ਨਵੀਂ ਦਿੱਲੀ - ਅੰਤਰਿਮ ਬਜਟ 2024 ਤੋਂ ਪਹਿਲਾਂ ਕੇਂਦਰ ਸਰਕਾਰ ਨੇ ਜੈੱਟ ਫਿਊਲ ਜਾਂ ਐਵੀਏਸ਼ਨ ਟਰਬਾਈਨ ਫਿਊਲ ਦੀ ਕੀਮਤ ਘਟਾ ਦਿੱਤੀ ਹੈ। ਸਰਕਾਰ ਨੇ ATF ਦੀ ਕੀਮਤ 1221 ਰੁਪਏ ਪ੍ਰਤੀ ਕਿਲੋਲੀਟਰ ਘਟਾ ਦਿੱਤੀ ਹੈ। ਰਿਪੋਰਟਾਂ ਮੁਤਾਬਕ ਇਹ ਲਗਾਤਾਰ ਚੌਥਾ ਮਹੀਨਾ ਹੈ ਜਦੋਂ ਜੈੱਟ ਈਂਧਨ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ ਗਈ ਹੈ। ਇਸ ਕਟੌਤੀ ਤੋਂ ਬਾਅਦ ਦਿੱਲੀ 'ਚ ਜੈੱਟ ਈਂਧਨ ਦੀ ਤਾਜ਼ਾ ਕੀਮਤ 1,00,772.17 ਰੁਪਏ ਪ੍ਰਤੀ ਕਿਲੋਲੀਟਰ ਹੋ ਗਈ ਹੈ। ਇਹ ਮੁੰਬਈ ਵਿੱਚ 94,246 ਰੁਪਏ, ਕੋਲਕਾਤਾ ਵਿੱਚ 1,09,797.33 ਰੁਪਏ ਅਤੇ ਚੇਨਈ ਵਿੱਚ 1,04,840.19 ਰੁਪਏ ਪ੍ਰਤੀ ਕਿਲੋਲੀਟਰ ਵਿੱਚ ਉਪਲਬਧ ਹੈ।
ਇਹ ਵੀ ਪੜ੍ਹੋ : ਪਾਕਿਸਤਾਨ ਜਾਰੀ ਕਰੇਗਾ ਨਵੇਂ ਨੋਟ, ਆਧੁਨਿਕ ਸੁਰੱਖਿਆ ਤਕਨੀਕ ਨਾਲ ਲੈਸ ਹੋਵੇਗੀ ਇਹ ਕਰੰਸੀ
ਇਹ ਵੀ ਪੜ੍ਹੋ : Richest Person: Elon Musk ਨੂੰ ਪਛਾੜ ਕੇ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਬਰਨਾਰਡ ਅਰਨੌਲਟ
ਇਹ ਵੀ ਪੜ੍ਹੋ : ਗਰੀਬਾਂ ਦਾ ਪੱਕਾ ਮਕਾਨ ਬਣਾਉਣ ਦਾ ਸੁਪਨਾ ਹੋਵੇਗਾ ਪੂਰਾ, ਕੇਂਦਰ ਸਰਕਾਰ ਲਿਆ ਸਕਦੀ ਹੈ ਨਵੀਂ ਆਵਾਸ ਯੋਜਨਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Wipro layoffs: ਵਿਪਰੋ ਨੇ ਸੈਂਕੜੇ ਕਰਮਚਾਰੀਆਂ ਦੀ ਛਾਂਟੀ ਦੀ ਤਲਵਾਰ, ਜਾਣੋ ਕਾਰਨ
NEXT STORY