Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    12:47:04 PM

  • bathinda barnala national highway jam in punjab

    ਬਠਿੰਡਾ-ਬਰਨਾਲਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ!...

  • heartbreaking incident in moga stray dogs attack man on way home from fields

    ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ...

  • social media

    ਸੋਸ਼ਲ ਮੀਡੀਆ 'ਤੇ ਲੱਗੇਗਾ 9 ਕਰੋੜ ਡਾਲਰ ਤੋਂ ਵਧੇਰੇ...

  • rohit shetty receives death threat again

    '20 ਕਰੋੜ ਦੇ ਨਹੀਂ ਤਾਂ...', ਰੋਹਿਤ ਸ਼ੈੱਟੀ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • HDFC ਬੈਂਕ ਦੇ ਮੁਲਾਜ਼ਮਾਂ ਨੂੰ ਮਿਲੇਗੀ 'ਵਰਕ ਫਰਾਮ ਹੋਮ' ਦੀ ਸਹੂਲਤ, ਜਾਣੋ ਕਿਨ੍ਹਾਂ ਨੂੰ ਹੋਵੇਗਾ ਫਾਇਦਾ

BUSINESS News Punjabi(ਵਪਾਰ)

HDFC ਬੈਂਕ ਦੇ ਮੁਲਾਜ਼ਮਾਂ ਨੂੰ ਮਿਲੇਗੀ 'ਵਰਕ ਫਰਾਮ ਹੋਮ' ਦੀ ਸਹੂਲਤ, ਜਾਣੋ ਕਿਨ੍ਹਾਂ ਨੂੰ ਹੋਵੇਗਾ ਫਾਇਦਾ

  • Edited By Harinder Kaur,
  • Updated: 20 May, 2026 05:11 PM
Business
hdfc bank employees will get the facility of   work from home
  • Share
    • Facebook
    • Tumblr
    • Linkedin
    • Twitter
  • Comment

ਬਿਜ਼ਨੈੱਸ ਡੈਸਕ : ਦੇਸ਼ ਦੇ ਸਭ ਤੋਂ ਵੱਡੇ ਨਿੱਜੀ ਖੇਤਰ ਦੇ ਬੈਂਕ, HDFC ਬੈਂਕ ਨੇ ਆਪਣੇ ਕਰਮਚਾਰੀਆਂ ਲਈ ਇੱਕ ਅਹਿਮ ਫੈਸਲਾ ਲੈਂਦਿਆਂ 'ਵਰਕ ਫਰਾਮ ਹੋਮ' (WFH) ਦੀ ਸਹੂਲਤ ਸ਼ੁਰੂ ਕਰਨ ਦੀ ਤਿਆਰੀ ਕਰ ਲਈ ਹੈ। ਬੈਂਕ ਦੇ ਇਸ ਕਦਮ ਨੂੰ ਕੰਮ ਕਰਨ ਦੇ ਸੱਭਿਆਚਾਰ ਵਿੱਚ ਇੱਕ ਵੱਡੇ ਬਦਲਾਅ ਵਜੋਂ ਦੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ :  ਦੇਸ਼ ਦੇ ਮੰਦਿਰਾਂ ਦਾ ਸੋਨਾ ਵੇਚਣ ਜਾ ਰਹੀ ਸਰਕਾਰ? ਵਿੱਤ ਮੰਤਰਾਲੇ ਨੇ ਦਿੱਤੀ ਪੂਰੀ ਜਾਣਕਾਰੀ

ਹਫ਼ਤੇ ਵਿੱਚ 2 ਦਿਨ ਘਰੋਂ ਕੰਮ ਕਰਨ ਦੀ ਮਿਲੇਗੀ ਮਨਜ਼ੂਰੀ 

ਬੈਂਕ ਆਪਣੇ ਬਿਜ਼ਨੈੱਸ ਅਤੇ ਕਾਰਪੋਰੇਟ ਫੰਕਸ਼ਨਾਂ ਨਾਲ ਜੁੜੇ ਕਰਮਚਾਰੀਆਂ ਨੂੰ ਹਫ਼ਤੇ ਵਿੱਚ ਦੋ ਦਿਨ ਘਰੋਂ ਕੰਮ ਕਰਨ ਦਾ ਵਿਕਲਪ ਦੇ ਸਕਦਾ ਹੈ। ਫਿਲਹਾਲ ਇਹ ਵਿਵਸਥਾ 30 ਦਿਨਾਂ ਦੇ ਟਰਾਇਲ (ਪਾਇਲਟ ਪ੍ਰੋਜੈਕਟ) ਵਜੋਂ ਲਾਗੂ ਕੀਤੀ ਜਾਵੇਗੀ। ਜੇਕਰ ਇਹ ਟਰਾਇਲ ਸਫਲ ਰਹਿੰਦਾ ਹੈ, ਤਾਂ ਬੈਂਕ ਇਸ ਨੂੰ ਸਥਾਈ ਤੌਰ 'ਤੇ ਲਾਗੂ ਕਰਨ 'ਤੇ ਵਿਚਾਰ ਕਰ ਸਕਦਾ ਹੈ।

ਇਹ ਵੀ ਪੜ੍ਹੋ :  Credit Card ਉਪਭੋਗਤਾਵਾਂ ਨੂੰ ਵੱਡਾ ਝਟਕਾ, ਇਨ੍ਹਾਂ ਪ੍ਰੀਮੀਅਮ ਕਾਰਡਾਂ 'ਤੇ ਘਟਾਏ ਫਾਇਦੇ; ਜੇਬ ਹੋਵੇਗੀ ਜ਼ਿਆਦਾ ਢਿੱਲੀ

ਇਹ ਸਹੂਲਤ ਮੁੱਖ ਤੌਰ 'ਤੇ ਉਨ੍ਹਾਂ ਟੀਮਾਂ ਲਈ ਹੈ ਜੋ ਸਿੱਧੇ ਤੌਰ 'ਤੇ ਗਾਹਕਾਂ ਨਾਲ ਨਹੀਂ ਜੁੜੀਆਂ ਹੋਈਆਂ। ਇਸ ਵਿੱਚ ਹੇਠ ਲਿਖੇ ਵਿਭਾਗ ਸ਼ਾਮਲ ਕੀਤੇ ਜਾਣਗੇ:

ਇਹ ਵੀ ਪੜ੍ਹੋ :  ਸਰਕਾਰੀ ਬੈਂਕਾਂ ਤੇ ਬੀਮਾ ਕੰਪਨੀਆਂ...! ਕੇਂਦਰ ਨੇ ਜਾਰੀ ਕਰ'ਤੇ Lockdown ਜਿਹੇ ਹੁਕਮ

ਆਈ. ਟੀ. (IT)
ਫਾਈਨਾਂਸ (Finance)
ਓਪਰੇਸ਼ਨਜ਼ (Operations)
ਰਿਸਕ ਮੈਨੇਜਮੈਂਟ (Risk Management)
ਕੰਪਲਾਇੰਸ (Compliance)

ਇਹ ਵੀ ਪੜ੍ਹੋ :  ਦੁਨੀਆ ਨੂੰ ਚੱਕਰਾਂ 'ਚ ਪਾ ਕੇ Trump 90 ਦਿਨਾਂ 'ਚ ਕਮਾ ਗਏ 800 ਕਰੋੜ! ਮਚਿਆ ਹੜਕੰਪ

ਬ੍ਰਾਂਚ ਕਰਮਚਾਰੀਆਂ ਲਈ ਨਿਯਮਾਂ ਵਿੱਚ ਕੋਈ ਬਦਲਾਅ ਨਹੀਂ

ਬੈਂਕ ਨੇ ਇਹ ਸਪੱਸ਼ਟ ਕੀਤਾ ਹੈ ਕਿ ਬ੍ਰਾਂਚਾਂ ਵਿੱਚ ਕੰਮ ਕਰਨ ਵਾਲੇ ਅਤੇ ਗਾਹਕਾਂ ਨਾਲ ਸਿੱਧੇ ਤੌਰ 'ਤੇ ਜੁੜੇ ਕਰਮਚਾਰੀ ਪਹਿਲਾਂ ਵਾਂਗ ਹੀ ਦਫ਼ਤਰ ਆ ਕੇ ਕੰਮ ਕਰਦੇ ਰਹਿਣਗੇ। ਇਹ ਫੈਸਲਾ ਇਸ ਲਈ ਲਿਆ ਗਿਆ ਹੈ ਤਾਂ ਜੋ ਗਾਹਕ ਸੇਵਾਵਾਂ 'ਤੇ ਕੋਈ ਮਾੜਾ ਅਸਰ ਨਾ ਪਵੇ।
ਕਿਉਂ ਲਿਆ ਗਿਆ ਇਹ ਫੈਸਲਾ? ਸੂਤਰਾਂ ਮੁਤਾਬਕ ਬੈਂਕ ਦੇ ਅੰਦਰ ਇਸ ਹਾਈਬ੍ਰਿਡ ਮਾਡਲ 'ਤੇ ਕਾਫੀ ਸਮੇਂ ਤੋਂ ਚਰਚਾ ਚੱਲ ਰਹੀ ਸੀ। ਵਧਦੀਆਂ ਈਂਧਣ ਕੀਮਤਾਂ ਅਤੇ ਕਰਮਚਾਰੀਆਂ ਦੀ ਕਾਰਜਕੁਸ਼ਲਤਾ (Efficiency) ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇਹ ਵੱਡਾ ਕਦਮ ਚੁੱਕਿਆ ਗਿਆ ਹੈ। ਬੈਂਕ ਨੂੰ ਉਮੀਦ ਹੈ ਕਿ ਇਸ ਨਾਲ ਕਰਮਚਾਰੀਆਂ ਦੇ ਕੰਮ ਅਤੇ ਨਿੱਜੀ ਜੀਵਨ ਵਿੱਚ ਸੰਤੁਲਨ ਬਣਿਆ ਰਹੇਗਾ।

ਇਹ ਵੀ ਪੜ੍ਹੋ :   ਦੋ ਦਿਨ ਦੀ ਦੇਸ਼ ਵਿਆਪੀ Bank Strike ਦਾ ਐਲਾਨ, ਪ੍ਰਭਾਵਿਤ ਹੋ ਸਕਦੀਆਂ ਹਨ ਬੈਂਕਿੰਗ ਸੇਵਾਵਾਂ
ਇਹ ਵੀ ਪੜ੍ਹੋ :    ਪਿਆਜ਼ ਕਿਸਾਨਾਂ ਲਈ ਵੱਡੀ ਰਾਹਤ, ਕੇਂਦਰ ਸਰਕਾਰ ਨੇ ਤੈਅ ਕੀਤਾ ਖਰੀਦ ਮੁੱਲ
ਇਹ ਵੀ ਪੜ੍ਹੋ : ਨਹੀਂ ਪਏਗੀ LPG ਦੀ ਲੋੜ! 'DME' ਗੈਸ ਨਾਲ ਚੱਲਣਗੇ ਚੁੱਲ੍ਹੇ ਤੇ ਵਾਹਨ, ਬਚੇਗੀ ਮੋਟੀ ਰਕਮ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt

  • HDFC ਬੈਂਕ ਦੇ ਮੁਲਾਜ਼ਮਾਂ ਨੂੰ ਮਿਲੇਗੀ ਵਰਕ ਫਰਾਮ ਹੋਮ ਦੀ ਸਹੂਲਤ
  • ਜਾਣੋ ਕਿਨ੍ਹਾਂ ਨੂੰ ਹੋਵੇਗਾ ਫਾਇਦਾ

ਸੋਨੇ ਤੋਂ ਬਾਅਦ ਹੁਣ ਹੋਰ ਵਿਦੇਸ਼ੀ ਸਾਮਾਨ ਦੇ ਆਯਾਤ 'ਤੇ ਨਕੇਲ ਕੱਸਣ ਦੀ ਤਿਆਰੀ 'ਚ ਕੇਂਦਰ ਸਰਕਾਰ

NEXT STORY

Stories You May Like

  • rbi  s action on hdfc bank  order to appointment of a new chairman
    HDFC ਬੈਂਕ ’ਤੇ RBI ਦਾ ਵੱਡਾ ਐਕਸ਼ਨ! ਨਵੇਂ ਚੇਅਰਮੈਨ ਦੀ ਨਿਯੁਕਤੀ ਤੁਰੰਤ ਤੇਜ਼ ਕਰਨ ਦਾ ਆਦੇਸ਼
  • no evidence found of ethical concerns of former chairman of hdfc bank
    HDFC ਬੈਂਕ ਦੇ ਸਾਬਕਾ ਚੇਅਰਮੈਨ ਦੀਆਂ ਨੈਤਿਕ ਚਿੰਤਾਵਾਂ ਦਾ ਨਹੀਂ ਮਿਲਿਆ ਸਬੂਤ, 3 ਮਹੀਨਿਆਂ ਤੱਕ ਚੱਲੀ ਕਾਨੂੰਨੀ ਸਮੀਖਿਆ
  • who won in issuing credit cards among sbi  icici or hdfc
    Credit Card ਜਾਰੀ ਕਰਨ 'ਚ SBI, ICICI ਜਾਂ HDFC 'ਚੋਂ ਕਿਸ ਨੇ ਮਾਰੀ ਬਾਜ਼ੀ, ਜਾਣੋ 2026 ਦੇ ਅੰਕੜੇ
  • syndicate exposed for cheating in the name of   work from home
    'ਵਰਕ-ਫਰੌਮ-ਹੋਮ' ਦੇ ਨਾਂ 'ਤੇ ਠੱਗੀ ਮਾਰਨ ਵਾਲੇ ਸਿੰਡੀਕੇਟ ਦਾ ਪਰਦਾਫਾਸ਼, ਰਾਜਸਥਾਨ ਤੋਂ 4 ਗ੍ਰਿਫਤਾਰ
  • rbi 57 year old bank changes made in the scheme
    RBI  ਨੇ 57 ਸਾਲ ਪੁਰਾਣੀ ਬੈਂਕ ਸਕੀਮ 'ਚ ਕੀਤੇ ਬਦਲਾਅ, ਛੋਟੇ ਕਾਰੋਬਾਰਾਂ ਤੇ ਕਿਸਾਨਾਂ ਨੂੰ ਹੋਵੇਗਾ ਫ਼ਾਇਦਾ
  • banks are concerned about nri customers
    NRI ਗਾਹਕਾਂ ਨੂੰ ਲੈ ਕੇ ਚਿੰਤਾ 'ਚ ਬੈਂਕ, ਗਾਹਕਾਂ ਨੂੰ ਆਕਰਸ਼ਿਤ ਕਰਨ ਦੀ ਦੌੜ ਹੋਈ ਤੇਜ਼
  • credit card users  sbi and hdfc will implement new rules from july 1
    Credit Card ਉਪਭੋਗਤਾਵਾਂ ਲਈ ਅਹਿਮ ਜਾਣਕਾਰੀ, SBI ਤੇ HDFC 1 ਜੁਲਾਈ ਤੋਂ ਲਾਗੂ ਕਰਨਗੇ ਨਵੇਂ ਨਿਯਮ
  • heavy work  lehenga choli  young women  royal look
    ਹੈਵੀ ਵਰਕ ਵਾਲੇ ਲਹਿੰਗਾ ਚੋਲੀ ਮੁਟਿਆਰਾਂ ਨੂੰ ਦੇ ਰਹੇ ਰਾਇਲ ਲੁੱਕ
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
  • train delays become a problem in the middle of summer
    ਗਰਮੀ ਦੇ ਵਿਚਕਾਰ ਟ੍ਰੇਨਾਂ ਦੀ ਦੇਰੀ ਬਣੀ ਪ੍ਰੇਸ਼ਾਨੀ: ਨਵੀਂ ਦਿੱਲੀ-ਵੈਸ਼ਨੋ ਦੇਵੀ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • earthquake in chandigarh punjab
    ਪੰਜਾਬ ਸਣੇ ਉੱਤਰ ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ
  • doni ball gang member arrested with weapons in jalandhar
    ਜਲੰਧਰ 'ਚ ਡੋਨੀ ਬਲ ਗੈਂਗ ਦੇ 2 ਮੈਂਬਰ ਹਥਿਆਰਾਂ ਸਮੇਤ ਗ੍ਰਿਫ਼ਤਾਰ
  • fire broke out in a moving vehicle on the highway in jalandhar
    ਜਲੰਧਰ 'ਚ ਹਾਈਵੇਅ 'ਤੇ ਚੱਲਦੀ ਕਾਰ ਨੂੰ ਲੱਗੀ ਅੱਗ, ਡਰਾਈਵਰਾਂ ਨੇ ਭੱਜ ਕੇ ਬਚਾਈ...
Trending
Ek Nazar
young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • us will impose 100  tariff on european countries  trump
      ਡਿਜੀਟਲ ਸੇਵਾਵਾਂ ’ਤੇ ਟੈਕਸ ਲਾਉਣ ਵਾਲੇ ਯੂਰਪੀਅਨ ਦੇਸ਼ਾਂ ’ਤੇ 100 ਫੀਸਦੀ ਟੈਰਿਫ...
    • basmati rice exports rise 7 5 despite us iran tensions
      ਅਮਰੀਕਾ-ਈਰਾਨ ਤਣਾਅ ਦੇ ਬਾਵਜੂਦ ਬਾਸਮਤੀ ਚੌਲਾਂ ਦਾ ਨਿਰਯਾਤ 7.5% ਵਧਿਆ
    • gold silver prices plunge in june  know when is the right time to buy
      June ਮਹੀਨੇ ਧੜੰਮ ਡਿੱਗੇ Gold-Silver ਦੇ ਭਾਅ, ਜਾਣੋ ਕਦੋਂ ਹੈ ਖ਼ਰੀਦਦਾਰੀ ਦਾ...
    • crisis looms over cooking gas  what will be the impact on common man
      ਫਿਰ ਆਈ ਨਵੀਂ ਆਫ਼ਤ, ਰਸੋਈ ਗੈਸ ’ਤੇ ਵੀ ਮੰਡਰਾਇਆ ਸੰਕਟ, ਜਾਣੋ ਆਮ ਆਦਮੀ ’ਤੇ ਕੀ...
    • ceasefire will limit impact of west asia crisis on indian companies  crisil
      ਜੰਗਬੰਦੀ ਕਾਇਮ ਰਹਿਣ ਨਾਲ ਭਾਰਤੀ ਕੰਪਨੀਆਂ ’ਤੇ ਪੱਛਮੀ ਏਸ਼ੀਆ ਸੰਕਟ ਦਾ ਅਸਰ...
    • foreign exchange reserves increased by  963 million to  672 58 billion
      ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 96.3 ਕਰੋੜ ਡਾਲਰ ਵਧ ਕੇ 672.58 ਅਰਬ ਡਾਲਰ ’ਤੇ...
    • uae economy
      ਜੰਗ ਮਗਰੋਂ ਦੁਬਈ ਨੂੰ ਲੀਹ 'ਤੇ ਲਿਆਉਣ ਦੀਆਂ ਕੋਸ਼ਿਸ਼ਾਂ 'ਚ ਪ੍ਰਸ਼ਾਸਨ ! 2.5 ਅਰਬ...
    • volkswagen plans to close 4 factories 100000 jobs at risk
      1,00,000 ਮੁਲਾਜ਼ਮਾਂ ਦੀ ਜਾਵੇਗੀ ਨੌਕਰੀ ! 4 ਵੱਡੀਆਂ ਫੈਕਟਰੀਆਂ ਬੰਦ ਕਰਨ ਦੀ...
    • industry concerned over rising stainless steel imports from china
      ਚੀਨ ਤੋਂ ਵਧਦੀ ਸਟੇਨਲੈੱਸ ਸਟੀਲ ਦਰਾਮਦ ’ਤੇ ਉਦਯੋਗ ਦੀ ਚਿੰਤਾ, ਹਜ਼ਾਰਾਂ ਨੌਕਰੀਆਂ...
    • gold silver price
      ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +