ਬਿਜ਼ਨੈੱਸ ਡੈਸਕ - ਦੇਸ਼ ਦੇ 9 ਪ੍ਰਮੁੱਖ ਬੁਨਿਆਦੀ ਢਾਂਚਾ ਉਦਯੋਗਾਂ ਦੀ ਵਾਧਾ ਦਰ ਅਗਸਤ ’ਚ ਘਟ ਕੇ 4.8 ਫੀਸਦੀ ਰਹੀ। ਕੋਲਾ, ਕੁਦਰਤੀ ਗੈਸ, ਕੱਚੇ ਤੇਲ ਅਤੇ ਖਾਦ ਉਤਪਾਦਨ ’ਚ ਗਿਰਾਵਟ ਕਾਰਨ ਬੁਨਿਆਦੀ ਢਾਂਚਾ ਉਦਯੋਗਾਂ ਦੇ ਉਤਪਾਦਨ ਦੀ ਰਫਤਾਰ ਸੁਸਤ ਪਈ ਹੈ। ਸਰਕਾਰ ਵੱਲੋਂ ਜਾਰੀ ਅੰਕੜਿਆਂ ਤੋਂ ਇਹ ਜਾਣਕਾਰੀ ਮਿਲੀ।
ਇਹ ਵੀ ਪੜ੍ਹੋ : ਮੁੜ ਸ਼ੱਕ ਦੇ ਘੇਰੇ 'ਚ ਮਸ਼ਹੂਰ ਕੰਪਨੀ ਦੇ ਮਸਾਲੇ, ਸ਼ੁੱਧਤਾ ਨੂੰ ਲੈ ਕੇ ਖੜ੍ਹੇ ਹੋ ਰਹੇ ਗੰਭੀਰ ਸਵਾਲ
ਬੁਨਿਆਦੀ ਢਾਂਚਾ ਉਦਯੋਗਾਂ ਦੇ ਉਤਪਾਦਨ ’ਚ ਪਿਛਲੇ ਸਾਲ ਅਗਸਤ ’ਚ 6.2 ਫੀਸਦੀ ਅਤੇ ਇਸ ਸਾਲ ਜੁਲਾਈ ’ਚ 5 ਫੀਸਦੀ ਦਾ ਵਾਧਾ ਹੋਇਆ ਸੀ। ਅੰਕੜਿਆਂ ਅਨੁਸਾਰ ਚਾਲੂ ਮਾਲੀ ਸਾਲ ’ਚ ਅਪ੍ਰੈਲ-ਅਗਸਤ ਦੌਰਾਨ ਇਨ੍ਹਾਂ ਪ੍ਰਮੁੱਖ ਬੁਨਿਆਦੀ ਢਾਂਚਾ ਉਦਯੋਗਾਂ ਦੀ ਵਾਧਾ ਦਰ 4.3 ਫੀਸਦੀ ਰਹੀ, ਜੋ ਬੀਤੇ ਮਾਲੀ ਸਾਲ 2025-26 ਦੀ ਇਸੇ ਮਿਆਦ ’ਚ 2.4 ਫੀਸਦੀ ਸੀ।
ਇਹ ਵੀ ਪੜ੍ਹੋ : Paracetamol ਤੇ BP ਦੀ ਦਵਾਈ Quality test 'ਚ ਫ਼ੇਲ, ਸਰਕਾਰੀ ਹਸਪਤਾਲ ਨੇ ਲਗਾਈ ਰੋਕ
ਇਹ ਵੀ ਪੜ੍ਹੋ : Gold ਦੀ Hallmark ਫ਼ੀਸ 'ਚ ਹੋ ਗਿਆ ਭਾਰੀ ਵਾਧਾ, ਜਾਣੋ ਗਾਹਕਾਂ 'ਤੇ ਕਿੰਨਾ ਪਵੇਗਾ ਬੋਝ
ਇਹ ਵੀ ਪੜ੍ਹੋ : 12 ਸਾਲ ਬਾਅਦ EPFO ਮੁਲਾਜ਼ਮਾਂ ਨੂੰ ਵੱਡੀ ਰਾਹਤ, ਸਰਕਾਰ ਨੇ ਤਨਖ਼ਾਹ ਹੱਦ 'ਚ ਕੀਤਾ ਵਾਧਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
Kitty party ਦੇ ਨਾਂ 'ਤੇ 200 ਔਰਤਾਂ ਨਾਲ 50 ਕਰੋੜ ਠੱਗੀ, ਮਾਮਲਾ ਜਾਣ ਉੱਡਣਗੇ ਹੋਸ਼
NEXT STORY