Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    7:02:30 PM

  • girl cheated by sending 60 lakhs to new zealand

    ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ...

  • heroin worth rs 350 000 000 seized in punjab one smuggler arrested

    ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ...

  • tarn taran bsf bus overturns in fields 6 jawans injured

    ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Business News
  • New Delhi
  • ਹੌਂਡਾ ਦੇ ਸ਼ੌਕੀਨਾਂ ਦੀ ਖੁਸ਼ੀ ਦਾ ਨਹੀਂ ਰਹੇਗਾ ਟਿਕਾਣਾ, ਮਿਲੀ ਗੁੱਡ ਨਿਊਜ਼

BUSINESS News Punjabi(ਵਪਾਰ)

ਹੌਂਡਾ ਦੇ ਸ਼ੌਕੀਨਾਂ ਦੀ ਖੁਸ਼ੀ ਦਾ ਨਹੀਂ ਰਹੇਗਾ ਟਿਕਾਣਾ, ਮਿਲੀ ਗੁੱਡ ਨਿਊਜ਼

  • Updated: 08 Mar, 2020 04:47 PM
New Delhi
honda plans local production of some big bikes
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ— ਹੌਂਡਾ ਦੀ ਇਪੰਰੋਟਡ ਸਪੋਰਟਸ ਬਾਈਕਾਂ ਦੇ ਸ਼ੌਕੀਨਾਂ ਲਈ ਵੱਡੀ ਖੁਸ਼ਖਬਰੀ ਹੈ। ਜਲਦ ਹੀ ਕੰਪਨੀ ਕੁਝ ਇੰਪੋਰਟਡ ਮੋਟਰਸਾਈਕਲਾਂ ਦਾ ਨਿਰਮਾਣ ਭਾਰਤ ’ਚ ਸ਼ੁਰੂ ਕਰਨ ਜਾ ਰਹੀ ਹੈ, ਜਿਸ ਨਾਲ ਇਨ੍ਹਾਂ ਦੀ ਕੀਮਤ ਘੱਟ ਹੋ ਜਾਵੇਗੀ।

ਕੰਪਨੀ ਨੇ ਕਿਹਾ ਹੈ ਕਿ ਉਸ ਨੇ ਇਹ ਫੈਸਲਾ ਇਸ ਲਈ ਕੀਤਾ ਹੈ ਤਾਂ ਜੋ ਇਹ ਬਾਈਕਸ ਖਰੀਦਣਾ ਗਾਹਕਾਂ ਲਈ ਸਸਤਾ ਹੋ ਜਾਵੇ। ਹੌਂਡਾ ਭਾਰਤ ’ਚ ਜਲਦ ਹੀ 500-ਸੀਸੀ ਤੱਕ ਦੇ ਹੋਰ ਮਾਡਲ ਵੀ ਲਾਂਚ ਕਰਨ ਜਾ ਰਹੀ ਹੈ।


ਹੁਣ ਤੱਕ ਕੰਪਨੀ ਮਿਡਲ ਭਾਰ ਕੈਟਾਗਿਰੀ ’ਚ ਸੀਬੀ-300R ਬਾਈਕ ਵੇਚਦੀ ਹੈ। ਹੌਂਡਾ ਦੀ ਯੋਜਨਾ ਵੱਡੇ ਮੋਟਰਸਾਈਕਲਾਂ ਦੀ ਕੈਟਾਗਿਰੀ ’ਚ ਕੰਪਨੀ ਦਾ ਰੁਤਬਾ ਕਾਇਮ ਕਰਨਾ ਹੈ। ਇਸ ਤੋਂ ਇਲਾਵਾ ਟੂ-ਵ੍ਹੀਲਰ ਬਾਜ਼ਾਰ ਦੀ ਇਹ ਦਿੱਗਜ ਕੰਪਨੀ ਧਾਂਸੂ ਬਾਈਕਸ ਲਈ ਵੱਖਰਾ ਵਿਕਰੀ ਨੈੱਟਵਰਕ ਖੋਲ੍ਹਣ ਦਾ ਵੀ ਵਿਚਾਰ ਕਰ ਰਹੀ ਹੈ। ਇਸ ਵਕਤ ਹੌਂਡਾ ਭਾਰਤ ’ਚ 500ਸੀਸੀ ਤੋਂ ਘੱਟ ਦਾ ਇਕ ਹੀ ਪ੍ਰੀਮੀਅਮ ਮਾਡਲ 350ਸੀਸੀ ਸੀਬੀ-300R ਵੇਚ ਰਹੀ ਹੈ।
ਹੌਂਡਾ ਦਾ ਕਹਿਣਾ ਹੈ ਕਿ ਉਹ ਅਗਲੇ ਵਿੱਤੀ ਸਾਲ ਤੋਂ ਮੌਜੂਦਾ ਕੁਝ ਪ੍ਰੀਮੀਅਮ ਮਾਡਲਾਂ ਦਾ ਭਾਰਤ ’ਚ ਵੱਡੇ ਪੱਧਰ ’ਤੇ ਨਿਰਮਾਣ ਸ਼ੁਰੂ ਕਰਨ ਜਾ ਰਹੀ ਹੈ, ਜਿਸ ’ਚ ਇਕ ਮਾਡਲ 500-ਸੀਸੀ ਤੋਂ ਘੱਟ ਦਾ ਵੀ ਸ਼ਾਮਲ ਹੈ। ਇਸ ਵਕਤ ਕੰਪਨੀ ਆਪਣੇ 7 ਪ੍ਰੀਮੀਅਮ ਮਾਡਲਾਂ ’ਚੋਂ ਕਿਸੇ ਦਾ ਵੀ ਦੇਸ਼ ’ਚ ਵੱਡੇ ਪੱਧਰ ’ਤੇ ਨਿਰਮਾਣ ਨਹੀਂ ਕਰਦੀ ਹੈ। ਭਾਰਤ ’ਚ ਇਨ੍ਹਾਂ ਦਾ ਨਿਰਮਾਣ ਸ਼ੁਰੂ ਹੋ ਜਾਣ ’ਤੇ ਲਾਗਤ ਘੱਟ ਹੋ ਜਾਵੇਗੀ, ਜਿਸ ਦਾ ਫਾਇਦਾ ਖਰੀਦਦਾਰਾਂ ਨੂੰ ਮਿਲੇਗਾ। ਜ਼ਿਕਰਯੋਗ ਹੈ ਕਿ ਹੌਂਡਾ ਨੇ ਹਾਲ ਹੀ ’ਚ ਭਾਰਤੀ ਬਾਜ਼ਾਰ ’ਚ ਨਵੀਂ ਸਪੋਰਟਸ ਬਾਈਕ ਲਾਂਚ ਕੀਤੀ ਹੈ। ਹੁਣ ਕੰਪਨੀ ਕੌਮਾਂਤਰੀ ਬਾਜ਼ਾਰ ’ਚ ਉਪਲੱਬਧ ਆਪਣੇ 500ਸੀਸੀ ਮੋਟਰਸਾਈਕਲ ਭਾਰਤ ’ਚ ਲਾਂਚ ਕਰਨ ਦੀ ਤਿਆਰੀ ’ਚ ਹੈ।

ਇਹ ਵੀ ਪੜ੍ਹੋ ਬਿਜ਼ਨੈੱਸ ਨਿਊਜ਼ ►ਯੈੱਸ ਬੈਂਕ ਦੇ ਗਾਹਕਾਂ ਨੂੰ ਵੱਡੀ ਰਾਹਤ, ਸਾਰੇ ATM 'ਤੇ ਮਿਲੀ ਇਹ ਛੋਟ ►ਬੈਂਕ ਡੁੱਬਾ ਤਾਂ FD ਨੂੰ ਮਿਲਾ ਕੇ ਸਿਰਫ ਇੰਨਾ ਹੀ ਦੇ ਸਕਦੀ ਹੈ ਸਰਕਾਰ, ਜਾਣੋ ਨਿਯਮ ►ਵਿਦੇਸ਼ ਪੜ੍ਹਨ ਜਾਣਾ ਹੋਣ ਜਾ ਰਿਹੈ ਮਹਿੰਗਾ, ਲਾਗੂ ਹੋਵੇਗਾ ਇਹ ਨਿਯਮ ►ਇੰਡੀਗੋ ਦੀ ਹਵਾਈ ਮੁਸਾਫਰਾਂ ਨੂੰ ਵੱਡੀ ਰਾਹਤ, 'ਮਾਫ' ਕੀਤਾ ਇਹ ਚਾਰਜ ►ਜਿਓ ਦੇ ਰਿਹੈ 350GB ਡਾਟਾ, ਸਾਲ ਨਹੀਂ ਕਰਾਉਣਾ ਪਵੇਗਾ ਹੋਰ ਰੀਚਾਰਜ

  • Honda
  • ਹੌਂਡਾ

ਜਿਓ ਦੇ ਰਿਹੈ 350GB ਡਾਟਾ, ਸਾਲ ਨਹੀਂ ਕਰਾਉਣਾ ਪਵੇਗਾ ਹੋਰ ਰੀਚਾਰਜ

NEXT STORY

Stories You May Like

  • hero of india s u 19 world cup final denied bail in fixing case
    ਫਿਕਸਿੰਗ ਮਾਮਲੇ 'ਚ ਭਾਰਤ ਦੇ U19 WC ਫਾਈਨਲ ਦੇ ਹੀਰੋ ਨੂੰ ਨਹੀਂ ਮਿਲੀ ਜ਼ਮਾਨਤ, ਹਿਰਾਸਤ 'ਚ ਹੀ ਰਹੇਗਾ
  • nayab saini  yojana  haryana  poor family
    ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ
  • epfo no change in pf contribution for now no second chance for higher pension
    EPFO ਦਾ ਵੱਡਾ ਸੰਕੇਤ, PF ਯੋਗਦਾਨ ’ਚ ਫਿਲਹਾਲ ਕੋਈ ਬਦਲਾਅ ਨਹੀਂ,ਹਾਇਰ ਪੈਨਸ਼ਨ ਦਾ ਦੂਜਾ ਮੌਕਾ ਨਹੀਂ
  • honda  s new suv   sold out   as soon as it was launched
    ਲਾਂਚ ਹੁੰਦੇ ਹੀ ‘ਸੋਲਡ ਆਊਟ’ ਹੋਈ ਹੌਂਡਾ ਦੀ ਨਵੀਂ SUV, ਪਹਿਲੇ ਦਿਨ ਹੀ ਵਿਕੇ ਸਾਰੇ ਯੂਨਿਟ
  • dabur gets relief from dhc  fssai ban on sale of products stays
    Dabur ਨੂੰ DHC ਤੋਂ ਮਿਲੀ ਰਾਹਤ! ਉਤਪਾਦਾਂ ਦੀ ਵਿਕਰੀ ਨੂੰ ਲੈ ਕੇ FSSAI ਦੀ ਪਾਬੰਦੀ 'ਤੇ ਲੱਗੀ ਰੋਕ
  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • body of young man found on the banks of beas
    ਬਿਆਸ ਦਰਿਆ ਦੇ ਕੰਢਿਓਂ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ
  • big blow to diet coke fans
    Diet Coke ਦੇ ਸ਼ੌਕੀਨਾਂ ਨੂੰ ਵੱਡਾ ਝਟਕਾ ! ਅਚਾਨਕ ਮਹਿੰਗੇ ਹੋ ਗਏ can, ਕਾਰਨ ...
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਵਪਾਰ ਦੀਆਂ ਖਬਰਾਂ
    • 99 percent of ration items have become expensive
      ਰਾਸ਼ਨ ਦੀਆਂ 99 ਫ਼ੀਸਦੀ ਚੀਜ਼ਾਂ ਹੋਈਆਂ ਮਹਿੰਗੀਆਂ, ਫ਼ੈਸਟਿਵ ਸੀਜ਼ਨ ’ਤੇ ਹੋਰ ਵਧ...
    • charge on upi payment or not  fm nirmala sitharaman told the truth
      UPI ਪੇਮੈਂਟ 'ਤੇ ਕੋਈ ਚਾਰਜ ਲੱਗੇਗਾ ਜਾਂ ਨਹੀਂ? ਵਿੱਤ ਮੰਤਰੀ ਨਿਰਮਲਾ ਸੀਤਾਰਮਨ...
    • msmes  free registration  digital platform  bill approval
      MSMEs ਦੀ ਮੁਫ਼ਤ ਰਜਿਸਟਰੇਸ਼ਨ ਲਈ ਡਿਜੀਟਲ ਮੰਚ ਦੇ ਪ੍ਰਬੰਧ ਵਾਲੇ ਬਿੱਲ ਨੂੰ ਸੰਸਦ...
    • dabur india challenges fssai ban on   100  claims
      ਡਾਬਰ ਇੰਡੀਆ ਨੇ ਸ਼ਹਿਦ, ਘਿਓ ਅਤੇ ਹੋਰ ਉਤਪਾਦਾਂ 'ਤੇ '100% ਦਾਅਵਿਆਂ' 'ਤੇ...
    • rbi s banks will have to pay a fine of rs 250 per hour if they misbehave
      RBI ਦਾ ਵੱਡਾ ਫੈਸਲਾ: ...ਦੁਰਵਿਵਹਾਰ ਕੀਤਾ ਤਾਂ ਬੈਂਕਾਂ ਨੂੰ ਭਰਨਾ ਹੋਵੇਗਾ ਪ੍ਰਤੀ...
    • gold becomes expensive  silver prices take a long jump
      ਤਿਉਹਾਰਾਂ ਤੋਂ ਪਹਿਲਾਂ ਮਹਿੰਗਾ ਹੋਇਆ ਸੋਨਾ, ਚਾਂਦੀ ਦੀਆਂ ਕੀਮਤਾਂ ਨੇ ਮਾਰੀ ਲੰਮੀ...
    • rupee falls by six paise against usd
      ਅਮਰੀਕੀ ਡਾਲਰ ਮੁਕਾਬਲੇ ਛੇ ਪੈਸੇ ਡਿੱਗੀ ਭਾਰਤੀ ਕਰੰਸੀ
    • after two days of rally stock market falls sensex falls 299 points lic rises
      ਦੋ ਦਿਨਾਂ ਦੀ ਤੇਜ਼ੀ ਤੋਂ ਬਾਅਦ ਸ਼ੇਅਰ ਬਾਜ਼ਾਰ 'ਚ ਗਿਰਾਵਟ, ਸੈਂਸੈਕਸ 299 ਅੰਕ...
    • 1 60 lakh govindas 10 lakh insurance scheme dahi handi
      1.60 ਲੱਖ ਗੋਵਿੰਦਿਆਂ ਲਈ 10 ਲੱਖ ਦਾ ਬੀਮਾ! ਦਹੀਂ ਹਾਂਡੀ 'ਤੇ ਮਹਾਰਾਸ਼ਟਰ ਸਰਕਾਰ...
    • robots to build factory on moon
      ਚੰਦਰਮਾ 'ਤੇ ਫੈਕਟਰੀ ਬਣਾਉਣਗੇ ਰੋਬੋਟ, ਐਲੋਨ ਮਸਕ ਨੇ ਸਾਂਝਾ ਕੀਤਾ ਨਵਾਂ ਪਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +