Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    5:32:35 PM

  • rules for sitting in buses will change  changes at toll plazas

    ਬੱਸਾਂ 'ਚ ਬੈਠਣ ਦੇ ਬਦਲ ਜਾਣਗੇ ਨਿਯਮ, ਟੋਲ...

  • punjab politics  punjab bjp

    ਪੰਜਾਬ ਦੀ ਸਿਆਸਤ 'ਚ ਭੂਚਾਲ, ਇਹ ਵੱਡਾ ਆਗੂ ਭਾਜਪਾ...

  • medical stores across punjab to remain open on may 20

    ਪੰਜਾਬ: 20 ਮਈ ਨੂੰ ਦੁਕਾਨਾਂ ਬੰਦ ਦੇ ਐਲਾਨ ਬਾਰੇ ਆ...

  • dac  is mandatory for gas cylinder delivery   instructions

    ਗੈਸ ਸਿਲੰਡਰ ਦੀ ਡਿਲੀਵਰੀ ਲਈ DAC ਸਿਸਟਮ ਹੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • Income Tax ਨਾਲ ਜੁੜੇ ਇਹ ਨਵੇਂ ਬਦਲਾਅ , ਜਿਨ੍ਹਾਂ ਬਾਰੇ ਜਾਣਨਾ ਤੁਹਾਡੇ ਲਈ ਹੈ ਬਹੁਤ ਜ਼ਰੂਰੀ

BUSINESS News Punjabi(ਵਪਾਰ)

Income Tax ਨਾਲ ਜੁੜੇ ਇਹ ਨਵੇਂ ਬਦਲਾਅ , ਜਿਨ੍ਹਾਂ ਬਾਰੇ ਜਾਣਨਾ ਤੁਹਾਡੇ ਲਈ ਹੈ ਬਹੁਤ ਜ਼ਰੂਰੀ

  • Edited By Harinder Kaur,
  • Updated: 25 Jun, 2020 04:17 PM
New Delhi
here are some new income tax changes that you need to know about
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ — ਕੋਰੋਨਾ ਆਫ਼ਤ ਵਿਚਕਾਰ ਹਰ ਕੋਈ ਟੈਕਸ ਜਮ੍ਹਾ ਕਰਾਉਣ ਬਾਰੇ ਚਿੰਤਤ ਹੈ। ਬਹੁਤ ਸਾਰੇ ਲੋਕ ਟੈਕਸ ਵਸੂਲੀ ਦੇ ਨਿਯਮਾਂ ਨੂੰ ਲੈ ਕੇ ਵੀ ਚਿੰਤਤ ਹਨ, ਕਿਉਂਕਿ ਸਰਕਾਰ ਨੇ ਇਕ ਵਾਰ ਫਿਰ ITR ਦਾਇਰ ਕਰਨ ਦੀ ਆਖਰੀ ਤਾਰੀਖ ਵਧਾ ਦਿੱਤੀ ਹੈ। ਆਓ ਜਾਣਦੇ ਹਾਂ ਪਿਛਲੇ ਸਮੇਂ ਵਿਚ ਆਮਦਨੀ ਟੈਕਸ ਨਾਲ ਸਬੰਧਤ ਕਿਹੜੀਆਂ ਘੋਸ਼ਣਾਵਾਂ ਕੀਤੀਆਂ ਗਈਆਂ ਹਨ ਅਤੇ ਆਮਦਨ ਟੈਕਸ ਵਿਚ ਕੀ ਤਬਦੀਲੀਆਂ ਆਈਆਂ ਸਨ। ਇਹ ਵੀ ਜਾਣਦੇ ਹਾਂ ਕਿ ਕੋਰੋਨਾ ਲਾਗ ਕਾਰਨ ਕਿਸ ਕੰਮ ਦੀ ਆਖਰੀ ਮਿਤੀ ਵਧਾਈ ਗਈ ਹੈ।

ਆਈ.ਟੀ.ਆਰ ਦਾਇਰ ਕਰਨ ਦੀ ਆਖਰੀ ਤਾਰੀਖ ਵਧਾਈ ਗਈ

ਵਿੱਤੀ ਸਾਲ 2018-19 ਲਈ ਅਸਲ(original) ਜਾਂ ਸੰਸ਼ੋਧਿਤ(revised) ਆਮਦਨ ਟੈਕਸ ਰਿਟਰਨ ਭਰਨ ਦੀ ਤਾਰੀਖ ਵਧਾ ਕੇ 31 ਜੁਲਾਈ 2020 ਤੱਕ ਕਰ ਦਿੱਤੀ ਗਈ ਹੈ। ਪਹਿਲਾਂ ਇਸ ਲਈ ਆਖਰੀ ਤਾਰੀਖ 30 ਜੂਨ ਸੀ।

2019-20 ਲਈ ਵੀ ਆਈ ਟੀ ਆਰ ਦੀ ਤਾਰੀਖ਼ ਵਧਾਈ ਗਈ 

ਵਿੱਤੀ ਸਾਲ 2019-20 ਲਈ ਟੈਕਸ ਰਿਟਰਨ ਦਾਖਲ ਕਰਨ ਦੀ ਤਰੀਕ 30 ਨਵੰਬਰ 2020 ਤੱਕ ਕਰ ਦਿੱਤੀ ਗਈ ਹੈ। ਇਸਦਾ ਅਰਥ ਹੈ ਕਿ ਰਿਟਰਨ ਜੋ 31 ਜੁਲਾਈ ਅਤੇ 31 ਅਕਤੂਬਰ 2020 ਤੱਕ ਦਾਖਲ ਕੀਤੀ ਜਾਣੀ ਸੀ, ਹੁਣ 30 ਨਵੰਬਰ ਤੱਕ ਦਾਖਲ ਕੀਤੀ ਜਾ ਸਕਦੀ ਹੈ।

ਪੈਨ-ਅਧਾਰ ਲਿੰਕ ਕਰਾਉਣ ਦੀ ਤਾਰੀਕ ਵੀ ਵਧੀ

ਪੈਨ-ਆਧਾਰ ਲਿੰਕ ਕਰਾਉਣ ਦੀ ਆਖ਼ਰੀ ਤਰੀਕ ਨੂੰ ਵੀ ਵਧਾ ਕੇ 31 ਮਾਰਚ 2021 ਕਰ ਦਿੱਤਾ ਗਿਆ ਹੈ। ਇਸ ਦੀ ਆਖਰੀ ਮਿਤੀ ਇਸ ਮਹੀਨੇ 30 ਜੂਨ ਨੂੰ ਖਤਮ ਹੋ ਰਹੀ ਸੀ। ਪੈਨ-ਅਧਾਰ ਨੂੰ ਆਖਰੀ ਤਾਰੀਖ਼ ਤੱਕ ਲਿੰਕ ਨਾ ਕਰਵਾਉਣ 'ਤੇ ਇਸ ਨੂੰ ਬੇਕਾਰ ਮੰਨਿਆ ਜਾਵੇਗਾ।

ਇਹ ਵੀ ਪੜ੍ਹੋ : 'ਸ਼ਿਸ਼ੂ ਲੋਨ' ਲੈਣ ਵਾਲਿਆਂ ਨੂੰ ਸਰਕਾਰ ਨੇ ਦਿੱਤੀ ਵੱਡੀ ਰਾਹਤ, ਵਿਆਜ 'ਚ ਮਿਲੇਗੀ ਛੋਟ

ਟੈਕਸ ਬਚਾਉਣ ਲਈ ਨਿਵੇਸ਼ ਦੀ ਤਰੀਕ ਵਧਾਈ ਗਈ

ਇਸ ਤੋਂ ਇਲਾਵਾ ਧਾਰਾ 80 ਸੀ, 80 ਡੀ ਆਦਿ ਦੇ ਤਹਿਤ ਨਿਵੇਸ਼ ਅਤੇ ਟੈਕਸ ਬਚਤ ਦੀ ਆਖਰੀ ਤਰੀਕ ਵੀ 31 ਜੁਲਾਈ ਤੱਕ ਲਈ ਵਧਾ ਦਿੱਤੀ ਗਈ ਹੈ। ਪਹਿਲਾਂ ਇਸ ਦੀ ਆਖਰੀ ਤਾਰੀਖ 30 ਜੂਨ ਸੀ।

ਫਾਰਮ-16 ਜਾਰੀ ਕਰਨ ਦੀ ਆਖਰੀ ਤਰੀਕ ਵੀ ਵਧਾਈ ਗਈ

ਆਮਦਨ ਟੈਕਸ ਵਿਭਾਗ ਵਲੋਂ ਟੀਡੀਐਸ ਦੀ ਕਟੌਤੀ ਕਰਨ ਦਾ ਸਰਟੀਫਿਕੇਟ ਯਾਨੀ ਫਾਰਮ-16 ਅਤੇ ਫਾਰਮ 16 ਏ ਜਾਰੀ ਕਰਨ ਦੀ ਆਖ਼ਰੀ ਤਾਰੀਖ ਨੂੰ ਵੀ ਵਧਾ ਕੇ 15 ਅਗਸਤ 2020 ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਬਾਬਾ ਰਾਮ ਦੇਵ ਮੁੜ ਸਵਾਲਾਂ ਦੇ ਘੇਰੇ 'ਚ, ਇਹਨਾਂ ਸੂਬਿਆਂ ਨੇ 'ਕੋਰੋਨਿਲ' 'ਤੇ ਲਾਈ ਪਾਬੰਦੀ

ਸਵੈ ਮੁਲਾਂਕਣ(Self assessment) ਟੈਕਸ ਭੁਗਤਾਨ ਦੀ ਮਿਤੀ ਵੀ ਵਧਾਈ ਗਈ

ਛੋਟੇ ਅਤੇ ਦਰਮਿਆਨੇ ਟੈਕਸਦਾਤਾਵਾਂ ਨੂੰ ਰਾਹਤ ਪ੍ਰਦਾਨ ਕਰਦੇ ਹੋਏ ਆਮਦਨ ਕਰ ਵਿਭਾਗ ਨੇ 1 ਲੱਖ ਰੁਪਏ ਤੱਕ ਦੇ ਟੈਕਸ ਵਾਲਿਆਂ ਦੇ ਸਵੈ ਮੁਲਾਂਕਣ ਟੈਕਸ ਦੀ ਅਦਾਇਗੀ ਦੀ ਆਖਰੀ ਵੀ ਵਧਾ ਦਿੱਤੀ ਹੈ। ਨਵੀਂ ਮਿਤੀ ਹੁਣ 30 ਨਵੰਬਰ 2020 ਹੈ।

  • Corona disaster
  • income tax
  • changes
  • ਕੋਰੋਨਾ ਆਫ਼ਤ
  • ਆਮਦਨੀ ਟੈਕਸ
  • ਤਬਦੀਲੀਆਂ

Excitel ਬ੍ਰਾਡਬੈਂਡ ਦਾ ਸ਼ਾਨਦਾਰ ਪ੍ਰਦਰਸ਼ਨ, ਤੇਜ਼ੀ ਨਾਲ ਜੁੜ ਰਹੇ ਨਵੇਂ ਗਾਹਕ

NEXT STORY

Stories You May Like

  • the right way to hold a broom will change your luck
    ਝਾੜੂ ਰੱਖਣ ਦਾ ਸਹੀ ਤਰੀਕਾ ਬਦਲ ਦੇਵੇਗਾ ਤੁਹਾਡੀ ਕਿਸਮਤ!  ਜਾਣੋ ਝਾੜੂ ਨਾਲ ਜੁੜੇ ਇਹ ਜ਼ਰੂਰੀ ਨਿਯਮ
  • desi ghee is the nectar for health
    ਸਿਹਤ ਲਈ 'ਅੰਮ੍ਰਿਤ' ਹੈ ਦੇਸੀ ਘਿਓ ; ਰੋਜ਼ਾਨਾ ਇਕ ਚਮਚ ਖਾਣ ਨਾਲ ਸਰੀਰ 'ਚ ਹੋਣਗੇ ਇਹ 5 ਵੱਡੇ ਬਦਲਾਅ
  • b praak promises his new song is  too much dark
    "ਅਗਲਾ ਗਾਣਾ ਬਹੁਤ ਜ਼ਿਆਦਾ ਡਾਰਕ ਹੈ"; ਬੀ ਪਰਾਕ ਨੇ ਨਵੇਂ ਗੀਤ ਦਾ ਕੀਤਾ ਐਲਾਨ
  • rbi  s   new licenses for money changers banned  new rules
    RBI ਦਾ ਵੱਡਾ ਫੈਸਲਾ: ਮਨੀ ਚੇਂਜਰਸ ਲਈ ਨਵੇਂ ਲਾਇਸੈਂਸ 'ਤੇ ਲਗਾਈ ਰੋਕ, ਜਾਣੋ ਨਵੇਂ ਨਿਯਮ
  • ordinary salt is equivalent to poison
    ਸਾਵਧਾਨ! ਸਾਧਾਰਨ ਨਮਕ ਹੈ 'ਜ਼ਹਿਰ' ਦੇ ਬਰਾਬਰ, ਅੱਜ ਹੀ ਬਦਲੋ ਆਪਣੀ ਆਦਤ ਤੇ ਜਾਣੋ ਚਮਤਕਾਰੀ ਬਦਲਾਅ ਬਾਰੇ
  • change is good
    ਥੋੜ੍ਹਾ ਜਿਹਾ ਬਦਲਾਅ ਵੀ ਚੰਗਾ ਹੈ
  • five accused including four women arrested for looting money through fraud
    Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ ਉੱਡ ਜਾਣਗੇ ਹੋਸ਼
  • cooking gas cylinders may become expensive changes
    ਮਹਿੰਗਾ ਹੋ ਸਕਦਾ ਹੈ ਰਸੋਈ ਗੈਸ ਸਿਲੰਡਰ, ਨਿਯਮਾਂ 'ਚ ਵੀ ਹੋਣ ਜਾ ਰਹੇ ਵੱਡੇ ਬਦਲਾਅ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • punjab police transfers
    ਪੰਜਾਬ ਪੁਲਸ 'ਚ ਵੱਡਾ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ...
  • terrible accident on jalandhar phagwara highway a moving activa caught fire
    ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • administrative reshuffle sho sub inspector gurmeet ram has been transferred
    ਪ੍ਰਸ਼ਾਸਨਿਕ ਫੇਰਬਦਲ: ਪੰਜਾਬ ਦੇ ਇਸ SHO ਦਾ ਹੋਇਆ ਤਬਾਦਲਾ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
Trending
Ek Nazar
fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

young man caught in honey trap

ਪਹਿਲਾਂ ਦੋਧੀ ਨੂੰ ਪਿਆਰ ਦੇ ਜਾਲ 'ਚ ਫਸਾਇਆ, ਖਿੱਚੀਆਂ ਨਿਊਡ ਤਸਵੀਰਾਂ, ਜਦ ਸੱਚ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • pm modi stop gold buying
      PM ਮੋਦੀ ਨੇ ਆਖਿਰ ਕਿਉਂ ਕਿਹਾ- 'ਇੱਕ ਸਾਲ ਨਾ ਖਰੀਦੋ ਸੋਨਾ..?' ਜਾਣੋ ਕਾਰਨ
    • huge fluctuation in gold and silver prices  24k  22k and 18k
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਹਲਚਲ: ਜਾਣੋ 24K, 22K ਅਤੇ 18K ਦੇ ਤਾਜ਼ਾ...
    • against us dollar  indian currency falls by 139 paise
      ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਏ 'ਚ ਭਾਰੀ ਗਿਰਾਵਟ, 139 ਪੈਸੇ ਡਿੱਗੀ ਭਾਰਤੀ...
    • stock market plunges both sensex and nifty fall
      ਪੱਛਮੀ ਏਸ਼ੀਆ 'ਚ ਸ਼ਾਂਤੀ ਦੀ ਉਮੀਦ ਟੁੱਟੀ, ਢਹਿ ਢੇਰੀ ਹੋ ਗਿਆ ਸ਼ੇਅਰ ਬਾਜ਼ਾਰ,...
    • big impact of us iran conflict
      ਅਮਰੀਕਾ-ਈਰਾਨ ਤਣਾਅ ਦਾ ਵੱਡਾ ਅਸਰ: ਤੇਲ ਦੀਆਂ ਕੀਮਤਾਂ ਨੂੰ ਲੱਗੀ ਅੱਗ, ਦੁਨੀਆ ਭਰ...
    • hdfc bank awards 400 crore contract to cms info s
      HDFC ਬੈਂਕ ਨੇ CMS ਇੰਫੋ ਸਿਸਟਮਜ਼ ਨੂੰ ਦਿੱਤਾ ₹400 ਕਰੋੜ ਦਾ ਠੇਕਾ, 6,000 ATM...
    • no subsidy on lpg cylinders now
      LPG ਸਿਲੰਡਰ 'ਤੇ ਹੁਣ ਨਹੀਂ ਮਿਲੇਗੀ ਸਬਸਿਡੀ! ਇਨ੍ਹਾਂ ਉਪਭੋਗਤਾਵਾਂ ਨੂੰ ਭੇਜਿਆ...
    • gold  silver latest prices
      15,000 ਤੱਕ ਮਹਿੰਗੀ ਹੋਈ ਚਾਂਦੀ ! ਸੋਨੇ ਨੇ ਵੀ ਮਾਰੀ ਛਲਾਂਗ, ਜਾਣੋ ਕੀ ਹੈ ਤਾਜ਼ਾ...
    • if you make this mistake on irctc then ai will block your account
      ਰੇਲ ਯਾਤਰੀਆਂ ਲਈ ਵੱਡੀ ਖ਼ਬਰ: ਟਿਕਟ ਬੁਕਿੰਗ ਵੇਲੇ ਨਾ ਕਰੋ ਇਹ ਕੰਮ, ਨਹੀਂ ਤਾਂ AI...
    • you can be fined heavily despite having a confirmed ticket
      ਸਾਵਧਾਨ! ਕਨਫਰਮ ਟਿਕਟ ਹੋਣ ਦੇ ਬਾਵਜੂਦ ਲੱਗ ਸਕਦਾ ਹੈ ਭਾਰੀ ਜੁਰਮਾਨਾ, ਜਾਣੋ ਰੇਲਵੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +