Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 18, 2026

    4:51:44 AM

  • death toll at funeral in gaza

    ਗਾਜ਼ਾ 'ਚ ਜਨਾਜ਼ੇ 'ਤੇ ਵਰ੍ਹਿਆ ਮੌਤ ਦਾ ਕਹਿਰ:...

  • punjab student news

    ਵੱਡੀ ਖ਼ਬਰ: ਪੰਜਾਬ 'ਚ 60,00,00,000 ਰੁਪਏ ਦੇ...

  • pm narendra modi reached the stage wearing a green scarf

    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ...

  • prime minister narendra modi speech

    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • GST ਈ-ਬਿੱਲ ਦਾ ਬਦਲੇਗਾ ਨਿਯਮ, 5 ਕਰੋੜ ਤੋਂ ਵੱਧ ਸਾਲਾਨਾ ਬਿਜ਼ਨੈੱਸ ਕਰਨ ਵਾਲੇ ਵੀ ਆਉਣਗੇ ਘੇਰੇ ’ਚ

BUSINESS News Punjabi(ਵਪਾਰ)

GST ਈ-ਬਿੱਲ ਦਾ ਬਦਲੇਗਾ ਨਿਯਮ, 5 ਕਰੋੜ ਤੋਂ ਵੱਧ ਸਾਲਾਨਾ ਬਿਜ਼ਨੈੱਸ ਕਰਨ ਵਾਲੇ ਵੀ ਆਉਣਗੇ ਘੇਰੇ ’ਚ

  • Edited By Harinder Kaur,
  • Updated: 08 Jul, 2022 02:28 PM
New Delhi
gst rules changed more than 50 million businesses will come under scrutiny
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ (ਭਾਸ਼ਾ) – ਗੁੱਡਜ਼ ਐਂਡ ਸਰਵਿਸ ਟੈਕਸ (ਜੀ. ਐੱਸ. ਟੀ.) ਦੇ ਤਹਿਤ ਰਜਿਸਟਰਡ ਅਜਿਹੇ ਕਾਰੋਬਾਰੀਆਂ ਨੂੰ ਜਿਨ੍ਹਾਂ ਦਾ ਸਾਲਾਨਾ ਕਾਰੋਬਾਰ 5 ਕਰੋੜ ਤੋਂ ਵੱਧ ਦਾ ਹੁੰਦਾ ਹੈ, ਉਨ੍ਹਾਂ ਨੂੰ ਛੇਤੀ ਹੀ ਕੰਪਨੀਆਂ ਦਰਮਿਆਨ ਯਾਨੀ ਬੀ2ਬੀ ਲੈਣ-ਦੇਣ ਲਈ ਇਲੈਕਟ੍ਰਾਨਿਕ ਬਿੱਲ ਕੱਢਣਾ ਲਾਜ਼ਮੀ ਹੋਣ ਵਾਲਾ ਹੈ। ਇਹ ਜਾਣਕਾਰੀ ਕੇਂਦਰੀ ਇਨਡਾਇਰੈਕਟ ਅਤੇ ਕਸਟਮ ਬੋਰਡ (ਸੀ. ਬੀ. ਆਈ. ਸੀ.) ਦੇ ਚੇਅਰਮੈਨ ਵਿਵੇਕ ਜੌਹਰੀ ਨੇ ਦਿੱਤੀ ਹੈ। ਪਹਿਲਾਂ ਇਹ ਲਿਮਿਟ 20 ਕਰੋੜ ਰੁਪਏ ਸੀ। ਜੌਹਰੀ ਮੁਤਾਬਕ ਵਿੱਤ ਮੰਤਰੀ ਨਿਰਮਲਾ ਸੀਤਾਰਮਣ ਦੀ ਅਗਵਾਈ ਵਾਲੀ ਜੀ. ਐੱਸ. ਟੀ. ਕੌਂਸਲ ਨੇ ਇਸ ਨੂੰ ਪੜ੍ਹਾਅਬੱਧ ਤਰੀਕੇ ਨਾਲ ਲਾਗੂ ਕਰਨ ਦਾ ਫੈਸਲਾ ਲਿਆ ਸੀ। ਇਸ ਕੌਂਸਲ ’ਚ ਸੂਬਿਆਂ ਦੇ ਵਿੱਤ ਮੰਤਰੀ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ : ਡਿੱਗਦੇ ਰੁਪਏ ਨੂੰ ਸੰਭਾਲਣ ਲਈ ਹਰਕਤ ’ਚ ਆਇਆ RBI, ਚੁੱਕੇ 5 ਵੱਡੇ ਕਦਮ

ਲਾਗੂ ਹੋਣ ਤੋਂ ਬਾਅਦ ਬਿੱਲ ਦੇ ਮਿਲਾਨ ਦੀ ਲੋੜ ਹੋਵੇਗੀ ਖਤਮ

ਇੰਡਸਟਰੀ ਬਾਡੀ ਪੀ. ਐੱਚ. ਡੀ. ਸੀ. ਸੀ. ਆਈ. ਵਲੋਂ ਆਯੋਜਿਤ ਇਕ ਸਮਾਰੋਹ ’ਚ ਜੌਹਰੀ ਨੇ ਕਿਹਾ ਕਿ ਪਹਿਲਾਂ ਇਹ ਲਿਮਿਟ ਬਹੁਤ ਜ਼ਿਆਦਾ ਸੀ ਅਤੇ ਹੁਣ ਛੇਤੀ ਹੀ ਇਸ ਦੇ ਤਹਿਤ 5 ਕਰੋੜ ਰੁਪਏ ਤੋਂ ਵੱਧ ਦੇ ਸਾਲਾਨਾ ਕਾਰੋਬਾਰ ਵਾਲੇ ਸਾਰੇ ਟੈਕਸਦਾਤਾਵਾਂ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਬੀ2ਬ ਕਾਰੋਬਾਰ ਲਈ ਈ-ਬਿੱਲ ਕੱਢਣੇ ਹੋਣਗੇ। ਇਸ ਦਾ ਸਭ ਤੋਂ ਵੱਡਾ ਫਾਇਦਾ ਇਹ ਹੋਵੇਗਾ ਕਿ ਈ-ਚਾਲਾਨ ਲਾਗੂ ਹੋਣ ਤੋਂ ਬਾਅਦ ਹਰੇਕ ਬੀ2ਬੀ ਲੈਣ-ਦੇਣ ਲਈ ਜੀ. ਐੱਸ. ਟੀ. ਦੇ ਤਹਿਤ ਟੈਕਸਦਾਤਾਵਾਂ ਨੂੰ ਬਿੱਲ ਦੇ ਮਿਲਾਨ ਦੀ ਲੋੜ ਨਹੀਂ ਹੋਵੇਗੀ। ਜੌਹਰੀ ਨੇ ਇਸ ਦੇ ਨਾਲ ਹੀ ਇਹ ਵੀ ਕਿਹਾ ਕਿ ਅਜਿਹਾ ਸਿਸਟਮ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ ਕਿ ਸਾਰੇ ਰਿਟਰਨ ਪਹਿਲਾਂ ਤੋਂ ਹੀ ਹੀ ਭਰੇ ਹੋਣ ਅਤੇ ਕਾਰੋਬਾਰੀਆਂ ਨੂੰ ਸਿਰਫ ਇਕ ਨਜ਼ਰ ’ਚ ਉਨ੍ਹਾਂ ਦਾ ਮਿਲਾਨ ਕਰ ਕੇ ਫਾਈਲਿੰਗ ਪੂਰੀ ਕਰਨੀ ਹੋਵੇਗੀ।

ਇਹ ਵੀ ਪੜ੍ਹੋ : ਵੱਡੇ ਸੁਰਾਖ ਨਾਲ Airbus A380 ਨੇ ਭਰੀ ਉਡਾਣ, 14 ਘੰਟੇ ਬਾਅਦ ਯਾਤਰੀਆਂ ਨੂੰ ਪਤਾ ਲੱਗਾ ਸੱਚ

ਸ਼ੁਰੂਆਤ ’ਚ 50 ਕਰੋੜ ਰੁਪਏ ਸੀ ਕੱਟ-ਆਫ ਅਤੇ ਹੁਣ 20 ਕਰੋੜ

ਜੀ. ਐੱਸ. ਟੀ. ਦੇ ਤਹਿਤ 1 ਅਕਤੂਬਰ 2020 ਤੋਂ 500 ਕਰੋੜ ਰੁਪਏ ਤੋਂ ਵਧ ਦੇ ਸਾਲਾਨਾ ਕਾਰੋਬਾਰੀ ਵਾਲੀਆਂ ਕੰਪਨੀਆਂ ਲਈ ਬੀ2ਬੀ ਲੈਣ-ਦੇਣ ਲਈ ਈ-ਬਿੱਲ ਕੱਢਣਾ ਲਾਜ਼ਮੀ ਕੀਤਾ ਗਿਆ ਸੀ। ਇਸ ਤੋਂ ਬਾਅਦ ਅਗਲੇ ਸਾਲ ਇਕ ਜਨਵਰੀ ਤੋਂ ਇਸ ਨੂੰ 100 ਕਰੋੜ ਰੁਪਏ ਤੋਂ ਵੱਧ ਦੇ ਕਾਰੋਬਾਰ ਵਾਲੀਆਂ ਕੰਪਨੀਆਂ ਲਈ ਲਾਗੂ ਕਰ ਦਿੱਤਾ ਗਿਆ। ਫਿਰ ਪਿਛਲੇ ਸਾਲ 2021 ’ਚ ਇਕ ਅਪ੍ਰੈਲ ਤੋਂ 50 ਕਰੋੜ ਰੁਪਏ ਤੋਂ ਵੱਧ ਦੇ ਕਾਰੋਬਾਰ ਵਾਲੀਆਂ ਕੰਪਨੀਆਂ ਨੂੰ ਇਸ ਘੇਰੇ ’ਚ ਲਿਆਂਦਾ ਗਿਆ ਅਤੇ ਹੁਣ ਇਸ ਸਾਲ ਇਕ ਅਪ੍ਰੈਲ ਤੋਂ ਇਸ ਲਿਮਿਟ ਨੂੰ 20 ਕਰੋੜ ਰੁਪਏ ਕਰ ਦਿੱਤਾ ਗਿਆ। ਹੁਣ 20 ਕਰੋੜ ਰੁਪਏ ਤੋਂ ਵੱਧ ਦੇ ਕਾਰੋਬਾਰ ਵਾਲੀਆਂ ਕੰਪਨੀਆਂ ਨੂੰ ਬੀ2ਬੀ ਲੈਣ-ਦੇਣ ਲਈ ਈ-ਚਾਲਾਨ ਕੱਢਣਾ ਹੁੰਦਾ ਹੈ।

ਇਹ ਵੀ ਪੜ੍ਹੋ : ਸਸਤਾ ਹੋਇਆ ਵਾਹਨ ਬੀਮਾ, ਇਕ ਤੋਂ ਜ਼ਿਆਦਾ ਵਾਹਨਾਂ ਲਈ ਲੈ ਸਕੋਗੇ ਇਕ ਬੀਮਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • GST
  • e bill
  • change
  • rules
  • GST
  • ਈ ਬਿੱਲ
  • ਬਦਲੇਗਾ
  • ਨਿਯਮ

ਸ਼ੇਅਰ ਬਾਜ਼ਾਰ : ਸੈਂਸੈਕਸ 'ਚ 394 ਅੰਕਾਂ ਦਾ ਵਾਧਾ ਤੇ ਨਿਫਟੀ ਵੀ 16209 ਦੇ ਪਾਰ ਖੁੱਲ੍ਹਿਆ

NEXT STORY

Stories You May Like

  • more than two children will be able to contest panchayat elections
    ਹੁਣ ਦੋ ਤੋਂ ਵੱਧ ਬੱਚਿਆਂ ਵਾਲੇ ਵੀ ਲੜ ਸਕਣਗੇ ਪੰਚਾਇਤ ਚੋਣਾਂ, ਰਾਜਸਥਾਨ 'ਚ ਬਦਲੇਗਾ ਨਿਯਮ
  • mastermind of fake gst billing scam arrested
    55.35 ਕਰੋੜ ਦੇ ਫਰਜ਼ੀ GST ਬਿਲਿੰਗ ਘਪਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ
  • banks raise rs 1 80 lakh crore from certificates of deposit  up 38 per cent
    ਬੈਂਕਾਂ ਨੇ ਜਮ੍ਹਾ ਪ੍ਰਮਾਣ ਪੱਤਰਾਂ ਤੋਂ 1.80 ਲੱਖ ਕਰੋੜ ਰੁਪਏ ਕੀਤੇ ਇਕੱਠੇ, ਸਾਲਾਨਾ ਆਧਾਰ ’ਤੇ 38 ਫੀਸਦੀ ਦਾ ਵਾਧਾ
  • insurance agents   commission rules are about to change
    ਬਦਲਣ ਵਾਲੇ ਹਨ ਬੀਮਾ ਏਜੰਟਾਂ ਦੇ ਕਮਿਸ਼ਨ ਨਿਯਮ, ਗਲਤ ਵਿਕਰੀ 'ਤੇ ਵੀ ਲੱਗੇਗੀ ਰੋਕ, ਜਾਣੋ ਵੇਰਵੇ
  • gst notice of rs 46 90 crore to jubilant foodworks
    ਜੁਬੀਲੈਂਟ ਫੂਡਵਰਕਸ ਨੂੰ 46.90 ਕਰੋੜ ਰੁਪਏ ਦਾ GST ਨੋਟਿਸ, ਕੰਪਨੀ ਦੇਵੇਗੀ ਚੁਣੌਤੀ
  • e rickshaw  app  ban
    ਚੱਲਦੇ ਈ-ਰਿਕਸ਼ਾ ਨੂੰ ਦੂਰ ਤੋਂ ਬੰਦ ਕਰਨ ਵਾਲੇ ‘ਚਾਈਨੀਜ਼ ਐਪਸ’ ’ਤੇ ਬੈਨ
  • gst officer  family  hostage house  gold and cash
    ਲੁੱਟ ਲਿਆ GST ਅਫ਼ਸਰ ! ਪਰਿਵਾਰ ਨੂੰ ਬੰਧਕ ਬਣਾ ਕੇ ਡੇਢ ਘੰਟੇ 'ਚ ਸਾਫ਼ ਕਰ'ਤਾ ਪੂਰਾ ਘਰ
  • gst  deputy commissioner  bribe  arrest  vigilance team
    GST ਡਿਪਟੀ ਕਮਿਸ਼ਨਰ 50 ਹਜ਼ਾਰ ਦੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ, ਭੱਜਣ ਦੀ ਕੋਸ਼ਿਸ਼ 'ਚ ਵਿਜੀਲੈਂਸ ਟੀਮ ਨਾਲ ਹੱਥੋਪਾਈ
  • thanks to prime minister modi for safeguarding farmers interests
    ਕਿਸਾਨੀ ਹਿੱਤਾਂ ਦੀ ਪਹਿਰੇਦਾਰੀ ਲਈ ਪ੍ਰਧਾਨ ਮੰਤਰੀ ਮੋਦੀ ਦਾ ਤਹਿਦਿਲੋਂ ਧੰਨਵਾਦ :...
  • historic trade agreement with eu and record increase in msp a boon for punjab
    ਯੂਰਪੀ ਸੰਘ ਨਾਲ ਇਤਿਹਾਸਕ ਵਪਾਰਕ ਸਮਝੌਤਾ ਤੇ MSP 'ਚ ਰਿਕਾਰਡ ਵਾਧਾ ਪੰਜਾਬ ਲਈ...
  • two people arrested with stolen vehicles
    ਚੋਰੀ ਕੀਤੇ ਵਾਹਨਾਂ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • pm narendra modi reached the stage wearing a green scarf
    ਜਲੰਧਰ: ਹਰੇ ਰੰਗ ਦੀ ਦਸਤਾਰ ਸਜਾ ਕੇ ਸਟੇਜ਼ 'ਤੇ ਪਹੁੰਚੇ PM ਨਰਿੰਦਰ ਮੋਦੀ
  • prime minister narendra modi speech
    ਜਲੰਧਰ 'ਚ PM ਨਰਿੰਦਰ ਮੋਦੀ ਦੇ ਪੰਜਾਬ ਸਰਕਾਰ 'ਤੇ ਤਿੱਖੇ ਤੰਜ
  • modi ji comes to punjab he never comes empty handed kewal singh dhillon
    PM ਮੋਦੀ ਜਦੋਂ ਵੀ ਪੰਜਾਬ ਆਉਂਦੇ ਹਨ ਖਾਲੀ ਹੱਥ ਨਹੀਂ ਆਉਂਦੇ, ਹਰ ਵਾਰ ਵੱਡਾ ਤੋਹਫਾ...
  • pm narendra modi reached jalandhar jalandhar cantt railway station
    ਪੰਜਾਬ ਦਾ ਵਿਕਾਸ ਕਰਨਾ ਭਾਜਪਾ ਦਾ ਸੁਫ਼ਨਾ: ਨਰਿੰਦਰ ਮੋਦੀ
  • ashwini vaishnav  railway station  jalandhar cantt  amrit bharat station
    1,800 ਕਰੋੜ ਨਾਲ ਚਮਕਣਗੇ 30 ਰੇਲਵੇ ਸਟੇਸ਼ਨ; ਜਲੰਧਰ ਕੈਂਟ, ਮੋਹਾਲੀ ਸਣੇ 4...
Trending
Ek Nazar
pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged  shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • 10 20 rupee paper notes to be discontinued rbi
      ਬੰਦ ਹੋਣ ਵਾਲੇ ਹਨ 10-20 ਰੁਪਏ ਦੇ ਕਾਗਜ਼ ਦੇ ਨੋਟ! RBI ਨੇ ਜਾਰੀ ਕੀਤਾ ਟੈਂਡਰ
    • skill based madrasa education is essential
      ਦੇਸ਼ ਦੇ ਆਰਥਿਕ ਵਿਕਾਸ ਲਈ ਹੁਨਰ-ਅਧਾਰਤ ਮਦਰੱਸਾ ਸਿੱਖਿਆ ਜ਼ਰੂਰੀ
    • upi will be charged know who will make the payment
      UPI 'ਤੇ ਲੱਗੇਗਾ ਚਾਰਜ! ਜਾਣੋ ਕੌਣ ਕਰੇਗਾ ਭੁਗਤਾਨ ਤੇ ਤੁਹਾਡੇ 'ਤੇ ਕੀ ਪਵੇਗਾ...
    • tariff bill
      ਭਾਰਤ 'ਤੇ 100 ਫ਼ੀਸਦੀ ਟੈਰਿਫ ਲਗਾਉਣ ਦੀ ਤਿਆਰੀ 'ਚ ਟਰੰਪ ! 60 ਸੈਨੇਟਰਾਂ ਨੇ...
    • gold prices fell sharply  silver also fell  precious metals prices fell
      ਸੋਨੇ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਚਾਂਦੀ ਵੀ ਟੁੱਟੀ, ਅੱਜ ਇੰਨੇ ਡਿੱਗੇ...
    • rupee strengthens by 14 paise against usd
      ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 14 ਪੈਸੇ ਹੋਇਆ ਮਜ਼ਬੂਤ ​​
    • it stocks in domestic markets increased due to buying  both sensex nifty
      ਘਰੇਲੂ ਬਾਜ਼ਾਰਾਂ 'ਚ IT ਸਟਾਕਾਂ 'ਚ ਖਰੀਦਦਾਰੀ ਕਾਰਨ ਹੋਇਆ ਵਾਧਾ,...
    • financial crisis hits spicejet
      ਸਪਾਈਸਜੈੱਟ ’ਤੇ ਵਿੱਤੀ ਸੰਕਟ ਦੀ ਮਾਰ, ਹਰ 7 ’ਚੋਂ ਇਕ ਉਡਾਣ 2 ਘੰਟੇ ਤੋਂ ਵੱਧ ਲੇਟ
    • railways gave a big gift to passengers
      ਰੇਲਵੇ ਨੇ ਯਾਤਰੀਆਂ ਨੂੰ ਦਿੱਤਾ ਵੱਡਾ ਤੋਹਫ਼ਾ: ਟਿਕਟ ਬੁਕਿੰਗ 'ਤੇ ਮਿਲੇਗਾ...
    • increases windfall tax on diesel and atf  reduces excise duty on petrol
      ਡੀਜ਼ਲ ਅਤੇ ATF ’ਤੇ ਸਰਕਾਰ ਨੇ ਵਧਾਇਆ ਵਿੰਡਫਾਲ ਟੈਕਸ, ਪੈਟਰੋਲ ’ਤੇ ਘੱਟ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +