Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    9:32:09 AM

  • car incident colombia oath taking ceremony

    ਕਾਰ ਬੰਬ ਧਮਾਕੇ ਨਾਲ ਕੰਬਿਆ ਕੋਲੰਬੀਆ! ਨਵੇਂ...

  • helicopter crash fire brazil

    ਜੰਗਲੀ ਇਲਾਕੇ 'ਚ ਕ੍ਰੈਸ਼ ਹੋਇਆ ਜਹਾਜ਼, 4 ਲੋਕਾਂ ਦੀ...

  • major incident in punjab

    ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ...

  • boy taken into police custody goes missing under suspicious circumstances

    ਪੰਜਾਬ: ਪੁਲਸ ਹਿਰਾਸਤ 'ਚੋਂ ਨੌਜਵਾਨ ਗੱਡੀ ਤੋਂ ਛਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • EV ’ਚ ਹੀਰੋ ਦਾ ਵੱਡਾ ਦਾਅ, ਵਧਦੀ ਮੰਗ ਵਿਚਾਲੇ ਹਰ ਮਹੀਨੇ 45 ਹਜ਼ਾਰ ਸਕੂਟਰ ਬਣਾਉਣ ਦਾ ਟੀਚਾ

BUSINESS News Punjabi(ਵਪਾਰ)

EV ’ਚ ਹੀਰੋ ਦਾ ਵੱਡਾ ਦਾਅ, ਵਧਦੀ ਮੰਗ ਵਿਚਾਲੇ ਹਰ ਮਹੀਨੇ 45 ਹਜ਼ਾਰ ਸਕੂਟਰ ਬਣਾਉਣ ਦਾ ਟੀਚਾ

  • Edited By Inder Prajapati,
  • Updated: 09 Aug, 2026 12:09 AM
Business
hero  s big bet in ev
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ - ਦੇਸ਼ ’ਚ ਬਿਜਲੀ ਨਾਲ ਚੱਲਣ ਵਾਲੇ ਦੋਪਹੀਆ ਵਾਹਨਾਂ ਦੀ ਵਧਦੀ ਮੰਗ ਨੂੰ ਦੇਖਦਿਆਂ ਹੀਰੋ ਮੋਟੋਕਾਰਪ ਨੇ ਆਪਣੀ ਇਲੈਕਟ੍ਰਿਕ ਵਾਹਨ ਉਤਪਾਦਨ ਸਮਰੱਥਾ ਨੂੰ ਤੇਜ਼ੀ ਨਾਲ ਵਧਾਉਣ ਦੀ ਤਿਆਰੀ ਕਰ ਲਈ ਹੈ। ਕੰਪਨੀ ਦਾ ਟੀਚਾ ਮੌਜੂਦਾ ਕਰੀਬ 30,000 ਇਲੈਕਟ੍ਰਿਕ ਦੋਪਹੀਆ ਵਾਹਨਾਂ ਦੀ ਮਹੀਨਾਵਾਰ ਉਤਪਾਦਨ ਸਮਰੱਥਾ ਨੂੰ ਵਧਾ ਕੇ ਵਿੱਤੀ ਸਾਲ ਦੇ ਆਖਿਰ ਤੱਕ 45,000 ਯੂਨਿਟ ਪ੍ਰਤੀ ਮਹੀਨਾ ਕਰਨ ਦਾ ਹੈ। ਭਾਵ ਕੰਪਨੀ ਆਪਣੀ ਈ. ਵੀ. ਉਤਪਾਦਨ ਸਮਰੱਥਾ ਨੂੰ ਪਿਛਲੇ ਵਿੱਤੀ ਸਾਲ ਦੀ 15,000 ਯੂਨਿਟ ਪ੍ਰਤੀ ਮਹੀਨਾ ਸਮਰੱਥਾ ਦੇ ਮੁਕਾਬਲੇ ਕਰੀਬ 3 ਗੁਣਾ ਕਰਨ ਜਾ ਰਹੀ ਹੈ।

ਮੰਗ ਨੇ ਵਧਾਇਆ ਉਤਪਾਦਨ ਦਾ ਦਬਾਅ
ਹੀਰੋ ਮੋਟੋਕਾਰਪ ਦੇ ਮੁੱਖ ਕਾਰਜਕਾਰੀ ਅਧਿਕਾਰੀ ਹਰਸ਼ਵਰਧਨ ਚਿਤਾਲੇ ਮੁਤਾਬਕ ਅਗਸਤ ਦੇ ਪਹਿਲੇ ਹਫਤੇ ਤੱਕ ਕੰਪਨੀ ਦੀ ਉਤਪਾਦਨ ਸਮਰੱਥਾ ਵਧ ਕੇ ਕਰੀਬ 30,000 ਯੂਨਿਟ ਪ੍ਰਤੀ ਮਹੀਨਾ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕੰਪਨੀ ਵਿੱਤੀ ਸਾਲ ਖਤਮ ਹੋਣ ਤੋਂ ਪਹਿਲਾਂ ਇਸ ਨੂੰ 45,000 ਯੂਨਿਟ ਪ੍ਰਤੀ ਮਹੀਨਾ ਤੱਕ ਲੈ ਜਾਣ ਦੀ ਦਿਸ਼ਾ ’ਚ ਅੱਗੇ ਵਧ ਰਹੀ ਹੈ।

ਡੀਲਰਾਂ ਕੋਲ ਵੀ ਨਹੀਂ ਬਚ ਰਿਹਾ ਜ਼ਿਆਦਾ ਸਟਾਕ
ਈ. ਵੀ. ਦੀ ਮੰਗ ’ਚ ਤੇਜ਼ੀ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਕੰਪਨੀ ਦੇ ਡੀਲਰਸ਼ਿਪ ਨੈੱਟਵਰਕ ’ਚ ਵਾਧੂ ਸਟਾਕ ਲੱਗਭਗ ਨਾ ਦੇ ਬਰਾਬਰ ਹੈ। ਕੰਪਨੀ ਮੁਤਾਬਕ ਵੱਖ-ਵੱਖ ਖੇਤਰਾਂ ’ਚ ਡੀਲਰਾਂ ਕੋਲ ਸਿਰਫ 2 ਤੋਂ 3 ਦਿਨਾਂ ਦਾ ਸਟਾਕ ਮੌਜੂਦ ਹੈ। ਉਤਪਾਦਨ ਤੋਂ ਨਿਕਲਣ ਵਾਲੀਆਂ ਗੱਡੀਆਂ ਦੀ ਪ੍ਰਚੂਨ ਵਿਕਰੀ ਵੀ ਲੱਗਭਗ ਤੁਰੰਤ ਹੋ ਰਹੀ ਹੈ।

ਈ. ਵੀ. ਵਿਕਰੀ ’ਚ 151 ਫੀਸਦੀ ਦਾ ਉਛਾਲ
ਹੀਰੋ ਮੋਟੋਕਾਰਪ ਦੇ ਇਲੈਕਟ੍ਰਿਕ ਵਾਹਨ ਕਾਰੋਬਾਰ ਨੇ ਜੂਨ ਤਿਮਾਹੀ ’ਚ ਜ਼ਬਰਦਸਤ ਵਾਧਾ ਦਰਜ ਕੀਤਾ। ਕੰਪਨੀ ਦੀ ਈ. ਵੀ. ਵਿਕਰੀ ’ਚ ਸਾਲਾਨਾ ਆਧਾਰ ’ਤੇ 151 ਫੀਸਦੀ ਦਾ ਵਾਧਾ ਹੋਇਆ। ਇਲੈਕਟ੍ਰਿਕ ਵਾਹਨ ਕਾਰੋਬਾਰ ਤੋਂ ਕੰਪਨੀ ਦਾ ਮਾਲੀਆ ਕਰੀਬ 660 ਕਰੋੜ ਰੁਪਏ ਰਿਹਾ। ਉਤਪਾਦਨ ਸਮਰੱਥਾ ਵਧਣ ਨਾਲ ਕੰਪਨੀ ਨੂੰ ਉਮੀਦ ਹੈ ਕਿ ਕੁੱਲ ਮਾਲੀਏ ’ਚ ਈ. ਵੀ. ਕਾਰੋਬਾਰ ਦੀ ਹਿੱਸੇਦਾਰੀ ਵੀ ਵਧੇਗੀ।

ਪ੍ਰਚੂਨ ਮੰਗ ਮਜ਼ਬੂਤ, ਸਮਰੱਥਾ ਵਧਾਉਣਾ ਜ਼ਰੂਰੀ
ਕੰਪਨੀ ਅਨੁਸਾਰ ਇਲੈਕਟ੍ਰਿਕ ਦੋਪਹੀਆ ਵਾਹਨਾਂ ਦੀ ਪ੍ਰਚੂਨ ਮੰਗ ਮਜ਼ਬੂਤ ਬਣੀ ਹੋਈ ਹੈ। ਉਤਪਾਦਨ ਵਧਾਉਣ ਦਾ ਫੈਸਲਾ ਇਸੇ ਮੰਗ ਨੂੰ ਪੂਰਾ ਕਰਨ ਲਈ ਕੀਤਾ ਜਾ ਰਿਹਾ ਹੈ। ਕੰਪਨੀ ਦਾ ਮੰਨਣਾ ਹੈ ਕਿ ਵਾਧੂ ਸਮਰੱਥਾ ਸ਼ੁਰੂ ਹੋਣ ਤੋਂ ਬਾਅਦ ਵੀ ਵਾਹਨਾਂ ਨੂੰ ਬਾਜ਼ਾਰ ’ਚ ਵਿਕਣ ਲਈ ਜ਼ਿਆਦਾ ਸਮਾਂ ਨਹੀਂ ਲੱਗੇਗਾ।

ਦੋਪਹੀਆ ਬਾਜ਼ਾਰ ’ਚ ਵੀ ਤੇਜ਼ੀ ਦੀ ਉਮੀਦ
ਹੀਰੋ ਮੋਟੋਕਾਰਪ ਨੂੰ ਵਿੱਤੀ ਸਾਲ 2027 ’ਚ ਘਰੇਲੂ ਦੋਪਹੀਆ ਬਾਜ਼ਾਰ ਦੇ ਉੱਚ ਸਿੰਗਲ ਡਿਜਿਟ ਤੋਂ ਲੈ ਕੇ ਕਰੀਬ ਡਬਲ ਡਿਜਿਟ ਤੱਕ ਵਧਣ ਦੀ ਉਮੀਦ ਹੈ। ਅਜਿਹੇ ’ਚ ਕੰਪਨੀ ਇਲੈਕਟ੍ਰਿਕ ਦੇ ਨਾਲ-ਨਾਲ ਆਪਣੇ ਰਵਾਇਤੀ ਦੋਪਹੀਆ ਕਾਰੋਬਾਰ ’ਚ ਵੀ ਮੰਗ ਵਧਣ ਦੀ ਸੰਭਾਵਨਾ ਨੂੰ ਧਿਆਨ ’ਚ ਰੱਖ ਕੇ ਅੱਗੇ ਵਧ ਰਹੀ ਹੈ।

15 ਹਜ਼ਾਰ ਤੋਂ 45 ਹਜ਼ਾਰ ਯੂਨਿਟ ਪ੍ਰਤੀ ਮਹੀਨੇ ਦਾ ਸਫਰ
ਕੰਪਨੀ ਨੇ ਵਿੱਤੀ ਸਾਲ 2026 ’ਚ ਕਰੀਬ 15,000 ਯੂਨਿਟ ਪ੍ਰਤੀ ਮਹੀਨਾ ਦੀ ਈ. ਵੀ. ਉਤਪਾਦਨ ਸਮਰੱਥਾ ਨਾਲ ਸ਼ੁਰੂਆਤ ਕੀਤੀ ਸੀ। ਹੁਣ ਇਹ ਸਮਰੱਥਾ ਲੱਗਭਗ 30,000 ਯੂਨਿਟ ਪ੍ਰਤੀ ਮਹੀਨਾ ਤੱਕ ਪਹੁੰਚ ਚੁੱਕੀ ਹੈ। ਵਿੱਤੀ ਸਾਲ 2027 ਦੇ ਆਖਿਰ ਤੱਕ ਇਸ ਨੂੰ 45,000 ਯੂਨਿਟ ਪ੍ਰਤੀ ਮਹੀਨਾ ਕਰਨ ਦਾ ਟੀਚਾ ਰੱਖਿਆ ਗਿਆ ਹੈ। ਭਾਵ ਕੁਝ ਹੀ ਸਮੇਂ ’ਚ ਉਤਪਾਦਨ ਸਮਰੱਥਾ 3 ਗੁਣਾ ਕਰਨ ਦੀ ਤਿਆਰੀ ਹੈ।

  • Hero MotoCorp
  • electric two-wheelers

ਛੋਟੇ ਦੁਕਾਨਦਾਰਾਂ ਲਈ UPI ਵਰਤਣ 'ਤੇ ਲੱਗੇਗੀ ਫੀਸ ! ਵਿਵਾਦ ਵਿਚਾਲੇ PCI ਨੇ ਦਿੱਤੀ ਸਫਾਈ

NEXT STORY

Stories You May Like

  • india  border areas  rail plan  45 thousand crores
    ਸਰਹੱਦੀ ਖੇਤਰਾਂ 'ਤੇ ਭਾਰਤ ਦਾ ਵੱਡਾ ਰੇਲ ਪਲਾਨ, 45 ਹਜ਼ਾਰ ਕਰੋੜ ਨਾਲ ਮਜ਼ਬੂਤ ਹੋਵੇਗੀ ਕਨੈਕਟੀਵਿਟੀ
  • crisis of old ev batteries in china
    ਚੀਨ 'ਚ EV ਦੀਆਂ ਪੁਰਾਣੀਆਂ ਬੈਟਰੀਆਂ ਦਾ ਸੰਕਟ! ਵਾਤਾਵਰਣ ਤੇ ਸਿਹਤ ਲਈ ਵੱਡਾ ਖ਼ਤਰਾ
  • pojk  pakistan  45 people
    PoJK 'ਚ ਪਾਕਿਸਤਾਨ ਦੀ 'ਬਰਬਰਤਾ': ਹੁਣ ਤੱਕ 45 ਲੋਕਾਂ ਦੀ ਮੌਤ, ਭਾਰਤ ਨੇ ਜਾਂਚ ਦੀ ਕੀਤੀ ਅਪੀਲ
  • historic strategic partnership between india and new zealand
    ਭਾਰਤ-ਨਿਊਜ਼ੀਲੈਂਡ ਵਿਚਾਲੇ ਇਤਿਹਾਸਕ ਰਣਨੀਤਕ ਭਾਈਵਾਲੀ; ਦੁਵੱਲੇ ਵਪਾਰ ਨੂੰ ਦੁੱਗਣਾ ਕਰਨ ਦਾ ਟੀਚਾ
  • epfo no change in pf contribution for now no second chance for higher pension
    EPFO ਦਾ ਵੱਡਾ ਸੰਕੇਤ, PF ਯੋਗਦਾਨ ’ਚ ਫਿਲਹਾਲ ਕੋਈ ਬਦਲਾਅ ਨਹੀਂ,ਹਾਇਰ ਪੈਨਸ਼ਨ ਦਾ ਦੂਜਾ ਮੌਕਾ ਨਹੀਂ
  • anil vij  10 thousand crore scam  investigation  big action
    10 ਹਜ਼ਾਰ ਕਰੋੜ ਦੇ ਘਪਲੇ ਦੀ ਜਾਂਚ 'ਤੇ ਅਨਿਲ ਵਿਜ ਦਾ ਵੱਡਾ ਐਕਸ਼ਨ
  • omg  45 runs scored in 1 over and 153 runs at stumps off 43 balls
    OMG! ਬੱਲੇਬਾਜ਼ ਦਾ ਕਮਾਲ; 1 ਓਵਰ 'ਚ ਠੋਕੀਆਂ 45 ਦੌੜਾਂ ਅਤੇ 43 ਗੇਂਦਾਂ 'ਤੇ ਜੜ'ਤੇ 153 ਰਨ
  • states   big stake in gcc
    ਭਾਰਤ ਦੀ ਨਵੀਂ 'ਸਿਲਿਕਾਨ ਵੈਲੀਆਂ' : GCC 'ਤੇ ਸੂਬਿਆਂ ਦਾ ਵੱਡਾ ਦਾਅ
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • vijay chopra  sunny deol
    ਵਿਜੇ ਚੋਪੜਾ ਜੀ ਨੂੰ ਮਿਲੇ ਸੰਨੀ ਦਿਓਲ, ਪੁਰਾਣੀਆਂ ਯਾਦਾਂ ਤੇ ਫ਼ਿਲਮ ਜਗਤ ਨਾਲ...
  • robbers rob husband and wife in jalandhar
    ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ...
  • moderate rain likely in various districts of punjab
    ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ,...
  • police raid grand spa center in jalandhar
    ਜਲੰਧਰ ਦੇ ਮਸ਼ਹੂਰ ਸਪਾ ਸੈਂਟਰ 'ਚ ਪਈ ਰੇਡ! ਅੰਦਰਲਾ ਨਜ਼ਾਰਾ ਵੇਖ ਪੁਲਸ ਦੇ ਉੱਡੇ...
  • burnt deadbody found on nakodar kapruthala road
    ਨਕੋਦਰ-ਕਪਰੂਥਲਾ ਰੋਡ ’ਤੇ ਪੱਲੀ ’ਚ ਲਪੇਟੀ ਗਲੀ-ਸੜੀ ਲਾਸ਼ ਮਿਲਣ ਨਾਲ ਫੈਲੀ ਸਨਸਨੀ
  • red alert in punjab police force deployed blockade campaign
    ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ
Trending
Ek Nazar
a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

cop deployed outside salman khan s house collapses dies

ਅਦਾਕਾਰ ਸਲਮਾਨ ਖਾਨ ਦੀ ਸੁਰੱਖਿਆ 'ਚ ਤਾਇਨਾਤ ਪੁਲਸ ਮੁਲਾਜ਼ਮ ਦੀ ਮੌਤ, ਡਿਊਟੀ...

work from home started again

ਫ਼ਿਰ ਸ਼ੁਰੂ ਹੋਇਆ Work From Home ! ਭਾਰੀ ਬਾਰਿਸ਼ ਮਗਰੋਂ ਗੁਰੂਗ੍ਰਾਮ ਪ੍ਰਸ਼ਾਸਨ...

bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • gold  silver  prices  increase
      ਮੁੜ 1.5 ਲੱਖ ਨੇੜੇ ਪਹੁੰਚ ਗਿਆ ਸੋਨਾ ! ਚਾਂਦੀ ਨੇ ਵੀ ਮਾਰੀ ਵੱਡੀ ਛਲਾਂਗ, ਜਾਣੋ...
    • thali  expensive  vegetarian  non vegetarian food
      ਥਾਲੀ ’ਤੇ ਮਹਿੰਗਾਈ ਦੀ ਮਾਰ, ਸ਼ਾਕਾਹਾਰੀ 4 ਅਤੇ ਮਾਸਾਹਾਰੀ ਖਾਣਾ 9 ਫੀਸਦੀ ਮਹਿੰਗਾ
    • bill with 100 percent tariff on india passed in us senate
      ਭਾਰਤ ’ਤੇ 100 ਫੀਸਦੀ ਟੈਰਿਫ ਵਾਲਾ ਬਿੱਲ ਅਮਰੀਕੀ ਸੀਨੇਟ ’ਚ ਪਾਸ
    • e20 petrol quality is absolutely correct
      E20 ਪੈਟਰੋਲ ਦੀ ਗੁਣਵੱਤਾ ਬਿਲਕੁਲ ਸਹੀ, ਦੂਸ਼ਿਤ ਹੋਣ ਦੇ ਦਾਅਵੇ ਨਿਕਲੇ ਬੇਬੁਨਿਆਦ:...
    • if you miss paying emi your phone will be locked rbi new rule
      EMI ਦੇਣ ਤੋਂ ਖੁੰਝੇ ਤਾਂ ਫੋਨ ਹੋ ਜਾਵੇਗਾ Lock ! RBI ਦਾ ਨਵਾਂ ਨਿਯਮ, ਭੁਗਤਾਨ...
    • why people are not selling their gold  taking loans against gold
      ਜਾਣੋ ਆਪਣਾ Gold ਕਿਉਂ ਨਹੀਂ ਵੇਚ ਰਹੇ ਲੋਕ, ਸੋਨੇ ਬਦਲੇ ਕਰਜ਼ਾ ਲੈਣ ਦਾ ਵਧ ਰਿਹੈ...
    • dabur gets relief from dhc  fssai ban on sale of products stays
      Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ...
    • news for digital gold investors  govt may implement new rules
      Digital Gold ਨਿਵੇਸ਼ਕਾਂ ਲਈ ਵੱਡੀ ਖ਼ਬਰ, ਸਰਕਾਰ ਲਾਗੂ ਕਰ ਸਕਦੀ ਹੈ ਨਵੇਂ ਨਿਯਮ
    • gold silver prices took a big jump in 3 days  know how much
      3 ਦਿਨਾਂ 'ਚ Gold-Silver ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ, ਜਾਣੋ ਸਤੰਬਰ...
    • vehicle sales set a new record  retail sales increased
      ਵਾਹਨ ਵਿਕਰੀ ਨੇ ਬਣਾਇਆ ਨਵਾਂ ਰਿਕਾਰਡ, ਪ੍ਰਚੂਨ ਵਿਕਰੀ 25.89 ਫ਼ੀਸਦੀ ਵਧ ਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +