Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    8:12:21 PM

  • deepika padukone becomes a mother for the second time

    Bollywood ਅਦਾਕਾਰਾ ਦੇ ਘਰ ਗੂੰਜੀਆਂ ਕਿਲਕਾਰੀਆਂ !...

  • electricity bill electricity department punjab

    ਪੰਜਾਬ : 4 ਮਹੀਨਿਆਂ ਦੇ ਇਕੱਠੇ ਆਏ ਬਿਜਲੀ ਬਿੱਲ,...

  • major administrative reshuffle jalandhar shos of 6 police stations transferred

    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ...

  • bjp drug free punjab yatra

    ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਮੋਬਾਇਲ ਫੋਨ ਸਮੇਤ ਇਨ੍ਹਾਂ ਚੀਜ਼ਾਂ 'ਤੇ ਵਧ ਸਕਦੀਆਂ ਹਨ GST ਦਰਾਂ, ਜਾਣੋ ਕਿੰਨਾ ਵਧੇਗਾ ਟੈਕਸ

BUSINESS News Punjabi(ਵਪਾਰ)

ਮੋਬਾਇਲ ਫੋਨ ਸਮੇਤ ਇਨ੍ਹਾਂ ਚੀਜ਼ਾਂ 'ਤੇ ਵਧ ਸਕਦੀਆਂ ਹਨ GST ਦਰਾਂ, ਜਾਣੋ ਕਿੰਨਾ ਵਧੇਗਾ ਟੈਕਸ

  • Edited By Aarti Dhillon,
  • Updated: 25 Dec, 2019 12:11 PM
New Delhi
gst rates can increase
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ—ਅਰਥਵਿਵਸਥਾ 'ਚ ਗਤੀ ਲਿਆਉਣ ਲਈ ਸਰਕਾਰ ਰਾਜਸਵ 'ਚ ਵਾਧੇ ਲਈ ਗੁਡਸ ਐਂਡ ਸਰਵਿਸ ਟੈਕਸ (ਜੀ.ਐੱਸ.ਟੀ.) ਦੀਆਂ ਦਰਾਂ 'ਚ ਬਦਲਾਅ 'ਤੇ ਵਿਚਾਰ ਕਰ ਰਹੀ ਹੈ। ਜਿਸ ਨਾਲ ਸੋਨਾ, ਚਾਂਦੀ ਅਤੇ ਮੋਬਾਇਲ ਫੋਨ ਆਦਿ ਮਹਿੰਗੇ ਹੋ ਸਕਦੇ ਹਨ। ਸਰਕਾਰ ਨੇ ਜੀ.ਐੱਸ.ਟੀ. ਦੀਆਂ ਦਰਾਂ 'ਤੇ ਸਮੀਖਿਆ ਲਈ ਕਮੇਟੀ ਆਫ ਆਫਿਸਰਸ ਦਾ ਗਠਨ ਕੀਤਾ ਸੀ। ਹੁਣ ਇਸ ਕਮੇਟੀ ਨੇ ਆਪਣੀ ਕੁਝ ਸਿਫਾਰਿਸ਼ਾਂ ਕੇਂਦਰ ਸਰਕਾਰ ਦੇ ਸਾਹਮਣੇ ਪੇਸ਼ ਕੀਤੀਆਂ ਹਨ। ਕੇਂਦਰ ਸਰਕਾਰ ਇਨ੍ਹਾਂ ਸਿਫਾਰਿਸ਼ਾਂ 'ਤੇ ਵਿਚਾਰ ਕਰਕੇ ਇਨ੍ਹਾਂ ਨੂੰ ਜੀ.ਐੱਸ.ਟੀ. ਪ੍ਰੀਸ਼ਦ ਦੇ ਸਾਹਮਣੇ ਰੱਖੇਗੀ। ਇਸ ਦੇ ਬਾਅਦ ਜੀ.ਐੱਸ.ਟੀ. ਕਾਊਂਸਿਲ ਫੈਸਲਾ ਲਵੇਗੀ ਕਿ ਇਨ੍ਹਾਂ ਸਿਫਾਰਿਸ਼ਾਂ ਨੂੰ ਮੰਨਿਆ ਜਾਵੇ ਜਾਂ ਨਹੀਂ।
ਇਹ ਵੀ ਪਤਾ ਚੱਲਿਆ ਹੈ ਕਿ ਕਮੇਟੀ ਆਫ ਆਫਿਸਰਸ ਦੀਆਂ ਸਿਫਾਰਿਸ਼ਾਂ ਨੂੰ ਅਪ੍ਰੈਲ 2020 ਤੋਂ ਲਾਗੂ ਕੀਤਾ ਜਾ ਸਕਦਾ ਹੈ। ਸਰਕਾਰ ਨੇ ਇਸ ਕਮੇਟੀ ਦਾ ਗਠਨ ਅਕਤੂਬਰ 'ਚ ਕੀਤਾ ਸੀ। ਜੋ ਵਸਤੂਆਂ 5 ਅਤੇ 12 ਫੀਸਦੀ ਟੈਕਸ ਦੇ ਦਾਇਰੇ 'ਚ ਹਨ ਉਨ੍ਹਾਂ ਨੂੰ ਹੋਰ ਉੱਚੇ ਸਲੈਬ 'ਚ ਲਿਆਂਦਾ ਜਾ ਸਕਦਾ ਹੈ। ਇਸ ਦੇ ਇਲਾਵਾ ਕੀਮਤੀ ਧਾਤੂਆਂ 'ਚ ਜਿਵੇਂ ਸੋਨਾ, ਚਾਂਦੀ 'ਤੇ ਜੀ.ਐੱਸ.ਟੀ. ਦੀ ਦਰ ਨੂੰ 3 ਤੋਂ ਵਧਾ ਕੇ 5 ਫੀਸਦੀ ਕੀਤਾ ਜਾਵੇ।
ਸਪੈਸ਼ਲ ਲਗਜ਼ਰੀ ਆਈਟਮਜ਼ 'ਤੇ ਉੱਚੀਆਂ ਦਰਾਂ ਦਾ ਸੁਝਾਅ
ਨਾਲ ਹੀ ਕਮੇਟੀ ਆਫ ਆਫਿਸਰਸ ਨੇ ਸੁਝਾਅ ਦਿੱਤਾ ਹੈ ਕਿ ਸਿੱਖਿਆ ਅਤੇ ਸਿਹਤ ਨੂੰ ਵੀ ਉੱਚੇ ਟੈਕਸ ਸਲੈਬ 'ਚ ਸ਼ਾਮਲ ਕੀਤਾ ਜਾਣਾ ਚਾਹੀਦਾ। ਸਪੈਸ਼ਲ ਲਗਜ਼ਰੀ ਆਈਟਮਸ 'ਤੇ ਉੱਚੀਆਂ ਦਰਾਂ ਹੋਣੀਆਂ ਚਾਹੀਦੀਆਂ ਹਨ। ਜੇਕਰ ਜੀ.ਐੱਸ.ਟੀ. ਕਾਊਂਸਿਲ ਕਮੇਟੀ ਆਫ ਆਫਿਸਰਸ ਦੀਆਂ ਸਿਫਾਰਿਸ਼ਾਂ ਨੂੰ ਮੰਨ ਲੈਂਦੀ ਹੈ ਤਾਂ ਆਉਣ ਵਾਲੇ ਨਵੇਂ ਵਿੱਤੀ ਸਾਲ 'ਚ ਸੋਨਾ, ਚਾਂਦੀ ਤਾਂ ਮਹਿੰਗਾ ਹੋ ਜਾਵੇਗਾ, ਨਾਲ ਹੀ ਐਜੂਕੇਸ਼ਨ ਅਤੇ ਹੈਲਥ ਸੁਵਿਧਾਵਾਂ ਵੀ ਮਹਿੰਗੀਆਂ ਹੋ ਜਾਣਗੀਆਂ। ਨਵੀਆਂ ਸਿਫਾਰਿਸ਼ਾਂ ਦੇ ਲਾਗੂ ਹੋਣ ਨਾਲ ਮੋਬਾਇਲ ਫੋਨ ਵੀ ਮਹਿੰਗੇ ਹੋ ਜਾਣਗੇ। ਇਸ ਦਾ ਸਭ ਤੋਂ ਜ਼ਿਆਦਾ ਅਸਰ ਖੇਤੀ-ਕਿਸਾਨਾਂ 'ਤੇ ਪਵੇਗਾ, ਕਿਉਂਕਿ ਕਮੇਟੀ ਨੇ ਫਰਟੀਲਾਈਜ਼ੇਸ਼ਨ 'ਤੇ ਡਿਊਟੀ ਵਧਾਉਣ ਦੀ ਗੱਲ ਕਹੀ ਹੈ। ਇਸ ਨਾਲ ਕਿਸਾਨਾਂ ਨੂੰ ਮਿਲਣ ਵਾਲੀ ਖਾਦ ਮਹਿੰਗੀ ਹੋ ਜਾਵੇਗੀ।

  • GST rates
  • increase
  • ਮੋਬਾਇਲ ਫੋਨ

1,200 ਰੁਪਏ 'ਚ ਲੋਕਾਂ ਤੋਂ ਫੇਕ ਰਵਿਊ ਲਿਖਵਾ ਰਹੇ ਹਨ ਐਮਾਜ਼ੋਨ ਸੇਲਰਸ

NEXT STORY

Stories You May Like

  • horoscope astrology
    ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀਆਂ ਵਧ ਸਕਦੀਆਂ ਹਨ ਮੁਸੀਬਤਾਂ! ਜਾਣੋ ਬਚਣ ਦਾ ਤਰੀਕਾ
  • copper reaches record high  prices of cars ac and refrigerators may increase
    ਰਿਕਾਰਡ ਉੱਚ ਪੱਧਰ 'ਤੇ ਪਹੁੰਚਿਆ Copper, ਕਾਰਾਂ-AC ਤੇ ਫਰਿੱਜਾਂ ਦੀਆਂ ਵਧ ਸਕਦੀਆਂ ਹਨ ਕੀਮਤਾਂ
  • solar and wind projects will be cheaper
    ਸੋਲਰ ਤੇ ਵਿੰਡ ਪ੍ਰੋਜੈਕਟ ਹੋਣਗੇ ਸਸਤੇ! GST ਕੌਂਸਲ ਕਰ ਸਕਦੀ ਹੈ 5% ਫਲੈਟ ਟੈਕਸ ਦਾ ਐਲਾਨ
  • these items are rich sources of vitamin b
    Vitamin B ਦਾ 'ਭੰਡਾਰ' ਹਨ ਇਹ ਚੀਜ਼ਾਂ ! ਅੱਜ ਹੀ ਕਰੋ ਡਾਈਟ 'ਚ ਸ਼ਾਮਲ ਤੇ ਜਾਣੋ ਫਾਇਦੇ
  •   mobile phones   a tool of knowledge for children or a big challenge for health
    'ਮੋਬਾਇਲ ਫੋਨ' ਬੱਚਿਆਂ ਲਈ ਗਿਆਨ ਦਾ ਸਾਧਨ ਜਾਂ ਸਿਹਤ ਲਈ ਵੱਡੀ ਚੁਣੌਤੀ?
  • these things are a   boon   for fatty liver patients
    Fatty liver ਦੇ ਮਰੀਜ਼ਾਂ ਲਈ 'ਵਰਦਾਨ' ਹਨ ਇਹ ਚੀਜ਼ਾਂ ! ਜਾਣੋ ਇਸ ਦੇ ਫਾਇਦਿਆਂ ਬਾਰੇ
  • rbi  s next mpc meeting in focus of interest rate
    RBI ਦੀ ਅਗਲੀ MPC ਮੀਟਿੰਗ 'ਤੇ ਨਜ਼ਰ,  ਵਿਆਜ ਦਰਾਂ 'ਚ ਵਾਧੇ ਦੀ ਸੰਭਾਵਨਾ ਵਧੀ
  • xiaomi is soon going to launch its impressive phone
    Xiaomi ਜਲਦ ਲਾਂਚ ਕਰਨ ਵਾਲਾ ਹੈ ਆਪਣਾ ਸ਼ਾਨਦਾਰ ਫੋਨ ! ਜਾਣੋ ਕੀ ਹਨ ਫੀਚਰਜ਼
  • report of child kidnapping turns out to be false
    ਬੱਚੇ ਨੂੰ ਕਿਡਨੈਪ ਕਰਨ ਦੀ ਸੂਚਨਾ ਨਿਕਲੀ ਗਲਤ, ਬੱਚਾ ਆਪਣੇ ਘਰ ਸਹੀ-ਸਲਾਮਤ ਮਿਲਿਆ
  • major administrative reshuffle jalandhar shos of 6 police stations transferred
    ਜਲੰਧਰ 'ਚ ਵੱਡਾ ਫੇਰਬਦਲ! 6 ਥਾਣਿਆਂ ਦੇ SHOs ਦੇ ਤਬਾਦਲੇ, ਲਿਸਟ 'ਚ ਵੇਖੋ ਨਾਂ
  • boy kidnapped in jalandhar
    ਜਲੰਧਰ 'ਚ ਇਕ ਹੋਰ ਜਵਾਕ ਹੋਇਆ ਅਗਵਾ! ਬੈਗ ਨਹਿਰ 'ਚ ਸੁੱਟਿਆ
  • woman held hostage 5 lakh in cash and 22 tolas of gold looted
    ਜਲੰਧਰ ਵਿਖੇ ਘਰ 'ਚ ਔਰਤ ਨੂੰ ਬੰਧਕ ਬਣਾ ਕੇ ਲੁੱਟੀ 5 ਲੱਖ ਨਕਦੀ ਤੇ 22 ਤੋਲੇ ਸੋਨਾ
  • truck driver robbed at gunpoint on jalandhar ludhiana nh
    ਪਿਸਤੌਲ ਦੀ ਨੋਕ 'ਤੇ ਜਲੰਧਰ-ਲੁਧਿਆਣਾ NH 'ਤੇ ਟਰੱਕ ਡਰਾਈਵਰ ਨਾਲ ਲੁੱਟ, ਆਈ-20...
  • vendor selling   heart attack paratha   files complaint against 31 people
    'ਹਾਰਟ ਅਟੈਕ ਪਰੌਂਠਾ' ਲਾਉਣ ਵਾਲੇ ਵਿਅਕਤੀ ਨੇ 31 ਲੋਕਾਂ 'ਤੇ ਗਰੁੱਪ ਕਾਲ ਕਰਕੇ...
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...
  • revelation by client sent to dubai network of pakistani agents at the airport
    ਦੁਬਈ ਭੇਜੇ ਕਲਾਇੰਟ ਦਾ ਖ਼ੁਲਾਸਾ! ਏਅਰਪੋਰਟ 'ਤੇ ਪਾਕਿ ਏਜੰਟਾਂ ਦਾ ਨੈੱਟਵਰਕ,...
Trending
Ek Nazar
jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • growing global investor interest in india  s semiconductor sector
      ਭਾਰਤ ਦੇ ਸੈਮੀਕੰਡਕਟਰ ਖੇਤਰ 'ਚ ਗਲੋਬਲ ਨਿਵੇਸ਼ਕਾਂ ਦੀ ਵਧੀ ਦਿਲਚਸਪੀ, ਦੂਜੇ ਦਿਨ...
    • foreign exchange reserves fall
      ਵਿਦੇਸ਼ੀ ਕਰੰਸੀ ਭੰਡਾਰ 4.92 ਅਰਬ ਡਾਲਰ ਘਟਿਆ
    • japan  s central bank raises policy interest rate
      ਜਾਪਾਨ ਦੇ ਕੇਂਦਰੀ ਬੈਂਕ ਨੇ ਨੀਤੀਗਤ ਵਿਆਜ ਦਰ ਵਧਾ ਕੇ 1.25 ਫੀਸਦੀ ਕੀਤੀ
    • goldman sachs   prediction on gold prices  how much increase
      ਸੋਨੇ ਦੀਆਂ ਕੀਮਤਾਂ 'ਤੇ ਗੋਲਡਮੈਨ ਸਾਕਸ ਦੀ ਵੱਡੀ ਭਵਿੱਖਬਾਣੀ, ਜਾਣੋ ਕੀਮਤ ਕਿੰਨੀ...
    • trai   ai will identify suspicious calls and messages
      ਸਪੈਮ ’ਚ ਟਰਾਈ ਦੀ ਸਖ਼ਤੀ, AI ਨਾਲ ਹੋਵੇਗੀ ਸ਼ੱਕੀ ਕਾਲ ਅਤੇ ਸੰਦੇਸ਼ਾਂ ਦੀ ਪਛਾਣ
    • government gets rs 12 12 lakh crore  direct tax collection increases
      ਸਰਕਾਰ ਦੀ ਝੋਲੀ ’ਚ ਆਏ 12.12 ਲੱਖ ਕਰੋੜ, ‘ਡਾਇਰੈਕਟ ਟੈਕਸ ਕਲੈਕਸ਼ਨ’ ’ਚ 12.96...
    • india  s economy is strong  moody  s raises growth forecast
      ਸੰਕਟ ਦੇ ਬਾਵਜੂਦ ਭਾਰਤ ਦੀ ਅਰਥਵਿਵਸਥਾ ਮਜ਼ਬੂਤ, ਮੂਡੀਜ਼ ਨੇ ਵਧਾਇਆ ਗ੍ਰੋਥ ਦਾ...
    • gold and silver prices surge ahead of festivals
      ਤਿਉਹਾਰਾਂ ਤੋਂ ਪਹਿਲਾਂ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ ਕਿੰਨੇ...
    • news of merger of 9 government banks creates stir  viral documents
      9 ਸਰਕਾਰੀ ਬੈਂਕਾਂ ਦੇ ਰਲੇਵੇਂ ਦੀ ਖਬ਼ਰ ਨੇ ਮਚਾਈ ਹਲਚਲ, ਵਾਇਰਲ ਦਸਤਾਵੇਜ਼ਾਂ ਨੇ...
    • paracetamol and bp fail quality test  government hospital bans it
      Paracetamol ਤੇ BP ਦੀ ਦਵਾਈ Quality test 'ਚ ਫ਼ੇਲ,  ਸਰਕਾਰੀ ਹਸਪਤਾਲ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +