Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    11:26:48 AM

  • shri sidh baba sodal mela history jalandhar

    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ...

  • undertrial prisoner murdered in amritsar central jail

    ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਦਾ ਕਤਲ,...

  • rules changed in italian schools

    ਇਟਲੀ ਦੇ ਸਕੂਲਾਂ 'ਚ ਬਦਲ ਗਏ ਨਿਯਮ ! ਮੇਲੋਨੀ ਸਰਕਾਰ...

  • vande mataram 1 crore people sing 25000 locations

    ਅੱਜ 1 ਕਰੋੜ ਤੋਂ ਵੱਧ ਲੋਕ 25,000 ਥਾਵਾਂ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਕੌਚਿੰਗ ਸੰਸਥਾਵਾਂ ਨਹੀਂ ਕਰ ਪਾਉਣਗੀਆਂ ਵੱਡੇ ਦਾਅਵੇ, ਸਰਕਾਰ ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

BUSINESS News Punjabi(ਵਪਾਰ)

ਕੌਚਿੰਗ ਸੰਸਥਾਵਾਂ ਨਹੀਂ ਕਰ ਪਾਉਣਗੀਆਂ ਵੱਡੇ ਦਾਅਵੇ, ਸਰਕਾਰ ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

  • Edited By Harinder Kaur,
  • Updated: 14 Nov, 2024 02:41 PM
New Delhi
guidelines issued for coaching institutes will attract heavy penalty
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ -  ਕੋਚਿੰਗ ਸੰਸਥਾਵਾਂ ਵਿਦਿਆਰਥੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰੀ ਕਰਵਾਉਂਦੀਆਂ ਹਨ। ਇਸ ਦੇ ਨਾਲ ਆਪਣੀ ਸੰਸਥਾ ਵਿਚ ਵਧੇਰੇ ਵਿਦਿਆਰਥੀਆਂ ਦੀ ਐਡਮਿਸ਼ਨ ਲਈ ਸਫਲਤਾ ਦੇ ਵੱਡੇ-ਵੱਡੇ ਦਾਅਵੇ ਕਰਦੀਆਂ ਹਨ। ਕੋਚਿੰਗ ਸੰਸਥਾਵਾਂ ਦੇ ਬਾਹਰ ਹੋਰਡਿੰਗਾਂ 'ਤੇ 100 ਪ੍ਰਤੀਸ਼ਤ ਸਫਲਤਾ ਦੀ ਗਰੰਟੀ ਤੱਕ ਦੇ ਦਾਅਵੇ ਕੀਤੇ ਜਾਂਦੇ ਹਨ। ਅਜਿਹੇ ਦਾਅਵਿਆਂ ਨੂੰ ਪੜ੍ਹ ਕੇ ਆਮ ਲੋਕ ਪ੍ਰਭਾਵਿਤ ਹੋ ਜਾਂਦੇ ਹਨ। ਪਰ ਹਰ ਵਾਰ ਇਹ ਦਾਅਵੇ ਸਹੀ ਸਾਬਤ ਨਹੀਂ ਹੁੰਦੇ। ਹੁਣ ਇਨ੍ਹਾਂ ਗੁੰਮਰਾਹਕੁੰਨ ਇਸ਼ਤਿਹਾਰਾਂ ਨੂੰ ਰੋਕਣ ਲਈ ਸਰਕਾਰ ਨੇ ਤਿਆਰੀ ਖਿੱਚ ਲਈ ਹੈ। ਕੇਂਦਰ ਸਰਕਾਰ ਨੇ ਕੋਚਿੰਗ ਸੰਸਥਾਵਾਂ ਦੇ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਪਾਬੰਦੀ ਲਗਾਉਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ :     IndiGo ਦਾ ਧਮਾਕੇਦਾਰ ਆਫ਼ਰ, ਟ੍ਰੇਨ ਨਾਲੋਂ ਸਸਤੀ ਹੋਵੇਗੀ ਫਲਾਈਟ ਦੀ ਟਿਕਟ

ਇਹ ਦਿਸ਼ਾ-ਨਿਰਦੇਸ਼ ਖਪਤਕਾਰ ਮੰਤਰਾਲੇ ਵੱਲੋਂ ਜਾਰੀ ਕੀਤਾ ਗਿਆ ਹੈ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੇ ਤਹਿਤ 100 ਪ੍ਰਤੀਸ਼ਤ ਚੋਣ ਜਾਂ ਨੌਕਰੀ ਦੀ ਪੂਰੀ ਗਰੰਟੀ ਵਰਗੇ ਝੂਠੇ ਦਾਅਵਿਆਂ ਨੂੰ ਰੋਕਣ ਲਈ ਕਿਹਾ ਗਿਆ ਹੈ। ਕੋਚਿੰਗ ਸੰਸਥਾਵਾਂ ਨੂੰ ਸਿਲੇਬਸ, ਫੈਕਲਟੀ ਨਾਲ ਸਬੰਧਤ ਦਾਅਵਿਆਂ, ਫੀਸ ਢਾਂਚੇ, ਚੋਣ ਦਰ ਅਤੇ ਪ੍ਰੀਖਿਆ ਵਿੱਚ ਦਰਜਾਬੰਦੀ ਬਾਰੇ ਝੂਠੇ ਦਾਅਵੇ ਕਰਨ ਦੀ ਮਨਾਹੀ ਹੈ। ਇਸ ਦੇ ਨਾਲ ਹੀ ਪ੍ਰਤੀਯੋਗੀ ਪ੍ਰੀਖਿਆ ਵਿਚ ਚੋਣ ਦੀ ਗਾਰੰਟੀ ਜਾਂ ਤਨਖ਼ਾਹ ਵਿਚ ਵਾਧੇ ਦੇ ਦਾਅਵੇ ਕਰਨ ਦੀ ਮਨਾਹੀ ਹੋਵੇਗੀ।

ਇਹ ਵੀ ਪੜ੍ਹੋ :     Swiggy ਦੇ 500 ਕਰਮਚਾਰੀ ਬਣੇ ਕਰੋੜਪਤੀ! ਜਾਣੋ ਕਿਵੇਂ ਹੋਇਆ ਇਹ ਚਮਤਕਾਰ

ਮਿਲ ਰਹੀਆਂ ਸਨ ਸ਼ਿਕਾਇਤਾਂ

ਨੈਸ਼ਨਲ ਕੰਜ਼ਿਊਮਰ ਹੈਲਪਲਾਈਨ 'ਤੇ ਕੋਚਿੰਗ ਸੈਂਟਰਾਂ ਦੇ ਗੁੰਮਰਾਹਕੁੰਨ ਇਸ਼ਤਿਹਾਰਾਂ ਨੂੰ ਲੈ ਕੇ ਕਈ ਸ਼ਿਕਾਇਤਾਂ ਮਿਲ ਰਹੀਆਂ ਸਨ। ਜਿਸ ਤੋਂ ਬਾਅਦ ਸੈਂਟਰਲ ਕੰਜ਼ਿਊਮਰ ਪ੍ਰੋਟੈਕਸ਼ਨ ਅਥਾਰਟੀ (ਸੀਸੀਪੀਏ) ਨੇ ਇਸ ਨਾਲ ਨਜਿੱਠਣ ਲਈ ਡਰਾਫਟ ਤਿਆਰ ਕੀਤਾ। ਸੀਸੀਪੀਏ ਨੇ ਹੁਣ ਤੱਕ 18 ਕੋਚਿੰਗ ਸੰਸਥਾਵਾਂ ਵਿਰੁੱਧ 54 ਨੋਟਿਸ ਜਾਰੀ ਕੀਤੇ ਹਨ। ਇਨ੍ਹਾਂ 'ਤੇ ਕਰੀਬ 54.60 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਖਪਤਕਾਰ ਮਾਮਲਿਆਂ ਦੀ ਸਕੱਤਰ ਨਿਧੀ ਖਰੇ ਨੇ ਇਕ ਬਿਆਨ ਵਿਚ ਕਿਹਾ, “ਅਸੀਂ ਪਾਇਆ ਹੈ ਕਿ ਕੋਚਿੰਗ ਸੰਸਥਾਵਾਂ ਜਾਣਬੁੱਝ ਕੇ ਉਮੀਦਵਾਰਾਂ ਤੋਂ ਜਾਣਕਾਰੀ ਲੁਕਾ ਰਹੀਆਂ ਹਨ। ਇਸ ਲਈ, ਅਸੀਂ ਕੋਚਿੰਗ ਉਦਯੋਗ ਨਾਲ ਜੁੜੇ ਲੋਕਾਂ ਨੂੰ ਮਾਰਗਦਰਸ਼ਨ ਪ੍ਰਦਾਨ ਕਰਨ ਲਈ ਦਿਸ਼ਾ-ਨਿਰਦੇਸ਼ ਲੈ ਕੇ ਆਏ ਹਾਂ।"

ਇਹ ਵੀ ਪੜ੍ਹੋ :     ਵੱਡੇ ਬਦਲਾਅ ਦੀ ਰਾਹ 'ਤੇ ਦੇਸ਼ : Starlink ਇੰਟਰਨੈੱਟ ਦੀਆਂ ਕੀਮਤਾਂ ਜਾਰੀ, Jio-Airtel ਨੂੰ ਮਿਲੇਗੀ ਟੱਕਰ

ਆਮਤੌਰ 'ਤੇ ਪ੍ਰਤੀਯੋਗੀ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਕੋਚਿੰਗ ਸੰਸਥਾਵਾਂ ਦਾਅਵਾ ਕਰਦੀਆਂ ਹਨ ਕਿ ਟਾਪਰ ਨੇ ਉਨ੍ਹਾਂ ਤੋਂ ਪੜ੍ਹਾਈ ਕੀਤੀ ਹੈ। ਇਸ ਕਾਰਨ ਲੋਕ ਗੁੰਮਰਾਹ ਹੁੰਦੇ ਹਨ। ਹੁਣ ਇਨ੍ਹਾਂ 'ਤੇ ਵੀ ਪਾਬੰਦੀ ਲਗਾਉਣ ਦੀ ਗੱਲ ਚੱਲ ਰਹੀ ਹੈ।
ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਕੋਚਿੰਗ ਸੰਸਥਾਵਾਂ ਸਫਲ ਉਮੀਦਵਾਰਾਂ ਦੀ ਲਿਖਤੀ ਸਹਿਮਤੀ ਤੋਂ ਬਿਨਾਂ ਸਫਲ ਉਮੀਦਵਾਰਾਂ ਦੇ ਨਾਮ ਅਤੇ ਫੋਟੋਆਂ ਜਾਂ ਸੰਸਥਾ ਦੀ ਪ੍ਰਸ਼ੰਸਾ ਵਿੱਚ ਉਨ੍ਹਾਂ ਦੀਆਂ ਟਿੱਪਣੀਆਂ ਦੀ ਵਰਤੋਂ ਨਹੀਂ ਕਰ ਸਕਦੀਆਂ ਹਨ।

ਉਹਨਾਂ ਨੂੰ ਬੇਦਾਅਵਾ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨਾ ਹੋਵੇਗਾ ਅਤੇ ਸਿਲੇਬਸ ਬਾਰੇ ਮਹੱਤਵਪੂਰਨ ਜਾਣਕਾਰੀ ਦਾ ਖੁਲਾਸਾ ਕਰਨਾ ਚਾਹੀਦਾ ਹੈ।

ਇਹ ਵਿਵਸਥਾਵਾਂ ਮੌਜੂਦਾ ਕਾਨੂੰਨਾਂ ਤੋਂ ਇਲਾਵਾ ਹਨ। ਇਸ ਤੋਂ ਪਹਿਲਾਂ ਅਗਸਤ 2024 ਵਿੱਚ ਦਿੱਲੀ ਵਿੱਚ ਇੱਕ ਕੋਚਿੰਗ ਸੈਂਟਰ ਨੂੰ ਗੁੰਮਰਾਹਕੁੰਨ ਇਸ਼ਤਿਹਾਰ ਦਿਖਾਉਣ ਲਈ 3 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਸੀ। ਇਹ ਜੁਰਮਾਨਾ ਖਪਤਕਾਰ ਸੁਰੱਖਿਆ ਐਕਟ (2019) ਤਹਿਤ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ :      50 ਰੁਪਏ ਦਾ ਨੋਟ ਤੁਹਾਨੂੰ ਬਣਾ ਸਕਦਾ ਹੈ ਕਰੋੜਪਤੀ, ਜਾਣੋ ਕਿਵੇਂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

  • Coaching Institute
  • Guidelines
  • Compliance
  • Heavy Penalty
  • ਕੋਚਿੰਗ ਸੰਸਥਾ
  • ਦਿਸ਼ਾ ਨਿਰਦੇਸ਼
  • ਪਾਲਣਾ
  • ਮੋਟਾ ਜੁਰਮਾਨਾ

ਗੋਲਡ ETF ’ਚ ਅਕਤੂਬਰ ’ਚ ਆਇਆ ਰਿਕਾਰਡ 1,961 ਕਰੋੜ ਰੁਪਏ ਦਾ ਨਿਵੇਸ਼

NEXT STORY

Stories You May Like

  • major orders issued for hospitals in punjab
    ਪੰਜਾਬ ਦੇ ਹਸਪਤਾਲਾਂ ਲਈ ਵੱਡੇ ਹੁਕਮ ਜਾਰੀ, ਹਾਈਕਰੋਟ ਨੇ ਮਰੀਜ਼ਾਂ ਦੀ ਸਹੂਲਤ ਨੂੰ ਲੈ ਕੇ ਦਿੱਤੇ ਨਿਰਦੇਸ਼
  • jalandhar dc issues strict orders regarding the shri siddh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ ਸਖ਼ਤ ਹੁਕਮ
  • recharge plans  mobile  telecom companies  trai
    ਮਹਿੰਗੇ ਰੀਚਾਰਜ ਪਲਾਨਜ਼ ਦੀ ਹੋਵੇਗੀ ਛੁੱਟੀ ! TRAI ਨੇ ਟੈਲੀਕਾਮ ਕੰਪਨੀਆਂ ਨੂੰ ਦਿੱਤਾ ਸਖ਼ਤ ਨਿਰਦੇਸ਼
  • fuel crisis
    ਵਧ ਗਿਆ ਬਾਲਣ ਸੰਕਟ ! ਫਰਾਂਸ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • rajasthan  urban bodies elections  bjp
    ਰਾਜਸਥਾਨ ਦੀਆਂ ਸ਼ਹਿਰੀ ਸੰਸਥਾਵਾਂ ਦੀਆਂ ਚੋਣਾਂ 'ਚ ਭਾਜਪਾ ਨੇ ਹਾਸਲ ਕੀਤੀ ਹੂੰਝਾ ਫੇਰ ਜਿੱਤ
  • sir list
    ਵੋਟਰ ਸੂਚੀ ਸੁਧਾਈ : ਦਾਅਵੇ ਤੇ ਇਤਰਾਜ਼ਾਂ ਦੀਆਂ ਸੂਚੀਆਂ ਜਾਰੀ : ਡੀ. ਸੀ.
  • desecration of dr ambedkar s statues
    ਡਾ. ਅੰਬੇਡਕਰ ਦੇ ਬੁੱਤਾਂ ਦੀ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਪੰਜਾਬ ਸਰਕਾਰ ਸਖ਼ਤ ਕਦਮ ਚੁੱਕੇ: ਪ੍ਰਭਦਿਆਲ
  • shri sidh baba sodal mela history jalandhar
    ਅਟੁੱਟ ਆਸਥਾ ਦਾ ਕੇਂਦਰ ਹੈ ਸ਼੍ਰੀ ਸਿੱਧ ਬਾਬਾ ਸੋਢਲ ਦਾ ਦਰਬਾਰ, ਖ਼ਾਸ ਮਹੱਤਵ ਰੱਖਦੈ...
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
Trending
Ek Nazar
comedian sunil pal lashes out at salman khan

'ਗਟਰ ਸ਼ੋਅ ਨੂੰ ਬੰਦ ਕਰੋ'; ਸਲਮਾਨ ਖਾਨ 'ਤੇ ਭੜਕੇ ਕਾਮੇਡੀਅਨ ਸੁਨੀਲ ਪਾਲ, ਕਿਹਾ-...

famous bollywood actor passes away

ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ ! ਗਦਰ-ਵੈਲਕਮ ਵਰਗੀਆਂ ਫਿਲਮਾਂ ਤੋਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • irdai to make major changes in insurance sales rules
      IRDAI ਬੀਮਾ ਵਿਕਰੀ ਨਿਯਮਾਂ 'ਚ ਕਰੇਗਾ ਵੱਡੇ ਬਦਲਾਅ: ਗਲਤ ਵਿਕਰੀ ਨੂੰ ਸਖ਼ਤੀ ਨਾਲ...
    • govt committed to keeping sugar prices under control during festival
      ਦੁਸਹਿਰਾ ਅਤੇ ਦੀਵਾਲੀ ਦੌਰਾਨ ਖੰਡ ਦੀਆਂ ਕੀਮਤਾਂ ਨੂੰ ਕਾਬੂ ਵਿੱਚ ਰੱਖਣ ਲਈ ਸਰਕਾਰ...
    • hdfc life icici prudential shares surge  irdai  s new proposal
      HDFC Life-ICICI Prudential  ਦੇ ਸ਼ੇਅਰ ਧੜੰਮ, IRDAI ਦੇ ਨਵੇਂ ਪ੍ਰਸਤਾਵ ਤੋਂ...
    • us bangladesh trade deal
      ਅਮਰੀਕਾ ਨਾਲ ਟ੍ਰੇ਼ਡ ਡੀਲ ਕਿਤੇ ਬੰਗਲਾਦੇਸ਼ ਲਈ ਬਣ ਨਾ ਜਾਏ 'ਘਾਟੇ ਦਾ ਸੌਦਾ' !...
    • stock market falls  sensex falls 1 247 points to close at 73 580
      ਠਾਹ ਡਿੱਗਾ ਸ਼ੇਅਰ ਬਾਜ਼ਾਰ, ਸੈਂਸੈਕਸ 1,247 ਅੰਕ ਟੁੱਟ ਕੇ 73,580 'ਤੇ ਹੋਇਆ ਬੰਦ
    • india gives rs 4 850 crore credit line to maldives  rbi issues circular
      ਭਾਰਤ ਨੇ ਮਾਲਦੀਵ ਨੂੰ ਦਿੱਤੀ 4,850 ਕਰੋੜ ਰੁਪਏ ਦੀ ਕ੍ਰੈਡਿਟ ਲਾਈਨ, RBI ਨੇ ਜਾਰੀ...
    • stock market in turmoil  sensex nifty fall sharply
      ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਸੈਂਸੈਕਸ-ਨਿਫਟੀ ਡਿੱਗੇ ਧੜੰਮ, ਕਿਉਂ ਆਈ ਇੰਨੀ...
    • salary and pension may be received on september 25  know the reason
      ਸਰਕਾਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ! 25 ਸਤੰਬਰ ਨੂੰ ਮਿਲ ਸਕਦੀ ਹੈ ਸੈਲਰੀ ਤੇ...
    • cotton and woolen yarn prices increase by 45 percent
      ਸੂਤੀ ਅਤੇ ਊਨੀ ਧਾਗੇ ਦੇ ਭਾਅ 45 ਫੀਸਦੀ ਤੱਕ ਵਧੇ, ਉਦਯੋਗ ’ਤੇ ਮੰਡਰਾਇਆ ਮੰਦੀ ਦਾ...
    • indian currency loses 11 paise against us dollar
      ਭਾਰਤੀ ਰੁਪਏ 'ਚ ਗਿਰਾਵਟ, ਅਮਰੀਕੀ ਡਾਲਰ ਮੁਕਾਬਲੇ 11 ਪੈਸੇ ਟੁੱਟੀ ਭਾਰਤੀ ਕਰੰਸੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +