Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 12, 2026

    1:40:40 PM

  • sleeping woman was bitten by a snake then dead

    ਪੰਜਾਬ: ਸੁੱਤੀ ਹੋਈ ਔਰਤ ਨੂੰ ਸੱਪ ਨੇ ਡੱਸਿਆ! 6...

  • death of a young man who went to america

    ਅਮਰੀਕਾ ਤੋਂ ਆਈ ਖ਼ਬਰ ਨੇ ਪਵਾਏ ਵੈਣ, 4 ਸਾਲ ਪਹਿਲਾਂ...

  • nepal genz protests

    ਨੇਪਾਲ 'ਚ ਮੁੜ ਛਿੜੇ Gen-Z ਪ੍ਰਦਰਸ਼ਨ ! 3...

  • punjab s national highway jam

    ਪੰਜਾਬ ਦਾ ਨੈਸ਼ਨਲ ਹਾਈਵੇਅ ਜਾਮ! ਇੱਧਰ ਆਉਣ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਵਿਸ਼ੇਸ਼ ਖਾਦਾਂ ਦੀ ਵਧ ਰਹੀ ਮੰਗ, ਸਰਕਾਰ ਰਜਿਸਟ੍ਰੇਸ਼ਨ ਪ੍ਰਕਿਰਿਆ ’ਚ ਸੁਧਾਰ ਦੀ ਤਿਆਰੀ ’ਚ!

BUSINESS News Punjabi(ਵਪਾਰ)

ਵਿਸ਼ੇਸ਼ ਖਾਦਾਂ ਦੀ ਵਧ ਰਹੀ ਮੰਗ, ਸਰਕਾਰ ਰਜਿਸਟ੍ਰੇਸ਼ਨ ਪ੍ਰਕਿਰਿਆ ’ਚ ਸੁਧਾਰ ਦੀ ਤਿਆਰੀ ’ਚ!

  • Edited By Harinder Kaur,
  • Updated: 15 Jun, 2026 10:44 AM
Business
growing demand for specialty fertilizers registration process
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ :- ਕੇਂਦਰ ਸਰਕਾਰ ਦਾ ਖਾਦ ਸਬਸਿਡੀ ਬਿੱਲ ਸਾਲ 2026-27 ’ਚ ਰਿਕਾਰਡ 3.40 ਲੱਖ ਕਰੋੜ ਰੁਪਏ ਤੱਕ ਪਹੁੰਚ ਸਕਦਾ ਹੈ। ਇਹ ਬਜਟ ’ਚ ਨਿਰਧਾਰਿਤ 1.70 ਲੱਖ ਕਰੋੜ ਰੁਪਏ ਤੋਂ ਲੱਗਭਗ ਦੁੱਗਣਾ ਹੈ ਅਤੇ ਸਾਲ 2022-23 ਦੇ 2.51 ਲੱਖ ਕਰੋੜ ਰੁਪਏ ਦੇ ਪਿਛਲੇ ਰਿਕਾਰਡ ਨੂੰ ਵੀ ਪਾਰ ਕਰ ਜਾਵੇਗਾ।

ਇਹ ਵੀ ਪੜ੍ਹੋ : Gold ਦੀਆਂ ਕੀਮਤਾਂ 'ਚ ਆ ਸਕਦੀ ਹੈ ਭਾਰੀ ਗਿਰਾਵਟ! ਰਿਕਾਰਡ ਪੱਧਰ ਤੋਂ 25 ਫ਼ੀਸਦੀ ਡਿੱਗੇ ਚੁੱਕੇ ਹਨ ਰੇਟ

ਵਧਦੇ ਵਿੱਤੀ ਬੋਝ ਵਿਚਾਲੇ ਸਰਕਾਰ ਖਾਦਾਂ ਦੇ ਖੇਤਰ ’ਚ ਮਹੱਤਵਪੂਰਨ ਸੁਧਾਰਾਂ ਦੀ ਤਿਆਰੀ ਕਰ ਰਹੀ ਹੈ। ਰਿਪੋਰਟ ’ਚ ਕਿਹਾ ਗਿਆ ਹੈ ਕਿ ਸਰਕਾਰ ਹੁਣ ਅਜਿਹੀਆਂ ਖਾਦਾਂ ਨੂੰ ਲਾਜ਼ਮੀ ਫੀਲਡ ਟ੍ਰਾਇਲ ਤੋਂ ਛੋਟ ਦੇਣ ’ਤੇ ਵਿਚਾਰ ਕਰ ਰਹੀ ਹੈ, ਜੋ ਪਹਿਲਾਂ ਤੋਂ ਨਿਰਧਾਰਿਤ ਗੁਣਵੱਤਾ ਅਤੇ ਸੁਰੱਖਿਆ ਮਾਪਦੰਡਾਂ ਨੂੰ ਪੂਰਾ ਕਰਦੇ ਹੋਣ। ਖੇਤੀਬਾੜੀ ਮੰਤਰਾਲਾ ਅਨੁਸਾਰ ਇਸ ਪ੍ਰਸਤਾਵ ’ਤੇ ਸਿਧਾਂਤਕ ਤੌਰ ’ਤੇ ਸਹਿਮਤੀ ਬਣ ਚੁੱਕੀ ਹੈ ਅਤੇ ਉਦਯੋਗ, ਆਈ. ਸੀ. ਏ. ਆਰ. ਅਤੇ ਸੂਬਿਆਂ ਨਾਲ ਚਰਚਾ ਤੋਂ ਬਾਅਦ ਇਸ ਨੂੰ ਲਾਗੂ ਕੀਤਾ ਜਾਵੇਗਾ।

ਇਕ ਰਿਪੋਰਟ ਮੁਤਾਬਕ ਮੌਜੂਦਾ ਨਿਯਮਾਂ ਅਨੁਸਾਰ ਭਾਰਤ ’ਚ ਕਿਸੇ ਵੀ ਨਵੀਂ ਖਾਦ ਨੂੰ ਬਾਜ਼ਾਰ ’ਚ ਉਤਾਰਨ ਤੋਂ ਪਹਿਲਾਂ ਖਾਦ (ਕੰਟਰੋਲ) ਆਦੇਸ਼, 1985 ਤਹਿਤ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ। ਇਸ ਲਈ ਕੰਪਨੀਆਂ ਨੂੰ ਉਤਪਾਦ ਦਾ ਰਸਾਇਣਕ ਢਾਂਚਾ, ਨਿਰਮਾਣ ਪ੍ਰਕਿਰਿਆ ਅਤੇ ਸੁਰੱਖਿਆ ਸਬੰਧੀ ਵਿਸਤ੍ਰਿਤ ਜਾਣਕਾਰੀ ਜਮ੍ਹਾ ਕਰਨੀ ਪੈਂਦੀ ਹੈ।

ਇਸ ਤੋਂ ਬਾਅਦ ਭਾਰਤੀ ਖੇਤੀਬਾੜੀ ਖੋਜ ਪ੍ਰੀਸ਼ਦ (ਆਈ. ਸੀ. ਏ. ਆਰ.) ਅਤੇ ਖੇਤੀਬਾੜੀ ਯੂਨੀਵਰਸਿਟੀਆਂ ਰਾਹੀਂ ਵੱਖ-ਵੱਖ ਖੇਤਰਾਂ ’ਚ ਘੱਟੋ-ਘੱਟ 2 ਫਸਲ ਚੱਕਰਾਂ ਤੱਕ ਫੀਲਡ ਟ੍ਰਾਇਲ ਕੀਤੇ ਜਾਂਦੇ ਹਨ। ਪੂਰੀ ਪ੍ਰਕਿਰਿਆ ਪੂਰੀ ਹੋਣ ’ਚ 800 ਤੋਂ ਜ਼ਿਆਦਾ ਦਿਨ ਲੱਗ ਜਾਂਦੇ ਹਨ, ਜਦੋਂਕਿ ਅਮਰੀਕਾ, ਜਾਪਾਨ, ਯੂਰਪੀਅਨ ਯੂਨੀਅਨ, ਆਸਟ੍ਰੇਲੀਆ ਅਤੇ ਵਿਅਤਨਾਮ ’ਚ ਇਹ ਪ੍ਰਕਿਰਿਆ ਕਾਫੀ ਘੱਟ ਸਮੇਂ ’ਚ ਪੂਰੀ ਹੋ ਜਾਂਦੀ ਹੈ।

ਇਹ ਵੀ ਪੜ੍ਹੋ :  ਡਿੱਗਦੇ-ਡਿੱਗਦੇ 6 ਮਹੀਨਿਆਂ ਦੇ ਹੇਠਲੇ ਪੱਧਰ 'ਤੇ ਪਹੁੰਚੀ ਸੋਨੇ ਦੀ ਕੀਮਤ, ਜਾਣੋ ਕੀਮਤੀ ਧਾਤਾਂ ਦੇ ਭਾਅ

ਵਿਸ਼ੇਸ਼ ਖਾਦਾਂ ਦੀ ਵਧ ਰਹੀ ਮੰਗ

ਦੇਸ਼ ’ਚ ਜਲ ’ਚ ਘੁਲਣਸ਼ੀਲ ਖਾਦ (ਡਬਲਯੂ. ਐੱਸ. ਐੱਫ.), ਸੂਖਮ ਪੌਸ਼ਟਿਕ ਤੱਤ, ਤਰਲ ਖਾਦ, ਨੈਨੋ ਖਾਦ ਅਤੇ ਬਾਇਓ-ਸਟਿਮੂਲੈਂਟਸ ਵਰਗੀਆਂ ਵਿਸ਼ੇਸ਼ ਖਾਦਾਂ ਦੀ ਮੰਗ ਤੇਜ਼ੀ ਨਾਲ ਵਧ ਰਹੀ ਹੈ। ਇਨ੍ਹਾਂ ਉਤਪਾਦਾਂ ਦੀ ਵਰਤੋਂ ਵਿਸ਼ੇਸ਼ ਰੂਪ ’ਚ ਬਾਗਬਾਨੀ ਫਸਲਾਂ, ਡਰਿੱਪ ਸਿੰਚਾਈ ਅਤੇ ਉੱਚ ਮੁੱਲ ਵਾਲੀ ਖੇਤੀ ’ਚ ਕੀਤੀ ਜਾਂਦੀ ਹੈ।

ਇਨ੍ਹਾਂ ਖਾਦਾਂ ਦੀ ਵਿਸ਼ੇਸ਼ਤਾ ਇਹ ਹੈ ਕਿ ਇਹ ਪੌਦਿਆਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ ਪੌਸ਼ਟਿਕ ਤੱਤ ਉਪਲੱਬਧ ਕਰਵਾਉਂਦੇ ਹਨ, ਜਿਸ ਨਾਲ ਉਤਪਾਦਨ ਅਤੇ ਗੁਣਵੱਤਾ ਦੋਵਾਂ ’ਚ ਸੁਧਾਰ ਹੋਵੇਗਾ।

ਯਾਰਾ ਇੰਟਰਨੈਸ਼ਨਲ ਅਤੇ ਡੀ. ਸੀ. ਐੱਮ. ਸ਼੍ਰੀਰਾਮ ਵਰਗੀਆਂ ਕੰਪਨੀਆਂ ਵੱਖ-ਵੱਖ ਫਸਲਾਂ ਲਈ ਵਿਸ਼ੇਸ਼ ਪਾਣੀ ’ਚ ਘੁਲਣਸ਼ੀਲ ਖਾਦ ਵਿਕਸਤ ਕਰ ਰਹੀਆਂ ਹਨ। ਇਨ੍ਹਾਂ ਖਾਦਾਂ ਨੂੰ ਡਰਿਪ ਸਿੰਚਾਈ ਜਾਂ ਪੱਤਿਆਂ ’ਤੇ ਛਿੜਕਾਅ ਰਾਹੀਂ ਸਿੱਧਾ ਪੌਦਿਆਂ ਤੱਕ ਪਹੁੰਚਾਇਆ ਜਾ ਸਕਦਾ ਹੈ।

ਡੀ. ਸੀ. ਐੱਮ. ਸ਼੍ਰੀਰਾਮ ਨੇ ਅੰਗੂਰ, ਅਨਾਰ ਅਤੇ ਸਬਜ਼ੀਆਂ ਲਈ ਵੱਖ-ਵੱਖ ਵਿਕਾਸ ਪੜਾਵਾਂ ਦੇ ਅਨੁਕੂਲ ਵਿਸ਼ੇਸ਼ ਖਾਦ ਵਿਕਸਤ ਕੀਤੀ ਹੈ। ਇਨ੍ਹਾਂ ਨਾਲ ਪੌਦਿਆਂ ਨੂੰ ਸਹੀ ਸਮੇਂ ’ਤੇ ਸਹੀ ਮਾਤਰਾ ’ਚ ਪੋਸ਼ਣ ਮਿਲਦਾ ਹੈ, ਜਿਸ ਨਾਲ ਫਲਾਂ ਦਾ ਆਕਾਰ, ਵਜ਼ਨ ਅਤੇ ਗੁਣਵੱਤਾ ਬਿਹਤਰ ਹੁੰਦੀ ਹੈ।

ਇਹ ਵੀ ਪੜ੍ਹੋ :    30 ਜੂਨ ਤੋਂ ਬਦਲ ਜਾਏਗੀ ਭਾਰਤੀ ਕਰੰਸੀ ! ਪਲਾਸਟਿਕ ਦੇ ਨੋਟਾਂ ਬਾਰੇ ਸਰਕਾਰ ਨੇ ਦੇ'ਤਾ ਵੱਡਾ ਬਿਆਨ

ਰਵਾਇਤੀ ਖਾਦਾਂ ਤੋਂ ਕਿਤੇ ਵੱਧ ਹੈ ਕੁਸ਼ਲਤਾ

ਮਾਹਿਰਾਂ ਅਨੁਸਾਰ ਯੂਰੀਆ ਦੀ ਪੌਸ਼ਟਿਕ ਖਾਦ ਕੁਸ਼ਲਤਾ (ਐੱਨ. ਯੂ. ਈ.) ਸਿਰਫ 30 ਤੋਂ 40 ਫੀਸਦੀ ਹੁੰਦੀ ਹੈ। ਭਾਵ ਪਾਈ ਗਈ ਖਾਦ ਦਾ ਵੱਡਾ ਹਿੱਸਾ ਵਾਸ਼ਪੀਕਰਨ ਜਾਂ ਰਿਸਾਅ ਜ਼ਰੀਏ ਨਸ਼ਟ ਹੋ ਜਾਂਦਾ ਹੈ। ਡੀ. ਏ. ਪੀ. ’ਚ ਇਹ ਕੁਸ਼ਲਤਾ ਹੋਰ ਵੀ ਘੱਟ, 15 ਤੋਂ 25 ਫੀਸਦੀ ਤੱਕ ਰਹਿੰਦੀ ਹੈ। ਇਸ ਦੇ ਉਲਟ ਕੰਟਰੋਲਡ ਰਿਲੀਜ਼ ਖਾਦਾਂ ’ਚ ਇਹ ਕੁਸ਼ਲਤਾ 60 ਤੋਂ 70 ਫੀਸਦੀ ਅਤੇ ਪਾਣੀ ’ਚ ਘੁਲਣਸ਼ੀਲ ਤੇ ਤਰਲ ਖਾਦਾਂ ’ਚ 80 ਤੋਂ 95 ਫੀਸਦੀ ਤੱਕ ਪਹੁੰਚ ਜਾਂਦੀ ਹੈ। ਇਸ ਨਾਲ ਘੱਟ ਮਾਤਰਾ ’ਚ ਖਾਦ ਪਾ ਕੇ ਵੀ ਬਿਹਤਰ ਨਤੀਜੇ ਪ੍ਰਾਪਤ ਕੀਤੇ ਜਾ ਸਕਦੇ ਹਨ।

ਇਹ ਵੀ ਪੜ੍ਹੋ : ਕ੍ਰਿਤੀ ਸੈਨਨ ਤੇ ਉਸਦੇ ਪਰਿਵਾਰ ਨੇ ਕਮਾਇਆ ਦੁੱਗਣਾ ਮੁਨਾਫ਼ਾ, ਮੁੰਬਈ ਦੇ ਅੰਧੇਰੀ 'ਚ ਵੇਚੇ ਚਾਰ ਅਪਾਰਟਮੈਂਟ

ਉੱਥੇ ਹੀ ਬਾਇਓ-ਸਟਿਮੂਲੈਂਟਸ ਅਜਿਹੇ ਉਤਪਾਦ ਹਨ, ਜਿਨ੍ਹਾਂ ’ਚ ਸਿੱਧੇ ਪੌਸ਼ਟਿਕ ਤੱਤ ਨਹੀਂ ਹੁੰਦੇ ਪਰ ਇਹ ਪੌਦਿਆਂ ਦੀਆਂ ਅੰਦਰੂਨੀ ਜੈਵਿਕ ਪ੍ਰਕਿਰਿਆਵਾਂ ਨੂੰ ਸਰਗਰਮ ਕਰ ਕੇ ਖਾਦਾਂ ਦੀ ਵਰਤੋਂ ਦੀ ਕੁਸ਼ਲਤਾ ਵਧਾਉਂਦੇ ਹਨ। ਇਹ ਸੂਖਮ ਜੀਵਾਂ, ਸਮੁੰਦਰੀ ਸ਼ੈਵਾਲ, ਹਿਊਮਿਕ ਅਤੇ ਫੁਲਵਿਕ ਐਸਿਡ ਵਰਗੇ ਕੁਦਰਤੀ ਸਰੋਤਾਂ ਤੋਂ ਤਿਆਰ ਕੀਤੇ ਜਾਂਦੇ ਹਨ। ਇਨ੍ਹਾਂ ਦੀ ਵਰਤੋਂ ਨਾਲ ਪੌਦੇ ਪੌਸ਼ਟਿਕ ਤੱਤਾਂ ਨੂੰ ਬਿਹਤਰ ਤਰੀਕੇ ਨਾਲ ਸੋਖ ਪਾਉਂਦੇ ਹਨ ਅਤੇ ਉਲਟ ਹਾਲਾਤ ’ਚ ਵੀ ਚੰਗਾ ਉਤਪਾਦਨ ਦਿੰਦੇ ਹਨ।

ਇਹ ਵੀ ਪੜ੍ਹੋ : ਰਾਤੋਂ-ਰਾਤ ਬੰਦ ਹੋ ਗਈ ਦੇਸ਼ ਦੀ ਮਸ਼ਹੂਰ ਕੰਪਨੀ, 700 ਮੁਲਾਜ਼ਮ ਹੋ ਗਏ ਬੇਰੁਜ਼ਗਾਰ

ਪੱਛਮੀ ਏਸ਼ੀਆ ਸੰਕਟ ਵਿਚਾਲੇ ਵਧਿਆ ਮਹੱਤਵ

ਪੱਛਮੀ ਏਸ਼ੀਆ ’ਚ ਜਾਰੀ ਸੰਘਰਸ਼ ਕਾਰਨ ਰਵਾਇਤੀ ਖਾਦਾਂ ਅਤੇ ਉਨ੍ਹਾਂ ਦੇ ਕੱਚੇ ਮਾਲ ਦੀ ਦਰਾਮਦ ਲਾਗਤ ਵਧ ਰਹੀ ਹੈ। ਅਜਿਹੇ ’ਚ ਜ਼ਿਆਦਾ ਕੁਸ਼ਲਤਾ ਵਾਲੀਆਂ ਵਿਸ਼ੇਸ਼ ਖਾਦਾਂ ਦਾ ਮਹੱਤਵ ਹੋਰ ਵਧ ਗਿਆ ਹੈ।

ਸਰਕਾਰ ਦਾ ਮੰਨਣਾ ਹੈ ਕਿ ਨਵੀਂ ਮਨਜ਼ੂਰੀ ਪ੍ਰਕਿਰਿਆ ਲਾਗੂ ਹੋਣ ਤੋਂ ਬਾਅਦ ਕਿਸਾਨਾਂ ਨੂੰ ਨਵੀਂ ਤਕਨੀਕ ਵਾਲੇ ਉਤਪਾਦ ਤੇਜ਼ੀ ਨਾਲ ਉਪਲੱਬਧ ਹੋਣਗੇ ਅਤੇ ਘੱਟ ਪੌਸ਼ਟਿਕ ਤੱਤਾਂ ਨਾਲ ਜ਼ਿਆਦਾ ਉਤਪਾਦਨ ਪ੍ਰਾਪਤ ਕੀਤਾ ਜਾ ਸਕੇਗਾ।

ਉੱਧਰ ਉਦਯੋਗ ਜਗਤ ਦਾ ਮੰਨਣਾ ਹੈ ਕਿ ਜੇਕਰ ਪਾਣੀ ’ਚ ਘੁਲਣਸ਼ੀਲ ਖਾਦਾਂ ਦੀ ਤਰ੍ਹਾਂ ਹੋਰ ਗੈਰ-ਸਬਸਿਡੀ ਖਾਦਾਂ ਲਈ ਵੀ ਆਮ ਗੁਣਵੱਤਾ ਮਾਪਦੰਡ ਤੈਅ ਕਰ ਦਿੱਤੇ ਜਾਣ ਤਾਂ ਕੰਪਨੀਆਂ ਤੇਜ਼ੀ ਨਾਲ ਨਵੇਂ ਉਤਪਾਦ ਬਾਜ਼ਾਰ ’ਚ ਲਿਆ ਸਕਣਗੀਆਂ। ਇਸ ਨਾਲ ਕਿਸਾਨਾਂ ਨੂੰ ਨਵੀਂ ਤਕਨੀਕ ਦਾ ਲਾਭ ਮਿਲੇਗਾ ਅਤੇ ਸਰਕਾਰ ’ਤੇ ਵਧਦੇ ਸਬਸਿਡੀ ਬੋਝ ਨੂੰ ਘੱਟ ਕਰਨ ’ਚ ਵੀ ਮਦਦ ਮਿਲ ਸਕਦੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • Fertilizer Subsidy Bill
  • Government
  • Registration Process
  • Reform
  • Preparation
  • ਖਾਦ ਸਬਸਿਡੀ ਬਿੱਲ
  • ਰਜਿਸਟ੍ਰੇਸ਼ਨ ਪ੍ਰਕਿਰਿਆ
  • ਸੁਧਾਰ

ਟਰੰਪ ਦੇ ਜੰਗਬੰਦੀ ਦੇ ਐਲਾਨ ਮਗਰੋਂ ਸੋਨਾ-ਚਾਂਦੀ ਹੋ ਗਿਆ ਮਹਿੰਗਾ ! ਕੀਮਤਾਂ ਨੇ ਮਾਰੀ ਵੱਡੀ ਛਲਾਂਗ

NEXT STORY

Stories You May Like

  • property registration  haryana
    ਜ਼ਮੀਨ ਦੀ ਰਜਿਸਟ੍ਰੇਸ਼ਨ ਲਈ NOC ਦੀ ਪਰੇਸ਼ਾਨੀ ਖਤਮ, ਹਰਿਆਣਾ ਸਰਕਾਰ ਕਰੇਗੀ ਵੱਡੇ ਬਦਲਾਅ
  • luxury car sales in india slow down  due to reduced demand
    ਭਾਰਤ 'ਚ ਲਗਜ਼ਰੀ ਕਾਰਾਂ ਦੀ ਵਿਕਰੀ ਹੋਈ ਸੁਸਤ, ਇਸ ਕਾਰਨ ਘਟੀ ਮੰਗ
  • extreme heat electricity demand pspcl
    ਅੱਤ ਦੀ ਗਰਮੀ ਵਿਚਾਲੇ ਪੰਜਾਬ ’ਚ ਬਿਜਲੀ ਦੀ ਮੰਗ ਨੇ ਤੋੜੇ ਰਿਕਾਰਡ
  • if the ban on silver import continues  there may be a shortage
    ਚਾਂਦੀ ਦੀ ਦਰਾਮਦ 'ਤੇ ਜਾਰੀ ਰਹੀ ਪਾਬੰਦੀ ਤਾਂ ਤਿਉਹਾਰਾਂ-ਵਿਆਹਾਂ ਦੇ ਸੀਜ਼ਨ 'ਚ ਹੋ ਸਕਦੀ ਹੈ ਕਮੀ
  • problem of stray dogs is constantly increasing in india
    ਭਾਰਤ ’ਚ ਲਗਾਤਾਰ ਵਧ ਰਹੀ ਆਵਾਰਾ ਕੁੱਤਿਆਂ ਦੀ ਸਮੱਸਿਆ!
  • big changes in gst
    GST 'ਚ ਵੱਡੇ ਬਦਲਾਅ ਦੀ ਤਿਆਰੀ ! Inverted Duty Structure ਦੀਆਂ ਰੁਕਾਵਟਾਂ ਦੂਰ ਕਰਨ ਦੀ ਉੱਠੀ ਮੰਗ
  • china  s population is rapidly becoming unemployed  automation and robots
    ਤੇਜੀ ਨਾਲ ਬੇਰੁਜ਼ਗਾਰ ਹੋ ਰਹੀ ਚੀਨ ਦੀ ਆਬਾਦੀ, ਆਟੋਮੇਸ਼ਨ ਤੇ ਰੋਬੋਟ ਲੈ ਰਹੇ ਕਾਮਿਆ ਦੀ ਥਾਂ
  • wife beaten up for not meeting demand for money to go abroad
    ਵਿਦੇਸ਼ ਜਾਣ ਲਈ ਪੈਸਿਆਂ ਦੀ ਮੰਗ ਪੂਰੀ ਨਾ ਹੋਣ 'ਤੇ ਪਤਨੀ ਦੀ ਕੀਤੀ ਕੁੱਟਮਾਰ
  • union minister ravneet bittu paid obeisance at dera sachkhand ballan
    ਕੇਂਦਰੀ ਮੰਤਰੀ ਰਵਨੀਤ ਬਿੱਟੂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ
  • jalandhar police commissioner satinder singh issues strict orders on action
    ਜਲੰਧਰ 'ਚ ਪੁਲਸ ਕਮਿਸ਼ਨਰ ਦਾ ਐਕਸ਼ਨ! ਜਾਰੀ ਕਰ 'ਤੇ ਸਖ਼ਤ ਹੁਕਮ
  • protest march taken out in jalandhar against ban on   sutlej   movie
    ਜਲੰਧਰ 'ਚ 'ਸਤਲੁਜ' ਫ਼ਿਲਮ 'ਤੇ ਪਾਬੰਦੀ ਖ਼ਿਲਾਫ਼ ਵੱਖ-ਵੱਖ ਜਥੇਬੰਦੀਆਂ ਨੇ...
  • warning of heavy rain in punjab
    ਪੰਜਾਬ 'ਚ ਮੋਹਲੇਧਾਰ ਮੀਂਹ ਦੀ ਚਿਤਾਵਨੀ, ਇਨ੍ਹਾਂ 7 ਜ਼ਿਲ੍ਹਿਆਂ 'ਚ ਯੈਲੋ ਅਲਰਟ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • new on punjab s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ...
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
Trending
Ek Nazar
man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • apple files a lawsuit against openai serious allegations
      Apple ਨੇ OpenAI ਖ਼ਿਲਾਫ਼ ਦਾਇਰ ਕੀਤਾ ਮੁਕੱਦਮਾ , ਲਗਾਏ ਗੰਭੀਰ ਦੋਸ਼
    • investigation launched for embezzlement of 242 quintals of government rice
      ਸਰਕਾਰ ਨੂੰ ਛੇ ਗੁਣਾ ਵਧ ਕੀਮਤ 'ਤੇ ਵੇਚ'ਤਾ ਸਰਕਾਰੀ ਚੌਲ, 242 ਕੁਇੰਟਲ ਦੀ...
    • country  s foreign exchange reserves increase
      ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 7.26 ਅਰਬ ਡਾਲਰ ਵਧਿਆ
    • china  s population is rapidly becoming unemployed  automation and robots
      ਤੇਜੀ ਨਾਲ ਬੇਰੁਜ਼ਗਾਰ ਹੋ ਰਹੀ ਚੀਨ ਦੀ ਆਬਾਦੀ, ਆਟੋਮੇਸ਼ਨ ਤੇ ਰੋਬੋਟ ਲੈ ਰਹੇ ਕਾਮਿਆ...
    • ongc plans 13 million barrel oil reserve
      ਮੰਗਲੁਰੂ 'ਚ 17.5 ਲੱਖ ਟਨ ਪੈਟਰੋਲੀਅਮ ਰਣਨੀਤਕ ਭੰਡਾਰ ਵਿਕਸਤ ਕਰੇਗੀ ONGC
    • petrol becomes expensive by rs 13 18 and diesel by rs 13 80 pakistan
      ਪੈਟਰੋਲ 13.18 ਰੁਪਏ ਤੇ ਡੀਜ਼ਲ 13.80 ਰੁਪਏ ਹੋਇਆ ਮਹਿੰਗਾ, ਪਾਕਿ ਜਨਤਾ 'ਤੇ ਵਧਿਆ...
    • sbi sells 1 42 percent stake in sbi funds management before ipo
      IPO ਤੋਂ ਪਹਿਲਾਂ SBI ਨੇ SBI Funds ਮੈਨੇਜਮੈਂਟ ’ਚ 1.42 ਫੀਸਦੀ ਹਿੱਸੇਦਾਰੀ ਵੇਚੀ
    • trai truecaller will not be able to block ban specific series as spam
      TRAI ਦਾ ਫੈਸਲਾ : Truecaller ਬਲਾਕ ਨਹੀਂ ਕਰ ਸਕੇਗਾ ਇਹ ਫੋਨ, ਖ਼ਾਸ ਸੀਰੀਜ਼ ਨੂੰ...
    • gold has become expensive silver prices have taken a long jump
      ਸਰਾਫ਼ਾ ਬਾਜ਼ਾਰ 'ਚ ਪਰਤੀ ਰੌਣਕ : ਸੋਨਾ ਹੋ ਗਿਆ ਮਹਿੰਗਾ, ਚਾਂਦੀ ਦੀਆਂ ਕੀਮਤਾਂ ਨੇ...
    • inflation  signs of things from tomatoes to pulses and rice becoming expensive
      ਮਹਿੰਗਾਈ ਦੀ ਵਧੀ ਚਿੰਤਾ, ਟਮਾਟਰ ਤੋਂ ਲੈ ਕੇ ਦਾਲ-ਚੌਲ ਤੱਕ ਮਹਿੰਗੇ ਹੋਣ ਦੇ ਸੰਕੇਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +