Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    3:53:43 PM

  • major action by railways against station superintendent yashwant singh

    ਜਲੰਧਰ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ...

  • cbi investigation illegal mining in hoshiarpur high court issues orders

    ਹੁਸ਼ਿਆਰਪੁਰ 'ਚ ਗੈਰ-ਕਾਨੂੰਨੀ ਮਾਈਨਿੰਗ ਦੀ ਜਾਂਚ...

  • canada incident

    ਕੈਨੇਡਾ 'ਚ ਵੱਡੀ ਵਾਰਦਾਤ ! ਰੇਂਜ ਰੋਵਰ 'ਚ ਬੈਠੇ...

  • son wedding aam aadmi party leader

    ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ 'ਆਪ'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਇਸ ਵਾਰ ਸਰਕਾਰ ਪੇਸ਼ ਕਰੇਗੀ 'ਅਧੂਰਾ ਬਜਟ', ਜਾਣੋ ਕਿਉਂ?

BUSINESS News Punjabi(ਵਪਾਰ)

ਇਸ ਵਾਰ ਸਰਕਾਰ ਪੇਸ਼ ਕਰੇਗੀ 'ਅਧੂਰਾ ਬਜਟ', ਜਾਣੋ ਕਿਉਂ?

  • Edited By Harinder Kaur,
  • Updated: 05 Jan, 2024 07:34 PM
New Delhi
government will present an incomplete budget
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਅਗਲੇ ਕੁਝ ਮਹੀਨਿਆਂ ਵਿਚ ਦੇਸ਼ ਵਿੱਚ ਚੋਣ ਸਰਗਰਮੀਆਂ ਵਧ ਜਾਣਗੀਆਂ। ਜ਼ਿਕਰਯੋਗ ਹੈ ਕਿ ਨਵੀਂ ਲੋਕ ਸਭਾ ਦਾ ਗਠਨ ਇਸ ਸਾਲ ਭਾਵ 2024 ਵਿਚ ਹੋਣਾ ਹੈ। ਇਸ ਦੇ ਲਈ ਪਾਰਟੀ ਅਤੇ ਵਿਰੋਧੀ ਧਿਰ ਨੇ ਆਪੋ-ਆਪਣੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਤੋਂ ਪਹਿਲਾਂ ਸਰਕਾਰ 1 ਫਰਵਰੀ ਨੂੰ 'ਬਜਟ' ਪੇਸ਼ ਕਰੇਗੀ, ਪਰ ਕੀ ਤੁਸੀਂ ਜਾਣਦੇ ਹੋ ਕਿ ਇਸ ਵਾਰ ਬਜਟ 'ਅੱਧਾ' ਹੀ ਪੇਸ਼ ਹੋਵੇਗਾ। ਇਸ ਲਈ ਇਸ ਨੂੰ ‘ਆਮ ਬਜਟ’ ਕਹਿਣ ਦੀ ਥਾਂ ‘ਅੰਤਰਿਮ ਬਜਟ’ ਕਿਹਾ ਜਾਵੇਗਾ।

ਇਹ ਵੀ ਪੜ੍ਹੋ :  ਹਵਾਈ ਯਾਤਰੀਆਂ ਲਈ ਨਵੇਂ ਸਾਲ ਦਾ ਤੋਹਫ਼ਾ! Indigo ਦੇ ਇਸ ਫ਼ੈਸਲੇ ਨਾਲ ਸਸਤੀ ਹੋਵੇਗੀ ਟਿਕਟ

ਆਮ ਤੌਰ 'ਤੇ 'ਅੰਤਰਿਮ ਬਜਟ' ਹਮੇਸ਼ਾ ਚੋਣ ਸਾਲ ਵਿੱਚ ਪੇਸ਼ ਕੀਤਾ ਜਾਂਦਾ ਹੈ। ਅਜਿਹਾ ਇਸ ਲਈ ਹੁੰਦਾ ਹੈ ਕਿ ਚੋਣਾਂ ਤੋਂ ਬਾਅਦ ਚੁਣੀ ਜਾਣ ਵਾਲੀ ਨਵੀਂ ਸਰਕਾਰ ਆਪਣੇ ਹਿਸਾਬ ਨਾਲ ਪੂਰਾ ਬਜਟ ਤਿਆਰ ਕਰਦੀ ਹੈ। ਇਸ ਲਈ ਚੋਣਾਂ ਤੋਂ ਬਾਅਦ ਸਰਕਾਰ ਬਣਾਉਣ ਦੀ ਪ੍ਰਕਿਰਿਆ ਪੂਰੀ ਹੋ ਜਾਂਦੀ ਹੈ। ਇਸ ਤੋਂ ਬਾਅਦ ਸੰਸਦ ਦੇ ਨਵੇਂ ਸੈਸ਼ਨ ਵਿੱਚ ਪੂਰਾ ਬਜਟ ਪੇਸ਼ ਕੀਤਾ ਜਾਂਦਾ ਹੈ।

ਇਸ ਨੂੰ ਅੱਧਾ-ਅਧੂਰਾ ਬਜਟ ਕਿਉਂ ਕਿਹਾ ਜਾਂਦਾ ਹੈ?

‘ਅੰਤਰਿਮ ਬਜਟ’ ਅਸਲ ਵਿੱਚ ਇੱਕ ਅਸਥਾਈ ਬਜਟ ਹੈ। ਇਸ ਬਜਟ ਵਿੱਚ ਸਰਕਾਰ ਆਮ ਤੌਰ 'ਤੇ ਟੈਕਸ ਪ੍ਰਣਾਲੀ ਵਿੱਚ ਨਵੇਂ ਐਲਾਨ ਅਤੇ ਬਦਲਾਅ ਕਰਨ ਤੋਂ ਬਚਦੀ ਹੈ। ਇਸ ਬਜਟ ਵਿੱਚ ਪਿਛਲੇ ਸਾਲ ਦੇ ਵਿੱਤੀ ਅੰਕੜਿਆਂ ਬਾਰੇ ਜਾਣਕਾਰੀ ਦਿੱਤੀ ਗਈ ਹੈ। ਜਦੋਂ ਕਿ ਪਿਛਲੇ ਸਾਲ ਦਾ ਬਜਟ 31 ਮਾਰਚ ਤੱਕ ਪ੍ਰਭਾਵੀ ਰਹਿੰਦਾ ਹੈ, ਸਰਕਾਰ ਨਵੀਂ ਸਰਕਾਰ ਬਣਨ ਤੱਕ ਆਮ ਸਰਕਾਰੀ ਖਰਚਿਆਂ ਦੀ ਹੀ ਵਿਵਸਥਾ ਕਰਦੀ ਹੈ।

ਇਹ ਵੀ ਪੜ੍ਹੋ :    Sovereign Gold Bond ਦੀ ਵਧੀ ਮੰਗ, ਡਿਸਕਾਊਂਟ ਦੀ ਬਜਾਏ ਪ੍ਰੀਮਿਅਮ 'ਤੇ ਖ਼ਰੀਦ ਰਹੇ ਨਿਵੇਸ਼ਕ

ਇਹ ਇਸ ਲਈ ਵੀ ਲਿਆਂਦਾ ਗਿਆ ਹੈ ਕਿਉਂਕਿ ਸਰਕਾਰ ਨੂੰ ਤਨਖਾਹਾਂ ਅਤੇ ਵਿਭਾਗੀ ਖਰਚਿਆਂ 'ਤੇ ਪੈਸਾ ਖਰਚਣ ਲਈ ਸੰਸਦ ਦੀ ਇਜਾਜ਼ਤ ਲੈਣੀ ਪੈਂਦੀ ਹੈ। ਇਸ ਲਈ ਅੰਗਰੇਜ਼ੀ ਵਿੱਚ ਇਸ ਨੂੰ ‘ਵੋਟ ਆਨ ਅਕਾਊਂਟ’ ਵੀ ਕਿਹਾ ਜਾਂਦਾ ਹੈ।

ਇਹ ਵੀ ਪੜ੍ਹੋ :    ਸਾਲ 2023 'ਚ ਦੇਸ਼ ਵਿਚ ਅਮੀਰ ਲੋਕਾਂ ਦੀ ਗਿਣਤੀ 'ਚ ਹੋਇਆ ਭਾਰੀ ਵਾਧਾ, 152 ਲੋਕ ਬਣੇ ਅਰਬਪਤੀ

ਮੋਦੀ ਸਰਕਾਰ ਦਾ ਦੂਜਾ ਅੰਤਰਿਮ ਬਜਟ

ਇਸ ਸਾਲ ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਮੋਦੀ ਸਰਕਾਰ ਦਾ ਦੂਜਾ ਅੰਤਰਿਮ ਬਜਟ ਪੇਸ਼ ਕਰੇਗੀ। ਇਸ ਤੋਂ ਪਹਿਲਾਂ ਸਾਲ 2019 ਵਿੱਚ, ਪੀਯੂਸ਼ ਗੋਇਲ, ਜੋ ਉਸ ਸਮੇਂ ਵਿੱਤ ਮੰਤਰਾਲੇ ਦੀ ਦੇਖਭਾਲ ਕਰ ਰਹੇ ਸਨ, ਨੇ ਅੰਤਰਿਮ ਬਜਟ ਪੇਸ਼ ਕੀਤਾ ਸੀ। ਵਿਰੋਧੀ ਧਿਰ ਨੇ ਸਾਲ 2019 ਵਿੱਚ ਪੇਸ਼ ਕੀਤੇ ਗਏ ਅੰਤਰਿਮ ਬਜਟ ਦੀ ਸਖ਼ਤ ਆਲੋਚਨਾ ਕੀਤੀ ਸੀ ਕਿਉਂਕਿ ਉਸ ਸਮੇਂ ਬਜਟ ਵਿੱਚ ‘ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ’ ਯੋਜਨਾ ਦਾ ਐਲਾਨ ਕੀਤਾ ਗਿਆ ਸੀ।
ਉਦੋਂ ਵਿਰੋਧੀ ਪਾਰਟੀ ਕਾਂਗਰਸ ਚੋਣ ਪ੍ਰਚਾਰ 'ਚ ਰੁੱਝੀ ਹੋਈ ਸੀ ਅਤੇ 'ਨਿਆਮ ਯੋਜਨਾ' ਦਾ ਚੋਣ ਵਾਅਦਾ ਕੀਤਾ ਸੀ। ਮੋਦੀ ਸਰਕਾਰ ਦੀ 'ਪੀਐੱਮ ਕਿਸਾਨ' ਯੋਜਨਾ ਨੂੰ ਇਸ ਦਾ ਜਵਾਬ ਮੰਨਿਆ ਗਿਆ। ਸਰਕਾਰ ਨੇ ਇਸ ਨੂੰ ਦਸੰਬਰ 2018 ਤੋਂ ਲਾਗੂ ਵੀ ਕਰ ਦਿੱਤਾ ਹੈ। 'ਪ੍ਰਧਾਨ ਮੰਤਰੀ ਕਿਸਾਨ' ਯੋਜਨਾ ਦੇ ਤਹਿਤ, ਕਿਸਾਨਾਂ ਨੂੰ ਪ੍ਰਤੀ ਸਾਲ 6000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਇਹ ਵੀ ਪੜ੍ਹੋ :   ਦੁਨੀਆ ਦੀ ਫੈਕਟਰੀ ਕਹੇ ਜਾਣ ਵਾਲੇ ਚੀਨ ਦੀ ਅਰਥਵਿਵਸਥਾ ਡਾਵਾਂਡੋਲ, ਸਾਹਮਣੇ ਆਈ ਹੈਰਾਨੀਜਨਕ ਸਥਿਤੀ   

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Government
  • India
  • budget
  • year 2024
  • ਭਾਰਤ ਸਰਕਾਰ
  • ਪੇਸ਼ ਕਰੇਗੀ
  • ਅਧੂਰਾ ਬਜਟ
  • ਸਾਲ 2024

ਸੋਨੇ ਨੇ ਨਿਵੇਸ਼ਕਾਂ ਨੂੰ ਕੀਤਾ ਮਾਲਾਮਾਲ, ਜਾਣੋ ਅਗਲੇ ਦੋ ਸਾਲਾਂ ਲਈ Gold ਕਿੰਨਾ ਦੇ ਸਕਦੈ ਰਿਟਰਨ

NEXT STORY

Stories You May Like

  • discount of thousands of rupees is being available on 10gm gold  why
    10gm Gold 'ਤੇ ਮਿਲ ਰਿਹੈ ਹਜ਼ਾਰਾਂ ਰੁਪਏ ਦਾ Discount, ਜਾਣੋ ਕਿਉਂ ਮਿਲ ਰਹੀ ਹੈ ਭਾਰੀ ਛੋਟ
  • i ve been voting for three decades why is my sir incomplete
    ‘ਮੈਂ ਤਿੰਨ ਦਹਾਕਿਆਂ ਤੋਂ ਵੋਟ ਪਾ ਰਿਹਾ ਹਾਂ, ਮੇਰਾ ਐੱਸ.ਆਈ.ਆਰ. ਅਧੂਰਾ ਕਿਉਂ?’
  • lpg gas is over government will release 50 lakh new connections
    LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ ਜਾਰੀ ਕਰੇਗੀ 50 ਲੱਖ ਨਵੇਂ ਕੁਨੈਕਸ਼ਨ
  • lava s impressive budget friendly phone has been launched
    Lava ਦਾ ਬਜਟ ਫ੍ਰੈਂਡਲੀ ਸ਼ਾਨਦਾਰ ਫੋਨ ਹੋ ਗਿਆ ਲਾਂਚ ! ਜਾਣੋ ਇਸ ਦੇ ਫੀਚਰਜ਼
  • gold and silver prices may increase due to this government decision
    ਤਿਉਹਾਰੀ ਸੀਜ਼ਨ ਦਰਮਿਆਨ ਸਰਕਾਰ ਦੇ ਇਸ ਫ਼ੈਸਲੇ ਕਾਰਨ ਵਧ ਸਕਦੇ ਹਨ Gold-Silver ਦੇ ਭਾਅ
  • indigo flight in pune and bhubaneswar
    Indigo ਸ਼ੁਰੂ ਕਰੇਗੀ ਪੁਣੇ ਅਤੇ ਭੁਵਨੇਸ਼ਵਰ ਵਿਚਕਾਰ ਸਿੱਧੀ ਸੇਵਾ
  • jailer 2 trailer released
    ਜੇਲਰ 2 ਦਾ ਟ੍ਰੇਲਰ ਰਿਲੀਜ਼, ਰਜਨੀਕਾਂਤ ਨਾਲ ਪਹਿਲੀ ਵਾਰ ਸਕ੍ਰੀਨ ਸਾਂਝੀ ਕਰੇਗੀ ਵਿਦਿਆ ਬਾਲਨ
  • bjp  s   double engine   government will eradicate drugs  baldev singh aulakh
    ਭਾਜਪਾ ਦੀ ਡਬਲ ਇੰਜਣ ਸਰਕਾਰ ਪੰਜਾਬ ਵਿੱਚ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰੇਗੀ: ਬਲਦੇਵ ਸਿੰਘ ਔਲਖ
  • major action by railways against station superintendent yashwant singh
    ਜਲੰਧਰ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
Trending
Ek Nazar
delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • us action on  green card  program has no impact on workforce strategy
      US ਦੀ ‘ਗ੍ਰੀਨ ਕਾਰਡ’ ਪ੍ਰੋਗਰਾਮ ’ਤੇ ਕਾਰਵਾਈ ਨਾਲ ਵਰਕਫੋਰਸ ਰਣਨੀਤੀ, ਗਾਹਕ...
    • major for pf withdrawals
      PF 'ਚੋਂ ਪੈਸੇ ਕਢਵਾਉਣ ਵਾਲਿਆਂ ਲਈ ਵੱਡਾ ਅਪਡੇਟ: TDS ਛੋਟ ਲਈ ਹੁਣ ਭਰਨਾ ਪਵੇਗਾ...
    • air india s fantastic gift to students
      ਵਿਦਿਆਰਥੀਆਂ ਦੀ ਬੱਲੇ-ਬੱਲੇ: Air India ਦੀਆਂ ਟਿਕਟਾਂ ਹੋਈਆਂ ਸਸਤੀਆਂ, ਘਰੇਲੂ...
    • northern railway cancels over 250 trains
      ਦਿੱਲੀ 'ਚ CJP ਪ੍ਰਦਰਸ਼ਨ ਕਾਰਨ ਉੱਤਰ ਰੇਲਵੇ ਨੇ 250 ਤੋਂ ਵੱਧ ਟ੍ਰੇਨਾਂ ਕੀਤੀਆਂ...
    • honorable prime minister ambani
      'ਮਾਣਯੋਗ ਪ੍ਰਧਾਨ ਮੰਤਰੀ ਅੰਬਾਨੀ': ਮਸਕ ਨੇ ਫਿਰ ਕਸਿਆ ਤੰਜ; ਭਾਰਤ 'ਚ ਵਧਿਆ...
    • two free lpg cylinders for holi and diwali
      ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ! ਚੋਣਾਂ ਤੋਂ ਪਹਿਲਾਂ ਸੂਬਾ...
    • epfo  pf money will be released quickly
      EPFO ਦਾ ਵੱਡਾ ਪਲਾਨ, UPI ਨਾਲ ਫਟਾਫਟ ਨਿਕਲੇਗਾ PF ਦਾ ਪੈਸਾ
    • consultation paper on ai rules to be issued
      AI ਨਿਯਮਾਂ ’ਤੇ ਇਕ ਮਹੀਨੇ ’ਚ ਸਲਾਹ ਪੱਤਰ ਜਾਰੀ ਹੋਵੇਗਾ : ਵੈਸ਼ਨਵ
    • gold and silver prices may increase due to this government decision
      ਤਿਉਹਾਰੀ ਸੀਜ਼ਨ ਦਰਮਿਆਨ ਸਰਕਾਰ ਦੇ ਇਸ ਫ਼ੈਸਲੇ ਕਾਰਨ ਵਧ ਸਕਦੇ ਹਨ Gold-Silver...
    • trump suspends 8 it companies green card program
      ਟਰੰਪ ਦਾ 8 IT ਕੰਪਨੀਆਂ ਖਿਲਾਫ ਐਕਸ਼ਨ, ਟਾਟਾ-ਵਿਪਰੋ ਨੂੰ ਗ੍ਰੀਨ ਕਾਰਡ ਪ੍ਰੋਗਰਾਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +