Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 14, 2026

    1:57:07 PM

  • shwet malik statement

    ਪੰਜਾਬ 'ਚ ਭਾਜਪਾ ਦੀ ਸਰਕਾਰ ਬਣੇਗੀ ਅਤੇ ਭਾਜਪਾ ਦਾ...

  • bhagwant mann pledged the pride of punjabis to kejriwal  ashwani sharma

    ਭਗਵੰਤ ਮਾਨ ਨੇ ਪੰਜਾਬੀਆਂ ਦਾ ਮਾਣ ਕੇਜਰੀਵਾਲ ਅੱਗੇ...

  • bjp rally in moga

    ਮਨੋਰੰਜਨ ਕਾਲੀਆ ਦਾ 'ਆਪ' ਸਰਕਾਰ 'ਤੇ ਹਮਲਾ!...

  • good news from iran

    ਹੁਣ ਖ਼ਤਮ ਹੋਵੇਗੀ ਗੈਸ ਦੀ ਕਿੱਲਤ ! ਇਰਾਨ ਤੋਂ ਆਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • 21 ਹਜ਼ਾਰ ਤੋਂ ਘੱਟ ਤਨਖ਼ਾਹ ਲੈਣ ਵਾਲਿਆਂ ਲਈ ਖੁਸ਼ਖ਼ਬਰੀ, ਮਿਲਣਗੇ ਮਹੱਤਵਪੂਰਨ ਲਾਭ

BUSINESS News Punjabi(ਵਪਾਰ)

21 ਹਜ਼ਾਰ ਤੋਂ ਘੱਟ ਤਨਖ਼ਾਹ ਲੈਣ ਵਾਲਿਆਂ ਲਈ ਖੁਸ਼ਖ਼ਬਰੀ, ਮਿਲਣਗੇ ਮਹੱਤਵਪੂਰਨ ਲਾਭ

  • Edited By Harinder Kaur,
  • Updated: 12 Jun, 2020 03:48 PM
New Delhi
good news for those earning less than 21 000 significant benefits
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਕੋਰੋਨਾ ਵਾਇਰਸ ਦੀ ਆਫ਼ਤ ਲਗਾਤਾਰ ਜਾਰੀ ਹੈ। ਇਸ ਲਾਗ ਕਾਰਨ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਭਾਰਤ ਹੁਣ ਮਰੀਜ਼ਾਂ ਦੀ ਗਿਣਤੀ ਮੁਤਾਬਕ ਵਿਸ਼ਵ ਦੇ ਚੌਥੇ ਸਥਾਨ 'ਤੇ ਪਹੁੰਚ ਗਿਆ ਹੈ। ਕੋਰੋਨਾਵਾਇਰਸ ਨੂੰ ਰੋਕਣ ਲਈ ਸਰਕਾਰ ਨੇ ਲਗਭਗ 72 ਦਿਨਾਂ ਲਈ ਤਾਲਾਬੰਦੀ ਲਾਗੂ ਕੀਤੀ ਸੀ। ਹਾਲਾਂਕਿ ਤਾਲਾਬੰਦੀ ਨੂੰ ਅਜੇ ਤੱਕ ਪੂਰੀ ਤਰ੍ਹਾਂ ਨਾਲ ਖੋਲ੍ਹਿਆ ਨਹੀਂ ਗਿਆ ਹੈ। ਸਰਕਾਰ ਲੋਕਾਂ ਨੂੰ ਮਹਾਮਾਰੀ ਤੋਂ ਬਚਾਉਣ ਲਈ ਨਿਰੰਤਰ ਕੋਸ਼ਿਸ਼ਾਂ ਕਰ ਰਹੀ ਹੈ। ਇਸ ਦੇ ਤਹਿਤ ਕੇਂਦਰ ਸਰਕਾਰ (ਭਾਰਤ ਸਰਕਾਰ) ਈਐਸਆਈ ਯੋਜਨਾ ਅਧੀਨ ਕੋਵਿਡ -19 ਮਹਾਮਾਰੀ ਦੇ ਮੱਦੇਨਜ਼ਰ ਡਾਕਟਰੀ ਸੇਵਾ ਵਿਚ ਸੁਧਾਰ ਲਈ ਕਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ। ਈਐਸਆਈਸੀ ਨੇ ਇਹ ਵੀ ਐਲਾਨ ਕੀਤਾ ਸੀ ਕਿ ਤਾਲਾਬੰਦੀ ਕਾਰਨ ਜਿਹੜੀਆਂ ਕੰਪਨੀਆਂ ਕਾਮਿਆਂ ਦਾ ਸਾਲਾਨਾ ਇਕਮੁਸ਼ਤ ਯੋਗਦਾਨ ਜਮ੍ਹਾ ਨਹੀਂ ਕਰ ਸਕਣਗੀਆਂ ਉਨ੍ਹਾਂ ਦੇ ਕਾਮਿਆਂ ਦੀਆਂ ਵੀ ਡਾਕਟਰੀ ਸਹੂਲਤਾਂ ਰੋਕੀਆਂ ਨਹੀਂ ਜਾਣਗੀਆਂ।

ਇਹ ਵੀ ਪੜ੍ਹੋ: - PNB ਬੈਂਕ 'ਚ ਇਕ ਹੋਰ ਧੋਖਾਧੜੀ ਦਾ ਮਾਮਲਾ ਆਇਆ ਸਾਹਮਣੇ, ਲੱਗਾ 32 ਕਰੋੜ ਦਾ ਚੂਨਾ

ਈਐਸਆਈਸੀ ਨੇ ਟਵੀਟ ਕਰਕੇ ਦਿੱਤੀ ਇਹ ਮਹੱਤਵਪੂਰਣ ਜਾਣਕਾਰੀ 

  • ਈਐਸਆਈਸੀ ਨੇ ਆਪਣੇ ਲਾਭਪਾਤਰੀਆਂ ਨੂੰ ਲੋੜ ਪੈਣ 'ਤੇ ਆਈਸੀਐਮਆਰ ਵਲੋਂ ਪ੍ਰਮਾਨਿਤ ਲੈਬ ਤੋਂ ਕੋਵਿਡ-19 ਟੈਸਟ ਕਰਵਾਉਣ ਦੀ ਆਗਿਆ ਦਿੱਤੀ ਹੈ।
  • ਸੂਬਾ/ਕੇਂਦਰ ਨੇ ਮੈਡੀਕਲ ਅਧਿਕਾਰੀਆਂ ਨਾਲ ਬਿਹਤਰ ਤਾਲਮੇਲ ਲਈ ਹਰੇਕ ਈਐਸਆਈਸੀ ਦਫਤਰ ਵਿਚ ਇੱਕ ਨੋਡਲ ਅਧਿਕਾਰ ਬਿਠਾਇਆ ਗਿਆ ਹੈ।
  • ਇਸ ਤੋਂ ਇਲਾਵਾ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਸਾਰੇ ਦਿਸ਼ਾ-ਨਿਰਦੇਸ਼ ਈਐਸਆਈਸੀ ਹਸਪਤਾਲਾਂ ਵਿਚ ਪੂਰੀ ਤਰ੍ਹਾਂ ਲਾਗੂ ਕੀਤੇ ਜਾ ਰਹੇ ਹਨ।

ईएसआईसी द्वारा कोविड-19 महामारी के मद्देनजर चिकित्सा सेवा को और बेहतर बनाने के लिए उठाए गए कुछ महत्वपूर्ण कदम#StayhomeStaysafe #SocialSecurity #Indiafightscorona #ESIC pic.twitter.com/RYX5tHuuuW

— ESIC #StayHome #StaySafe (@esichq) June 11, 2020

ਇਨ੍ਹਾਂ ਲੋਕਾਂ ਨੂੰ ਮਿਲਦਾ ਹੈ ਈਐਸਆਈਸੀ ਦਾ ਲਾਭ 

ਜ਼ਿਕਰਯੋਗ ਹੈ ਕਿ ਈਐਸਆਈ ਸਕੀਮ ਦਾ ਲਾਭ ਉਨ੍ਹਾਂ ਕਰਮਚਾਰੀਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਦੀ ਮਹੀਨਾਵਾਰ ਆਮਦਨ 21 ਹਜ਼ਾਰ ਰੁਪਏ ਤੋਂ ਘੱਟ ਹੈ ਅਤੇ ਜਿਹੜੇ ਘੱਟੋ-ਘੱਟ 10 ਕਰਮਚਾਰੀਆਂ ਵਾਲੀ ਕੰਪਨੀ ਵਿਚ ਕੰਮ ਕਰਦੇ ਹਨ। ਇਸ ਤੋਂ ਪਹਿਲਾਂ 2016 ਤੱਕ ਮਹੀਨਾਵਾਰ ਆਮਦਨੀ ਦੀ ਹੱਦ 15 ਹਜ਼ਾਰ ਰੁਪਏ ਸੀ। ਜਿਸ ਨੂੰ 1 ਜਨਵਰੀ, 2017 ਤੋਂ ਵਧਾ ਕੇ 21 ਹਜ਼ਾਰ ਰੁਪਏ ਕਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: - ਕੋਰੋਨਾ ਆਫ਼ਤ 'ਚ ਕਾਰੋਬਾਰੀਆਂ ਨੂੰ ਮਿਲੀ ਵੱਡੀ ਰਾਹਤ, ਈ-ਵੇ ਬਿੱਲ ਦੀ ਪ੍ਰਮਾਣਕਤਾ ਵਧਾਈ

  • Salary less than 21 thousand
  • ESIC
  • Corona virus test
  • 21 ਹਜ਼ਾਰ ਤੋਂ ਘੱਟ ਤਨਖ਼ਾਹ
  • ਈਐਸਆਈਸੀ
  • ਕੋਰੋਨਾ ਵਾਇਰਸ ਟੈਸਟ

ਤਾਲਾਬੰਦੀ 'ਚ ਖੂਬ ਵਿਕੀ ਮੈਗੀ, 25 ਫੀਸਦੀ ਵਧੀ ਵਿਕਰੀ

NEXT STORY

Stories You May Like

  • 21 flights cancelled from bengaluru airport
    ਬੈਂਗਲੁਰੂ ਹਵਾਈ ਅੱਡੇ ਤੋਂ 21 ਉਡਾਣਾਂ ਰੱਦ; ਪੱਛਮੀ ਏਸ਼ੀਆਈ ਦੇਸ਼ਾਂ ਲਈ ਹਵਾਈ ਸਫਰ ਪ੍ਰਭਾਵਿਤ
  • this much cash will come to these 7 zodiac signs
    ਮਿਲਣਗੇ ਨੋਟ ਹੀ ਨੋਟ ! ਇਨ੍ਹਾਂ 7 ਰਾਸ਼ੀਆਂ ਵਾਲਿਆਂ ਕੋਲ ਆਵੇਗਾ ਐਨਾ ਕੈਸ਼, ਸਾਂਭਣ ਨੂੰ ਘੱਟ ਜਾਵੇਗੀ ਥਾਂ
  • modi urges indian companies to invest and take advantage
    ਮੋਦੀ ਨੇ ਭਾਰਤੀ ਕੰਪਨੀਆਂ ਨੂੰ ਨਿਵੇਸ਼ ਕਰਨ ਅਤੇ ਬਜਟ ਐਲਾਨਾਂ ਦਾ ਲਾਭ ਲੈਣ ਦੀ ਕੀਤੀ ਅਪੀਲ
  • 2 lakh new ration cards
    ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ, ਦਿੱਲੀ CM ਦਾ ਵੱਡਾ ਐਲਾਨ
  • horoscope
    ਬ੍ਰਿਸ਼ਚਕ ਰਾਸ਼ੀ ਵਾਲਿਆਂ ਨੂੰ ਕਾਰੋਬਾਰ 'ਚ ਲਾਭ ਮਿਲੇਗਾ, ਤੁਸੀਂ ਵੀ ਦੇਖੋ ਆਪਣੀ ਰਾਸ਼ੀ
  • ration card holder  central government
    ਕਰੋੜਾਂ ਰਾਸ਼ਨ ਕਾਰਡਧਾਰਕ ਪਰਿਵਾਰਾਂ ਲਈ ਖੁਸ਼ਖ਼ਬਰੀ, ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
  • sushil kumar rinku statement
    ਪੰਜਾਬ ਦੀ ਸਿਆਸਤ ਲਈ ਮੋਗਾ ਦੀ ਰੈਲੀ ਮਹੱਤਵਪੂਰਨ ਸਾਬਿਤ ਹੋਵੇਗੀ : ਸੁਸ਼ੀਲ ਰਿੰਕੂ
  • karan aujla pays auto driver s fine of rs 17 000
    ਕਰਨ ਔਜਲਾ ਨੇ ਜਿੱਤਿਆ ਮੁੰਬਈ ਵਾਲਿਆਂ ਦਾ ਦਿਲ ! ਆਟੋ ਡਰਾਈਵਰ ਦਾ ਭਰਿਆ 17 ਹਜ਼ਾਰ ਦਾ ਜੁਰਮਾਨਾ
  • death of a student of cambridge school in jalandhar cctv viral
    ਜਲੰਧਰ ਦੇ ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ!...
  • collision between a fortuner and another vehicle on bus stand flyover
    ਜਲੰਧਰ ਬੱਸ ਸਟੈਂਡ ਫਲਾਈਓਵਰ 'ਤੇ ਫਾਰਚੂਨਰ ਤੇ ਛੋਟਾ ਹਾਥੀ ਵਿਚਾਲੇ ਜ਼ਬਰਦਸਤ...
  • man attacked with baseball bat  mobile phone stolen
    ਸੈਰ ਕਰਨ ਨਿਕਲੇ ਵਿਅਕਤੀ ’ਤੇ ਬੇਸਬੈਟ ਨਾਲ ਹਮਲਾ ਕਰਕੇ ਮੋਬਾਇਲ ਲੁੱਟਿਆ, ਨੱਕ ਦੀ...
  • giani harpreet singh  s big statement
    ਸੇਵਾ ਤੇ ਸਿਮਰਨ ਦੇ ਵਿਲੱਖਣ ਯੋਗਦਾਨ ਦੀ ਪ੍ਰਤੀਕ ਹਰਖੋਵਾਲ ਸੰਪ੍ਰਦਾਇ ਸਿੱਖ ਪੰਥ ਦੀ...
  • jalandhar municipal corporation will spend rs 9 50 crore on sweeping machines
    ਜਲੰਧਰ ਨਿਗਮ 2 ਸਵੀਪਿੰਗ ਮਸ਼ੀਨਾਂ ਨੂੰ 2 ਸਾਲ ਚਲਾਉਣ ’ਤੇ 9.50 ਕਰੋੜ ਕਰੇਗਾ ਖ਼ਰਚ
  • body of 9th class student found in jalandhar heights
    ਜਲੰਧਰ ਹਾਈਟਸ 'ਚ ਮਿਲੀ 9ਵੀਂ ਦੀ ਵਿਦਿਆਰਥਣ ਦੀ ਲਾਸ਼, ਪਰਿਵਾਰ ਨੇ ਸਕੂਲ ਪ੍ਰਸ਼ਾਸਨ...
  • where did the first guarantee of justice for sacrilege go    khaira
    ਬੇਅਦਬੀ ਦੇ ਇਨਸਾਫ ਦੀ ਪਹਿਲੀ ਗਰੰਟੀ ਕਿੱਥੇ ਗਈ? : ਖਹਿਰਾ
  • shoplifting under the pretext of making payment through scanner
    ਸਕੈਨਰ ਰਾਹੀਂ ਪੇਮੈਂਟ ਕਰਨ ਦਾ ਝਾਂਸਾ ਦੇ ਕੇ ਦੁਕਾਨ 'ਚ ਚੋਰੀ, ਸੀ.ਸੀ.ਟੀ.ਵੀ....
Trending
Ek Nazar
youtuber anurag dobhal  s condition turns  serious  after car crash incident

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਮਸ਼ਹੂਰ Youtuber ਦੀ ਵਿਗੜੀ...

police officers holidays cancel

ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...

weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

gold silver price fall 24k 22k and 18k gold

8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ...

jammu and kashmir bowler s luck shines

ਜੰਮੂ-ਕਸ਼ਮੀਰ ਦੇ ਧਾਕੜ ਗੇਂਦਬਾਜ਼ ਦੀ ਚਮਕੀ ਕਿਸਮਤ! BCCI ਹੋਈ ਮਿਹਰਬਾਨ

board exams girl students missing police

ਬੋਰਡ ਪ੍ਰੀਖਿਆ ਦੇ ਕੇ ਨਿਕਲੀਆਂ 6 ਵਿਦਿਆਰਥਣਾਂ ਲਾਪਤਾ, ਇਲਾਕੇ 'ਚ ਮਚਿਆ ਹੜਕੰਪ

banned cricketer

16 ਕ੍ਰਿਕਟਰਾਂ 'ਤੇ ਲੱਗ ਗਿਆ ਬੈਨ! ਜਾਣੋ ਕਿਉਂ ਲਿਆ ਗਿਆ ਸਖ਼ਤ ਫੈਸਲਾ

kc 135 aircraft four crew members

KC-135 ਜਹਾਜ਼ 'ਚ ਸਵਾਰ ਚਾਲਕ ਦਲ ਦੇ ਚਾਰ ਮੈਂਬਰਾਂ ਦੀ ਮੌਤ

no free electricity rules change

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ...

ipl 2026  chennai super kings in trouble

IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ...

us kc 135 tanker aircraft crashes in iraq

ਇਰਾਕ 'ਚ ਅਮਰੀਕੀ KC-135 ਟੈਂਕਰ ਜਹਾਜ਼ ਹਾਦਸਾਗ੍ਰਸਤ; ਇਹ ਸੀ ਹਾਦਸੇ ਦੀ ਵਜ੍ਹਾ

nancy grewal canadian leader s claim

ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ

amitabh bachchan mourns passing of very dear friend

'ਇੱਕ-ਇੱਕ ਕਰਕੇ ਸਭ ਜਾ ਰਹੇ...'; ਕਰੀਬੀ ਦੋਸਤ ਦੀ ਮੌਤ ਨਾਲ ਟੁੱਟੇ ਅਮਿਤਾਭ ਬੱਚਨ

winter returns due to rain in guru nagar

ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...

rajvir jawanda s wife shares emotional post

'ਬੱਚੇ ਅੱਜ ਵੀ ਕਰ ਰਹੇ ਨੇ ਪਾਪਾ ਦੀ ਉਡੀਕ...'; ਰਾਜਵੀਰ ਜਵੰਦਾ ਦੀ ਪਤਨੀ ਨੇ...

shameful incident with student in ludhiana

ਟਿਊਸ਼ਨ ਪੜ੍ਹਣ ਗਈ 11 ਸਾਲਾ ਮਾਸੂਮ ਨਾਲ 'ਗੰਦੀ' ਕਰਤੂਤ! ਲੁਧਿਆਣਾ ਤੋਂ ਸਾਹਮਣੇ...

grace richardson and charlotte grant bowed at sachkhand sri darbar sahib

ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਮਿਸ ਇੰਗਲੈਂਡ ਜੇਤੂ Charlotte...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਵਪਾਰ ਦੀਆਂ ਖਬਰਾਂ
    • annual toll pass will be expensive from april 1
      ਜੇਬ 'ਤੇ ਭਾਰੀ ਪਵੇਗਾ ਸਫ਼ਰ! 1 ਅਪ੍ਰੈਲ ਤੋਂ ਮਹਿੰਗਾ ਹੋਵੇਗਾ ਸਾਲਾਨਾ ਟੋਲ ਪਾਸ,...
    • air india  s big initiative despite tension in west asia
      ਪੱਛਮੀ ਏਸ਼ੀਆ 'ਚ ਤਣਾਅ ਦੇ ਬਾਵਜੂਦ ਏਅਰ ਇੰਡੀਆ ਦੀ ਵੱਡੀ ਪਹਿਲ: 14 ਮਾਰਚ ਨੂੰ...
    • jet fuel prices jump by record 58
      ਜੰਗ ਦਾ ਅਸਰ: ਜੈੱਟ ਫਿਊਲ ਦੀਆਂ ਕੀਮਤਾਂ 'ਚ ਰਿਕਾਰਡ 58% ਦਾ ਉਛਾਲ, ਹਵਾਈ ਸਫ਼ਰ...
    • train passengers pay attention
      ਯਾਤਰੀ ਕਿਰਪਾ ਕਰਕੇ ਧਿਆਨ ਦੇਣ! ਇਨ੍ਹਾਂ ਸੁਪਰਫਾਸਟ ਟ੍ਰੇਨਾਂ ਦੇ ਬਦਲ ਗਏ ਨੰਬਰ,...
    • airline to levy fuel surcharge from march 14
      ਹਵਾਈ ਸਫਰ ਹੋਇਆ ਮਹਿੰਗਾ! ਏਅਰਲਾਈਨਾਂ ਨੇ ਲਾਇਆ ਫਿਊਲ ਸਰਚਾਰਜ, ਜਾਣੋ ਕਿੰਨੀ ਵਧੇਗੀ...
    • pm modi releases 22nd installment
      ਕਿਸਾਨਾਂ ਲਈ ਵੱਡੀ ਖੁਸ਼ਖਬਰੀ: PM ਮੋਦੀ ਨੇ ਜਾਰੀ ਕੀਤੀ 22ਵੀਂ ਕਿਸਤ
    • now even drinking water will become expensive in india
      ਜੰਗ ਦੀ ਮਾਰ: ਭਾਰਤ 'ਚ ਹੁਣ ਪੀਣ ਵਾਲਾ ਪਾਣੀ ਵੀ ਹੋਵੇਗਾ ਮਹਿੰਗਾ, ਜਾਣੋ ਕਿੰਨੀਆਂ...
    • a big jump in gold prices is coming experts prediction
      ਸੋਨਾ ਬਣਾਏਗਾ ਨਵੇਂ ਰਿਕਾਰਡ!! ਮਾਹਿਰਾਂ ਨੇ ਕਰ'ਤੀ ਹੈਰਾਨ ਕਰਦੀ ਭਵਿੱਖਬਾਣੀ
    • rbi  s big step for banking   rs 50 000 crore cash added
      ਬੈਂਕਿੰਗ ਸਿਸਟਮ ਲਈ RBI ਦਾ ਵੱਡਾ ਕਦਮ: 50,000 ਕਰੋੜ ਰੁਪਏ ਦੀ ਨਕਦੀ ਕੀਤੀ ਸ਼ਾਮਲ
    • gold silver price fall 24k 22k and 18k gold
      8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +