Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    1:46:59 PM

  • indian worker in saudi arabia

    ਸਾਊਦੀ ਅਰਬ ਨੇ 'ਕਾਮਿਆਂ' ਲਈ ਕਰ 'ਤਾ ਵੱਡਾ...

  • big uproar in politics  two congress leaders were expelled from the party

    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ...

  • gurdwara amb sahib land case

    ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲਾ : ਸਾਬਕਾ...

  • punjab 194 villages declared high risk areas due to deadly disease

    ਪੰਜਾਬ: ਜਾਨਲੇਵਾ ਬਿਮਾਰੀ ਕਾਰਨ 194 ਪਿੰਡ ਹਾਈ ਰਿਸਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਕੇਂਦਰ ਨੇ ਪੈਟਰੋਲ-ਡੀਜ਼ਲ ਨੂੰ ਲੈ ਕੇ ਕਰ'ਤਾ ਵੱਡਾ ਐਲਾਨ ! 1 ਜੂਨ ਤੋਂ ਲਾਗੂ ਹੋਵੇਗੀ 'ਕਟੌਤੀ'

BUSINESS News Punjabi(ਵਪਾਰ)

ਕੇਂਦਰ ਨੇ ਪੈਟਰੋਲ-ਡੀਜ਼ਲ ਨੂੰ ਲੈ ਕੇ ਕਰ'ਤਾ ਵੱਡਾ ਐਲਾਨ ! 1 ਜੂਨ ਤੋਂ ਲਾਗੂ ਹੋਵੇਗੀ 'ਕਟੌਤੀ'

  • Edited By Cherry,
  • Updated: 31 May, 2026 11:09 AM
Business
govt cuts windfall tax on petrol diesel atf exports
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਏਜੰਸੀ) : ਕੇਂਦਰ ਸਰਕਾਰ ਨੇ ਪੈਟਰੋਲ, ਡੀਜ਼ਲ ਅਤੇ ਹਵਾਈ ਟਰਬਾਈਨ ਈਂਧਨ (ATF) ਦੇ ਨਿਰਯਾਤ 'ਤੇ ਲੱਗਣ ਵਾਲੇ ਵਿੰਡਫਾਲ ਗੇਨਸ ਟੈਕਸ (windfall gains tax) ਵਿੱਚ ਵੱਡੀ ਕਟੌਤੀ ਕਰਨ ਦਾ ਐਲਾਨ ਕੀਤਾ ਹੈ। ਸਰਕਾਰ ਦੇ ਇਸ ਫੈਸਲੇ ਨਾਲ ਤੇਲ ਕੰਪਨੀਆਂ ਨੂੰ ਵੱਡੀ ਰਾਹਤ ਮਿਲੀ ਹੈ ਅਤੇ ਇਹ ਨਵੇਂ ਨਿਯਮ 1 ਜੂਨ ਤੋਂ ਪੂਰੇ ਦੇਸ਼ ਵਿੱਚ ਲਾਗੂ ਹੋ ਜਾਣਗੇ।

ਇਹ ਵੀ ਪੜ੍ਹੋ: "ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ ਸੀਰੀਜ਼ ਵਿਵਾਦ 'ਤੇ ਬੋਲੇ ਯੋਗਰਾਜ ਸਿੰਘ

ਵਿੱਤ ਮੰਤਰਾਲੇ ਦੁਆਰਾ ਜਾਰੀ ਨੋਟੀਫਿਕੇਸ਼ਨ ਅਨੁਸਾਰ, ਪੈਟਰੋਲ ਦੇ ਨਿਰਯਾਤ 'ਤੇ ਟੈਕਸ ਨੂੰ ਅੱਧਾ ਕਰਕੇ 1.5 ਰੁਪਏ ਪ੍ਰਤੀ ਲੀਟਰ ਕਰ ਦਿੱਤਾ ਗਿਆ ਹੈ, ਜਦੋਂ ਕਿ ਪਹਿਲਾਂ ਇਹ 3 ਰੁਪਏ ਪ੍ਰਤੀ ਲੀਟਰ ਸੀ। ਇਸੇ ਤਰ੍ਹਾਂ, ਡੀਜ਼ਲ 'ਤੇ ਲੇਵੀ ਨੂੰ 16.5 ਰੁਪਏ ਤੋਂ ਘਟਾ ਕੇ 13.5 ਰੁਪਏ ਪ੍ਰਤੀ ਲੀਟਰ ਅਤੇ ATF 'ਤੇ 16 ਰੁਪਏ ਤੋਂ ਘਟਾ ਕੇ 9.5 ਰੁਪਏ ਪ੍ਰਤੀ ਲੀਟਰ ਕਰ ਦਿੱਤਾ ਗਿਆ ਹੈ। ਸਰਕਾਰ ਨੇ ਇਹ ਵੀ ਐਲਾਨ ਕੀਤਾ ਹੈ ਕਿ ਪੈਟਰੋਲ ਅਤੇ ਡੀਜ਼ਲ ਦੇ ਨਿਰਯਾਤ 'ਤੇ ਹੁਣ ਰੋਡ ਅਤੇ ਇਨਫਰਾਸਟਰਕਚਰ ਸੈੱਸ (RIC) ਬਿਲਕੁਲ ਖਤਮ ਯਾਨੀ 'ਨਿਲ' ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਸਲਮਾਨ-ਲਾਰੈਂਸ ਵਿਵਾਦ 'ਤੇ ਬਣੀ ਫਿਲਮ 'ਕਾਲਾ ਹਿਰਨ' ਦਾ ਪੋਸਟਰ ਰਿਲੀਜ਼, ਇਸ ਦਿਨ ਆਵੇਗਾ ਟੀਜ਼ਰ

ਕੀ ਘਰੇਲੂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਤੇ ਪਵੇਗਾ ਅਸਰ?

ਆਮ ਜਨਤਾ ਲਈ ਇਹ ਜਾਣਨਾ ਜ਼ਰੂਰੀ ਹੈ ਕਿ ਸਰਕਾਰ ਦਾ ਇਹ ਫੈਸਲਾ ਸਿਰਫ ਤੇਲ ਦੇ ਨਿਰਯਾਤ (ਦੂਜੇ ਦੇਸ਼ਾਂ ਨੂੰ ਵੇਚਣ) 'ਤੇ ਲਾਗੂ ਹੁੰਦਾ ਹੈ। ਦੇਸ਼ ਦੇ ਅੰਦਰ ਆਮ ਜਨਤਾ ਲਈ ਵੇਚੇ ਜਾਣ ਵਾਲੇ ਪੈਟਰੋਲ ਅਤੇ ਡੀਜ਼ਲ ਦੀਆਂ ਮੌਜੂਦਾ ਡਿਊਟੀ ਦਰਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਯਾਨੀ ਘਰੇਲੂ ਬਜ਼ਾਰ ਵਿੱਚ ਤੇਲ ਦੀਆਂ ਕੀਮਤਾਂ ਸਥਿਰ ਰਹਿਣਗੀਆਂ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੀ ਬਰਸੀ ਦੀ ਤਰੀਕ ਬਦਲਣ 'ਤੇ ਪਿਤਾ ਬਲਕੌਰ ਸਿੰਘ ਨੇ ਮੰਗੀ ਮਾਫੀ; ਪ੍ਰਸ਼ੰਸਕਾਂ ਲਈ ਆਖੀ ਵੱਡੀ ਗੱਲ

ਕਿਉਂ ਲਗਾਇਆ ਗਿਆ ਸੀ ਇਹ ਟੈਕਸ?

ਦਰਅਸਲ, 28 ਫਰਵਰੀ ਨੂੰ ਅਮਰੀਕਾ-ਇਜ਼ਰਾਈਲ ਅਤੇ ਇਰਾਨ ਵਿਚਾਲੇ ਸ਼ੁਰੂ ਹੋਈ ਜੰਗ ਕਾਰਨ ਅੰਤਰਰਾਸ਼ਟਰੀ ਬਜ਼ਾਰ ਵਿੱਚ ਕੱਚੇ ਤੇਲ ਦੀਆਂ ਕੀਮਤਾਂ 73 ਡਾਲਰ ਤੋਂ ਉਛਲ ਕੇ 100 ਡਾਲਰ ਪ੍ਰਤੀ ਬੈਰਲ ਦੇ ਪਾਰ ਚਲੀਆਂ ਗਈਆਂ ਸਨ। ਵਿਦੇਸ਼ਾਂ ਵਿੱਚ ਮਹਿੰਗੇ ਭਾਅ ਤੇਲ ਵੇਚ ਕੇ ਮੋਟਾ ਮੁਨਾਫਾ ਕਮਾਉਣ ਦੇ ਚੱਕਰ ਵਿੱਚ ਭਾਰਤੀ ਕੰਪਨੀਆਂ ਦੇਸ਼ ਅੰਦਰ ਤੇਲ ਦੀ ਕਮੀ ਨਾ ਕਰ ਦੇਣ, ਇਸੇ ਨੂੰ ਰੋਕਣ ਲਈ ਸਰਕਾਰ ਨੇ ਮਾਰਚ ਮਹੀਨੇ ਵਿੱਚ ਇਹ 'ਵਿੰਡਫਾਲ ਟੈਕਸ' ਲਗਾਇਆ ਸੀ। ਹੁਣ ਹਾਲਾਤ ਦੀ ਸਮੀਖਿਆ ਕਰਦੇ ਹੋਏ ਸਰਕਾਰ ਨੇ ਨਿਰਯਾਤਕਾਂ ਨੂੰ ਇਹ ਵੱਡੀ ਰਾਹਤ ਦਿੱਤੀ ਹੈ।

ਇਹ ਵੀ ਪੜ੍ਹੋ: ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ, ਜਾਣੋ ਕੌਣ ਬਣਿਆ ਕਿਰਾਏਦਾਰ

ਮੰਤਰਾਲੇ ਦਾ ਬਿਆਨ

ਵਿੱਤ ਮੰਤਰਾਲੇ ਅਨੁਸਾਰ, ਇਸ ਟੈਕਸ ਦਾ ਮੁੱਖ ਉਦੇਸ਼ ਪੱਛਮੀ ਏਸ਼ੀਆ ਦੇ ਸੰਕਟ ਦੌਰਾਨ ਨਿਰਯਾਤ ਨੂੰ ਨਿਰਉਤਸਾਹਿਤ ਕਰਕੇ ਦੇਸ਼ ਦੇ ਅੰਦਰ ਪੈਟਰੋਲੀਅਮ ਪਦਾਰਥਾਂ ਦੀ ਲੋੜੀਂਦੀ ਉਪਲਬਧਤਾ ਨੂੰ ਯਕੀਨੀ ਬਣਾਉਣਾ ਸੀ। ਹੁਣ ਹਾਲਾਤ ਦੀ ਸਮੀਖਿਆ ਕਰਦੇ ਹੋਏ ਸਰਕਾਰ ਨੇ ਇਸ ਟੈਕਸ ਨੂੰ ਹੌਲੀ-ਹੌਲੀ ਘਟਾਉਣਾ ਸ਼ੁਰੂ ਕਰ ਦਿੱਤਾ ਹੈ।

ਇਹ ਵੀ ਪੜ੍ਹੋ: ਨਵਜੰਮੇ ਜੂੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ ਸਾਦਗੀ ਨੇ ਜਿੱਤਿਆ ਦਿਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Govt
  • windfall tax
  • petrol
  • diesel
  • ATF exports

ਟਾਟਾ ਮੋਟਰਸ ਪੈਸੰਜਰ ਵ੍ਹੀਕਲਸ ਨੇ ਲਾਂਚ ਕੀਤੀ ਨੈਕਸਟ ਜੈਨ ਟਿਆਗੋ ਅਤੇ ਟਿਆਗੋ EV

NEXT STORY

Stories You May Like

  • auto companies and government clarify e20 petrol after receiving complaints
    ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ ਦਿੱਤੀ ਸਫ਼ਾਈ
  • sebi  s new rules on   share buyback   come into force  will be in   open market
    ਸ਼ੇਅਰ ਬਾਇਬੈਕ ’ਚ ਸੇਬੀ ਦੇ ਨਵੇਂ ਨਿਯਮ ਲਾਗੂ, 1 ਅਗਸਤ ਤੋਂ ਓਪਨ ਮਾਰਕੀਟ ’ਚ ਫਿਰ ਹੋਵੇਗੀ ਸ਼ੇਅਰਾਂ ਦੀ ਵਾਪਸ ਖਰੀਦ
  • pf account holders  epfo   salary important announcement
    PF ਖਾਤਾ ਧਾਰਕਾਂ ਲਈ ਵੱਡੀ ਖ਼ਬਰ: EPFO ਨੇ ਤਨਖਾਹ ਸੀਮਾ ਵਧਾਉਣ ਦੀ ਯੋਜਨਾ ਨੂੰ ਲੈ ਕੇ ਕੀਤਾ ਅਹਿਮ ਐਲਾਨ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ, 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • fuel price increase
    ਮਹਿੰਗਾਈ ਦਾ ਵੱਡਾ ਝਟਕਾ ! ਪੈਟਰੋਲ, ਡੀਜ਼ਲ ਅਤੇ ਜੈੱਟ ਈਂਧਨ ਦੀਆਂ ਕੀਮਤਾਂ 'ਚ ਵਾਧਾ, ਪਾਕਿ 'ਚ ਮਚੀ ਹਾਹਾਕਾਰ
  • increases windfall tax on diesel and atf  reduces excise duty on petrol
    ਡੀਜ਼ਲ ਅਤੇ ATF ’ਤੇ ਸਰਕਾਰ ਨੇ ਵਧਾਇਆ ਵਿੰਡਫਾਲ ਟੈਕਸ, ਪੈਟਰੋਲ ’ਤੇ ਘੱਟ ਕੀਤੀ ਐਕਸਾਈਜ਼ ਡਿਊਟੀ
  • july 22 punjab highway organizations
    22 ਜੁਲਾਈ ਨੂੰ ਲੈ ਕੇ ਪੰਜਾਬ 'ਚ ਹੋਇਆ ਵੱਡਾ ਐਲਾਨ, 12 ਤੋਂ 3 ਵਜੇ ਤੱਕ...
  • fard kendra  operators association
    ਅਹਿਮ ਖ਼ਬਰ : 15-16 ਜੁਲਾਈ ਨੂੰ ਲੈ ਕੇ ਪੰਜਾਬ 'ਚ ਹੋ ਗਿਆ ਵੱਡਾ ਐਲਾਨ
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
  • fetus found in   jalandhar  panic spreads
    ਜਲੰਧਰ ਦੇ ਇਸ ਇਲਾਕੇ 'ਚੋਂ ਮਿਲਿਆ ਭਰੁਣ, ਫੈਲੀ ਦਹਿਸ਼ਤ
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
  • pinkoo tv shares special video on children s health
    ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ...
Trending
Ek Nazar
study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • dubai s colorful dream is fading
      ਦੁਬਈ ਦਾ ਰੰਗੀਨ ਸੁਪਨਾ ਪੈਣ ਲੱਗਾ ਫਿੱਕਾ, ਹਜ਼ਾਰਾਂ ਪ੍ਰਵਾਸੀ ਕਾਮਿਆਂ ਦੀ...
    • vishvas 2026 scheme launched
      EPF ਨਾਲ ਜੁੜੇ ਪੁਰਾਣੇ ਵਿਵਾਦ ਹੁਣ ਹੋਣਗੇ ਖ਼ਤਮ! ਸ਼ੁਰੂ ਹੋਈ ‘ਵਿਸ਼ਵਾਸ 2026’...
    • gold and silver prices will touch the sky
      "ਆਸਮਾਨ ਛੂਹਣਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ": ਰੌਬਰਟ ਕਿਓਸਾਕੀ ਦਾ ਵੱਡਾ ਦਾਅਵਾ,...
    • eggs and chicken are going to be expensive
      ਅੰਡੇ ਤੇ ਚਿਕਨ ਹੋ ਵਾਲੇ ਹਨ ਮਹਿੰਗੇ, ਜਾਣੋ ਕਦੋਂ ਘਟ ਸਕਦੀਆਂ ਹਨ ਕੀਮਤਾਂ
    • this state of the country do not have to file itr  reason
      ਦੇਸ਼ ਦੇ ਇਸ ਸੂਬੇ ਦੇ ਲੋਕਾਂ ਨੂੰ ਨਹੀਂ ਭਰਨੀ ਪੈਂਦੀ ITR, ਵਜ੍ਹਾ ਕਰੇਗੀ ਹੈਰਾਨ
    • will its price rise in august  these 3 factors will determine the course of gold
      ਅਗਸਤ 'ਚ ਸਸਤਾ ਹੋਵੇਗਾ ਸੋਨਾ ਜਾਂ ਚੜ੍ਹੇਗਾ ਭਾਅ? ਇਹ 3 ਫੈਕਟਰ ਨਿਰਧਾਰਤ ਕਰਨਗੇ...
    • india new zealand wool cooperation gets new boost with india tax 2026
      ਭਾਰਤ ਟੈਕਸ 2026 ਨਾਲ ਭਾਰਤ-ਨਿਊਜ਼ੀਲੈਂਡ ਦੇ ਉੱਨ ਖੇਤਰ ’ਚ ਸਹਿਯੋਗ ਨੂੰ ਮਿਲੀ...
    • fta between india britain implemented indian exports benefit greatly
      ਭਾਰਤ-ਬ੍ਰਿਟੇਨ ਵਿਚਾਲੇ ਫ੍ਰੀ ਟ੍ਰੇਡ ਐਗਰੀਮੈਂਟ ਲਾਗੂ, ਭਾਰਤੀ ਐਕਸਪੋਰਟ ਨੂੰ ਵੀ...
    • jio  s grip on 5g  true 5g subscriber base reaches 285 million
      5G ’ਤੇ ਜੀਓ ਦੀ ਪਕੜ ਹੋਰ ਮਜ਼ਬੂਤ, 28.5 ਕਰੋੜ ਤੱਕ ਪਹੁੰਚਿਆ ਟਰੂ 5-ਜੀ ਗਾਹਕ ਆਧਾਰ
    • wc final night will be a silver lining for businessmen
      WC ਫਾਈਨਲ ਦੀ ਰਾਤ ਕਾਰੋਬਾਰੀਆਂ ਦੀ ਹੋਵੇਗੀ ਚਾਂਦੀ; ਰੈਸਟੋਰੈਂਟਾਂ, ਪੱਬਾਂ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +