨਾਂ ਨੇ ਜ਼ੋਰਾਂ-ਸ਼ੋਰਾਂ ਨਾਲ ਤਿਆਰੀ ਵੀ ਸ਼ੁਰੂ ਕਰ ਦਿੱਤੀ ਹੈ। ਪਰ ਹੁਣ ਮੈਨਿਊ ਕਾਫੀ ਬਦਲ ਗਿਆ ਹੈ। ਹੁਣ ਯਾਤਰੀ ਘਰੇਲੂ ਉਡਾਣਾਂ 'ਚ ਪ੍ਰੀ-ਪੈਕ ਸਨੈਕਸ, ਖਾਣਾ ਅਤੇ ਪੀਣ ਵਾਲੇ ਪਦਾਰਥ ਆਦਿ ਲੈ ਸਕਣਗੇ। ਇੰਡੀਗੋ, ਏਅਰ ਇੰਡੀਆ, ਸਪਾਈਸਜੈੱਟ ਆਦਿ ਸਾਰੀਆਂ ਏਅਰਲਾਈਨ ਨੇ ਭੋਜਨ ਪਦਾਰਥਾਂ ਦੀ ਸੂਚੀ ਵਿਚ ਕੁਝ ਬਦਲਾਅ ਕੀਤੇ ਹਨ। ਸਰਕਾਰੀ ਆਦੇਸ਼ ਦੇ ਅਨੁਸਾਰ ਗਰਮ ਮੀਲ ਅੰਤਰਰਾਸ਼ਟਰੀ ਉਡਾਣਾਂ ਵਿਚ ਉਪਲਬਧ ਹੋਣਗੇ। ਆਓ ਜਾਣਦੇ ਹਾਂ ਕਿਹੜੀ ਏਅਰ ਲਾਈਨ ਵਿਚ ਮਿਲੇਗਾ ਕਿਸ ਤਰ੍ਹਾਂ ਦਾ ਭੋਜਨ। 

ਘਰੇਲੂ ਉਡਾਣਾਂ ਲਈ ਨਿਯਮ

ਕੋਰੋਨਾ ਵਾਇਰਸ ਕਾਰਨ ਹਵਾਈ ਯਾਤਰੀਆਂ ਲਈ ਭੋਜਨ ਸੇਵਾ ਬੰਦ ਕਰ ਦਿੱਤੀ ਗਈ ਸੀ। ਯਾਤਰੀਆਂ ਨੂੰ ਫਲਾਈਟ ਅੰਦਰ ਕੁਝ ਵੀ ਖਾਣ ਦੀ ਮਨਾਹੀ ਸੀ।  ਨਵੀਂ ਐਸ.ਓ.ਪੀ. ਤੋਂ ਬਾਅਦ ਯਾਤਰੀਆਂ ਨੂੰ ਪ੍ਰੀ-ਪੈਕ ਸਨੈਕਸ / ਖਾਣਾ / ਪੀਣ ਦੀ ਸੇਵਾ ਦੇ ਮਿਲ ਸਕੇਗੀ। ਇਸ ਤੋਂ ਇਲਾਵਾ ਖਾਣ ਪੀਣ ਵਾਲੀਆਂ ਵਸਤਾਂ ਸਿਰਫ ਡਿਸਪੋਸੇਜਲ ਪਲੇਟਾਂ, ਕਟਲਰੀ ਅਤੇ ਕੱਚ ਵਿਚ ਦਿੱਤੀਆਂ ਜਾਣਗੀਆਂ ਜੋ ਦੁਬਾਰਾ ਨਹੀਂ ਵਰਤੀਆਂ ਜਾ ਸਕਦੀਆਂ। ਕਰੂ ਮੈਂਬਰ ਯਾਤਰੀਆਂ ਨੂੰ ਭੋਜਨ ਦੀ ਸੇਵਾ ਕਰਨ ਤੋਂ ਪਹਿਲਾਂ ਹਰ ਵਾਰ ਆਪਣੇ ਦਸਤਾਨੇ ਬਦਲਣਗੇ। ਇਸ ਦੌਰਾਨ ਯਾਤਰੀ ਆਨਬੋਰਡ ਮਨੋਰੰਜਨ ਦਾ ਆਨੰਦ ਲੈ ਸਕਦੇ ਹਨ।

ਇੰਡੀਗੋ - ਲਾਈਟ ਮੀਲ ਵਿਕਲਪ- ਸ਼ਾਕਾਹਾਰੀ ਅਤੇ ਮਾਸਾਹਾਰੀ ਸੈਂਡਵਿਚ ਦੇ ਨਾਲ ਕੂਕੀਜ਼ ਜਾਂ ਕਾਜੂ ਬਾਕਸ ਦੀ ਚੋਣ ਕਰਨ ਦਾ ਵਿਕਲਪ ਮਿਲੇਗਾ। ਪਰ ਸਨੈਕਸ ਲਈ ਪ੍ਰੀ ਬੁਕਿੰਗ ਜ਼ਰੂਰੀ ਹੈ।

ਏਅਰ ਇੰਡੀਆ - ਗਰਮ ਭੋਜਨ ਅਤੇ ਪੀਣ ਵਾਲੇ ਪਦਾਰਥ ਅੰਤਰ ਰਾਸ਼ਟਰੀ ਉਡਾਣਾਂ ਵਿਚ ਉਪਲਬਧ ਹੋਣਗੇ। ਘਰੇਲੂ ਉਡਾਣਾਂ 'ਤੇ ਹਲਕੇ ਮੀਲ ਦੀ ਸੇਵਾ ਕੀਤੀ ਜਾਏਗੀ। ਮਾਸਾਹਾਰੀ ਅਤੇ ਵਿਸ਼ੇਸ਼ ਭੋਜਨ ਉਪਲਬਧ ਨਹੀਂ ਹੋਵੇਗਾ।

ਸਪਾਈਸਜੈੱਟ - ਇਹ ਏਅਰਲਾਈਨ ਆਪਣੇ ਯਾਤਰੀਆਂ ਦਾ ਪੂਰਾ ਧਿਆਨ ਰੱਖੇਗੀ। ਇਸ ਏਅਰਲਾਈਨ ਦੀ ਭੋਜਨ ਸੇਵਾ 13 ਸਤੰਬਰ ਤੋਂ ਸ਼ੁਰੂ ਹੋਵੇਗੀ। ਪ੍ਰੀ ਬੁਕਿੰਗ ਦਾ ਵਿਕਲਪ ਵੀ ਮੌਜੂਦ ਹੈ। ਸੈਂਡਵਿਚ ਤੋਂ ਇਲਾਵਾ ਨੂਡਲਜ਼, ਛੋਲੇ,ਪਰਾਂਠੇ ਵੀ ਉਪਲੱਬਧ ਹੋਣਗੇ। ਪੀਣ ਵਾਲੀਆਂ ਚੀਜ਼ਾਂ ਦੀ ਪੂਰੀ ਰੇਂਜ ਮਿਲੇਗੀ। 

ਵਿਸਤਾਰਾ  - ਇਸ ਏਅਰਲਾਈਨ 'ਚ ਖਾਣੇ ਦੀ ਸੇਵਾ ਅਗਲੇ ਹਫਤੇ ਤੋਂ ਸ਼ੁਰੂ ਹੋ ਜਾਵੇਗੀ। ਪ੍ਰੀਪੈਕਡ ਭੋਜਨ ਅਤੇ ਪੀਣ ਵਾਲੇ ਪਦਾਰਥ ਉਪਲਬਧ ਹੋਣਗੇ।

ਇਹ ਵੀ ਪੜ੍ਹੋ: ਕਰੋੜਾਂ ਲੋਕਾਂ ਲਈ ਕੰਮ ਦੀ ਖ਼ਬਰ, PF ਦੇ ਪੈਸੇ 'ਤੇ ਹੋ ਸਕਦਾ ਹੈ ਵੱਡਾ ਫ਼ੈਸਲਾ

ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੀ ਰੋਕਥਾਮ ਪ੍ਰਤੀ ਸਰਕਾਰ ਵੱਲੋਂ ਕੁਝ ਸਖਤੀ ਵੀ ਕੀਤੀ ਗਈ ਹੈ। ਦਰਅਸਲ ਸਿਵਲ ਹਵਾਬਾਜ਼ੀ ਦੇ ਡਾਇਰੈਕਟੋਰੇਟ (ਡੀ.ਜੀ.ਸੀ.ਏ.) ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਜੇ ਕੋਈ ਯਾਤਰੀ ਯਾਤਰਾ ਦੌਰਾਨ ਮਾਸਕ ਪਹਿਨਣ ਤੋਂ ਇਨਕਾਰ ਕਰਦਾ ਹੈ, ਤਾਂ ਉਸ ਦਾ ਨਾਮ  ਏਅਰ ਲਾਈਨ ਵਲੋਂ ਨੋ ਫਲਾਈ ਸੂਚੀ ਵਿਚ ਪਾਇਆ ਜਾ ਸਕਦਾ ਹੈ।

ਸਰਕਾਰ ਨੇ ਕਿਹਾ ਹੈ ਕਿ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਯਾਤਰੀਆਂ ਲਈ ਸੁਰੱਖਿਆ ਸਾਵਧਾਨੀਆਂ ਜ਼ਰੂਰੀ ਹਨ। ਸਰਕਾਰ ਦੇ ਇਸ ਫੈਸਲੇ ਨਾਲ ਉਨ੍ਹਾਂ ਹਵਾਈ ਕੰਪਨੀਆਂ ਨੂੰ ਰਾਹਤ ਮਿਲੇਗੀ ਜੋ ਘੱਟ ਕਿਰਾਏ ਅਤੇ ਘੱਟ ਯਾਤਰੀਆਂ ਦੀ ਸੰਖਿਆ ਦੇ ਬਾਵਜੂਦ ਫਲਾਈਟਾਂ ਦਾ ਸੰਚਾਲਨ ਕਰ ਰਹੀਆਂ ਹਨ। ਹੁਣ ਏਅਰਲਾਈਨ ਕੰਪਨੀਆਂ ਨੂੰ ਯਾਤਰੀਆਂ ਤੋਂ ਵਧੇਰੇ ਪੈਸਾ ਮਿਲ ਸਕੇਗਾ। 

ਇਹ ਵੀ ਪੜ੍ਹੋ: LIC ’ਚ ਹਿੱਸੇਦਾਰੀ ਵੇਚੇਗੀ ਸਰਕਾਰ, IPO 'ਚ ਛੋਟੇ ਨਿਵੇਸ਼ਕਾਂ ਤੇ ਕਾਮਿਆਂ ਨੂੰ ਮਿਲੇਗੀ ਛੋਟ

  • Air travel
  • menus
  • food
  • ਹਵਾਈ ਯਾਤਰਾ
  • ਮੈਨਿਊ
  • ਭੋਜਨ ਪਦਾਰਥ

ਜਾਪਾਨ ਦੀ ਅਰਥਵਿਵਸਥਾ 'ਚ ਦੂਜੀ ਤਿਮਾਹੀ 'ਚ 28 ਫੀਸਦੀ ਗਿਰਾਵਟ

NEXT STORY

Stories You May Like

  • mid day meal  new menu released for february
    ਮਿਡ-ਡੇ ਮੀਲ: ਪੰਜਾਬ ਦੇ ਸਕੂਲਾਂ ’ਚ ਫਰਵਰੀ ਮਹੀਨੇ ਲਈ ਨਵਾਂ ਮੈਨਿਊ ਜਾਰੀ
  • snowfall airport many flights cancelled
    ਬਰਫ਼ਬਾਰੀ ਕਾਰਨ ਸ੍ਰੀਨਗਰ ਹਵਾਈ ਅੱਡੇ ਤੋਂ ਆਉਣ-ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ
  • preparations in full swing for inauguration of halwara airport
    ਹਲਵਾਰਾ ਹਵਾਈ ਅੱਡੇ ਦੇ ਵਰਚੁਅਲ ਉਦਘਾਟਨ ਲਈ ਤਿਆਰੀਆਂ ਜ਼ੋਰਾਂ ‘ਤੇ, DC ਨੇ ਲਿਆ ਜਾਇਜ਼ਾ
  • dc imposes duties for the birth anniversary of guru ravidas maharaj
    ਸਤਿਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਲਈ DC ਨੇ ਲਾਈਆਂ ਡਿਊਟੀਆਂ
  • this bollywood actor changed his look for the film   eetha
    ਫਿਲਮ 'ਈਥਾ' ਲਈ ਬਾਲੀਵੁੱਡ ਦੇ ਇਸ ਅਦਾਕਾਰ ਨੇ ਬਦਲਿਆ ਆਪਣਾ ਲੁਕ :  ਵਧਾਇਆ ਭਾਰ ਤੇ ...
  • halwara international airport ready for flights
    ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡਾ ਉਡਾਣਾਂ ਲਈ ਤਿਆਰ, ਇੱਕ ਹਫ਼ਤੇ ‘ਚ ਏਏਆਈ ਸਟਾਫ਼ ਦੀ ਤਾਇਨਾਤੀ
  • man arrested for firing in air at wedding function
    ਵਿਆਹ ਪ੍ਰੋਗਰਾਮ ’ਚ ਹਵਾਈ ਫਾਈਰਿੰਗ ਕਰਨ ਵਾਲਾ ਗ੍ਰਿਫ਼ਤਾਰ
  • randeep hooda  s new look has blown everyone  s minds
    ਰਣਦੀਪ ਹੁੱਡਾ ਦੀ ਨਵੀਂ ਦਿੱਖ ਨੇ ਉਡਾਏ ਸਭ ਦੇ ਹੋਸ਼, ਸ਼ਰਧਾ ਕਪੂਰ ਨਾਲ ਫਿਲਮ 'Eetha' ਲਈ ਬਦਲਿਆ ਅਵਤਾਰ
  • aap government trying to suppress truth jairam thakur
    ਸੱਚ ਨੂੰ ਕੁਚਲਣ ਦੀ ਕੋਸ਼ਿਸ਼ ਕਰ ਰਹੀ 'ਆਪ' ਸਰਕਾਰ : ਜੈਰਾਮ ਠਾਕੁਰ
  • sukhpal khaira said bhagwant mann has turned punjab into a police state
    ਭਗਵੰਤ ਮਾਨ ਨੇ ਪੰਜਾਬ ਨੂੰ ਪੁਲਸ ਸਟੇਟ 'ਚ ਬਦਲਿਆ: ਸੁਖਪਾਲ ਖਹਿਰਾ
  • manik goyal on punjab kesari raid
    ''ਆਪ' ਦਾ ਸਿੱਧਾ ਹਿਸਾਬ- ਸਾਡੇ ਮੁਤਾਬਕ ਖ਼ਬਰਾਂ ਕਰੋ ਨਹੀਂ ਤਾਂ ਤੰਗ...
  • sushil kumar rinku statement
    ਪੰਜਾਬ 'ਚ 'ਡਰ ਅਤੇ ਟੈਰਰ' ਦਾ ਵਾਤਾਵਰਣ ਪੈਦਾ ਕਰ ਰਹੀ 'ਆਪ' ਸਰਕਾਰ: ਸੁਸ਼ੀਲ ਰਿੰਕੂ
  • punjab government  raja warring  bhagwant mann  raid
    ਨਾਕਾਮੀਆਂ ਨੂੰ ਸੁਧਾਰਨ ਦੀ ਬਜਾਏ ਮੀਡੀਆ 'ਤੇ ਹਮਲਾ ਕਰ ਰਹੀ AAP, ਪੰਜਾਬ ਸਭ ਦੇਖ...
  • mla sukhwinder kotli came in favaour of punjab kesari
    MLA ਸੁਖਵਿੰਦਰ ਕੋਟਲੀ ਨੇ 'ਪੰਜਾਬ ਕੇਸਰੀ' ਦੇ ਹੱਕ 'ਚ ਬੁਲੰਦ ਕੀਤੀ ਆਵਾਜ਼
  • ashwani sharma statement punjab kesari group
    ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਮਾਨ ਸਰਕਾਰ ਘਟੀਆ ਹੱਥਕੰਡੇ ਅਪਣਾ ਰਹੀ: ਅਸ਼ਵਨੀ ਸ਼ਰਮਾ
  • bjp leader subhash sharma statement on punjab kesari group gst raid
    ਲੋਕਤੰਤਰ 'ਚ ਸਵਾਲ ਪੁੱਛਣ ਵਾਲਿਆਂ ਨੂੰ ਦਬਾਇਆ ਨਹੀਂ ਜਾ ਸਕਦਾ, 'ਆਪ' ਦੱਸੇ ਕੀ ਸੱਚ...
Trending
Ek Nazar
tilak varma gets angry at arshdeep singh team india

ਅਰਸ਼ਦੀਪ ਸਿੰਘ ਦੀ ਇਸ ਹਰਕਤ 'ਤੇ ਭੜਕੇ ਤਿਲਕ ਵਰਮਾ, ਵੀਡੀਓ ਵਾਇਰਲ

salim gets emotional remembering his father

"ਆ ਜਾਓ ਯਾਰ Daddy, ਬਹੁਤ ਜ਼ਰੂਰਤ ਹੈ ਤੁਹਾਡੀ" - ਪਿਤਾ ਨੂੰ ਯਾਦ ਕਰਕੇ ਭਾਵੁਕ...

meghalaya coal mine blast tashkhai many killed

ਮੇਘਾਲਿਆ ਵਿੱਚ ਦਰਦਨਾਕ ਹਾਦਸਾ: ਕੋਲਾ ਖਦਾਨ 'ਚ ਭਿਆਨਕ ਧਮਾਕਾ, 10 ਮਜ਼ਦੂਰਾਂ ਦੀ...

abhishek bachchan turns 50

ਬਾਲੀਵੁੱਡ ਦੇ 'ਗੁਰੂ' ਦੀ Fifty: 50 ਸਾਲਾਂ ਦੇ ਹੋਏ ਅਭਿਸ਼ੇਕ ਬੱਚਨ, ਫ਼ਿਲਮੀ...

mrunal thakur flaunt her baby bump

ਹੈਂ..., ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋ ਗਈ ਮ੍ਰਿਣਾਲ ਠਾਕੁਰ ! ਫਲਾਂਟ ਕੀਤਾ...

uidai aadhaar numbers locked government scheme

2.5 ਕਰੋੜ ਆਧਾਰ ਕਾਰਡ ਕੇਂਦਰ ਨੇ ਕਰ'ਤੇ ਬੰਦ! ਇਸ ਕਾਰਨ ਚੁੱਕਿਆ ਵੱਡਾ ਕਦਮ

gold price prediction

Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ

china door

ਚਾਈਨਾ ਡੋਰ ਨਾਲ ਹੋਈ ਮੌਤ! ਦਰਜ ਹੋਵੇਗਾ ਕਤਲ ਦਾ ਪਰਚਾ, ਸਖ਼ਤ ਹੋਈ UP ਸਰਕਾਰ

has shamita shetty found new love  rumours are circulating

47 ਸਾਲਾ ਸ਼ਮਿਤਾ ਸ਼ੈੱਟੀ ਦੀ ਜ਼ਿੰਦਗੀ 'ਚ 'ਨਵੇਂ ਮੁੰਡੇ' ਦੀ ਐਂਟਰੀ! ਜਾਣੋ...

student cuts female teacher lips

ਇਕਤਰਫ਼ਾ ਪਿਆਰ 'ਚ ਹੈਵਾਨੀਅਤ: ਵਿਦਿਆਰਥੀ ਨੇ ਅਧਿਆਪਕਾ ਨਾਲ ਜੋ ਕੀਤਾ ਸੁਣ ਕੰਬ...

mobile  recharge  cheap plan

Users ਦੀਆਂ ਲੱਗੀਆਂ ਮੌਜਾਂ ! ਆ ਗਿਆ 365 ਦਿਨ ਦੀ ਵੈਲਡਿਟੀ ਵਾਲਾ ਧਾਕੜ ਤੇ ਬੇਹੱਦ...

famous actress oops moment

ਅਚਾਨਕ ਧੋਖਾ ਦੇ ਗਈ ਮਸ਼ਹੂਰ ਅਦਾਕਾਰਾ ਦੀ ਡਰੈੱਸ, ਕੈਮਰੇ 'ਚ ਕੈਦ ਹੋ ਗਿਆ ਸਭ ਕੁੱਝ

punjab power cut tomorrow

8 ਘੰਟੇ ਬੰਦ ਰਹੇਗੀ ਬਿਜਲੀ, Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...

whatsapp traffic challan deducted account

ਤੁਹਾਡੇ ਚਾਲਾਨ ਦੇ 1000 ਰੁਪਏ ਬਕਾਇਆ...! ਤੇ ਫੇਰ ਕੱਟੇ ਗਏ 4 ਲੱਖ, ਨਾ ਕਰਿਓ...

indian railways cancelled train list till may june

ਯਾਤਰੀ ਕਿਰਪਾ ਕਰ ਕੇ ਧਿਆਨ ਦੇਣ! ਮਈ-ਜੂਨ 'ਚ ਕਈ ਟ੍ਰੇਨਾਂ ਰੱਦ, ਸਫ਼ਰ ਤੋਂ...

navjot singh sidhu

'ਉਸ ਦਿਨ ਤੋਂ ਪਹਿਲਾਂ ਨਹੀਂ ਮਰਾਂਗਾ...!' ਨਵਜੋਤ ਸਿੱਧੂ ਨੇ ਸਟੇਜ ਤੋਂ ਆਖ 'ਤੀ...

popular music director s p venkatesh dies

ਸੁਰਾਂ ਦਾ ਸਫ਼ਰ ਹੋਇਆ ਖ਼ਤਮ! ਮਸ਼ਹੂਰ ਸੰਗੀਤਕਾਰ ਨੇ ਦੁਨੀਆ ਨੂੰ ਕਿਹਾ ਅਲਵਿਦਾ

spain moves to ban social media access for children under 16

16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੇਗੀ ਪਾਬੰਦੀ, ਹੁਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • piyush goyal on india us trade
      ''ਅਗਲੇ 4-5 ਦਿਨਾਂ 'ਚ..!'', ਭਾਰਤ-US ਵਪਾਰ ਸਮਝੌਤੇ ਨੂੰ ਲੈ ਕੇ ਕੇਂਦਰੀ...
    • green card holders in america sba loan will not be available
      ਅਮਰੀਕਾ 'ਚ Green Card ਧਾਰਕਾਂ ਲਈ ਵਧੀਆਂ ਮੁਸ਼ਕਲਾਂ, ਹੁਣ ਨਹੀਂ ਮਿਲੇਗਾ SBA...
    • gold price prediction
      Gold ਦੀ ਕੀਮਤ Up ਜਾਵੇਗੀ ਜਾਂ Down! ਜਾਣੋਂ ਕੀ ਕਹਿੰਦੇ ਨੇ ਮਾਹਰ
    • services pmi rises to 58 5 in january  supported by rising demand and hiring
      ਸਰਵਿਸਿਜ਼ PMI ਜਨਵਰੀ ’ਚ ਵਧ ਕੇ 58.5 ’ਤੇ ਪਹੁੰਚਿਆ, ਮੰਗ ਅਤੇ ਭਰਤੀ ਵਧਣ ਨਾਲ...
    • india contributes to un regular budget included in honor roll list
      ਭਾਰਤ ਨੇ UN ਦੇ ਨਿਯਮਤ ਬਜਟ 'ਚ ਦਿੱਤਾ ਯੋਗਦਾਨ, "ਆਨਰ ਰੋਲ" ਸੂਚੀ 'ਚ ਦਰਜ ਹੋਇਆ...
    • make safe investment in gold and silver here
      ਨਾ ਚੋਰੀ ਦਾ ਡਰ, ਨਾ ਸ਼ੁੱਧਤਾ ਦੀ ਟੈਂਸ਼ਨ, ਇੱਥੇ ਕਰੋ ਸੋਨੇ-ਚਾਂਦੀ 'ਚ ਸੁਰੱਖਿਅਤ...
    • gold and silver prices fall again
      ਫਿਰ ਟੁੱਟੇ ਸੋਨੇ-ਚਾਂਦੀ ਦੇ ਭਾਅ, ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ ਅੱਜ ਦੇ...
    • russia on oil supply to india
      ਹੁਣ ਵੇਨੇਜ਼ੁਏਲਾ ਤੋਂ ਤੇਲ ਖਰੀਦੇਗਾ ਭਾਰਤ ! ਸਪਲਾਈ ਬਾਰੇ ਰੂਸ ਦਾ ਆ ਗਿਆ ਵੱਡਾ...
    • this special rule is going to change from april 1
      1 ਅਪ੍ਰੈਲ ਤੋਂ ਬਦਲਣ ਜਾ ਰਿਹਾ ਹੈ ਇਹ ਖ਼ਾਸ ਨਿਯਮ, ਤੁਰੰਤ ਪੜ੍ਹ ਲਓ ਇਹ ਜ਼ਰੂਰੀ...
    • metro travel will become more expensive
      ਮੈਟਰੋ ਦਾ ਸਫ਼ਰ ਹੋਵੇਗਾ ਹੋਰ ਮਹਿੰਗਾ! 9 ਫਰਵਰੀ ਤੋਂ ਢਿੱਲੀ ਹੋਵੇਗੀ ਜੇਬ, ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +