Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    11:53:57 AM

  • air india  flight emergency landing

    Air India ਦੀ ਉਡਾਣ 'ਚ ਬੰਬ, ਹੋਵੇਗਾ ਜ਼ੋਰਦਾਰ...

  • bank of america fined 1 2 billion faces serious charges

    ਬੈਂਕ ਆਫ਼ ਅਮਰੀਕਾ ਨੂੰ ਲੱਗਾ 1.2 ਅਰਬ ਡਾਲਰ ਦਾ...

  • raja warring shared his grief with parwinder singh jhota s family

    ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ...

  • billionaires fleeing uk

    UK ਤੋਂ ਭੱਜ ਰਹੇ ਅਰਬਪਤੀ  ! ਹੁਣ ਇਨ੍ਹਾਂ ਦੇਸ਼ਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • LPG ਸੰਕਟ ਦਰਮਿਆਨ ਸਰਕਾਰ ਦਾ ਵੱਡਾ ਐਲਾਨ; ਹੁਣ ਇਨ੍ਹਾਂ ਲੋਕਾਂ ਨੂੰ ਮਿਲਣਗੇ ਡਬਲ ਸਿਲੰਡਰ

BUSINESS News Punjabi(ਵਪਾਰ)

LPG ਸੰਕਟ ਦਰਮਿਆਨ ਸਰਕਾਰ ਦਾ ਵੱਡਾ ਐਲਾਨ; ਹੁਣ ਇਨ੍ਹਾਂ ਲੋਕਾਂ ਨੂੰ ਮਿਲਣਗੇ ਡਬਲ ਸਿਲੰਡਰ

  • Edited By Harinder Kaur,
  • Updated: 07 Apr, 2026 11:46 AM
Business
govt announcement   lpg crisis  these people will get double cylinders
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਈਰਾਨ ਨਾਲ ਚੱਲ ਰਹੇ ਤਣਾਅ ਕਾਰਨ ਦੁਨੀਆ ਭਰ ਵਿੱਚ ਗੈਸ ਦੀ ਕਿੱਲਤ ਮਹਿਸੂਸ ਕੀਤੀ ਜਾ ਰਹੀ ਹੈ, ਪਰ ਇਸ ਸੰਕਟ ਦੇ ਵਿਚਕਾਰ ਭਾਰਤ ਸਰਕਾਰ ਨੇ ਆਪਣੇ ਨਾਗਰਿਕਾਂ ਅਤੇ ਖਾਸ ਕਰਕੇ ਪ੍ਰਵਾਸੀ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਵੱਡੀ ਤਿਆਰੀ ਕਰ ਲਈ ਹੈ। ਸਰਕਾਰ ਨੇ ਜਿੱਥੇ ਆਮ ਲੋਕਾਂ ਨੂੰ ਐਲ.ਪੀ.ਜੀ. (LPG) ਦੀ ਬਜਾਏ ਪੀ.ਐਨ.ਜੀ. (PNG) ਕਨੈਕਸ਼ਨ ਨੂੰ ਪਹਿਲ ਦੇਣ ਦੀ ਅਪੀਲ ਕੀਤੀ ਹੈ, ਉਥੇ ਹੀ ਦੂਜੇ ਰਾਜਾਂ ਤੋਂ ਆ ਕੇ ਕੰਮ ਕਰਨ ਵਾਲੇ ਮਜ਼ਦੂਰਾਂ ਲਈ ਵੱਡਾ ਐਲਾਨ ਕੀਤਾ ਹੈ। ਇਸ ਨਾਲ ਪ੍ਰਵਾਸੀ ਮਜ਼ਦੂਰਾਂ ਦੇ ਨਾਲ-ਨਾਲ ਘਰ ਤੋਂ ਦੂਰ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਨੂੰ ਵੀ ਫਾਇਦਾ ਹੋਵੇਗਾ।

ਇਹ ਵੀ ਪੜ੍ਹੋ :  ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

ਮਜ਼ਦੂਰਾਂ ਲਈ ਗੈਸ ਸਪਲਾਈ ਹੋਈ ਡਬਲ

ਸਰਕਾਰ ਨੇ ਪ੍ਰਵਾਸੀ ਮਜ਼ਦੂਰਾਂ ਲਈ ਛੋਟੇ ਗੈਸ ਸਿਲੰਡਰਾਂ ਦਾ ਕੋਟਾ ਦੁੱਗਣਾ ਕਰਨ ਦਾ ਫੈਸਲਾ ਲਿਆ ਹੈ। ਹੁਣ ਰਾਜ ਸਰਕਾਰਾਂ ਦੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗਾਂ ਕੋਲ 5 ਕਿਲੋ ਵਾਲੇ 'ਫ੍ਰੀ ਟਰੇਡ ਐਲ.ਪੀ.ਜੀ.' (FTL) ਸਿਲੰਡਰਾਂ ਦੀ ਗਿਣਤੀ ਪਹਿਲਾਂ ਦੇ ਮੁਕਾਬਲੇ ਡਬਲ ਹੋਵੇਗੀ। ਇਹ ਵਾਧੂ ਸਿਲੰਡਰ ਤੇਲ ਕੰਪਨੀਆਂ ਵੱਲੋਂ ਸਿੱਧੇ ਮਜ਼ਦੂਰਾਂ ਤੱਕ ਪਹੁੰਚਾਏ ਜਾਣਗੇ ਤਾਂ ਜੋ ਉਨ੍ਹਾਂ ਨੂੰ ਖਾਣਾ ਬਣਾਉਣ ਲਈ ਬਾਲਣ ਦੀ ਕੋਈ ਕਮੀ ਨਾ ਆਵੇ। ਸਰਕਾਰ ਨੂੰ ਉਮੀਦ ਹੈ ਕਿ ਇਸ ਕਦਮ ਤੋਂ ਬਾਅਦ ਛੋਟੇ ਸਿਲੰਡਰਾਂ ਦੀ ਰੋਜ਼ਾਨਾ ਵਿਕਰੀ 1 ਲੱਖ ਦੇ ਅੰਕੜੇ ਨੂੰ ਪਾਰ ਕਰ ਜਾਵੇਗੀ।

ਇਹ ਵੀ ਪੜ੍ਹੋ :   Gold ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਭਵਿੱਖਬਾਣੀ: ਟੁੱਟ ਸਕਦਾ ਹੈ 46 ਸਾਲਾਂ ਦਾ ਰਿਕਾਰਡ, ਜਾਣੋ ਕੀ ਹੈ ਨਵਾਂ ਟਾਰਗੇਟ

ਬਿਨਾਂ ਐਡਰੈੱਸ ਪਰੂਫ ਦੇ ਮਿਲੇਗਾ ਸਿਲੰਡਰ

ਪੈਟਰੋਲੀਅਮ ਮੰਤਰਾਲੇ ਨੇ ਸਾਫ਼ ਕੀਤਾ ਹੈ ਕਿ ਇਨ੍ਹਾਂ 5 ਕਿਲੋ ਵਾਲੇ ਛੋਟੇ ਸਿਲੰਡਰਾਂ ਨੂੰ ਖਰੀਦਣ ਲਈ ਕਿਸੇ ਵੀ ਪਤੇ ਦੇ ਸਬੂਤ (Address Proof) ਦੀ ਲੋੜ ਨਹੀਂ ਹੁੰਦੀ। ਇਨ੍ਹਾਂ ਨੂੰ ਬਾਜ਼ਾਰੀ ਕੀਮਤ 'ਤੇ ਨਜ਼ਦੀਕੀ ਏਜੰਸੀ ਤੋਂ ਆਸਾਨੀ ਨਾਲ ਲਿਆ ਜਾ ਸਕਦਾ ਹੈ। ਮੰਤਰਾਲੇ ਦੇ ਅੰਕੜਿਆਂ ਅਨੁਸਾਰ, ਦੇਸ਼ ਵਿੱਚ ਗੈਸ ਦੀ ਕੋਈ ਕਮੀ ਨਹੀਂ ਹੈ ਅਤੇ ਹਾਲ ਹੀ ਵਿੱਚ ਇੱਕ ਹੀ ਦਿਨ ਵਿੱਚ 50 ਲੱਖ ਤੋਂ ਵੱਧ ਸਿਲੰਡਰਾਂ ਦੀ ਡਿਲੀਵਰੀ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਬੁਕਿੰਗ ਆਨਲਾਈਨ ਹੋਈ ਸੀ।

ਇਹ ਵੀ ਪੜ੍ਹੋ :  ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ: ਮਾਰਚ 'ਚ 12% ਤੱਕ ਟੁੱਟੇ ਭਾਅ, ਜਾਣੋ ਹੁਣ ਕੀ ਹਨ ਨਵੇਂ ਰੇਟ

ਕਾਲਾਬਾਜ਼ਾਰੀ ਕਰਨ ਵਾਲਿਆਂ 'ਤੇ ਸ਼ਿਕੰਜਾ

ਗੈਸ ਦੀ ਸਪਲਾਈ ਨੂੰ ਸੁਚਾਰੂ ਰੱਖਣ ਲਈ ਪ੍ਰਸ਼ਾਸਨ ਨੇ ਸਖ਼ਤ ਰੁਖ ਅਖਤਿਆਰ ਕਰ ਲਿਆ ਹੈ। ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਰੋਕਣ ਲਈ ਵੱਡੇ ਪੱਧਰ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਹੁਣ ਤੱਕ ਹਜ਼ਾਰਾਂ ਗੈਰ-ਕਾਨੂੰਨੀ ਸਿਲੰਡਰ ਜ਼ਬਤ ਕੀਤੇ ਜਾ ਚੁੱਕੇ ਹਨ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਕਈ ਗੈਸ ਏਜੰਸੀਆਂ ਵਿਰੁੱਧ ਕਾਰਵਾਈ ਕੀਤੀ ਗਈ ਹੈ। ਸਰਕਾਰ ਨੇ ਕਈ ਡੀਲਰਸ਼ਿਪਾਂ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਕਈ ਵਿਤਰਕਾਂ ਨੂੰ ਨੋਟਿਸ ਜਾਰੀ ਕਰਕੇ ਚੇਤਾਵਨੀ ਦਿੱਤੀ ਹੈ ਕਿ ਸੰਕਟ ਦੇ ਸਮੇਂ ਕਿਸੇ ਵੀ ਤਰ੍ਹਾਂ ਦੀ ਗੜਬੜੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ :    ਈਰਾਨ ਜੰਗ ਦੇ ਵਿਚਕਾਰ ਮਿਲੀ ਵੱਡੀ ਸਫਲਤਾ ; ਭਾਰਤ ਦੇ ਰੇਗਿਸਤਾਨ ਨੇ ਉਗਲਿਆ 'ਕਾਲਾ ਸੋਨਾ'
ਇਹ ਵੀ ਪੜ੍ਹੋ :    ਮਹੀਨੇ ਦੇ ਪਹਿਲੇ ਦਿਨ ਲੱਗ ਗਏ ਝਟਕੇ , ਜਾਣੋ ਕੀ ਹੋਇਆ ਸਸਤਾ ਤੇ ਕੀ ਮਹਿੰਗਾ
ਇਹ ਵੀ ਪੜ੍ਹੋ : 
Gold-Platinum ਨੂੰ ਲੈ ਕੇ ਸਰਕਾਰ ਨੇ ਲਾਗੂ ਕੀਤੇ ਸਖ਼ਤ ਨਿਯਮ; ਕੀਮਤਾਂ 'ਚ ਆ ਸਕਦਾ ਹੈ ਭਾਰੀ ਉਛਾਲ!
ਇਹ ਵੀ ਪੜ੍ਹੋ :  ਸੋਨਾ ਖ਼ਰੀਦਣ ਵਾਲਿਆਂ ਲਈ ਵੱਡੀ ਖ਼ਬਰ: ਗਾਹਕ ਖ਼ੁਦ ਕਰ ਸਕਣਗੇ ਅਸਲੀ ਗਹਿਣੇ ਦੀ ਪਰਖ਼, ਜਾਣੋ ਨਿਯਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • LPG crisis
  • government
  • migrants
  • will meet
  • double cylinder
  • ਐੱਲਪੀਜੀ ਸੰਕਟ
  • ਸਰਕਾਰ
  • ਪ੍ਰਵਾਸੀ
  •  ਮਿਲਣਗੇ
  • ਡਬਲ ਸਿਲੰਡਰ

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਵੱਖ-ਵੱਖ ਸ਼ਹਿਰਾਂ 'ਚ 24-22-18K ਦੇ ਭਾਅ

NEXT STORY

Stories You May Like

  • two free lpg cylinders for holi and diwali
    ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ! ਚੋਣਾਂ ਤੋਂ ਪਹਿਲਾਂ ਸੂਬਾ ਸਰਕਾਰ ਦਾ ਐਲਾਨ
  • lpg supply agancy
    ਲੋਕਾਂ ਨੂੰ ਘੱਟ ਗੈਸ ਵਾਲੇ LPG ਸਿਲੰਡਰ ਸਪਲਾਈ ਕਰਨ ਵਾਲੀ ਏਜੰਸੀ ਸਸਪੈਂਡ
  • get 500 on returning lpg gas cylinder
    LPG ਗੈਸ ਸਿਲੰਡਰ ਵਾਪਸ ਕਰਨ 'ਤੇ ਮਿਲਣਗੇ 500 ਰੁਪਏ, ਜਾਣੋ ਪੂਰੀ ਪ੍ਰਕਿਰਿਆ
  • hike in lpg cylinder prices
    ਤਿਉਹਾਰਾਂ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ: LPG ਸਿਲੰਡਰ ਦੀਆਂ ਕੀਮਤਾਂ 'ਚ ਹੋਇਆ ਵਾਧਾ
  • india becomes the largest supplier overtaking russia to take second place
    ਵਿਸ਼ਵਵਿਆਪੀ ਡੀਜ਼ਲ ਸੰਕਟ ਦਰਮਿਆਨ ਭਾਰਤ ਬਣਿਆ ਵੱਡਾ ਸਪਲਾਇਰ, ਰੂਸ ਨੂੰ ਪਛਾੜ ਹਾਸਲ ਕੀਤਾ ਦੂਜਾ ਸਥਾਨ
  • lpg gas is over government will release 50 lakh new connections
    LPG ਗੈਸ ਖ਼ਤਮ ਹੋਣ ਦੀ ਚਿੰਤਾ ਹੋਈ ਖ਼ਤਮ; ਸਰਕਾਰ ਜਾਰੀ ਕਰੇਗੀ 50 ਲੱਖ ਨਵੇਂ ਕੁਨੈਕਸ਼ਨ
  • central government approves this major project
    ਕੇਂਦਰ ਸਰਕਾਰ ਨੇ ਵੱਡੇ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ, ਇਨ੍ਹਾਂ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ
  • migration australian government
    ਪ੍ਰਵਾਸ ਨੂੰ ਠੱਲ੍ਹ ਪਾਉਣ ਲਈ ਆਸਟ੍ਰੇਲੀਆ ਸਰਕਾਰ ਦਾ ਵੱਡਾ ਐਲਾਨ
  • isi module busted  6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
Trending
Ek Nazar
actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • jail sentence not mandatory for conviction under gst law council approved
      GST ਕਾਨੂੰਨ 'ਚ ਦੋਸ਼ੀ ਠਹਿਰਾਏ ਜਾਣ 'ਤੇ ਜੇਲ੍ਹ ਦੀ ਸਜ਼ਾ ਲਾਜ਼ਮੀ ਨਹੀਂ; ਕੌਂਸਲ...
    • rbi will continue efforts to control excessive fluctuations in rupee
      'ਰੁਪਏ 'ਚ ਜ਼ਿਆਦਾ ਉਤਰਾਅ-ਚੜ੍ਹਾਅ ਨੂੰ ਕੰਟਰੋਲ ਕਰਨ ਲਈ ਯਤਨ ਜਾਰੀ ਰੱਖੇਗਾ RBI...
    • imf increased prediction regarding india s gdp
      IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ...
    • statements of the fm growth in the stock market sensex jumped 1100
      ਵਿੱਤ ਮੰਤਰੀ ਦੇ ਬਿਆਨਾਂ ਕਾਰਨ ਸ਼ੇਅਰ ਬਾਜ਼ਾਰ 'ਚ ਤੂਫ਼ਾਨੀ ਵਾਧਾ, ਸੈਂਸੈਕਸ ਨੇ...
    • retail inflation increased to 5 54 percent
      ਖੁਰਾਕੀ ਵਸਤਾਂ ਦੇ ਮਹਿੰਗੀਆਂ ਹੋਣ ਨਾਲ ਪ੍ਰਚੂਨ ਮਹਿੰਗਾਈ ਵਧ ਕੇ 5.54 ਫੀਸਦੀ ’ਤੇ...
    • south korean stock market  kospi fell by more than 7
      ਦੱਖਣੀ ਕੋਰੀਆਈ ਸਟਾਕ ਮਾਰਕੀਟ 'ਚ ਹਾਹਾਕਰ, ਕੋਸਪੀ 7% ਤੋਂ ਵੱਧ ਡਿੱਗਿਆ, ਰੁਕੀ...
    • obc reservation  madhya pradesh high court
      27% ਨਹੀਂ ਸਿਰਫ਼ 14% ਮਿਲੇਗਾ OBC ਰਾਖਵਾਂਕਰਨ, ਮੱਧ ਪ੍ਰਦੇਸ਼ ਹਾਈ ਕੋਰਟ ਦਾ ਵੱਡਾ...
    • big jump in value of rupee  compared to dollar today
      ਰੁਪਏ ਦੀ ਕੀਮਤ 'ਚ ਵੱਡਾ ਉਛਾਲ, ਡਾਲਰ ਮੁਕਾਬਲੇ ਅੱਜ ਇੰਨਾ ਹੋਇਆ ਮਜ਼ਬੂਤ
    • gst rate on gold  import duty exemption of banks has been withdrawn
      ਸੋਨੇ 'ਤੇ GST ਦਰ ਅਜੇ ਵੀ ਬਰਕਰਾਰ , ਪਰ ਬੈਂਕਾਂ ਦੀ ਆਯਾਤ ਡਿਊਟੀ ਛੋਟ ਲੈ ਲਈ ਗਈ...
    • narendra modi  india  bloomberg new economy forum  world
      ਦੂਜਿਆਂ ਦੀ ਕੀਮਤ 'ਤੇ ਨਹੀਂ, ਸਾਰਿਆਂ ਨੂੰ ਨਾਲ ਲੈ ਕੇ ਅੱਗੇ ਵਧਦਾ ਹੈ ਭਾਰਤ : PM...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +