Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 27, 2025

    11:07:35 AM

  • major incident in jalandhar

    ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ...

  • air india crew member threat letter

    Air India ਦੇ ਚਾਲਕ ਦਲ ਦੇ ਮੈਂਬਰ ਨੂੰ ਮਿਲਿਆ ਬੰਬ...

  • speeding tempo traveler hits motorcycle

    ਤੇਜ਼ ਰਫਤਾਰ ਟੈਂਪੂ ਟਰੈਵਲਰ ਨੇ ਮੋਟਰਸਾਈਕਲ ਰੇਹੜੀ...

  • guru randhawa deactivates x account

    ਦਿਲਜੀਤ ਦੋਸਾਂਝ 'ਤੇ ਕ੍ਰਿਪਟਿਕ ਪੋਸਟ ਕਰਨਾ ਗੁਰੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • GST ਕੁਲੈਕਸ਼ਨ ’ਚ ਉਛਾਲ! ਫਰਵਰੀ ’ਚ ਵਧ ਕੇ 1.84 ਲੱਖ ਕਰੋੜ ਹੋਈ

BUSINESS News Punjabi(ਵਪਾਰ)

GST ਕੁਲੈਕਸ਼ਨ ’ਚ ਉਛਾਲ! ਫਰਵਰੀ ’ਚ ਵਧ ਕੇ 1.84 ਲੱਖ ਕਰੋੜ ਹੋਈ

  • Edited By Harinder Kaur,
  • Updated: 02 Mar, 2025 01:12 PM
New Delhi
gst collection increases to rs 1 84 lakh crore
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) - ਫਰਵਰੀ ’ਚ ਜੀ. ਐੱਸ. ਟੀ. ਕੁਲੈਕਸ਼ਨ ’ਚ ਉਛਾਲ ਆਇਆ ਹੈ। ਕੁਲ ਜੀ. ਐੱਸ. ਟੀ. ਕੁਲੈਕਸ਼ਨ ਫਰਵਰੀ ’ਚ 9.1 ਫੀਸਦੀ ਵਧ ਕੇ ਲੱਗਭਗ 1.84 ਲੱਖ ਕਰੋੜ ਰੁਪਏ ਹੋ ਗਈ। ਆਧਿਕਾਰਕ ਅੰਕੜਿਆਂ ’ਚ ਇਹ ਜਾਣਕਾਰੀ ਦਿੱਤੀ ਗਈ।

ਇਸ ਦੌਰਾਨ ਕੁਲ ਵਸਤੂ ਅਤੇ ਸੇਵਾ ਕਰ (ਜੀ. ਐੱਸ. ਟੀ.) ਕੁਲੈਕਸ਼ਨ ਤਹਿਤ ਘਰੇਲੂ ਮਾਲੀਆ 10.2 ਫੀਸਦੀ ਵਧ ਕੇ 1.42 ਲੱਖ ਕਰੋੜ ਰੁਪਏ ਰਿਹਾ। ਦਰਾਮਦ ਮਾਲੀਆ 5.4 ਫੀਸਦੀ ਵਧ ਕੇ 41,702 ਕਰੋੜ ਰੁਪਏ ਹੋ ਗਿਆ।

ਇਹ ਵੀ ਪੜ੍ਹੋ :     Air India Express ਦੀ ਸ਼ਾਨਦਾਰ ਪੇਸ਼ਕਸ਼,  1385 ਰੁਪਏ 'ਚ ਬੁੱਕ ਕਰੋ ਫਲਾਈਟ, ਜਾਣੋ ਆਖ਼ਰੀ ਤਾਰੀਖ਼

ਫਰਵਰੀ ਦੌਰਾਨ ਕੁਲ 20,889 ਕਰੋੜ ਰੁਪਏ ਦੇ ਰਿਫੰਡ ਜਾਰੀ ਕੀਤੇ ਗਏ, ਜੋ ਸਾਲਾਨਾ ਆਧਾਰ ’ਤੇ 17.3 ਫੀਸਦੀ ਜ਼ਿਆਦਾ ਹੈ। ਫਰਵਰੀ 2025 ’ਚ ਸ਼ੁੱਧ ਜੀ. ਐੱਸ. ਟੀ. ਕੁਲੈਕਸ਼ਨ 8.1 ਫੀਸਦੀ ਵਧ ਕੇ ਲੱਗਭਗ 1.63 ਲੱਖ ਕਰੋੜ ਰੁਪਏ ਰਹੀ।

ਇਕ ਸਾਲ ਪਹਿਲਾਂ ਇਸੇ ਮਹੀਨੇ ’ਚ ਕੁਲ ਅਤੇ ਸ਼ੁੱਧ ਜੀ. ਐੱਸ. ਟੀ. ਕੁਲੈਕਸ਼ਨ 1.68 ਲੱਖ ਕਰੋੜ ਅਤੇ 1.50 ਲੱਖ ਕਰੋੜ ਰੁਪਏ ਸੀ।

ਇਹ ਵੀ ਪੜ੍ਹੋ :      ਸਿਰਫ਼ 11 ਰੁਪਏ 'ਚ ਫਲਾਈਟ ਦੀ ਟਿਕਟ! ਸਸਤੇ 'ਚ ਪਰਿਵਾਰ ਨਾਲ ਘੁੰਮਣ ਜਾਣ ਦਾ ਸੁਨਹਿਰੀ ਮੌਕਾ

ਉਥੇ ਹੀ ਜੇਕਰ ਗੱਲ ਵਿੱਤੀ ਸਾਲ ਦੇ 11 ਮਹੀਨਿਆਂ ਦੀ ਕੁਲ ਜੀ. ਐੱਸ. ਟੀ. ਕੁਲੈਕਸ਼ਨ ਦੀ ਕਰੀਏ ਤਾਂ ਇਹ 20.13 ਲੱਖ ਕਰੋੜ ਰੁਪਏ ਹੋ ਚੁੱਕੀ ਹੈ। ਜਾਣਕਾਰਾਂ ਦੀ ਮੰਨੀਏ ਤਾਂ ਮਾਰਚ ਦੇ ਮਹੀਨੇ ਦੇ ਅਨੁਮਾਨਿਤ ਅੰਕੜੇ ਨੂੰ ਜੋੜ ਦਿੱਤਾ ਜਾਵੇ ਤਾਂ ਇਹ 22 ਲੱਖ ਕਰੋੜ ਰੁਪਏ ਦੇ ਅੰਕੜੇ ਨੂੰ ਪਾਰ ਕਰ ਸਕਦਾ ਹੈ।

6ਵੇਂ ਮਹੀਨੇ 1.80 ਲੱਖ ਕਰੋੜ ਰੁਪਏ ਦੇ ਪਾਰ

ਮੌਜੂਦਾ ਵਿੱਤੀ ਸਾਲ ’ਚ ਇਹ 6ਵਾਂ ਮਹੀਨਾ ਹੈ, ਜਦੋਂ ਦੇਸ਼ ਦੀ ਜੀ. ਐੱਸ. ਟੀ. ਕੁਲੈਕਸ਼ਨ 1.80 ਲੱਖ ਕਰੋੜ ਰੁਪਏ ਦੇ ਪਾਰ ਪੁੱਜੀ ਹੈ। ਅਪ੍ਰੈਲ ’ਚ ਜੀ. ਐੱਸ. ਟੀ. ਕੁਲੈਕਸ਼ਨ 2.1 ਲੱਖ ਕਰੋੜ ਰੁਪਏ ਦੇਖਣ ਨੂੰ ਮਿਲੀ ਸੀ, ਜੋ ਹੁਣ ਤੱਕ ਸਭ ਤੋਂ ਜ਼ਿਆਦਾ ਹੈ, ਜਦੋਂਕਿ ਜੁਲਾਈ ’ਚ 1.82 ਲੱਖ ਕਰੋੜ, ਅਕਤੂਬਰ ’ਚ 1.87 ਲੱਖ ਕਰੋਡ਼, ਨਵੰਬਰ ’ਚ 1.82 ਲੱਖ ਕਰੋੜ, ਜਨਵਰੀ ’ਚ 1.96 ਲੱਖ ਕਰੋੜ ਅਤੇ ਫਰਵਰੀ 1.84 ਲੱਖ ਕਰੋੜ ਰੁਪਏ ਦੇਖਣ ਨੂੰ ਮਿਲੀ। ਵਿੱਤੀ ਸਾਲ ਦੇ ਆਖਰੀ ਕਾਰੋਬਾਰੀ ਮਹੀਨੇ ’ਚ ਜੀ. ਐੱਸ. ਟੀ. ਕੁਲੈਕਸ਼ਨ 1.90 ਲੱਖ ਕਰੋੜ ਰੁਪਏ ਪਾਰ ਕਰ ਸਕਦੀ ਹੈ।

ਇਹ ਵੀ ਪੜ੍ਹੋ :     UPI 'ਚ ਨਵੇਂ ਫੀਚਰ, ਮਿਉਚੁਅਲ ਫੰਡ ਸਮੇਤ ਦੇਸ਼ ਭਰ 'ਚ ਅੱਜ ਤੋਂ ਲਾਗੂ ਹੋਏ ਕਈ ਵੱਡੇ ਬਦਲਾਅ

ਫਰਵਰੀ ’ਚ ਵੱਖ-ਵੱਖ ਥਾਵਾਂ ਤੋਂ ਪ੍ਰਾਪਤ ਜੀ. ਐੱਸ. ਟੀ. ਕੁਲੈਕਸ਼ਨ

ਕੇਂਦਰੀ ਜੀ. ਐੱਸ. ਟੀ. (ਸੀ. ਜੀ. ਐੱਸ. ਟੀ.)-35,204 ਕਰੋੜ ਰੁਪਏ

ਸੂਬਾ ਜੀ. ਐੱਸ. ਟੀ. (ਐੱਸ. ਜੀ. ਐੱਸ. ਟੀ.)-43,704 ਕਰੋੜ ਰੁਪਏ

ਏਕੀਕ੍ਰਿਤ ਜੀ. ਐੱਸ. ਟੀ. (ਆਈ. ਜੀ. ਐੱਸ. ਟੀ.)-90,870 ਕਰੋੜ ਰੁਪਏ

ਮੁਆਵਜ਼ਾ ਸੈੱਸ 13,868 ਕਰੋੜ ਰੁਪਏ

ਇਹ ਵੀ ਪੜ੍ਹੋ :     ਹੋਲੀ ਤੋਂ ਪਹਿਲਾਂ ਵੱਡਾ ਝਟਕਾ, ਸਰਕਾਰ ਨੇ ਮਹਿੰਗਾ ਕੀਤਾ ਗੈਸ ਸਿਲੰਡਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • GST Collections
  • Increase
  • February
  • ਜੀਐੱਸਟੀ ਕੁਲੈਕਸ਼ਨ
  • ਵਧਿਆ
  • ਫਰਵਰੀ

ਰਾਧਾਕ੍ਰਿਸ਼ਨ ਦਮਾਨੀ ਨੂੰ ਝਟਕਾ, ਪਿਆ 64,000 ਕਰੋੜ ਰੁਪਏ ਦਾ ਘਾਟਾ

NEXT STORY

Stories You May Like

  • corporate confidence in gst reaches 85   jumps 26  in 3 years  deloitte survey
    GST ਨੂੰ ਲੈ ਕੇ ਕਾਰਪੋਰੇਟ ਜਗਤ ਦਾ ਭਰੋਸਾ 85% ਤੱਕ ਪਹੁੰਚਿਆ, 3 ਸਾਲ 'ਚ 26% ਦੀ ਛਾਲ : Deloitte ਸਰਵੇਖਣ
  • death toll in russian attacks in kiev rises to 23
    ਕੀਵ 'ਚ ਰੂਸੀ ਹਮਲਿਆਂ ਵਿਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ ਹੋਈ 23
  • ahmedabad plane crash sooryavansham
    100 ਤੋਂ ਵਧ ਫਿਲਮਾਂ ਕਰਨ ਵਾਲੀ ਮਸ਼ਹੂਰ ਅਦਾਕਾਰਾ ਦੀ ਹੋਈ ਪਲੇਨ ਕ੍ਰੈਸ਼ 'ਚ ਮੌਤ!
  • rupee opens 11 paise higher against usd
    ਅਮਰੀਕੀ ਡਾਲਰ ਮੁਕਾਬਲੇ ਰੁਪਇਆ 11 ਪੈਸੇ ਵਧ ਕੇ ਖੁਲ੍ਹਿਆ
  • of the 1 35 million domestic gas consumers in ludhiana
    ਲੁਧਿਆਣਾ ’ਚ ਸਾਢੇ 13 ਲੱਖ ਘਰੇਲੂ ਗੈਸ ਖਪਤਕਾਰ, ਸਿਰਫ਼ 37 ਫੀਸਦੀ ਨੇ ਹੀ ਕਰਵਾਈ ਈ-ਕੇ. ਵਾਈ. ਸੀ.
  • a massive fire broke out in a factory near cheema chowk
    ਚੀਮਾ ਚੌਕ ਨੇੜੇ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਮਾਲ ਸੜ ਕੇ ਹੋਇਆ ਸੁਆਹ
  • akshay kumar  s film   housefull 5   earned more than rs 150 crore
    150 ਕਰੋੜ ਦੇ ਕਲੱਬ 'ਚ ਸ਼ਾਮਲ ਹੋਈ ਅਕਸ਼ੈ ਕੁਮਾਰ ਦੀ ਫਿਲਮ 'ਹਾਊਸਫੁੱਲ 5'
  • police  s big success in 18 cyber fraud cases
    18 ਸਾਈਬਰ ਠੱਗੀ ਦੇ ਮਾਮਲਿਆਂ 'ਚ ਪੁਲਸ ਦੀ ਵੱਡੀ ਸਫ਼ਲਤਾ, 58 ਲੱਖ ਦੀ ਹੋਈ ਸੀ ਠੱਗੀ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ
  • punjab dgp s strict action against drug smugglers
    ਨਸ਼ਾ ਸਮੱਗਲਰਾਂ ਖ਼ਿਲਾਫ਼ ਪੰਜਾਬ DGP ਦੀ ਸਖ਼ਤੀ, ਅਧਿਕਾਰੀਆਂ ਨੂੰ ਜਾਰੀ ਕੀਤਾ ਸੰਦੇਸ਼
  • 9 employees of shahkot police station honored by ips officer of madhya pradesh
    ਪੰਜਾਬ ਪੁਲਸ ਲਈ ਮਾਣ ਵਾਲੀ ਗੱਲ, ਮੱਧ ਪ੍ਰਦੇਸ਼ ਦੇ IPS ਅਫਸਰ ਵੱਲੋਂ ਸ਼ਾਹਕੋਟ...
  • weather alert in punjab heavy rains expected
    ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...
  • important news for those applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!
  • good news for electricity consumers pilot project started
    Punjab: ਬਿਜਲੀ ਖ਼ਪਤਕਾਰਾਂ ਲਈ ਚੰਗੀ ਖ਼ਬਰ, ਸ਼ੁਰੂ ਹੋਇਆ ਨਵਾਂ ਪ੍ਰਾਜੈਕਟ, ਮਿਲੇਗੀ...
  • aap appoints organization in charges in all assembly constituencies
    ਮਿਸ਼ਨ 2027 ਦੀ ਤਿਆਰੀ! 'ਆਪ' ਨੇ ਸਾਰੇ ਵਿਧਾਨ ਸਭਾ ਹਲਕਿਆਂ ’ਚ ਨਿਯੁਕਤ ਕੀਤੇ...
  • nri brothers accuse doctor abroad of getting shahzad bhatti to attack them
    NRI ਭਰਾਵਾਂ ਨੇ ਵਿਦੇਸ਼ ਤੋਂ ਪਰਤੇ ਡਾਕਟਰ ’ਤੇ ਲਗਾਏ ਸ਼ਹਿਜ਼ਾਦ ਭੱਟੀ ਤੋਂ ਹਮਲਾ...
Trending
Ek Nazar
persons arrested for espionage

ਜਾਸੂਸੀ ਦੇ ਦੋਸ਼ 'ਚ 4 ਵਿਅਕਤੀ ਗ੍ਰਿਫ਼ਤਾਰ

warning bell for punjab residents water level rises in ravi river

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ...

death of a young man who went to america 8 months ago

Punjab: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 8 ਮਹੀਨੇ ਪਹਿਲਾਂ ਅਮਰੀਕਾ...

sardar lovepreet singh ghotra becomes an officer in victoria police canada

ਪੰਜਾਬ ਦੇ ਨੌਜਵਾਨ ਨੇ ਕਰਵਾਈ ਵਿਦੇਸ਼ 'ਚ ਬੱਲੇ-ਬੱਲੇ, ਕੈਨੇਡਾ ਦੀ ਵਿਕਟੋਰੀਆ ਪੁਲਸ...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

israeli attacks in iran

ਈਰਾਨ 'ਚ ਇਜ਼ਰਾਈਲੀ ਹਮਲੇ, ਹੁਣ ਤੱਕ 627 ਲੋਕਾਂ ਦੀ ਮੌਤ

storm and torrential rains  power outages

ਤੂਫਾਨ ਅਤੇ ਮੋਹਲੇਧਾਰ ਮੀਂਹ ਕਾਰਨ ਲੱਖਾਂ ਘਰਾਂ ਦੀ ਬਿਜਲੀ ਗੁੱਲ, ਦੋ ਲੋਕਾਂ ਦੀ ਮੌਤ

bride  groom  wedding

ਵਿਆਹ ਦੇ 20 ਦਿਨ ਬਾਅਦ ਲਾੜੀ ਨੂੰ ਲੈਣ ਸਹੁਰੇ ਗਿਆ ਲਾੜਾ, ਪਰ ਰਾਹ 'ਚ ਹੀ...

improvement of roads in delhi

PM ਮੋਦੀ ਦੀ ਅਗਵਾਈ 'ਚ ਦਿੱਲੀ 'ਚ ਸੜਕਾਂ ਦੀ ਸਥਿਤੀ 'ਚ ਸੁਧਾਰ

opportunity to live free in germany

ਜਰਮਨੀ ਦੇ ਰਿਹੈ ਮੁਫ਼ਤ 'ਚ ਰਹਿਣ ਦਾ ਮੌਕਾ, ਵਜ੍ਹਾ ਕਰ ਦੇਵੇਗੀ ਹੈਰਾਨ

australia imposes sanctions

ਆਸਟ੍ਰੇਲੀਆ ਦਾ ਸਖ਼ਤ ਕਦਮ, ਗਾਇਕ ਸ਼ਮਨ ਸਮੇਤ 37 ਰੂਸੀ ਵਿਅਕਤੀਆਂ 'ਤੇ ਲਾਈ ਪਾਬੰਦੀ

car collision

ਦੋ ਕਾਰਾਂ ਦੀ ਜ਼ਬਰਦਸਤ ਟੱਕਰ; ਇੱਕ ਦੀ ਮੌਤ, 6 ਜ਼ਖਮੀ

a large number of devotees paid obeisance at sri darbar sahib in pouring rain

ਵਰ੍ਹਦੇ ਮੀਂਹ 'ਚ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ, ਦੇਖੋ...

floods wreak havoc in china

ਚੀਨ 'ਚ ਹੜ੍ਹ ਦਾ ਕਹਿਰ, ਛੇ ਲੋਕਾਂ ਦੀ ਮੌਤ

iran defense deal

ਚੀਨ ਨਾਲ ਰੱਖਿਆ ਸਮਝੌਤਾ ਕਰਨ ਦੀ ਤਿਆਰੀ 'ਚ ਈਰਾਨ

minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

car crashes

ਕਾਰ ਹਾਦਸਾਗ੍ਰਸਤ, ਛੇ ਕਿਸ਼ੋਰ ਹਸਪਤਾਲ 'ਚ ਦਾਖਲ

more than 200 immigrants left america

200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਵਪਾਰ ਦੀਆਂ ਖਬਰਾਂ
    • govt disburses  21 534 cr under pli schemes
      ਕੇਂਦਰ ਵੱਲੋਂ PLI ਯੋਜਨਾਵਾਂ ਤਹਿਤ 21,534 ਕਰੋੜ ਰੁਪਏ ਦੀ ਵੰਡ
    • rbi india economy
      ਗਲੋਬਲ ਚੁਣੌਤੀਆਂ ਦੇ ਬਾਵਜੂਦ ਭਾਰਤ ਦੀ ਅਰਥਵਿਵਸਥਾ ਵਿਖਾ ਰਹੀ ਹੈ ਮਜ਼ਬੂਤੀ : RBI...
    • petrol diesel new rates
      Petrol-Diesel ਦੇ ਨਵੇਂ ਰੇਟ ਜਾਰੀ, ਜਾਣੋ ਕਿੱਥੇ ਹੋਇਆ ਸਸਤਾ ਤੇ ਕਿੱਥੇ ਵਧੀ ਕੀਮਤ
    • sensex nifty stock market
      ਸੈਂਸੈਕਸ 415 ਅੰਕ ਚੜ੍ਹਿਆ, ਨਿਫ਼ਟੀ 25,350 ਦੇ ਪਾਰ
    • gold silver price
      ਇਕ ਵਾਰ ਫ਼ਿਰ ਸੋਨੇ-ਚਾਂਦੀ ਨੇ ਮਾਰਿਆ U-Turn ! ਜਾਣੋ ਕੀ ਹੈ ਤਾਜ਼ਾ ਕੀਮਤ
    • modi cabinet  international potato center established in agra
      ਮੋਦੀ ਕੈਬਨਿਟ ਦਾ ਅਹਿਮ ਫ਼ੈਸਲਾ: ਆਗਰਾ ’ਚ ਬਣੇਗਾ ਕੌਮਾਂਤਰੀ ਆਲੂ ਕੇਂਦਰ, ਪੁਣੇ...
    • how qatar became a rich country from a desert know how the fate
      ਰੇਗਿਸਤਾਨ ਤੋਂ ਅਮੀਰ ਦੇਸ਼ ਕਿਵੇਂ ਬਣਿਆ ਕਤਰ, ਜਾਣੋ ਰਾਤੋ-ਰਾਤ ਕਿਵੇਂ ਬਦਲੀ ਇਸ ਦੇਸ਼...
    • what are people buying the most from credit cards  rs 1 9 lakh crore
      ਕ੍ਰੈਡਿਟ ਕਾਰਡ ਤੋਂ ਸਭ ਤੋਂ ਜ਼ਿਆਦਾ ਕੀ ਖ਼ਰੀਦ ਰਹੇ ਹਨ ਲੋਕ? ਉਡਾ ਦਿੱਤੇ 1.9 ਲੱਖ...
    • jio was the biggest risk of my life mukesh ambani
      ਮੇਰੀ ਜ਼ਿੰਦਗੀ ਦਾ ਸਭ ਤੋਂ ਵੱਡਾ ਰਿਸਕ ਸੀ ਜੀਓ : ਮੁਕੇਸ਼ ਅੰਬਾਨੀ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +