Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 15, 2026

    5:13:44 PM

  • america iran conflict

    ਅਮਰੀਕਾ ਹੁਣ ਈਰਾਨ 'ਤੇ ਸੁੱਟੇਗਾ ਮਹਾਸ਼ਕਤੀਸ਼ਾਲੀ ਬੰਬ...

  • netflix preparing for large scale layoffs  1 000 employees may lose their jobs

    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ,...

  • ashwani  the main accused is on a 10 day remand

    ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ...

  • peshawar school incident

    29 ਤੱਕ ਪੁੱਜੀ ਪੇਸ਼ਾਵਰ ਸਕੂਲ ਹਾਦਸੇ 'ਚ ਜਾਨ ਗੁਆਉਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਸਰਕਾਰ ਨੇ 5 ਲੱਖ ਟਨ ਕਣਕ ਦੇ ਆਟੇ ਦੀ ਬਰਾਮਦ ਨੂੰ ਦਿੱਤੀ ਮਨਜ਼ੂਰੀ

BUSINESS News Punjabi(ਵਪਾਰ)

ਸਰਕਾਰ ਨੇ 5 ਲੱਖ ਟਨ ਕਣਕ ਦੇ ਆਟੇ ਦੀ ਬਰਾਮਦ ਨੂੰ ਦਿੱਤੀ ਮਨਜ਼ੂਰੀ

  • Edited By Harinder Kaur,
  • Updated: 19 Jan, 2026 06:49 PM
Business
government approves export of 5 lakh tonnes of wheat
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ - ਕੇਂਦਰ ਸਰਕਾਰ ਨੇ 3 ਸਾਲਾਂ ਤੋਂ ਵੱਧ ਸਮੇਂ ਬਾਅਦ ਕਣਕ ਦੇ ਆਟੇ ਅਤੇ ਉਸ ਨਾਲ ਸਬੰਧਤ ਉਤਪਾਦਾਂ ਦੀ ਬਰਾਮਦ ’ਤੇ ਅੰਸ਼ਿਕ ਢਿੱਲ ਦਿੰਦੇ ਹੋਏ 5 ਲੱਖ ਟਨ ਤੱਕ ਬਰਾਮਦ ਦੀ ਇਜਾਜ਼ਤ ਦਿੱਤੀ ਹੈ। ਇਸ ਸਬੰਧ ’ਚ ਵਿਦੇਸ਼ ਵਪਾਰ ਡਾਇਰੈਕਟੋਰੇਟ ਜਨਰਲ (ਡੀ. ਜੀ. ਐੱਫ. ਟੀ.) ਨੇ 16 ਜਨਵਰੀ ਨੂੰ ਇਕ ਨੋਟੀਫਿਕੇਸ਼ਨ ਜਾਰੀ ਕੀਤਾ।

ਇਹ ਵੀ ਪੜ੍ਹੋ :      ਆਧਾਰ ਕਾਰਡ ਧਾਰਕਾਂ ਨੂੰ ਤੁਰੰਤ ਮਿਲਣਗੇ 90,000 ਰੁਪਏ, ਜਾਣੋ ਕਿਵੇਂ

ਜ਼ਿਕਰਯੋਗ ਹੈ ਕਿ ਸਰਕਾਰ ਨੇ ਸਾਲ 2022 ’ਚ ਘਰੇਲੂ ਉਪਲੱਬਧਤਾ ਅਤੇ ਕੀਮਤਾਂ ਨੂੰ ਕੰਟਰੋਲ ਹੇਠ ਰੱਖਣ ਦੇ ਉਦੇਸ਼ ਨਾਲ ਕਣਕ ਅਤੇ ਉਸ ਨਾਲ ਜੁੜੇ ਉਤਪਾਦਾਂ ਦੀ ਬਰਾਮਦ ’ਤੇ ਪਾਬੰਦੀ ਲਾ ਦਿੱਤੀ ਸੀ। ਭਾਰਤ ਵਿਸ਼ਵ ਦੇ ਪ੍ਰਮੁੱਖ ਕਣਕ ਉਤਪਾਦਕ ਦੇਸ਼ਾਂ ’ਚ ਸ਼ਾਮਲ ਹੈ ਅਤੇ ਹਾਲੀਆ ਫੈਸਲੇ ਨੂੰ ਬਰਾਮਦਕਾਰਾਂ ਲਈ ਰਾਹਤ ਵਜੋਂ ਦੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ :      ਤੇਲ ਤੋਂ ਬਾਅਦ ਹੁਣ ਸਾਊਦੀ ਅਰਬ ਦੀ ਧਰਤੀ ਨੇ ਉਗਲਿਆ ਸੋਨਾ, 4 ਥਾਵਾਂ 'ਤੇ ਮਿਲਿਆ ਵਿਸ਼ਾਲ ਖ਼ਜ਼ਾਨਾ

ਬਰਾਮਦ ਦੇ ਇੱਛੁਕ ਬਿਨੈਕਾਰਾਂ ਨੂੰ ਡੀ. ਜੀ. ਐੱਫ. ਟੀ. ਤੋਂ ਪਹਿਲਾਂ ਮਨਜ਼ੂਰੀ ਲੈਣੀ ਹੋਵੇਗੀ। ਪਹਿਲੇ ਪੜਾਅ ’ਚ ਬਿਨੈ-ਪੱਤਰ 21 ਜਨਵਰੀ 2026 ਤੋਂ 31 ਜਨਵਰੀ 2026 ਤੱਕ ਸਵੀਕਾਰ ਕੀਤੇ ਜਾਣਗੇ। ਇਸ ਤੋਂ ਬਾਅਦ ਉਪਲੱਬਧ ਬਰਾਮਦ ਮਾਤਰਾ ਦੇ ਆਧਾਰ ’ਤੇ ਹਰ ਮਹੀਨੇ ਦੇ ਆਖਰੀ 10 ਦਿਨਾਂ ’ਚ ਬਿਨੈ-ਪੱਤਰ ਮੰਗੇ ਜਾਣਗੇ।

ਇਹ ਵੀ ਪੜ੍ਹੋ :     ਕਰਜ਼ਾ ਲੈਣ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਵੱਡੀ ਖ਼ਬਰ, RBI ਨੇ CIBIL Score ਦੇ ਨਿਯਮ ਬਦਲੇ

ਇਹ ਬਰਾਮਦ ਮਨਜ਼ੂਰੀ ਜਾਰੀ ਹੋਣ ਦੀ ਮਿਤੀ ਤੋਂ 6 ਮਹੀਨਿਆਂ ਲਈ ਵੈਲਿਡ ਹੋਵੇਗੀ। ਇਸ ਲਈ ਬਰਾਮਦਕਾਰ, ਆਟਾ ਮਿੱਲਾਂ ਅਤੇ ਪ੍ਰਾਸੈਸਿੰਗ ਯੂਨਿਟਾਂ ਅਪਲਾਈ ਕਰ ਸਕਦੀਆਂ ਹਨ, ਬਸ਼ਰਤੇ ਉਨ੍ਹਾਂ ਕੋਲ ਵੈਲਿਡ ਦਰਾਮਦ-ਬਰਾਮਦ ਕੋਡ (ਆਈ. ਈ. ਸੀ.) ਅਤੇ ਐੱਫ. ਐੱਸ. ਐੱਸ. ਏ. ਆਈ. ਲਾਇਸੈਂਸ ਹੋਵੇ। ਬਰਾਮਦ ਦੀ ਆਖਰੀ ਮਾਤਰਾ ਦਾ ਨਿਰਧਾਰਨ ਇਕ ਵਿਸ਼ੇਸ਼ ਐਗਜ਼ਿਮ ਸਹੂਲਤ ਕਮੇਟੀ ਵੱਲੋਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ :     ਕੀ ਇੱਕ ਵਿਧਵਾ ਨੂੰਹ ਆਪਣੇ ਸਹੁਰੇ ਦੀ ਜਾਇਦਾਦ 'ਚੋਂ ਮੰਗ ਸਕਦੀ ਹੈ ਗੁਜ਼ਾਰਾ ਭੱਤਾ?
ਇਹ ਵੀ ਪੜ੍ਹੋ :     Gold ਦੀਆਂ ਕੀਮਤਾਂ 'ਚ ਆਉਣ ਵਾਲੀ ਹੈ ਵੱਡੀ ਗਿਰਾਵਟ, ਸਾਲ ਦੇ ਅੰਤ ਤੱਕ ਕੀਮਤਾਂ 'ਤੇ ਮਾਹਰਾਂ ਦਾ ਖੁਲਾਸਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

 

  • Government
  • 5 lakh tonnes
  • wheat
  • flour
  • export
  • approval
  • ਸਰਕਾਰ
  • 5 ਲੱਖ ਟਨ
  • ਕਣਕ
  • ਆਟਾ
  • ਬਰਾਮਦ
  • ਮਨਜ਼ੂਰੀ

3 ਲੱਖ ਤੋਂ ਵੀ ਪਾਰ ਹੋਈ ਚਾਂਦੀ ਤੇ ਸੋਨੇ ਨੇ ਵੀ ਬਣਾ'ਤਾ ਨਵਾਂ ਰਿਕਾਰਡ

NEXT STORY

Stories You May Like

  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • central government approves this major project
    ਕੇਂਦਰ ਸਰਕਾਰ ਨੇ ਵੱਡੇ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ, ਇਨ੍ਹਾਂ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ
  • 11 lakh railway employees  union cabinet approves bonus
    11 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ, ਕੇਂਦਰੀ ਕੈਬਨਿਟ ਨੇ ਬੋਨਸ ਨੂੰ ਦਿੱਤੀ ਮਨਜ਼ੂਰੀ
  • jail sentence not mandatory for conviction under gst law council approved
    GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ ਇਨ੍ਹਾਂ ਬਦਲਾਅ ਨੂੰ ਦਿੱਤੀ ਮਨਜ਼ੂਰੀ
  • government dismisses starlink  s claim of 5 year regulatory compliance as   false
    ਸਟਾਰਲਿੰਕ ਦੇ 5 ਸਾਲ ਤੋਂ ਨਿਯਮਾਂ ਦੀ ਪਾਲਣਾ ਦੇ ਦਾਅਵੇ ਨੂੰ ਸਰਕਾਰ ਨੇ ਦੱਸਿਆ ‘ਝੂਠਾ’
  • theft case
    ਆੜ੍ਹਤ ਦੀ ਦੁਕਾਨ ’ਚੋਂ 1.29 ਲੱਖ ਰੁਪਏ ਦੀ ਕਣਕ ਚੋਰੀ
  • 5 lakh withdrawn from bank accounts via google pay
    ਗੂਗਲ ਪੇਅ ਰਾਹੀਂ ਬੈਂਕ ਖਾਤਿਆਂ ’ਚੋਂ ਕਢਵਾਏ 5 ਲੱਖ 81 ਹਜ਼ਾਰ ਰੁਪਏ, ਕੇਸ ਦਰਜ
  • banking sector  cabinet approves sale of idbi bank
    ਬੈਂਕਿੰਗ ਖੇਤਰ 'ਚ ਵੱਡਾ ਬਦਲਾਅ, ਕੈਬਨਿਟ ਨੇ IDBI ਬੈਂਕ ਦੀ ਵਿਕਰੀ ਨੂੰ ਦਿੱਤੀ ਮਨਜ਼ੂਰੀ
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
  • 5 people were detained by the police for the bandh call dcp s statement
    ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ,...
  • surveillance to be increased at drug hotspots
    ਡਰੱਗਜ਼ ਹਾਟਸਪਾਟਸ ’ਤੇ ਵਧੇਗੀ ਨਿਗਰਾਨੀ, ਖਾਲੀ ਥਾਵਾਂ ’ਤੇ ਲੱਗਣਗੇ ਸੀ. ਸੀ. ਟੀ....
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ,...
  • activa stolen from outside a house near sheetla mandir in jalandhar
    ਜਲੰਧਰ 'ਚ ਨਹੀਂ ਰੁੱਕ ਰਹੀਆਂ ਚੋਰੀ ਦੀਆਂ ਵਾਰਦਾਤਾਂ, ਸ਼ੀਤਲਾ ਮੰਦਿਰ ਨੇੜੇ ਘਰ ਦੇ...
Trending
Ek Nazar
anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • big jump in gold and silver  know how much rates have increased
      ਤਿਉਹਾਰਾਂ ਦਰਮਿਆਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਕਿੰਨੇ...
    • paras healthcare  s ipo to open on october 21
      21 ਅਕਤੂਬਰ ਨੂੰ ਖੁੱਲ੍ਹੇਗਾ ਪਾਰਸ ਹੈਲਥਕੇਅਰ ਦਾ IPO , ਜਾਣੋ ਹੋਰ ਵੇਰਵੇ
    • indian currency strengthens 31 paise gain against usdollar
      ਭਾਰਤੀ ਕਰੰਸੀ ਹੋਈ ਮਜ਼ਬੂਤ, ਅਮਰੀਕੀ ਡਾਲਰ ਮੁਕਾਬਲੇ ਦਰਜ ਕੀਤੀ 31 ਪੈਸੇ ਦੀ...
    • stock market surges on rise in shares of it companies
      IT ਕੰਪਨੀਆਂ ਦੇ ਸ਼ੇਅਰਾਂ 'ਚ ਤੇਜ਼ੀ ਦੇ ਮੱਦੇਨਜ਼ਰ ਘਰੇਲੂ ਸ਼ੇਅਰ ਬਾਜ਼ਾਰ 'ਚ ਵਾਧਾ
    • case against nestle
      Nestlé ਬਾਰੇ ਹੈਰਾਨੀਜਨਕ ਖੁਲਾਸਾ ! ਕੰਪਨੀ ਖ਼ਿਲਾਫ਼ ਟੈਕਸਾਸ 'ਚ ਦਰਜ ਹੋਇਆ...
    • gold silver crash
      Gold-Silver Crash: ਤਿਉਹਾਰਾਂ ਤੋ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਈ...
    • dgca bans this particular power bank
      ਇੰਡੀਗੋ ਦੀ ਫਲਾਈਟ 'ਚ ਅੱਗ ਲੱਗਣ ਤੋਂ ਬਾਅਦ ਵੱਡਾ ਐਕਸ਼ਨ: DGCA ਨੇ ਇਸ ਖ਼ਾਸ...
    • ambani s dairy venture to challenge amul
      20 ਰੁਪਏ 'ਚ ਮਿਲੇਗਾ ਦੁੱਧ! 'ਅਮੂਲ' ਨੂੰ ਟੱਕਰ ਦੇਵੇਗੀ ਅੰਬਾਨੀ ਦੀ ਡੇਅਰੀ
    • india moves up one spot in passport index
      ਪਾਸਪੋਰਟ ਇੰਡੈਕਸ ’ਚ ਭਾਰਤ ਇਕ ਦਰਜਾ ਉੱਪਰ, ਬਿਨਾਂ ਵੀਜ਼ਾ ਘੁੰਮਣ ਵਾਲੇ ਦੇਸ਼ਾਂ ਦੀ...
    • 15 billion lawsuit filed against bob borrower files case
      BOB 'ਤੇ 15 ਅਰਬ ਡਾਲਰ ਦਾ ਮੁਕੱਦਮਾ ਦਰਜ, ਕਰਜ਼ਦਾਰ ਨੇ ਠੋਕਿਆ ਕੇਸ, ਧੜੰਮ ਡਿੱਗੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +