Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 20, 2026

    3:28:32 PM

  • deadbody of girl who went to work in ludhiana hotel found

    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ...

  • abhijeet dipke  custody  delhi police  lathi charge  injured

    ਅਭਿਜੀਤ ਦੀਪਕੇ ਹਿਰਾਸਤ 'ਚ, CJP ਪ੍ਰਦਰਸ਼ਨਕਾਰੀਆਂ...

  • big uproar in politics two congress leaders were expelled from the party

    ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਇਨ੍ਹਾਂ ਆਗੂਆਂ...

  • dgp anurag dhankar

    DGP ਦੀ ਮੌਤ, ਤ੍ਰਿਪੁਰਾ ਪੁਲਸ ਹੈੱਡਕੁਆਰਟਰ 'ਚੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • 5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਸਤਾ ਹੋ ਸਕਦੈ ਪੈਟਰੋਲ-ਡੀਜ਼ਲ

BUSINESS News Punjabi(ਵਪਾਰ)

5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਸਤਾ ਹੋ ਸਕਦੈ ਪੈਟਰੋਲ-ਡੀਜ਼ਲ

  • Updated: 06 Mar, 2021 09:59 AM
New Delhi
govt may cut taxes on petrol diesel
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਪੈਟਰੋਲ-ਡੀਜ਼ਲ ਕੀਮਤਾਂ ਨੂੰ ਲੈ ਕੇ ਰਾਹਤ ਮਿਲ ਸਕਦੀ ਹੈ। ਰਿਪੋਰਟਾਂ ਦਾ ਕਹਿਣਾ ਹੈ ਕਿ ਸਰਕਾਰ ਪੈਟਰੋਲ-ਡੀਜ਼ਲ 'ਤੇ ਟੈਕਸਾਂ ਵਿਚ ਰਾਹਤ ਦੇ ਸਕਦੀ ਹੈ, ਜਿਸ ਨਾਲ ਤੇਲ ਕੀਮਤਾਂ ਵਿਚ ਕਟੌਤੀ ਹੋਵੇਗੀ। ਇਹ ਕਟੌਤੀ ਉਸ ਸਮੇਂ ਹੋ ਸਕਦੀ ਹੈ ਜਦੋਂ ਪੰਜ ਸੂਬਿਆਂ ਵਿਚ ਵਿਧਾਨ ਸਭਾ ਚੋਣਾਂ ਵੀ ਹਨ। ਪੱਛਮੀ ਬੰਗਾਲ, ਆਸਾਮ, ਕੇਰਲ, ਤਾਮਿਲਨਾਡੂ ਤੇ ਪੁਡੂਚੇਰੀ ਵਿਚ 27 ਮਾਰਚ ਤੋਂ ਚੋਣਾਂ ਸ਼ੁਰੂ ਹੋਣੀਆਂ ਹਨ ਅਤੇ ਦੋ ਮਈ ਨੂੰ ਨਤੀਜੇ ਆਉਣੇ ਹਨ।

ਹਾਲਾਂਕਿ, ਇਸ ਵਿਚਕਾਰ ਤੇਲ ਉਤਪਾਦਕ ਦੇਸ਼ਾਂ ਦੇ ਸਮੂਹ ਓਪੇਕ ਨੇ ਅਜੇ ਸਪਲਾਈ ਨਾ ਵਧਾਉਣ ਦਾ ਫ਼ੈਸਲਾ ਕੀਤਾ ਹੈ। ਸਾਊਦੀ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਹੈ ਕਿ ਸਰਕਾਰ ਆਪਣੇ ਪਿਛਲੇ ਸਾਲ ਦੇ ਉਸ ਭੰਡਾਰ ਦਾ ਇਸਤੇਮਾਲ ਕਰੇ ਜੋ ਉਸ ਨੇ ਕੱਚਾ ਤੇਲ ਸਸਤਾ ਹੋਣ ਸਮੇਂ ਖ਼ਰੀਦਿਆ ਸੀ। ਅਜਿਹੇ ਵਿਚ ਹੁਣ ਜਿੰਮੇਵਾਰੀ ਸਰਕਾਰ ਦੇ ਮੋਢਿਆਂ 'ਤੇ ਆ ਗਈ ਹੈ ਕਿ ਉਹ ਕਿਸੇ ਤਰ੍ਹਾਂ ਨਾਲ ਆਮ ਜਨਤਾ ਨੂੰ ਮਹਿੰਗੇ ਪੈਟਰੋਲ-ਡੀਜ਼ਲ ਤੋਂ ਰਾਹਤ ਦੇਵੇ।

ਇਹ ਵੀ ਪੜ੍ਹੋ- 1 ਅਪ੍ਰੈਲ ਤੋਂ ਮਹਿੰਗੇ ਹੋਣਗੇ ਟੀ. ਵੀ., ਕੀਮਤਾਂ 'ਚ 2-3 ਹਜ਼ਾਰ ਰੁ: ਹੋ ਸਕਦੈ ਵਾਧਾ

ਮੌਜੂਦਾ ਸਮੇਂ ਕੇਂਦਰ ਅਤੇ ਸੂਬਾ ਸਰਕਾਰਾਂ ਦੇ ਟੈਕਸ ਦੀ ਗੱਲ ਕਰੀਏ ਤਾਂ ਪੈਟਰੋਲ ਵਿਚ ਤਕਰੀਬਨ 60 ਫ਼ੀਸਦੀ ਅਤੇ ਡੀਜ਼ਲ ਵਿਚ ਤਕਰੀਬਨ 54 ਫ਼ੀਸਦੀ ਹਿੱਸਾ ਤਾਂ ਟੈਕਸ ਦਾ ਹੀ ਹੈ। ਪੈਟਰੋਲ ਵਿਚ ਆਬਕਾਰੀ ਕਰ ਪ੍ਰਤੀ ਲਿਟਰ 32.90 ਰੁਪਏ ਅਤੇ ਡੀਜ਼ਲ ਵਿਚ 31.80 ਰੁਪਏ ਹੈ। ਇਸ ਤੋਂ ਇਲਾਵਾ ਸੂਬੇ ਵੱਖਰੇ ਤੌਰ 'ਤੇ ਵੈਟ ਚਾਰਜ ਕਰਦੇ ਹਨ। ਰਾਜਸਥਾਨ ਵਿਚ ਇਹ ਸਭ ਤੋਂ ਜ਼ਿਆਦਾ 36 ਫ਼ੀਸਦੀ ਹੈ। ਸ਼ਨੀਵਾਰ ਨੂੰ ਪੈਟਰੋਲ-ਡੀਜ਼ਲ ਕੀਮਤਾਂ ਲਗਾਤਾਰ 7ਵੇਂ ਦਿਨ ਸਥਿਰ ਰਹੀਆਂ। ਉੱਥੇ ਹੀ, ਬ੍ਰੈਂਟ ਦੀ ਕੀਮਤ 2.62 ਡਾਲਰ ਦਾ ਉਛਾਲ ਲਾ ਕੇ 69.36 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਈ ਹੈ।

►ਪੈਟਰੋਲ-ਡੀਜ਼ਲ 'ਤੇ ਟੈਕਸ ਬਾਰੇ ਕੁਮੈਂਟ ਬਾਕਸ ਵਿਚ ਦਿਓ ਰਾਇ

  • Petrol
  • diesel
  • taxes
  • ਪੈਟਰੋਲ
  • ਡੀਜ਼ਲ
  • ਟੈਕਸ

1 ਅਪ੍ਰੈਲ ਤੋਂ ਮਹਿੰਗੇ ਹੋਣਗੇ ਟੀ. ਵੀ., ਕੀਮਤਾਂ 'ਚ 2-3 ਹਜ਼ਾਰ ਰੁ: ਹੋ ਸਕਦੈ ਵਾਧਾ

NEXT STORY

Stories You May Like

  • crude oil cheaper  relief in petrol and diesel prices
    ਕੱਚਾ ਤੇਲ ਸਸਤਾ, ਜਲਦੀ ਮਿਲ ਸਕਦੀ ਹੈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਰਾਹਤ
  • petrol diesel may become expensive
    ਮਹਿੰਗਾ ਹੋ ਸਕਦੈ ਪੈਟਰੋਲ-ਡੀਜ਼ਲ! ਜਾਰੀ ਹੋਈ ਵੱਡੀ ਚਿਤਾਵਨੀ
  • balbir singh sidhu statement
    ਕਾਂਗਰਸ ਇੱਕਜੁਟ ਹੋ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਲੜੇਗੀ : ਬਲਬੀਰ ਸਿੱਧੂ
  • petrol becomes expensive by rs 13 18 and diesel by rs 13 80 pakistan
    ਪੈਟਰੋਲ 13.18 ਰੁਪਏ ਤੇ ਡੀਜ਼ਲ 13.80 ਰੁਪਏ ਹੋਇਆ ਮਹਿੰਗਾ, ਪਾਕਿ ਜਨਤਾ 'ਤੇ ਵਧਿਆ ਮਹਿੰਗਾਈ ਦਾ ਬੋਝ
  • thousands of pumps inspected to check the quality of petrol and diesel
    ਪੈਟਰੋਲ ਤੇ ਡੀਜ਼ਲ ਦੀ ਗੁਣਵੱਤਾ 'ਤੇ ਸਰਕਾਰ ਦੀ ਵੱਡੀ ਕਾਰਵਾਈ, ਹਜ਼ਾਰਾਂ ਪੰਪਾਂ ਦਾ ਕੀਤਾ ਨਿਰੀਖਣ
  • increases windfall tax on diesel and atf  reduces excise duty on petrol
    ਡੀਜ਼ਲ ਅਤੇ ATF ’ਤੇ ਸਰਕਾਰ ਨੇ ਵਧਾਇਆ ਵਿੰਡਫਾਲ ਟੈਕਸ, ਪੈਟਰੋਲ ’ਤੇ ਘੱਟ ਕੀਤੀ ਐਕਸਾਈਜ਼ ਡਿਊਟੀ
  • these 5 zodiac signs will be in the lottery
    ਇਨ੍ਹਾਂ 5 ਰਾਸ਼ੀਆਂ ਦੀ ਲੱਗੇਗੀ 'ਲਾਟਰੀ' ! ਬਣ ਜਾਣਗੇ ਵਿਗੜੇ ਕੰਮ, ਹੋ ਜਾਵੇਗਾ ਪੈਸਾ ਹੀ ਪੈਸਾ
  • fuel price increase
    ਮਹਿੰਗਾਈ ਦਾ ਵੱਡਾ ਝਟਕਾ ! ਪੈਟਰੋਲ, ਡੀਜ਼ਲ ਅਤੇ ਜੈੱਟ ਈਂਧਨ ਦੀਆਂ ਕੀਮਤਾਂ 'ਚ ਵਾਧਾ, ਪਾਕਿ 'ਚ ਮਚੀ ਹਾਹਾਕਾਰ
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
  • fetus found in   jalandhar  panic spreads
    ਜਲੰਧਰ ਦੇ ਇਸ ਇਲਾਕੇ 'ਚੋਂ ਮਿਲਿਆ ਭਰੁਣ, ਫੈਲੀ ਦਹਿਸ਼ਤ
  • big relief for those buying and selling land in punjab
    ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ...
  • chirag paswan punjab stopped injured girl
    ਪੰਜਾਬ ਆਏ ਚਿਰਾਗ ਪਾਸਵਾਨ ਨੇ ਜ਼ਖਮੀ ਕੁੜੀ ਦੇਖ ਰੁਕਵਾ 'ਤਾ ਕਾਫਲਾ, ਆਪਣੀ ਗੱਡੀ 'ਚ...
  • sunpreet from jalandhar adorned the turban on pm modi s head
    ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ...
Trending
Ek Nazar
study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • dubai s colorful dream is fading
      ਦੁਬਈ ਦਾ ਰੰਗੀਨ ਸੁਪਨਾ ਪੈਣ ਲੱਗਾ ਫਿੱਕਾ, ਹਜ਼ਾਰਾਂ ਪ੍ਰਵਾਸੀ ਕਾਮਿਆਂ ਦੀ...
    • vishvas 2026 scheme launched
      EPF ਨਾਲ ਜੁੜੇ ਪੁਰਾਣੇ ਵਿਵਾਦ ਹੁਣ ਹੋਣਗੇ ਖ਼ਤਮ! ਸ਼ੁਰੂ ਹੋਈ ‘ਵਿਸ਼ਵਾਸ 2026’...
    • gold and silver prices will touch the sky
      "ਆਸਮਾਨ ਛੂਹਣਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ": ਰੌਬਰਟ ਕਿਓਸਾਕੀ ਦਾ ਵੱਡਾ ਦਾਅਵਾ,...
    • eggs and chicken are going to be expensive
      ਅੰਡੇ ਤੇ ਚਿਕਨ ਹੋ ਵਾਲੇ ਹਨ ਮਹਿੰਗੇ, ਜਾਣੋ ਕਦੋਂ ਘਟ ਸਕਦੀਆਂ ਹਨ ਕੀਮਤਾਂ
    • this state of the country do not have to file itr  reason
      ਦੇਸ਼ ਦੇ ਇਸ ਸੂਬੇ ਦੇ ਲੋਕਾਂ ਨੂੰ ਨਹੀਂ ਭਰਨੀ ਪੈਂਦੀ ITR, ਵਜ੍ਹਾ ਕਰੇਗੀ ਹੈਰਾਨ
    • will its price rise in august  these 3 factors will determine the course of gold
      ਅਗਸਤ 'ਚ ਸਸਤਾ ਹੋਵੇਗਾ ਸੋਨਾ ਜਾਂ ਚੜ੍ਹੇਗਾ ਭਾਅ? ਇਹ 3 ਫੈਕਟਰ ਨਿਰਧਾਰਤ ਕਰਨਗੇ...
    • india new zealand wool cooperation gets new boost with india tax 2026
      ਭਾਰਤ ਟੈਕਸ 2026 ਨਾਲ ਭਾਰਤ-ਨਿਊਜ਼ੀਲੈਂਡ ਦੇ ਉੱਨ ਖੇਤਰ ’ਚ ਸਹਿਯੋਗ ਨੂੰ ਮਿਲੀ...
    • fta between india britain implemented indian exports benefit greatly
      ਭਾਰਤ-ਬ੍ਰਿਟੇਨ ਵਿਚਾਲੇ ਫ੍ਰੀ ਟ੍ਰੇਡ ਐਗਰੀਮੈਂਟ ਲਾਗੂ, ਭਾਰਤੀ ਐਕਸਪੋਰਟ ਨੂੰ ਵੀ...
    • jio  s grip on 5g  true 5g subscriber base reaches 285 million
      5G ’ਤੇ ਜੀਓ ਦੀ ਪਕੜ ਹੋਰ ਮਜ਼ਬੂਤ, 28.5 ਕਰੋੜ ਤੱਕ ਪਹੁੰਚਿਆ ਟਰੂ 5-ਜੀ ਗਾਹਕ ਆਧਾਰ
    • wc final night will be a silver lining for businessmen
      WC ਫਾਈਨਲ ਦੀ ਰਾਤ ਕਾਰੋਬਾਰੀਆਂ ਦੀ ਹੋਵੇਗੀ ਚਾਂਦੀ; ਰੈਸਟੋਰੈਂਟਾਂ, ਪੱਬਾਂ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +