Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    11:33:51 PM

  • final match in bengaluru abandoned due to rain

    IND vs WI 5th T20I: ਬੈਂਗਲੁਰੂ 'ਚ ਬਾਰਿਸ਼ ਕਾਰਨ...

  • pandal collapses during durga puja in kolkata

    ਵੱਡਾ ਹਾਦਸਾ: ਕੋਲਕਾਤਾ 'ਚ ਦੁਰਗਾ ਪੂਜਾ ਦੌਰਾਨ...

  • ind vs wi 5th t20i updatestoss

    Team India 'ਚ 2 ਧਾਕੜ ਖਿਡਾਰੀਆਂ ਦੀ ਵਾਪਸੀ !...

  • accident in patiala

    ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • ਆਪਣਾ ਘਰ ਲੈਣ ਦਾ ਸੁਪਨਾ ਵੇਖ ਰਹੇ ਲੋਕਾਂ ਲਈ ਵੱਡੀ ਖ਼ੁਸ਼ਖ਼ਬਰੀ, ਇਨ੍ਹਾਂ ਬੈਂਕਾਂ ਦੇ ਹੋਮ ਲੋਨ ਹੋਏ ਸਸਤੇ

BUSINESS News Punjabi(ਵਪਾਰ)

ਆਪਣਾ ਘਰ ਲੈਣ ਦਾ ਸੁਪਨਾ ਵੇਖ ਰਹੇ ਲੋਕਾਂ ਲਈ ਵੱਡੀ ਖ਼ੁਸ਼ਖ਼ਬਰੀ, ਇਨ੍ਹਾਂ ਬੈਂਕਾਂ ਦੇ ਹੋਮ ਲੋਨ ਹੋਏ ਸਸਤੇ

  • Edited By Cherry,
  • Updated: 08 Jun, 2025 11:12 AM
Business
home loans from these banks have become cheaper
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਡੈਸਕ: 6 ਜੂਨ ਨੂੰ ਭਾਰਤੀ ਰਿਜ਼ਰਵ ਬੈਂਕ ਨੇ ਵੱਡਾ ਫੈਸਲਾ ਲੈਂਦੇ ਹੋਏ ਰੇਪੋ ਰੇਟ 'ਚ 50 ਬੇਸਿਸ ਪੌਇੰਟ ਦੀ ਕਟੌਤੀ ਕਰ ਦਿੱਤੀ। ਹੁਣ ਨਵੀਂ ਰੇਪੋ ਰੇਟ 5.50% ਹੋ ਚੁੱਕੀ ਹੈ। ਆਰ.ਬੀ.ਆਈ. ਦੇ ਇਸ ਫੈਸਲੇ ਤੋਂ ਬਾਅਦ ਕਈ ਬੈਂਕਾਂ ਵੱਲੋਂ ਵੀ ਕ਼ਰਜ਼ 'ਤੇ ਵਿਆਜ ਦਰਾਂ ਘਟਾਈਆਂ ਗਈਆਂ ਹਨ, ਜਿਸ ਨਾਲ ਹੋਮ ਲੋਨ ਲੈਣ ਵਾਲਿਆਂ ਨੂੰ ਵੱਡੀ ਰਾਹਤ ਮਿਲੇਗੀ। ਜੋ ਲੋਨ ਪਹਿਲਾਂ ਤੋਂ ਚੱਲ ਰਹੇ ਹਨ, ਉਨ੍ਹਾਂ ਦੀਆਂ EMI ਵੀ ਹੁਣ ਘੱਟ ਹੋ ਜਾਵੇਗੀ।

PNB ਨੇ ਘਟਾਈ ਵਿਆਜ ਦਰ

ਪੰਜਾਬ ਨੈਸ਼ਨਲ ਬੈਂਕ (PNB) ਨੇ ਐਲਾਨ ਕੀਤਾ ਕਿ ਉਸਨੇ ਆਪਣੀ ਰੇਪੋ ਲਿੰਕਡ ਲੈਂਡਿੰਗ ਰੇਟ (RLLR) ਨੂੰ 8.85% ਤੋਂ ਘਟਾ ਕੇ 8.35% ਕਰ ਦਿੱਤਾ ਹੈ। ਹਾਲਾਂਕਿ ਬੈਂਕ ਨੇ MCLR ਜਾਂ ਬੇਸ ਰੇਟ 'ਚ ਕੋਈ ਤਬਦੀਲੀ ਨਹੀਂ ਕੀਤੀ। ਨਵੀਆਂ ਦਰਾਂ 9 ਜੂਨ ਤੋਂ ਲਾਗੂ ਹੋਣਗੀਆਂ। ਸ਼ੁੱਕਰਵਾਰ ਨੂੰ ਪੀ.ਐਨ.ਬੀ. ਦਾ ਸਟੌਕ 1% ਤੋਂ ਵੱਧ ਵਾਧੇ ਨਾਲ ₹110.15 'ਤੇ ਬੰਦ ਹੋਇਆ।

ਇਹ ਵੀ ਪੜ੍ਹੋ: ਜੇ ਤੁਸੀਂ ਵੀ ਰੱਖਦੇ ਹੋ ਫੋਨ ਦੇ ਕਵਰ 'ਚ ਪੈਸੇ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ ! ਖ਼ਤਰੇ 'ਚ ਪੈ ਸਕਦੀ ਹੈ ਤੁਹਾਡੀ ਜਾਨ

ਬੈਂਕ ਆਫ ਇੰਡੀਆ ਨੇ ਵੀ ਕੀਤਾ ਐਲਾਨ

ਬੈਂਕ ਆਫ ਇੰਡੀਆ ਨੇ ਵੀ 6 ਜੂਨ ਤੋਂ ਆਪਣੀ ਰੇਪੋ ਬੇਸਡ ਲੈਂਡਿੰਗ ਰੇਟ (RBLR) ਨੂੰ 8.85% ਤੋਂ ਘਟਾ ਕੇ 8.35% ਕਰ ਦਿੱਤਾ। ਇਸ ਐਲਾਨ ਤੋਂ ਬਾਅਦ ਬੈਂਕ ਦੇ ਸਟੌਕ 'ਚ ਹਲਕਾ ਵਾਧਾ ਹੋਇਆ ਅਤੇ ਇਹ 124.3 ਦੇ ਪੱਧਰ 'ਤੇ ਬੰਦ ਹੋਇਆ।

ਇੰਡੀਅਨ ਬੈਂਕ ਨੇ ਵੀ ਘਟਾਇਆ ਵਿਆਜ

ਇੰਡੀਅਨ ਬੈਂਕ ਨੇ ਵੀ ਆਪਣੇ ਰੇਪੋ ਲਿੰਕਡ ਬੈਂਚਮਾਰਕ ਲੈਂਡਿੰਗ ਰੇਟ ਨੂੰ 8.7% ਤੋਂ ਘਟਾ ਕੇ 8.2% ਕਰ ਦਿੱਤਾ ਹੈ। ਨਵੀਆਂ ਦਰਾਂ 9 ਜੂਨ 2025 ਤੋਂ ਲਾਗੂ ਹੋਣਗੀਆਂ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੀ ਡਾਕੂਮੈਂਟਰੀ 'ਤੇ ਹੰਗਾਮਾ, ਪਿਤਾ ਬਲਕੌਰ ਸਿੰਘ ਨੇ ਅਦਾਲਤ ਜਾਣ ਦੀ ਦਿੱਤੀ ਚਿਤਾਵਨੀ

ਕਰੂਰ ਵੈਸ਼ਿਆ ਬੈਂਕ ਨੇ ਵੀ ਘਟਾਇਆ ਵਿਆਜ

ਕਰੂਰ ਵੈਸ਼ਿਆ ਬੈਂਕ ਨੇ ਵੀ ਆਪਣੀ MCLR ਦਰ 'ਚ ਕਟੌਤੀ ਕੀਤੀ ਹੈ। ਬੈਂਕ ਨੇ 6 ਮਹੀਨਿਆਂ ਦੀ MCLR ਨੂੰ 9.9% ਤੋਂ ਘਟਾ ਕੇ 9.8% ਕੀਤਾ, ਜਦਕਿ 1 ਸਾਲ ਦੀ MCLR ਨੂੰ 10% ਤੋਂ ਘਟਾ ਕੇ 9.8% ਕੀਤਾ ਗਿਆ।

ਯੂਕੋ ਬੈਂਕ ਨੇ ਵੀ ਦਿੱਤੀ ਰਾਹਤ 

ਯੂਕੋ ਬੈਂਕ ਨੇ ਵੀ ਆਪਣੇ ਗਾਹਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਬੈਂਕ ਨੇ ਐਲਾਨ ਕੀਤਾ ਹੈ ਕਿ 10 ਜੂਨ 2025 ਤੋਂ ਉਹ ਆਪਣੇ ਸਾਰੇ tenures (ਅਵਧੀਆਂ) ਲਈ MCLR ਵਿੱਚ 0.10% ਦੀ ਕਟੌਤੀ ਕਰ ਰਿਹਾ ਹੈ। ਇਸ ਮਤਲਬ ਇਹ ਹੈ ਕਿ ਉਹ ਲੋਨ ਜੋ MCLR ਨਾਲ ਜੁੜੇ ਹੋਏ ਹਨ, ਹੁਣ ਉਹ ਸਸਤੇ ਹੋਣਗੇ ਅਤੇ ਉਨ੍ਹਾਂ ਦੀ EMI 'ਚ ਕਮੀ ਆ ਸਕਦੀ ਹੈ।

ਇਹ ਵੀ ਪੜ੍ਹੋ: 53 ਸਾਲ ਦੀ ਉਮਰ 'ਚ ਕਰਨ ਜੌਹਰ ਨੇ ਆਪਣੇ ਇਸ Body Part ਦਾ ਕਰਾਇਆ ਇੰਸ਼ੋਰੈਂਸ, ਜਾਣ ਕੇ ਹੋਵੇਗੀ ਹੈਰਾਨੀ

ਲੋਨ ਲੈਣ ਵਾਲਿਆਂ ਲਈ ਵੱਡੀ ਖੁਸ਼ਖਬਰੀ

ਆਰ.ਬੀ.ਆਈ. ਦੇ ਨਵੇਂ ਫੈਸਲੇ ਦੇ ਨਾਲ ਹੀ ਘਰੇਲੂ ਉਪਭੋਗਤਾਵਾਂ, ਖ਼ਾਸ ਕਰਕੇ ਹੋਮ ਲੋਨ ਅਤੇ ਪਰਸਨਲ ਲੋਨ ਲੈਣ ਵਾਲਿਆਂ ਲਈ ਵੱਡੀ ਖੁਸ਼ਖਬਰੀ ਆਈ ਹੈ। EMI ਘੱਟ ਹੋਣ ਨਾਲ ਆਮ ਲੋਕਾਂ ਦੀ ਮਾਸਿਕ ਆਮਦਨ 'ਤੇ ਭਾਰ ਹੌਲਾ ਹੋਵੇਗਾ।

ਇਹ ਵੀ ਪੜ੍ਹੋ: ਘਰ 'ਚ ਵੜ ਤਾਣ ਦਿੱਤੀ ਬੰਦੂਕ...! ਗੋਲ਼ੀਆਂ ਨਾਲ ਭੁੰਨ੍ਹ'ਤਾ ਮਸ਼ਹੂਰ ਅਦਾਕਾਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • Banks
  • customers
  • reduced interest rates
  • Home loans

ਤੁਸੀਂ ਵੀ ਆਪਣੇ ਬੈਂਕ ਖ਼ਾਤੇ ਨੂੰ ਰੱਖਣਾ ਚਾਹੁੰਦੇ ਹੋ ਸੁਰੱਖਿਅਤ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

NEXT STORY

Stories You May Like

  • foreign liquor price 15 cheaper
    ਪਿਆਕੜਾਂ ਲਈ ਵੱਡੀ ਖ਼ੁਸ਼ਖ਼ਬਰੀ; 15% ਸਸਤੇ ਹੋਣਗੇ ਦਿੱਲੀ 'ਚ ਵਿਦੇਸ਼ੀ ਪੈੱਗ
  • airindia flights cancelled for these routes till october 20
    AirIndia ਦੇ ਯਾਤਰੀਆਂ ਦੀਆਂ ਵਧੀਆਂ ਮੁਸ਼ਕਲਾਂ, ਇਨ੍ਹਾਂ ਰੂਟਾਂ ਲਈ 20 ਅਕਤੂਬਰ ਤੱਕ ਰੱਦ ਕੀਤੀਆਂ ਉਡਾਣਾਂ
  • banking sector these two banks will merge rbi gives approval
    Banking Sector 'ਚ ਵੱਡਾ ਬਦਲਾਅ: ਇਨ੍ਹਾਂ ਦੋਵਾਂ ਬੈਂਕਾਂ ਦਾ ਹੋਵੇਗਾ ਰਲੇਵਾਂ, RBI ਨੇ ਦਿੱਤੀ ਮਨਜ਼ੂਰੀ
  • liquor  honey and kiwi will become cheaper from october 20
    20 ਅਕਤੂਬਰ ਤੋਂ ਸਸਤੇ ਹੋ ਜਾਣਗੇ NZ ਦੇ ਸ਼ਰਾਬ , ਸ਼ਹਿਦ ਤੇ ਕੀਵੀ ਸਮੇਤ ਇਹ 20 ਉਤਪਾਦ
  • increased demand for loans to buy tv fridge  goods by pledging gold
    TV-Fridge ਖ਼ਰੀਦਣ ਲਈ ਕਰਜ਼ਿਆਂ ਦੀ ਵਧੀ ਮੰਗ, ਸੋਨਾ ਗਿਰਵੀ ਰੱਖ ਕੇ ਜ਼ਰੂਰਤ ਦਾ ਸਮਾਨ ਖ਼ਰੀਦ ਰਹੇ ਲੋਕ
  • gst rate on gold  import duty exemption of banks has been withdrawn
    ਸੋਨੇ 'ਤੇ GST ਦਰ ਅਜੇ ਵੀ ਬਰਕਰਾਰ , ਪਰ ਬੈਂਕਾਂ ਦੀ ਆਯਾਤ ਡਿਊਟੀ ਛੋਟ ਲੈ ਲਈ ਗਈ ਹੈ ਵਾਪਸ
  • powerful oneplus phones available at a discount of  4 000
    4,000 ਸਸਤੇ ਮਿਲ ਰਹੇ OnePlus ਦੇ ਧਾਕੜ ਫੋਨ ! ਜਾਣੋ ਕੀ ਹੈ ਆਫਰ
  • fraud case
    ‘ਵਰਕ ਫਰਾਮ ਹੋਮ’ ਦੇ ਨਾਂ ’ਤੇ ਔਰਤ ਨਾਲ 1.88 ਲੱਖ ਦੀ ਠੱਗੀ, ਮਾਮਲਾ ਦਰਜ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    •    o s dream a new direction
      ਧੀ ਦੀ ਸ਼ਿਕਾਇਤ ਅਤੇ ਪੁੱਤਰ ਦੀ ਸੋਚ ਤੋਂ ਮਿਲੀ ਜੀਓ ਦੇ ਸੁਪਨੇ ਨੂੰ ਨਵੀਂ ਦਿਸ਼ਾ
    • thailand car market
      ਥਾਈਲੈਂਡ ਦੀ ਕਾਰ ਮਾਰਕੀਟ 'ਚੋਂ ਖ਼ਤਮ ਹੋਇਆ ਜਾਪਾਨ ਦਾ ਦਬਦਬਾ ! ਚੀਨ ਨੇ ਕੀਤਾ...
    • medicine worth rs 200 being sold for rs 4 500 a big game in mrp
      ਹੈਂ! 4,500 ਰੁਪਏ 'ਚ ਵਿਕ ਰਹੀ 200 ਰੁਪਏ ਦੀ ਦਵਾਈ, MRP ਦੇ ਨਾਂ 'ਤੇ ਖੇਡੀ ਜਾ...
    • banking sector these two banks will merge rbi gives approval
      Banking Sector 'ਚ ਵੱਡਾ ਬਦਲਾਅ: ਇਨ੍ਹਾਂ ਦੋਵਾਂ ਬੈਂਕਾਂ ਦਾ ਹੋਵੇਗਾ ਰਲੇਵਾਂ,...
    • india wants to encourage payments in rupee for countries   sitharaman
      ਵਿਦੇਸ਼ੀ ਕਰੰਸੀ ਕਮੀ ਨਾਲ ਜੂਝ ਰਹੇ ਦੇਸ਼ਾਂ ਲਈ ਰੁਪਏ ’ਚ ਭੁਗਤਾਨ ਨੂੰ ਉਤਸ਼ਾਹ ਦੇਣਾ...
    • trump halts tariff law
      ਭਾਰਤ 'ਤੇ ਟੈਰਿਫ਼ ਲਗਾਉਣ ਵਾਲੇ ਕਾਨੂੰਨ 'ਤੇ ਲੱਗੀ ਰੋਕ ! ਰਾਸ਼ਟਰਪਤੀ ਟਰੰਪ ਨੇ...
    • central government takes a firm stance on starlink  s entry into india
      'ਭਾਰਤੀ ਕਾਨੂੰਨ ਮੰਨਣ 'ਤੇ ਹੀ ਮਿਲੇਗਾ ਮੌਕਾ', Starlink ਦੀ ਭਾਰਤ 'ਚ ਐਂਟਰੀ...
    • google s initiative to expand ai in agriculture education and small businesses
      ਭਾਰਤ 'ਚ ਖੇਤੀਬਾੜੀ, ਸਿੱਖਿਆ ਅਤੇ ਛੋਟੇ ਕਾਰੋਬਾਰਾਂ 'ਚ AI ਦਾ ਵਿਸਤਾਰ ਕਰਨ ਲਈ...
    • foreign exchange reserves fall
      ਵਿਦੇਸ਼ੀ ਮੁਦਰਾ ਭੰਡਾਰ 8.58 ਅਰਬ ਡਾਲਰ ਘਟ ਕੇ 726.03 ਅਰਬ ਡਾਲਰ ਹੋ ਗਿਆ
    • fssai issues notices to gemini edibles  bigbasket and flipkart
      FSSAI ਨੇ Gemini Edibles , Bigbasket ਤੇ FlipKart ਨੂੰ ਜਾਰੀ ਕੀਤੇ ਨੋਟਿਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +