Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    11:03:54 AM

  • rishabh pant becomes india  s most successful batsman

    ਭਾਰਤ ਦੇ ਸਭ ਤੋਂ ਸਫਲ ਬੱਲੇਬਾਜ਼ ਬਣੇ ਰਿਸ਼ਭ ਪੰਤ,...

  • punjab  be careful if you haven  t paid your electricity bill

    ਪੰਜਾਬ : ਬਿਜਲੀ ਬਿੱਲ ਨਹੀਂ ਭਰਿਆ ਤਾਂ ਹੋ ਜਾਓ...

  • heavy rain and flood

    ਨਾਡਾ ਸਾਹਿਬ ਇਲਾਕੇ 'ਚ ਭਾਰੀ ਬਾਰਿਸ਼ ਨੇ ਮਚਾਇਆ ਕਹਿਰ...

  • punjabi boy in canada

    ਸਟੱਡੀ ਵੀਜ਼ੇ 'ਤੇ ਕੈਨੇਡਾ ਪੁੱਜੇ ਪੰਜਾਬੀ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਬਜਟ 2021 : ਇਨਕਮ ਟੈਕਸ 'ਚ 5 ਲੱਖ ਰੁ: ਤੱਕ ਵੱਧ ਸਕਦੀ ਹੈ ਬੇਸਿਕ ਛੋਟ

BUSINESS News Punjabi(ਵਪਾਰ)

ਬਜਟ 2021 : ਇਨਕਮ ਟੈਕਸ 'ਚ 5 ਲੱਖ ਰੁ: ਤੱਕ ਵੱਧ ਸਕਦੀ ਹੈ ਬੇਸਿਕ ਛੋਟ

  • Updated: 14 Jan, 2021 04:58 PM
New Delhi
higher tax deductions likely in budget 2021
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ 1 ਫਰਵਰੀ ਨੂੰ ਪੇਸ਼ ਕੀਤੇ ਜਾਣ ਵਾਲੇ ਬਜਟ ਵਿਚ ਮਿਡਲ ਕਲਾਸ ਦੇ ਟੈਕਸਦਾਤਾਵਾਂ ਨੂੰ ਵੱਡੀ ਸੌਗਾਤ ਮਿਲ ਸਕਦੀ ਹੈ।

ਸੂਤਰਾਂ ਦਾ ਕਹਿਣਾ ਹੈ ਕਿ ਸਰਕਾਰ ਕੋਵਿਡ-19 ਮਹਾਮਾਰੀ ਵਿਚ ਲੋਕਾਂ ਦੀ ਸਹਾਇਤਾ ਲਈ ਆਤਮਨਿਰਭਰ ਪੈਕੇਜ ਤਹਿਤ ਪਹਿਲਾਂ ਹੀ ਕਈ ਰਾਹਤਾਂ ਘੋਸ਼ਿਤ ਕਰ ਚੁੱਕੀ ਹੈ ਅਤੇ ਹੁਣ ਬਜਟ 2021-22 ਵਿਚ ਨਿੱਜੀ ਟੈਕਸਦਾਤਾਵਾਂ ਲਈ ਬੇਸਿਕ ਟੈਕਸ ਛੋਟ ਦੀ ਹੱਦ 2.50 ਲੱਖ ਤੋਂ ਵਧਾ ਕੇ 5 ਲੱਖ ਰੁਪਏ ਕੀਤੀ ਜਾ ਸਕਦੀ ਹੈ। ਇਸ ਦਾ ਮਕਸਦ ਅਰਥਵਿਵਸਥਾ ਵਿਚ ਮੰਗ ਵਧਾਉਣ ਲਈ ਲੋਕਾਂ ਦੇ ਹੱਥਾਂ ਵਿਚ ਖ਼ਰਚ ਯੋਗ ਆਮਦਨ ਨੂੰ ਵਧਾਉਣਾ ਹੈ।

ਇਹ ਵੀ ਪੜ੍ਹੋ- FD ਨੂੰ ਲੈ ਕੇ ਬੈਂਕ ਖ਼ਾਤਾਧਾਰਕਾਂ ਨੂੰ ਜਲਦ ਮਿਲਣ ਵਾਲੀ ਹੈ ਇਹ ਵੱਡੀ ਖ਼ੁਸ਼ਖ਼ਬਰੀ

ਸਾਲ 2019 ਦੇ ਅੰਤਰਿਮ ਬਜਟ ਵਿਚ ਸਰਕਾਰ ਨੇ ਇਨਕਮ ਟੈਕਸ ਦੀ ਧਾਰਾ 87-ਏ ਤਹਿਤ 12,500 ਰੁਪਏ ਦੀ ਟੈਕਸ ਛੋਟ ਨਾਲ 5 ਲੱਖ ਰੁਪਏ ਤੱਕ ਦੀ ਸਾਲਾਨਾ ਆਮਦਨ ਟੈਕਸ ਮੁਕਤ ਕਰਨ ਦੀ ਤਜਵੀਜ਼ ਪੇਸ਼ ਕੀਤੀ ਸੀ ਪਰ ਬੇਸਿਕ ਇਨਕਮ ਟੈਕਸ ਛੋਟ ਵਿਚ ਕੋਈ ਬਦਲਾਅ ਨਹੀਂ ਕੀਤਾ ਗਿਆ ਸੀ। ਪਿਛਲੇ ਸਾਲ ਵੀ ਬੇਸਿਕ ਇਨਕਮ ਟੈਕਸ ਛੋਟ ਬਰਕਰਾਰ ਰੱਖੀ ਗਈ। ਹਾਲਾਂਕਿ, ਸਰਕਾਰ ਨੇ ਘੱਟ ਟੈਕਸ ਦਰਾਂ ਨਾਲ ਇਕ ਨਵੀਂ ਟੈਕਸ ਪ੍ਰਣਾਲੀ ਦੀ ਘੋਸ਼ਣਾ ਕੀਤੀ ਅਤੇ ਨਾਲ ਟੈਕਸਦਾਤਾ ਨੂੰ ਨਵੀਂ ਤੇ ਪੁਰਾਣੀ ਟੈਕਸ ਪ੍ਰਣਾਲੀ ਵਿਚਕਾਰ ਚੋਣ ਕਰਨ ਦੀ ਮਨਜ਼ੂਰੀ ਦੇ ਦਿੱਤੀ। ਸੂਤਰਾਂ ਦਾ ਕਹਿਣਾ ਹੈ ਕਿ ਬੇਸਿਕ ਟੈਕਸ ਛੋਟ ਦੀ ਹੱਦ ਵਧਾਉਣ ਦੇ ਸਰਕਾਰ ਨੂੰ ਕਈ ਪ੍ਰਸਤਾਵ ਮਿਲੇ ਹਨ। ਹਾਲਾਂਕਿ, ਮਾਲੀਆ ਵਿਭਾਗ ਵੱਲੋਂ ਇਸ ਦੇ ਰੈਵੇਨਿਊ 'ਤੇ ਪੈਣ ਵਾਲੇ ਪ੍ਰਭਾਵਾਂ ਦੀ ਜਾਂਚ ਤੋਂ ਬਾਅਦ ਅੰਤਿਮ ਫ਼ੈਸਲਾ ਲਿਆ ਜਾਵੇਗਾ।

ਇਹ ਵੀ ਪੜ੍ਹੋ- ਟਾਟਾ ਮੋਟਰਜ਼ ਨੇ ਨਵੀਂ ਸਫਾਰੀ ਦਾ ਉਤਪਾਦਨ ਕੀਤਾ ਸ਼ੁਰੂ, ਦੇਖੋ ਪਹਿਲੀ ਲੁੱਕ

►ਬਜਟ ਨੂੰ ਲੈ ਕੇ ਤੁਹਾਡੀ ਕੀ ਹੈ ਉਮੀਦ, ਕੁਮੈਂਟ ਬਾਕਸ ਵਿਚ ਦਿਓ ਟਿੱਪਣੀ

  • Budget2021
  • tax deduction
  • ਬਜਟ 2021
  • ਇਨਕਮ ਟੈਕਸ
  • ਬੇਸਿਕ ਛੋਟ

ਹਵਾਈ ਯਾਤਰੀਆਂ ਲਈ ਖ਼ੁਸ਼ਖ਼ਬਰੀ : Spicejet ਦੇ ਰਹੀ 899 ਰੁਪਏ ਟਿਕਟ ਦੇ ਨਾਲ 1000 ਰੁਪਏ ਦਾ ਟਿਕਟ ਵਾੳੂਚਰ

NEXT STORY

Stories You May Like

  • get married and get 5 lakhs
    ਵਿਆਹ ਕਰਵਾਓ ਤੇ 5 ਲੱਖ ਪਾਓ ! ਸਰਕਾਰ ਨੇ ਲਿਆਂਦੀ ਸ਼ਾਨਦਾਰ ਸਕੀਮ, ਬਸ ਕਰਨਾ ਪਵੇਗਾ ਇਹ ਕੰਮ
  • 5 people arrested with heroin and drug capsules
    ਹੈਰੋਇਨ ਅਤੇ ਨਸ਼ੇ ਵਾਲੇ ਕੈਪਸੂਲਾਂ ਸਮੇਤ 5 ਲੋਕ ਗ੍ਰਿਫ਼ਤਾਰ
  • employee salary labour code
    ਜੇਕਰ ਮਹੀਨੇ ਦੀ 7 ਤਾਰੀਖ ਤੱਕ ਨਹੀਂ ਦਿੱਤੀ ਕਰਮਚਾਰੀ ਨੂੰ ਤਨਖ਼ਾਹ, ਤਾਂ ਹੋ ਸਕਦੀ ਹੈ ਜੇਲ੍ਹ!
  • indore airport  gold smuggling 5 arrested
    ਇੰਦੌਰ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਕਸਟਮ ਕਰਮਚਾਰੀ ਸਮੇਤ 5 ਗ੍ਰਿਫ਼ਤਾਰ
  • two big predictions regarding gold price  gold may fall or go beyond
    Gold Price ਸੰਬੰਧੀ ਦੋ ਵੱਡੀਆਂ ਭਵਿੱਖਬਾਣੀਆਂ, 1.30 ਲੱਖ ਤੱਕ ਡਿੱਗ ਸਕਦਾ ਹੈ ਸੋਨਾ ਜਾਂ ਜਾਵੇਗਾ 2 ਲੱਖ ਦੇ ਪਾਰ
  • man marries wife to her lover 5 childrens
    21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ ਅਜਿਹਾ ਉੱਡ ਜਾਣਗੇ ਹੋਸ਼
  • anupam kher extends support to assam flood victims  donates rs 5 lakh
    ਅਨੁਪਮ ਖੇਰ ਨੇ ਆਸਾਮ ਹੜ੍ਹ ਪੀੜਤਾਂ ਦੀ ਮਦਦ ਲਈ ਵਧਾਇਆ ਹੱਥ, CM ਰਾਹਤ ਫੰਡ 'ਚ ਦਾਨ ਕੀਤੇ 5 ਲੱਖ ਰੁਪਏ
  • 5 companies to go public this week  raise rs 7 400 crore
    ਇਸ ਹਫਤੇ ਆਉਣਗੇ 5 ਕੰਪਨੀਆਂ ਦੇ IPO, ਇਕੱਠੇ ਕਰਨਗੀਆਂ 7,400 ਕਰੋੜ ਰੁਪਏ
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • real disaster is coming  india will not be able to escape
      'ਆਉਣ ਵਾਲੀ ਹੈ ਅਸਲੀ ਤਬਾਹੀ, ਇਸ ਗਲੋਬਲ ਸੰਕਟ ਤੋਂ ਨਹੀਂ ਬਚ ਸਕੇਗਾ ਭਾਰਤ'
    • new rules for commercial vehicles  government notification
      ਇਨ੍ਹਾਂ ਵਪਾਰਕ ਵਾਹਨਾਂ ਲਈ ਲਾਗੂ ਹੋਣਗੇ ਨਵੇਂ ਨਿਯਮ, ਸਰਕਾਰ ਨੇ ਜਾਰੀ ਕੀਤਾ...
    • fraud of rs 1 15 crores  profit in share trading  four arrested
      ਸ਼ੇਅਰ ਟ੍ਰੇਡਿੰਗ 'ਚ ਮੁਨਾਫ਼ੇ ਦਾ ਝਾਂਸਾ ਦੇ ਕੇ ਕੀਤੀ 1.15 ਕਰੋੜ ਦੀ ਠੱਗੀ, ਚਾਰ...
    • stock market tension in west asia sensex falls 492 points
      ਪੱਛਮੀ ਏਸ਼ੀਆ 'ਚ ਵਧੇ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਹਾਹਾਕਾਰ, ਸੈਂਸੈਕਸ 492 ਅੰਕ...
    • unemployment rate drops in july
      ਜੁਲਾਈ ’ਚ ਬੇਰੋਜ਼ਗਾਰੀ ਦਰ ਘਟ ਕੇ 5.1 ਫੀਸਦੀ ਰਹੀ
    • 135 year old banking law changed know what important changes
      ਬਦਲ ਗਿਆ 135 ਸਾਲ ਪੁਰਾਣਾ ਬੈਂਕਿੰਗ ਕਾਨੂੰਨ, ਜਾਣੋ ਕਿਹੜੇ-ਕਿਹੜੇ ਹੋਏ ਅਹਿਮ ਬਦਲਾਅ
    • chinese economy
      ਪਟੜੀ ਤੋਂ ਲਹਿ ਗਈ ਚੀਨ ਦੀ ਅਰਥਵਿਵਸਥਾ ! ਰਾਸ਼ਟਰੀ ਬਿਊਰੋ ਨੇ ਜਾਰੀ ਕੀਤੇ...
    • amarpali mango  premium cherry and frozen   french fries
      ਆਮਰਪਾਲੀ ਅੰਬ, ਪ੍ਰੀਮੀਅਮ ਚੈਰੀ ਅਤੇ ਫ੍ਰੋਜ਼ਨ ‘ਫ੍ਰੈਂਚ ਫ੍ਰਾਈਜ਼’ ਨੂੰ ਮਿਲੇ ਨਵੇਂ...
    • when where and how much bribe was paid website will open a poll
      ਆ ਗਈ ਨਵੀਂ ਵੈਬਸਾਈਟ, ਕਿਸ ਨੇ ਕਦੋਂ ਤੇ ਕਿੰਨੀ ਲਈ ਰਿਸ਼ਵਤ, ਖੋਲ੍ਹ ਦੇਵੇਗੀ ਹਰੇਕ...
    • power  331 gigawatts  clean energy production
      ਬਿਜਲੀ ਉਤਪਾਦਨ 'ਚ ਭਾਰਤ ਨੇ ਰਚਿਆ ਇਤਿਹਾਸ ! 331 ਗੀਗਾਵਾਟ ਤੱਕ ਪੁੱਜਾ Clean...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +