Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 16, 2026

    7:10:10 PM

  • rohit sharma out of playing11 punjab won the toss

    Mi vs PBKS, IPL 2026 : ਰੋਹਿਤ ਸ਼ਰਮਾ ਪਲੇਇੰਗ-11...

  • punjab weather forecast till april 20 rain and thunderstorm alert

    ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20...

  • major incident in muktsar sahib mahant murdered with sharp weapons

    ਮੁਕਤਸਰ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ...

  • critical brain clot and high risk of stroke

    ਦਿੱਗਜ ਭਾਰਤੀ ਕ੍ਰਿਕਟਰ ਲੜ ਰਿਹਾ ਹੈ 'ਜ਼ਿੰਦਗੀ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • 1 ਕਰੋੜ ਤੋਂ ਵੱਧ ਪੈਨਸ਼ਨਰਾਂ ਲਈ ਖ਼ੁਸ਼ਖ਼ਬਰੀ: ਹੁਣ ਘਰ ਬੈਠੇ ਇਸ ਤਰ੍ਹਾਂ ਬਣੇਗਾ ਜੀਵਨ ਸਰਟੀਫ਼ਿਕੇਟ

BUSINESS News Punjabi(ਵਪਾਰ)

1 ਕਰੋੜ ਤੋਂ ਵੱਧ ਪੈਨਸ਼ਨਰਾਂ ਲਈ ਖ਼ੁਸ਼ਖ਼ਬਰੀ: ਹੁਣ ਘਰ ਬੈਠੇ ਇਸ ਤਰ੍ਹਾਂ ਬਣੇਗਾ ਜੀਵਨ ਸਰਟੀਫ਼ਿਕੇਟ

  • Edited By Harinder Kaur,
  • Updated: 10 Nov, 2020 06:26 PM
New Delhi
good news for pensioners life certificate will be made at home now
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਪੈਨਸ਼ਨ ਲੈਣ ਵਾਲੇ ਬਜ਼ੁਰਗਾਂ ਲਈ ਵੱਡੀ ਖ਼ੁਸ਼ਖ਼ਬਰੀ ਆਈ ਹੈ। ਹੁਣ ਨਾ ਤਾਂ ਉਨ੍ਹਾਂ ਨੂੰ ਲੰਮੀਆਂ ਕਤਾਰਾਂ ਵਿਚ ਲੱਗਣਾ ਪਵੇਗਾ ਅਤੇ ਨਾ ਹੀ ਲੰਮੀ ਦੂਰੀ ਦਾ ਸਫ਼ਰ ਕਰਨਾ ਪਵੇਗਾ। ਘਰ ਵਿਚ ਹੀ ਉਨ੍ਹਾਂ ਦਾ ਜੀਵਨ ਸਰਟੀਫ਼ਿਕੇਟ ਜਾਵੇਗਾ। ਹੁਣ ਘਰ ਬੈਠੇ ਸਿਰਫ਼ 70 ਰੁਪਏ ਖ਼ਰਚ ਕਰਕੇ ਸਰਟੀਫ਼ਿਕੇਟ ਬਣ ਜਾਵੇਗਾ। ਜ਼ਿਕਰਯੋਗ ਹੈ ਕਿ ਪੈਨਸ਼ਨਰਾਂ ਨੂੰ ਆਪਣੀ ਪੈਨਸ਼ਨ ਜਾਰੀ ਰੱਖਣ ਲਈ ਹਰ ਸਾਲ ਨਵੰਬਰ ਵਿਚ ਇੱਕ ਜੀਵਨ ਸਰਟੀਫ਼ਿਕੇਟ ਜਮ੍ਹਾ ਕਰਨਾ ਪੈਂਦਾ ਹੈ। ਕੋਰੋਨਾ ਵਿਸ਼ਾਣੂ ਲਾਗ ਦੇ ਮੱਦੇਨਜ਼ਰ ਸਰਕਾਰ ਨੇ ਸੀਨੀਅਰ ਨਾਗਰਿਕਾਂ ਲਈ ਇਸ ਨਿਯਮ ਵਿਚ ਢਿੱਲ ਦਿੱਤੀ ਹੈ। ਸਰਕਾਰ ਨੇ ਕਿਹਾ ਹੈ ਕਿ ਇਸ ਸਾਲ ਸਾਰੇ ਪੈਨਸ਼ਨ ਧਾਰਕ 1 ਨਵੰਬਰ ਤੋਂ ਲੈ ਕੇ 31 ਦਸੰਬਰ ਤੱਕ ਕਿਸੇ ਵੀ ਸਮੇਂ 2 ਮਹੀਨਿਆਂ ਵਿਚਕਾਰ ਜੀਵਨ ਸਰਟੀਫ਼ਿਕੇਟ ਜਮ੍ਹਾ ਕਰਵਾ ਸਕਦੇ ਹਨ। ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਸ਼ੁੱਕਰਵਾਰ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ।

ਅਪਾਹਜਾਂ ਅਤੇ ਬਜ਼ੁਰਗਾਂ ਲਈ ਜੀਵਨ ਸਰਟੀਫ਼ਿਕੇਟ ਲੈਣ ਲਈ ਡਾਕਘਰ ਜਾਣ ਦੀ ਜ਼ਰੂਰਤ ਨਹੀਂ ਹੈ। ਇੰਡੀਅਨ ਪੋਸਟਲ ਪੇਮੈਂਟ ਬੈਂਕ ਘਰ ਪਹੁੰਚ ਦੀ ਸਹੂਲਤ ਦੇ ਰਿਹਾ ਹੈ। ਨੇੜਲੇ ਡਾਕੀਏ ਨਾਲ ਸੰਪਰਕ ਕਰੋ ਅਤੇ ਉਸਨੂੰ ਸੂਚਿਤ ਕਰੋ। ਇਸ ਤੋਂ ਬਾਅਦ ਡਾਕੀਆ ਸਬੰਧਤ ਵਿਅਕਤੀ ਦੇ ਘਰ ਪਹੁੰਚੇਗਾ ਅਤੇ ਡਿਜੀਟਲ ਲਾਈਫ ਸਰਟੀਫ਼ਿਕੇਟ ਬਣਾਏਗਾ।

ਜੇ ਤੁਸੀਂ ਰਿਟਾਇਰਡ ਬਜ਼ੁਰਗ ਮੁਲਾਜ਼ਮ ਹੋ ਅਤੇ ਤੁਰਨ-ਫਿਰਨ ਤੋਂ ਅਸਮਰੱਥ ਹੋ, ਤਾਂ ਪੈਨਸ਼ਨ ਵਿਚ ਦਿੱਤੇ ਜਾਣ ਲਈ ਜੀਵਨ ਪ੍ਰਮਾਣ ਪੱਤਰ ਬਣਾਉਣ ਲਈ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਡਾਕ ਮਹਿਕਮੇ ਦੇ ਇੰਡੀਆ ਪੋਸਟ ਪੇਮੈਂਟਸ ਬੈਂਕ ਨੇ ਪੈਨਸ਼ਨਰਾਂ ਲਈ ਬਾਇਓਮੈਟ੍ਰਿਕ ਅਧਾਰਤ ਡਿਜੀਟਲ ਸੇਵਾ ਸ਼ੁਰੂ ਕੀਤੀ ਹੈ। ਪੋਸਟਮੈਨ ਘਰ ਵਿਚ ਸਿਰਫ ਪੰਜ ਮਿੰਟਾਂ ਵਿਚ ਬਾਇਓਮੈਟ੍ਰਿਕ ਲਾਈਫ ਸਰਟੀਫ਼ਿਕੇਟ ਜਾਰੀ ਕਰ ਸਕਦਾ ਹੈ।

ਕੇਂਦਰ ਸਰਕਾਰ, ਸੂਬਾ ਸਰਕਾਰ ਅਤੇ ਹੋਰ ਸਰਕਾਰੀ ਅਦਾਰਿਆਂ ਦੇ ਪੈਨਸ਼ਨਰ ਇਸ ਸੇਵਾ ਦਾ ਲਾਭ ਲੈ ਸਕਦੇ ਹਨ। ਤੁਹਾਡੀ ਇਕ ਫੋਨ ਕਾਲ 'ਤੇ ਪੋਸਟਮੈਨ ਘਰ ਵਿਚ ਸਿਰਫ ਪੰਜ ਮਿੰਟਾਂ ਵਿਚ ਬਾਇਓਮੈਟ੍ਰਿਕ ਲਾਈਫ ਸਰਟੀਫ਼ਿਕੇਟ ਜਾਰੀ ਕਰੇਗਾ। ਇਸ ਦੇ ਲਈ ਸਿਰਫ 70 ਰੁਪਏ ਦੇਣੇ ਪੈਣਗੇ।

ਇਹ ਵੀ ਪੜ੍ਹੋ : ਖੁਸ਼ਖਬਰੀ: ਇਸ ਕਾਰਨ ਦੀਵਾਲੀ 'ਤੇ ਕਾਜੂ-ਬਦਾਮ ਹੋਇਆ ਹੋਰ ਸਸਤਾ, ਜਾਣੋ ਨਵੇਂ ਭਾਅ

ਲਾਈਫ ਸਰਟੀਫਿਕੇਟ ਲਈ ਅਧਾਰ ਨੰਬਰ ਲਾਜਮੀ 

ਪੈਨਸ਼ਨਰਾਂ ਕੋਲ ਅਧਾਰ ਨੰਬਰ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਪੀ.ਪੀ.ਓ. ਨੰਬਰ, ਮੋਬਾਈਲ ਨੰਬਰ ਡਾਕਘਰ ਵਿਚ ਦੇਣਾ ਪਵੇਗਾ। ਪੋਸਟਮੈਨ ਆਧਾਰ ਦੁਆਰਾ ਇੱਕ ਡਿਜੀਟਲ ਲਾਈਫ ਸਰਟੀਫ਼ਿਕੇਟ ਜਾਰੀ ਕਰੇਗਾ, ਜੋ ਕਿ ਖੁਦ ਪੈਨਸ਼ਨ ਜਾਰੀ ਕਰਨ ਵਾਲੇ ਨਾਲ ਸਬੰਧਤ ਵਿਭਾਗ ਜਾਂ ਬੈਂਕ ਵਿਚ ਅਪਡੇਟ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਨਵੇਂ ਲੇਬਰ ਨਿਯਮਾਂ ਦੇ ਤਹਿਤ 40 ਤੋਂ ਵੱਧ ਦੇ ਕਰਮਚਾਰੀਆਂ ਦੀ ਹੋਵੇਗੀ ਮੁਫਤ ਸਿਹਤ ਜਾਂਚ

ਲਾਈਫ ਸਰਟੀਫ਼ਿਕੇਟ ਕੀ ਹੁੰਦਾ ਹੈ

ਲਾਈਫ ਸਰਟੀਫ਼ਿਕੇਟ ਦਾ ਅਰਥ ਹੈ ਜੀਵਨ ਪ੍ਰਮਾਣ ਪੱਤਰ। ਇਹ ਵਿਅਕਤੀ ਦੇ ਜੀਵਤ ਹੋਣ ਦਾ ਸਬੂਤ ਹੁੰਦਾ ਹੈ। ਜੇ ਇਹ ਜਮ੍ਹਾ ਨਹੀਂ ਕੀਤਾ ਜਾਂਦਾ, ਤਾਂ ਪੈਨਸ਼ਨ ਨੂੰ ਰੋਕਿਆ ਜਾ ਸਕਦਾ ਹੈ। ਰਾਹਤ ਦਿੰਦੇ ਹੋਏ ਕੇਂਦਰ ਸਰਕਾਰ ਨੇ ਜੀਵਨ ਸਰਟੀਫ਼ਿਕੇਟ ਜਮ੍ਹਾ ਕਰਨ ਦੀ ਤਰੀਕ ਨੂੰ 31 ਦਸੰਬਰ 2020 ਤੱਕ ਵਧਾ ਦਿੱਤਾ ਹੈ।

ਇਹ ਵੀ ਪੜ੍ਹੋ : ਦੀਵਾਲੀ ਮੌਕੇ ਹੋਰ ਵਧ ਸਕਦੀਆਂ ਹਨ ਸਰ੍ਹੋਂ ਦੇ ਤੇਲ ਦੀਆਂ ਕੀਮਤਾਂ! ਇਸ ਸਾਲ ਰਾਹਤ ਦੀ ਕੋਈ ਉਮੀਦ ਨਹੀਂ

 

 

  • Pension
  • Elderly
  • Life Certificate
  • postman
  • ਪੈਨਸ਼ਨ
  • ਬਜ਼ੁਰਗ
  • ਲਾਈਫ ਸਰਟੀਫਿਕੇਟ

ਸ਼ੁਰੂਆਤੀ ਕਾਰੋਬਾਰ ਵਿਚ ਡਾਲਰ ਦੇ ਮੁਕਾਬਲੇ ਰੁਪਿਆ 10 ਪੈਸੇ ਵਧਿਆ

NEXT STORY

Stories You May Like

  • state pensioners punjab employees
    ਸੂਬੇ ਦੇ ਪੈਨਸ਼ਨਰਾਂ ਲਈ ਖ਼ੁਸ਼ਖ਼ਬਰੀ, ਹਾਈਕੋਰਟ ਨੇ ਮੁਲਾਜ਼ਮਾਂ ਲਈ ਸੁਣਾਇਆ ਵੱਡਾ ਫ਼ੈਸਲਾ
  • salaries increase from may 1
    1 ਮਈ ਤੋਂ ਵੱਧ ਜਾਵੇਗੀ ਕਰਮਚਾਰੀਆਂ ਦੀ ਤਨਖਾਹ! ਵੇਨੇਜ਼ੁਏਲਾ ਦੀ ਰਾਸ਼ਟਰਪਤੀ ਨੇ ਕਰ 'ਤਾ ਐਲਾਨ
  • wonderful furniture can be made from notes rbi plan
    ਹੁਣ ਨੋਟਾਂ ਤੋਂ ਬਣੇਗਾ ਸ਼ਾਨਦਾਰ ਫਰਨੀਚਰ! RBI ਨੇ ਤਿਆਰ ਕੀਤਾ ਮਾਸਟਰ ਪਲਾਨ
  • former cm channi new house
    ਸਾਬਕਾ ਮੁੱਖ ਮੰਤਰੀ ਚੰਨੀ ਦਾ ਨਵਾਂ ਘਰ ਹੁਣ ਬਣੇਗਾ ਕਾਂਗਰਸੀ ਗਤੀਵਿਧੀਆਂ ਦਾ ਕੇਂਦਰ ਬਿੰਦੂ
  • adopt these 7 easy secrets to naturally brighten your home
    ਘਰ ਬੈਠੇ ਕੁਦਰਤੀ ਨਿਖਾਰ ਪਾਉਣ ਲਈ ਅਪਣਾਓ ਇਹ ਆਸਾਨ ਟਿਪਸ
  • jal jeevan mission  former ias officer  arrested  900 crores
    900 ਕਰੋੜ ਦੇ ਜਲ ਜੀਵਨ ਮਿਸ਼ਨ ਘਪਲੇ 'ਚ ਸਾਬਕਾ IAS ਅਧਿਕਾਰੀ ਗ੍ਰਿਫ਼ਤਾਰ
  • there will be a 1 hour break on sending 10 000 through upi rbi proposal
    UPI ਰਾਹੀਂ 10,000 ਤੋਂ ਵੱਧ ਭੇਜਣ 'ਤੇ ਲੱਗੇਗਾ 1 ਘੰਟੇ ਦਾ 'ਬ੍ਰੇਕ', RBI ਲਿਆ ਰਿਹਾ ਨਵੇਂ ਪ੍ਰਸਤਾਵਿਤ ਨਿਯਮ
  • firing at akali leader  s house for not paying ransom of rs 1 crore
    ਇਕ ਕਰੋੜ ਦੀ ਫ਼ਿਰੌਤੀ ਨਾ ਦੇਣ 'ਤੇ ਅਕਾਲੀ ਆਗੂ ਦੇ ਘਰ ’ਤੇ ਫਾਇਰਿੰਗ
  • punjab weather forecast till april 20 rain and thunderstorm alert
    ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20 ਅਪ੍ਰੈਲ ਤੱਕ ਵੱਡੀ ਭਵਿੱਖਬਾਣੀ,...
  • babasaheb ambedkar one of the great patriots of india  dr  krishan gopal
    ਬਾਬਾ ਸਾਹਿਬ ਅੰਬੇਡਕਰ ਭਾਰਤ ਦੇ ਮਹਾਨ ਦੇਸ਼ ਭਗਤਾਂ 'ਚੋਂ ਇੱਕ : ਡਾ. ਕ੍ਰਿਸ਼ਨ...
  • important news for pilgrims going on shri amarnath yatra
    ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...
  • long power cut in punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ
  • fire breaks out in posh locality jalandhar several ac outdoor units damaged
    ਜਲੰਧਰ ਦੇ ਪਾਸ਼ ਇਲਾਕੇ 'ਚ ਲੱਗੀ ਅੱਗ, ਕਈ AC ਦੇ ਆਊਟਡੋਰ ਨੂੰ ਪਹੁੰਚਿਆ ਨੁਕਸਾਨ
  • 2 accused arrested in western union robbery case jalandhar
    ਜਲੰਧਰ 'ਚ ਵੈਸਟਰਨ ਯੂਨੀਅਨ ਦੀ ਦੁਕਾਨ 'ਚ ਹੋਈ ਲੁੱਟ ਦੇ ਮਾਮਲੇ 'ਚ ਦੋ...
  • accident on jalandhar goraya highway   boy injured
    ਜਲੰਧਰ-ਗੋਰਾਇਆ ਹਾਈਵੇਅ 'ਤੇ ਵਾਪਰਿਆ ਹਾਦਸਾ! ਇਕ ਨੌਜਵਾਨ ਜ਼ਖ਼ਮੀ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
Trending
Ek Nazar
bsnl 599 plan 70 days 3gb data daily offer

70 ਦਿਨਾਂ ਲਈ ਰੀਚਾਰਜ ਦੀ No Tension! Unlimited ਕਾਲਿੰਗ ਨਾਲ ਰੋਜ਼ ਮਿਲੇਗਾ 3...

ipl 2026

ਇੱਕੋ ਦਿਨ 'ਚ IPL 'ਚੋਂ 2 ਧਾਕੜ ਖਿਡਾਰੀ ਬਾਹਰ! ਹੁਣ ਇਸ ਟੀਮ ਨੂੰ ਲੱਗਾ ਵੱਡਾ...

zelensky honored with international award

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਅੰਤਰਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

pm modi  s   blank cheque   offer to opposition over women  s quota bill

ਪੀਐੱਮ ਮੋਦੀ ਦੀ ਵਿਰੋਧੀ ਧਿਰ ਨੂੰ ‘ਬਲੈਂਕ ਚੈੱਕ’ ਪੇਸ਼ਕਸ਼! ਮਹਿਲਾ ਰਾਖਵਾਂਕਰਨ ਬਿੱਲ...

long power cut in punjab tomorrow

ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ

epfo 3 0 pf withdrawal via atm to get easier no impact on pension

EPFO 3.0: ਹੁਣ ATM ਵਾਂਗ ਨਿਕਲੇਗਾ PF ਦਾ ਪੈਸਾ, ਜਾਣੋ ਪੈਨਸ਼ਨ 'ਤੇ ਕੀ ਪਵੇਗਾ...

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

pakistan tests indigenous missile

ਪਾਕਿਸਤਾਨ ਨੇ ਸਵਦੇਸ਼ੀ ਮਿਜ਼ਾਈਲ ਦਾ ਕੀਤਾ ਸਫਲ ਪਰੀਖਣ;  ਸਮੁੰਦਰ ਅਤੇ ਜ਼ਮੀਨ 'ਤੇ...

araghchi statement

ਈਰਾਨ 'ਗੈਰ-ਕਾਨੂੰਨੀ ਜੰਗ ਦੇ ਸਥਾਈ ਅੰਤ ਲਈ ਸ਼ਰਤਾਂ' ਨੂੰ ਦਿੰਦਾ ਹੈ ਤਰਜੀਹ :...

domestic gas cylinders being sold for rs 3500 to 3800

3500 ਤੋਂ 3800 ਰੁਪਏ ਤੱਕ ਵਿੱਕ ਰਹੇ ਘਰੇਲੂ ਗੈਸ ਸਿਲੰਡਰ, 35 ਦਿਨ ਬੀਤਣ ਦੇ...

4 persons arrested with grenades and weapons in punjab

ਪੰਜਾਬ 'ਚ 4 ਗ੍ਰਨੇਡ ਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ, ਮਾਡਿਊਲ ਦੇ ਹੋਰ...

colombian citizens ukraine

ਯੂਕਰੇਨ ਦਾ ਵੱਡਾ ਕਦਮ, ਕੋਲੰਬੀਆਈ ਨਾਗਰਿਕਾਂ ਨੂੰ ਫੌਜ 'ਚ ਕਰ ਰਿਹੈ ਭਰਤੀ

punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

russia attqack on ukraioe

ਰੂਸ ਨੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਯੂਕਰੇਨ 'ਤੇ ਕੀਤੀ ਬੰਬਾਰੀ, 16 ਲੋਕਾਂ ਦੀ...

3 pairs of peacocks were seen in jalandhar

ਜਲੰਧਰ 'ਚ ਪੈਲਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ...

fastag will be blacklisted

FASTag ਹੋਣਗੇ ਬਲੈਕਲਿਸਟ ! ਯੂਜ਼ਰ ਦੇਣ ਧਿਆਨ, NHAI ਜਾਰੀ ਕੀਤੇ ਸਖ਼ਤ ਨਿਰਦੇਸ਼

punjab muskmelon prices hike

ਪੰਜਾਬ 'ਚ ਘੱਟ ਹੋਈ ਬਿਜਾਈ, ਇਸ ਵਾਰ ਮਹਿੰਗੇ ਭਾਅ 'ਤੇ ਮਿਲੇਗਾ ਖਰਬੂਜਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • gold silver prices jump ahead of akshay tritiya  silver rises by rs 2058
      ਅਕਸ਼ੈ ਤ੍ਰਿਤੀਆ ਤੋਂ ਪਹਿਲਾਂ Gold-Silver ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ,...
    • indian economy out of top 5 ranking know why india slipped
      ਭਾਰਤੀ ਅਰਥਵਿਵਸਥਾ ਨੂੰ ਵੱਡਾ ਝਟਕਾ! ਟਾਪ-5 ਦੀ ਰੈਂਕਿੰਗ 'ਚੋਂ ਹੋਇਆ ਬਾਹਰ, ਜਾਣੋ...
    • allegations of religious discrimination against lenskart
      Lenskart 'ਤੇ ਲੱਗੇ ਧਾਰਮਿਕ ਵਿਤਕਰੇ ਦੇ ਇਲਜ਼ਾਮ: ਹਿਜਾਬ ਨੂੰ ਇਜਾਜ਼ਤ ਪਰ...
    • tcs employees directed to work from home
      TCS ਕਰਮਚਾਰੀਆਂ ਨੂੰ 'ਵਰਕ ਫਰਾਮ ਹੋਮ' ਦੇ ਨਿਰਦੇਸ਼, ਧਰਮ ਪਰਿਵਰਤਨ ਤੇ ਪਰੇਸ਼ਾਨੀ...
    • fastag will be blacklisted
      FASTag ਹੋਣਗੇ ਬਲੈਕਲਿਸਟ ! ਯੂਜ਼ਰ ਦੇਣ ਧਿਆਨ, NHAI ਜਾਰੀ ਕੀਤੇ ਸਖ਼ਤ ਨਿਰਦੇਸ਼
    • are planning to buy an ev read this first changed the rules
      ਨਵੀਂ EV ਖਰੀਦਣ ਦਾ ਬਣਾ ਰਹੇ ਹੋ Plan ਤਾਂ ਪੜ੍ਹ ਲਓ ਇਹ ਖ਼ਬਰ ! ਜਾਰੀ ਹੋਏ ਸਖ਼ਤ...
    • rupee strengthens by six paise against usd
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ ਛੇ ਪੈਸੇ ਹੋਇਆ ਮਜ਼ਬੂਤ ​​
    • jump in gold silver prices before akshay tritiya  rates of 24 22 18k
      ਅਕਸ਼ੈ ਤ੍ਰਿਤੀਆ ਤੋਂ ਪਹਿਲਾਂ Gold-Silver ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ...
    • aadhar card  loan  viral
      ਆਧਾਰ ਕਾਰਡ 'ਤੇ ਮਿਲ ਰਿਹਾ 3 ਲੱਖ ਦਾ Loan ! ਜਾਣੋ ਕੀ ਹੈ ਵਾਇਰਲ ਦਾਅਵੇ ਦੀ...
    • hopes of peace in the middle east cheered investors  sensex jumped
      ਮੱਧ ਪੂਰਬ 'ਚ ਸ਼ਾਂਤੀ ਦੀ ਉਮੀਦ ਨੇ ਨਿਵੇਸ਼ਕਾਂ ਨੂੰ ਕੀਤਾ ਬਾਗੋ-ਬਾਗ, ਸੈਂਸੈਕਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +