Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    2:55:35 AM

  • encounter in punjab gunfire exchanged between punjab police

    ਪੰਜਾਬ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ...

  • team india changed

    TEAM INDIA ਵਿਚ ਵੱਡਾ ਫ਼ੇਰਬਦਲ! ਧਾਕੜ ਖਿਡਾਰੀ ਦੀ...

  • stunt by getting out of a moving black thar

    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ...

  • yellow alert in 3 districts of punjab

    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business Knowledge News
  • New Delhi
  • ਮਹਿੰਗਾਈ 'ਤੇ ਰਹਿ ਸਕਦਾ ਹੈ ਕੰਟਰੋਲ, ਦਾਲ 100 ਲੱਖ ਟਨ ਤੋਂ ਹੋਵੇਗੀ ਪਾਰ

BUSINESS KNOWLEDGE News Punjabi(ਵਪਾਰ ਗਿਆਨ)

ਮਹਿੰਗਾਈ 'ਤੇ ਰਹਿ ਸਕਦਾ ਹੈ ਕੰਟਰੋਲ, ਦਾਲ 100 ਲੱਖ ਟਨ ਤੋਂ ਹੋਵੇਗੀ ਪਾਰ

  • Updated: 21 Sep, 2019 03:52 PM
New Delhi
government expects 4 4 per cent rise in kharif output
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਸਰਕਾਰ ਨੂੰ ਇਸ ਵਾਰ ਮੋਟੇ ਅਨਾਜ ਤੋਂ ਲੈ ਕੇ ਦਾਲਾਂ ਦਾ ਉਤਪਾਦਨ ਸ਼ਾਨਦਾਰ ਰਹਿਣ ਦਾ ਅੰਦਾਜ਼ਾ ਹੈ, ਜਿਸ ਨਾਲ ਮਹਿੰਗਾਈ ਕੰਟਰੋਲ 'ਚ ਰਹਿਣ ਤੇ ਦਾਲ ਸਸਤੀ ਹੋਣ ਦੀ ਸੰਭਾਵਨਾ ਹੈ।

ਮੌਜੂਦਾ ਮਾਨਸੂਨ ਸੀਜ਼ਨ ਦੌਰਾਨ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਬਾਵਜੂਦ ਸਾਲ 2019 ਦੇ ਸਾਉਣੀ ਸੀਜ਼ਨ 'ਚ ਅਨਾਜ ਉਤਪਾਦਨ 14.8 ਕਰੋੜ ਟਨ ਰਹਿ ਸਕਦਾ ਹੈ, ਜੋ ਪਿਛਲੇ ਸੀਜ਼ਨ 'ਚ 14.2 ਕਰੋੜ ਟਨ ਦੇ ਅਨੁਮਾਨਿਤ ਉਤਪਾਦਨ ਨਾਲੋਂ ਲਗਭਗ 4.4 ਫੀਸਦੀ ਵੱਧ ਹੈ।ਖੇਤੀਬਾੜੀ ਮੰਤਰਾਲਾ ਵੱਲੋਂ ਜਾਰੀ ਅੰਕੜਿਆਂ ਮੁਤਾਬਕ, ਸਾਉਣੀ ਸੀਜ਼ਨ 'ਚ ਮੋਟੇ ਅਨਾਜ, ਦਾਲਾਂ ਤੇ ਤੇਲ ਬੀਜਾਂ ਦੇ ਉਤਪਾਦਨ 'ਚ ਕਾਫੀ ਵਾਧਾ ਹੋਣ ਦਾ ਅੰਦਾਜ਼ਾ ਹੈ, ਜਦੋਂ ਕਿ ਚਾਵਲ ਉਤਪਾਦਨ ਵੱਧ ਜਾਂ ਘੱਟ ਰਹਿਣ ਦੀ ਸੰਭਾਵਨਾ ਹੈ।

 

ਮੋਟੇ ਅਨਾਜ ਦਾ ਉਤਪਾਦਨ 3.6 ਕਰੋੜ ਟਨ ਰਹਿਣ ਦੀ ਸੰਭਾਵਨਾ ਹੈ, ਜੋ ਪਹਿਲਾਂ 3.1 ਕਰੋੜ ਟਨ ਰਹਿਣ ਦਾ ਅੰਦਾਜ਼ਾ ਸੀ। ਉੱਥੇ ਹੀ, ਦਾਲਾਂ ਦਾ ਉਤਪਾਦਨ 100 ਲੱਖ ਟਨ ਤੋਂ ਵੱਧ ਪਹੁੰਚਣ ਦਾ ਅੰਦਾਜ਼ਾ ਹੈ, ਜੋ ਪਿਛਲੇ ਸਾਲ ਦੇ ਅਨੁਮਾਨਿਤ ਅੰਦਾਜ਼ੇ 85.9 ਲੱਖ ਟਨ ਨਾਲੋਂ ਕਿਤੇ ਵੱਧ ਹੈ। ਉੱਥੇ ਹੀ, 2019 ਦੇ ਸਾਉਣੀ ਸੀਜ਼ਨ 'ਚ ਤੇਲ ਬੀਜ਼ਾਂ ਦਾ ਉਤਪਾਦਨ 20 ਫੀਸਦੀ ਵੱਧ ਕੇ 258.4 ਲੱਖ ਟਨ 'ਤੇ ਪਹੁੰਚ ਸਕਦਾ ਹੈ। ਇਸ ਸਾਉਣੀ ਸੀਜ਼ਨ 'ਚ ਚਾਵਲ ਉਤਪਾਦਨ 10.2 ਕਰੋੜ ਟਨ ਰਹਿਣ ਦਾ ਅੰਦਾਜ਼ਾ ਹੈ, ਜੋ ਪਿਛਲੇ ਸਾਲ ਦੇ ਅੰਦਾਜ਼ਨ ਉਤਪਾਦਨ ਦੇ ਲਗਭਗ ਬਰਾਬਰ ਹੀ ਹੈ। ਉੱਥੇ ਹੀ, ਸਰਕਾਰ ਦਾ ਅੰਦਾਜ਼ਾ ਹੈ ਕਿ ਸਾਉਣੀ ਤੇ ਹਾੜ੍ਹੀ ਨੂੰ ਮਿਲਾ ਕੇ ਪੂਰੇ ਸਾਲ 'ਚ ਅਨਾਜ ਉਤਪਾਦਨ 29.11 ਕਰੋੜ ਟਨ ਰਹਿ ਸਕਦਾ ਹੈ, ਜੋ ਪਹਿਲੇ ਅਨੁਮਾਨ 28.5 ਕਰੋੜ ਟਨ ਤੋਂ ਤਕਰੀਬਨ 2.2 ਫੀਸਦੀ ਵੱਧ ਹੈ। ਸਰਕਾਰ ਨੂੰ ਉਮੀਦ ਹੈ ਕਿ ਮਾਨਸੂਨ ਦੀ ਚੰਗੀ ਬਾਰਸ਼ ਨਾਲ ਇਸ ਵਾਰ ਸਾਉਣੀ-ਹਾੜ੍ਹੀ ਫਸਲਾਂ ਦਾ ਉਤਪਾਦਨ ਕਾਫੀ ਬਿਹਤਰ ਰਹਿਣ ਵਾਲਾ ਹੈ।

  • kharif output
  • ਸਾਉਣੀ ਉਤਪਾਦਨ

'ਮੰਗੋਲੀਆ 'ਚ ਭਾਰਤ ਦੀ ਸਹਾਇਤਾ ਨਾਲ ਤੇਲ ਸੋਧ ਕਾਰਖਾਨਾ 2022 ਦੇ ਆਖਿਰ ਤੱਕ ਹੋਵੇਗਾ ਤਿਆਰ'

NEXT STORY

Stories You May Like

  • food poisoning  100 students
    ਅਮਰਾਵਤੀ: ਜ਼ਹਿਰੀਲਾ ਭੋਜਨ ਖਾਣ ਨਾਲ ਵਿਗੜੀ 100 ਤੋਂ ਵੱਧ ਵਿਦਿਆਰਥੀ ਦੀ ਸਿਹਤ, ਮਚੀ ਹਾਹਾਕਾਰ
  • gurdaspur police  s major operation  more than 100 accused arrested
    ਗੁਰਦਾਸਪੁਰ ਪੁਲਸ ਦੀ ਵੱਡੀ ਕਾਰਵਾਈ: 100 ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • more than 100 suspects rounded up  large quantity of drugs recovered  ssp lamba
    100 ਤੋਂ ਵੱਧ ਸ਼ੱਕੀ ਵਿਅਕਤੀ ਰਾਊਂਡ ਅਪ, ਵੱਡੀ ਗਿਣਤੀ ’ਚ ਨਸ਼ੀਲੇ ਪਦਾਰਥ ਬਰਾਮਦ: SSP ਲਾਂਬਾ
  • dabur india challenges fssai ban on   100  claims
    ਡਾਬਰ ਇੰਡੀਆ ਨੇ ਸ਼ਹਿਦ, ਘਿਓ ਅਤੇ ਹੋਰ ਉਤਪਾਦਾਂ 'ਤੇ '100% ਦਾਅਵਿਆਂ' 'ਤੇ FSSAI ਦੀ ਪਾਬੰਦੀ ਨੂੰ ਦਿੱਤੀ ਚੁਣੌਤੀ
  • china university
    ਚੀਨ ਦੀਆਂ ਯੂਨੀਵਰਸਿਟੀਆਂ ਦੇ ਉਭਾਰ ਤੋਂ ਸਿੱਖ ਸਕਦਾ ਹੈ ਭਾਰਤ
  • china  universities  india
    ਚੀਨ ਦੀਆਂ ਯੂਨੀਵਰਸਿਟੀਆਂ ਦੇ ਉਭਾਰ ਤੋਂ ਸਿੱਖ ਸਕਦਾ ਹੈ ਭਾਰਤ
  • monsoon in pakistan
    ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ
  • bill with 100 percent tariff on india passed in us senate
    ਭਾਰਤ ’ਤੇ 100 ਫੀਸਦੀ ਟੈਰਿਫ ਵਾਲਾ ਬਿੱਲ ਅਮਰੀਕੀ ਸੀਨੇਟ ’ਚ ਪਾਸ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਗਿਆਨ ਦੀਆਂ ਖਬਰਾਂ
    • oil prices increase india  s burden  import bill rises 26 percent
      ਤੇਲ ਦੀਆਂ ਕੀਮਤਾਂ ਨੇ ਵਧਾਇਆ ਭਾਰਤ ਦਾ ਬੋਝ, ਘੱਟ ਖਰੀਦ ਦੇ ਬਾਵਜੂਦ ਦਰਾਮਦ ਬਿੱਲ...
    • h 1b visa holders face a sword
      H-1B ਵੀਜ਼ਾ ਧਾਰਕਾਂ 'ਤੇ ਲਟਕੀ ਤਲਵਾਰ: ਨੌਕਰੀ ਖੁੱਸਣ 'ਤੇ ਛੱਡਣਾ ਪਵੇਗਾ US,...
    • milk prices to increase
      ਮਹਿੰਗਾਈ ਦਾ ਇੱਕ ਹੋਰ ਝਟਕਾ! ਦੁੱਧ ਦੀਆਂ ਕੀਮਤਾਂ 'ਚ ਹੋਵੇਗਾ ਵਾਧਾ
    • hero  s big bet in ev
      EV ’ਚ ਹੀਰੋ ਦਾ ਵੱਡਾ ਦਾਅ, ਵਧਦੀ ਮੰਗ ਵਿਚਾਲੇ ਹਰ ਮਹੀਨੇ 45 ਹਜ਼ਾਰ ਸਕੂਟਰ ਬਣਾਉਣ...
    • fees will be charged for using upi for small shopkeepers
      ਛੋਟੇ ਦੁਕਾਨਦਾਰਾਂ ਲਈ UPI ਵਰਤਣ 'ਤੇ ਲੱਗੇਗੀ ਫੀਸ ! ਵਿਵਾਦ ਵਿਚਾਲੇ PCI ਨੇ...
    • sugar prices have risen by 15 percent in a month
      ਦੇਸ਼ ’ਚ ਉਤਪਾਦਨ ਘਟਣ ਨਾਲ ਇਕ ਮਹੀਨੇ ’ਚ 15 ਫੀਸਦੀ ਮਹਿੰਗੀ ਹੋਈ ਖੰਡ
    • insurance company  damages  government  customers  new rules
      ਹੁਣ ਬੀਮਾ ਕੰਪਨੀਆਂ ਦੀ ਮਨਮਰਜ਼ੀ ਹੋਵੇਗੀ ਖਤਮ, ਦਾਅਵਾ ਲਟਕਾਉਣ ’ਤੇ ਦੇਣਾ ਪਵੇਗਾ...
    • gold  silver  prices  increase
      ਮੁੜ 1.5 ਲੱਖ ਨੇੜੇ ਪਹੁੰਚ ਗਿਆ ਸੋਨਾ ! ਚਾਂਦੀ ਨੇ ਵੀ ਮਾਰੀ ਵੱਡੀ ਛਲਾਂਗ, ਜਾਣੋ...
    • thali  expensive  vegetarian  non vegetarian food
      ਥਾਲੀ ’ਤੇ ਮਹਿੰਗਾਈ ਦੀ ਮਾਰ, ਸ਼ਾਕਾਹਾਰੀ 4 ਅਤੇ ਮਾਸਾਹਾਰੀ ਖਾਣਾ 9 ਫੀਸਦੀ ਮਹਿੰਗਾ
    • bill with 100 percent tariff on india passed in us senate
      ਭਾਰਤ ’ਤੇ 100 ਫੀਸਦੀ ਟੈਰਿਫ ਵਾਲਾ ਬਿੱਲ ਅਮਰੀਕੀ ਸੀਨੇਟ ’ਚ ਪਾਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +