Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 08, 2026

    12:21:19 PM

  • prime minister modi visited prambanan temple

    PM ਮੋਦੀ ਅਤੇ ਇੰਡੋਨੇਸ਼ੀਆਈ ਰਾਸ਼ਟਰਪਤੀ ਸੁਬਿਆਂਤੋ...

  • major action can be taken against defaulter colonizers

    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ...

  • big incident in jalandhar  two brothers shot

    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ...

  • amarnath yatra 9837 pilgrims baba barfani

    ਹਰ ਹਰ ਮਹਾਦੇਵ! ਅਮਰਨਾਥ ਯਾਤਰਾ ਲਈ 9837 ਸ਼ਰਧਾਲੂਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਕਿਤੇ ਗੁਰਦਾਸ ਮਾਨ ਨਾਲ ਲੇਖਾ ਮੁਕਾਉਂਦੇ ਅਸਲ ਦੁਸ਼ਮਣ ਸੁੱਕਾ ਨਾ ਬਚ ਜਾਵੇ...

BUSINESS News Punjabi(ਵਪਾਰ)

ਕਿਤੇ ਗੁਰਦਾਸ ਮਾਨ ਨਾਲ ਲੇਖਾ ਮੁਕਾਉਂਦੇ ਅਸਲ ਦੁਸ਼ਮਣ ਸੁੱਕਾ ਨਾ ਬਚ ਜਾਵੇ...

  • Edited By Aarti Dhillon,
  • Updated: 24 Sep, 2019 02:31 PM
Business
gurdas mann real enemy
  • Share
    • Facebook
    • Tumblr
    • Linkedin
    • Twitter
  • Comment

ਹਿੰਦੀ ਦਿਵਸ ਮੌਕੇ ਦੇਸ਼ ਦੇ ਗ੍ਰਹਿ ਮੰਤਰੀ ਵੱਲੋਂ ਇੱਕ ਰਾਸ਼ਟਰ ਇੱਕ ਭਾਸ਼ਾ ਵਾਲੀ ਆਖੀ ਗੱਲ ਸਾਨੂੰ ਕਿਸੇ ਨੂੰ ਵੀ ਨਹੀਂ ਪੁੱਗਦੀ। ਦੇਸ਼ ਨੂੰ ਵੀ ਨਹੀਂ ਪੁੱਗਦੀ। 22 ਰਾਸ਼ਟਰੀ ਭਾਸ਼ਾਵਾਂ ਚ ਹਿੰਦੀ ਸੰਪਰਕ ਭਾਸ਼ਾ ਪਹਿਲਾਂ ਹੀ ਹੈ ਪਰ ਕੌਮੀ ਭਾਸ਼ਾ ਨਹੀਂ। ਸ਼ਬਦ ਜਾਲ ਚ ਉਲਝ ਕੇ ਗੁਰਦਾਸ ਮੂਧੜੇ ਮੂੰਹ ਠੇਡਾ ਖਾ ਗਿਆ ਹੈ।
ਲੋਕਾਂ ਨਾਲੋਂ ਟੁੱਟ ਕੇ ਮਾਤ ਭਾਸ਼ਾਵਾਂ ਦੇ ਅਸਲ ਯੋਗਦਾਨ ਨੂੰ ਸਮਝਣ ਸਮਝਾਉਣ ਦੀ ਉਕਾਈ ਕਰ ਗਿਆ ਹੈ। ਮਾਂ ਦੀ ਥਾਂ ਮਾਸੀ ਦਾ ਹੇਜ ਜਾਗਣਾ ਸਾਡੇ ਪਿੰਡਾਂ ਵੱਲ ਚੰਗਾ ਨਹੀਂ ਗਿਣਿਆ ਜਾਂਦਾ। ਮਾਂ ਦੀ ਮੈਲੀ ਚੁੰਨੀ ਦੀ ਥਾਂ ਜੇ ਮਾਸੀ ਦੀ ਨੀਅਤ ਮੈਲੀ ਹੋਵੇ ਤਾਂ ਘਰਾਂ ਨੂੰ ਵੀਰਾਨ ਕਰ ਦੇਂਦੀ ਹੈ। ਪੰਜਾਬੀ ਨੂੰ ਤਾਂ ਹਿੰਦੀ ਤੋਂ ਇਸ ਵੇਲੇ ਸਭ ਤੋਂ ਵੱਧ ਖ਼ਤਰਾ ਹੈ। ਗੁਆਂਢ ਮੱਥਾ ਹੋਣ ਕਰਕੇ। ਰਾਜਿਸਥਾਨੀ, ਹਿਮਾਚਲੀ ਪਹਾੜੀ,ਹਰਿਆਣਵੀ ਨੂੰ ਹਿੰਦੀ ਦੀ ਅਮਰਵੇਲ ਲਗਭਗ ਚੱਟ ਗਈ ਹੈ। ਹਰਜਿੰਦਰ ਥਿੰਦ ਨਾਲ ਗੁਰਦਾਸ ਮਾਨ ਦੀ ਮੁਲਾਕਾਤ ਵਿੱਚ ਹਿੰਦੀ ਦਾ ਹੇਜ ਉਨ੍ਹਾਂ ਦਿਨਾਂ ਚ ਉਜਾਗਰ ਹੋਣਾ ਸ਼ੁਭ ਸ਼ਗਨ ਨਹੀਂ ਮੰਨਿਆ ਜਾ ਸਕਦਾ। ਪਰ ਹਰ ਗੱਲ ਨੂੰ ਗ਼ਰਜ਼ ਨਾਲ ਜੋੜ ਕੇ ਵੇਖਣਾ ਵੀ ਬਹੁਤੀ ਚੰਗੀ ਪਰਵਿਰਤੀ ਨਹੀਂ। ਗੁਰਦਾਸ ਕੋਈ ਭਾਸ਼ਾ ਮਾਹਿਰ ਨਹੀਂ, ਬਾਕੀ ਗਾਇਕਾਂ ਨਾਲੋਂ ਵੱਖ  ਵਿਹਾਰ ਨਹੀਂ। ਦੱਖਣੀ ਫਿਲਮ ਅਦਾਕਾਰ ਕਮਲ ਹਸਨ ਵਾਂਗ ਸੁਚੇਤ ਕਲਾਕਾਰ ਨਹੀਂ।
ਗਾਇਕ ਦੋਸਤ ਬੁਰਾ ਨਾ ਮੰਨਣ, ਹਰਭਜਨ ਮਾਨ, ਡਾ: ਸਤਿੰਦਰ ਸਰਤਾਜ, ਭਗਵੰਤ ਮਾਨ, ਬੱਬੂ ਮਾਨ, ਵਾਰਿਸ ਭਰਾਵਾਂ ਤੇ ਪੰਮੀ ਬਾਈ ਤੋਂ ਬਿਨ ਸਾਡੇ ਗਾਇਕ ਸਮਾਜਿਕ ਸਰੋਕਾਰਾਂ ਤੇ ਸਮਾਜਿਕ ਜ਼ਿੰਮੇਵਾਰੀ ਦੇ ਓਨੇ ਭੇਤੀ ਨਹੀਂ ਹਨ, ਜਿੰਨੇ ਹੋਣੇ ਚਾਹੀਦੇ ਹਨ। ਐਬਟਸਫੋਰਡ ਘਟਨਾ 'ਚ ਗੁਰਦਾਸ ਮਾਨ ਦਾ ਬੋਲਿਆ ਵਾਕ ਉਸ ਦੇ ਕੱਦ ਬੁੱਤ ਤੋਂ ਕਿਤੇ ਹੌਲਾ ਹੈ। ਮੰਦਭਾਗਾ ਹੈ ਇੰਝ ਪਾਰਾ ਚੜ੍ਹਨਾ।
ਵਿਰੋਧ ਨਾ ਜਰਨਾ ਵੀ ਸਿਖਰੋਂ ਹੇਠ ਸੁੱਟਦਾ ਹੈ। ਇੱਕ ਬਦਬੋਲ ਲੜੀ ਬਣ ਗਿਆ ਐਡਮੰਟਨ ਤੀਕ। ਚਾਲੀ ਸਾਲ ਦੀ ਬੇਦਾਗ ਸੰਗੀਤ ਯਾਤਰਾ ਇੱਕੋ ਬੋਲ ਨਾਲ ਥੱਲੇ ਜਾ ਡਿੱਗੀ। ਮੈਂ ਨਿੱਜੀ ਤੌਰ ਤੇ ਬੇਹੱਦ ਉਦਾਸ ਹਾਂ। 'ਚੋ ਕੁਝ ਹੋਇਆ ਜਾਂ ਹੋ ਰਿਹਾ ਹੈ, ਇਹ ਸਾਡੀ ਹਿੰਸਕ ਮਾਨਸਿਕਤਾ ਤੇ ਅਨਪੜ੍ਹਤਾ ਦਾ ਪਰਛਾਵਾਂ ਹੈ। ਗਾਇਕ ਭਰਾ ਜੇ ਮੀਡੀਆ ਨਾਲ ਗੱਲਬਾਤ ਕਰਨ ਤਾਂ ਸਾਫ਼ ਕਹਿ ਦਿਆ ਕਰਨ ਕਿ ਸਾਨੂੰ ਇਸ ਮਸਲੇ ਦਾ ਕੱਖ ਵੀ ਪਤਾ ਨਹੀਂ, ਅਗਿਆਨਤਾ ਮਿਹਣਾ ਨਹੀਂ ਪਰ ਗੈਰ ਪ੍ਰਸੰਗਕ ਉੱਤਰ ਮਰਵਾ ਦਿੰਦੇ ਹਨ। ਪੰਜਾਬੀ ਪਿਆਰਿਉ!
ਕਿਤੇ ਗੁਰਦਾਸ ਮਾਨ ਨਾਲ ਲੇਖਾ ਮੁਕਾਉਂਦੇ ਅਸਲ ਦੁਸ਼ਮਣ ਸੁੱਕਾ ਨਾ ਬਚ ਜਾਵੇ। ਅਸਲ ਦੁਸ਼ਮਣ ਮਾਰਨ  ਲਈ ਆਪਣੇ ਘਰੀਂ ਪੰਜਾਬੀ ਕਿਤਾਬਾਂ ਲਿਆਈਏ ਹਰ ਮਹੀਨੇ। ਵਿਸ਼ਾ ਭਾਵੇਂ ਕੋਈ ਹੋਵੇ, ਪੜ੍ਹੀਏ ਵੀ। ਬੱਚਿਆਂ ਨੂੰ ਪੜ੍ਹਨ , ਲਿਖਣ ਤੇ ਬੋਲਣ ਦੀ ਲਿਆਕਤ ਨਾਲ ਸ਼ਸਤਰ ਬੱਧ ਕਰੀਏ। ਤਲਖ਼ੀ ਤੋਂ ਮੁਕਤੀ ਹਾਸਲ ਕਰਕੇ ਆਤਮ ਚਿੰਤਨ ਜ਼ਰੂਰੀ ਹੈ।

  • Gurdas Mann
  • real enemy
  • ਗੁਰਦਾਸ ਮਾਨ
  • ਲੇਖਾ ਮੁਕਾਉਂਦੇ

6 ਮਹੀਨੇ 'ਚ ਕਢਵਾ ਸਕੋਗੇ ਸਿਰਫ ਹਜ਼ਾਰ ਰੁਪਏ, ਇਸ ਬੈਂਕ ’ਤੇ ਹੋਈ ਕਾਰਵਾਈ

NEXT STORY

Stories You May Like

  • mawan dhiyan satikar yojana
    ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਚੱਕਰ 'ਚ ਕਿਤੇ ਖਾਲੀ ਨਾ ਹੋ ਜਾਵੇ ਬੈਂਕ ਅਕਾਊਂਟ! ਜਾਰੀ ਹੋਈ ਚੇਤਾਵਨੀ
  • digital awareness
    ਸਾਖਰਤਾ ਅਤੇ ਡਿਜੀਟਲ ਜਾਗਰੂਕਤਾ ਨਾਲ ਹੀ ਅਸਲ ਤਰੱਕੀ ਸੰਭਵ
  • gulmarg  jammu kashmir  odd even   tourists  vehicles
    ਲੱਗ ਗਿਆ Odd-Even ਸਿਸਟਮ ! ਗਰਮੀ 'ਚ ਪਹਾੜਾਂ ਵੱਲ ਜਾਣ ਵਾਲੇ ਲੋਕ ਦੇਣ ਧਿਆਨ, ਕਿਤੇ ਪੈ ਨਾ ਜਾਏ...
  • punjab weather update
    ਅੱਜ ਕਿਤੇ ਪਵੇਗਾ ਮੀਂਹ ਤਾਂ ਕਿਤੇ ਚੱਲੇਗੀ ਲੂ! ਇੱਕੋ ਦਿਨ 'ਚ ਕਈ ਰੰਗ ਦਿਖਾਵੇਗਾ ਮੌਸਮ
  • women  s reservation  congress  jairam ramesh
    ਮਹਿਲਾ ਰਾਖਵਾਂਕਰਨ ਇੱਕ ਬਹਾਨਾ, ਰਾਖਵਾਂਕਰਨ ਹੀ ਅਸਲ ਨਿਸ਼ਾਨਾ ਹੈ: ਕਾਂਗਰਸ
  • shocking incident in punjab
    ਵੱਡੀ ਵਾਰਦਾਤ ਨਾਲ ਕੰਬ ਉੱਠਿਆ ਪੰਜਾਬ, ਮਾਂ ਨੇ ਕੁੱਖੋਂ ਜੰਮੇ ਤਿੰਨ ਜਵਾਕਾਂ ਨਾਲ ਜੋ ਕੀਤਾ ਸੁਣ ਦਹਿਲ ਜਾਵੇ ਦਿਲ
  • public clash of congress leadership could cause huge loss to party  pradhan mann
    ਕਾਂਗਰਸ ਲੀਡਰਸ਼ਿੱਪ ਦੇ ਜਨਤਕ ਟਕਰਾਅ ਨਾਲ ਪਾਰਟੀ ਨੂੰ ਹੋ ਸਕਦੈ ਵੱਡਾ ਨੁਕਸਾਨ : ਪ੍ਰਧਾਨ ਮਾਨ
  • pune another major revelation in fiancee murder case
    ਤਾਂ ਬਚ ਜਾਂਦਾ ਕੇਤਨ...! ਪੁਣੇ 'ਚ ਮੰਗੇਤਰ ਕਤਲਕਾਂਡ ਮਾਮਲੇ 'ਚ ਵੱਡਾ ਖੁਲਾਸਾ
  • major action can be taken against defaulter colonizers
    ਪੰਜਾਬ: ਇਨ੍ਹਾਂ ਡਿਫਾਲਟਰਾਂ 'ਤੇ ਲਿਆ ਜਾ ਸਕਦੈ ਵੱਡਾ ਐਕਸ਼ਨ! ਲਿਸਟ ਹੋਈ ਤਿਆਰ
  • big incident in jalandhar  two brothers shot
    ਜਲੰਧਰ 'ਚ ਵੱਡੀ ਵਾਰਦਾਤ! ਦੋ ਸਕੇ ਭਰਾਵਾਂ 'ਤੇ ਅੰਨ੍ਹੇਵਾਹ ਚਲਾ 'ਤੀਆਂ ਗੋਲ਼ੀਆਂ
  • punjab congress hands over important responsibilities new working presidents
    ਪੰਜਾਬ ਕਾਂਗਰਸ ਨੇ ਚੋਣਾਂ ਲਈ ਖਿੱਚੀ ਤਿਆਰੀ! 3 ਨਵੇਂ ਕਾਰਜਕਾਰੀ ਪ੍ਰਧਾਨਾਂ ਨੂੰ...
  • politics in punjab  elections
    ਪੰਜਾਬ ਵਿਚ ਵੱਡੀ ਸਿਆਸੀ ਸਰਗਰਮੀ, ਇਸੇ ਹਫ਼ਤੇ ਹੋ ਸਕਦਾ ਐਲਾਨ
  • jalandhar police news
    ਜਲੰਧਰ 'ਚ ਹੋ ਗਿਆ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਤਾੜ-ਤਾੜ ਚੱਲੀਆਂ ਗੋਲ਼ੀਆਂ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
Trending
Ek Nazar
girls get pregnant while studying

ਪੜ੍ਹਦੀਆਂ-ਪੜ੍ਹਦੀਆਂ Pregnant ਹੋ ਜਾਂਦੀਆਂ ਕੁੜੀਆਂ ! UP ਦੀ ਗਵਰਨਰ ਨੇ ਦੇ'ਤਾ...

hema malini reveals dharmendra s last message

ਹੇਮਾ ਮਾਲਿਨੀ ਨੇ ਧਰਮਿੰਦਰ ਦੇ ਆਖਰੀ ਸੁਨੇਹੇ ਦਾ ਕੀਤਾ ਖੁਲਾਸਾ; ਸੰਨੀ ਅਤੇ ਬੌਬੀ...

trump mocks italian pm again

ਟਰੰਪ ਨੇ ਮੁੜ ਉਡਾਇਆ ਇਟਲੀ ਦੀ PM ਦਾ ਮਜ਼ਾਕ ! ਹੁਣ ਸਾਂਝੀ ਕੀਤੀ ਇਹ ਤਸਵੀਰ

iran thanked india

ਈਰਾਨ ਨੇ ਖਮੇਨੀ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਣ 'ਤੇ ਭਾਰਤ ਦਾ ਕੀਤਾ ਧੰਨਵਾਦ

australian pm  apologize

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਨੇ ਮਸ਼ਹੂਰ ਮਹਿਲਾ ਹਸਤੀਆਂ ਬਾਰੇ ਟਿੱਪਣੀਆਂ ਲਈ ਮੰਗੀ...

jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • petrol diesel prices reduced in these citie
      ਆਮ ਜੰਨਤਾ ਨੂੰ ਰਾਹਤ ਇਨ੍ਹਾਂ ਸ਼ਹਿਰਾਂ 'ਚ ਘਟੀਆਂ ਪੈਟਰਲੋ-ਡੀਜ਼ਲ ਦੀਆਂ ਕੀਮਤਾਂ,...
    • indian stock market
      ਮੱਠੀ ਸ਼ੁਰੂਆਤ ਮਗਰੋਂ ਸ਼ੇਅਰ ਬਾਜ਼ਾਰ ਨੇ ਫੜੀ ਰਫ਼ਤਾਰ ! ਸੈਂਸੈਕਸ 'ਚ 100 ਅੰਕਾਂ ਦਾ...
    • there will be no shortage of cooking gas now
      ਹੁਣ ਨਹੀਂ ਹੋਵੇਗੀ ਰਸੋਈ ਗੈਸ ਦੀ ਕਿੱਲਤ: ਭਾਰਤ ਦਾ ਵੱਡਾ ਮਾਸਟਰ ਪਲਾਨ, US ਤੋਂ...
    • pakistani cream damages kidneys of 18 women 3 beauty products banned
      ਪਾਕਿਸਤਾਨੀ ਕ੍ਰੀਮ ਨਾਲ 18 ਭਾਰਤੀ ਔਰਤਾਂ ਦੀ ਕਿਡਨੀ ਹੋਈ ਖ਼ਰਾਬ; 'Goree' ਸਮੇਤ...
    • crude oil cheaper  relief in petrol and diesel prices
      ਕੱਚਾ ਤੇਲ ਸਸਤਾ, ਜਲਦੀ ਮਿਲ ਸਕਦੀ ਹੈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਰਾਹਤ
    • laser power   infra  s ipo to open on july 9  price per share
      9 ਜੁਲਾਈ ਨੂੰ ਖੁੱਲ੍ਹੇਗਾ ਲੇਜ਼ਰ ਪਾਵਰ ਐਂਡ ਇਨਫਰਾ ਦਾ IPO, ਜਾਣੋ ਕਿੰਨੀ ਹੋਵੇਗੀ...
    • alert for sbi account holders  fraud in the name of reward points
      SBI ਖ਼ਾਤਾਧਾਰਕਾਂ ਲਈ Alert : ਰਿਵਾਰਡ ਪੁਆਇੰਟਸ ਦੇ ਨਾਮ 'ਤੇ ਹੋ ਰਹੀ ਧੋਖਾਧੜੀ,...
    • morgan stanley confident in stock market  sensex expects to reach 89 000
      Morgan Stanley ਦਾ ਸਟਾਕ ਮਾਰਕੀਟ 'ਤੇ ਭਰੋਸਾ, ਸੈਂਸੈਕਸ 89,000 ਤੱਕ ਪਹੁੰਚਣ...
    • india urainum supply
      ਪਰਮਾਣੂ ਊਰਜਾ ਵੱਲ ਭਾਰਤ ਦੀ ਵੱਡੀ ਪੁਲਾਂਘ ! ਆਸਟ੍ਰੇਲੀਆ ਨਾਲ ਹੋਣ ਜਾ ਰਿਹੈ...
    • auto companies and government clarify e20 petrol after receiving complaints
      ਸ਼ਿਕਾਇਤਾਂ ਮਿਲਣ ਤੋਂ ਬਾਅਦ E20 ਪੈਟਰੋਲ ਨੂੰ ਲੈ ਕੇ ਆਟੋ ਕੰਪਨੀਆਂ ਤੇ ਸਰਕਾਰ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +