ਨਵੀਂ ਦਿੱਲੀ (ਭਾਸ਼ਾ) - ਵਿੱਤ ਮੰਤਰਾਲਾ ਅਕਤੂਬਰ ਦੇ ਦੂਜੇ ਹਫਤੇ ਤੋਂ ਵਿੱਤੀ ਸਾਲ 2025-26 ਲਈ ਆਮ ਬਜਟ ਤਿਆਰ ਕਰਨ ਦੀ ਕਵਾਇਦ ਸ਼ੁਰੂ ਕਰੇਗਾ। ਭਾਰਤੀ ਅਰਥਵਿਵਸਥਾ ਨੇ ਲਗਾਤਾਰ 4 ਵਿੱਤੀ ਸਾਲਾਂ ’ਚ 7 ਫੀਸਦੀ ਜਾਂ ਜ਼ਿਆਦਾ ਦਾ ਵਾਧਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਬੇਬੀ ਪਾਊਡਰ ’ਚ ਮਿਲਿਆ ਜ਼ਹਿਰੀਲਾ ਖਣਿਜ, ਕੰਪਨੀ ਨੇ 62 ਪੇਟੀਆਂ ਮੰਗਵਾਈਆਂ ਵਾਪਸ
ਇਹ ਵੀ ਪੜ੍ਹੋ : ਫਲਾਈਟ ’ਚ ਯਾਤਰੀ ਦੇ ਖਾਣੇ ’ਚ ਨਿਕਲਿਆ ਚੂਹਾ,ਕਰਾਉਣੀ ਪਈ ਐਮਰਜੈਂਸੀ ਲੈਂਡਿੰਗ
ਅਗਲੇ ਵਿੱਤੀ ਸਾਲ ਦਾ ਬਜਟ, ਵਾਧੇ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨ ਦੇ ਸੁਧਾਰਾਂ, ਰੋਜ਼ਗਾਰ ਸਿਰਜਣ ਅਤੇ ਅਰਥਵਿਵਸਥਾ ’ਚ ਮੰਗ ਨੂੰ ਵਧਾਉਣ ਦੇ ਉਪਰਾਲਿਆਂ ’ਤੇ ਕੇਂਦਰਿਤ ਹੋਵੇਗਾ। ਆਰਥਿਕ ਮਾਮਲਿਆਂ ਦੇ ਵਿਭਾਗ ਵੱਲੋਂ ਜਾਰੀ ਬਜਟ ਪੱਤਰ 2025-26 ’ਚ ਕਿਹਾ ਗਿਆ,“ਸਕੱਤਰ (ਖਰਚ) ਦੀ ਪ੍ਰਧਾਨਗੀ ’ਚ ਬਜਟ ਤੋਂ ਪਹਿਲਾਂ ਬੈਠਕਾਂ ਅਕਤੂਬਰ, 2024 ਦੇ ਦੂਜੇ ਹਫਤੇ ’ਚ ਸ਼ੁਰੂ ਹੋਣਗੀਆਂ।
ਇਹ ਵੀ ਪੜ੍ਹੋ : ਜ਼ਹਿਰੀਲੀ ਮਠਿਆਈ ਤੋਂ ਰਹੋ ਸਾਵਧਾਨ! 'ਚਾਂਦੀ ਦੀ ਵਰਕ' ਬਣ ਸਕਦੀ ਹੈ ਕਈ ਖ਼ਤਰਨਾਕ ਬੀਮਾਰੀਆਂ ਦਾ ਕਾਰਨ
ਇਹ ਵੀ ਪੜ੍ਹੋ : ਪ੍ਰਧਾਨ ਮੰਤਰੀ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਨੂੰ ਚਾਂਦੀ ਦੀ ਟ੍ਰੇਨ ਦਾ ਮਾਡਲ ਤੋਹਫ਼ੇ ਵਜੋਂ ਦਿੱਤਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Samsung ਦੀ ਕਰਮਚਾਰੀਆਂ ਨੂੰ ਚਿਤਾਵਨੀ, ‘ਕੰਮ ਨਹੀਂ ਤਾਂ ਤਨਖਾਹ ਨਹੀਂ’
NEXT STORY