Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    1:38:06 PM

  • sachin pilot met with parvinder jhota  s family

    ਸਚਿਨ ਪਾਇਲਟ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ...

  • neighboring country shaken by 5 7 magnitude earthquake

    5.7 ਤੀਬਰਤਾ ਦੇ ਭੂਚਾਲ ਨਾਲ ਕੰਬਿਆ ਗੁਆਂਢੀ ਮੁਲਕ !...

  • medicine worth rs 200 being sold for rs 4 500 a big game in mrp

    ਹੈਂ! 4,500 ਰੁਪਏ 'ਚ ਵਿਕ ਰਹੀ 200 ਰੁਪਏ ਦੀ ਦਵਾਈ,...

  • rajbir ghumman cbi government of punjab

    ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਵੱਡੀ ਖ਼ਬਰ! ਪੰਜਾਬ 'ਚ MSP 'ਤੇ ਹੁਣ ਤੱਕ ਸਭ ਤੋਂ ਵੱਧ ਹੋਈ ਝੋਨੇ ਦੀ ਖ਼ਰੀਦ

BUSINESS News Punjabi(ਵਪਾਰ)

ਵੱਡੀ ਖ਼ਬਰ! ਪੰਜਾਬ 'ਚ MSP 'ਤੇ ਹੁਣ ਤੱਕ ਸਭ ਤੋਂ ਵੱਧ ਹੋਈ ਝੋਨੇ ਦੀ ਖ਼ਰੀਦ

  • Updated: 27 Nov, 2020 11:10 PM
New Delhi
govt paddy buying rises 18 8 per cent so far
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਸਰਕਾਰ ਹੁਣ ਤੱਕ ਦੇਸ਼ ਭਰ 'ਚ 310.61 ਲੱਖ ਟਨ ਝੋਨੇ ਦੀ ਖ਼ਰੀਦ ਕਰ ਚੁੱਕੀ ਹੈ, ਜੋ ਕਿ ਪਿਛਲੇ ਸਾਲ ਨਾਲੋਂ 18.8 ਫ਼ੀਸਦੀ ਵੱਧ ਹੈ। ਉੱਥੇ ਹੀ, ਹੁਣ ਤੱਕ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) 'ਤੇ ਹੋ ਚੁੱਕੀ ਖ਼ਰੀਦ 'ਚੋਂ 65 ਫ਼ੀਸਦੀ ਝੋਨੇ ਦੀ ਖ਼ਰੀਦ ਇਕੱਲੇ ਪੰਜਾਬ ਤੋਂ ਕੀਤੀ ਗਈ ਹੈ।

ਕੇਂਦਰੀ ਖੁਰਾਕ ਮੰਤਰਾਲਾ ਮੁਤਾਬਕ, ਦੇਸ਼ ਭਰ 'ਚ ਹੁਣ ਤੱਕ ਲਗਭਗ 28.45 ਲੱਖ ਕਿਸਾਨਾਂ ਤੋਂ ਐੱਮ. ਐੱਸ. ਪੀ. 'ਤੇ 58,644.65 ਕਰੋੜ ਰੁਪਏ ਦੇ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਪੰਜਾਬ ਅਤੇ ਹਰਿਆਣਾ 'ਚ ਜਲਦ ਫ਼ਸਲ ਦੇ ਆਉਣ ਨਾਲ ਝੋਨੇ ਦੀ ਖ਼ਰੀਦ 26 ਸਤੰਬਰ ਤੋਂ ਸ਼ੁਰੂ ਹੋ ਗਈ ਸੀ, ਜਦੋਂ ਕਿ ਦੂਜੇ ਸੂਬਿਆਂ 'ਚ 1 ਅਕਤੂਬਰ ਤੋਂ ਖ਼ਰੀਦ ਸ਼ੁਰੂ ਕੀਤੀ ਗਈ। ਸਰਕਾਰ ਤਰਫੋਂ ਐੱਫ. ਸੀ. ਆਈ. ਤੇ ਹੋਰ ਏਜੰਸੀਆਂ ਵੱਲੋਂ ਖਰੀਦ ਕੀਤੀ ਜਾਂਦੀ ਹੈ।

 

ਇਹ ਵੀ ਪੜ੍ਹੋ- ਖ਼ੁਸ਼ਖ਼ਬਰੀ! ਸਪਾਈਸ ਜੈੱਟ ਨੇ ਦਿੱਲੀ-ਰਾਸ ਅਲ ਖੈਮਾਹ ਉਡਾਣ ਸ਼ੁਰੂ ਕੀਤੀ

ਪੰਜਾਬ 'ਚ 200 ਟਨ ਤੋਂ ਵੱਧ ਝੋਨੇ ਦੀ ਖ਼ਰੀਦ
ਮੰਤਰਾਲਾ ਮੁਤਾਬਕ, 26 ਨਵੰਬਰ ਤੱਕ ਤਕਰੀਬਨ 310.61 ਲੱਖ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ, ਜਦੋਂ ਕਿ ਪਿਛਲੇ ਸਾਲ ਇਸ ਮਿਆਦ 'ਚ ਇਹ 261.48 ਲੱਖ ਟਨ ਸੀ। ਹੁਣ ਤੱਕ ਹੋਈ ਕੁੱਲ ਖ਼ਰੀਦ 'ਚੋਂ ਇਕੱਲੇ ਪੰਜਾਬ ਤੋਂ 202.65 ਲੱਖ ਟਨ ਝੋਨੇ ਦੀ ਖ਼ਰੀਦ ਹੋਈ ਹੈ, ਜੋ ਕੁੱਲ ਖ਼ਰੀਦ ਦਾ 65.24 ਫ਼ੀਸਦੀ ਹੈ। ਮੌਜੂਦਾ ਸਾਲ ਲਈ ਕੇਂਦਰ ਨੇ ਝੋਨੇ ਦਾ ਘੱਟੋ-ਘੱਟ ਸਮਰਥਨ ਮੁੱਲ (ਆਮ ਗ੍ਰੇਡ) 1,868 ਰੁਪਏ ਪ੍ਰਤੀ ਕੁਇੰਟਲ ਨਿਰਧਾਰਤ ਕੀਤਾ ਹੈ, ਜਦੋਂ ਕਿ ਏ-ਗ੍ਰੇਡ ਦੀ ਕਿਸਮ ਦਾ 1,888 ਰੁਪਏ ਪ੍ਰਤੀ ਕੁਇੰਟਲ ਹੈ।

ਇਹ ਵੀ ਪੜ੍ਹੋ- 10 ਗ੍ਰਾਮ ਸੋਨੇ ਦੀ ਕੀਮਤ 48 ਹਜ਼ਾਰ ਦੇ ਨਜ਼ਦੀਕ ਆਈ, ਜਾਣੋ ਮੁੱਲ

ਮੰਤਰਾਲਾ ਅਨੁਸਾਰ ਇਸ ਸਾਉਣੀ ਦੇ 2020-21 ਦੇ ਮਾਰਕੀਟਿੰਗ ਸੀਜ਼ਨ 'ਚ ਝੋਨੇ ਦੀ ਐੱਮ. ਐੱਸ. ਪੀ. ਦੀ ਖ਼ਰੀਦ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਤੇਲੰਗਾਨਾ, ਉਤਰਾਖੰਡ, ਤਾਮਿਲਨਾਡੂ, ਚੰਡੀਗੜ੍ਹ, ਜੰਮੂ-ਕਸ਼ਮੀਰ, ਕੇਰਲ, ਗੁਜਰਾਤ ਅਤੇ ਆਂਧਰਾ ਪ੍ਰਦੇਸ਼ 'ਚ ਨਿਰਵਿਘਨ ਜਾਰੀ ਹੈ।

  • Punjab
  • paddy procurement
  • ਪੰਜਾਬ
  • ਝੋਨੇ ਦੀ ਖਰੀਦ

10 ਗ੍ਰਾਮ ਸੋਨੇ ਦੀ ਕੀਮਤ 48 ਹਜ਼ਾਰ ਦੇ ਨਜ਼ਦੀਕ ਆਈ, ਜਾਣੋ ਮੁੱਲ

NEXT STORY

Stories You May Like

  • paddy procurement
    ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 1,07,775 ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ : ਡਿਪਟੀ ਕਮਿਸ਼ਨਰ
  • 0 4 mdr will not be applicable on these categories
    ਇਨ੍ਹਾਂ ਕੈਟੇਗਰੀ 'ਤੇ ਲਾਗੂ ਨਹੀਂ ਹੋਵੇਗਾ 0.4% MDR, 2,000 ਤੋਂ ਵੱਧ ਦੀ ਟ੍ਰਾਂਜੈਕਸ਼ਨ 'ਤੇ ਲੱਗੇਗਾ ਇੰਨਾ ਚਾਰਜ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • driving license transport department
    ਪੰਜਾਬ : ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਵੱਡੀ ਖ਼ਬਰ, ਹੁਣ ਖੜ੍ਹੀ ਹੋਈ ਨਵੀਂ ਮੁਸੀਬਤ
  • punjab governments provide compensation for the damage to the paddy crop
    ਮੀਂਹ ਕਾਰਨ ਮੰਡੀਆਂ 'ਚ ਪਈ ਝੋਨੇ ਦੀ ਫ਼ਸਲ ਦੇ ਨੁਕਸਾਨ ਦਾ ਪੰਜਾਬ ਤੇ ਕੇਂਦਰ ਸਰਕਾਰ ਮੁਆਵਜ਼ਾ ਦੇਣ: ਗਿ. ਹਰਪ੍ਰੀਤ ਸਿੰਘ
  • punjab heroin police
    ਵੱਡੀ ਖ਼ਬਰ : ਪੰਜਾਬ ਵਿਚ ਫੜੀ ਗਈ 100 ਕਰੋੜ ਦੀ ਹੈਰੋਇਨ
  • ipo  jio opens next roadmap  focuses on three growth engines
    ਭਾਰਤ ਦੇ ਸਭ ਤੋਂ ਵੱਡੇ IPO ਤੋਂ ਪਹਿਲਾਂ, Jio ਨੇ ਖੋਲ੍ਹਿਆ ਅਗਲਾ ਰੋਡਮੈਪ , ਤਿੰਨ ਵਿਕਾਸ ਇੰਜਣਾਂ 'ਤੇ ਫੋਕਸ
  • unseasonal rain in punjab farmers destroyed paddy crop
    ਪੰਜਾਬ 'ਚ ਬੇਮੌਸਮੀ ਬਰਸਾਤ ਨੇ ਰੋਲੇ ਕਿਸਾਨਾਂ ਦੇ ਅਰਮਾਨ, ਝੋਨੇ ਦੀ ਫ਼ਸਲ ਹੋਈ ਤਬਾਹ
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
Trending
Ek Nazar
bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • fssai issues notices to gemini edibles  bigbasket and flipkart
      FSSAI ਨੇ Gemini Edibles , Bigbasket ਤੇ FlipKart ਨੂੰ ਜਾਰੀ ਕੀਤੇ ਨੋਟਿਸ
    • jio s ipo gets subscribe rating from analysts
      JIO ਦੇ IPO ਨੂੰ ਵਿਸ਼ਲੇਸ਼ਕਾਂ ਤੋਂ ਮਿਲੀ 'ਸਬਸਕ੍ਰਾਈਬ' ਰੇਟਿੰਗ
    • indonesia  s stock market sees biggest drop  trading halted
      ਇੰਡੋਨੇਸ਼ੀਆ ਦੇ ਸਟਾਕ ਮਾਰਕੀਟ 'ਚ Black Friday, 1998 ਤੋਂ ਬਾਅਦ ਸਭ ਤੋਂ ਵੱਡੀ...
    • smartphone and laptop prices have increased concerns  when you can get relief
      ਤਿਉਹਾਰਾਂ ਦਰਮਿਆਨ ਸਮਾਰਟਫੋਨ ਤੇ ਲੈਪਟਾਪ ਦੀਆਂ ਕੀਮਤਾਂ ਨੇ ਵਧਾਈ ਚਿੰਤਾ, ਜਾਣੋ...
    • stock market booms investments earn rs 1 6 lakh crore profit
      ਲਗਾਤਾਰ ਦੂਜੇ ਦਿਨ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ, ਨਿਵੇਸ਼ਾਂ ਨੂੰ 1.6 ਲੱਖ ਕਰੋੜ ਦਾ...
    • stock market investors  new rules to be implemented from 7 december
      ਸ਼ੇਅਰ ਬਾਜ਼ਾਰ ਦੇ ਨਿਵੇਸ਼ਕਾਂ ਲਈ ਜ਼ਰੂਰੀ ਖ਼ਬਰ: 7 ਦਸੰਬਰ ਤੋਂ ਲਾਗੂ ਹੋਣ ਜਾ ਰਹੇ...
    • there has been a big jump in the prices of firecrackers
      ਇਸ ਦੀਵਾਲੀ ਜੇਬ ਕਰਨੀ ਪਵੇਗੀ ਜ਼ਿਆਦਾ ਢਿੱਲੀ, ਪਟਾਕਿਆਂ ਦੀਆਂ ਕੀਮਤਾਂ 'ਚ ਆਇਆ...
    • sales of small cars increased  evs also increased sales
      ਤਿਉਹਾਰਾਂ ਦਰਮਿਆਨ ਛੋਟੀਆਂ ਕਾਰਾਂ ਦੀ ਵਿਕਰੀ 86% ਵਧੀ, EV ਨੇ ਵੀ ਵਧਾਈ ਸੇਲ
    • mf houses put a ban on investment in gold before diwali
      Gold ਦੇ ਨਿਵੇਸ਼ਕਾਂ ਨੂੰ ਝਟਕਾ, ਦੀਵਾਲੀ ਤੋਂ ਪਹਿਲਾਂ ਕਈ MF ਹਾਊਸ ਨੇ ਨਿਵੇਸ਼...
    • airindia flights cancelled for these routes till october 20
      AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ, ਇਨ੍ਹਾਂ ਰੂਟਾਂ ਲਈ 20 ਅਕਤੂਬਰ ਤੱਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +